ਤਾਜਾ ਖ਼ਬਰਾਂ


ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  6 minutes ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  6 minutes ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  11 minutes ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  14 minutes ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  11 minutes ago
ਚੰਡੀਗੜ੍ਹ, 18 ਜਨਵਰੀ - ਭਾਜਪਾ ਦੇ ਰਾਜੇਸ਼ ਕਾਲੀਆ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣੇ ਹਨ ਜਾਣਕਾਰੀ ਲਈ ਦੱਸ ਦੇਈਏ ਕਿ ਰਾਜੇਸ਼ ਕਾਲੀਆਂ ਨੂੰ 16 ਵੋਟਾਂ, ਸਤੀਸ਼ ਕੈਂਥ ਨ 11 ਅਤੇ ਭਾਜਪਾ ਦੇ 5 ਕੌਂਸਲਰਾਂ ਕਰਾਸ ਵੋਟਿੰਗ ....
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  38 minutes ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  32 minutes ago
ਚੰਡੀਗੜ੍ਹ, 18 ਜਨਵਰੀ (ਲਿਬਰੇਟ)- ਚੰਡੀਗੜ੍ਹ 'ਚ ਅੱਜ ਮੇਅਰ ਦੇ ਅਹੁਦੇ ਦੀ ਚੋਣ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਕਾਂਗਰਸ ਉਮੀਦਵਾਰ ਸ਼ੀਲਾ ਫੂਲ ਸਿੰਘ ਨੇ ਆਪਣਾ ਨਾਂ ਵਾਪਸ...
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  42 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਂਦ 'ਚ ਆ ਰਹੀਆਂ ਨਵੀਆਂ ਸਿਆਸੀ ਪਾਰਟੀਆਂ ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਜੋ ਕਾਂਗਰਸ ਦਾ ਫ਼ਰੰਟ ਹਨ। ਇੰਨ੍ਹਾਂ ਦਾ ਮਕਸਦ ਹੈ ਕਿ ਵਿਰੋਧੀ ਵੋਟ ਵੰਡੀ ਜਾਵੇ ਅਤੇ ਇਸ ਦਾ ਸਿੱਧਾ .....
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  59 minutes ago
ਸ੍ਰੀਨਗਰ, 18 ਜਨਵਰੀ- ਲਦਾਖ਼ ਓਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਨੇ ਲਦਾਖ਼ ਦੇ ਖਾਰਦੁੰਗ ਲਾ 'ਚ ਆਏ ਬਰਫ਼ੀਲੇ ਤੂਫ਼ਾਨ 'ਤੇ ਕਿਹਾ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ ਛੇ ਲੋਕ ਅਜੇ ਵੀ ਲਾਪਤਾ ਹਨ। ਬਚਾਅ ਟੀਮ ਵੱਲੋਂ ਤਲਾਸ਼......
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  21 minutes ago
ਚੰਡੀਗੜ੍ਹ, 18 ਜਨਵਰੀ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੌਜੂਦਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਕਾਰਜਕਾਲ 'ਚ ਵਾਧਾ ਕਰਨ ਸੰਬੰਧੀ ਲਏ ਗਏ ਫ਼ੈਸਲੇ ਅਨੁਸਾਰ ਉਹ 30 ਸਤੰਬਰ, 2019 ਤੱਕ ਕੰਮ ਕਰਨ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  about 1 hour ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  about 1 hour ago
ਲਖਨਊ, 18 ਜਨਵਰੀ - ਉੱਤਰ ਪ੍ਰਦੇਸ਼ ਕੈਬਨਿਟ ਨੇ ਮੁਗਲਸਰਾਏ ਤਹਿਸੀਲ ਦਾ ਨਾਂਅ ਬਦਲ ਕੇ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ...
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  about 1 hour ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  about 1 hour ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  59 minutes ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  about 2 hours ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਕਪੂਰਥਲਾ / ਫਗਵਾੜਾ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਲਾ ਸੰਘਿਆਂ 'ਚ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 10 ਜਨਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਦਸਵੇਂ ਪਾਤਸ਼ਾਹ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਬੱਚਾਜੀਵੀ

ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਪੰਜਾਬ ਕਾਂਗਰਸ ਕਮੇਟੀ ਵਲੋਂ ਪਾਰਟੀ 'ਚ ਹੋਰ ਚੁਸਤੀ ਫੁਰਤੀ ਤੇ ਮਜ਼ਬੂਤ ਕਰਨ ਲਈ ਸ੍ਰੀਮਤੀ ਬਲਬੀਰ ਕੌਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਜ਼ਿਲ੍ਹੇ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਇਹ ...

ਪੂਰੀ ਖ਼ਬਰ »

ਛੇ ਦਿਨਾਂ 32ਵਾਂ ਫਗਵਾੜਾ ਕੱਪ ਫੁੱਟਬਾਲ ਟੂਰਨਾਮੈਂਟ 15 ਤੋਂ

ਫਗਵਾੜਾ, 10 ਜਨਵਰੀ (ਟੀ.ਡੀ. ਚਾਵਲਾ)-ਛੇ-ਦਿਨਾਂ 32ਵਾਂ ਸਾਲਾਨਾ ਫਗਵਾੜਾ ਕੱਪ ਫੁੱਟਬਾਲ ਟੂਰਨਾਮੈਂਟ 15 ਜਨਵਰੀ ਤੋਂ 20 ਜਨਵਰੀ ਤਕ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੇ ਸਟੇਡੀਅਮ ਵਿਚ ਅੰਤਰ-ਰਾਸ਼ਟਰੀ ਸਪੋਰਟਸ ਐਸੋਸੀਏਸ਼ਨ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਰੋਟਰੀ ਕਲੱਬ ਸ਼ੇਖ਼ੂਪੁਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮੈਂਬਰਾਂ ਦੇ ਸਹਿਯੋਗ ਨਾਲ ਬਣਾਏ ਨਵੇਂ ਬਾਥਰੂਮ

ਕਪੂਰਥਲਾ, 10 ਜਨਵਰੀ (ਸਡਾਨਾ)-ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਲਾਇਬ੍ਰੇਰੀ ਦੇ ਮੈਂਬਰਾਂ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰੋਟਰੀ ਕਲੱਬ ਸ਼ੇਖੂਪੁਰ ਵਲੋਂ ਲਾਇਬ੍ਰੇਰੀ ਵਿਖੇ ਨਵੇਂ ਬਾਥਰੂਮ ਦੀ ਉਸਾਰੀ ਕਰਵਾਈ ਗਈ, ਜਿਸਦਾ ਉਦਘਾਟਨ ਸਾਬਕਾ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿੱਗ ਕਿ ਇਕ ਨੌਜਵਾਨ ਦੀ ਮੌਤ

ਫਗਵਾੜਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਖਜ਼ੂਰਲਾ ਦੇ ਨੇੜੇ ਰੇਲ ਗੱਡੀ ਵਿਚੋਂ ਡਿਗ ਕਿ ਇਕ ਨੌਜਵਾਨ ਦੀ ਮੌਤ ਹੋ ਗਈ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਸ਼ਾਨ ਏ ਪੰਜਾਬ ਰੇਲ ਗੱਡੀ ਜਦੋਂ ਖਜ਼ੂਰਲਾ ਦੇ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਰੇਲ ਗੱਡੀ ...

ਪੂਰੀ ਖ਼ਬਰ »

ਚੇਅਰਮੈਨ ਤੇਜਿੰਦਰ ਭੰਡਾਰੀ ਵਲੋਂ ਵਰਕਰਾਂ ਨਾਲ ਮੀਟਿੰਗ

ਭੁਲੱਥ, 10 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਐਸ.ਸੀ. ਵਿੰਗ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਪੂਰਥਲਾ ਐਸ.ਸੀ. ਵਿੰਗ ਦੇ ਚੇਅਰਮੈਨ ਤੇਜਿੰਦਰ ਭੰਡਾਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਪਾਰਟੀ ਵਿਚ ਫਰਾਡ ਲੋਕਾਂ ਦੀ ਇੰਟਰੀ ...

ਪੂਰੀ ਖ਼ਬਰ »

ਕੋਈ ਵੀ ਮਕੈਨਿਕ ਬੁਲਟ ਮੋਟਰਸਾਈਕਲਾਂ ਦੇ ਸਲੰਸਰਾਂ ਨਾਲ ਛੇੜਛਾੜ ਨਾ ਕਰੇ-ਡੀ.ਐਸ.ਪੀ. ਮੰਡ

ਕਪੂਰਥਲਾ, 10 ਜਨਵਰੀ (ਸਡਾਨਾ)-ਡੀ.ਐਸ.ਪੀ. ਸੰਦੀਪ ਸਿੰਘ ਮੰਡ ਵਲੋਂ ਸ਼ਹਿਰ ਵਿਚ ਆਵਾਜਾਈ ਸਮੱਸਿਆ ਦੇ ਹੱਲ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸ਼ਹਿਰ ਵਿਚ ਸਪੇਅਰ ਪਾਰਟਸ ਦੁਕਾਨਦਾਰਾਂ ਤੇ ਮਕੈਨਿਕਾਂ ਨੂੰ ਇਕੱਤਰ ਕਰਕੇ ਮੀਟਿੰਗ ਕੀਤੀ ਗਈ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਦੋ ਨੌਜਵਾਨ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸਤਨਾਮਪੁਰਾ ਇਲਾਕੇ ਦੇ ਵਿਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਇਕ ਔਰਤ ਦਾ ਪਰਸ ਖੋਹ ਕਿ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਕਮਲ ਕਾਂਤਾ ਬਾਜ਼ਾਰ ਤੋਂ ਸਾਮਾਨ ਖ਼ਰੀਦ ਕਿ ਵਾਪਸ ਘਰ ਜਾ ਰਹੀ ਸੀ ਕਿ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ 'ਚ ਤਿੰਨ ਜ਼ਖ਼ਮੀ

ਢਿਲਵਾਂ, 10 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਦੁਪਹਿਰ ਕਰੀਬ 1:15 ਵਜੇ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਾਨਕ ਬਿਜਲੀ ਘਰ ਨਜ਼ਦੀਕ ਦੋ ਸਵਿਫ਼ਟ ਕਾਰਾਂ ਦੀ ਟੱਕਰ ਦੌਰਾਨ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਫਰਾਂਸ ਤੋਂ ਆਏ ਉੱਚ ਪੱਧਰੀ ਵਫ਼ਦ ਨੇ ਕੀਤਾ ਸੈਨਿਕ ਸਕੂਲ ਦਾ ਦੌਰਾ

ਕਪੂਰਥਲਾ, 10 ਜਨਵਰੀ (ਅਜੀਤ ਬਿਊਰੋ)-ਫਰਾਂਸ ਦਾ ਉੱਚ ਪੱਧਰੀ ਵਫ਼ਦ ਅੱਜ ਸੈਨਿਕ ਸਕੂਲ ਵਿਖੇ ਪਹੁੰਚਿਆ, ਜਿਨ੍ਹਾਂ ਨੇ ਜਗਤਜੀਤ ਪੈਲੇਸ ਦਾ ਦੌਰਾ ਕੀਤਾ | ਇਸ ਵਫ਼ਦ ਵਿਚ ਪ੍ਰਸਿੱਧ ਲੇਖਕ ਗਾਇਮਾਸੀਅਨ ਲੀਕੋਫ, ਡੋਮੀਨਿਊਕ ਪੋਪਹਿਨ, ਗੋਵੀਨੇਲ ਟੈਂਗੀ ਆਰਕੀਟੇਕਟ, ਸਿੰਥੀਆ ...

ਪੂਰੀ ਖ਼ਬਰ »

ਬਲਵੀਰ ਰਾਣੀ ਸੋਢੀ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬਣੀ

ਫਗਵਾੜਾ, 10 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਬਲਵੀਰ ਰਾਣੀ ਸੋਢੀ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬਣੀ | ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਮਾਨ ਇਸ ਅਹੁਦੇ 'ਤੇ ਤਾਇਨਾਤ ਸਨ | ਬਲਵੀਰ ਰਾਣੀ ਸੋਢੀ ਮਹਿਲਾ ਕਾਂਗਰਸ ਦੀ ਸੂਬਾ ਵਾਈਸ ਪ੍ਰਧਾਨ ਅਤੇ ਆਲ ਇੰਡੀਆ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ 18 ਨੂੰ

ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਕੱਢੀਆਂ

ਅਮਰਕੋਟ, 10 ਜਨਵਰੀ (ਭੱਟੀ)-ਪਿੰਡ ਦਾਸੂਵਾਲ ਦੇ ਗੁਰਦੁਆਰਾ ਬਾਬਾ ਗਰੀਬ ਦਾਸ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਪ੍ਰਬੰਧਕਾਂ ਨੇ ਦੱਸਿਆ ਕਿ 14 ਜਨਵਰੀ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਕੌਮੀ ਕਿਸ਼ੋਰ ਸਿਹਤ ਪ੍ਰੋਗਰਾਮ ਤਹਿਤ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ

ਕਪੂਰਥਲਾ, 10 ਜਨਵਰੀ (ਸਡਾਨਾ)-ਸਿਵਲ ਸਰਜਨ ਡਾ: ਬਲਵੰਤ ਸਿੰਘ ਦੇ ਨਿਰਦੇਸ਼ਾਂ ਤਹਿਤ ਕੌਮੀ ਕਿਸ਼ੋਰ ਸਿਹਤ ਪ੍ਰੋਗਰਾਮ ਅਤੇ ਅਨੀਮੀਆ ਮੁਕਤ ਭਾਰਤ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਿਵਲ ਹਸਪਤਾਲ ਵਿਖੇ ਲਗਾਈ ਗਈ | ਇਸ ਮੌਕੇ ਮਾਹਿਰ ਡਾਕਟਰਾਂ ਨੇ 10 ਤੋਂ 19 ਸਾਲ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਟੀਆਂ ਤੇ ਬੂਟ ਦਿੱਤੇ

ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਨੇੜਲੇ ਪਿੰਡ ਨੰਗਲ ਲੁਬਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਭਾਰਤੀ ਵਲੋਂ ਸਾਰੇ ਸਕੂਲੀ ਬੱਚਿਆਂ ਨੂੰ ਗਰਮ ਕੋਟੀਆਂ ਤੇ ਬੂਟ ਦਿੱਤੇ | ਇਸ ਮੌਕੇ ਸਕੂਲ 'ਚ ਪੁੱਜੇ ਪ੍ਰਵਾਸੀ ਭਾਰਤੀ ਗੋਪਾਲ ਸਿੰਘ ਤੇ ਸੁਰਿੰਦਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਲਗਾਇਆ ਸੱਤ ਰੋਜ਼ਾ ਕੈਂਪ ਸਮਾਪਤ

ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੀ ਸਮਾਪਤੀ ਮੌਕੇ ਐਨ.ਐਸ. ਵਲੰਟੀਅਰ ਨੂੰ ਸਰਟੀਫਿਕੇਟ ਤਕਸੀਮ ਕਰਨ ਉਪਰੰਤ ਵਲੰਟੀਅਰ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਪਿੰਡ ਮਾਛੀਜੋਆ 'ਚ ਮੁਫ਼ਤ ਡਾਕਟਰੀ ਸਹਾਇਤਾ ਕੈਂਪ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਲੋਂ ਪਿੰਡ ਮਾਛੀਜੋਆ ਵਿਚ ਮੁਫ਼ਤ ਡਾਕਟਰੀ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਾਲਜ ਦੇ ਪਿੰ੍ਰਸੀਪਲ ਡਾ. ਸੁਖਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸੜਕ ਦੁਰਘਟਨਾਵਾਂ 'ਚ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਪੁਨਰਜੋਤ ਨੂੰ ਕੀਤੇ ਨੇਤਰਦਾਨ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਪੁਨਰਜੋਤ ਦੇ ਸਟੇਟ ਕੋਆਰਡੀਨੇਟਰ ਅਸ਼ੋਕ ਮਹਿਰਾ ਜੀ ਵਲੋਂ ਦੱਸਿਆ ਗਿਆ ਕਿ ਬੀਤੇ ਦਿਨੀਂ ਮੰਡੀ ਅਹਿਮਦਗੜ੍ਹ, ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਹਰਸ਼ਲ ਗਰਗ ਉਮਰ 16 ਸਾਲ ਦੀ ਮੌਤ ਸਾਈਕਲ ਦੁਰਘਟਨਾ ਕਾਰਨ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਖੇਡਾਂ ਮੁਲਤਵੀ ਕੀਤੇ ਜਾਣ ਕਾਰਨ ਅਧਿਆਪਕ ਹੋਏ ਨਿਰਾਸ਼

ਸੁਲਤਾਨਪੁਰ ਲੋਧੀ, 10 ਜਨਵਰੀ (ਪ.ਪ.)-ਸਿੱਖਿਆ ਵਿਭਾਗ ਪੰਜਾਬ ਵਲੋਂ ਪਹਿਲੀ ਵਾਰ 11 ਜਨਵਰੀ ਨੂੰ ਲੁਧਿਆਣਾ ਵਿਖੇ ਕਰਵਾਈਆਂ ਜਾਣ ਵਾਲੀਆਂ ਅਧਿਆਪਕ ਖੇਡਾਂ ਅਚਾਨਕ ਦੂਸਰੀ ਵਾਰ ਮੁਲਤਵੀ ਕੀਤੇ ਜਾਣ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਅਤੇ ਕਰਮਚਾਰੀ ਮਾਯੂਸ ਹੋ ਗਏ ਹਨ | ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਨੇ ਦਵਾਈਆਂ ਵੰਡੀਆਂ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ.ਕੇ. ਦੇ ਸਹਿਯੋਗ ਨਾਲ ਆਓ ਪੁੰਨ ਕਮਾਈਏ ਲੜੀ ਤਹਿਤ ਜ਼ਰੂਰਤਮੰਦ ਮਰੀਜ਼ਾਂ ਲਈ ਚਲਾਈ ਜਾ ਰਹੀ ਦਵਾਈਆਂ ਦੀ ਮੁਫ਼ਤ ਸੇਵਾ ਦਾ ਨਵੇਂ ਸਾਲ 2019 ...

ਪੂਰੀ ਖ਼ਬਰ »

ਸਾਂਝ ਕੇਂਦਰ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਸਥਾਨਕ ਸਾਂਝ ਕੇਂਦਰ ਬੇਗੋਵਾਲ ਦੀ ਮੀਟਿੰਗ ਚੇਅਰਮੈਨ ਕਮ ਐਸ.ਐਚ.ਓ. ਬੇਗੋਵਾਲ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ...

ਪੂਰੀ ਖ਼ਬਰ »

ਨਡਾਲਾ ਕਾਲਜ ਵਲੋਂ ਲਗਾਇਆ 7 ਰੋਜ਼ਾ ਐਨ.ਐਸ.ਕੈਂਪ ਸਮਾਪਤ

ਨਡਾਲਾ, 10 ਜਨਵਰੀ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਵਲੋਂ ਸ਼ੁਰੂ ਕੀਤੇ ਗਏ ਸੱਤ ਰੋਜ਼ਾ ਕੈਂਪ ਦੀ ਸਮਾਪਤੀ ਪਿੰਡ ਬਿੱਲਪੁਰ ਵਿਖੇ ਕੀਤੀ ਗਈ | ਇਸ ਵਿਚ ਕੁੱਲ 46 ਲੜਕੀਆਂ ਅਤੇ 20 ਲੜਕਿਆਂ ਨੇ ਭਾਗ ਲਿਆ | ਇਸ ਮੌਕੇ ਪ੍ਰਭਜੋਤ ਕੌਰ ਜ਼ਿਲ੍ਹਾ ਕੋਆਰਡੀਨੇਟਰ ਸਵੱਛ ਭਾਰਤ ਪ੍ਰੋਗਰਾਮ ਕਪੂਰਥਲਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਵਲੰਟੀਅਰਜ਼ ਨੂੰ ਸਵੱਛਤਾ ਦੇ ਸੰਕਲਪ ਤੋਂ ਜਾਣੂ ਕਰਵਾਇਆ ਤੇ ਇਸ ਦੀ ਸਾਡੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਮਹਾਨਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਉੱਪਰ ਸਵੱਛ ਭਾਰਤ ਅਭਿਆਨ ਦੀ ਐਪ ਨੂੰ ਡਾਊਨਲੋਡ ਕਰਵਾਇਆ | ਉਪਰੰਤ ਵਲੰਟੀਅਰਜ਼ ਵਲੋਂ ਪਿੰਡ ਬਿੱਲਪੁਰ ਵਿਚ ਗਲੀਆਂ ਬਾਜ਼ਾਰਾਂ ਦੀ ਸਫ਼ਾਈ ਦੇ ਨਾਲ-ਨਾਲ ਪਿੰਡ ਦੇ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕੁਲਵੰਤ ਸਿੰਘ ਫੁੱਲ ਨੇ ਵਲੰਟੀਅਰਜ਼ ਨੂੰ ਪੜਾਈ ਦੇ ਨਾਲ ਸਮਾਜਿਕ ਕੰਮਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰਾਂ ਪ੍ਰੋ. ਨਵਪ੍ਰੀਤ ਕੌਰ (ਲੜਕੀਆਂ) ਅਤੇ ਡਾ. ਮਲਕੀਤ ਸਿੰਘ (ਲੜਕੇ) ਦਾ ਸਫਲਤਾ ਪੂਰਵਕ ਕੈਂਪ ਲਗਾਉਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਡਾ. ਰਣਜੀਤ ਕੌਰ, ਪ੍ਰੋ. ਸਰਬਜੀਤ ਸਿੰਘ ਕੋਆਰਡੀਨੇਟਰ ਕਾਲਜੀਏਟ ਸਕੂਲ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਕੁਲਵਿੰਦਰ ਕੁਮਾਰ, ਦਫ਼ਤਰ ਨਿਗਰਾਨ ਸੁਰਜੀਤ ਸਿੰਘ ਅਤੇ ਕੁਲਵੰਤ ਕੌਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 10 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਦਾ ਹਰ ਵਰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੰਮਾਂ ਤੋਂ ਖ਼ੁਸ਼ -ਰਾਣਾ

ਭੁਲੱਥ, 10 ਜਨਵਰੀ (ਮਨਜੀਤ ਸਿੰਘ ਰਤਨ)-ਜਿਸ ਤਰਾਂ ਪੰਜਾਬ ਦਾ ਹਰ ਵਰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੈ ਉਸੇ ਤਰਾਂ ਹਲਕਾ ਭੁਲੱਥ ਵਿਚ ਵੀ ਵਿਕਾਸ ਦੇ ਕੰਮਾਂ ਦੀ ਹਨੇਰੀ ਚੱਲ ਰਹੀ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ-ਖਹਿਰਾ

ਨਡਾਲਾ, 10 ਜਨਵਰੀ (ਮਨਜਿੰਦਰ ਸਿੰਘ ਮਾਨ)-ਨਵ ਗਠਿਤ ਪੰਜਾਬੀ ਏਕਤਾ ਪਾਰਟੀ ਪੂਰੇ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰੇਗੀ, ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਨਵੀਂ ਪਾਰਟੀ ਦੇ ਗਠਨ ਤੋਂ ਬਾਅਦ ਹਲਕਾ ਭੁਲੱਥ ਦੇ ਫੇਰੀ 'ਤੇ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਨਵਨਿਯੁਕਤ ਸੈਕਟਰੀ ਜਥੇਦਾਰ ਜੁਗਰਾਪਜਲ ਸਿੰਘ ਸਾਹੀ ਦਾ ਸਵਾਗਤ

ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਆੜ੍ਹਤੀਆਂ ਐਸੋਸੀਏਸ਼ਨ ਰਜਿ. ਦੇ ਪ੍ਰਧਾਨ ਗੁਰਭੇਜ ਸਿੰਘ ਬਾਠ ਅਤੇ ਆੜ੍ਹਤੀ ਗੁਰਜੰਟ ਸਿੰਘ ਸੰਧੂ ਕਰੀਬ ਇਕ ਦਰਜਨ ਆੜ੍ਹਤੀਆਂ ਸਮੇਤ ਮਾਰਕੀਟ ਕਮੇਟੀ ਦੇ ਨਵੇਂ ਆਏ ਸੈਕਟਰੀ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੂੰ ...

ਪੂਰੀ ਖ਼ਬਰ »

ਮੈਡੀਕਲ ਛੁੱਟੀ ਸਬੰਧੀ ਜਾਰੀ ਪੱਤਰ ਤੁਰੰਤ ਵਾਪਸ ਲਿਆ ਜਾਵੇ-ਅਧਿਆਪਕ ਦਲ ਵਲੋਂ ਮੰਗ

ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਜ਼ਿਲ੍ਹਾ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦਲ ਦੇ ਆਗੂਆਂ ਨੇ ਪੰਜਾਬ ਦੇ ਸਿੱਖਿਆ ...

ਪੂਰੀ ਖ਼ਬਰ »

ਪੋਤੇ ਤੇ ਪੋਤਰੀ ਦੇ ਜਨਮ ਦਿਨ ਮੌਕੇ ਸਕੂਲ ਦੇ ਬੱਚਿਆਂ ਨੂੰ ਗਰਮ ਟਰੈਕ ਸੂਟ ਵੰਡੇ

ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਸੇਵਾ ਮੁਕਤ ਸੁਪਰਡੈਂਟ ਸਾਧੂ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਵਲੋਂ ਆਪਣੇ ਪੋਤੇ ਤੇ ਪੋਤਰੀ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਪ੍ਰਵੇਜ਼ ਨਗਰ ਦੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੇ

ਖਲਵਾੜਾ, 10 ਜਨਵਰੀ (ਮਨਦੀਪ ਸਿੰਘ ਸੰਧੂ)-ਹੈਲਪਿੰਗ ਹੈਂਡਜ਼ ਸ਼ੂਅ ਆਰਗਨਾਈਜ਼ੇਸ਼ਨ ਫਗਵਾੜਾ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲਕਪੁਰ ਵਿਖੇ ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਦੀ ਵੰਡ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਵੇਂ ਬਣੇ ਸੈਕਟਰੀ ਜੁਗਰਾਜਪਾਲ ਸਿੰਘ ਸਾਹੀ ਦੇ ਸਨਮਾਨ 'ਚ ਸਮਾਗਮ

ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਨਵੇਂ ਬਣੇ ਸੈਕਟਰੀ ਜੁਗਰਾਜਪਾਲ ਸਿੰਘ ਸਾਹੀ ਦੇ ਸਨਮਾਨ ਵਿਚ ਇਕ ਸੰਖੇਪ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ...

ਪੂਰੀ ਖ਼ਬਰ »

ਰਾਖਵੇਂਕਰਨ ਦਾ ਆਧਾਰ ਆਰਥਿਕ ਹੋਣ ਤੱਕ ਜਨਰਲ ਸਮਾਜ ਮੰਚ ਦਾ ਸੰਘਰਸ਼ ਜਾਰੀ ਰਹੇਗਾ-ਫ਼ਤਿਹ ਸਿੰਘ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਮੋਦੀ ਸਰਕਾਰ ਵਲੋਂ ਜਨਰਲ ਵਰਗ ਦੇ 8 ਲੱਖ ਰੁਪਏ ਸਾਲਾਨਾ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਦਿੱਤਾ ਗਿਆ 10 ਪ੍ਰਤੀਸ਼ਤ ਰਾਖਵੇਂਕਰਨ ਇਕ ਚੰਗੀ ਪਹਿਲ ਹੈ ਪਰ ਇਸ ਨਾਲ ਕੋਈ ਜ਼ਿਆਦਾ ਸੁਧਾਰ ਦੀ ਆਸ ਨਹੀਂ ਕੀਤੀ ਜਾ ਸਕਦੀ | ਇਹ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਬੂਥ ਪੱਧਰ 'ਤੇ ਕੀਤਾ ਜਾ ਰਿਹੈ ਮਜ਼ਬੂਤ-ਦੇਵੀ ਦਾਸ ਨਾਹਰ

ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੀ ਇਕ ਵਿਸ਼ੇਸ਼ ਮੀਟਿੰਗ ਮੀਡੀਆ ਇੰਚਾਰਜ ਤੁਲਸੀ ਰਾਮ ਖੋਸਲਾ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਫਗਵਾੜਾ ਵਿਖੇ ਹੋਈ | ਜਿਸ ਵਿਚ ਬਸਪਾ (ਅ) ਦੇ ਪ੍ਰਧਾਨ ਦੇਵੀ ਦਾਸ ਨਾਹਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੀ.ਐਨ.ਬੀ. ਦੀ ਬ੍ਰਾਂਚ ਸਿੱਧਵਾਂ ਦੋਨਾਂ ਨੇ ਲੋਹੜੀ ਨੂੰ ਸਮਰਪਿਤ ਬੈਂਕ ਵਲੋਂ ਗਾਹਕ ਮਿਲਣੀ ਕਰਵਾਈ

ਸਿੱਧਵਾਂ ਦੋਨਾ, 10 ਜਨਵਰੀ (ਅਵਿਨਾਸ਼ ਸ਼ਰਮਾ)-ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਿਖੇ ਬੈਂਕ ਦੇ ਸੀਨੀਅਰ ਮੈਨੇਜਰ ਸ਼ਸ਼ੀ ਕਾਂਤ ਦੀ ਦੇਖ-ਰੇਖ ਹੇਠ ਨਵੇਂ ਸਾਲ ਤੇ ਲੋਹੜੀ ਨੂੰ ਸਮਰਪਿਤ ਬੈਂਕ ਵਲੋਂ ਗਾਹਕ ਮਿਲਣੀ ਪੋ੍ਰਗਰਾਮ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਤਲਵੰਡੀ ਚੌਧਰੀਆਂ, 10 ਜਨਵਰੀ (ਪਰਸਨ ਲਾਲ ਭੋਲਾ)-ਬੀਤੇ ਦਿਨ ਬਲਵਿੰਦਰ ਸਿੰਘ ਲੱਡੂ ਦੇ ਗ੍ਰਹਿ ਪਿੰਡ ਤਲਵੰਡੀ ਚੌਧਰੀਆਂ ਵਿਖੇ ਪਿੰਡ ਦੇ ਪਤਵੰਤਿਆਂ, ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਦੀ ਮੀਟਿੰਗ ਹੋਈ | ਮੀਟਿੰਗ ਨੂੰ ਰਕੇਸ਼ ਕੁਮਾਰ ਰੌਕੀ ਸਾਬਕਾ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਵਿਖੇ 64ਵਾਂ ਕਬੱਡੀ ਕੱਪ ਤੇ ਟੂਰਨਾਮੈਂਟ 16, 17, 18 ਨੂੰ

ਨਡਾਲਾ, 10 ਜਨਵਰੀ (ਮਾਨ)-ਦਸਮੇਸ਼ ਸਪੋਰਟਸ ਕਲੱਬ ਰਜਿ. ਤੇ ਪ੍ਰਵਾਸੀ ਵੀਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ 64ਵਾਂ ਕਬੱਡੀ ਕੱਪ ਤੇ ਟੂਰਨਾਮੈਂਟ 16, 17, 18 ਜਨਵਰੀ ਨੂੰ ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

'ਸੋਈ' ਦੇ ਮਾਝਾ ਖ਼ੇਤਰ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸਾਬਕਾ ਮੁੱਖ ਮੰਤਰੀ ਤੋਂ ਲਿਆ ਅਸ਼ੀਰਵਾਦ

ਖੇਮਕਰਨ/ਅਮਰਕੋਟ, 10 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਨੂੰ ਪ੍ਰਧਾਨ ਬਣਾਉਣ 'ਤੇ ਪਿੰਡ ਭੂਰਾ ਕੋਹਨਾ ਦੇ ਅਕਾਲੀ ਵਰਕਰਾਂ ਲੱਡੂ ਵੰਡੇ

ਖੇਮਕਰਨ, 10 ਜਨਵਰੀ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੂੰ ਸੋਈ ਦਾ ਮਾਝਾ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਨਸ਼ਾ, ਰੇਤ ਬਜਰੀ, ਬੇਅਦਬੀ, ਬੇਰੁਜ਼ਗਾਰੀ ਦੇ ਮੁੱਦੇ ਜਿਉਂ ਦੇ ਤਿਉਂ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ 2017 ਵਿਚ ਸ਼੍ਰੋਮਣੀ ਅਕਾਲੀ ਦਲ (ਬ) 'ਤੇ ਇਹ ਦੋਸ਼ ਲਗਾ ਕਿ ਸੱਤਾ ਵਿਚ ਆਈ ਸੀ ਕਿ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਚਿੱਟੇ ਦਾ ਕਾਰੋਬਾਰ ਹੁੰਦਾ ਹੈ ਅਤੇ ਰੇਤ-ਬੱਜਰੀ 'ਤੇ ਵੀ ਅਕਾਲੀ ਮਾਫੀਆ ਕਾਬਜ਼ ...

ਪੂਰੀ ਖ਼ਬਰ »

ਪੰਜਾਬ ਦਾ ਅਮੀਰ ਵਿਰਸਾ ਸੰਭਾਲਣ ਲਈ ਨੌਜਵਾਨ ਲੜਕੇ ਲੜਕੀਆਂ ਅੱਗੇ ਆਉਣ-ਇਕਬਾਲ ਸੰਧੂ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਸ਼ਹਿਰਾਂ ਵਿਚਲੇ ਤੰਗ ਗਲੀਆਂ ਵਾਲੇ ਮਕਾਨ, ਜਿੰਨਾਂ ਵਿਚ ਸਾਰਾ ਸਾਲ ਧੁੱਪ ਵੀ ਨਹੀਂ ਆਉਂਦੀ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਮਜ਼ਬੂਰੀ ਵੱਸ ਤੇ ਦੂਜੇ ਲੋਕ ਸ਼ੌਾਕ ਨਾਲ ਜਾਂ ਵਿਖਾਵੇ ਕਾਰਨ ਮੈਰਿਜ ਪੈਲਿਸਾਂ ਵਿਚ ਆਪਣੇ ਬੱਚੇ, ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਖੇਡਾਂ ਤੇ ਵਿੱਦਿਅਕ ਸਾਮਾਨ ਭੇਟ

ਤਰਨ ਤਾਰਨ, 10 ਜਨਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਪਿੰਡ ਕੰਗ ਖੁਰਦ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕੰਗ ਥੇਹ ਦੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਬੈਠਣ ਲਈ ਮੇਜ ਕੁਰਸੀਆਂ ਅਤੇ ਖੇਡਣ ਲਈ ਐਜੂਕੇਸ਼ਨਲ ਖਿਡੌਣੇ ਦਿੱਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮੰਗਾਂ ਸਬੰਧੀ ਸੀ. ਡੀ. ਪੀ. ਓ. ਦਫ਼ਤਰ ਵਿਖੇ ਧਰਨਾ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਸੀ.ਡੀ.ਪੀ.ਓ ਦਫਤਰ ਬਲਾਕ ਖਡੂਰ ਸਾਹਿਬ ਵਿਖੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕਿ ਧਰਨਾ ਲਗਾਇਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਠ ...

ਪੂਰੀ ਖ਼ਬਰ »

ਹੈੱਡਮਾਸਟਰ ਨਾਗਪਾਲ ਦੀ ਯਾਦ 'ਚ ਵਿਦਿਆਰਥੀਆਂ ਨੂੰ ਸਵੈਟਰ ਤੇ ਬੂਟ ਵੰਡੇ

ਤਰਨ ਤਾਰਨ, 10 ਜਨਵਰੀ (ਪਰਮਜੀਤ ਜੋਸ਼ੀ)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਰਨ ਤਾਰਨ ਬਲਾਕ-1 ਵਿਖੇ ਹੈੱਡਮਾਸਟਰ ਜੋਗਿੰਦਰ ਸਿੰਘ ਨਾਗਪਾਲ ਦੀ ਯਾਦ ਵਿਚ ਬੀ.ਪੀ.ਈ.ਓ. ਵੀਰਪਾਲ ਕੌਰ ਦੀ ਪ੍ਰੇਰਨਾ ਸਦਕਾ ਨਾਗਪਾਲ ਪਰਿਵਾਰ ਵਲੋਂ ਸਕੂਲ ਵਿਦਿਆਰਥੀਆਾ ਨੂੰ ਸਵੈਟਰ, ਬੂਟ ਤੇ ...

ਪੂਰੀ ਖ਼ਬਰ »

ਤਰਨ ਤਾਰਨ ਦੇ ਰੰਗ ਮੰਚ ਗਰੁੱਪ ਨੂੰ ਸੌ ਾਗ ਤੇ ਡਰਾਮਾ ਡਵੀਜ਼ਨ ਵਲੋਂ ਮਿਲੀ ਮਾਨਤਾ

ਤਰਨ ਤਾਰਨ, 10 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਦੇ ਸਾਬਕਾ ਬਲਾਕ ਇੰਚਾਰਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਰਾਜਬੀਰ ਚੀਮਾ ਦੇ ਰੰਗ ਮੰਚ ਗਰੁੱਪ ਮੁਹੰਮਦ ਰਫ਼ੀ ਚੈਰੀਟੇਬਲ ਟ੍ਰਸਟ ਨੂੰ ਭਾਰਤ ਸਰਕਾਰ ਦੇ ਜਾਣਕਾਰੀ ਅਤੇ ਪ੍ਰਸਾਰਣ ਮੰਤਰਾਲੇ ਦੇ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਇੰਚਾਰਜ ਨੇ ਬੁਲੈਟ ਮੋਟਰਸਾਈਕਲ 'ਤੇ ਪਟਾਕੇ ਪਾਉਣ ਵਾਲੇ ਅਨਸਰਾਂ ਨੂੰ ਪਾਈ ਨੱਥ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਟਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਆਮ ਨਾਗਰਿਕਾਂ ਨੇ ਸੁੱਖ ਦਾ ਸਾਹ ਲਿਆ ਹੈ, ਕਿਉਂ ਕਿ ਉਨ੍ਹਾਂ ਨੇ ਮੋਟਰਸਾਈਕਲਾਂ 'ਤੇ ਅਵਾਰਾ ਅਤੇ ਗ਼ਲਤ ਅਨਸਰਾਂ, ਜੋ ...

ਪੂਰੀ ਖ਼ਬਰ »

ਈ.ਟੀ.ਯੂ. ਵਲੋਂ 20 ਨੂੰ ਮੋਗਾ ਵਿਖੇ ਕੀਤੀ ਜਾਵੇਗੀ ਵਿਸ਼ਾਲ ਕਨਵੈਨਸ਼ਨ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ) ¸ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨਤਾਰਨ ਦੀ ਅਹਿਮ ਇਕੱਤਰਤਾ ਗੁਰਵਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਈ.ਟੀ.ਯੂ. ਪੰਜਾਬ ਵਲੋਂ 20 ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਤਹਿਸੀਲਦਾਰ ਖਡੂਰ ਸਾਹਿਬ ਸਨਮਾਨਿਤ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਨੰਬਰਦਾਰ, ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਨੰਬਰਦਾਰ ਅਤੇ ਸਮੂਹ ਨੰਬਰਦਾਰਾਂ ਵਲੋਂ ਗੁਰਮੀਤ ਸਿੰਘ ਤਹਿਸੀਲ ਖਡੂਰ ਸਾਹਿਬ ਨੂੰ ਵਧੀਆ ਸੇਵਾਵਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮੰਗਾਂ ਸਬੰਧੀ ਸੀ. ਡੀ. ਪੀ. ਓ. ਦਫ਼ਤਰ ਵਿਖੇ ਧਰਨਾ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਸੀ.ਡੀ.ਪੀ.ਓ ਦਫਤਰ ਬਲਾਕ ਖਡੂਰ ਸਾਹਿਬ ਵਿਖੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕਿ ਧਰਨਾ ਲਗਾਇਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਠ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸਕੂਲ ਦੇ ਬੱਚਿਆਂ ਲਈ ਫ਼ਰਨੀਚਰ ਦਿੱਤਾ

ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੇ ਸਟਾਫ਼ ਮੈਂਬਰਾਂ ਦੀ ਸੁਵਿਧਾ ਲਈ ਪ੍ਰਵਾਸੀ ਭਾਰਤੀ ਵਿਅਕਤੀ ਚਰਨਜੀਤ ਸਿੰਘ ਜੌਹਲ (ਕਨੈਡਾ) ਵਲੋਂ ਆਪਣੇ ਨੇਕ ਕਮਾਈ 'ਚੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਭਲਕੇ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਭੋਗਪੁਰ (ਜੱਟਾਂ ਮੁਹੱਲਾ) ਵਲੋਂ ਮਹਾਨ ਨਗਰ ਕੀਰਤਨ 12 ਜਨਵਰੀ ਦਿਨ ਸ਼ਨੀਚਰਵਾਰ ਨੂੰ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਤ ਸੀਚੇਵਾਲ ਦੀ ਅਗਵਾਈ ਹੇਠ ਦਰਜਨਾਂ ਤੋਂ ਵੱਧ ਪਿੰਡਾਂ ਦੇ ਰਾਹ ਬਣਾਏ

ਮਲਸੀਆਂ, 10 ਜਨਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਘੀ ਦੇ ਪੁਰਬ ਨੂੰ ਲੈ ਕੇ ਕੱਢੇ ਜਾ ਰਹੇ ਨਗਰ ਕੀਰਤਨ ਲਈ ਆਲੇ-ਦੁਆਲੇ ਦੇ ਪਿੰਡਾਾ ਦੀਆਾ ਸੜਕਾਾ ਦੇ ਬਰਮਾਾ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ...

ਪੂਰੀ ਖ਼ਬਰ »

ਅੰਮਿ੍ਤਪਾਲ ਡੱਲੀ ਨੂੰ ਮੁੜ ਮਿਲੀ ਸੋਈ ਦੁਆਬਾ ਜ਼ੋਨ ਦੀ ਕਮਾਂਡ

ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੂਡੈਂਟ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਜਥੇਬੰਦੀ ਦੇ ਜ਼ੋਨ ਢਾਂਚੇ ਦੇ ਕੀਤੇ ਵਿਸਥਾਰ ਤਹਿਤ ਦੁਆਬਾ ਜ਼ੋਨ ਦੀ ਕਮਾਂਡ ...

ਪੂਰੀ ਖ਼ਬਰ »

ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਮਹਿਤਪੁਰ, 10 ਜਨਵਰੀ (ਰੰਧਾਵਾ)-ਨਰੋਏ ਸਮਾਜ ਦੀ ਸਿਰਜਣਾ ਲਈ ਸਦੈਵ ਯਤਨਸ਼ੀਲ ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਅੰਤਿਮ ਅਰਦਾਸ ਮੌਕੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਦਾ ਕੁੱਝ ਦਿਨ ...

ਪੂਰੀ ਖ਼ਬਰ »

ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ

ਸ਼ਾਹਕੋਟ, 10 ਜਨਵਰੀ (ਸਚਦੇਵਾ)- ਬੀਤੇ ਦਿਨੀਂ ਦਿੱਲੀ ਵਿਖੇ ਕਰਵਾਈ ਗਈ ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ 16 ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਈਸ ਪ੍ਰਧਾਨ ਗੁਰਦੇਵ ਵਰਮਾ ਨੇ ਦੱਸਿਆ ਕਿ ਸਵਾਤੇ ਕਿੱਕ ...

ਪੂਰੀ ਖ਼ਬਰ »

ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਦਿੱਤੀ ਦਿਲਬਾਗ ਰਾਏ ਪਸਰੀਚਾ ਨੂੰ ਸ਼ਰਧਾਂਜਲੀ

ਆਦਮਪੁਰ, 10, ਜਨਵਰੀ (ਰਮਨ ਦਵੇਸਰ)- ਆਦਮਪੁਰ ਸ਼ਹਿਰ ਦੇ ਪ੍ਰਸਿੱਧ ਵਪਾਰੀ ਜਗਦੀਸ਼ ਪਸਰੀਚਾ ਅਤੇ ਜਗਮੋਹਨ ਅਰੋੜਾ ਦੇ ਪਿਤਾ ਸਵ. ਦਿਲਬਾਗ ਰਾਏ ਪਸਰੀਚਾ ਦੀ ਆਤਮਿਕ ਸ਼ਾਂਤੀ ਲਈ ਰੱਖੀ ਰਸਮ ਪੱਗੜੀ 'ਤੇ ਗੁਰਬਾਣੀ ਦੇ ਪਾਠ ਉਪਰੰਤ ਸਮਾਜਿਕ ਅਤੇ ਰਾਜਨੀਤਿਕ ਵਪਾਰਕ ਅਤੇ ...

ਪੂਰੀ ਖ਼ਬਰ »

ਇਨੋਵਾ ਗੱਡੀ ਤੇ ਵਰਨਾ ਕਾਰ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਹੋਣੋ ਟਲਿਆ

ਸ਼ਾਹਕੋਟ, 10 ਜਨਵਰੀ (ਸਚਦੇਵਾ)- ਸ਼ਾਹਕੋਟ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆਂ ਰੋਡ ਦੇ ਸਾਹਮਣੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ, ਉਥੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX