ਤਾਜਾ ਖ਼ਬਰਾਂ


ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਗ਼ੁੱਸਾ ਚੜ੍ਹਿਆ ਸੱਤਵੇਂ ਅਸਮਾਨ ਤੇ
. . .  15 minutes ago
ਸੂਲਰ ਘਰਾਟ (ਸੰਗਰੂਰ), 20 ਸਤੰਬਰ (ਜਸਵੀਰ ਸਿੰਘ ਔਜਲਾ) ਮੋਦੀ ਸਰਕਾਰ ਦੇ ਆਰਡੀਨੈਂਸਾਂ ਦੀ ਮਨਜ਼ੂਰੀ ਤੋਂ ਬਾਅਦ ਕਿਸਾਨਾਂ ਵਿਚ ਗ਼ੁੱਸਾ ਸੱਤਵੇਂ ਅਸਮਾਨ ਤੇ ਚੜ੍ਹ ਗਿਆ ਹੈ। ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿਚੋਂ ਬੱਸਾਂ ਭਰਕੇ ਪਰਿਵਾਰਾਂ ਸਮੇਤ ਸਰਕਾਰ...
ਸੰਗਰੂਰ 'ਚ ਵੀ ਕਿਸਾਨਾਂ ਤੇ ਆੜ੍ਹਤੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
. . .  18 minutes ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸੰਗਰੂਰ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ...
ਯੂਥ ਕਾਂਗਰਸ ਦੀ ਟਰੈਕਟਰ ਰੈਲੀ ਨੂੰ ਬਲਬੀਰ ਸਿੱਧੂ ਨੇ ਕੀਤਾ ਰਵਾਨਾ
. . .  22 minutes ago
ਐੱਸ.ਏ.ਐੱਸ ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਅੱਜ ਮੁਹਾਲੀ ਤੋਂ ਟਰੈਕਟਰ ਰੈਲੀ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਝੰਡੀ ਦੇ ਕੇ ਰਵਾਨਾ...
ਖੇਤੀ ਸੁਧਾਰ ਬਿੱਲ ਖ਼ਿਲਾਫ਼ ਅਕਾਲੀ ਦਲ ਕਿਸਾਨਾਂ ਦੇ ਨਾਲ - ਨਰੇਸ਼ ਗੁਜਰਾਲ
. . .  26 minutes ago
ਨਵੀਂ ਦਿੱਲੀ, 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਰਾਜ ਸਭਾ 'ਚ ਖੇਤੀ ਸੁਧਾਰ ਬਿੱਲ ਉੱਪਰ ਬਹਿਸ 'ਤੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਉੱਪਰ ਜੇਕਰ ਜੁਲਮ ਹੋਵੇਗਾ ਤਾਂ ਸ਼੍ਰੋਮਣੀ ਅਕਾਲੀ...
ਕਿਸਾਨਾਂ ਨੇ ਮੋਦੀ ਸਰਕਾਰ ਦਾ ਸਾੜਿਆ ਪੁਤਲਾ
. . .  55 minutes ago
ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ 'ਚ 30 ਕਿਸਾਨ ਜਥੇਬµਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ...
ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਜਾਮ
. . .  about 1 hour ago
ਲੱਖੋ ਕੇ ਬਹਿਰਾਮ, 20 ਸਤੰਬਰ (ਰਜਿੰਦਰ ਸਿੰਘ ਹਾਂਡਾ) - ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਜਾਮ ਕਰ ਧਰਨਾ ਲਗਾ ਦਿੱਤਾ। ਇਸ ਦੌਰਾਨ...
ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਾਂਗੇ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਸੁਧਾਰ ਬਿੱਲ ਉੱਪਰ ਰਾਜ ਸਭਾ 'ਚ ਬੋਲਦਿਆਂ ਕਿਹਾ ਕਿ ਕਾਂਗਰਸ ਇਨ੍ਹਾਂ ਗਲਤ ਧਾਰਨਾਵਾਂ ਤੇ ਮਾੜੇ ਸਮੇਂ ਲਿਆਂਦੇ ਬਿੱਲਾਂ ਨੂੰ ਰੱਦ ਕਰਦੀ ਹੈ। ਅਸੀਂ ਕਿਸਾਨਾਂ ਦੀ ਮੌਤ ਦੇ ਵਾਰੰਟ...
ਭਾਰਤ 'ਚ ਕੋਰੋਨਾ ਦੇ ਮਾਮਲੇ 54 ਲੱਖ ਤੋਂ ਪਾਰ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 54 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 92605 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ...
ਕਿਸਾਨਾਂ ਦੀ ਜ਼ਿੰਦਗੀ ਬਦਲ ਦੇਵੇਗਾ ਖੇਤੀ ਬਿੱਲ - ਨਰਿੰਦਰ ਤੋਮਰ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬµਧਿਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ। ਕਿਸਾਨ ਦੇਸ਼ ਵਿਚ ਕਿਤੇ ਵੀ ਆਪਣੀ ਫ਼ਸਲ...
ਨਰਿੰਦਰ ਤੋਮਰ ਨੇ ਰਾਜ ਸਭਾ 'ਚ ਪੇਸ਼ ਕੀਤਾ ਖੇਤੀ ਬਿੱਲ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਾਲੇ ਝੰਡੇ ਲਗਾ ਕੇ ਸਾੜੀਆਂ ਖੇਤੀ ਆਰਡੀਨੈਂਸ ਕਾਪੀਆਂ
. . .  about 2 hours ago
ਰਾਮਾਂ ਮੰਡੀ, 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ...
ਦੇਵੇਗੌੜਾ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ ਸੈਕੂਲਰ ਦੇ ਆਗੂ ਐੱਚ.ਡੀ ਦੇਵੇਗੌੜਾ ਨੇ ਰਾਜ ਸਭਾ ਮੈਂਬਰ ਵਜੋਂ ਹਲਫ਼...
ਦਿੱਲੀ ਅਤੇ ਪੰਜਾਬ ਵਿਚਕਾਰ ਅੱਜ ਹੋਵੇਗਾ ਆਈ.ਪੀ.ਐੱਲ ਦਾ ਦੂਜਾ ਮੈਚ
. . .  about 2 hours ago
ਆਬੂ ਧਾਬੀ, 20 ਸਤੰਬਰ - ਆਈ.ਪੀ.ਐੱਲ ਦਾ ਦੂਜਾ ਮੈਚ ਅੱਜ ਦਿੱਲੀ ਡੇਅਰਡੇਵਿਲਸ ਅਤੇ ਕਿੰਗਜ਼ ਇਲੈਵਨ ਪੰਜਾਬ ਵਿਚਕਾਰ ਸ਼ਾਮ 7.30 ਵਜੇ...
ਪਾਕਿਸਤਾਨ ਵੱਲੋਂ ਹਥਿਆਰਾਂ, ਗੋਲਾ ਬਾਰੂਦ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਯਤਨ ਅਸਫਲ
. . .  about 2 hours ago
ਮਿਜ਼ੋਰਮ 'ਚ ਆਇਆ ਭੂਚਾਲ
. . .  about 2 hours ago
ਆਈਜ਼ੌਲ, 20 ਸਤੰਬਰ - ਮਿਜ਼ੋਰਮ ਦੇ ਚੰਪਾਈ 'ਚ ਅੱਜ ਸਵੇਰੇ 7.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ...
ਪਿਛਲੇ 24 ਘੰਟਿਆਂ ਦੌਰਾਨ ਹੋਏ 12 ਲੱਖ ਕੋਰੋਨਾ ਟੈਸਟ - ਸਿਹਤ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 12 ਲੱਖ ਕੋਰੋਨਾ ਟੈਸਟ ਕੀਤੇ ਗਏ ਹਨ, ਜੋ ਕਿ ਹੁਣ ਤੱਕ ਦਾ ਸਰਵ ਉੱਚ ਰਿਕਾਰਡ ਹੈ। ਹੁਣ ਤੱਕ ਦੇਸ਼ ਭਰ 'ਚ 6.37 ਕਰੋੜ ਤੋਂ ਵੱਧ ਕੋਰੋਨਾ ਟੈਸਟ...
ਅਮਰੀਕਾ ਨੇ 27 ਸਤੰਬਰ ਤੱਕ ਲਈ ਟਾਲੀ ਟਿਕਟਾਕ ਦੀ ਡਾਊਨਲੋਡਿੰਗ 'ਤੇ ਲੱਗਣ ਵਾਲੀ ਪਾਬੰਦੀ
. . .  about 3 hours ago
ਨਿਊਯਾਰਕ, 20 ਸਤੰਬਰ - ਅਮਰੀਕਾ ਨੇ ਚੀਨੀ ਐਪ ਟਿਕਟਾਕ ਦੀ ਡਾਊਨਲੋਡਿੰਗ ਉੱਪਰ ਲੱਗਣ ਵਾਲੀ ਪਾਬੰਦੀ 27 ਸਤੰਬਰ ਤੱਕ ਲਈ ਟਾਲ...
ਨਰਿੰਦਰ ਤੋਮਰ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਖੇਤੀ ਬਿੱਲ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰਨਗੇ। ਲੋਕ ਸਭਾ 'ਚ ਇਹ ਬਿੱਲ ਪਹਿਲਾਂ ਦੀ ਪਾਸ ਹੋ ਚੁੱਕਾ...
ਅੱਜ ਦਾ ਵਿਚਾਰ
. . .  about 3 hours ago
ਧੋਨੀ ਦੇ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਧੋਨੀ ਦੇ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2020 : 15 ਓਵਰਾਂ ਬਾਅਦ ਚੇਨਈ ਸੁਪਰੀ ਕਿੰਗਜ਼ 116/2 'ਤੇ
. . .  1 day ago
ਕੈਨੇਡਾ 'ਚ ਸ਼ਾਹਕੋਟ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
. . .  1 day ago
ਸ਼ਾਹਕੋਟ, 19 ਸਤੰਬਰ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਕੈਨੇਡਾ ਗਏ ਸ਼ਾਹਕੋਟ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪ੍ਰਭਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜਿੱਥੇ ਕਿ ਉਹ ਕੱਲ੍ਹ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ...
ਆਈ.ਪੀ.ਐਲ. 2020 : 10 ਓਵਰਾਂ ਬਾਅਦ ਚੇਨਈ ਸੁਪਰ ਕਿੰਗਜ਼ 70/2 'ਤੇ
. . .  1 day ago
ਆਈ.ਪੀ.ਐਲ. 2020 : ਚੇਨਈ ਸੁਪਰੀ ਕਿੰਗਜ਼ ਦੀ ਘਟੀਆ ਸ਼ੁਰੂਆਤ, 2 ਓਵਰਾਂ ਮਗਰੋਂ 6/2 'ਤੇ
. . .  1 day ago
ਆਈ.ਪੀ.ਐਲ. 2020 : ਮੁੰਬਈ ਇੰਡੀਅਨਜ਼ ਨੇ 20 ਓਵਰਾਂ 'ਚ ਬਣਾਈਆਂ 9 ਵਿਕਟਾਂ 'ਤੇ 162 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX