ਤਾਜਾ ਖ਼ਬਰਾਂ


ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
. . .  17 minutes ago
ਅੰਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ) - ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ੍ਰੀ ਅਖµਡ ਪਾਠ ਸਾਹਿਬ ਆਰੰਭੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ।ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਮੁਖ ਸਕੱਤਰ ਡਾ ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ...
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਪਿਰਥੀਪਾਲ ਸਿੰਘ ਹੇਅਰ ਨੂੰ ਸਦਮਾ- ਮਾਤਾ ਜੀ ਸੁਰਗਵਾਸ
. . .  24 minutes ago
ਬਟਾਲਾ, 4 ਜੂਨ (ਕਾਹਲੋ) - ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ (ਗੁਰਦਾਸਪੁਰ) ਦੇ ਪ੍ਰਧਾਨ ਸ: ਪਿਰਥੀਪਾਲ ਸਿੰਘ ਹੇਅਰ (ਪੁਲਿਸ ਕਪਤਾਨ) ਪੰਜਾਬੀ ਸਾਹਿੱਤ ਅਕੈਡਮੀ ਦੇ ਸਰਪ੍ਰਸਤ ਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਦੇ ਟਰੱਸਟੀ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਸੁਪਤਨੀ ਸਵ. ਮਹਿੰਦਰ ਸਿੰਘ ਹੇਅਰ ਦਾ ਬੀਤੀ ਰਾਤ...
ਲੁਧਿਆਣਾ 'ਚ ਦਿਨ ਚੜ੍ਹਦਿਆਂ ਹੀ 2 ਸਾਲ ਦੀ ਬੱਚੀ ਸਮੇਤ 6 ਮਰੀਜ਼ ਪਾਏ ਗਏ ਕੋਰੋਨਾ ਪਾਜ਼ੀਟਿਵ
. . .  29 minutes ago
ਲੁਧਿਆਣਾ, 4 ਜੂਨ (ਸਲੇਮਪੁਰੀ) - ਦਿਨ ਚੜ੍ਹਦਿਆਂ ਹੀ ਲੁਧਿਆਣਾ ਵਿਚ 6 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਪੀੜਤਾਂ ਵਿਚ ਵਿਚ ਇੱਕ 2 ਸਾਲ ਦੀ ਬੱਚੀ ਵੀ ਸ਼ਾਮਲ ਹੈ ਜਿਸ ਦੇ ਮਾਤਾ-ਪਿਤਾ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਡਾਕਟਰ ਹਨ, ਉਹ ਪਹਿਲਾਂ ਹੀ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 1349 ਮੌਤਾਂ
. . .  52 minutes ago
ਨਵੀਂ ਦਿੱਲੀ, 4 ਜੂਨ - ਕੋਰੋਨਾ ਵਾਇਰਸ ਕਾਰਨ ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ 1349 ਮੌਤਾਂ ਹੋਈਆਂ...
ਚੰਡੀਗੜ੍ਹ 'ਚ 80 ਸਾਲਾ ਮਹਿਲਾ ਦਾ ਕੋਰੋਨਾ ਟੈਸਟ ਪਾਜ਼ੀਟਿਵ
. . .  58 minutes ago
ਚੰਡੀਗੜ੍ਹ, 4 ਜੂਨ (ਮਨਜੋਤ) - ਚੰਡੀਗੜ੍ਹ ਦੀ ਬਾਪੂਧਾਮ ਕਲੋਨੀ ਦੀ ਰਹਿਣ ਵਾਲੀ 80 ਸਾਲਾ ਮਹਿਲਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਚੰਡੀਗੜ੍ਹ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 302 ਹੋ ਗਈ...
ਅੱਜ ਦਾ ਵਿਚਾਰ
. . .  about 1 hour ago
ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 day ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  1 day ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  1 day ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਜਲੰਧਰ

ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਪ੍ਰਬੰਧ ਮੁਕੰਮਲ

ਜਲੰਧਰ, 10 ਜਨਵਰੀ (ਚੰਦੀਪ ਭੱਲਾ/ਗੁਰਵਿੰਦਰ ਸਿੰਘ/ਭੁਪਿੰਦਰ ਅਜੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 11 ਜਨਵਰੀ ਨੂੰ ਨਵੀਂ ਦਾਣਾ ਮੰਡੀ ਨਕੋਦਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

17 ਸਾਲਾਂ ਲੜਕੀ ਘਰੋਂ ਹੋਈ ਲਾਪਤਾ ਅਗਲੇ ਮਹੀਨੇ ਹੈ ਲੜਕੀ ਦਾ ਵਿਆਹ

ਮਕਸੂਦਾਂ, 10 ਜਨਵਰੀ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਵਿਵੇਕਾਨੰਦ ਪਾਰਕ 'ਚ ਪ੍ਰਵਾਸੀ ਮਜ਼ਦੂਰਾਂ ਦੇ ਬਣੇ ਵਿਹੜੇ 'ਚ ਕਿਰਾਏ ਦੇ ਮਕਾਨ 'ਚ ਆਪਣੇ ਮਾਤਾ ਪਿਤਾ, 4 ਭੈਣਾਂ ਤੇ ਇਕ ਭਰਾ ਨਾਲ ਰਹਿੰਦੀ ਇਕ 17 ਸਾਲਾਂ ਲੜਕੀ ਘਰ ਵਾਲਿਆਂ ਨੂੰ ਬਿਨਾਂ ਕੁੱਝ ਦੱਸੇ ਘਰੋਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਆਦਮਪੁਰ, 10 ਜਨਵਰੀ (ਹਰਪ੍ਰੀਤ ਸਿੰਘ )- ਬੀਤੀ ਰਾਤ ਕਰੀਬ 10 ਵਜੇ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸ਼ਤ ਟੱਕਰ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ.ਐੱਸ.ਆਈ ਸ਼ਾਮ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਚਾਚਾ ਜੈਲ ...

ਪੂਰੀ ਖ਼ਬਰ »

ਪੇਂਟ ਨਾਲ ਹੀ ਲਿਖੇ ਜਾਣਗੇ ਜਾਇਦਾਦ ਕਰ ਲਈ ਯੂ. ਆਈ. ਡੀ. ਨੰਬਰ

ਜਲੰਧਰ, 10 ਜਨਵਰੀ (ਸ਼ਿਵ ਸ਼ਰਮਾ) ਫਗਵਾੜਾ ਵਾਂਗ ਜਲੰਧਰ ਵਿਚ ਜਾਇਦਾਦ ਕਰ ਦੀ ਵਸੂਲੀ ਲਈ ਲੋਹੇ ਦੀਆਂ ਮੁਫਤ ਪਲੇਟਾਂ ਨਹੀਂ ਲਗਾਈਆਂ ਜਾਣਗੀਆਂ ਤੇ ਆਉਂਦੇ ਸਮੇਂ ਵਿਚ ਸ਼ਹਿਰ ਵਿਚ ਪੇਂਟ ਨਾਲ ਹੀ ਜਾਇਦਾਦ ਕਰ ਦੀ ਵਸੂਲੀ ਲਈ ਨਿਗਮ ਪ੍ਰਸ਼ਾਸਨ ਵਲੋਂ ਕੰਮ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਸ਼ਹਿਰ ਦੇ ਵੱਡੇ ਹੋਟਲਾਂ, ਰੈਸਟੋਰੈਂਟਾਂ ਤੇ ਮਾਲਾਂ 'ਚੋਂ ਸਿਹਤ ਵਿਭਾਗ ਨੇ ਖਾਧ ਪਦਾਰਥਾਂ ਦੇ ਭਰੇ 20 ਨਮੂਨੇ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਡੇ ਹੋਟਲ, ਰੈਸਟੋਰੈਂਟਾਂ ਅਤੇ ਮਾਲਾਂ 'ਚੋਂ ਵੱਖ-ਵੱਖ ਖਾਧ ਪਦਾਰਥਾਂ ਦੇ 20 ਨਮੂਨੇ ਭਰੇ ਹਨ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਭੋਜਨ ਸੁਰੱਖਿਆ ਅਫ਼ਸਰ ਰਾਸ਼ੂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ)- ਸਥਾਨਕ ਅਰਬਨ ਅਸਟੇਟ-2 ਦੇ ਖੇਤਰ 'ਚ ਪੈਂਦੀ 66 ਫੁੱਟੀ ਰੋਡ 'ਤੇ ਰੇਲਵੇ ਫਾਟਕਾਂ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ...

ਪੂਰੀ ਖ਼ਬਰ »

ਗੰਨੇ ਦੀ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਦੇ ਨਾਲ ਬਣੀ ਹੋਈ ਲਿੰਕ ਰੋਡ 'ਤੇ ਅੱਜ ਸ਼ਾਮ ਸਮੇਂ ਇਕ ਗੰਨੇ ਨਾਲ ਲੱਦੀ ਹੋਈ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋ ਬਰੀ

ਜਲੰਧਰ, 10 ਜਨਵਰੀ (ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਕੌਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਹਰਬੰਸ ਸਿੰਘ ਉਰਫ ਬੰਸਾ ਪੁੱਤਰ ਗੁਰਦੀਪ ਸਿੰਘ ਵਾਸੀ ਰੁੜਕਾਂ ਖੁਰਦ, ਫਿਲੌਰ ਅਤੇ ਹੈਪੀ ਪੁੱਤਰ ਕੇਵਲ ਸਿੰਘ ਵਾਸੀ ਬੜਾ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਲੜਾਈ-ਝਗੜੇ ਦੇ ਮਾਮਲੇ 'ਚ ਕੈਦ ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਜੇ.ਐਮ.ਆਈ. ਸੀ ਮੀਨਾਕਸ਼ੀ ਮਹਾਜਨ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪ੍ਰੀਤ ਪੁੱਤਰ ਸਤਨਾਮ ਵਾਸੀ ਨਾਰਾਂ ਵਾਲੀ, ਲਾਂਬੜਾ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ ਵੱਖ-ਵੱਖ ...

ਪੂਰੀ ਖ਼ਬਰ »

1 ਵਿਅਕਤੀ 100 ਨਸ਼ੀਲੇ ਕੈਪਸੂਲਾਂ ਸਮੇਤ ਤੇ ਇਕ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਭੁੱਕੀ ਉਰਫ਼ ਕੇਸ਼ਾ ਪੁੱਤਰ ਰਾਮ ਲਾਲ ਵਾਸੀ ਅਬਾਦਪੁਰਾ, ਜਲੰਧਰ ਅਤੇ ...

ਪੂਰੀ ਖ਼ਬਰ »

6 ਮਹੀਨੇ ਦਾ ਬੱਚਾ ਅਗਵਾ ਕਰ ਕੇ ਅਣਪਛਾਤੀ ਔਰਤ ਫ਼ਰਾਰ

ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਕਰੀਬ 12 ਵਜੇ ਇਕ ਅਣਪਛਾਤੀ ਔਰਤ ਇਕ ਦੂਸਰੀ ਔਰਤ ਨੂੰ ਗੱਲਾਂ 'ਚ ਉਲਝਾ ਕੇ ਉਸ ਦਾ ਕਰੀਬ 6 ਮਹੀਨੇ ਦਾ ਬੱਚਾ (ਲੜਕਾ) ਲੈ ਕੇ ਫ਼ਰਾਰ ਹੋ ਗਈ, ਜਿਸ ਦੀ ਪੀੜਤ ਔਰਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਡਿਪਸ ਦੇ ਵਿਦਿਆਰਥੀਆਂ ਨੇ ਦੇਸ਼ ਦੇ ਜਵਾਨਾਂ ਲਈ ਬਣਾਏ ਕਾਰਡ

ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਦੇ ਜਵਾਨ ਅਤਿ ਦੀ ਗਰਮੀ ਤੇ ਸਰਦੀ 'ਚ ਆਪਣੇ ਘਰ ਪਰਿਵਾਰਾਂ ਤੋਂ ਦੂਰ ਦੇਸ਼ ਦੀਆਂ ਸਰਹੱਦਾਂ 'ਤੇ ਸਾਡੀ ਰੱਖਿਆ ਲਈ ਤਨਦੇਹੀ ਨਾਲ ਸੁਰੱਖਿਆ ਸੇਵਾਵਾਂ ਦੇ ਰਹੇ ਹਨ, ਤਾਂ ਜੋ ਅਸੀਂ ਆਪਣੇ ਘਰਾਂ 'ਚ ਚੈਨ ਦੀ ਨੀਂਦ ਸੌਾ ਸਕੀਏ | ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਪਿ੍ੰਸੀਪਲਾਂ ਨੂੰ ਜਾਰੀ ਕੀਤੇ ਆਦੇਸ਼

ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਸਮੂਹ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਦੇ ਲਈ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ, ਸਖ਼ਤੀ ਨਾਲ ਉਨ੍ਹਾਂ ਨੂੰ ਲਾਗੂ ਕਰਨ ਅਤੇ ਸਪੈਸ਼ਲ ਸਕੂਲ ਸੇਫਟੀ ਕਮੇਟੀ ਬਣਾਉਣ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਦੇ ਤੈਰਾਕੀ ਖੇਡ ਵਿੰਗ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਦੇ ਸਪੋਰਟਸ ਸਕੂਲ ਦੇ ਤੈਰਾਕੀ ਪੂਲ ਤੇ ਚਲਦੇ ਖੇਡ ਵਿੰਗ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਬਲਵਿੰਦਰ ਸਿੰਘ ਨੇ ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਤੇ ਮਨਜੀਤ ਸਿੰਘ ਢੱਲ, ਏ.ਐਸ ਕੋਛੜ ਸਾਬਕਾ ...

ਪੂਰੀ ਖ਼ਬਰ »

ਇਟਲੀ ਤੋਂ ਐਨਡਰਿਆ ਮੈਨੇਲਾ ਨੇ ਕੀਤਾ ਸੰਸਥਾ ਦਾ ਦੌਰਾ

ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਵਿਸ਼ਵ ਦੇ ਸਾਰੇ ਸਕੂਲਾਂ ਨੰੂ ਇਕੱਤਰ ਕਰਨ ਦੇ ਉਦੇਸ਼ ਨਾਲ 'ਸਾਨ ਫਿਲਿਪੋ ਸਕੂਲ' ਇਟਲੀ ਤੋਂ ਆਏ ਐਨਡਰਿਆ ਮੈਨੇਲਾ ਦਾ ਸਵਾਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਵਲੋਂ ਵਿਸ਼ਵ-ਸ਼ਾਂਤੀ 'ਤੇ ਆਧਾਰਿਤ ...

ਪੂਰੀ ਖ਼ਬਰ »

ਟੈਂਟ ਸੀਲ, ਸ਼ੋ-ਰੂਮ ਸੀਲ ਕਰਨ ਦਾ ਕੀਤਾ ਵਿਰੋਧ

ਜਲੰਧਰ, 10 ਜਨਵਰੀ (ਸ਼ਿਵ)-ਜੇ.ਪੀ. ਨਗਰ ਵਿਚ ਇਕ ਸ਼ੋ-ਰੂਮ ਨੂੰ ਸੀਲ ਕਰਨ ਦਾ ਕੌਾਸਲਰ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਲਾਡਾ ਵਲੋਂ ਵਿਰੋਧ ਕੀਤਾ ਗਿਆ | ਲਾਡਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਉਸਾਰੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਤੇ ...

ਪੂਰੀ ਖ਼ਬਰ »

ਸੁੱਖਾ ਲਾਲੀ ਦੇ ਪ੍ਰਧਾਨ ਬਣਨ ਨਾਲ ਪਰਿਵਾਰ ਦਾ ਮਾਣ ਵਧਿਆ-ਐਡਵੋਕੇਟ ਭੁਪਿੰਦਰ ਸਿੰਘ ਲਾਲੀ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਐਡਵੋਕੇਟ ਭੁਪਿੰਦਰ ਸਿੰਘ ਲਾਲੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਨਵੇਂ ਥਾਪੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਡਾਗ ਪੌ ਾਡ ਵਿਚ ਹੋਰ ਅਵਾਰਾ ਕੁੱਤੇ ਰੱਖਣ ਲਈ ਨਵਾਂ ਹਾਲ ਤਿਆਰ

ਜਲੰਧਰ, 10 ਜਨਵਰੀ (ਸ਼ਿਵ)- ਨੰਗਲ ਸ਼ਾਮਾਂ 'ਚ ਹੋਰ ਅਵਾਰਾ ਕੁੱਤੇ ਰੱਖਣ ਲਈ ਡਾਗ ਪੌਾਡ ਦੇ ਨਾਲ ਹੀ ਇਕ ਨਵਾਂ ਹਾਲ ਤਿਆਰ ਹੋ ਗਿਆ ਹੈ, ਜਿਸ ਕਰਕੇ ਆਉਂਦੇ ਦਿਨਾਂ 'ਚ ਆਵਾਰਾ ਕੁੱਤਿਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਜਾਵੇਗਾ | ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ, ...

ਪੂਰੀ ਖ਼ਬਰ »

50 ਗ੍ਰਾਮ ਚਰਸ ਸਮੇਤ 1 ਗਿ੍ਫ਼ਤਾਰ

ਜਲੰਧਰ, 10 ਜਨਵਰੀ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 50 ਗ੍ਰਾਮ ਚਰਸ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਅਸ਼ਵਨੀ ਉਰਫ਼ ਛੱਲਾ ਪੁੱਤਰ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਦਿੱਤਾ ਧਰਨਾ

ਜਲੰਧਰ, 10 ਜਨਵਰੀ (ਸ਼ਿਵ)- ਪਾਵਰਕਾਮ, ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਾਡਲ ਟਾਊਨ ਬੂਟਾ ਮੰਡੀ ਬਿਜਲੀ ਦਫਤਰ ਬਾਹਰ ਪ੍ਰਦਰਸ਼ਨ ਕੀਤਾ | ਧਰਨਾ ਦੇਣ ਵਾਲਿਆਂ 'ਚ ਮਹਿੰਦਰ ਸਿੰਘ ਥਾਂਦੀ, ਪ੍ਰੇਮ ਲਾਲ, ਕੇਵਲ ਸਿੰਘ ਗਿੱਲ, ਸਰਵਨ ਸਿੰਘ ...

ਪੂਰੀ ਖ਼ਬਰ »

ਐਲ.ਪੀ.ਯੂ ਦੀ ਮੁੱਕੇਬਾਜ਼ ਮੰਜੂ ਰਾਣੀ ਨੇ ਨੈਸ਼ਨਲ 'ਚੋਂ ਸੋਨ ਤਗਮਾ ਫੁੰਡਿਆ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)-ਐਲ.ਪੀ.ਯੂ ਦੀ ਬੀ.ਐਸ.ਸੀ ਪਹਿਲੇ ਸਾਲ ਦੀ ਮੁੱਕੇਬਾਜ਼ ਮੰਜੂ ਰਾਣੀ ਨੇ ਵਿਜੇ ਨਗਰ ਕਰਨਾਟਕਾ ਵਿਖੇ ਕਰਵਾਈ ਗਈ ਤੀਸਰੀ ਈਲੀਟ ਮਹਿਲਾ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ 48 ਕਿੱਲੋ ਭਾਰ ਵਰਗ 'ਚੋਂ ਸੋਨ ਤਗਮਾ ਹਾਸਲ ਕੀਤਾ ਤੇ ਹੁਣ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਪ੍ਰਧਾਨ ਨੇ ਵੰਡੇ ਕੰਬਲ

ਜਲੰਧਰ, 10 ਜਨਵਰੀ (ਸ਼ਿਵ)- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਵਿਕਰਾਂਤ ਰਾਣਾ ਨੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ | ਵਿਕਰਾਂਤ ਰਾਣਾ ਨੇ ਦੱਸਿਆ ਕਿ ਰਾਈਟ ਟੂ ਸ਼ੈਲਟਰ ਵੀ ਮਨੁੱਖੀ ਅਧਿਕਾਰ ਦੇ ਹੇਠ ਆਉਂਦਾ ਹੈ ਤੇ ਜਿਸ ਦੇ ...

ਪੂਰੀ ਖ਼ਬਰ »

ਜਾਅਲੀ ਮੁਖ਼ਤਾਰਨਾਮਾ ਬਣਾਉਣ ਵਾਲਿਆਂ ਿਖ਼ਲਾਫ਼ ਪੁਲਿਸ ਕੇਸ ਦਰਜ ਕਰਾਉਣ ਲਈ ਡੀ. ਸੀ. ਨੂੰ ਪੱਤਰ

ਜਲੰਧਰ, 10 ਜਨਵਰੀ (ਮੇਜਰ ਸਿੰਘ)-ਜਲੰਧਰ ਦੇ ਤਹਿਸੀਲਦਾਰ ਸ: ਮਨਿੰਦਰ ਸਿੰਘ ਸਿੱਧੂ ਨੇ ਦੱ ਸਿਆ ਕਿ ਆਦਰਸ਼ ਨਗਰ 'ਚ ਇਕ ਕੋਠੀ ਦੀ ਨਕਲੀ ਆਧਾਰ ਕਾਰਡ ਤੇ ਫਰਜ਼ੀ ਸ਼ਨਾਖਤ ਬਣਆ ਕੇ ਗ਼ਲਤ ਮੁਖਤਾਰਨਾਮਾ ਰਜਿਸਟਰ ਕਰਵਾਉਣ ਵਾਲੇ ਜਾਅਲਸਾਜ਼ਾਂ ਿਖ਼ਲਾਫ਼ ਪੁਲਿਸ ਕੇਸ ਦਰਜ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਜਲੰਧਰ ਸੈਮੀਫਾਈਨਲ 'ਚ

ਜਲੰਧਰ 10 ਜਨਵਰੀ (ਜਤਿੰਦਰ ਸਾਬੀ)-ਸਰਕਾਰੀ ਮਾਡਲ ਸਕੂਲ ਲਾਡੋਵਾਲੀ ਰੋਡ ਜਲੰਧਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਨੂੰ ਸਖ਼ਤ ਮੁਕਾਬਲੇ ਮਗਰੋਂ 3-1 ਨਾਲ ਹਰਾ ਕੇ 15ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਫਾਰ ਮਾਤਾ ਪ੍ਰਕਾਸ਼ ਕੌਰ ਕੱਪ ...

ਪੂਰੀ ਖ਼ਬਰ »

ਭੀਮਾ ਪਹਿਲਵਾਨ ਸਰਬਸੰਮਤੀ ਨਾਲ ਪੰਜਾਬ ਕੁਸ਼ਤੀ ਕਮੇਟੀ ਦੇ ਸੂਬਾ ਪ੍ਰਧਾਨ ਬਣੇ ਬਘੇਲ ਸਿੰਘ ਵਾਈਸ ਪ੍ਰਧਾਨ ਤੇ ਰਜਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ

ਸ਼ਾਹਕੋਟ, 10 ਜਨਵਰੀ (ਸਚਦੇਵਾ)- ਪੰਜਾਬ ਦੇ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨਾਂ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਪਹਿਲਵਾਨ ਤੇ ਕੋਚ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਪੰਜਾਬ ਕੁਸ਼ਤੀ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਅਤੇ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਮੋਟਰਸਾਈਕਲ ਸਵਾਰ ਕਾਬੂ

ਜੰਡਿਆਲਾ ਮੰਜਕੀ, 10 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਦੋ ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ ਇੰਸਪੈਕਟਰ ਰੇਸ਼ਮ ਸਿੰਘ ਨੇ ਦੱ ਸਿਆ ਕਿ ਵਾਹਨਾਂ ...

ਪੂਰੀ ਖ਼ਬਰ »

ਇੰਜਣ ਦੀ ਲਪੇਟ 'ਚ ਮਫ਼ਰਲ ਆਉਣ ਕਾਰਨ ਨੌਜਵਾਨ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਖੇ ਸਥਿਤ ਵਾਸ਼ਿੰਗ ਸੈਂਟਰ 'ਤੇ ਕੰਮ ਕਰਦੇ ਇਕ ਨੌਜਵਾਨ ਦੀ ਇੰਜਣ ਚਲਾਉਣ ਸਮੇਂ ਮੌਤ ਹੋ ਗਈ | ਦੱ ਸਿਆ ਜਾ ਰਿਹਾ ਹੈ ਕਿ ਇੰਜਣ ਚਲਾਉਂਦੇ ਸਮੇਂ ਉਸ ਦੇ ਗਲ 'ਚ ਪਾਇਆ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ (ਸੁੱਖਾ) ਲਾਲੀ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਬਣੇ

ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਸੁਖਵਿੰਦਰ ਸਿੰਘ (ਸੁੱਖਾ) ਲਾਲੀ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਦੇ ਪ੍ਰਧਾਨ ਬਣਨ 'ਤੇ ਸ਼ਹਿਰ ਦੇ ਲਾਗਲੇ ਪਿੰਡਾਂ 'ਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ | ਇਹ ਪ੍ਰਗਟਾਵਾ ਅੱਜ ਪਿੰਡ ਪਤਾਰਾ ਵਿਖੇ ਆਪਣੇ ...

ਪੂਰੀ ਖ਼ਬਰ »

ਮੋਟਰਸਾਈਕਲ ਏਜੰਸੀ 'ਚੋਂ ਨਕਦੀ ਤੇ ਸਪੇਅਰ ਪਾਰਟਸ ਚੋਰੀ

ਜੰਡਿਆਲਾ ਮੰਜਕੀ, 10 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਗੁਰਾਇਆ ਰੋਡ ਤੇ ਸਥਿਤ ਬਸਰਾ ਮੋਟਰਜ਼ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਕੰਪਨੀ ਮਾਲਕ ਕਮਲਵੀਰ ਸਿੰਘ ਸੰਨੀ ਨੇ ਦੱਸਿਆ ਕਿ ਚੋੋਰਾਂ ਨੇ ਏਜੰਸੀ ਦੇ ਪਿਛਵਾੜਿਓਾ ਦਾਖ਼ਲ ਹੋ ਕੇ ਪਹਿਲਾਂ ਲੋਹੇ ਦਾ ...

ਪੂਰੀ ਖ਼ਬਰ »

'ਲੋਹੜੀ ਧੀਆਂ ਦੀ' ਸਮਾਗਮ ਯਾਦਗਾਰੀ ਹੋ ਨਿੱਬੜਿਆ

ਨਕੋਦਰ, 10 ਜਨਵਰੀ (ਭੁਪਿੰਦਰ ਅਜੀਤ ਸਿੰਘ)-ਯੂਥ ਵੈੱਲਫੇਅਰ ਕਲੱਬ ਨਕੋਦਰ ਵਲੋਂ ਲੋਹੜੀ ਧੀਆਂ ਦੀ ਸਮਾਗਮ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੀਆਂ) ਵਿਖੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਕਾਲਜ ਦੀਆਂ ਗਿੱਧਾਂ ਅਤੇ ਭੰਗੜੇ ਦੀਆਂ ਟੀਮਾਂ ਦੁਆਰਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬੰਬੀਆਂਵਾਲ 'ਚ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਕੋਟੀਆਂ ਵੰਡੀਆਂ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੰਬੀਆਂਵਾਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਹ ਕੋਟੀਆਂ ਬੱਚਿਆਂ ਨੂੰ ਪਿੰਡ ਦੇ ਸਾਬਕਾ ਸਰਪੰਚ ਸਰਜੀਵਨ ਸਿੰਘ, ਹਰਬੰਸ ਸਿੰਘ ਅਤੇ ਮਨਜਿੰਦਰ ਸਿੰਘ ਵਲੋਂ ਦਿੱਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਨਵੇਂ ਪ੍ਰਧਾਨਾਂ ਦੀ ਨਿਯੁਕਤੀ ਤੋਂ ਕਾਂਗਰਸੀ ਹਲਕੇ ਹੱਕੇ-ਬੱਕੇ ਬਲਦੇਵ ਸਿੰਘ ਦੇਵ ਸ਼ਹਿਰੀ ਤੇ ਸੁਖਵਿੰਦਰ ਸਿੰਘ ਲਾਲੀ ਦਿਹਾਤੀ ਪ੍ਰਧਾਨ ਬਣੇ

ਜਲੰਧਰ, 10 ਜਨਵਰੀ (ਮੇਜ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਨਵੇਂ ਥਾਪੇ ਜ਼ਿਲ੍ਹਾ ਪ੍ਰਧਾਨਾਂ ਵਿਚ ਜਲੰਧਰ ਬਹੁਤ ਹੀ ਘੱਟ ਜਾਣੇ ਜਾਣ ਵਾਲੇ ਸਾਬਕਾ ਕੌ ਾਸਲਰ ਸ: ਬਲਦੇਵ ਸਿੰਘ ਦੇਵ ਨੂੰ ਕਾਂਗਰਸ ਕਮੇਟੀ ਸ਼ਹਿਰੀ ਦਾ ਪ੍ਰਧਾਨ ਤੇ ਸ: ਸੁਖਵਿੰਦਰ ਸਿੰਘ ਲਾਲੀ ਨੂੰ ...

ਪੂਰੀ ਖ਼ਬਰ »

ਰਾਮਾ ਮੰਡੀ ਫਲਾਈ ਓਵਰ ਹੇਠੋਂ ਕਬਜ਼ੇ ਹਟਾਉਣ ਦੀ ਥਾਂ ਕਿਰਾਇਆ ਲੈਣਾ ਕੀਤਾ ਸ਼ੁਰੂ

ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਕਬਜ਼ੇ ਹਟਾਉਣ ਦੇ ਵੱਡੇ-ਵੱਡੇ ਦਾਅਵੇ ਕਰਕੇ ਵਾਹ-ਵਾਹੀ ਲੁੱਟਣ ਵਾਲੀ ਤਹਿਬਜ਼ਾਰੀ ਵਿਭਾਗ ਦੀ ਟੀਮ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ, ਜਿੱਥੇ ਉਸ ਨੇ ਰਾਮਾ ਮੰਡੀ ਫਲਾਈ ਓਵਰ ਹੇਠਾਂ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਥਾਂ ਹੁਣ ਉਨ੍ਹਾਂ ਤੋਂ ਕਿਰਾਇਆ ਲੈਣਾ ਸ਼ੁਰੂ ਕਰ ਦਿੱਤਾ ਹੈ ਤੇ ਇਸ ਦੇ ਬਦਲੇ ਉਨ੍ਹਾਂ ਨੂੰ ਰਸੀਦ ਵੀ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਜਿੱਥੇ ਇੰਨ੍ਹਾਂ ਕਬਜ਼ਾਧਾਰੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਉੱਥੇ ਹੀ ਰਾਹਗੀਰਾਂ ਤੇ ਵਾਹਨ ਚਾਲਕਾਂ 'ਚ ਨਗਰ ਨਿਗਮ ਦੀ ਤਹਿਬਜ਼ਾਰੀ ਵਿਭਾਗ ਦੀ ਟੀਮ ਦੀ ਇਸ ਕਾਰਵਾਈ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਨਗਰ ਨਿਗਮ ਨੇ ਕੁਝ ਪੈਸਿਆਂ ਕਾਰਨ ਲੋਕਾਂ ਨੂੰ ਮਿਲਣ ਵਾਲੀ ਰਾਹਤ ਨੂੰ ਪੱਕੇ ਤੌਰ 'ਤੇ ਬੰਦ ਕਰਕੇ ਲੋਕਾਂ ਲਈ ਮੁੜ ਪ੍ਰੇਸ਼ਾਨੀ ਖੜੀ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਰਾਮਾ ਮੰਡੀ ਫਲਾਈ ਓਵਰ ਹੇਠਾਂ ਤਹਿਬਜ਼ਾਰੀ ਵਿਭਾਗ ਦੀ ਟੀਮ ਆਉਣ 'ਤੇ ਕਬਜ਼ਾਧਾਰੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਕੁਝ ਦੁਕਾਨਦਾਰ ਕੀਤੇ ਹੋਏ ਕਬਜ਼ਿਆਂ ਨੂੰ ਖੁੱਦ ਹੀ ਹਟਾਉਣ ਲੱਗ ਪਏ | ਪ੍ਰੰਤੂ ਇਸ ਦੌਰਾਨ ਤਹਿਬਜ਼ਾਰੀ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਕਬਜ਼ਾਧਾਰੀਆਂ 'ਤੇ ਕਾਰਵਾਈ ਕਰਨ ਦੀ ਥਾਂ ਪ੍ਰਤੀ ਦੁਕਾਨਦਾਰ ਪਾਸੋਂ ਪ੍ਰਤੀ ਮਹੀਨਾ ਦੇ ਹਿਸਾਬ ਨਾਲ 2 ਹਜ਼ਾਰ ਰੁਪਏ ਲੈਣੇ ਸ਼ੁਰ ਕਰ ਦਿੱਤੇ ਤੇ ਇਸ ਬਦਲੇ ਉਨ੍ਹਾਂ ਨੂੰ ਪਰਚੀ ਵੀ ਕੱਟ ਕੇ ਦਿੱਤੀ ਗਈ, ਜਿਸ ਨਾਲ ਦੁਕਾਨਦਾਰਾਂ ਨੂੰ ਤਾਂ ਕੁਝ ਰਾਹਤ ਮਿਲੀ ਪ੍ਰੰਤੂ ਰਾਹਗੀਰਾਂ ਤੇ ਵਿਸ਼ੇਸ਼ ਤੌਰ 'ਤੇ ਵਾਹਨ ਚਾਲਕਾਂ ਲਈ ਇਕ ਵਾਰ ਫਿਰ ਪ੍ਰੇਸ਼ਾਨੀ ਖੜ੍ਹੀ ਹੋ ਗਈ |
ਕੀ ਕਹਿੰਦੇ ਹਨ ਜੁਆਇੰਟ ਕਮਿਸ਼ਨਰ ਵਰਮਾ
ਤਹਿਬਜ਼ਾਰੀ ਵਿਭਾਗ ਦੀ ਇਸ ਕਾਰਵਾਈ ਸਬੰਧੀ ਜਦੋਂ ਜੁਆਇੰਟ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਵੀ ਨਹੀਂ ਪਤਾ ਹੈ ਉਹ ਕਿਸੇ ਕੰਮ ਸਬੰਧੀ ਸ਼ਹਿਰ ਤੋਂ ਬਾਹਰ ਆਏ ਹੋਏ ਹਨ | ਉਨ੍ਹਾਂ ਕਿਹਾ ਕਿ ਜੇਕਰ ਤਹਿਬਜ਼ਾਰੀ ਨੇ ਇਸ ਤਰ੍ਹਾਂ ਪੈਸੇ ਹੀ ਲੈਣੇ ਸਨ ਤਾਂ ਉਹ ਕਬਜ਼ਾਧਾਰੀਆਂ ਨੂੰ ਕੇਵਲ ਚਿਤਾਵਨੀ ਦੇ ਕੇ ਹੀ ਲਏ ਜਾ ਸਕਦੇ ਹਨ | ਇਸ ਲਈ ਵੱਡੀ ਗਿਣਤੀ 'ਚ ਪੁਲਿਸ ਤੇ ਨਿਗਮ ਕਰਮਚਾਰੀ ਲਿਜਾਣ ਦੀ ਕੀ ਜ਼ਰੂਰਤ ਸੀ |
ਕੁਝ ਸਮੇਂ ਪਹਿਲਾਂ ਹੀ ਕੀਤੀ ਸੀ ਜੁਆਇੰਟ ਕਮਿਸ਼ਨਰ ਨੇ ਕਰਵਾਈ
ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੁਝ ਸਮੇਂ ਪਹਿਲਾਂ ਹੀ ਇੰਨ੍ਹਾਂ ਕਬਜ਼ਾਧਾਰੀਆਂ ਨੂੰ ਹਟਾਉਣ ਲਈ ਨਗਰ ਨਿਗਮ ਵਲੋਂ ਸਪੀਕਰ ਰਾਹੀਂ ਕਬਜ਼ੇ ਹਟਾਉਣ ਲਈ ਚਿਤਾਵਨੀ ਦਿੱਤੀ ਗਈ ਸੀ ਤੇ ਉਸ ਤੋਂ ਕੁਝ ਦਿਨਾਂ ਬਾਅਦ ਹੀ ਜੁਆਇੰਟ ਕਮਿਸ਼ਨਰ ਰਾਜੀਵ ਵਰਮਾ ਦੀ ਅਗਵਾਈ 'ਚ ਨਗਰ ਨਿਗਮ ਦੀ ਟੀਮ ਵਲੋਂ ਸਮੇਤ ਪੁਲਿਸ ਪਾਰਟੀ ਸਾਰੇ ਹੀ ਨਾਜਾਇਜ਼ ਕਬਜ਼ਿਆਂ ਨੂੰ ਢਾਹ-ਢੇਰੀ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਇੱਥੋਂ ਨਿਕਲਣ ਲਈ ਥੋੜੀ ਆਸ ਵੱਝੀ ਸੀ ਪ੍ਰੰਤੂ ਇਸ ਕਾਰਵਾਈ ਤੋਂ ਕੁਝ ਘੰਟੇ ਬਾਅਦ ਹੀ ਕਬਜ਼ਾਧਾਰੀਆਂ ਵਲੋਂ ਮੁੜ ਕਬਜ਼ੇ ਕਰ ਲਏ ਗਏ ਸਨ, ਜਿਸ ਕਾਰਨ ਹੁਣ ਇਹ ਸਾਰੀ ਕਾਰਵਾਈ ਠੰਡੇ ਬਸਤੇ 'ਚ ਪੈ ਕੇ ਰਹਿ ਗਈ ਸੀ |
ਫਲਾਈ ਓਵਰ ਦੇ ਦੋਵੇਂ ਪਾਸੇ ਹਨ ਨਾਜਾਇਜ਼ ਪੱਕੇ ਕਬਜ਼ੇ
ਇਹ ਵੀ ਦੱਸਣਯੋਗ ਹੈ ਕਿ ਰਾਮਾ ਮੰਡੀ ਫਲਾਈ ਓਵਰ ਦੇ ਦੋਵੇਂ ਹੀ ਪਾਸੇ ਕਬਜ਼ਾਧਾਰੀਆਂ ਵਲੋਂ ਕੁਝ ਭਿ੍ਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਨਾਜਾਇਜ਼ ਕਬਜ਼ੇ ਕੀਤੇ ਜਾ ਚੁੱਕੇ ਹਨ ਤੇ ਕਈ ਕਬਜ਼ਾਧਾਰੀਆਂ ਵਲੋਂ ਪੱਕੇ ਕਬਜ਼ੇ ਕਰਕੇ ਲੋਹੇ ਦੇ ਸ਼ਟਰ ਆਦਿ ਵੀ ਲਾਏ ਗਏ ਹਨ, ਜੋ ਕਿ ਸੁਰੱਖਿਆ ਕਾਰਨਾ ਕਾਰਨ ਇਸ ਫਲਾਈ ਓਵਰ ਲਈ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਦੱਸਣਯੋਗ ਹੈ ਕਿ ਕੁਝ ਕਬਜ਼ਾਧਾਰੀਆਂ ਕਾਰਨ ਫਲਾਈ ਓਵਰ ਦੇ ਦੋਵੇਂ ਹੀ ਪਾਸੇ ਦੁਕਾਨਦਾਰਾਂ ਦੇ ਸਾਮਾਨ ਨੂੰ ਅੱਗ ਲੱਗ ਚੁੱਕੀ ਹੈ, ਜਿਸ ਕਾਰਨ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਰਹਿੰਦਾ ਹੈ |
ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੁਕਾਨਦਾਰ ਤੋਂ ਲਵੇਗਾ ਵਿਭਾਗ
ਇਸ ਸਬੰਧੀ ਜਦੋਂ ਤਹਿਬਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੰਨ੍ਹਾਂ ਕਬਜ਼ਾਧਾਰੀਆਂ ਨੂੰ ਕਿਸੇ ਵੀ ਹਾਲਤ 'ਚ ਕਬਜ਼ੇ ਪੱਕੇ ਨਹੀਂ ਕਰਨ ਦੇਣ ਦਿੱਤੇ ਜਾਣਗੇ ਤੇ ਉਨ੍ਹਾਂ ਨੂੰ ਕੇਵਲ ਇਕ ਟੈਬਲ ਤੇ ਕੁਝ ਸਾਮਾਨ ਰੱਖਣ ਦੀ ਹੀ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਹਰੇਕ ਦੁਕਾਨਦਾਰ ਤੋਂ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਲਿਆ ਜਾਵੇਗਾ ਤੇ ਇੱਥੇ ਕੁੱਲ 22 ਦੁਕਾਨਦਾਰ ਹਨ |


ਖ਼ਬਰ ਸ਼ੇਅਰ ਕਰੋ

ਸ਼ਾਪਿੰਗ ਮਾਲਜ਼ ਅਤੇ ਹੋਰ ਇਮਾਰਤਾਂ ਦੀ ਪਾਰਕਿੰਗ ਸੜਕਾਂ ਤੱਕ ਪਹੰੁਚਣ ਕਾਰਨ ਲੋਕ ਪ੍ਰੇਸ਼ਾਨ

ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਸ਼ਹਿਰ 'ਚ ਬਹੁਮੰਜਿਲਾਂ ਇਮਾਰਤਾਂ ਅਤੇ ਸ਼ਾਪਿੰਗ ਮਾਲਜ਼ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਚਰਚਾ ਹੈ ਕਿ ਜ਼ਿਆਦਾਤਰ ਇਮਾਰਤਾਂ ਕਾਨੂੰਨੀ ਤਰੀਕੇ ਅਨੁਸਾਰ ਨਹੀਂ ਤਿਆਰ ਹੋ ਰਹੀਆਂ ਹਨ ਜਾਂ ਹੋਈਆਂ ਹਨ ਜਿਸ ਕਰਕੇ ਉਨ੍ਹਾਂ ...

ਪੂਰੀ ਖ਼ਬਰ »

40 ਤੋਂ ਜ਼ਿਆਦਾ ਆਰਕੀਟੈਕਟਾਂ ਨੇ ਕਰਵਾਈ ਰਜਿਸਟਰੇਸ਼ਨ

ਇਕ ਜਾਣਕਾਰੀ ਮੁਤਾਬਿਕ ਨਿਗਮ ਵਿਚ ਆਨਲਾਈਨ ਨਕਸ਼ੇ ਲੈਣ ਦਾ ਕੰਮ 31 ਦਸੰਬਰ ਨੂੰ ਬੰਦ ਕਰ ਦਿੱਤਾ ਗਿਆ ਸੀ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ 15 ਜਨਵਰੀ ਤੋਂ ਆਨਲਾਈਨ ਨਕਸੇ ਲੈਣ ਦੀ ਹਦਾਇਤ ਦਿੱਤੀ ਹੈ | ਬਿਲਡਿੰਗ ਵਿਭਾਗ ਦੇ ਸੂਤਰਾਂ ...

ਪੂਰੀ ਖ਼ਬਰ »

ਤਾਜਪੁਰ 'ਚ ਮਨਾਈ ਧੀਆਂ ਦੀ ਲੋਹੜੀ

ਲਾਂਬੜਾ, 10 ਜਨਵਰੀ (ਕੁਲਜੀਤ ਸਿੰਘ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਤਾਜਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਅੱਜ ਧੀਆਂ ਦੀ ਲੋਹੜੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਉਚੇਚੇ ਤੌਰ 'ਤੇ ਪੁੱਜੇ ਮੁੱਖ ਮਹਿਮਾਨ ਸ੍ਰੀ ਰਮੇਸ਼ ਸਿੰਘ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਸਬੰਧੀ ਫ਼੍ਰੀ ਸੈਮੀਨਾਰ 11, 12 ਅਤੇ 13 ਜਨਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ 'ਚ

ਜਲੰਧਰ, 10 ਜਨਵਰੀ (ਅ.ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲੱਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੇਜ਼ੀਡੈਂਟ ਪੁਲਿਸ ...

ਪੂਰੀ ਖ਼ਬਰ »

ਨਵੇਂ ਪ੍ਰਧਾਨਾਂ ਦੀ ਨਿਯੁਕਤੀ ਤੋਂ ਕਾਂਗਰਸੀ ਹਲਕੇ ਹੱਕੇ-ਬੱਕੇ ਬਲਦੇਵ ਸਿੰਘ ਦੇਵ ਸ਼ਹਿਰੀ ਤੇ ਸੁਖਵਿੰਦਰ ਸਿੰਘ ਲਾਲੀ ਦਿਹਾਤੀ ਪ੍ਰਧਾਨ ਬਣੇ

ਜਲੰਧਰ, 10 ਜਨਵਰੀ (ਮੇਜ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਨਵੇਂ ਥਾਪੇ ਜ਼ਿਲ੍ਹਾ ਪ੍ਰਧਾਨਾਂ ਵਿਚ ਜਲੰਧਰ ਬਹੁਤ ਹੀ ਘੱਟ ਜਾਣੇ ਜਾਣ ਵਾਲੇ ਸਾਬਕਾ ਕੌ ਾਸਲਰ ਸ: ਬਲਦੇਵ ਸਿੰਘ ਦੇਵ ਨੂੰ ਕਾਂਗਰਸ ਕਮੇਟੀ ਸ਼ਹਿਰੀ ਦਾ ਪ੍ਰਧਾਨ ਤੇ ਸ: ਸੁਖਵਿੰਦਰ ਸਿੰਘ ਲਾਲੀ ਨੂੰ ...

ਪੂਰੀ ਖ਼ਬਰ »

ਸਿਕਲੀਗਰ ਸਿੱਖ ਬੱਚਿਆਂ ਦੀ ਮਦਦ ਲਈ ਅੱਗੇ ਆਏ ਪ੍ਰਵਾਸੀ ਵੀਰ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)- ਬਾਬਾ ਜ਼ੋਰਾਵਰ ਸਿੰਘ-ਫਤਿਹ ਸਿੰਘ ਪਬਲਿਕ ਸਕੂਲ ਕੁਰੇਸ਼ੀਆਂ ਦੇ ਸੰਸਥਾਪਕ ਗਿਆਨੀ ਕੁਲਵਿੰਦਰ ਸਿੰਘ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਕੂਲ ਵਿਚ ਦਾਖਲਾ ਦੇ ਕੇ ਮੁਫ਼ਤ ਗੁਰਮਤਿ ਤੇ ਸੰਸਾਰਕ ਵਿੱਦਿਆ ਮੁਹੱਈਆ ...

ਪੂਰੀ ਖ਼ਬਰ »

ਇਨੋਵਾ ਤੇ ਵਰਨਾ ਕਾਰ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਹੋਣੋ ਟਲਿਆ

ਸ਼ਾਹਕੋਟ, 10 ਜਨਵਰੀ (ਸਚਦੇਵਾ)- ਸ਼ਾਹਕੋਟ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆਂ ਰੋਡ ਦੇ ਸਾਹਮਣੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ, ਉਥੇ ...

ਪੂਰੀ ਖ਼ਬਰ »

ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ

ਸ਼ਾਹਕੋਟ, 10 ਜਨਵਰੀ (ਸਚਦੇਵਾ)- ਬੀਤੇ ਦਿਨੀਂ ਦਿੱਲੀ ਵਿਖੇ ਕਰਵਾਈ ਗਈ ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ 16 ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਈਸ ਪ੍ਰਧਾਨ ਗੁਰਦੇਵ ਵਰਮਾ ਨੇ ਦੱਸਿਆ ਕਿ ਸਵਾਤੇ ਕਿੱਕ ...

ਪੂਰੀ ਖ਼ਬਰ »

ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਖਾਸ ਸ਼ਖਸੀਅਤਾਂ

ਮਹਿਤਪੁਰ, 10 ਜਨਵਰੀ (ਰੰਧਾਵਾ)-ਨਰੋਏ ਸਮਾਜ ਦੀ ਸਿਰਜਣਾ ਲਈ ਸਦੈਵ ਯਤਨਸ਼ੀਲ ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਅੰਤਿਮ ਅਰਦਾਸ ਮੌਕੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਦਾ ਕੁੱਝ ਦਿਨ ...

ਪੂਰੀ ਖ਼ਬਰ »

ਅੰਮਿ੍ਤਪਾਲ ਡੱਲੀ ਨੂੰ ਮੁੜ ਮਿਲੀ ਸੋਈ ਦੁਆਬਾ ਜ਼ੋਨ ਦੀ ਕਮਾਂਡ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੂਡੈਂਟ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਜਥੇਬੰਦੀ ਦੇ ਜ਼ੋਨ ਢਾਂਚੇ ਦੇ ਕੀਤੇ ਵਿਸਥਾਰ ਤਹਿਤ ਦੁਆਬਾ ਜ਼ੋਨ ਦੀ ਕਮਾਂਡ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਭਲਕੇ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਭੋਗਪੁਰ (ਜੱਟਾਂ ਮੁਹੱਲਾ) ਵਲੋਂ ਮਹਾਨ ਨਗਰ ਕੀਰਤਨ 12 ਜਨਵਰੀ ਦਿਨ ਸ਼ਨੀਚਰਵਾਰ ਨੂੰ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਤ ਸੀਚੇਵਾਲ ਦੀ ਅਗਵਾਈ ਹੇਠ ਦਰਜਨਾਂ ਤੋਂ ਵੱਧ ਪਿੰਡਾਂ ਦੇ ਰਾਹ ਬਣਾਏ

ਮਲਸੀਆਂ, 10 ਜਨਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਘੀ ਦੇ ਪੁਰਬ ਨੂੰ ਲੈ ਕੇ ਕੱਢੇ ਜਾ ਰਹੇ ਨਗਰ ਕੀਰਤਨ ਲਈ ਆਲੇ-ਦੁਆਲੇ ਦੇ ਪਿੰਡਾਾ ਦੀਆਾ ਸੜਕਾਾ ਦੇ ਬਰਮਾਾ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਫਿਲੌਰ, 10 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 12 ਨੂੰ

ਲੋਹੀਆਂ ਖਾਸ, 10 ਜਨਵਰੀ (ਬਲਵਿੰਦਰ ਸਿੰਘ ਵਿੱਕੀ) -ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਡੁਮਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਅਤੇ ਨਗਰ ਕੀਰਤਨ ਦੇ ਸਬੰਧ ਵਿਚ ਸੰਗਤਾਂ ਵਲੋਂ ਰੋਜ਼ਾਨਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਾਜੀਪੁਰ ਵਿਖੇ ਮਨਾਈ ਨਵਜੰਮੀਆਂ ਬੱਚੀਆਂ ਦੀ ਲੋਹੜੀ

ਆਦਮਪੁਰ, 10 ਜਨਵਰੀ (ਹਰਪ੍ਰੀਤ ਸਿੰਘ)- ਸਰਕਾਰੀ ਪ੍ਰਾਇਮਰੀ ਗਾਜੀਪੁਰ ਵਿਖੇ ਮੁੱਖ ਅਧਿਆਪਕ ਤਜਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬਲਾਕ ਅਫਸਰ ਸਾਧੂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਹੜਤਾਲ ਉਪਰੰਤ ਦਿੱਤਾ ਮੰਗ-ਪੱਤਰ

ਲੋਹੀਆਂ ਖਾਸ, 10 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ੂ ਲੈ ਕੇ ਲੋਹੀਆਂ ਇਕਾਈ ਦੇ ਪ੍ਰਧਾਨ ਨਿਰਮਲ ਕੌਰ ਦੀ ਅਗਵਾਈ ਹੇਠ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਨੇ ਮੁਕੰਮਲ ਹੜਤਾਲ ਕੀਤੀ ਗਈ ...

ਪੂਰੀ ਖ਼ਬਰ »

ਪੰਡੋਰੀ ਜਗੀਰ ਦੇ ਸਕੂਲ 'ਚ ਧੀਆਂ ਦੀ ਲੋਹੜੀ ਮਨਾਈ ਗਈ

ਨੂਰਮਹਿਲ ,10 ਜਨਵਰੀ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਦੇ ਲਾਗਲੇ ਪਿੰਡ ਪੰਡੋਰੀ ਜਗੀਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ 'ਧੀਆਾ ਦੀ ਲੋਹੜੀ' ਦੇ ਸਿਰਲੇਖ ਹੇਠ ਮਨਾਈ ਗਈ¢ ਇਸ ਤਿਉਹਾਰ ਨੂੰ ਖੁਸ਼ੀਆਂ ਨਾਲ ਮਨਾਉਂਦੇ ਹੋਏ ਬੱਚਿਆਾ ਨੇ ਲੋਕ ਨਾਚ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਦਾ ਸਥਾਪਨਾ ਦਿਵਸ 20 ਨੂੰ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਭੋਗਪੁਰ ਵਲੋਂ ਬਾਾਸਲ ਟਾਵਰ ਵਿਖੇ ਕੈਪਟਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਦਾ ਅਯੋਜਨ ਕੀਤਾ ਗਿਆ | ਇਸ ਮੌਕੇ ਕੈਪਟਨ ਗੁਰਮੇਲ ਸਿੰਘ ਵਲੋਂ ਸਮੂਹ ਮੈਬਰਾਂ ਨੂੰ ...

ਪੂਰੀ ਖ਼ਬਰ »

ਸਰਕਾਰ ਵਲੋਂ ਮਾਘੀ ਮੇਲੇ ਕਾਨਫ਼ਰੰਸਾਂ ਬੰਦ ਕਰਨਾ ਸ਼ਲਾਘਾਯੋਗ ਕਦਮ-ਵਿਰਸਾ ਸਿੰਘ ਖ਼ਾਲਸਾ

ਫਿਲੌਰ, 10 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ, ਜਥੇਦਾਰ ਸਾਹਿਬ ਸਿੰਘ ਲੁਧਿਆਣਾ, ਭਾਈ ਪ੍ਰੇਮ ਸਿੰਘ ਗੋਰਾ, ਬਾਬਾ ਬੂਟਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉੱਗੀ 'ਚ ਧੀਆਂ ਦੀ ਲੋਹੜੀ ਮਨਾਈ

ਮੱਲ੍ਹੀਆਂ ਕਲਾਂ, 10 ਜਨਵਰੀ (ਮਨਜੀਤ ਮਾਨ)-ਸਰਕਾਰੀ ਹਾਈ ਸਕੂਲ ਉੱਗੀ (ਜਲੰਧਰ) ਵਿਖੇ ਇਸਤਰੀ ਤੇ ਬਾਲ ਵਿਭਾਗ ਵਲੋਂ ਸੀ.ਡੀ.ਪੀ.ਈ.ਓ. ਨਕੋਦਰ ਸ੍ਰੀ ਇੰਦਰਪ੍ਰੀਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਧੀਆਂ ਦੀ ਲੋਹੜੀ ਮਨਾਈ ਗਈ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਜੈਕਟ ...

ਪੂਰੀ ਖ਼ਬਰ »

'ਸਮਰੱਥਾ' ਨੇ ਲੋੜਵੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਕਰਤਾਰਪੁਰ, 10 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸਮਾਜਸੇਵੀ ਸੰਸਥਾ ਸਮਰੱਥਾ ਨੇ ਮੰਗਤ ਰਾਮ ਦੇ ਸਹਿਯੋਗ ਨਾਲ ਕੁਝ ਲੋੜਵੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ | ਇਸ ਸਬੰਧ 'ਚ ਸਮਰੱਥਾ ਦੇ ਪ੍ਰਧਾਨ ਮਾਸਟਰ ਅਮਰੀਕ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਹਿਊਮਨ ਰਾਈਟ ਕਲੱਬ ਨੇ ਬੱ ਚਿਆਂ ਨੂੰ ਲੋਹੜੀ ਵੰਡੀ

ਨਕੋਦਰ, 10 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਮਾਜ ਸੇਵਾ ਨੂੰ ਸਮਰਪਿਤ ਐਾਟੀ ਕੁਰੱਪਸ਼ਨ ਹਿਊਮਨ ਫਾਈਟਰ ਕਲੱਬ ਨਕੋਦਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਡਾ: ਅੰਬੇਡਕਰ ਨਗਰ ਵਿਖੇ ਮੂੰਗਫ਼ਲੀ, ਗੱਚਕ ਅਤੇ ਬਿਸਕੁੱਟ ਵੰਡੇ | ਇਸ ਮੌਕੇ ਵਾਈਸ ਪ੍ਰਧਾਨ ਪੰਜਾਬ ਪੁਨੀ ਅਰੋੜਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX