ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  14 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  26 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  35 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  58 minutes ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 minute ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਫ਼ਗਾਨ ਹਿੰਦੂ-ਸਿੱਖ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਨਾਲ ਮੀਟਿੰਗ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਸਦ ਮੈਂਬਰ ਏਮਾ ਹਾਰਡੀ ਦੀ ਅਗਵਾਈ 'ਚ ਇਕ ਵਫ਼ਦ ਨੇ ਅਫ਼ਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਸ਼ਰਨਾਰਥੀਆਂ ਨੂੰ ਯੂ. ਕੇ. 'ਚ ਸ਼ਰਨ ਦੇਣ ਬਾਰੇ ਇੰਮੀਗ੍ਰੇਸ਼ਨ ਮੰਤਰੀ ਕਰੋਲਿਨ ਨੋਕਸ ਨਾਲ ਇਕ ਅਹਿਮ ਮੀਟਿੰਗ ਕੀਤੀ | ਇਹ ...

ਪੂਰੀ ਖ਼ਬਰ »

ਆਈਸਲੈਂਡ 'ਚ ਹੋਏ ਸੜਕ ਹਾਦਸੇ 'ਚ ਭਾਰਤੀ-ਬਰਤਾਨਵੀ ਪਰਿਵਾਰ ਦੇ 3 ਜੀਆਂ ਦੀ ਮੌਤ

ਛੁੱਟੀਆਂ ਮਨਾਉਣ ਲਈ ਆਏ ਸਨ ਆਈਸਲੈਂਡ

ਲੰਡਨ, 10 ਜਨਵਰੀ (ਏਜੰਸੀ)-ਆਈਸਲੈਂਡ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਬਰਤਾਨੀਆ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋਏ ਹਨ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ 2 ਔਰਤਾਂ ਅਤੇ 1 ਬੱਚੀ ਸ਼ਾਮਿਲ ਹੈ | ਸਾਰੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਵਲੋਂ ਸਾਊਥਾਲ 'ਚ ਸਿੱਖ ਭਾਈਚਾਰੇ ਨਾਲ ਮੁਲਾਕਾਤ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਯੂ. ਕੇ. ਫੇਰੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਸਿੱਖ ਭਾਈਚਾਰੇ ਨਾਲ ਅਹਿਮ ਮੁਲਾਕਾਤ ਕੀਤੀ ¢ ਇਸ ਮੌਕੇ ਸਭਾ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਅਤੇ ਹੋਰ ਪ੍ਰਬੰਧਕਾਂ ਵਲੋਂ ਚੌਧਰੀ ਸਰਵਰ ਨੂੰ ਸਨਮਾਨਿਤ ਕੀਤਾ ਗਿਆ ¢ ਇਸ ਮੌਕੇ ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੀ ਉਸਾਰੀ ਲਈ ਕੀਤੇ ਜਾਣ ਵਾਲੇ ਯਤਨਾਂ ਲਈ ਧੰਨਵਾਦ ਕੀਤਾ ਗਿਆ ¢ ਬੁਲਾਰਿਆਂ ਨੇ ਕਿਹਾ ਕਿ ਯੂ. ਕੇ. ਦੀ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਯਾਤਰੀਆਂ ਦੀ ਰਿਹਾਇਸ਼ ਲਈ ਐਨ. ਆਰ. ਆਈ. ਭਵਨ ਦੀ ਸੇਵਾ ਕਰਨ ਲਈ ਥਾਂ ਦਿੱਤੀ ਜਾਵੇ, ਜਿਸ ਨੂੰ ਵਿਦੇਸ਼ਾਂ ਤੋਂ ਜਾਣ ਵਾਲੀ ਸੰਗਤ ਲਈ ਵਰਤਿਆ ਜਾ ਸਕੇ¢ ਇਸ ਤੋਂ ਇਲਾਵਾ ਯੂ. ਕੇ. ਤੋਂ ਜਾਣ ਵਾਲੇ ਯਾਤਰੀਆਂ ਲਈ ਵੀਜ਼ਾ ਫੀਸਾਂ ਘੱਟ ਕਰਨ ਦੀ ਮੰਗ ਵੀ ਕੀਤੀ ਗਈ | ਚੌਧਰੀ ਮੁਹੰਮਦ ਸਰਵਰ ਨੇ ਕਿਹਾ ਕਿ ਪਾਕਿਸਤਾਨ 'ਚ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਖੁਸ਼ਹਾਲ ਹਨ¢ ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਵਲੋਂ ਅਸੀਂ ਗੁਰੂ ਘਰਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਦਾ ਸਵਾਗਤ ਕਰਦੇ ਹਾਾ¢ ਉਨ੍ਹਾਂ ਮੰਗਾਂ 'ਤੇ ਵਿਚਾਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਇਹ ਲਾਂਘਾ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ¢ ਇਸ ਮੌਕੇ ਸੋਹਣ ਸਿੰਘ ਸੁਮਰਾ, ਡਾ: ਪੀ. ਬੀ. ਸਿੰਘ ਜੌਹਲ, ਡਾ: ਰੰਮੀ ਰੇਂਜਰ, ਕੌਾਸਲਰ ਕਮਲਜੀਤ ਸਿੰਘ ਢੀਂਡਸਾ, ਕੌਾਸਲਰ ਸਵਰਨ ਸਿੰਘ ਪੱਡਾ, ਬੀਬੀ ਤੇਜ ਕੌਰ ਗਰੇਵਾਲ, ਪ੍ਰੇਮ ਪਾਲ ਸ਼ਰਮਾ, ਕੌਾਸਲਰ ਰਾਜਿੰਦਰ ਸਿੰਘ ਮਾਨ, ਗੁਰਮੀਤ ਕੌਰ ਮਾਨ, ਬਲਜੀਤ ਸਿੰਘ ਮੱਲ੍ਹੀ, ਆਬਾਸ ਨੂਰੀ, ਭਰਪੂਰ ਸਿੰਘ ਆਦਿ ਹਾਜ਼ਿਰ ਸਨ¢


ਖ਼ਬਰ ਸ਼ੇਅਰ ਕਰੋ

ਯੂ. ਕੇ. 'ਚ ਜੈਗੁਅਰ ਲੈਂਡ ਰੋਵਰ ਕੰਪਨੀ ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਦੀ ਮਸ਼ਹੂਰ ਕਾਰਾਂ ਬਣਾਉਣ ਵਾਲੀ ਕੰਪਨੀ ਜੈਗੂਅਰ ਲੈਂਡ ਰੋਵਰ (ਜੇ. ਐਲ. ਆਰ.) ਵਲੋਂ 5000 ਲੋਕਾਂ ਦੀ ਨੌਕਰੀ ਤੋਂ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ | ਅਜਿਹਾ ਕਰਨ ਨਾਲ ਘਾਟੇ 'ਚ ਜਾ ਰਹੀ ਕੰਪਨੀ 2.5 ਬਿਲੀਅਨ ਪੌਾਡ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸ਼ਾਂਤੀ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ-ਮਲਾਲਾ

ਲੰਡਨ, 10 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ 'ਚ ਤਾਲਿਬਾਨੀ ਅੱਤਵਾਦੀਆਂ ਵਲੋਂ ਕੀਤੇ ਹਮਲੇ ਦਾ ਸ਼ਿਕਾਰ ਬਣੀ ਅਤੇ ਔਰਤਾਂ ਦੇ ਹੱਕਾਂ ਲਈ ਲੜਨ ਵਾਲੀ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਸ਼ਾਂਤੀ ਬਹਾਲ ਕਰਨ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਭਾਰਤੀ ਦੂਤਘਰ 'ਚ ਸ਼ੱਕੀ ਪੈਕਟ ਮਿਲਣ ਦੇ ਸਬੰਧ 'ਚ ਇਕ ਗਿ੍ਫ਼ਤਾਰ

ਮੈਲਬੌਰਨ, 10 ਜਨਵਰੀ (ਪੀ. ਟੀ. ਆਈ.)-ਆਸਟ੍ਰੇਲੀਆ 'ਚ ਭਾਰਤ ਸਣੇ ਕਈ ਦੇਸ਼ਾਂ ਦੇ ਦੂਤਘਰਾਂ 'ਚ ਸ਼ੱਕੀ ਪਾਊਡਰ ਦੇ ਪੈਕਟ ਸੁੱਟਣ ਦੇ ਸਬੰਧ 'ਚ ਇੱਥੋਂ ਦੀ ਪੁਲਿਸ ਨੇ ਇਕ 48 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਬੀਤੇ ਦਿਨ ਭਾਰਤ ਸਣੇ ਕਰੀਬ 10 ਦੇਸ਼ਾਂ ਦੇ ਦੂਤਘਰਾਂ 'ਚ ...

ਪੂਰੀ ਖ਼ਬਰ »

ਮਲਾਲਾ ਦੇ ਜੀਵਨ 'ਤੇ ਬਣੀ ਫ਼ਿਲਮ ਦੀ ਯੂ. ਐਨ. ਕਰੇਗਾ ਵਿਸ਼ੇਸ਼ ਸਕਰੀਨਿੰਗ

ਸੰਯੁਕਤ ਰਾਸ਼ਟਰ, 10 ਜਨਵਰੀ (ਏਜੰਸੀ)-ਮਲਾਲਾ ਯੂਸਫ਼ਜ਼ਈ ਦੀ ਜੀਵਨੀ 'ਤੇ ਬਣਾਈ ਫ਼ਿਲਮ ਗੁਲ ਮਕਾਈ ਨੂੰ 25 ਜਨਵਰੀ ਵਾਲੇ ਦਿਨ ਲੰਡਨ 'ਚ ਸੰਯੁਕਤ ਰਾਸ਼ਟਰ ਵਲੋਂ ਵਿਸ਼ੇਸ਼ ਤੌਰ 'ਤੇ ਦਿਖਾਇਆ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਦੀ ਵਿਸ਼ੇਸ਼ ਸਕਰੀਨਿੰਗ ਦੌਰਾਨ ...

ਪੂਰੀ ਖ਼ਬਰ »

ਕੈਲੇਫੋਰਨੀਆ 'ਚ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇ ਦੀ ਬਰਸੀ ਮਨਾਈ

ਫਰੀਮੋਂਟ (ਕੈਲੀਫੋਰਨੀਆ), 10 ਜਨਵਰੀ (ਹੁਸਨ ਲੜੋਆ ਬੰਗਾ)-ਉੱਤਰੀ ਅਮਰੀਕਾ 'ਚ ਆਪਣੀ ਵਿਸੇਸ਼ ਥਾਂ ਰੱਖਣ ਵਾਲੇ ਗੁਰਦੁਆਰਾ ਸਾਹਿਬ ਫਰੀਮੋਂਟ ਵਿਖੇ ਸ਼ਹੀਦ ਭਾਈ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਓਾਕੇੇ ਦੀ ਸਲਾਨਾ ਬਰਸੀ ਮਨਾਈ ਗਈ | ਬੀਤੇ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਉੱਤਰੀ-ਪੱਛਮੀ ਕੈਲਗਰੀ ਵਿਖੇ ਇਕ ਘਰ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਮਗਰੋਂ ਕੈਲਗਰੀ ਪੁਲਿਸ ਦੀ ਹੋਮੀਸਾਈਡ ਯੂਨਿਟ ਵਲੋਂ ਜਾਾਚ ਸ਼ੁਰੂ ਕਰ ਦਿੱਤੀ ਗਈ ਹੈ¢ ਲੰਘੇ ਕੱਲ੍ਹ ਬਾਅਦ ਦੁਪਹਿਰ ਸਵਾ ਦੋ ਵਜੇ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਲੁੱਟਖੋਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਬੀਤੇ ਸਾਲ ਗੁਆਂਢੀ ਕਸਬੇ ਏਅਰਡਰੀ 'ਚ ਹੋਈ ਹਿੰਸਕ ਲੁੱਟਮਾਰ ਦੀ ਇਕ ਵਾਰਦਾਤ ਦੇ ਸਬੰਧ 'ਚ ਇਕ ਨੌਜਵਾਨ ਨੂੰ ਗਿਫ਼ਤਾਰ ਕਰ ਲਿਆ ਗਿਆ ਹੈ | ਆਰ. ਸੀ. ਐਮ. ਪੀ. ਤੋਂ ਹਾਸਲ ਜਾਣਕਾਰੀ ਅਨੁਸਾਰ ਏਅਰਡਰੀ ਦੇ ਕੂਪਰਜ਼ ਟਾਊਨ ...

ਪੂਰੀ ਖ਼ਬਰ »

ਐਲਬਰਟਾ ਦੇ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਦਿੱਤੀ ਹੜਤਾਲ ਦੀ ਧਮਕੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਦੇ ਕੁਝ ਡ੍ਰਾਈਵਿੰਗ ਪ੍ਰੀਖਿਅਕਾਂ ਨੇ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ ਤੇ ਕਿਹਾ ਹੈ ਕਿ ਜੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋ ਜਾਣਗੇ ¢ ...

ਪੂਰੀ ਖ਼ਬਰ »

ਲੈਥਬਰਿਜ 'ਚ ਹਿਰਨ ਮਾਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਲੋਕ ਰੋਹ ਵਧਿਆ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਲੈੱਥਬਰਿਜ 'ਚ ਇਕ ਪੁਲਿਸ ਅਧਿਕਾਰੀ ਵਲੋਂ ਜ਼ਖ਼ਮੀ ਹਿਰਨ ਉੱਪਰ ਆਪਣੀ ਗੱਡੀ ਵਾਰ ਵਾਰ ਚੜ੍ਹਾ ਕੇ ਉਸ ਨੂੰ ਮਾਰ ਦੇਣ ਦੇ ਮਾਮਲੇ 'ਚ ਲੋਕਾਾ ਦਾ ਗੁਸਾ ਵਧਦਾ ਜਾ ਰਿਹਾ ਹੈ ਤੇ ਮੰਗ ਕੀਤੀ ਜਾ ਰਹੀ ਹੈ ਕਿ ਇਸ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਸਿਮਰਨ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਚੋਣ

ਸਿਡਨੀ, 10 ਜਨਵਰੀ (ਹਰਕੀਰਤ ਸਿੰਘ ਸੰਧਰ)-ਸਿਮਰਨ ਕੌਰ ਦੀ ਆਸਟ੍ਰੇਲੀਆ ਹਵਾਈ ਫ਼ੌਜ 'ਚ ਸਿੱਧੇ ਤੌਰ 'ਤੇ ਹੋਈ ਚੋਣ ਨੇ ਇਕ ਵਾਰ ਫਿਰ ਸਿੱਖਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਿਮਰਨ ਕੌਰ ਦੇ ਪਿਤਾ ਸ: ਅਮਰਜੀਤ ਸਿੰਘ ਨੇ ਦੱ ਸਿਆ ਕਿ ਉਸ ਦੀ ਪੜ੍ਹਾਈ ਉੱਚ ਦਰਜੇ ਦੀ ਹੋਣ ਕਰਕੇ ...

ਪੂਰੀ ਖ਼ਬਰ »

ਐਲਬਰਟਾ 'ਚ ਦੀਵਾਲੀਆ ਹੋਣ ਵਾਲਿਆਾ ਦੀ ਗਿਣਤੀ ਵਧੀ

ਕੈਲਗਰੀ, 10 ਜਨਵਰੀ (ਹਰਭਜਨ ਸਿੰਘ ਢਿੱਲੋਂ)-ਸੂਬੇ ਦੀ ਮੰਦੀ ਆਰਥਿਕ ਸਥਿਤੀ ਦਰਮਿਆਨ ਐਲਬਰਟਾ 'ਚ ਦੀਵਾਲੀਆ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ¢ ਡੀਲੋਇਟ ਨਾਂਅ ਦੇ ਗਰੁੱਪ ਵਲੋਂ ਜਾਰੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ 30 ਸਾਲਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX