ਜਲੰਧਰ, 10 ਜਨਵਰੀ (ਚੰਦੀਪ ਭੱਲਾ/ਗੁਰਵਿੰਦਰ ਸਿੰਘ/ਭੁਪਿੰਦਰ ਅਜੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 11 ਜਨਵਰੀ ਨੂੰ ਨਵੀਂ ਦਾਣਾ ਮੰਡੀ ਨਕੋਦਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੇ ਜ਼ਿਲ੍ਹਾ ਪੱਧਰੀ ...
ਮਕਸੂਦਾਂ, 10 ਜਨਵਰੀ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਵਿਵੇਕਾਨੰਦ ਪਾਰਕ 'ਚ ਪ੍ਰਵਾਸੀ ਮਜ਼ਦੂਰਾਂ ਦੇ ਬਣੇ ਵਿਹੜੇ 'ਚ ਕਿਰਾਏ ਦੇ ਮਕਾਨ 'ਚ ਆਪਣੇ ਮਾਤਾ ਪਿਤਾ, 4 ਭੈਣਾਂ ਤੇ ਇਕ ਭਰਾ ਨਾਲ ਰਹਿੰਦੀ ਇਕ 17 ਸਾਲਾਂ ਲੜਕੀ ਘਰ ਵਾਲਿਆਂ ਨੂੰ ਬਿਨਾਂ ਕੁੱਝ ਦੱਸੇ ਘਰੋਂ ...
ਆਦਮਪੁਰ, 10 ਜਨਵਰੀ (ਹਰਪ੍ਰੀਤ ਸਿੰਘ )- ਬੀਤੀ ਰਾਤ ਕਰੀਬ 10 ਵਜੇ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸ਼ਤ ਟੱਕਰ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ.ਐੱਸ.ਆਈ ਸ਼ਾਮ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਚਾਚਾ ਜੈਲ ...
ਜਲੰਧਰ, 10 ਜਨਵਰੀ (ਸ਼ਿਵ ਸ਼ਰਮਾ) ਫਗਵਾੜਾ ਵਾਂਗ ਜਲੰਧਰ ਵਿਚ ਜਾਇਦਾਦ ਕਰ ਦੀ ਵਸੂਲੀ ਲਈ ਲੋਹੇ ਦੀਆਂ ਮੁਫਤ ਪਲੇਟਾਂ ਨਹੀਂ ਲਗਾਈਆਂ ਜਾਣਗੀਆਂ ਤੇ ਆਉਂਦੇ ਸਮੇਂ ਵਿਚ ਸ਼ਹਿਰ ਵਿਚ ਪੇਂਟ ਨਾਲ ਹੀ ਜਾਇਦਾਦ ਕਰ ਦੀ ਵਸੂਲੀ ਲਈ ਨਿਗਮ ਪ੍ਰਸ਼ਾਸਨ ਵਲੋਂ ਕੰਮ ਕੀਤਾ ਜਾਵੇਗਾ | ...
ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਡੇ ਹੋਟਲ, ਰੈਸਟੋਰੈਂਟਾਂ ਅਤੇ ਮਾਲਾਂ 'ਚੋਂ ਵੱਖ-ਵੱਖ ਖਾਧ ਪਦਾਰਥਾਂ ਦੇ 20 ਨਮੂਨੇ ਭਰੇ ਹਨ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਭੋਜਨ ਸੁਰੱਖਿਆ ਅਫ਼ਸਰ ਰਾਸ਼ੂ ...
ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ)- ਸਥਾਨਕ ਅਰਬਨ ਅਸਟੇਟ-2 ਦੇ ਖੇਤਰ 'ਚ ਪੈਂਦੀ 66 ਫੁੱਟੀ ਰੋਡ 'ਤੇ ਰੇਲਵੇ ਫਾਟਕਾਂ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ...
ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਦੇ ਨਾਲ ਬਣੀ ਹੋਈ ਲਿੰਕ ਰੋਡ 'ਤੇ ਅੱਜ ਸ਼ਾਮ ਸਮੇਂ ਇਕ ਗੰਨੇ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ...
ਜਲੰਧਰ, 10 ਜਨਵਰੀ (ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਕੌਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਹਰਬੰਸ ਸਿੰਘ ਉਰਫ ਬੰਸਾ ਪੁੱਤਰ ਗੁਰਦੀਪ ਸਿੰਘ ਵਾਸੀ ਰੁੜਕਾਂ ਖੁਰਦ, ਫਿਲੌਰ ਅਤੇ ਹੈਪੀ ਪੁੱਤਰ ਕੇਵਲ ਸਿੰਘ ਵਾਸੀ ਬੜਾ ...
ਲੜਾਈ-ਝਗੜੇ ਦੇ ਮਾਮਲੇ 'ਚ ਕੈਦ
ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਜੇ.ਐਮ.ਆਈ. ਸੀ ਮੀਨਾਕਸ਼ੀ ਮਹਾਜਨ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪ੍ਰੀਤ ਪੁੱਤਰ ਸਤਨਾਮ ਵਾਸੀ ਨਾਰਾਂ ਵਾਲੀ, ਲਾਂਬੜਾ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ ਵੱਖ-ਵੱਖ ...
ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਭੁੱਕੀ ਉਰਫ਼ ਕੇਸ਼ਾ ਪੁੱਤਰ ਰਾਮ ਲਾਲ ਵਾਸੀ ਅਬਾਦਪੁਰਾ, ਜਲੰਧਰ ਅਤੇ ...
ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਕਰੀਬ 12 ਵਜੇ ਇਕ ਅਣਪਛਾਤੀ ਔਰਤ ਇਕ ਦੂਸਰੀ ਔਰਤ ਨੂੰ ਗੱਲਾਂ 'ਚ ਉਲਝਾ ਕੇ ਉਸ ਦਾ ਕਰੀਬ 6 ਮਹੀਨੇ ਦਾ ਬੱਚਾ (ਲੜਕਾ) ਲੈ ਕੇ ਫ਼ਰਾਰ ਹੋ ਗਈ, ਜਿਸ ਦੀ ਪੀੜਤ ਔਰਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ...
ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਦੇ ਜਵਾਨ ਅਤਿ ਦੀ ਗਰਮੀ ਤੇ ਸਰਦੀ 'ਚ ਆਪਣੇ ਘਰ ਪਰਿਵਾਰਾਂ ਤੋਂ ਦੂਰ ਦੇਸ਼ ਦੀਆਂ ਸਰਹੱਦਾਂ 'ਤੇ ਸਾਡੀ ਰੱਖਿਆ ਲਈ ਤਨਦੇਹੀ ਨਾਲ ਸੁਰੱਖਿਆ ਸੇਵਾਵਾਂ ਦੇ ਰਹੇ ਹਨ, ਤਾਂ ਜੋ ਅਸੀਂ ਆਪਣੇ ਘਰਾਂ 'ਚ ਚੈਨ ਦੀ ਨੀਂਦ ਸੌਾ ਸਕੀਏ | ...
ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਸਮੂਹ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਦੇ ਲਈ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ, ਸਖ਼ਤੀ ਨਾਲ ਉਨ੍ਹਾਂ ਨੂੰ ਲਾਗੂ ਕਰਨ ਅਤੇ ਸਪੈਸ਼ਲ ਸਕੂਲ ਸੇਫਟੀ ਕਮੇਟੀ ਬਣਾਉਣ ...
ਜਲੰਧਰ, 10 ਜਨਵਰੀ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਦੇ ਸਪੋਰਟਸ ਸਕੂਲ ਦੇ ਤੈਰਾਕੀ ਪੂਲ ਤੇ ਚਲਦੇ ਖੇਡ ਵਿੰਗ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਬਲਵਿੰਦਰ ਸਿੰਘ ਨੇ ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਤੇ ਮਨਜੀਤ ਸਿੰਘ ਢੱਲ, ਏ.ਐਸ ਕੋਛੜ ਸਾਬਕਾ ...
ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਵਿਸ਼ਵ ਦੇ ਸਾਰੇ ਸਕੂਲਾਂ ਨੰੂ ਇਕੱਤਰ ਕਰਨ ਦੇ ਉਦੇਸ਼ ਨਾਲ 'ਸਾਨ ਫਿਲਿਪੋ ਸਕੂਲ' ਇਟਲੀ ਤੋਂ ਆਏ ਐਨਡਰਿਆ ਮੈਨੇਲਾ ਦਾ ਸਵਾਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਵਲੋਂ ਵਿਸ਼ਵ-ਸ਼ਾਂਤੀ 'ਤੇ ਆਧਾਰਿਤ ...
ਜਲੰਧਰ, 10 ਜਨਵਰੀ (ਸ਼ਿਵ)-ਜੇ.ਪੀ. ਨਗਰ ਵਿਚ ਇਕ ਸ਼ੋ-ਰੂਮ ਨੂੰ ਸੀਲ ਕਰਨ ਦਾ ਕੌਾਸਲਰ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਲਾਡਾ ਵਲੋਂ ਵਿਰੋਧ ਕੀਤਾ ਗਿਆ | ਲਾਡਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਉਸਾਰੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਤੇ ...
ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਨਵੇਂ ਥਾਪੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਸੁੱਖਾ ਲਾਲੀ ਨੂੰ ਪ੍ਰਧਾਨ ਬਣਾ ਕੇ ਸਮੁੱਚੇ ਲਾਲੀ ਪਰਿਵਾਰ ਦਾ ਮਾਣ ਵਧਾਇਆ ਹੈ | ਐਡਵੋਕੇਟ ਲਾਲੀ ਨੇ ਦੱਸਿਆ ਕਿ ਸੁੱਖਾ ਲਾਲੀ ਸ਼ੁਰੂ ਤੋਂ ਹੀ ਕਾਂਗਰਸ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਹਮੇਸ਼ਾ ਸਰਗਰਮੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਕੰਵਲਜੀਤ ਸਿੰਘ ਲਾਲੀ ਸਾਬਕਾ ਵਿਧਾਇਕ ਹਨ ਤੇ ਭਤੀਜੇ ਮਹਿਤਾਬ ਸਿੰਘ ਲਾਲੀ ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਪਤਾਰਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਚੁਣੇ ਗਏ ਹਨ | ਉਨ੍ਹਾਂ ਕਿਹਾ ਕਿ ਸਮੁੱਚਾ ਪਰਿਵਾਰ ਲੋਕ ਸੇਵਾ ਨੂੰ ਸਮਰਪਿਤ ਹੈ |
ਜਲੰਧਰ, 10 ਜਨਵਰੀ (ਸ਼ਿਵ)- ਨੰਗਲ ਸ਼ਾਮਾਂ 'ਚ ਹੋਰ ਅਵਾਰਾ ਕੁੱਤੇ ਰੱਖਣ ਲਈ ਡਾਗ ਪੌਾਡ ਦੇ ਨਾਲ ਹੀ ਇਕ ਨਵਾਂ ਹਾਲ ਤਿਆਰ ਹੋ ਗਿਆ ਹੈ, ਜਿਸ ਕਰਕੇ ਆਉਂਦੇ ਦਿਨਾਂ 'ਚ ਆਵਾਰਾ ਕੁੱਤਿਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਜਾਵੇਗਾ | ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ, ...
ਜਲੰਧਰ, 10 ਜਨਵਰੀ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 50 ਗ੍ਰਾਮ ਚਰਸ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਅਸ਼ਵਨੀ ਉਰਫ਼ ਛੱਲਾ ਪੁੱਤਰ ਰਾਜ ਕੁਮਾਰ ਵਾਸੀ ...
ਜਲੰਧਰ, 10 ਜਨਵਰੀ (ਸ਼ਿਵ)- ਪਾਵਰਕਾਮ, ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਾਡਲ ਟਾਊਨ ਬੂਟਾ ਮੰਡੀ ਬਿਜਲੀ ਦਫਤਰ ਬਾਹਰ ਪ੍ਰਦਰਸ਼ਨ ਕੀਤਾ | ਧਰਨਾ ਦੇਣ ਵਾਲਿਆਂ 'ਚ ਮਹਿੰਦਰ ਸਿੰਘ ਥਾਂਦੀ, ਪ੍ਰੇਮ ਲਾਲ, ਕੇਵਲ ਸਿੰਘ ਗਿੱਲ, ਸਰਵਨ ਸਿੰਘ ...
ਜਲੰਧਰ, 10 ਜਨਵਰੀ (ਜਤਿੰਦਰ ਸਾਬੀ)-ਐਲ.ਪੀ.ਯੂ ਦੀ ਬੀ.ਐਸ.ਸੀ ਪਹਿਲੇ ਸਾਲ ਦੀ ਮੁੱਕੇਬਾਜ਼ ਮੰਜੂ ਰਾਣੀ ਨੇ ਵਿਜੇ ਨਗਰ ਕਰਨਾਟਕਾ ਵਿਖੇ ਕਰਵਾਈ ਗਈ ਤੀਸਰੀ ਈਲੀਟ ਮਹਿਲਾ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ 48 ਕਿੱਲੋ ਭਾਰ ਵਰਗ 'ਚੋਂ ਸੋਨ ਤਗਮਾ ਹਾਸਲ ਕੀਤਾ ਤੇ ਹੁਣ ...
ਜਲੰਧਰ, 10 ਜਨਵਰੀ (ਸ਼ਿਵ)- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਵਿਕਰਾਂਤ ਰਾਣਾ ਨੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ | ਵਿਕਰਾਂਤ ਰਾਣਾ ਨੇ ਦੱਸਿਆ ਕਿ ਰਾਈਟ ਟੂ ਸ਼ੈਲਟਰ ਵੀ ਮਨੁੱਖੀ ਅਧਿਕਾਰ ਦੇ ਹੇਠ ਆਉਂਦਾ ਹੈ ਤੇ ਜਿਸ ਦੇ ...
ਜਲੰਧਰ, 10 ਜਨਵਰੀ (ਮੇਜਰ ਸਿੰਘ)-ਜਲੰਧਰ ਦੇ ਤਹਿਸੀਲਦਾਰ ਸ: ਮਨਿੰਦਰ ਸਿੰਘ ਸਿੱਧੂ ਨੇ ਦੱ ਸਿਆ ਕਿ ਆਦਰਸ਼ ਨਗਰ 'ਚ ਇਕ ਕੋਠੀ ਦੀ ਨਕਲੀ ਆਧਾਰ ਕਾਰਡ ਤੇ ਫਰਜ਼ੀ ਸ਼ਨਾਖਤ ਬਣਆ ਕੇ ਗ਼ਲਤ ਮੁਖਤਾਰਨਾਮਾ ਰਜਿਸਟਰ ਕਰਵਾਉਣ ਵਾਲੇ ਜਾਅਲਸਾਜ਼ਾਂ ਿਖ਼ਲਾਫ਼ ਪੁਲਿਸ ਕੇਸ ਦਰਜ ...
ਜਲੰਧਰ 10 ਜਨਵਰੀ (ਜਤਿੰਦਰ ਸਾਬੀ)-ਸਰਕਾਰੀ ਮਾਡਲ ਸਕੂਲ ਲਾਡੋਵਾਲੀ ਰੋਡ ਜਲੰਧਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਨੂੰ ਸਖ਼ਤ ਮੁਕਾਬਲੇ ਮਗਰੋਂ 3-1 ਨਾਲ ਹਰਾ ਕੇ 15ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਫਾਰ ਮਾਤਾ ਪ੍ਰਕਾਸ਼ ਕੌਰ ਕੱਪ ...
ਸ਼ਾਹਕੋਟ, 10 ਜਨਵਰੀ (ਸਚਦੇਵਾ)- ਪੰਜਾਬ ਦੇ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨਾਂ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਪਹਿਲਵਾਨ ਤੇ ਕੋਚ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਪੰਜਾਬ ਕੁਸ਼ਤੀ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ...
ਜੰਡਿਆਲਾ ਮੰਜਕੀ, 10 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਦੋ ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਰੇਸ਼ਮ ਸਿੰਘ ਨੇ ਦੱ ਸਿਆ ਕਿ ਵਾਹਨਾਂ ...
ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਖੇ ਸਥਿਤ ਵਾਸ਼ਿੰਗ ਸੈਂਟਰ 'ਤੇ ਕੰਮ ਕਰਦੇ ਇਕ ਨੌਜਵਾਨ ਦੀ ਇੰਜਣ ਚਲਾਉਣ ਸਮੇਂ ਮੌਤ ਹੋ ਗਈ | ਦੱ ਸਿਆ ਜਾ ਰਿਹਾ ਹੈ ਕਿ ਇੰਜਣ ਚਲਾਉਂਦੇ ਸਮੇਂ ਉਸ ਦੇ ਗਲ 'ਚ ਪਾਇਆ ...
ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਸੁਖਵਿੰਦਰ ਸਿੰਘ (ਸੁੱਖਾ) ਲਾਲੀ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਦੇ ਪ੍ਰਧਾਨ ਬਣਨ 'ਤੇ ਸ਼ਹਿਰ ਦੇ ਲਾਗਲੇ ਪਿੰਡਾਂ 'ਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ | ਇਹ ਪ੍ਰਗਟਾਵਾ ਅੱਜ ਪਿੰਡ ਪਤਾਰਾ ਵਿਖੇ ਆਪਣੇ ...
ਜੰਡਿਆਲਾ ਮੰਜਕੀ, 10 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਗੁਰਾਇਆ ਰੋਡ ਤੇ ਸਥਿਤ ਬਸਰਾ ਮੋਟਰਜ਼ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਕੰਪਨੀ ਮਾਲਕ ਕਮਲਵੀਰ ਸਿੰਘ ਸੰਨੀ ਨੇ ਦੱਸਿਆ ਕਿ ਚੋੋਰਾਂ ਨੇ ਏਜੰਸੀ ਦੇ ਪਿਛਵਾੜਿਓਾ ਦਾਖ਼ਲ ਹੋ ਕੇ ਪਹਿਲਾਂ ਲੋਹੇ ਦਾ ...
ਨਕੋਦਰ, 10 ਜਨਵਰੀ (ਭੁਪਿੰਦਰ ਅਜੀਤ ਸਿੰਘ)-ਯੂਥ ਵੈੱਲਫੇਅਰ ਕਲੱਬ ਨਕੋਦਰ ਵਲੋਂ ਲੋਹੜੀ ਧੀਆਂ ਦੀ ਸਮਾਗਮ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੀਆਂ) ਵਿਖੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਕਾਲਜ ਦੀਆਂ ਗਿੱਧਾਂ ਅਤੇ ਭੰਗੜੇ ਦੀਆਂ ਟੀਮਾਂ ਦੁਆਰਾ ਕੀਤੀ ਗਈ | ਇਸ ਮੌਕੇ ...
ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੰਬੀਆਂਵਾਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਹ ਕੋਟੀਆਂ ਬੱਚਿਆਂ ਨੂੰ ਪਿੰਡ ਦੇ ਸਾਬਕਾ ਸਰਪੰਚ ਸਰਜੀਵਨ ਸਿੰਘ, ਹਰਬੰਸ ਸਿੰਘ ਅਤੇ ਮਨਜਿੰਦਰ ਸਿੰਘ ਵਲੋਂ ਦਿੱਤੀਆਂ ਗਈਆਂ | ਇਸ ਮੌਕੇ ...
ਜਲੰਧਰ, 10 ਜਨਵਰੀ (ਮੇਜ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਨਵੇਂ ਥਾਪੇ ਜ਼ਿਲ੍ਹਾ ਪ੍ਰਧਾਨਾਂ ਵਿਚ ਜਲੰਧਰ ਬਹੁਤ ਹੀ ਘੱਟ ਜਾਣੇ ਜਾਣ ਵਾਲੇ ਸਾਬਕਾ ਕੌ ਾਸਲਰ ਸ: ਬਲਦੇਵ ਸਿੰਘ ਦੇਵ ਨੂੰ ਕਾਂਗਰਸ ਕਮੇਟੀ ਸ਼ਹਿਰੀ ਦਾ ਪ੍ਰਧਾਨ ਤੇ ਸ: ਸੁਖਵਿੰਦਰ ਸਿੰਘ ਲਾਲੀ ਨੂੰ ...
ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਕਬਜ਼ੇ ਹਟਾਉਣ ਦੇ ਵੱਡੇ-ਵੱਡੇ ਦਾਅਵੇ ਕਰਕੇ ਵਾਹ-ਵਾਹੀ ਲੁੱਟਣ ਵਾਲੀ ਤਹਿਬਜ਼ਾਰੀ ਵਿਭਾਗ ਦੀ ਟੀਮ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ, ਜਿੱਥੇ ਉਸ ਨੇ ਰਾਮਾ ਮੰਡੀ ਫਲਾਈ ਓਵਰ ਹੇਠਾਂ ਹੋਏ ...
ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਸ਼ਹਿਰ 'ਚ ਬਹੁਮੰਜਿਲਾਂ ਇਮਾਰਤਾਂ ਅਤੇ ਸ਼ਾਪਿੰਗ ਮਾਲਜ਼ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਚਰਚਾ ਹੈ ਕਿ ਜ਼ਿਆਦਾਤਰ ਇਮਾਰਤਾਂ ਕਾਨੂੰਨੀ ਤਰੀਕੇ ਅਨੁਸਾਰ ਨਹੀਂ ਤਿਆਰ ਹੋ ਰਹੀਆਂ ਹਨ ਜਾਂ ਹੋਈਆਂ ਹਨ ਜਿਸ ਕਰਕੇ ਉਨ੍ਹਾਂ ...
ਇਕ ਜਾਣਕਾਰੀ ਮੁਤਾਬਿਕ ਨਿਗਮ ਵਿਚ ਆਨਲਾਈਨ ਨਕਸ਼ੇ ਲੈਣ ਦਾ ਕੰਮ 31 ਦਸੰਬਰ ਨੂੰ ਬੰਦ ਕਰ ਦਿੱਤਾ ਗਿਆ ਸੀ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ 15 ਜਨਵਰੀ ਤੋਂ ਆਨਲਾਈਨ ਨਕਸੇ ਲੈਣ ਦੀ ਹਦਾਇਤ ਦਿੱਤੀ ਹੈ | ਬਿਲਡਿੰਗ ਵਿਭਾਗ ਦੇ ਸੂਤਰਾਂ ...
ਲਾਂਬੜਾ, 10 ਜਨਵਰੀ (ਕੁਲਜੀਤ ਸਿੰਘ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਤਾਜਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਅੱਜ ਧੀਆਂ ਦੀ ਲੋਹੜੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਉਚੇਚੇ ਤੌਰ 'ਤੇ ਪੁੱਜੇ ਮੁੱਖ ਮਹਿਮਾਨ ਸ੍ਰੀ ਰਮੇਸ਼ ਸਿੰਘ ਮੈਂਬਰ ਪਾਰਲੀਮੈਂਟ ...
ਜਲੰਧਰ, 10 ਜਨਵਰੀ (ਅ.ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲੱਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੇਜ਼ੀਡੈਂਟ ਪੁਲਿਸ ...
ਜਲੰਧਰ, 10 ਜਨਵਰੀ (ਮੇਜ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਨਵੇਂ ਥਾਪੇ ਜ਼ਿਲ੍ਹਾ ਪ੍ਰਧਾਨਾਂ ਵਿਚ ਜਲੰਧਰ ਬਹੁਤ ਹੀ ਘੱਟ ਜਾਣੇ ਜਾਣ ਵਾਲੇ ਸਾਬਕਾ ਕੌ ਾਸਲਰ ਸ: ਬਲਦੇਵ ਸਿੰਘ ਦੇਵ ਨੂੰ ਕਾਂਗਰਸ ਕਮੇਟੀ ਸ਼ਹਿਰੀ ਦਾ ਪ੍ਰਧਾਨ ਤੇ ਸ: ਸੁਖਵਿੰਦਰ ਸਿੰਘ ਲਾਲੀ ਨੂੰ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)- ਬਾਬਾ ਜ਼ੋਰਾਵਰ ਸਿੰਘ-ਫਤਿਹ ਸਿੰਘ ਪਬਲਿਕ ਸਕੂਲ ਕੁਰੇਸ਼ੀਆਂ ਦੇ ਸੰਸਥਾਪਕ ਗਿਆਨੀ ਕੁਲਵਿੰਦਰ ਸਿੰਘ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਕੂਲ ਵਿਚ ਦਾਖਲਾ ਦੇ ਕੇ ਮੁਫ਼ਤ ਗੁਰਮਤਿ ਤੇ ਸੰਸਾਰਕ ਵਿੱਦਿਆ ਮੁਹੱਈਆ ...
ਸ਼ਾਹਕੋਟ, 10 ਜਨਵਰੀ (ਸਚਦੇਵਾ)- ਸ਼ਾਹਕੋਟ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆਂ ਰੋਡ ਦੇ ਸਾਹਮਣੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ, ਉਥੇ ...
ਸ਼ਾਹਕੋਟ, 10 ਜਨਵਰੀ (ਸਚਦੇਵਾ)- ਬੀਤੇ ਦਿਨੀਂ ਦਿੱਲੀ ਵਿਖੇ ਕਰਵਾਈ ਗਈ ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ 16 ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਈਸ ਪ੍ਰਧਾਨ ਗੁਰਦੇਵ ਵਰਮਾ ਨੇ ਦੱਸਿਆ ਕਿ ਸਵਾਤੇ ਕਿੱਕ ...
ਮਹਿਤਪੁਰ, 10 ਜਨਵਰੀ (ਰੰਧਾਵਾ)-ਨਰੋਏ ਸਮਾਜ ਦੀ ਸਿਰਜਣਾ ਲਈ ਸਦੈਵ ਯਤਨਸ਼ੀਲ ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਅੰਤਿਮ ਅਰਦਾਸ ਮੌਕੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਦਾ ਕੁੱਝ ਦਿਨ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੂਡੈਂਟ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਜਥੇਬੰਦੀ ਦੇ ਜ਼ੋਨ ਢਾਂਚੇ ਦੇ ਕੀਤੇ ਵਿਸਥਾਰ ਤਹਿਤ ਦੁਆਬਾ ਜ਼ੋਨ ਦੀ ਕਮਾਂਡ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਭੋਗਪੁਰ (ਜੱਟਾਂ ਮੁਹੱਲਾ) ਵਲੋਂ ਮਹਾਨ ਨਗਰ ਕੀਰਤਨ 12 ਜਨਵਰੀ ਦਿਨ ਸ਼ਨੀਚਰਵਾਰ ਨੂੰ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਸਬੰਧੀ ਜਾਣਕਾਰੀ ...
ਮਲਸੀਆਂ, 10 ਜਨਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਘੀ ਦੇ ਪੁਰਬ ਨੂੰ ਲੈ ਕੇ ਕੱਢੇ ਜਾ ਰਹੇ ਨਗਰ ਕੀਰਤਨ ਲਈ ਆਲੇ-ਦੁਆਲੇ ਦੇ ਪਿੰਡਾਾ ਦੀਆਾ ਸੜਕਾਾ ਦੇ ਬਰਮਾਾ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ...
ਫਿਲੌਰ, 10 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ...
ਲੋਹੀਆਂ ਖਾਸ, 10 ਜਨਵਰੀ (ਬਲਵਿੰਦਰ ਸਿੰਘ ਵਿੱਕੀ) -ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਡੁਮਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਅਤੇ ਨਗਰ ਕੀਰਤਨ ਦੇ ਸਬੰਧ ਵਿਚ ਸੰਗਤਾਂ ਵਲੋਂ ਰੋਜ਼ਾਨਾ ...
ਆਦਮਪੁਰ, 10 ਜਨਵਰੀ (ਹਰਪ੍ਰੀਤ ਸਿੰਘ)- ਸਰਕਾਰੀ ਪ੍ਰਾਇਮਰੀ ਗਾਜੀਪੁਰ ਵਿਖੇ ਮੁੱਖ ਅਧਿਆਪਕ ਤਜਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬਲਾਕ ਅਫਸਰ ਸਾਧੂ ...
ਲੋਹੀਆਂ ਖਾਸ, 10 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ੂ ਲੈ ਕੇ ਲੋਹੀਆਂ ਇਕਾਈ ਦੇ ਪ੍ਰਧਾਨ ਨਿਰਮਲ ਕੌਰ ਦੀ ਅਗਵਾਈ ਹੇਠ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਨੇ ਮੁਕੰਮਲ ਹੜਤਾਲ ਕੀਤੀ ਗਈ ...
ਨੂਰਮਹਿਲ ,10 ਜਨਵਰੀ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਦੇ ਲਾਗਲੇ ਪਿੰਡ ਪੰਡੋਰੀ ਜਗੀਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ 'ਧੀਆਾ ਦੀ ਲੋਹੜੀ' ਦੇ ਸਿਰਲੇਖ ਹੇਠ ਮਨਾਈ ਗਈ¢ ਇਸ ਤਿਉਹਾਰ ਨੂੰ ਖੁਸ਼ੀਆਂ ਨਾਲ ਮਨਾਉਂਦੇ ਹੋਏ ਬੱਚਿਆਾ ਨੇ ਲੋਕ ਨਾਚ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਭੋਗਪੁਰ ਵਲੋਂ ਬਾਾਸਲ ਟਾਵਰ ਵਿਖੇ ਕੈਪਟਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਦਾ ਅਯੋਜਨ ਕੀਤਾ ਗਿਆ | ਇਸ ਮੌਕੇ ਕੈਪਟਨ ਗੁਰਮੇਲ ਸਿੰਘ ਵਲੋਂ ਸਮੂਹ ਮੈਬਰਾਂ ਨੂੰ ...
ਫਿਲੌਰ, 10 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ, ਜਥੇਦਾਰ ਸਾਹਿਬ ਸਿੰਘ ਲੁਧਿਆਣਾ, ਭਾਈ ਪ੍ਰੇਮ ਸਿੰਘ ਗੋਰਾ, ਬਾਬਾ ਬੂਟਾ ...
ਮੱਲ੍ਹੀਆਂ ਕਲਾਂ, 10 ਜਨਵਰੀ (ਮਨਜੀਤ ਮਾਨ)-ਸਰਕਾਰੀ ਹਾਈ ਸਕੂਲ ਉੱਗੀ (ਜਲੰਧਰ) ਵਿਖੇ ਇਸਤਰੀ ਤੇ ਬਾਲ ਵਿਭਾਗ ਵਲੋਂ ਸੀ.ਡੀ.ਪੀ.ਈ.ਓ. ਨਕੋਦਰ ਸ੍ਰੀ ਇੰਦਰਪ੍ਰੀਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਧੀਆਂ ਦੀ ਲੋਹੜੀ ਮਨਾਈ ਗਈ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਜੈਕਟ ...
ਕਰਤਾਰਪੁਰ, 10 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸਮਾਜਸੇਵੀ ਸੰਸਥਾ ਸਮਰੱਥਾ ਨੇ ਮੰਗਤ ਰਾਮ ਦੇ ਸਹਿਯੋਗ ਨਾਲ ਕੁਝ ਲੋੜਵੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ | ਇਸ ਸਬੰਧ 'ਚ ਸਮਰੱਥਾ ਦੇ ਪ੍ਰਧਾਨ ਮਾਸਟਰ ਅਮਰੀਕ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ...
ਨਕੋਦਰ, 10 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਮਾਜ ਸੇਵਾ ਨੂੰ ਸਮਰਪਿਤ ਐਾਟੀ ਕੁਰੱਪਸ਼ਨ ਹਿਊਮਨ ਫਾਈਟਰ ਕਲੱਬ ਨਕੋਦਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਡਾ: ਅੰਬੇਡਕਰ ਨਗਰ ਵਿਖੇ ਮੂੰਗਫ਼ਲੀ, ਗੱਚਕ ਅਤੇ ਬਿਸਕੁੱਟ ਵੰਡੇ | ਇਸ ਮੌਕੇ ਵਾਈਸ ਪ੍ਰਧਾਨ ਪੰਜਾਬ ਪੁਨੀ ਅਰੋੜਾ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX