ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਮਾਨਸਾ

ਭਾਕਿਯੂ ਸਿੱਧੂਪੁਰ ਵਲੋਂ ਕਿਸਾਨਾਂ ਿਖ਼ਲਾਫ਼ ਕੀਤਾ ਪਰਚਾ ਰੱਦ ਕਰਵਾਉਣ ਲਈ ਢੈਪਈ ਵਿਖੇ ਲਾਇਆ ਜਾਮ

ਭੀਖੀ, 10 ਜਨਵਰੀ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ 8 ਕਿਸਾਨਾਂ ਵਿਰੁੱਧ ਕੀਤੇ ਪਰਚੇ ਨੂੰ ਰੱਦ ਕਰਵਾਉਣ ਲਈ ਭਾਕਿਯੂ ਏਕਤਾ (ਸਿੱਧੂਪੁਰ) ਦੀ ਅਗਵਾਈ 'ਚ ਪਿੰਡ ਢੈਪਈ ਵਿਖੇ ਮਾਨਸਾ-ਪਟਿਆਲਾ ਮੁੱਖ ਮਾਰਗ 'ਤੇ 3 ਘੰਟੇ ਸੜਕ ਰੋਕ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲੇ ਦੇ ਮੱਦੇਨਜ਼ਰ ਮਾਨਸਾ ਜ਼ਿਲੇ੍ਹ 'ਚ ਪੁਲਿਸ ਨੇ ਚੌਕਸੀ ਵਧਾਈ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਮੁਖੀ ਸਬੰਧੀ ਭਲਕੇ 11 ਜਨਵਰੀ ਨੂੰ ਸੀ.ਬੀ.ਆਈ. ਅਦਾਲਤ ਵਲੋਂ ਫ਼ੈਸਲਾ ਸੁਣਾਏ ਜਾਣ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਾ ਮਾਨਸਾ 'ਚ ਪੁਲਿਸ ਨੇ ਚੌਕਸੀ ਵਧਾ ...

ਪੂਰੀ ਖ਼ਬਰ »

ਜੁਗਰਾਜ ਸਿੰਘ ਕ੍ਰਾਂਤੀਕਾਰੀ ਯੂਨੀਅਨ ਦੇ ਕਨਵੀਨਰ ਨਿਯੁਕਤ

ਮਾਨਸਾ, 10 ਜਨਵਰੀ (ਵਿ.ਪ੍ਰਤੀ.)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕੱਤਰਤਾ ਇੱਥੇ ਸੂਬਾ ਕਮੇਟੀ ਮੈਂਬਰ ਅਵਤਾਰ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਡਕੌਾਦਾ ਧੜੇ ਨੂੰ ਛੱਡ ਕੇ ...

ਪੂਰੀ ਖ਼ਬਰ »

ਸੀਵਰੇਜ ਪਾਈਪਾਂ ਪਾਉਣ ਸਮੇਂ ਟੈਲੀਫ਼ੋਨ ਦੀਆਂ ਜ਼ਮੀਨਦੋਜ਼ ਤਾਰਾਂ ਵੱਢੀਆਂ

ਬੋਹਾ, 10 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ 4 ਮਹੀਨੇ ਬੰਦ ਰਹਿਣ ਪਿੱਛੋਂ ਸੀਵਰੇਜ ਪਾਉਣ ਦਾ ਕੰਮ ਬੀਤੇ ਕੱਲ੍ਹ ਪ੍ਰੈੱਸ ਚੌਕ ਤੋਂ ਡਾਕਟਰ ਪੱਪੀ ਦੇ ਘਰ ਤੱਕ ਹਾਊਸ ਕੁਨੈਕਸ਼ਨ ਦੇਣ ਨਾਲ ਸ਼ੁਰੂ ਹੋਇਆ | ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ਨੇ ਹੀ ਕਰਵਾਇਆ- ਹਰਸਿਮਰਤ ਕੌਰ ਬਾਦਲ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਵਿਕਾਸ ਕੰਮਾਂ ਲਈ ਗਰਾਂਟਾਂ ਵੀ ਦਿੱਤੀਆਂ | ਪਿੰਡ ਫਫੜੇ ਭਾਈਕੇ ਵਿਖੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਚੁਫ਼ੇਰਿਓਾ ਸਵਾਗਤ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੀ ਹਲਕਾ ਮਾਨਸਾ ਦੀ ਇੰਚਾਰਜ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਪਤਨੀ ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਪ੍ਰਧਾਨ ਨਿਯੁਕਤ ਕਰਨ ਦਾ ਚੁਫੇਰਿਓਾ ਸਵਾਗਤ ਹੋ ...

ਪੂਰੀ ਖ਼ਬਰ »

ਪਤੀ-ਪਤਨੀ ਤੋਂ 3 ਕਰੋੜ ਰੁਪਏ ਫੜੇ ਜਾਣ ਦੇ ਮਾਮਲੇ ਨੂੰ ਪੁਲਿਸ ਹਲਕੇ 'ਚ ਨਾ ਲਵੇ- ਭਾਈ ਜਵਾਹਰਕੇ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਬੀਤੇ ਕੱਲ੍ਹ ਪਿੰਡ ਬਹਿਣੀਵਾਲ ਤੋਂ ਨਾਕੇ ਦੌਰਾਨ ਗੱਡੀ ਸਵਾਰ ਪਤੀ-ਪਤਨੀ ਤੋਂ 3 ਕਰੋੜ ਰੁਪਏ ਫੜੇ ਜਾਣ ਦੇ ਮਾਮਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚ 15 ਦਿਨਾਂ ਦੀ ਬੰਦੀ ਲੱਗਣ ਨਾਲ ਕਿਸਾਨ ਡਾਢੇ ਪ੍ਰੇਸ਼ਾਨ

ਝੁਨੀਰ, 10 ਜਨਵਰੀ (ਵਸ਼ਿਸ਼ਟ)-ਕਸਬਾ ਝੁਨੀਰ ਦੇ ਕਿਸਾਨ ਆਗੂ ਮਾਸਟਰ ਗੁਰਜੰਟ ਸਿੰਘ, ਸੁਰਜੀਤ ਸਿੰਘ ਸਿੱਧੂ, ਗੁਰਮੇਲ ਸਿੰਘ ਬਹਿਣੀਵਾਲ ਅਤੇ ਜਗਸੀਰ ਸਿੰਘ ਸਾਬਕਾ ਪੰਚ ਨੇ ਦੱਸਿਆ ਕਿ ਇਸ ਸਮੇਂ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਨੂੰ ਨਹਿਰੀ ਪਾਣੀ ਦੀ ਭਾਰੀ ਲੋੜ ...

ਪੂਰੀ ਖ਼ਬਰ »

ਛੀਨੂੰ ਅਗਵਾਹ ਕਾਂਡ ਸਬੰਧੀ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਐੱਸ.ਐੱਸ.ਪੀ. ਬਠਿੰਡਾ ਨੂੰ ਮਿਲਿਆ- ਸਿਟ ਦਾ ਗਠਨ

ਬਠਿੰਡਾ, 10 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਰਾਮਪੁਰਾ ਦੀ ਲੜਕੀ ਛੀਨੂ ਨੂੰ ਅਪਰਾਧਿਕ ਕਿਸਮ ਦੇ ਇੱਕ ਗਰੋਹ ਵਲੋਂ ਝਾਂਸੇ ਵਿਚ ਲੈ ਕੇ ਅਗਵਾਹ ਕਰ ਲਿਆ ਸੀ | ਇਸ ਸਬੰਧੀ ਥਾਣਾ ਰਾਮਪੁਰਾ ਫੂਲ ਸਿਟੀ ਵਿਖੇ ਅਧੀਨ ਧਾਰਾ 363, 366 ਮੁਕੱਦਮਾ ਵੀ ਦਰਜ਼ ਹੋਇਆ ਸੀ, ਪਰ ਪੁਲਿਸ ਦੀ ...

ਪੂਰੀ ਖ਼ਬਰ »

ਸ. ਸੈ. ਸਕੂਲ ਕੋਟ ਸ਼ਮੀਰ (ਬਠਿੰਡਾ) ਦੇ ਸਾਲਾਨਾ ਸਮਾਗਮ ਵਿਚ ਚਾਰ ਦਰਜਨ ਬੱਚਿਆਂ ਨੂੰ ਕੀਤਾ ਸਨਮਾਨਿਤ

ਕੋਟਸ਼ਮੀਰ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਕੋਟ ਸ਼ਮੀਰ (ਬਠਿੰਡਾ) ਪਿ੍ੰਸੀਪਲ ਸੁਰਜੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਅੱਜ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੰਡਲ ਭੀਖੀ ਕਾਰਜਕਾਰਨੀ ਦੀ ਸੂਚੀ ਜਾਰੀ

ਭੀਖੀ, 10 ਜਨਵਰੀ (ਬਲਦੇਵ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਮੰਡਲ ਭੀਖੀ ਦੇ ਨਵਨਿਯੁਕਤ ਪ੍ਰਧਾਨ ਬਲਜੀਤ ਸਿੰਘ ਚਹਿਲ ਨੇ ਮੰਡਲ ਕਾਰਜਕਾਰਨੀ ਭੀਖੀ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਵਰਿੰਦਰ ਸ਼ੇਰਪੁਰੀਆ ਅਤੇ ਵਿਵੇਕ ਜੈਨ ਬੱਬੂ ਜਰਨਲ ਸਕੱਤਰ, ਸੁਨੀਤਾ ਰਾਣੀ ਸਾਬਕਾ ਐਮ.ਸੀ., ਕੀਰਤੀ ਸ਼ਰਮਾ, ਡਾ. ਸ਼ਾਮ ਲਾਲ, ਰਾਜੇਸ਼ ਜਿੰਦਲ, ਜਸਪਾਲ ਸਿੰਘ ਮਿੱਤਲ ਉਪ ਪ੍ਰਧਾਨ, ਓਮਰਾਵ ਚਾਵਲਾ ਅਤੇ ਸੁਰਜੀਤਪਾਲ ਕੌਰ ਸਕੱਤਰ, ਵਿਜੈ ਕੁਮਾਰ ਗਰਗ ਖ਼ਜ਼ਾਨਚੀ ਨਿਯੁਕਤ ਕੀਤੇ ਗਏ ਹਨ | ਇਸ ਤੋਂ ਇਲਾਵਾ ਸੁਖਦੇਵ ਸਿੰਘ ਫਰਵਾਹੀ, ਬਲਕਾਰ ਸਿੰਘ ਸਹੋਤਾ, ਡਾ. ਰਾਕੇਸ਼ ਬੌਬੀ, ਰਜਿੰਦਰ ਰਾਜੀ, ਅਜੈਬ ਸਿੰਘ ਹੋਡਲਾ, ਜਾਗਰ ਸਿੰਘ ਕਲੇਰ, ਲਾਭ ਸਿੰਘ ਬੀਰ, ਬਾਲਕ ਕੁਮਾਰ ਗਰਗ, ਵੇਦ ਪ੍ਰਕਾਸ਼ ਤਾਇਲ, ਸੁਸ਼ੀਲ ਕੁਮਾਰ ਜੈਨ, ਮਹਿੰਦਰ ਪਾਲ ਹਲਵਾਈ, ਰਾਮ ਚੰਦ ਜਿੰਦਲ, ਵਿਜੈ ਕੁਮਾਰ ਪੰਸਾਰੀ, ਬਿੱਕਰ ਸਿੰਘ ਮੋਹਰ ਸਿੰਘ ਵਾਲਾ, ਹੇਤ ਰਾਮ ਸ਼ਰਮਾ, ਬਹਾਦਰ ਖਾਨ, ਬੱਬੂ ਸ਼ਰਮਾ, ਡਾ. ਮਨਪ੍ਰੀਤ ਸਿੰਘ, ਡਾ. ਜਸਪਾਲ ਸਿੰਘ ਪਾਲੀ, ਗੁਰਤੇਜ ਸਿੰਘ, ਚਰਨਜੀਤ ਕੌਰ, ਰਾਜਬੀਰ ਕੌਰ, ਗੁਰਪ੍ਰੀਤ ਸਿੰਘ, ਅਸ਼ੋਕ ਸ਼ਰਮਾ, ਬਲਜੀਤ ਸਿੰਘ ਦਿੱਲੀ ਵਾਲਾ, ਅਮਨ ਸ਼ਰਮਾ, ਲਵਲੀਨ ਕੁਮਾਰ ਜਿੰਦਲ, ਸੰਦੀਪ ਕੁਮਾਰ ਲੱਕੀ, ਓਮ ਸਿੰਘ, ਲਾਲ ਚੰਦ ਰਿਟਾ. ਜੇਈ, ਸੁਰੇਸ਼ ਕੁਮਾਰ ਬਿੰਦਲ, ਜਸਵੰਤ ਕੌਰ, ਸੁਨੀਤਾ ਰਾਣੀ ਜਿੰਦਲ, ਬਲਜੀਤ ਕੌਰ, ਸੁਰੇਸ਼ ਕੌਰ, ਰਜੀਆ ਬੇਗਮ, ਅਮਰਜੀਤ ਕੌਰ, ਮਹਿੰਦਰ ਕੌਰ, ਰਣਜੀਤ ਕੌਰ ਚਹਿਲ, ਅਤੇ ਨਛੱਤਰ ਸਿੰਘ ਹਲਵਾਈ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ ਹਨ | ਵਰਿੰਦਰ ਕੁਮਾਰ ਜਿੰਦਲ ਨੂੰ ਭਾਜਪਾ ਯੁਵਾ ਮੋਰਚਾ, ਅਮਨ ਬਿੰਦਲ ਨੂੰ ਐਮ.ਸੀ. ਮੋਰਚਾ ਅਤੇ ਚਰਨਜੀਤ ਕੌਰ ਨੂੰ ਮਹਿਲਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਭਰਭੂਰ ਸਿੰਘ ਚਚੋਹਰ 'ਪੰਜਾਬੀ ਏਕਤਾ ਪਾਰਟੀ' ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਝੁਨੀਰ, 10 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਚਚੋਹਰ ਦੇ ਵਾਸੀ ਭਰਭੂਰ ਸਿੰਘ ਚਚੋਹਰ 'ਪੰਜਾਬੀ ਏਕਤਾ ਪਾਰਟੀ' ਮਾਨਸਾ ਜ਼ਿਲੇ੍ਹ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਭਰਭੂਰ ਸਿੰਘ ਚਚੋਹਰ ਨੇ ਦੱਸਿਆ ਕਿ ਉਹ ਸੁਖਪਾਲ ਸਿੰਘ ਖਹਿਰਾ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮਹੀਨੇਵਾਰ ਇਕੱਤਰਤਾ ਹੋਈ

ਸਰਦੂਲਗੜ੍ਹ, 10 ਜਨਵਰੀ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੇ ਨੰਬਰਦਾਰਾਂ ਨੇ ਸਥਾਨਕ ਕਚਹਿਰੀ ਵਿਖੇ ਤਹਿਸੀਲ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਮਹੀਨੇਵਾਰ ਇਕੱਤਰਤਾ ਕੀਤੀ, ਜਿਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਮੋਬਾਈਲ ਟਾਵਰ ਰੋਕੂ ਧਰਨਾ ਦਿਨ-ਰਾਤ ਵਿਚ ਤਬਦੀਲ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਵਾਰਡ ਨੰ: 7 ਦੇ ਵਾਸੀਆਂ ਵਲੋਂ ਮੋਬਾਈਲ ਟਾਵਰ ਰੋਕੂ ਧਰਨੇ ਨੂੰ ਦਿਨ-ਰਾਤ 'ਚ ਤਬਦੀਲ ਕਰ ਦਿੱਤਾ ਹੈ | ਇਹ ਧਰਨਾ ਅੱਜ 11ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਰਿੰਦਰ ਕੌਰ, ਸੁਰਿੰਦਰ ...

ਪੂਰੀ ਖ਼ਬਰ »

ਬੋੜਾਵਾਲ ਵਿਖੇ ਲਗਾਏ ਕੈਂਪ 'ਚ 40 ਵਲੰਟੀਅਰਾਂ ਨੇ ਖ਼ੂਨ ਦਾਨ ਕੀਤਾ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-ਉਮੀਦ ਸੋਸ਼ਲ ਵੈੱਲਫੇਅਰ ਕਲੱਬ ਬੋੜਾਵਾਲ ਵਲੋਂ ਸੁਖਮਨੀ ਬਲੱਡ ਕੇਅਰ ਫਾਊਾਡੇਸ਼ਨ ਬੁਢਲਾਡਾ, ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਏ ਚੌਥੇ ਖ਼ੂਨਦਾਨ ਕਾੈਪ 'ਚ 40 ਨੌਜਵਾਨਾਂ ਨੇ ਖ਼ੂਨਦਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ 'ਤੇ ਕੀਤੇ ਕੇਸ ਰੱਦ ਕਰਵਾਉਣ ਲਈ ਘੱਗਰ 'ਤੇ ਧਰਨਾ ਲਾ ਕੇ ਕੀਤੀ ਆਵਾਜਾਈ ਬੰਦ

ਸਰਦੂਲਗੜ੍ਹ, 10 ਜਨਵਰੀ (ਜੀ.ਐਮ.ਅਰੋੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ ਵਿਚ ਕਿਸਾਨਾਂ 'ਤੇ ਕੀਤੇ ਕੇਸ ਰੱਦ ਕਰਵਾਉਣ ਨੂੰ ਲੈ ਕੇ ਘੱਗਰ ਦੇ ਪੁਲ ਉੱਪਰ ਧਰਨਾ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ, ਜਿਸ ...

ਪੂਰੀ ਖ਼ਬਰ »

ਹੁਣ ਮਾਨਸਾ 'ਚ ਪੰਚਾਇਤੀ ਨੁਮਾਇੰਦਿਆਂ ਨੂੰ ਬਲਵੀਰ ਸਿੰਘ ਸਿੱਧੂ ਚੁਕਵਾਉਣਗੇ ਸਹੰੁ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਭਲਕੇ 11 ਜਨਵਰੀ ਨੂੰ ਪਸ਼ੂ ਪਾਲਣ ਮੰਤਰੀ ਬਲਵੀਰ ਸਿੰਘ ਸਿੱਧੂ ਸਹੁੰ ਚੁਕਵਾਉਣਗੇ | ਇਹ ਸਮਾਗਮ ਨਵੀਂ ਅਨਾਜ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਤੇ ਦਾਖ਼ਲਾ ਰੈਲੀ ਕੱਢੀ

ਬੋਹਾ, 10 ਜਨਵਰੀ (ਸਲੋਚਨਾ ਤਾਂਗੜੀ)-ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਉਚੇਚੇ ਤੌਰ 'ਤੇ ਪੁੱਜ ਕੇ ਐਸ.ਡੀ.ਐਮ. ਬੁਢਲਾਡਾ ਆਦਿੱਤਿਆ ਡੇਚਲਵਾਲ ਨੇ 25 ਜਨਵਰੀ ਨੂੰ ਕੌਮੀ ਪੱਧਰ 'ਤੇ ਮਨਾਏ ਜਾ ਰਹੇ ਵੋਟਰ ਜਾਗਰੂਕਤਾ ਦਿਵਸ ਦੇ ਸੰਦਰਭ ਵਿਚ ਬੱਚਿਆਂ ਦੀ ਰੈਲੀ ਨੂੰ ਹਰੀ ...

ਪੂਰੀ ਖ਼ਬਰ »

ਪਿੰਡ ਬੁਰਜ ਰਾਠੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਨਸਾ, 10 ਜਨਵਰੀ (ਸਟਾਫ਼ ਰਿਪੋਰਟਰ)-ਪਿੰਡ ਬੁਰਜ ਰਾਠੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗਿਆਨੀ ਗੁਰਮੇਲ ...

ਪੂਰੀ ਖ਼ਬਰ »

ਨੇਕੀ ਫਾਉਂਡੇਸ਼ਨ' ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੈਰੋਂ ਨੰਗੇ 17 ਸੌ ਬੱਚਿਆਂ ਨੂੰ ਬੂਟ ਪਵਾਏ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-'ਨੇਕੀ ਦੀ ਦੁਕਾਨ' ਦੇ ਬੈਨਰ ਹੇਠ ਅਕਤੂਬਰ 2016 ਨੂੰ ਹੋਂਦ 'ਚ ਆਈ ਸਮਾਜ ਸੇਵੀ ਸੰਸਥਾ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿਛਲੇ ਲਗਪਗ ਇਕ ਮਹੀਨੇ ਦੌਰਾਨ ਪੈਰੋਂ ਨੰਗੇ 17 ਸੌ ਤੋਂ ਵੱਧ ਸਕੂਲੀ ਤੇ ਹੋਰਨਾਂ ਜ਼ਰੂਰਤਮੰਦ ਤੇ ...

ਪੂਰੀ ਖ਼ਬਰ »

ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਅਲਾਮਤਾਂ ਸਬੰਧੀ ਜਾਗਰੂਕ ਕੀਤਾ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-ਸਪੈਸ਼ਲ ਨਸ਼ਾ ਮੁਕਤੀ ਟਾਸਕ ਟੀਮ ਸਬ ਡਵੀਜ਼ਨ ਬੁਢਲਾਡਾ ਵਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਮਹੀਨਾਵਾਰ ਸਤਿਸੰਗ

ਮਾਨਸਾ, 10 ਜਨਵਰੀ (ਸੱਭਿ.ਪ੍ਰਤੀ.)-ਸੰਤ ਸ੍ਰੀ ਦੇਵ ਰਾਜ ਧਰਮ ਪ੍ਰਚਾਰ ਅਤੇ ਲੋਕ ਭਲਾਈ ਕਲੱਬ ਰਿਉਂਦ ਕਲਾਂ ਵਲੋਂ ਮਹੀਨਾਵਾਰ ਸਤਿਸੰਗ ਸੰਤ ਸ੍ਰੀ ਦੇਵ ਰਾਜ ਰਿਉਂਦ ਕਲਾਂ ਸਰਬ ਵਿਆਪੀ ਕੇਂਦਰ ਵਿਖੇ ਕੀਤੀ ਗਈ | ਸੰਤ ਸ੍ਰੀ ਦੇਵ ਰਾਜ, ਸੰਤ ਡਾ: ਕਸ਼ਮੀਰ ਸਿੰਘ, ਸੰਤ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX