ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਦਿੱਲੀ

ਵਿਦੇਸ਼ੀ ਸਾਹਿਤ ਦੀਆਂ ਪੁਸਤਕਾਂ ਪਾਠਕਾਂ ਨੂੰ ਕਰ ਰਹੀਆਂ ਨੇ ਆਕਰਸ਼ਿਤ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਲੱ ਗਿਆ ਹੋਇਆ ਹੈ ਜਿਸ ਵਿਚ ਪੁਸਤਕ ਪ੍ਰੇਮੀ ਹੁੰਮ-ਹੁਮਾ ਕੇ ਪੁੱਜ ਰਹੇ ਹਨ | ਮੇਲੇ ਵਿਚ ਸਾਹਿਤ, ਅਧਿਆਤਮਕ ਤੇ ਪ੍ਰਤੀਯੋਗੀ (ਮੁਕਾਬਲਾ) ਕਿਤਾਬਾਂ ਦੇ ਸਟਾਲਾਂ 'ਤੇ ਕਿਤਾਬਾਂ ਦੀ ਖੂਬ ਖਰੀਦਦਾਰੀ ਹੋ ਰਹੀ ਹੈ | ਮੇਲੇ ਵਿਚ ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਅਤੇ ਹੋਰ ਸਟਾਲਾਂ 'ਤੇ ਪੁਸਤਕ ਪ੍ਰੇਮੀ ਆਪਣੀਆਂ ਮਨ-ਪਸੰਦ ਕਿਤਾਬਾਂ ਦੀ ਮੰਗ ਕਰ ਰਹੇ ਹਨ | ਨੈਸ਼ਨਲ ਬੁੱਕ ਦੇ ਸਟਾਲ 'ਤੇ ਬੱ ਚਿਆਂ ਦੀਆਂ ਮਨ-ਪਸੰਦ ਪੁਸਤਕਾਂ ਕਾਫ਼ੀ ਗਿਣਤੀ ਵਿਚ ਮੌਜੂਦ ਹਨ ਜੋ ਕਈ ਭਾਸ਼ਾਵਾਂ ਵਿਚ ਹਨ, ਜਿਨ੍ਹਾਂ ਦੀ ਬੱ ਚਿਆਂ ਦੇ ਮਾਪੇ ਖੂਬ ਖਰੀਦ ਕਰ ਰਹੇ ਹਨ | ਇਸ ਵਾਰ ਇਸ ਪੁਸਤਕ ਮੇਲੇ ਵਿਚ ਵੇਖਿਆ ਗਿਆ ਹੈ ਔਰਤਾਂ ਮੇਲੇ 'ਚ ਰੋਜ਼ਾਨਾ ਕਾਫ਼ੀ ਗਿਣਤੀ 'ਚ ਆ ਰਹੀਆਂ ਹਨ ਅਤੇ ਕਈ ਵਿਸ਼ਿਆਂ ਦੀਆਂ ਕਿਤਾਬਾਂ ਖਰੀਦ ਰਹੀਆਂ ਹਨ | ਹਾਲ ਨੰਬਰ 7 ਵਿਚ ਵਿਦੇਸ਼ੀ ਸਾਹਿਤ ਦੀਆਂ ਪੁਸਤਕਾਂ ਪਾਠਕਾਂ ਨੂੰ ਆਕਰਸ਼ਿਤ ਕਰ ਰਹੀਆਂ ਹਨ ਅਤੇ ਜਰਮਨੀ, ਸਪੇਨ, ਈਰਾਨ ਆਦਿ ਦੇਸ਼ਾਂ ਦੇ ਸਟਾਲਾਂ 'ਤੇ ਹਿੰਦੀ ਦੀਆਂ ਪੁਸਤਕਾਂ ਵੀ ਵਿਖਾਈ ਦੇ ਰਹੀਆਂ ਹਨ | ਸਪੇਨ ਦੇ ਸਟਾਲ 'ਤੇ ਦੂਜੇ ਵਿਸ਼ਵ ਯੁੱਧ 'ਤੇ ਆਧਾਰਿਤ ਇਕ ਮਹੱਤਵਪੂਰਨ ਪੁਸਤਕ ਪ੍ਰਦਰਸ਼ਿਤ ਕੀਤੀ ਗਈ ਹੈ | ਪੁਸਤਕ ਮੇਲੇ ਦੀ ਇਕ ਖ਼ਾਸ ਗੱਲ ਇਹ ਵੀ ਹੈ ਕਿ ਇਥੋਂ ਦੇ ਹੰਸਧਵਨੀ ਆਡੀਟੋਰੀਅਮ ਵਿਖੇ ਰੋਜ਼ਾਨਾ ਸੱ ਭਿਆਚਾਰਕ ਪ੍ਰੋਗਰਾਮ ਹੋ ਰਹੇ ਹਨ ਜਿਨ੍ਹਾਂ ਨੂੰ ਲੋਕ ਕਾਫ਼ੀ ਗਿਣਤੀ ਵਿਚ ਵੇਖ ਰਹੇ ਹਨ |


ਖ਼ਬਰ ਸ਼ੇਅਰ ਕਰੋ

ਰੇਤ ਨਾਲ ਭਰਿਆ ਟਰੱਕ ਵਿਦਿਆਰਥੀ 'ਤੇ ਪਲਟਿਆ, ਮੌਤ

ਰਾਦੌਰ, 10 ਜਨਵਰੀ (ਅਜੀਤ ਬਿਊਰੋ)-ਪਿੰਡ ਰਾਝੇੜੀ ਦੇ ਨੇੜੇ ਰੇਤ ਨਾਲ ਭਰਿਆ ਇਕ ਟਰੱਕ ਸਾਈਡ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਉੱਪਰ ਪਲਟ ਗਿਆ | ਮੋਟਰਸਾਈਕਲ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਦੱਬ ਜਾਣ ਕਾਰਨ ਮੌਤ ਹੋ ਗਈ | ਨੌਜਵਾਨ ਦੀ ਪਛਾਣ ਪਿੰਡ ਖੁਖਨੀ ਵਾਸੀ ਉਦਿੱਤ ...

ਪੂਰੀ ਖ਼ਬਰ »

ਦੁਆਰਕਾ ਵਿਖੇ ਵੱਡਾ ਸਾਈਕਲ ਸ਼ੇਅਰਿੰਗ ਸਿਸਟਮ ਪ੍ਰਤੀ ਯੋਜਨਾ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਜਲਦੀ ਹੀ ਦੱਖਣੀ ਪੱਛਮੀ ਦਿੱਲੀ ਦੇ ਦੁਆਰਕਾ ਇਲਾਕੇ ਵਿਚ ਵੱਡਾ ਸਾਈਕਲ ਸ਼ੇਅਰਿੰਗ ਸਿਸਟਮ ਸ਼ੁਰੂ ਕਰਨ 'ਤੇ ਯੋਜਨਾ ਬਣਾਈ ਜਾ ਰਹੀ ਹੈ | ਇਸ ਯੋਜਨਾ ਪ੍ਰਤੀ ਟਰੈਕ ਬਣੇਗਾ | ਇਸ ਯੋਜਨਾ ਦੀ ਸਹੂਲਤ ਮੋਬਾਈਲ ...

ਪੂਰੀ ਖ਼ਬਰ »

ਦਿੱਲੀ ਗੁੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਸਬੰਧੀ ਮਾਮਲਾ ਦਰਜ

ਨਵੀਂ ਦਿੱਲੀ, 10 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਕਥਿਤ ਬੇਨਿਯਮੀਆਂ ਤੇ ਭਿ੍ਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਐਫ. ਆਈ. ਆਰ. ਦਰਜ ਕਰ ਲਈ ਗਈ ਹੈ | ਬੀਤੇ ਕੱਲ੍ਹ ਸੈਸ਼ਨ ਕੋਰਟ ਨੇ ਦਿੱਲੀ ਕਮੇਟੀ ...

ਪੂਰੀ ਖ਼ਬਰ »

ਅਪਰਾਧਿਕ ਇੰਡੀਆ ਫ਼ਾਉਂਡੇਸ਼ਨ ਨੇ ਕੀਤੀ ਵੂਮੈਨ ਕਾਨਫ਼ਰੰਸ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅਪਰਾਧਿਕ ਇੰਡੀਆ ਫਾਊਾਡੇਸ਼ਨ ਵਲੋਂ ਬਿਜ਼ਨੈੱਸ ਵੂਮੈਨ ਕਾਨਫ਼ਰੰਸ 2019 ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਨਿਸ਼ਠਾ ਡੁਡੇਜਾ ਸਨ | ਇਸ ਮੌਕੇ ਆਕਾਸ਼ ਸ਼ੁਕਲਾ (ਸੰਸਥਾਪਕ) ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ...

ਪੂਰੀ ਖ਼ਬਰ »

ਹੁਣ ਮੈਟਰੋ ਦੇ ਯਾਤਰੀ ਫੇਸਬੁੱਕ 'ਤੇ ਮੈਟਰੋ ਰੇਲ ਸਬੰਧੀ ਸ਼ਿਕਾਇਤ ਕਰ ਸਕਣਗੇ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਦਾ ਪ੍ਰਸ਼ਾਸਨ ਸਮੇਂ-ਸਮੇਂ 'ਤੇ ਯਾਤਰੀਆਂ ਨੂੰ ਸਹੂਲਤਾਂ ਦੇ ਰਿਹਾ ਹੈ ਅਤੇ ਯਾਤਰੀਆਂ ਦੀ ਸਹੂਲਤਾਂ ਲਈ ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ 'ਤੇ ਵੀ ਆਫ਼ੀਸ਼ੀਅਲ ਅਕਾਊਾਟ ਬਣਾ ਦਿੱਤਾ ...

ਪੂਰੀ ਖ਼ਬਰ »

ਕੈਟ ਵਲੋਂ ਜੀ.ਐੱਸ.ਟੀ. 'ਚ ਦਿੱਤੀ ਛੋਟ ਦਾ ਕੀਤਾ ਸਵਾਗਤ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਅਗਵਾਈ ਵਿਚ ਜੀ. ਐੱਸ. ਟੀ. ਕੌਾਸਲਿੰਗ ਦੁਆਰਾ ਜੀ. ਐੱਸ. ਟੀ. ਵਿਚ ਦਿੱਤੀਆਂ ਗਈਆਂ ਛੋਟਾਂ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ...

ਪੂਰੀ ਖ਼ਬਰ »

ਦਿੱਲੀ ਟ੍ਰੈਫ਼ਿਕ ਪੁਲਿਸ ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲਿਆਂ ਪ੍ਰਤੀ ਹੋਈ ਹੋਰ ਸਖ਼ਤ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ, ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲਿਆਂ ਪ੍ਰਤੀ ਹੁਣ ਹੋਰ ਵੀ ਸਖ਼ਤ ਹੋਵੇਗੀ ਕਿਉਂਕਿ ਸੜਕਾਂ 'ਤੇ ਜੋ ਲੋਕ ਟ੍ਰੈਫ਼ਿਕ ਨਿਯਮ ਤੋੜਨਗੇ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ ਸੰਦੇਸ਼ ਰਾਹੀਂ ...

ਪੂਰੀ ਖ਼ਬਰ »

ਫਰੀਡਮ ਫਾਈਟਰ ਸ: ਅਮਰ ਸਿੰਘ ਸਭਰਵਾਲ ਮੈਮੋਰੀਅਲ ਫਾਊਾਡੇਸ਼ਨ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਫਰੀਡਮ ਫਾਈਟਰ ਸ: ਅਮਰ ਸਿੰਘ ਸਭਰਵਾਲ ਮੈਮੋਰੀਅਲ ਫਾਊਾਡੇਸ਼ਨ (ਰਜਿ:) ਵਲੋਂ ਦਿੱਲੀ ਦੀਆਂ ਸੜਕਾਂ ਅਤੇ ਹਸਪਤਾਲਾਂ ਦੇ ਬਾਹਰ ਸੁੱਤੇ ਹੋਏ ਲੋੜਵੰਦਾਂ ਨੂੰ ਕੰਬਲ ਵੰਡੇ ਗਏ ਅਤੇ ਨਾਲ ਹੀ ਉਨ੍ਹਾਂ ਨੂੰ ਚਾਹ ਵੀ ਪਿਲਾਈ ਗਈ ...

ਪੂਰੀ ਖ਼ਬਰ »

ਸਿੱਖ ਸੰਗਤਾਂ ਦੇ ਇਨਸਾਫ਼ ਲਈ ਅਰਦਾਸ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 10 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨਵੰਬਰ 1984 'ਚ ਸਿੱਖ ਕੌਮ ਦੇ ਕਤਲੇਆਮ ਦੌਰਾਨ ਹਜ਼ਾਰਾ ਬੇਦੋਸ਼ੇ ਸਿੱਖ ਮਾਰੇ ਗਏ | ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਸਾਰ ਭਰ 'ਚ ਸੰਗਤਾਂ ਨੂੰ ਇਨਸਾਫ਼ ਪ੍ਰਤੀ ਅਰਦਾਸ ਕਰਨ ਦਾ ਸੁਨੇਹਾ ...

ਪੂਰੀ ਖ਼ਬਰ »

ਆਬਕਾਰੀ ਇੰਸਪੈਕਟਰ ਨੂੰ ਕਾਂਗਰਸ ਨੇ ਬਣਾਇਆ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ

ਬਟਾਲਾ, 10 ਜਨਵਰੀ (ਅਜੀਤ ਬਿਊੁਰੋ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਪੰਜਾਬ ਦੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਤੋਂ ਗੁਲਜਾਰ ਮਸੀਹ ਨੂੰ ਪ੍ਰਧਾਨ ਐਲਾਨਿਆ ਗਿਆ ਹੈ | ...

ਪੂਰੀ ਖ਼ਬਰ »

ਬਰਗਾੜੀ ਕਾਂਡ ਸਿੱਖ ਪੀੜਤਾਂ ਦਾ ਦਰਦ ਪੁਲਿਸ ਨੇ ਪਰਿਵਾਰਾਂ ਸਮੇਤ ਸਾਡੇ 'ਤੇ ਢਾਹਿਆ ਅੰਨ੍ਹਾ ਤਸ਼ੱਦਦ

ਜਲੰਧਰ, 10 ਜਨਵਰੀ (ਮੇਜਰ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘਾਂ ਨੇ ਅੱਜ ਇਥੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਹਾਜ਼ਰੀ ਵਿਚ ਪੱਤਰਕਾਰਾਂ ਸਾਹਮਣੇ ਗੱਲਬਾਤ ...

ਪੂਰੀ ਖ਼ਬਰ »

ਪਗੜੀਧਾਰੀ ਦਾ ਹੈਲਮਟ ਪਹਿਨਣਾ ਸਿੱਖ ਸਿਧਾਂਤਾਂ ਦੇ ਉਲਟ-ਮਹਿੰਦਰਪਾਲ ਸਿੰਘ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਵਲੋਂ ਟਰੈਫ਼ਿਕ ਸੇਫ਼ਟੀ ਐਕਟ ਦੇ ਅਧੀਨ ਦੋ ਪਹੀਆ ਵਾਹਨ ਚਲਾਉਣ ਸਮੇਂ ਪਾਕਿ ਸਿੱਖਾਂ ਲਈ ਹੈਲਮਟ ਪਾਉਣਾ ਲਾਜ਼ਮੀ ਕੀਤੇ ਜਾਣ ਦੇ ਵਿਰੋਧ 'ਚ ਅੱਜ ਸੂਬਾ ਪੰਜਾਬ ਅਸੈਂਬਲੀ 'ਚ ਤਹਿਰੀਕ-ਏ-ਇਨਸਾਫ਼ ...

ਪੂਰੀ ਖ਼ਬਰ »

ਜਸਟਿਸ ਜ਼ੋਰਾ ਸਿੰਘ 'ਤੇ ਝੂਠ ਬੋਲਣ ਦਾ ਦੋਸ਼ ਬਰਗਾੜੀ ਕਾਂਡ ਸਿੱਖ ਪੀੜਤਾਂ ਦਾ ਦਰਦ ਪੁਲਿਸ ਨੇ ਪਰਿਵਾਰਾਂ ਸਮੇਤ ਸਾਡੇ 'ਤੇ ਢਾਹਿਆ ਅੰਨ੍ਹਾ ਤਸ਼ੱਦਦ

ਜਲੰਧਰ, 10 ਜਨਵਰੀ (ਮੇਜਰ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘਾਂ ਨੇ ਅੱਜ ਇਥੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਹਾਜ਼ਰੀ ਵਿਚ ਪੱਤਰਕਾਰਾਂ ਸਾਹਮਣੇ ਗੱਲਬਾਤ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਵਲੋਂ ਪਟਿਆਲਾ ਵਿਖੇ ਧਰਨੇ ਦੌਰਾਨ ਮੰਨੀਆਂ ਗਈਆਂ ਮੰਗਾਂ ਤੋਂ ਕਿਨਾਰਾ ਵੱਟ ਕੇ ਵਾਅਦਾ ਿਖ਼ਲਾਫ਼ੀ ਕਰਦਿਆਂ ਅਧਿਆਪਕਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਮੇਤ ਹੋਰ ਗੁਰੂ ਘਰਾਂ 'ਚ ਕੀਤੀ ਅਰਦਾਸ

ਅੰਮਿ੍ਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)¸ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌ ਾਗੋਵਾਲ ਵਲੋਂ ਸਿੱਖ ਜਗਤ ਨੂੰ ਕੀਤੀ ਗਈ ਅਪੀਲ ਦੇ ਸਬੰਧ 'ਚ ਸਾਲ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਸਰਹਿੰਦ ਦੀ ਭਾਖੜਾ ਨਹਿਰ 'ਚੋਂ ਮਿਲੇ 5 ਬੰਬ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)-ਸਰਹਿੰਦ ਭਾਖੜਾ ਨਹਿਰ ਵਿਚ ਪਿੰਡ ਤਰਖਾਣ ਮਾਜਰਾ ਨਜ਼ਦੀਕ ਅੱਜ ਦੁਪਹਿਰ 3 ਵਜੇ ਦੇ ਕਰੀਬ ਗੋਤੇਖ਼ੋਰਾਂ ਨੂੰ 5 ਦੇ ਕਰੀਬ ਕਥਿਤ ਰੂਪ ਵਿਚ ਬੰਬ ਮਿਲਣ ਤੋਂ ਬਾਅਦ ਇਲਾਕੇ ਵਿਚ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸ ...

ਪੂਰੀ ਖ਼ਬਰ »

ਬਿਹਾਰ ਪੁਲਿਸ ਵਲੋਂ ਲੁਧਿਆਣਾ ਤੋਂ ਇਕ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਕਸਲਵਾਦੀਆਂ ਨਾਲ ਮਿਲ ਕੇ ਬਿਹਾਰ ਵਿਚ ਕਈ ਸੰਗੀਨ ਵਾਰਦਾਤਾਂ ਨੂੰ ਅੰਜ਼ਾਮ ਦੇ ਚੱੁਕੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਪਾਲ ਸਿੰਘ ...

ਪੂਰੀ ਖ਼ਬਰ »

ਖਹਿਰਾ ਵਲੋਂ ਨਵੀਂ ਪਾਰਟੀ ਬਨਾਉਣ ਪਿੱਛੋਂ ਆਪ ਵਿਧਾਇਕਾਂ ਦੀ ਮੀਟਿੰਗ ਛੇਤੀ

ਚੰਡੀਗੜ੍ਹ, 10 ਜਨਵਰੀ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਿ੍ਹਪ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਪਹਿਲਾਂ ਹੀ ਪਾਰਟੀ 'ਚੋਂ ਮੁਅੱਤਲ ਕੀਤਾ ਜਾ ਚੁੱਕਿਆ ਹੈ, ਨੇ ਪੰਜਾਬੀ ਏਕਤਾ ਪਾਰਟੀ ਬਣਾ ਕੇ ...

ਪੂਰੀ ਖ਼ਬਰ »

ਫ਼ਰੀਦਕੋਟ ਰਾਜੇ ਦੀ ਵਿਵਾਦਤ ਵਸੀਅਤ ਮਾਮਲੇ ਦੀ ਹਾਈਕੋਰਟ 'ਚ ਰੋਜ਼ਾਨਾ ਸੁਣਵਾਈ ਸ਼ੁਰੂ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਵਲੋਂ ਆਪਣੀ ਹਜ਼ਾਰਾਂ ਕਰੋੜ ਰੁਪਏ ਦੀ ਜਾਇਦਾਦ ਦੀ ਸਾਂਭ ਸੰਭਾਲ ਲਈ ਆਪਣੀ ਵਸੀਅਤ ਦੇ ਅਧਾਰ 'ਤੇ ਬਣਾਏ ਟਰੱਸਟ ਦੀ ਕਾਨੂੰਨੀ ਹੋਂਦ ਬਾਰੇ ਅੱਜ ...

ਪੂਰੀ ਖ਼ਬਰ »

ਮਜੀਠੀਆ ਤੇ ਲੋਧੀਨੰਗਲ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਦਾ ਸਨਮਾਨ

ਬਟਾਲਾ, 10 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਯੂਥ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ (ਦਿਹਾਤੀ) ਦੇ ਲਗਾਤਾਰ ਦੂਜੀ ਵਾਰ ਬਣਾਏ ਗਏ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੂੰ ਅੱਜ ਬਿਕਰਮ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦਾ 669ਵਾਂ ਪ੍ਰਲੋਕ ਗਮਨ ਦਿਵਸ 15 ਨੂੰ

ਘੁਮਾਣ, 10 ਜਨਵਰੀ (ਬੰਮਰਾਹ)-ਭਗਤ ਨਾਮਦੇਵ ਦਾ 669ਵਾਂ ਪ੍ਰਲੋਕ ਗਮਨ ਦਿਵਸ ਤੇ ਸਾਲਾਨਾ ਜੋ ਮੇਲਾ ਭਗਤ ਨਾਮਦੇਵ ਨਗਰ ਘੁਮਾਣ (ਗੁਰਦਾਸਪੁਰ) ਵਿਖੇ 12 ਤੋਂ 17 ਜਨਵਰੀ ਤੱਕ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ, ...

ਪੂਰੀ ਖ਼ਬਰ »

ਦਿੱਲੀ ਚੋਣਾਂ ਤੋਂ ਬਾਅਦ ਭਾਰਤ-ਪਾਕਿ ਸਬੰਧਾਂ 'ਚ ਨਵਾਂ ਮੋੜ ਆਉਣ ਦੀ ਸੰਭਾਵਨਾ- ਕਸੂਰੀ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖ਼ੁਰਸ਼ੀਦ ਮਹਿਮੂਦ ਕਸੂਰੀ ਨੇ ਕਿਹਾ ਹੈ ਕਿ ਪਾਕਿਸਤਾਨ-ਭਾਰਤ ਸੰਬੰਧ ਸਥਿਰ ਨਹੀਂ ਹਨ ਅਤੇ ਦੋਵਾਂ ਦੇਸ਼ਾਂ ਦੇ ਸੰਬੰਧਾਂ 'ਚ ਭਾਰਤ 'ਚ ਹੋਣ ਵਾਲੀਆਂ ਆਮ ਚੋਣ ਦੇ ਬਾਅਦ ਇਕ ਨਵਾਂ ਮੋੜ ਆਉਣ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਮਿਲੋ ਪਿਰਾਮਿਡ ਦੇ ਮਾਹਿਰਾਂ ਨੂੰ

ਜਲੰਧਰ, 10 ਜਨਵਰੀ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਪਿਰਾਮਿਡ ਈ ਸਰਵਿਸਿਜ਼ ਪਿਛਲੇ 15 ਸਾਲਾ ਤੋਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਣਾਉਣ 'ਚ ਮੋਹਰੀ ਚੱਲ ਰਿਹਾ ਹੈ | ਇਸ ਦੇ ਚਲਦਿਆਂ ...

ਪੂਰੀ ਖ਼ਬਰ »

ਖਹਿਰਾ ਵਿਰੁੱਧ ਸਪੀਕਰ ਕੋਲ ਪਟੀਸ਼ਨ, ਆਯੋਗ ਕਰਾਰ ਦੇਣ ਦੀ ਮੰਗ

ਚੰਡੀਗੜ੍ਹ, 10 ਜਨਵਰੀ (ਐਨ.ਐਸ. ਪਰਵਾਨਾ)-ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਕੱਲ੍ਹ ਆਮ ਆਦਮੀ ਪਾਰਟੀ ਵਿਰੁੱਧ ਬਗਾਵਤ ਕਰਕੇ ਪੰਜਾਬੀ ਏਕਤਾ ਪਾਰਟੀ ਬਨਾਉਣ ਦਾ ਐਲਾਨ ਕੀਤਾ ਸੀ, ਵਿਰੁੱਧ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਹਰਸਿਮਰਨ ਸਿੰਘ ਨੇ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਮੇਲਾ 14 ਤੋਂ ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਮਿਲੋ ਪਿਰਾਮਿਡ ਦੇ ਮਾਹਿਰਾਂ ਨੂੰ

ਜਲੰਧਰ, 10 ਜਨਵਰੀ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਪਿਰਾਮਿਡ ਈ ਸਰਵਿਸਿਜ਼ ਪਿਛਲੇ 15 ਸਾਲਾ ਤੋਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਣਾਉਣ 'ਚ ਮੋਹਰੀ ਚੱਲ ਰਿਹਾ ਹੈ | ਇਸ ਦੇ ਚਲਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX