ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਫ਼ਗਾਨ ਹਿੰਦੂ-ਸਿੱਖ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਨਾਲ ਮੀਟਿੰਗ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਸਦ ਮੈਂਬਰ ਏਮਾ ਹਾਰਡੀ ਦੀ ਅਗਵਾਈ 'ਚ ਇਕ ਵਫ਼ਦ ਨੇ ਅਫ਼ਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਕਰੋਲਿਨ ਨੋਕਸ ਨਾਲ ਇਕ ਅਹਿਮ ਮੀਟਿੰਗ ਕੀਤੀ | ਇਹ ...

ਪੂਰੀ ਖ਼ਬਰ »

ਆਈਸਲੈਂਡ 'ਚ ਹੋਏ ਸੜਕ ਹਾਦਸੇ 'ਚ ਭਾਰਤੀ-ਬਰਤਾਨਵੀ ਪਰਿਵਾਰ ਦੇ 3 ਜੀਆਂ ਦੀ ਮੌਤ

ਛੁੱਟੀਆਂ ਮਨਾਉਣ ਲਈ ਆਏ ਸਨ ਆਈਸਲੈਂਡ

ਲੰਡਨ, 10 ਜਨਵਰੀ (ਏਜੰਸੀ)-ਆਈਸਲੈਂਡ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਬਰਤਾਨੀਆ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋਏ ਹਨ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ 2 ਔਰਤਾਂ ਅਤੇ 1 ਬੱਚੀ ਸ਼ਾਮਿਲ ਹੈ | ਸਾਰੇ ਜ਼ਖ਼ਮੀਆਂ ਨੂੰ ਹੈਲੀਕਾਪਟਰ ਰਾਹੀਂ ਆਈਸਲੈਂਡ ਦੀ ਰਾਜਧਾਨੀ ਰਿਕਵਿਕ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਜ਼ਖ਼ਮੀਆਂ 'ਚ ਵੀ 2 ਬੱਚੇ ਸ਼ਾਮਿਲ ਹਨ | ਦਰਅਸਲ ਬਰਤਾਨੀਆ ਨਾਲ ਸਬੰਧਿਤ ਇਹ ਪਰਿਵਾਰ ਛੁੱਟੀਆਂ ਦੌਰਾਨ ਆਈਸਲੈਂਡ 'ਚ ਘੁੰਮਣ ਆਇਆ ਸੀ, ਜਦੋਂ ਸੜਕ 'ਤੇ ਜਾਂਦੇ ਵਕਤ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਬਣੇ ਬਨੇਰੇ ਨਾਲ ਟਕਰਾ ਗਈ | ਸਥਾਨਕ ਪੁਲਿਸ ਨੇ ਹਾਦਸਾ ਪੀੜਤਾਂ ਦੀ ਪਛਾਣ ਬਰਤਾਨਵੀ ਨਾਗਰਿਕਾਂ ਵਜੋਂ ਕੀਤੀ ਹੈ | ਸਥਾਨਕ ਮੀਡੀਆ ਅਨੁਸਾਰ ਮਿ੍ਤਕ ਔਰਤਾਂ ਦੀ ਪਛਾਣ ਰਾਜਸ੍ਰੀ, ਖੁਸ਼ਬੂ ਅਤੇ ਇਕ ਨਵੇਂ ਜੰਮੇ ਬੱਚੇ ਦੇ ਰੂਪ 'ਚ ਹੋਈ | ਰਾਜਸ੍ਰੀ ਦੇ ਪਤੀ ਸ੍ਰੀਰਾਜ ਅਤੇ ਉਨ੍ਹਾਂ ਦੇ ਭਰਾ ਸੁਪਰੀਮ ਅਤੇ 2 ਬੱਚੇ ਹਸਪਤਾਲ 'ਚ ਦਾਖ਼ਲ ਹਨ | ਆਈਸਲੈਂਡ 'ਚ ਭਾਰਤੀ ਰਾਜਦੂਤ ਟੀ ਆਰਮਸਟ੍ਰਾਂਗ ਚਾਂਗਸਾਨ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਹਸਪਤਾਲ ਗਏ ਅਤੇ ਘਟਨਾ 'ਤੇ ਅਫ਼ਸੋਸ ਜ਼ਾਹਰ ਕੀਤਾ | ਫ਼ਿਲਹਾਲ ਭਾਰਤ ਦੇ ਮਹਾਰਾਸ਼ਟਰ 'ਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਇੱਥੇ ਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਵਲੋਂ ਸਾਊਥਾਲ 'ਚ ਸਿੱਖ ਭਾਈਚਾਰੇ ਨਾਲ ਮੁਲਾਕਾਤ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਯੂ. ਕੇ. ਫੇਰੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਸਿੱਖ ਭਾਈਚਾਰੇ ਨਾਲ ਅਹਿਮ ਮੁਲਾਕਾਤ ਕੀਤੀ ¢ ਇਸ ਮੌਕੇ ਸਭਾ ਦੇ ...

ਪੂਰੀ ਖ਼ਬਰ »

ਯੂ. ਕੇ. 'ਚ ਜੈਗੁਅਰ ਲੈਂਡ ਰੋਵਰ ਕੰਪਨੀ ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਦੀ ਮਸ਼ਹੂਰ ਕਾਰਾਂ ਬਣਾਉਣ ਵਾਲੀ ਕੰਪਨੀ ਜੈਗੂਅਰ ਲੈਂਡ ਰੋਵਰ (ਜੇ. ਐਲ. ਆਰ.) ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ | ਅਜਿਹਾ ਕਰਨ ਨਾਲ ਘਾਟੇ 'ਚ ਜਾ ਰਹੀ ਕੰਪਨੀ 2.5 ਬਿਲੀਅਨ ਪੌਾਡ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸ਼ਾਂਤੀ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ-ਮਲਾਲਾ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ 'ਚ ਤਾਲਿਬਾਨੀ ਅੱਤਵਾਦੀਆਂ ਵਲੋਂ ਕੀਤੇ ਹਮਲੇ ਦਾ ਸ਼ਿਕਾਰ ਬਣੀ ਅਤੇ ਔਰਤਾਂ ਦੇ ਹੱਕਾਂ ਲਈ ਲੜਨ ਵਾਲੀ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਸ਼ਾਂਤੀ ਬਹਾਲ ਕਰਨ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਭਾਰਤੀ ਦੂਤਘਰ 'ਚ ਸ਼ੱਕੀ ਪੈਕਟ ਮਿਲਣ ਦੇ ਸਬੰਧ 'ਚ ਇਕ ਗਿ੍ਫ਼ਤਾਰ

ਮੈਲਬੌਰਨ, 10 ਜਨਵਰੀ (ਪੀ. ਟੀ. ਆਈ.)-ਆਸਟ੍ਰੇਲੀਆ 'ਚ ਭਾਰਤ ਸਣੇ ਕਈ ਦੇਸ਼ਾਂ ਦੇ ਦੂਤਘਰਾਂ 'ਚ ਸ਼ੱਕੀ ਪਾਊਡਰ ਦੇ ਪੈਕਟ ਸੁੱਟਣ ਦੇ ਸਬੰਧ 'ਚ ਇੱਥੋਂ ਦੀ ਪੁਲਿਸ ਨੇ ਇਕ 48 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਬੀਤੇ ਦਿਨ ਭਾਰਤ ਸਣੇ ਕਰੀਬ 10 ਦੇਸ਼ਾਂ ਦੇ ਦੂਤਘਰਾਂ 'ਚ ...

ਪੂਰੀ ਖ਼ਬਰ »

ਮਲਾਲਾ ਦੇ ਜੀਵਨ 'ਤੇ ਬਣੀ ਫ਼ਿਲਮ ਦੀ ਯੂ. ਐਨ. ਕਰੇਗਾ ਵਿਸ਼ੇਸ਼ ਸਕਰੀਨਿੰਗ

ਸੰਯੁਕਤ ਰਾਸ਼ਟਰ, 10 ਜਨਵਰੀ (ਏਜੰਸੀ)-ਮਲਾਲਾ ਯੂਸਫ਼ਜ਼ਈ ਦੀ ਜੀਵਨੀ 'ਤੇ ਬਣਾਈ ਫ਼ਿਲਮ ਗੁਲ ਮਕਾਈ ਨੂੰ 25 ਜਨਵਰੀ ਵਾਲੇ ਦਿਨ ਲੰਡਨ 'ਚ ਸੰਯੁਕਤ ਰਾਸ਼ਟਰ ਵਲੋਂ ਵਿਸ਼ੇਸ਼ ਤੌਰ 'ਤੇ ਦਿਖਾਇਆ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਦੀ ਵਿਸ਼ੇਸ਼ ਸਕਰੀਨਿੰਗ ਦੌਰਾਨ ...

ਪੂਰੀ ਖ਼ਬਰ »

ਕੈਲੇਫੋਰਨੀਆ 'ਚ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇ ਦੀ ਬਰਸੀ ਮਨਾਈ

ਫਰੀਮੋਂਟ (ਕੈਲੀਫੋਰਨੀਆ), 10 ਜਨਵਰੀ (ਹੁਸਨ ਲੜੋਆ ਬੰਗਾ)-ਉੱਤਰੀ ਅਮਰੀਕਾ 'ਚ ਆਪਣੀ ਵਿਸੇਸ਼ ਥਾਂ ਰੱਖਣ ਵਾਲੇ ਗੁਰਦੁਆਰਾ ਸਾਹਿਬ ਫਰੀਮੋਂਟ ਵਿਖੇ ਸ਼ਹੀਦ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇੇ ਦੀ ਸਲਾਨਾ ਬਰਸੀ ਮਨਾਈ ਗਈ | ਬੀਤੇ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਉੱਤਰੀ-ਪੱਛਮੀ ਕੈਲਗਰੀ ਵਿਖੇ ਇਕ ਘਰ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਮਗਰੋਂ ਕੈਲਗਰੀ ਪੁਲਿਸ ਦੀ ਹੋਮੀਸਾਈਡ ਯੂਨਿਟ ਵਲੋਂ ਜਾਾਚ ਸ਼ੁਰੂ ਕਰ ਦਿੱਤੀ ਗਈ ਹੈ¢ ਲੰਘੇ ਕੱਲ੍ਹ ਬਾਅਦ ਦੁਪਹਿਰ ਸਵਾ ਦੋ ਵਜੇ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਲੁੱਟਖੋਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਬੀਤੇ ਸਾਲ ਗੁਆਂਢੀ ਕਸਬੇ ਏਅਰਡਰੀ 'ਚ ਹੋਈ ਹਿੰਸਕ ਲੁੱਟਮਾਰ ਦੀ ਇਕ ਵਾਰਦਾਤ ਦੇ ਸਬੰਧ 'ਚ ਇਕ ਨੌਜਵਾਨ ਨੂੰ ਗਿਫ਼ਤਾਰ ਕਰ ਲਿਆ ਗਿਆ ਹੈ | ਆਰ. ਸੀ. ਐਮ. ਪੀ. ਤੋਂ ਹਾਸਲ ਜਾਣਕਾਰੀ ਅਨੁਸਾਰ ਏਅਰਡਰੀ ਦੇ ਕੂਪਰਜ਼ ਟਾਊਨ ...

ਪੂਰੀ ਖ਼ਬਰ »

ਐਲਬਰਟਾ ਦੇ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਦਿੱਤੀ ਹੜਤਾਲ ਦੀ ਧਮਕੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਦੇ ਕੁਝ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ ਤੇ ਕਿਹਾ ਹੈ ਕਿ ਜੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋ ਜਾਣਗੇ ¢ ...

ਪੂਰੀ ਖ਼ਬਰ »

ਲੈਥਬਰਿਜ 'ਚ ਹਿਰਨ ਮਾਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਲੋਕ ਰੋਹ ਵਧਿਆ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਲੈੱਥਬਰਿਜ 'ਚ ਇਕ ਪੁਲਿਸ ਅਧਿਕਾਰੀ ਵਲੋਂ ਜ਼ਖ਼ਮੀ ਹਿਰਨ ਉੱਪਰ ਆਪਣੀ ਗੱਡੀ ਵਾਰ ਵਾਰ ਚੜ੍ਹਾ ਕੇ ਉਸ ਨੂੰ ਮਾਰ ਦੇਣ ਦੇ ਮਾਮਲੇ 'ਚ ਲੋਕਾਾ ਦਾ ਗੁਸਾ ਵਧਦਾ ਜਾ ਰਿਹਾ ਹੈ ਤੇ ਮੰਗ ਕੀਤੀ ਜਾ ਰਹੀ ਹੈ ਕਿ ਇਸ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਸਿਮਰਨ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਚੋਣ

ਸਿਡਨੀ, 10 ਜਨਵਰੀ (ਹਰਕੀਰਤ ਸਿੰਘ ਸੰਧਰ)-ਸਿਮਰਨ ਕੌਰ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਹੋਈ ਚੋਣ ਨੇ ਇਕ ਵਾਰ ਫਿਰ ਸਿੱਖਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਿਮਰਨ ਕੌਰ ਦੇ ਪਿਤਾ ਸ: ਅਮਰਜੀਤ ਸਿੰਘ ਨੇ ਦੱ ਸਿਆ ਕਿ ਉਸ ਦੀ ਪੜ੍ਹਾਈ ਉੱਚ ਦਰਜੇ ਦੀ ਹੋਣ ਕਰਕੇ ...

ਪੂਰੀ ਖ਼ਬਰ »

ਐਲਬਰਟਾ 'ਚ ਦੀਵਾਲੀਆ ਹੋਣ ਵਾਲਿਆਾ ਦੀ ਗਿਣਤੀ ਵਧੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਸੂਬੇ ਦੀ ਮੰਦੀ ਆਰਥਿਕ ਸਥਿਤੀ ਦਰਮਿਆਨ ਐਲਬਰਟਾ 'ਚ ਦੀਵਾਲੀਆ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ¢ ਡੀਲੋਇਟ ਨਾਂਅ ਦੇ ਗਰੁੱਪ ਵਲੋਂ ਜਾਰੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ 30 ਸਾਲਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX