ਕਾਲਾ ਸੰਘਿਆਂ, 10 ਜਨਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਦਸਵੇਂ ਪਾਤਸ਼ਾਹ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਜੋ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਜੀ ਵਿਖੇ ਤੋਂ ਅਰੰਭ ਹੋ ਕੇ ਮੇਨ ਬਾਜ਼ਾਰ, ਵਿਸ਼ਵਕਰਮਾ ਮੰਦਿਰ ਚੌਕ, ਗੁਰਦੁਆਰਾ ਖ਼ਾਸ ਕਾਲਾ, ਮੇਨ ਬੱਸ ਸਟੈਂਡ, ਗੁਰਦੁਆਰਾ ਟਾਂਵੀਂ ਸਾਹਿਬ, ਸ਼ਹਿਰੀਆਂ ਅੱਡਾ ਆਦਿ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਵਿਖੇ ਪੁੱਜ ਕੇ ਸੰਪੂਰਨ ਹੋਇਆ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਪ੍ਰਦੀਪ ਸਿੰਘ ਪਾਂਧੀ ਸਮਸ਼ਾਬਾਦ ਵਾਲੇ, ਕਵੀਸ਼ਰ ਗਿਆਨੀ ਮਨਜੀਤ ਸਿੰਘ ਆਧੀ ਵਾਲੇ, ਕਵੀਸ਼ਰ ਬੀਬੀ ਨਵਨੀਤ ਕੌਰ, ਰਾਗੀ ਜਥਾ ਗਿਆਨੀ ਸੁਰਜੀਤ ਸਿੰਘ, ਅਕਾਲ ਅਕੈਡਮੀ ਮੰਡੇਰ ਦੋਨਾ ਦੀਆਂ ਵਿਦਿਆਰਥਣਾਂ ਨੇ ਸੰਗਤ ਨੂੰ ਗੁਰਇਤਿਹਾਸ ਤੇ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ | ਸਟੇਜ ਦੀ ਸੇਵਾ ਗਿਆਨੀ ਨਿਰਮਲ ਸਿੰਘ ਸੰਘਾ ਨੇ ਨਿਭਾਉਂਦੀਆਂ ਦੱਸਿਆ ਕਿ 17 ਜਨਵਰੀ ਤੋਂ ਗੁਰਦੁਆਰਾ ਬਾਬਾ ਕਾਰਨ ਦਾਸ ਵਿਖੇ ਬੱਚਿਆਂ ਲਈ ਗੁਰਬਾਣੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸ ਲਈ ਗਿਆਨੀ ਗੁਰਦੇਵ ਸਿੰਘ ਅਤੇ ਗੁਰਦਾਵਰ ਸਿੰਘ ਸੇਵਾਵਾਂ ਨਿਭਾਉਣਗੇ | ਇਸ ਮੌਕੇ ਗੁਰਦੁਆਰਾ ਬਾਬਾ ਕਾਹਨ ਦਾਸ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੰਘਾ, ਬਾਪੂ ਨਰੰਜਣ ਸਿੰਘ, ਹਰਵਿੰਦਰ ਸਿੰਘ ਬਿੱਲੂ, ਪ੍ਰੋ: ਜਗਤਾਰ ਸਿੰਘ ਸੰਘਾ, ਮਿਹਰਬਾਨ ਸਿੰਘ ਸੰਘਾ, ਗੁਰਤਾਜ ਸਿੰਘ ਸੰਘਾ, ਬਿੱਕਰਮਜੀਤ ਸਿੰਘ ਸੰਘਾ, ਗਰਦਾਵਰ ਸਿੰਘ ਬੱਸਣ, ਅਰਜਨ ਸਿੰਘ ਆਈਤਾਨ, ਸੁਖਵਿੰਦਰ ਸਿੰਘ ਪਦਮ, ਜਸਵੰਤ ਸਿੰਘ ਟੋਨਾ, ਸਾਹਿਬਜ਼ਾਦਾ ਅਜੀਤ ਸਿੰਘ ਗਤਕਾ ਅਖਾੜਾ ਦੇ ਆਗੂ ਨਰਿੰਦਰ ਸਿੰਘ ਸੰਘਾ, ਹਰਮੀਤ ਸਿੰਘ, ਸੰਤਵੀਰ ਸਿੰਘ, ਜੱਥੇ: ਗੁਰਦੇਵ ਸਿੰਘ ਸੰਘਾ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ | ਅਵਤਾਰ ਪੁਰਬ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 11 ਜਨਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਵਿਸ਼ਾਲ ਦੀਵਾਨ ਸਜਣਗੇ |
ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਪੰਜਾਬ ਕਾਂਗਰਸ ਕਮੇਟੀ ਵਲੋਂ ਪਾਰਟੀ 'ਚ ਹੋਰ ਚੁਸਤੀ ਫੁਰਤੀ ਤੇ ਮਜ਼ਬੂਤ ਕਰਨ ਲਈ ਸ੍ਰੀਮਤੀ ਬਲਬੀਰ ਕੌਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਜ਼ਿਲ੍ਹੇ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਇਹ ...
ਫਗਵਾੜਾ, 10 ਜਨਵਰੀ (ਟੀ.ਡੀ. ਚਾਵਲਾ)-ਛੇ-ਦਿਨਾਂ 32ਵਾਂ ਸਾਲਾਨਾ ਫਗਵਾੜਾ ਕੱਪ ਫੁੱਟਬਾਲ ਟੂਰਨਾਮੈਂਟ 15 ਜਨਵਰੀ ਤੋਂ 20 ਜਨਵਰੀ ਤਕ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੇ ਸਟੇਡੀਅਮ ਵਿਚ ਅੰਤਰ-ਰਾਸ਼ਟਰੀ ਸਪੋਰਟਸ ਐਸੋਸੀਏਸ਼ਨ ਦੀ ਦੇਖ-ਰੇਖ ਵਿਚ ...
ਕਪੂਰਥਲਾ, 10 ਜਨਵਰੀ (ਸਡਾਨਾ)-ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਲਾਇਬ੍ਰੇਰੀ ਦੇ ਮੈਂਬਰਾਂ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰੋਟਰੀ ਕਲੱਬ ਸ਼ੇਖੂਪੁਰ ਵਲੋਂ ਲਾਇਬ੍ਰੇਰੀ ਵਿਖੇ ਨਵੇਂ ਬਾਥਰੂਮ ਦੀ ਉਸਾਰੀ ਕਰਵਾਈ ਗਈ, ਜਿਸਦਾ ਉਦਘਾਟਨ ਸਾਬਕਾ ...
ਫਗਵਾੜਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਖਜ਼ੂਰਲਾ ਦੇ ਨੇੜੇ ਰੇਲ ਗੱਡੀ ਵਿਚੋਂ ਡਿਗ ਕਿ ਇਕ ਨੌਜਵਾਨ ਦੀ ਮੌਤ ਹੋ ਗਈ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਸ਼ਾਨ ਏ ਪੰਜਾਬ ਰੇਲ ਗੱਡੀ ਜਦੋਂ ਖਜ਼ੂਰਲਾ ਦੇ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਰੇਲ ਗੱਡੀ ...
ਭੁਲੱਥ, 10 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਐਸ.ਸੀ. ਵਿੰਗ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਪੂਰਥਲਾ ਐਸ.ਸੀ. ਵਿੰਗ ਦੇ ਚੇਅਰਮੈਨ ਤੇਜਿੰਦਰ ਭੰਡਾਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਪਾਰਟੀ ਵਿਚ ਫਰਾਡ ਲੋਕਾਂ ਦੀ ਇੰਟਰੀ ...
ਕਪੂਰਥਲਾ, 10 ਜਨਵਰੀ (ਸਡਾਨਾ)-ਡੀ.ਐਸ.ਪੀ. ਸੰਦੀਪ ਸਿੰਘ ਮੰਡ ਵਲੋਂ ਸ਼ਹਿਰ ਵਿਚ ਆਵਾਜਾਈ ਸਮੱਸਿਆ ਦੇ ਹੱਲ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸ਼ਹਿਰ ਵਿਚ ਸਪੇਅਰ ਪਾਰਟਸ ਦੁਕਾਨਦਾਰਾਂ ਤੇ ਮਕੈਨਿਕਾਂ ਨੂੰ ਇਕੱਤਰ ਕਰਕੇ ਮੀਟਿੰਗ ਕੀਤੀ ਗਈ | ਜਿਨ੍ਹਾਂ ਨੂੰ ...
ਫਗਵਾੜਾ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸਤਨਾਮਪੁਰਾ ਇਲਾਕੇ ਦੇ ਵਿਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਇਕ ਔਰਤ ਦਾ ਪਰਸ ਖੋਹ ਕਿ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਕਮਲ ਕਾਂਤਾ ਬਾਜ਼ਾਰ ਤੋਂ ਸਾਮਾਨ ਖ਼ਰੀਦ ਕਿ ਵਾਪਸ ਘਰ ਜਾ ਰਹੀ ਸੀ ਕਿ ...
ਢਿਲਵਾਂ, 10 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਦੁਪਹਿਰ ਕਰੀਬ 1:15 ਵਜੇ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਾਨਕ ਬਿਜਲੀ ਘਰ ਨਜ਼ਦੀਕ ਦੋ ਸਵਿਫ਼ਟ ਕਾਰਾਂ ਦੀ ਟੱਕਰ ਦੌਰਾਨ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮਿਲੀ ਜਾਣਕਾਰੀ ...
ਕਪੂਰਥਲਾ, 10 ਜਨਵਰੀ (ਅਜੀਤ ਬਿਊਰੋ)-ਫਰਾਂਸ ਦਾ ਉੱਚ ਪੱਧਰੀ ਵਫ਼ਦ ਅੱਜ ਸੈਨਿਕ ਸਕੂਲ ਵਿਖੇ ਪਹੁੰਚਿਆ, ਜਿਨ੍ਹਾਂ ਨੇ ਜਗਤਜੀਤ ਪੈਲੇਸ ਦਾ ਦੌਰਾ ਕੀਤਾ | ਇਸ ਵਫ਼ਦ ਵਿਚ ਪ੍ਰਸਿੱਧ ਲੇਖਕ ਗਾਇਮਾਸੀਅਨ ਲੀਕੋਫ, ਡੋਮੀਨਿਊਕ ਪੋਪਹਿਨ, ਗੋਵੀਨੇਲ ਟੈਂਗੀ ਆਰਕੀਟੇਕਟ, ਸਿੰਥੀਆ ...
ਫਗਵਾੜਾ, 10 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਬਲਵੀਰ ਰਾਣੀ ਸੋਢੀ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬਣੀ | ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਮਾਨ ਇਸ ਅਹੁਦੇ 'ਤੇ ਤਾਇਨਾਤ ਸਨ | ਬਲਵੀਰ ਰਾਣੀ ਸੋਢੀ ਮਹਿਲਾ ਕਾਂਗਰਸ ਦੀ ਸੂਬਾ ਵਾਈਸ ਪ੍ਰਧਾਨ ਅਤੇ ਆਲ ਇੰਡੀਆ ...
ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਬਾਜਵਾ ...
ਢਿਲਵਾਂ, 10 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...
ਨਡਾਲਾ, 10 ਜਨਵਰੀ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਵਲੋਂ ਸ਼ੁਰੂ ਕੀਤੇ ਗਏ ਸੱਤ ਰੋਜ਼ਾ ਕੈਂਪ ਦੀ ਸਮਾਪਤੀ ਪਿੰਡ ਬਿੱਲਪੁਰ ਵਿਖੇ ਕੀਤੀ ਗਈ | ਇਸ ਵਿਚ ਕੁੱਲ 46 ਲੜਕੀਆਂ ਅਤੇ 20 ਲੜਕਿਆਂ ਨੇ ਭਾਗ ਲਿਆ | ਇਸ ਮੌਕੇ ਪ੍ਰਭਜੋਤ ਕੌਰ ...
ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਸਥਾਨਕ ਸਾਂਝ ਕੇਂਦਰ ਬੇਗੋਵਾਲ ਦੀ ਮੀਟਿੰਗ ਚੇਅਰਮੈਨ ਕਮ ਐਸ.ਐਚ.ਓ. ਬੇਗੋਵਾਲ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ...
ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ.ਕੇ. ਦੇ ਸਹਿਯੋਗ ਨਾਲ ਆਓ ਪੁੰਨ ਕਮਾਈਏ ਲੜੀ ਤਹਿਤ ਜ਼ਰੂਰਤਮੰਦ ਮਰੀਜ਼ਾਂ ਲਈ ਚਲਾਈ ਜਾ ਰਹੀ ਦਵਾਈਆਂ ਦੀ ਮੁਫ਼ਤ ਸੇਵਾ ਦਾ ਨਵੇਂ ਸਾਲ 2019 ...
ਸੁਲਤਾਨਪੁਰ ਲੋਧੀ, 10 ਜਨਵਰੀ (ਪ.ਪ.)-ਸਿੱਖਿਆ ਵਿਭਾਗ ਪੰਜਾਬ ਵਲੋਂ ਪਹਿਲੀ ਵਾਰ 11 ਜਨਵਰੀ ਨੂੰ ਲੁਧਿਆਣਾ ਵਿਖੇ ਕਰਵਾਈਆਂ ਜਾਣ ਵਾਲੀਆਂ ਅਧਿਆਪਕ ਖੇਡਾਂ ਅਚਾਨਕ ਦੂਸਰੀ ਵਾਰ ਮੁਲਤਵੀ ਕੀਤੇ ਜਾਣ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਅਤੇ ਕਰਮਚਾਰੀ ਮਾਯੂਸ ਹੋ ਗਏ ਹਨ | ...
ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)ਪੁਨਰਜੋਤ ਦੇ ਸਟੇਟ ਕੋਆਰਡੀਨੇਟਰ ਅਸ਼ੋਕ ਮਹਿਰਾ ਜੀ ਵਲੋਂ ਦੱਸਿਆ ਗਿਆ ਕਿ ਬੀਤੇ ਦਿਨੀਂ ਮੰਡੀ ਅਹਿਮਦਗੜ੍ਹ, ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਹਰਸ਼ਲ ਗਰਗ ਉਮਰ 16 ਸਾਲ ਦੀ ਮੌਤ ਸਾਈਕਲ ਦੁਰਘਟਨਾ ਕਾਰਨ ਹੋ ਗਈ | ਉਨ੍ਹਾਂ ਦੇ ...
ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੀ ਸਮਾਪਤੀ ਮੌਕੇ ਐਨ.ਐਸ. ਵਲੰਟੀਅਰ ਨੂੰ ਸਰਟੀਫਿਕੇਟ ਤਕਸੀਮ ਕਰਨ ਉਪਰੰਤ ਵਲੰਟੀਅਰ ਨੂੰ ਸੰਬੋਧਨ ਕਰਦਿਆਂ ...
ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਲੋਂ ਪਿੰਡ ਮਾਛੀਜੋਆ ਵਿਚ ਮੁਫ਼ਤ ਡਾਕਟਰੀ ਸਹਾਇਤਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਾਲਜ ਦੇ ਪਿੰ੍ਰਸੀਪਲ ਡਾ. ਸੁਖਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਬੋਲਦਿਆਂ ...
ਕਪੂਰਥਲਾ, 10 ਜਨਵਰੀ (ਸਡਾਨਾ)-ਸਿਵਲ ਸਰਜਨ ਡਾ: ਬਲਵੰਤ ਸਿੰਘ ਦੇ ਨਿਰਦੇਸ਼ਾਂ ਤਹਿਤ ਕੌਮੀ ਕਿਸ਼ੋਰ ਸਿਹਤ ਪ੍ਰੋਗਰਾਮ ਅਤੇ ਅਨੀਮੀਆ ਮੁਕਤ ਭਾਰਤ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਿਵਲ ਹਸਪਤਾਲ ਵਿਖੇ ਲਗਾਈ ਗਈ | ਇਸ ਮੌਕੇ ਮਾਹਿਰ ਡਾਕਟਰਾਂ ਨੇ 10 ਤੋਂ 19 ਸਾਲ ਦੀ ...
ਬੇਗੋਵਾਲ, 10 ਜਨਵਰੀ (ਸੁਖਜਿੰਦਰ ਸਿੰਘ)-ਨੇੜਲੇ ਪਿੰਡ ਨੰਗਲ ਲੁਬਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਭਾਰਤੀ ਵਲੋਂ ਸਾਰੇ ਸਕੂਲੀ ਬੱਚਿਆਂ ਨੂੰ ਗਰਮ ਕੋਟੀਆਂ ਤੇ ਬੂਟ ਦਿੱਤੇ | ਇਸ ਮੌਕੇ ਸਕੂਲ 'ਚ ਪੁੱਜੇ ਪ੍ਰਵਾਸੀ ਭਾਰਤੀ ਗੋਪਾਲ ਸਿੰਘ ਤੇ ਸੁਰਿੰਦਰ ...
ਅਮਰਕੋਟ, 10 ਜਨਵਰੀ (ਭੱਟੀ)-ਪਿੰਡ ਦਾਸੂਵਾਲ ਦੇ ਗੁਰਦੁਆਰਾ ਬਾਬਾ ਗਰੀਬ ਦਾਸ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਪ੍ਰਬੰਧਕਾਂ ਨੇ ਦੱਸਿਆ ਕਿ 14 ਜਨਵਰੀ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ | ...
ਨਡਾਲਾ, 10 ਜਨਵਰੀ (ਮਾਨ)-ਦਸਮੇਸ਼ ਸਪੋਰਟਸ ਕਲੱਬ ਰਜਿ. ਤੇ ਪ੍ਰਵਾਸੀ ਵੀਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ 64ਵਾਂ ਕਬੱਡੀ ਕੱਪ ਤੇ ਟੂਰਨਾਮੈਂਟ 16, 17, 18 ਜਨਵਰੀ ਨੂੰ ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਕਲੱਬ ਦੇ ਸਰਪ੍ਰਸਤ ਤੇ ਸਾਬਕਾ ਸਰਪੰਚ ...
ਤਲਵੰਡੀ ਚੌਧਰੀਆਂ, 10 ਜਨਵਰੀ (ਪਰਸਨ ਲਾਲ ਭੋਲਾ)-ਬੀਤੇ ਦਿਨ ਬਲਵਿੰਦਰ ਸਿੰਘ ਲੱਡੂ ਦੇ ਗ੍ਰਹਿ ਪਿੰਡ ਤਲਵੰਡੀ ਚੌਧਰੀਆਂ ਵਿਖੇ ਪਿੰਡ ਦੇ ਪਤਵੰਤਿਆਂ, ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਦੀ ਮੀਟਿੰਗ ਹੋਈ | ਮੀਟਿੰਗ ਨੂੰ ਰਕੇਸ਼ ਕੁਮਾਰ ਰੌਕੀ ਸਾਬਕਾ ...
ਸਿੱਧਵਾਂ ਦੋਨਾ, 10 ਜਨਵਰੀ (ਅਵਿਨਾਸ਼ ਸ਼ਰਮਾ)-ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਿਖੇ ਬੈਂਕ ਦੇ ਸੀਨੀਅਰ ਮੈਨੇਜਰ ਸ਼ਸ਼ੀ ਕਾਂਤ ਦੀ ਦੇਖ-ਰੇਖ ਹੇਠ ਨਵੇਂ ਸਾਲ ਤੇ ਲੋਹੜੀ ਨੂੰ ਸਮਰਪਿਤ ਬੈਂਕ ਵਲੋਂ ਗਾਹਕ ਮਿਲਣੀ ਪੋ੍ਰਗਰਾਮ ...
ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੀ ਇਕ ਵਿਸ਼ੇਸ਼ ਮੀਟਿੰਗ ਮੀਡੀਆ ਇੰਚਾਰਜ ਤੁਲਸੀ ਰਾਮ ਖੋਸਲਾ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਫਗਵਾੜਾ ਵਿਖੇ ਹੋਈ | ਜਿਸ ਵਿਚ ਬਸਪਾ (ਅ) ਦੇ ਪ੍ਰਧਾਨ ਦੇਵੀ ਦਾਸ ਨਾਹਰ ਵਿਸ਼ੇਸ਼ ਤੌਰ ...
ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਨਵੇਂ ਬਣੇ ਸੈਕਟਰੀ ਜੁਗਰਾਜਪਾਲ ਸਿੰਘ ਸਾਹੀ ਦੇ ਸਨਮਾਨ ਵਿਚ ਇਕ ਸੰਖੇਪ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ...
ਫਗਵਾੜਾ, 10 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਮੋਦੀ ਸਰਕਾਰ ਵਲੋਂ ਜਨਰਲ ਵਰਗ ਦੇ 8 ਲੱਖ ਰੁਪਏ ਸਾਲਾਨਾ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਦਿੱਤਾ ਗਿਆ 10 ਪ੍ਰਤੀਸ਼ਤ ਰਾਖਵੇਂਕਰਨ ਇਕ ਚੰਗੀ ਪਹਿਲ ਹੈ ਪਰ ਇਸ ਨਾਲ ਕੋਈ ਜ਼ਿਆਦਾ ਸੁਧਾਰ ਦੀ ਆਸ ਨਹੀਂ ਕੀਤੀ ਜਾ ਸਕਦੀ | ਇਹ ...
ਸੁਲਤਾਨਪੁਰ ਲੋਧੀ, 10 ਜਨਵਰੀ (ਥਿੰਦ, ਹੈਪੀ)-ਸੇਵਾ ਮੁਕਤ ਸੁਪਰਡੈਂਟ ਸਾਧੂ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਵਲੋਂ ਆਪਣੇ ਪੋਤੇ ਤੇ ਪੋਤਰੀ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਪ੍ਰਵੇਜ਼ ਨਗਰ ਦੇ ਸਮਾਗਮ ਦੌਰਾਨ ...
ਖਲਵਾੜਾ, 10 ਜਨਵਰੀ (ਮਨਦੀਪ ਸਿੰਘ ਸੰਧੂ)-ਹੈਲਪਿੰਗ ਹੈਂਡਜ਼ ਸ਼ੂਅ ਆਰਗਨਾਈਜ਼ੇਸ਼ਨ ਫਗਵਾੜਾ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲਕਪੁਰ ਵਿਖੇ ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਦੀ ਵੰਡ ਕੀਤੀ ਗਈ | ਇਸ ...
ਸੁਲਤਾਨਪੁਰ ਲੋਧੀ, 10 ਜਨਵਰੀ (ਨਰੇਸ਼ ਹੈਪੀ, ਥਿੰਦ)-ਆੜ੍ਹਤੀਆਂ ਐਸੋਸੀਏਸ਼ਨ ਰਜਿ. ਦੇ ਪ੍ਰਧਾਨ ਗੁਰਭੇਜ ਸਿੰਘ ਬਾਠ ਅਤੇ ਆੜ੍ਹਤੀ ਗੁਰਜੰਟ ਸਿੰਘ ਸੰਧੂ ਕਰੀਬ ਇਕ ਦਰਜਨ ਆੜ੍ਹਤੀਆਂ ਸਮੇਤ ਮਾਰਕੀਟ ਕਮੇਟੀ ਦੇ ਨਵੇਂ ਆਏ ਸੈਕਟਰੀ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੂੰ ...
ਕਪੂਰਥਲਾ, 10 ਜਨਵਰੀ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਜ਼ਿਲ੍ਹਾ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦਲ ਦੇ ਆਗੂਆਂ ਨੇ ਪੰਜਾਬ ਦੇ ਸਿੱਖਿਆ ...
ਨਡਾਲਾ, 10 ਜਨਵਰੀ (ਮਨਜਿੰਦਰ ਸਿੰਘ ਮਾਨ)-ਨਵ ਗਠਿਤ ਪੰਜਾਬੀ ਏਕਤਾ ਪਾਰਟੀ ਪੂਰੇ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰੇਗੀ, ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਨਵੀਂ ਪਾਰਟੀ ਦੇ ਗਠਨ ਤੋਂ ਬਾਅਦ ਹਲਕਾ ਭੁਲੱਥ ਦੇ ਫੇਰੀ 'ਤੇ ...
ਭੁਲੱਥ, 10 ਜਨਵਰੀ (ਮਨਜੀਤ ਸਿੰਘ ਰਤਨ)-ਜਿਸ ਤਰਾਂ ਪੰਜਾਬ ਦਾ ਹਰ ਵਰਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੈ ਉਸੇ ਤਰਾਂ ਹਲਕਾ ਭੁਲੱਥ ਵਿਚ ਵੀ ਵਿਕਾਸ ਦੇ ਕੰਮਾਂ ਦੀ ਹਨੇਰੀ ਚੱਲ ਰਹੀ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ...
ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਸੀ.ਡੀ.ਪੀ.ਓ ਦਫਤਰ ਬਲਾਕ ਖਡੂਰ ਸਾਹਿਬ ਵਿਖੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕਿ ਧਰਨਾ ਲਗਾਇਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਠ ...
ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਨੰਬਰਦਾਰ, ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਨੰਬਰਦਾਰ ਅਤੇ ਸਮੂਹ ਨੰਬਰਦਾਰਾਂ ਵਲੋਂ ਗੁਰਮੀਤ ਸਿੰਘ ਤਹਿਸੀਲ ਖਡੂਰ ਸਾਹਿਬ ਨੂੰ ਵਧੀਆ ਸੇਵਾਵਾਂ ...
ਤਰਨ ਤਾਰਨ, 10 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਦੇ ਸਾਬਕਾ ਬਲਾਕ ਇੰਚਾਰਜ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਰਾਜਬੀਰ ਚੀਮਾ ਦੇ ਰੰਗ ਮੰਚ ਗਰੁੱਪ ਮੁਹੰਮਦ ਰਫ਼ੀ ਚੈਰੀਟੇਬਲ ਟ੍ਰਸਟ ਨੂੰ ਭਾਰਤ ਸਰਕਾਰ ਦੇ ਜਾਣਕਾਰੀ ਅਤੇ ਪ੍ਰਸਾਰਣ ਮੰਤਰਾਲੇ ਦੇ ...
ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਟਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਆਮ ਨਾਗਰਿਕਾਂ ਨੇ ਸੁੱਖ ਦਾ ਸਾਹ ਲਿਆ ਹੈ, ਕਿਉਂ ਕਿ ਉਨ੍ਹਾਂ ਨੇ ਮੋਟਰਸਾਈਕਲਾਂ 'ਤੇ ਅਵਾਰਾ ਅਤੇ ਗ਼ਲਤ ਅਨਸਰਾਂ, ਜੋ ...
ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ) ¸ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨਤਾਰਨ ਦੀ ਅਹਿਮ ਇਕੱਤਰਤਾ ਗੁਰਵਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਈ.ਟੀ.ਯੂ. ਪੰਜਾਬ ਵਲੋਂ 20 ...
ਤਰਨ ਤਾਰਨ, 10 ਜਨਵਰੀ (ਪਰਮਜੀਤ ਜੋਸ਼ੀ)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਰਨ ਤਾਰਨ ਬਲਾਕ-1 ਵਿਖੇ ਹੈੱਡਮਾਸਟਰ ਜੋਗਿੰਦਰ ਸਿੰਘ ਨਾਗਪਾਲ ਦੀ ਯਾਦ ਵਿਚ ਬੀ.ਪੀ.ਈ.ਓ. ਵੀਰਪਾਲ ਕੌਰ ਦੀ ਪ੍ਰੇਰਨਾ ਸਦਕਾ ਨਾਗਪਾਲ ਪਰਿਵਾਰ ਵਲੋਂ ਸਕੂਲ ਵਿਦਿਆਰਥੀਆਾ ਨੂੰ ਸਵੈਟਰ, ਬੂਟ ਤੇ ...
ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਸੀ.ਡੀ.ਪੀ.ਓ ਦਫਤਰ ਬਲਾਕ ਖਡੂਰ ਸਾਹਿਬ ਵਿਖੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕਿ ਧਰਨਾ ਲਗਾਇਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਠ ...
ਤਰਨ ਤਾਰਨ, 10 ਜਨਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਪਿੰਡ ਕੰਗ ਖੁਰਦ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕੰਗ ਥੇਹ ਦੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਬੈਠਣ ਲਈ ਮੇਜ ਕੁਰਸੀਆਂ ਅਤੇ ਖੇਡਣ ਲਈ ਐਜੂਕੇਸ਼ਨਲ ਖਿਡੌਣੇ ਦਿੱਤੇ ਗਏ | ਇਸ ਮੌਕੇ ...
ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਸ਼ਹਿਰਾਂ ਵਿਚਲੇ ਤੰਗ ਗਲੀਆਂ ਵਾਲੇ ਮਕਾਨ, ਜਿੰਨਾਂ ਵਿਚ ਸਾਰਾ ਸਾਲ ਧੁੱਪ ਵੀ ਨਹੀਂ ਆਉਂਦੀ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਮਜ਼ਬੂਰੀ ਵੱਸ ਤੇ ਦੂਜੇ ਲੋਕ ਸ਼ੌਾਕ ਨਾਲ ਜਾਂ ਵਿਖਾਵੇ ਕਾਰਨ ਮੈਰਿਜ ਪੈਲਿਸਾਂ ਵਿਚ ਆਪਣੇ ਬੱਚੇ, ...
ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਕੈਪਟਨ ਸਰਕਾਰ 2017 ਵਿਚ ਸ਼੍ਰੋਮਣੀ ਅਕਾਲੀ ਦਲ (ਬ) 'ਤੇ ਇਹ ਦੋਸ਼ ਲਗਾ ਕਿ ਸੱਤਾ ਵਿਚ ਆਈ ਸੀ ਕਿ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਚਿੱਟੇ ਦਾ ਕਾਰੋਬਾਰ ਹੁੰਦਾ ਹੈ ਅਤੇ ਰੇਤ-ਬੱਜਰੀ 'ਤੇ ਵੀ ਅਕਾਲੀ ਮਾਫੀਆ ਕਾਬਜ਼ ...
ਖੇਮਕਰਨ, 10 ਜਨਵਰੀ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੂੰ ਸੋਈ ਦਾ ਮਾਝਾ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ...
ਖੇਮਕਰਨ/ਅਮਰਕੋਟ, 10 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ...
ਸ਼ਾਹਕੋਟ, 10 ਜਨਵਰੀ (ਸਚਦੇਵਾ)- ਸ਼ਾਹਕੋਟ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆਂ ਰੋਡ ਦੇ ਸਾਹਮਣੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ, ਉਥੇ ...
ਆਦਮਪੁਰ, 10, ਜਨਵਰੀ (ਰਮਨ ਦਵੇਸਰ)- ਆਦਮਪੁਰ ਸ਼ਹਿਰ ਦੇ ਪ੍ਰਸਿੱਧ ਵਪਾਰੀ ਜਗਦੀਸ਼ ਪਸਰੀਚਾ ਅਤੇ ਜਗਮੋਹਨ ਅਰੋੜਾ ਦੇ ਪਿਤਾ ਸਵ. ਦਿਲਬਾਗ ਰਾਏ ਪਸਰੀਚਾ ਦੀ ਆਤਮਿਕ ਸ਼ਾਂਤੀ ਲਈ ਰੱਖੀ ਰਸਮ ਪੱਗੜੀ 'ਤੇ ਗੁਰਬਾਣੀ ਦੇ ਪਾਠ ਉਪਰੰਤ ਸਮਾਜਿਕ ਅਤੇ ਰਾਜਨੀਤਿਕ ਵਪਾਰਕ ਅਤੇ ...
ਮਹਿਤਪੁਰ, 10 ਜਨਵਰੀ (ਰੰਧਾਵਾ)-ਨਰੋਏ ਸਮਾਜ ਦੀ ਸਿਰਜਣਾ ਲਈ ਸਦੈਵ ਯਤਨਸ਼ੀਲ ਵਰਿੰਦਰ ਸਿੰਘ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਅੰਤਿਮ ਅਰਦਾਸ ਮੌਕੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਦਾ ਕੁੱਝ ਦਿਨ ...
ਸ਼ਾਹਕੋਟ, 10 ਜਨਵਰੀ (ਸਚਦੇਵਾ)- ਬੀਤੇ ਦਿਨੀਂ ਦਿੱਲੀ ਵਿਖੇ ਕਰਵਾਈ ਗਈ ਸਵਾਤੇ ਕਿੱਕ ਬਾਕਸਿੰਗ ਨੈਸ਼ਨਲ ਗੇਮ 'ਚੋਂ ਪੰਜਾਬ ਦੇ ਖਿਡਾਰੀਆਂ ਨੇ 16 ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਈਸ ਪ੍ਰਧਾਨ ਗੁਰਦੇਵ ਵਰਮਾ ਨੇ ਦੱਸਿਆ ਕਿ ਸਵਾਤੇ ਕਿੱਕ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੂਡੈਂਟ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਜਥੇਬੰਦੀ ਦੇ ਜ਼ੋਨ ਢਾਂਚੇ ਦੇ ਕੀਤੇ ਵਿਸਥਾਰ ਤਹਿਤ ਦੁਆਬਾ ਜ਼ੋਨ ਦੀ ਕਮਾਂਡ ...
ਮਲਸੀਆਂ, 10 ਜਨਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਘੀ ਦੇ ਪੁਰਬ ਨੂੰ ਲੈ ਕੇ ਕੱਢੇ ਜਾ ਰਹੇ ਨਗਰ ਕੀਰਤਨ ਲਈ ਆਲੇ-ਦੁਆਲੇ ਦੇ ਪਿੰਡਾਾ ਦੀਆਾ ਸੜਕਾਾ ਦੇ ਬਰਮਾਾ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ...
ਭੋਗਪੁਰ, 10 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਭੋਗਪੁਰ (ਜੱਟਾਂ ਮੁਹੱਲਾ) ਵਲੋਂ ਮਹਾਨ ਨਗਰ ਕੀਰਤਨ 12 ਜਨਵਰੀ ਦਿਨ ਸ਼ਨੀਚਰਵਾਰ ਨੂੰ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਸਬੰਧੀ ਜਾਣਕਾਰੀ ...
ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੇ ਸਟਾਫ਼ ਮੈਂਬਰਾਂ ਦੀ ਸੁਵਿਧਾ ਲਈ ਪ੍ਰਵਾਸੀ ਭਾਰਤੀ ਵਿਅਕਤੀ ਚਰਨਜੀਤ ਸਿੰਘ ਜੌਹਲ (ਕਨੈਡਾ) ਵਲੋਂ ਆਪਣੇ ਨੇਕ ਕਮਾਈ 'ਚੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX