ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  10 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  8 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  17 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  46 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  59 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਫ਼ਗਾਨ ਹਿੰਦੂ-ਸਿੱਖ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਨਾਲ ਮੀਟਿੰਗ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਸਦ ਮੈਂਬਰ ਏਮਾ ਹਾਰਡੀ ਦੀ ਅਗਵਾਈ 'ਚ ਇਕ ਵਫ਼ਦ ਨੇ ਅਫ਼ਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਕਰੋਲਿਨ ਨੋਕਸ ਨਾਲ ਇਕ ਅਹਿਮ ਮੀਟਿੰਗ ਕੀਤੀ | ਇਹ ...

ਪੂਰੀ ਖ਼ਬਰ »

ਆਈਸਲੈਂਡ 'ਚ ਹੋਏ ਸੜਕ ਹਾਦਸੇ 'ਚ ਭਾਰਤੀ-ਬਰਤਾਨਵੀ ਪਰਿਵਾਰ ਦੇ 3 ਜੀਆਂ ਦੀ ਮੌਤ

ਛੁੱਟੀਆਂ ਮਨਾਉਣ ਲਈ ਆਏ ਸਨ ਆਈਸਲੈਂਡ

ਲੰਡਨ, 10 ਜਨਵਰੀ (ਏਜੰਸੀ)-ਆਈਸਲੈਂਡ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਬਰਤਾਨੀਆ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋਏ ਹਨ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ 2 ਔਰਤਾਂ ਅਤੇ 1 ਬੱਚੀ ਸ਼ਾਮਿਲ ਹੈ | ਸਾਰੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਵਲੋਂ ਸਾਊਥਾਲ 'ਚ ਸਿੱਖ ਭਾਈਚਾਰੇ ਨਾਲ ਮੁਲਾਕਾਤ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਯੂ. ਕੇ. ਫੇਰੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਸਿੱਖ ਭਾਈਚਾਰੇ ਨਾਲ ਅਹਿਮ ਮੁਲਾਕਾਤ ਕੀਤੀ ¢ ਇਸ ਮੌਕੇ ਸਭਾ ਦੇ ...

ਪੂਰੀ ਖ਼ਬਰ »

ਯੂ. ਕੇ. 'ਚ ਜੈਗੁਅਰ ਲੈਂਡ ਰੋਵਰ ਕੰਪਨੀ ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਦੀ ਮਸ਼ਹੂਰ ਕਾਰਾਂ ਬਣਾਉਣ ਵਾਲੀ ਕੰਪਨੀ ਜੈਗੂਅਰ ਲੈਂਡ ਰੋਵਰ (ਜੇ. ਐਲ. ਆਰ.) ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ | ਅਜਿਹਾ ਕਰਨ ਨਾਲ ਘਾਟੇ 'ਚ ਜਾ ਰਹੀ ਕੰਪਨੀ 2.5 ਬਿਲੀਅਨ ਪੌਾਡ ...

ਪੂਰੀ ਖ਼ਬਰ »

ਨਵੀਂ ਦਿੱਲੀ ਗਣਤੰਤਰ ਦਿਵਸ ਪਰੇਡ ਸਬੰਧੀ ਅਭਿਆਸ ਕਰਦੀ......


ਖ਼ਬਰ ਸ਼ੇਅਰ ਕਰੋ

ਪਾਕਿਸਤਾਨ 'ਚ ਸ਼ਾਂਤੀ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ-ਮਲਾਲਾ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ 'ਚ ਤਾਲਿਬਾਨੀ ਅੱਤਵਾਦੀਆਂ ਵਲੋਂ ਕੀਤੇ ਹਮਲੇ ਦਾ ਸ਼ਿਕਾਰ ਬਣੀ ਅਤੇ ਔਰਤਾਂ ਦੇ ਹੱਕਾਂ ਲਈ ਲੜਨ ਵਾਲੀ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਸ਼ਾਂਤੀ ਬਹਾਲ ਕਰਨ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਭਾਰਤੀ ਦੂਤਘਰ 'ਚ ਸ਼ੱਕੀ ਪੈਕਟ ਮਿਲਣ ਦੇ ਸਬੰਧ 'ਚ ਇਕ ਗਿ੍ਫ਼ਤਾਰ

ਮੈਲਬੌਰਨ, 10 ਜਨਵਰੀ (ਪੀ. ਟੀ. ਆਈ.)-ਆਸਟ੍ਰੇਲੀਆ 'ਚ ਭਾਰਤ ਸਣੇ ਕਈ ਦੇਸ਼ਾਂ ਦੇ ਦੂਤਘਰਾਂ 'ਚ ਸ਼ੱਕੀ ਪਾਊਡਰ ਦੇ ਪੈਕਟ ਸੁੱਟਣ ਦੇ ਸਬੰਧ 'ਚ ਇੱਥੋਂ ਦੀ ਪੁਲਿਸ ਨੇ ਇਕ 48 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਬੀਤੇ ਦਿਨ ਭਾਰਤ ਸਣੇ ਕਰੀਬ 10 ਦੇਸ਼ਾਂ ਦੇ ਦੂਤਘਰਾਂ 'ਚ ...

ਪੂਰੀ ਖ਼ਬਰ »

ਮਲਾਲਾ ਦੇ ਜੀਵਨ 'ਤੇ ਬਣੀ ਫ਼ਿਲਮ ਦੀ ਯੂ. ਐਨ. ਕਰੇਗਾ ਵਿਸ਼ੇਸ਼ ਸਕਰੀਨਿੰਗ

ਸੰਯੁਕਤ ਰਾਸ਼ਟਰ, 10 ਜਨਵਰੀ (ਏਜੰਸੀ)-ਮਲਾਲਾ ਯੂਸਫ਼ਜ਼ਈ ਦੀ ਜੀਵਨੀ 'ਤੇ ਬਣਾਈ ਫ਼ਿਲਮ ਗੁਲ ਮਕਾਈ ਨੂੰ 25 ਜਨਵਰੀ ਵਾਲੇ ਦਿਨ ਲੰਡਨ 'ਚ ਸੰਯੁਕਤ ਰਾਸ਼ਟਰ ਵਲੋਂ ਵਿਸ਼ੇਸ਼ ਤੌਰ 'ਤੇ ਦਿਖਾਇਆ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਦੀ ਵਿਸ਼ੇਸ਼ ਸਕਰੀਨਿੰਗ ਦੌਰਾਨ ...

ਪੂਰੀ ਖ਼ਬਰ »

ਕੈਲੇਫੋਰਨੀਆ 'ਚ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇ ਦੀ ਬਰਸੀ ਮਨਾਈ

ਫਰੀਮੋਂਟ (ਕੈਲੀਫੋਰਨੀਆ), 10 ਜਨਵਰੀ (ਹੁਸਨ ਲੜੋਆ ਬੰਗਾ)-ਉੱਤਰੀ ਅਮਰੀਕਾ 'ਚ ਆਪਣੀ ਵਿਸੇਸ਼ ਥਾਂ ਰੱਖਣ ਵਾਲੇ ਗੁਰਦੁਆਰਾ ਸਾਹਿਬ ਫਰੀਮੋਂਟ ਵਿਖੇ ਸ਼ਹੀਦ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇੇ ਦੀ ਸਲਾਨਾ ਬਰਸੀ ਮਨਾਈ ਗਈ | ਬੀਤੇ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਉੱਤਰੀ-ਪੱਛਮੀ ਕੈਲਗਰੀ ਵਿਖੇ ਇਕ ਘਰ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਮਗਰੋਂ ਕੈਲਗਰੀ ਪੁਲਿਸ ਦੀ ਹੋਮੀਸਾਈਡ ਯੂਨਿਟ ਵਲੋਂ ਜਾਾਚ ਸ਼ੁਰੂ ਕਰ ਦਿੱਤੀ ਗਈ ਹੈ¢ ਲੰਘੇ ਕੱਲ੍ਹ ਬਾਅਦ ਦੁਪਹਿਰ ਸਵਾ ਦੋ ਵਜੇ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਲੁੱਟਖੋਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਬੀਤੇ ਸਾਲ ਗੁਆਂਢੀ ਕਸਬੇ ਏਅਰਡਰੀ 'ਚ ਹੋਈ ਹਿੰਸਕ ਲੁੱਟਮਾਰ ਦੀ ਇਕ ਵਾਰਦਾਤ ਦੇ ਸਬੰਧ 'ਚ ਇਕ ਨੌਜਵਾਨ ਨੂੰ ਗਿਫ਼ਤਾਰ ਕਰ ਲਿਆ ਗਿਆ ਹੈ | ਆਰ. ਸੀ. ਐਮ. ਪੀ. ਤੋਂ ਹਾਸਲ ਜਾਣਕਾਰੀ ਅਨੁਸਾਰ ਏਅਰਡਰੀ ਦੇ ਕੂਪਰਜ਼ ਟਾਊਨ ...

ਪੂਰੀ ਖ਼ਬਰ »

ਐਲਬਰਟਾ ਦੇ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਦਿੱਤੀ ਹੜਤਾਲ ਦੀ ਧਮਕੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਦੇ ਕੁਝ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ ਤੇ ਕਿਹਾ ਹੈ ਕਿ ਜੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋ ਜਾਣਗੇ ¢ ...

ਪੂਰੀ ਖ਼ਬਰ »

ਲੈਥਬਰਿਜ 'ਚ ਹਿਰਨ ਮਾਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਲੋਕ ਰੋਹ ਵਧਿਆ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਲੈੱਥਬਰਿਜ 'ਚ ਇਕ ਪੁਲਿਸ ਅਧਿਕਾਰੀ ਵਲੋਂ ਜ਼ਖ਼ਮੀ ਹਿਰਨ ਉੱਪਰ ਆਪਣੀ ਗੱਡੀ ਵਾਰ ਵਾਰ ਚੜ੍ਹਾ ਕੇ ਉਸ ਨੂੰ ਮਾਰ ਦੇਣ ਦੇ ਮਾਮਲੇ 'ਚ ਲੋਕਾਾ ਦਾ ਗੁਸਾ ਵਧਦਾ ਜਾ ਰਿਹਾ ਹੈ ਤੇ ਮੰਗ ਕੀਤੀ ਜਾ ਰਹੀ ਹੈ ਕਿ ਇਸ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਸਿਮਰਨ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਚੋਣ

ਸਿਡਨੀ, 10 ਜਨਵਰੀ (ਹਰਕੀਰਤ ਸਿੰਘ ਸੰਧਰ)-ਸਿਮਰਨ ਕੌਰ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਹੋਈ ਚੋਣ ਨੇ ਇਕ ਵਾਰ ਫਿਰ ਸਿੱਖਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਿਮਰਨ ਕੌਰ ਦੇ ਪਿਤਾ ਸ: ਅਮਰਜੀਤ ਸਿੰਘ ਨੇ ਦੱ ਸਿਆ ਕਿ ਉਸ ਦੀ ਪੜ੍ਹਾਈ ਉੱਚ ਦਰਜੇ ਦੀ ਹੋਣ ਕਰਕੇ ...

ਪੂਰੀ ਖ਼ਬਰ »

ਐਲਬਰਟਾ 'ਚ ਦੀਵਾਲੀਆ ਹੋਣ ਵਾਲਿਆਾ ਦੀ ਗਿਣਤੀ ਵਧੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਸੂਬੇ ਦੀ ਮੰਦੀ ਆਰਥਿਕ ਸਥਿਤੀ ਦਰਮਿਆਨ ਐਲਬਰਟਾ 'ਚ ਦੀਵਾਲੀਆ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ¢ ਡੀਲੋਇਟ ਨਾਂਅ ਦੇ ਗਰੁੱਪ ਵਲੋਂ ਜਾਰੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ 30 ਸਾਲਾਂ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX