ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  4 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  10 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  47 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

---ਮਾਮਲਾ ਹੋਟਲ 'ਚ ਹੋਏ ਝਗੜੇ ਦਾ--- ਗਿ੍ਫ਼ਤਾਰ 2 ਮੁਲਜ਼ਮ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਸਥਿਤ ਹੋਟਲ ਰਾਇਲ ਪਲਾਜ਼ਾ 'ਚ ਪਾਰਟੀ ਉਪਰੰਤ ਹੋਏ ਝਗੜੇ ਵਾਲੇ ਮਾਮਲੇ 'ਚ ਦੋ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 7 ਮੈਂਬਰ ਜ਼ਖ਼ਮੀ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆਟੋ 'ਚ ਵਾਪਸ ਆ ਰਹੇ ਇਕ ਪਰਿਵਾਰ ਦੇ 7 ਮੈਂਬਰਾਂ ਨੂੰ ਸੀਮੈਂਟ ਨਾਲ ਭਰੇ ਟਰਾਲੇ ਨੇ ਆਪਣੀ ਲਪੇਟ 'ਚ ਲੈ ਲਿਆ | ਜਿਸ ਨਾਲ ਆਟੋ ਸਵਾਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਹਸਪਤਾਲ ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ 4 ਲੋਕਾਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 11 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਵਾਰਡ ਨੰਬਰ 1 ਮਿਆਣੀ ਵਿਖੇ ਘਰ ਵਿਚ ਜਬਰਦਸਤੀ ਵੜ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖਿਲਾਫ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਾਰਕੁੱਟ ਦਾ ਸ਼ਿਕਾਰ ਹੋਏ ਕਾਲਾ ਸਿੰਘ ਪੁੱਤਰ ਫੌਜਾ ਸਿੰਘ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਦਸੂਹਾ, 11 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਅੱਠਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਦਸੂਹਾ ਦੇ ਨੇੜਲੇ ਪਿੰਡ ਦੀ ਇਕ ਨਾਬਾਲਗ ਲੜਕੀ ਜੋ ਅੱਠਵੀਂ ਜਮਾਤ ਦੀ ...

ਪੂਰੀ ਖ਼ਬਰ »

ਚੋਰਾਂ ਨੇ ਪਿੰਡ ਇਬਰਾਹਿਮਪੁਰ ਮੰਡ 'ਚੋਂ ਬਿਜਲੀ ਦੇ 3 ਟਰਾਂਸਫ਼ਾਰਮਰਾਂ ਨੂੰ ਨਿਸ਼ਾਨਾ ਬਣਾਇਆ

ਮਿਆਣੀ, 11 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਚੋਰਾਂ ਨੇ ਬੀਤੀ ਰਾਤ ਬੇਟ ਇਲਾਕੇ ਦੇ ਪਿੰਡ ਇਬਰਾਹਿਮਪੁਰ ਮੰਡ ਇਲਾਕੇ ਵਿਚ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਤਿੰਨ ਟਰਾਂਸਫ਼ਾਰਮਰਾਂ ਨੂੰ ਨਿਸ਼ਾਨਾ ਬਣਾਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਪੰਚਾਇਤ ਸੰਮਤੀ ਮੈਂਬਰ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ

ਹਾਜੀਪੁਰ, 11 ਜਨਵਰੀ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ 6 ਹਜ਼ਾਰ ਐਮ.ਐਲ. ਨਾਜਾਇਜ਼ ਦੇਸੀ ਸ਼ਰਾਬ ਸਮੇਤ ਵਿਅਕਤੀ ਕਾਬੂ ਕੀਤਾ ਹੈ | ਇਸ ਸਬੰਧੀ ਐੱਸ.ਐੱਚ.ਓ. ਥਾਣਾ ਹਾਜੀਪੁਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਚ.ਸੀ. ਸੀਤਾ ਰਾਮ ਨੇ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »

ਜਾਗੋ ਮੌਕੇ ਗੋਲੀ ਚਲਾਉਣ ਦੇ ਮਾਮਲੇ ਸਬੰਧੀ ਕੇਸ ਦਰਜ

ਦਸੂਹਾ, 11 ਜਨਵਰੀ (ਭੁੱਲਰ)-ਦਸੂਹਾ ਪੁਲਿਸ ਵਲੋਂ ਜਾਗੋ ਮੌਕੇ ਪਿੰਡ ਹਰਦੋਥਲਾ ਵਿਖੇ ਜਾਗੋ ਮੌਕੇ ਗੋਲੀ ਚਲਾਉਣ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਬਲਵਿੰਦਰ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਅਤੁੱਲ ਪੁੱਤਰ ਨਸੀਬ ਸਿੰਘ ਪਿੰਡ ਪੁਆਰਾ ਮੁਕੇਰੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਨਵੇਂ ਸਾਲ, ਲੋਹੜੀ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਆਮਦ 'ਤੇ ਸਾਂਝਾ ਸਮਾਗਮ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਦੀ ਅਗਵਾਈ 'ਚ ਅੱਜ ਨਵੇਂ ਸਾਲ, ਲੋਹੜੀ ਅਤੇ ਨਵੇਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਸਵਾਗਤ ਸਬੰਧੀ ਸਾਂਝਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਚਾਈਨਾ ਡੋਰ ਬਰਾਮਦ-ਦੁਕਾਨਦਾਰ ਕਾਬੂ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਚਾਇਨਾ ਡੋਰ ਵੇਚ ਰਹੇ ਦੁਕਾਨਦਾਰ ਨੂੰ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਪੁੱਟੀ ਸੜਕ ਦੇ ਖੱਡਿਆਂ ਕਾਰਨ ਵੱਡਾ ਹਾਦਸਾ ਵਾਪਰਨ ਦਾ ਡਰ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਸਥਾਨਕ ਸ਼ਹਿਰ ਦੇ ਹੁਸ਼ਿਆਰਪੁਰ ਰੋਡ 'ਤੇ ਬੱਸ ਸਟੈਂਡ ਤੋਂ ਲੈ ਕੇ ਕਚਹਿਰੀਆਂ ਤੱਕ ਸੀਵਰੇਜ ਪਾਉਣ ਲਈ ਪੁੱਟੀ ਹੋਈ ਸੜਕ ਸੀਵਰੇਜ਼ ਦੀਆਂ ਪਾਈਪਾਂ ਪਾਉਣ ਤੋਂ ਬਾਅਦ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ | ਸੀਵਰੇਜ਼ ਪਾਉਣ ਦਾ ਕੰਮ ਕਰ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਘਰੋਂ ਕੱਢਣ ਵਾਲੇ ਸਹੁਰੇ ਪਰਿਵਾਰ ਿਖ਼ਲਾਫ਼ ਕੇਸ ਦਰਜ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਖਾਤਰ ਘਰੋਂ ਕੱਢਣ ਦੇ ਦੋਸ਼ 'ਚ ਸਿਟੀ ਪੁਲਿਸ ਨੇ ਸਹੁਰੇ ਪਰਿਵਾਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਸੁਮਨ ਕਾਲੀਆ ਵਾਸੀ ਗੌਰਾਂ ਗੇਟ ਜੱਟਾਂ ਮੁਹੱਲਾ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨਕੀਲ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਦੀ ਅਗਵਾਈ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ...

ਪੂਰੀ ਖ਼ਬਰ »

ਕੰਢੀ ਦੀਆਂ ਸੰਪਰਕ ਸੜਕਾਂ ਦੀ ਤਰਸਯੋਗ ਹਾਲਤ

ਤਲਵਾੜਾ, 11 ਜਨਵਰੀ (ਸੁਰੇਸ਼ ਕੁਮਾਰ)-ਕੰਢੀ ਇਲਾਕੇ ਦੀਆਂ ਸੰਪਰਕ ਸੜਕਾਂ ਦੀ ਹਾਲਤ ਦਿਨੋਂ ਦਿਨ ਖਸਤਾ ਹੁੰਦੀ ਜਾ ਰਹੀ ਹੈ ਆਏ ਦਿਨ ਲੋਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ | ਲੋਕਾਂ ਦੀਆਂ ਮੁਸ਼ਕਲਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ | ਹਲਕਾ ਵਿਧਾਇਕ ਜਿੱਤਣ ਤੋਂ ...

ਪੂਰੀ ਖ਼ਬਰ »

5 ਰੋਜ਼ਾ ਸ਼ਹੀਦ ਖੇਮ ਸਿੰਘ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਨੰਗਲ ਬਿਹਾਲਾਂ, 11 ਜਨਵਰੀ (ਵਿਨੋਦ ਮਹਾਜਨ)-ਇੱਥੋਂ ਦੇ ਪਿੰਡ ਸਿੰਘੋਵਾਲ ਵਿਖੇ ਸ਼ਹੀਦ ਖੇਮ ਸਿੰਘ ਸਪੋਰਟਸ ਕਲੱਬ ਰਜਿ. ਵਲੋਂ ਕਰਵਾਇਆ ਗਿਆ 5 ਰੋਜ਼ਾ 31ਵਾਂ ਖੇਡ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਮੇਲੇ ਦੇ ਅਖੀਰਲੇ 2 ਦਿਨਾਂ ਦੌਰਾਨ ਫੁੱਟਬਾਲ ਦੇ ਮੈਚ ...

ਪੂਰੀ ਖ਼ਬਰ »

ਪੰਜਾਬੀ ਗਾਇਕ ਰਵਨੀਲ ਦਾ ਪੰਜਾਬੀ ਗੀਤ ਰੀਝਾਂ ਜਾਰੀ

ਤਲਵਾੜਾ, 11 ਜਨਵਰੀ (ਮਨੀਸ਼ਾ ਮਹਿਤਾ)-ਨੌਜਵਾਨ ਪੰਜਾਬੀ ਗਾਇਕ ਰਵਨੀਲ ਦਾ ਪਹਿਲਾ ਪੰਜਾਬੀ ਗੀਤ ਰੀਝਾਂ ਅੱਜ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ ਵਲੋਂ ਇੱਕ ਹੋਟਲ ਵਿਖੇ ਰਿਲੀਜ਼ ਕੀਤਾ ਗਿਆ | ਇਸ ਪੰਜਾਬੀ ਗਾਣੇ ਨੂੰ ਪਿਛਲੇ ਦਿਨੀਂ ਕੈਨੇਡਾ ਵਿਖੇ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਭੰਗਾਲਾ, 11 ਜਨਵਰੀ (ਸਰਵਜੀਤ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਮੈਡਮ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਤਿਆਰੀ ਅਧਿਆਪਕਾ ਰੇਖਾ ਚੌਧਰੀ, ਨੀਰਜ ਨਾਂਗਲਾ ਵਲੋ ਬੜੀ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਅਤੇ ਅਨਿਲ ਵਸ਼ਿਸ਼ਟ ਦੀ ਭਾਜਪਾ 'ਚ ਵਾਪਸੀ 'ਤੇ ਸਨਮਾਨ ਸਮਾਰੋਹ

ਮੁਕੇਰੀਆਂ, 11 ਜਨਵਰੀ (ਰਾਮਗੜ੍ਹੀਆ)-ਪੰਜਾਬ ਪ੍ਰਧਾਨ ਭਾਜਪਾ ਵਲੋਂ ਸੀਨੀਅਰ ਆਗੂ ਸ੍ਰੀ ਜੰਗੀ ਲਾਲ ਮਹਾਜਨ ਅਤੇ ਅਨਿਲ ਵਸ਼ਿਸ਼ਟ ਹਾਜੀਪੁਰ ਦੀ ਭਾਜਪਾ ਵਿਚ ਘਰ ਵਾਪਸੀ ਸਬੰਧੀ ਕੀਤੇ ਗਏ ਐਲਾਨ ਪਿੱਛੋਂ ਮੁਕੇਰੀਆਂ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ 17 ਜਨਵਰੀ ਨੂੰ

ਮੁਕੇਰੀਆਂ, 11 ਜਨਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੇ ਪ੍ਰਧਾਨ ਸ੍ਰੀ ਅਨੰਤ ਰਾਮ ਅਤੇ ਜਰਨਲ ਸਕੱਤਰ ਬਿ੍ਜ ਮੋਹਨ, ਸੋਨੀ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਲੋਹੜੀ, ਮਾਘੀ ਅਤੇ ਕੁੰਭ ਦੇ ਤਿਉਹਾਰ ਲਗਾਤਾਰ ਆ ਜਾਣ ...

ਪੂਰੀ ਖ਼ਬਰ »

'ਆਪ' ਦੀ 20 ਨੂੰ ਹੋਣ ਵਾਲੀ ਬਰਨਾਲਾ ਰੈਲੀ ਨੂੰ ਲੈ ਕੇ ਕੀਤੀ ਬੈਠਕ

ਮੁਕੇਰੀਆਂ, 11 ਜਨਵਰੀ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੀ ਬੈਠਕ ਹਲਕਾ ਪ੍ਰਧਾਨ ਪ੍ਰੋ. ਜੀ.ਐੱ ਮੁਲਤਾਨੀ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਮੁਕੇਰੀਆਂ ਵਿਖੇ ਹੋਈ | ਬੈਠਕ ਵਿਚ ਨਵਜੋਤ ਸਿੰਘ ਜਰਗ ਜਨਰਲ ਸਕੱਤਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਆਈ.ਵੀ. ਹਸਪਤਾਲ ਵਲੋਂ ਸਤੌਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਆਈ.ਵੀ. ਹਸਪਤਾਲ ਹੁਸ਼ਿਆਰਪੁਰ ਵਲੋਂ ਪਿੰਡ ਸਤੌਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਸੁਨੀਤਾ ਦੇਵੀ ਵਲੋਂ ਕੀਤਾ ਗਿਆ | ਕੈਂਪ ਦੌਰਾਨ ਡਾ: ਈਸ਼ਾ ਸ਼ਰਮਾ ਦੀ ਟੀਮ ਸੰਦੀਪ ...

ਪੂਰੀ ਖ਼ਬਰ »

ਨਵਦੀਪਕ ਅੱਖਾਂ ਦੇ ਹਸਪਤਾਲ 'ਚ ਫੌਜੀਆਂ ਲਈ ਮੁਫ਼ਤ ਜਾਂਚ ਦੀ ਸਹੂਲਤ- ਡਾ. ਦੀਪਕ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਨਵਦੀਪਕ ਅੱਖਾਂ ਦੇ ਹਸਪਤਾਲ ਦੇ ਪ੍ਰਬੰਧਕ ਡਾ. ਦੀਪਕ ਨੇ ਦੱਸਿਆ ਕਿ ਹਸਪਤਾਲ ਵਿਚ ਫੌਜੀਆਂ ਅਤੇ ਸਾਬਕਾ ਫੌਜੀਆਂ ਲਈ ਮੁਫ਼ਤ ਜਾਂਚ ਦੀ ਸਹੂਲਤ ਹੈ ਅਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵਿਚ 10 ...

ਪੂਰੀ ਖ਼ਬਰ »

ਸੰਤ ਬਾਬਾ ਮੀਹਾਂ ਸਿੰਘ ਪਬਲਿਕ ਸਕੂਲ ਰੰਧਾਵਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਦਸੂਹਾ, 11 ਜਨਵਰੀ (ਭੁੱਲਰ)-ਸੰਤ ਬਾਬਾ ਮੀਹਾਂ ਸਿੰਘ ਪਬਲਿਕ ਸਕੂਲ ਰੰਧਾਵਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਗੀਤ, ਗ਼ਜ਼ਲ, ਕਵਿਤਾ, ਗਿੱਧਾ, ...

ਪੂਰੀ ਖ਼ਬਰ »

ਭਾਮ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ 15 ਤੋਂ

ਹੁਸ਼ਿਆਰਪੁਰ, 11 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਟੂਰਨਾਮੈਂਟ ਪਿੰਡ ਭਾਮ ਵਿਖੇ ਸਮਾਜ ਸੇਵੀ ਹਰੀ ਸਿੰਘ ਜਸਵਾਲ ਨਿਊਜ਼ੀਲੈਂਡ ਦੀ ਅਗਵਾਈ 'ਚ 15 ਜਨਵਰੀ ਦਿਨ ਮੰਗਲਵਾਰ ਤੋਂ ਕਰਵਾਇਆ ਜਾ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਸਨਮਾਨ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਪਿੰਡ ਦਾਰਾਪੁਰ ਵਿਖੇ ਚੰਗਿਆੜਾ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਜਥੇਦਾਰ ਬਲਵੀਰ ਸਿੰਘ ਚੰਗਿਆੜਾ ਤੇ ਹੋਰਨਾਂ ਵਲੋਂ ਸਨਮਾਨ ਕੀਤਾ ਗਿਆ | ਚੰਗਿਆੜਾ ਫਾਰਮ ਪਹੁੰਚਣ ...

ਪੂਰੀ ਖ਼ਬਰ »

ਨਵੀਂ ਬਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਘੋਗਰਾ, 11 ਜਨਵਰੀ (ਆਰ.ਐੱਸ.ਸਲਾਰੀਆ)-ਨਜ਼ਦੀਕੀ ਪੈਂਦੇ ਪਿੰਡ ਭਾਗੜਾਂ ਦੀ ਬਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਿੰਡ ਵਾਸੀਆਂ ਵਲੋਂ ਸਮਾਜ ਸੇਵੀ ਨਵਜੋਤ ਕੌਰ ਕੰਗ ਪਤਨੀ ਪਰਮਜੀਤ ਸਿੰਘ (ਲਾਡੀ) ਨੂੰ ਪਿੰਡ ਦੀ ...

ਪੂਰੀ ਖ਼ਬਰ »

ਡਾ: ਨੰਦਾ ਵਲੋਂ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੈਬਨਿਟ ਮੰਤਰੀ ਅਰੋੜਾ ਦਾ ਧੰਨਵਾਦ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸ ਪਾਰਟੀ ਵਲੋਂ ਡਾ: ਕੁਲਦੀਪ ਨੰਦਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਸੰੁਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਨਵੀਂ ਬਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਘੋਗਰਾ, 11 ਜਨਵਰੀ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਪੈਂਦੇ ਪਿੰਡ ਘਾਗੋਂਵਾਲ ਦੀ ਨਵੀਂ ਬਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਿੰਡ ਵਾਸੀਆਂ ਵਲੋਂ ਨਿਸ਼ਾਨ ਸਿੰਘ ਸਰਪੰਚ, ਜਸਵੀਰ ਸਿੰਘ ਮੈਂਬਰ, ਸੁੱਚਾ ਸਿੰਘ ਮੈਂਬਰ, ...

ਪੂਰੀ ਖ਼ਬਰ »

'ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਨੂੰ ਬੈਨ ਕੀਤਾ ਜਾਵੇ-ਜੋਸ਼ੀ

ਹੁਸ਼ਿਆਰਪੁਰ, 11 ਜਨਵਰੀ (ਨਰਿੰਦਰ ਸਿੰਘ ਬੱਡਲਾ)-'ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਨੂੰ ਬੈਨ ਕਰਵਾਉਣ ਨੂੰ ਲੈ ਕੇ ਯੂਥ ਕਾਂਗਰਸ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਰੋਹਿਤ ਜੋਸ਼ੀ ਦੀ ਅਗਵਾਈ 'ਚ ਇਕ ਵਫ਼ਦ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

ਪੂਰੀ ਖ਼ਬਰ »

ਪੀ.ਐਚ.ਸੀ. ਚੱਕੋਵਾਲ 'ਚ ਬੇਟੀਆਂ ਦੀ ਲੋਹੜੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਕੰਨਿਆ ਭਰੂਣ ਹੱਤਿਆ ਨੂੰ ਰੋਕਣ, ਲੜਕੇ ਲੜਕੀਆਂ ਦੇ ਿਲੰਗ ਅਨੁਪਾਤ ਨੰੂ ਬਰਾਬਰ ਕਰਨ ਅਤੇ ਇਕ ਸਮਾਨਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਪੀ.ਐਚ.ਸੀ. ਚੱਕੋਵਾਲ ਵਿਖੇ 'ਬੇਟੀਆਂ ਦੀ ਲੋਹੜੀ ਸਮਾਗਮ­' ਕਰਵਾਇਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼ਾਮਚੁਰਾਸੀ, 11 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਾਧ-ਸੰਗਤ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ, 11 ਜਨਵਰੀ (ਭੁੱਲਰ)-ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਕੇ. ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ੋਨ ਦੇ ਜਨਰਲ ਸਕੱਤਰ ਜੈ ਦੇਵ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੋਗਰਾ, 11 ਜਨਵਰੀ (ਆਰ.ਐੱਸ.ਸਲਾਰੀਆ)-ਗੁਰਦੁਆਰਾ ਸਿੰਘ ਸਭਾ ਘੋਗਰਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਓ.ਏ.ਏ.ਟੀ. ਕਲੀਨਿਕ ਨਸ਼ਾ ਛਡਾਉਣ ਲਈ ਅਹਿਮ ਰੋਲ ਅਦਾ ਕਰੇਗੀ-ਡਾ. ਨਿਰਮਲ

ਗੜ੍ਹਦੀਵਾਲਾ, 11 ਜਨਵਰੀ (ਚੱਗਰ)-ਸਬਸਿਡੀ ਹੈੱਲਥ ਸੈਂਟਰ ਦਾਰਾਪੁਰ ਵਿਖੇ ਸਰਕਾਰ ਵਲੋਂ ਭੂੰਗਾ ਹਸਪਤਾਲ ਵਿਖੇ ਖੋਲ੍ਹੇ ਓ.ਏ.ਏ.ਟੀ. ਸੈਂਟਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ.ਨਿਰਮਲ ਸਿੰਘ ਨੇ ਦੱਸਿਆ ਕਿ ਇਹ ਇਕ ਨਸ਼ਾਂ ਛਡਾਉਣ ਲਈ ਕਲੀਨਿਕ ਖੋਲ੍ਹੀ ...

ਪੂਰੀ ਖ਼ਬਰ »

ਤਲਵੰਡੀ ਜੱਟਾਂ 'ਚ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਬਲਾਕ ਪੱਧਰੀ ਸਮਾਗਮ

ਗੜ੍ਹਦੀਵਾਲਾ, 11 ਜਨਵਰੀ (ਚੱਗਰ/ਗੋਂਦਪੁਰ)-ਪਿੰਡ ਤਲਵੰਡੀ ਜੱਟਾਂ ਵਿਖੇ ਨਵ-ਜੰਮੀਆਂ 11 ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਬਲਾਕ ਵਿਕਾਸ ਪ੍ਰੋਜੈਕਟ ਅਫਸਰ ਭੂੰਗਾ ਤਜਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੀ. ਡੀ. ਪੀ. ਓ. ਭੂੰਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿਚ ਲੜਕੇ-ਲੜਕੀ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਨੂੰ ਅਗਾਂਹ ਵੱਧਣ ਵਿਚ ਬਰਾਬਰ ਦੇ ਹੀ ਮੌਕੇ ਦੇਣੇ ਚਾਹੀਦੇ ਹਨ | ਇਸ ਮੌਕੇ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਸਬੰਧ 'ਚ ਗੜ੍ਹਦੀਵਾਲਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇਕ ਸਕਿੱਟ ਪੇਸ਼ ਕੀਤੀ ਗਈ | ਇਸ ਦੇ ਇਲਾਵਾ ਬੱਚਿਆਂ ਨੇ ਵੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਸਰਪੰਚ ਮਨਜੋਤ ਸਿੰਘ ਤਲਵੰਡੀ, ਸਕੂਲ ਟੀਚਰ ਜਗਤਾਰ ਸਿੰਘ, ਹਰਪਾਲ ਕੌਰ ਸੁਪਰਵਾਈਜ਼ਰ, ਕੈਪਟਨ ਬਲਦੇਵ ਸਿੰਘ ਅਤੇ ਰਵਿੰਦਰ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਸੁਪਰਵਾਈਜ਼ਰ ਲੀਲਾ ਦੇਵੀ, ਜੋਗਿੰਦਰ ਕੌਰ, ਸੁਰਿੰਦਰ ਰਾਣੀ, ਪਰਮਜੀਤ ਕੌਰ, ਸਾਬਕਾ ਸਰਪੰਚ ਰਜਿੰਦਰ ਕੌਰ, ਸੁਖਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਪਰਮਿੰਦਰ ਕੌਰ ਸਮੇਤ ਅਨੇਕਾਂ ਲੋਕ ਹਾਜਰ ਸਨ | ਇਸ ਮੌਕੇ ਪਰਮਜੀਤ ਕੌਰ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ |


ਖ਼ਬਰ ਸ਼ੇਅਰ ਕਰੋ

ਸਰਕਾਰੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਇਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਵਿਖੇ ਪੀ.ਬੀ. 24 ਵਾਲੇ ਸੰਸਥਾ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੜਕੀਆਂ ਦੀ ਲੋਹੜੀ ਮਨਾਉਣ ਦੇ ਨਾਲ-ਨਾਲ ਸਕੂਲ ਦੇ ਬੱਚਿਆਂ ਨੂੰ ਬੂਟ ਜ਼ੁਰਾਬਾਂ ਵੀ ਤਕਸੀਮ ਕੀਤੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਕਪੂਰ ਸਿੰਘ ਤੋਂ ਨਗਰ ਕੀਰਤਨ ਸਜਾਇਆ

ਕੋਟਫਤੂਹੀ, 11 ਜਨਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਜਲਵੇਹੜਾ 'ਚ ਗੁਰਦੁਆਰਾ ਸੰਤ ਕਪੂਰ ਸਿੰਘ ਤੋਂ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜੋ ਸਮੁੱਚੇ ਪਿੰਡ ਦੀ ਪ੍ਰਕਰਮਾ ਉਪਰੰਤ ਉਕਤ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਾਸਿਕ ਮੀਟਿੰਗ ਗਾਂਧੀ ਪਾਰਕ ਵਿਕੇ ਪਰਮਾਨੰਦ ਤੇ ਬਲਵੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਭੱਖਦੀਆਂ ਮੰਗਾਂ 'ਤੇ ਵਿਚਾਰ ਕਰਦੇ ਹੋਏ ...

ਪੂਰੀ ਖ਼ਬਰ »

1404 ਸਰਪੰਚਾਂ, 7884 ਪੰਚਾਂ, 25 ਜ਼ਿਲ੍ਹਾ ਪ੍ਰੀਸ਼ਦ ਤੇ 211 ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਰੋਹ ਅੱਜ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਚੁਣੇ ਗਏ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ 12 ਜਨਵਰੀ ਨੂੰ ਦਾਣਾ ਮੰਡੀ ਹੁਸ਼ਿਆਰਪੁਰ (ਫਗਵਾੜਾ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁਕੇਰੀਆਂ , 11 ਜਨਵਰੀ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਗਰਾਊਾਡ ਵਿਚ ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਕੱਠਿਆਂ ਕਰਕੇ ਲੋਕ-ਗੀਤ ਗਾਏ ਤੇ ਧੂਣੀ ਬਾਲੀ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਹੰਦਵਾਲ ਦੀ ਦੂਜੀ ਵਾਰ ਸਰਪੰਚ ਬਣੀ ਸੋਨੀਆ ਨੂੰ ਭਾਜਪਾ 'ਮਹਿਲਾ ਮੋਰਚੇ' ਦੀ ਮੰਡਲ ਪ੍ਰਧਾਨ ਬਣਾਇਆ

ਤਲਵਾੜਾ, 11 ਜਨਵਰੀ (ਸੁਰੇਸ਼ ਕੁਮਾਰ)-ਨੇੜਲੇ ਪਿੰਡ ਹੰਦਵਾਲ ਦੀ ਪੜ੍ਹੀ ਲਿਖੀ 'ਤੇ ਸੂਝਵਾਨ ਮਹਿਲਾ ਦੇ ਦੂਜੀ ਵਾਰ ਲਗਾਤਾਰ ਸਰਪੰਚ ਬਣਨ 'ਤੇ ਪਿੰਡ ਵਾਸੀਆਂ ਵਲੋਂ ਰੱਖੇ ਸਾਦੇ ਸਮਾਗਮ ਵਿਚ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਰੁਣੇਸ਼ ਸ਼ਾਕਰ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਦਾ ਪੋਸਟਰ ਜਾਰੀ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਹੁਸ਼ਿਆਰਪੁਰ 'ਚ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸੰਗਤਾਂ ਦਾ ਇਕੱਤਰਤਾ ਮੁੱਖ ਸੇਵਾਦਾਰ ਸੰਤ ਰਣਜੀਤ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਜ਼ਿਲ੍ਹਾ ਪੱਧਰੀ ਲੋਹੜੀ ਦਾ ਤਿਉਹਾਰ ਮਨਾਇਆ

ਚੱਬੇਵਾਲ, 11 ਜਨਵਰੀ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਮੁੱਖ ਰੱਖਦਿਆਂ ਹੋਇਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 11 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਵਿਖੇ ਮੁਫ਼ਤ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਾਤਾ-ਪਿਤਾ ਦੀ ਯਾਦ 'ਚ ਬੱਚਿਆਂ ਨੂੰ ਕੋਟੀਆਂ ਤੇ ਵਰਦੀਆਂ ਵੰਡੀਆਂ

ਘੋਗਰਾ, 11 ਜਨਵਰੀ (ਆਰ.ਐੱਸ.ਸਲਾਰੀਆ)-ਸਮਾਜ ਸੇਵੀ ਪਰਿਵਾਰ ਵਲੋਂ ਆਪਣੇ ਸਵ. ਪਿਤਾ ਪੋਲੋ ਰਾਮ ਅਤੇ ਸਵ. ਮਾਤਾ ਮਨਸਾ ਦੇਵੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਵਿਖੇ 6ਵੀਂ ਤੋਂ ਲੈ ਕੇ 8ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਕੋਟੀਆਂ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਸ਼ਾਹਪੁਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕ ਸਾਹਿਬ ਨਾਲ ਨਗਰ ਕੀਰਤਨ ਦੀ ਅਗਵਾਈ ਪੰਜ ...

ਪੂਰੀ ਖ਼ਬਰ »

ਗੁਰਦੁਆਰਾ ਸ਼ਾਲੀਮਾਰ ਨਗਰ ਤੋਂ ਨਗਰ ਕੀਰਤਨ ਕੱਢਿਆ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼ਾਲੀਮਾਰ ਨਗਰ ਤੋਂ ਮਹਾਨ ਨਗਰ ਕੀਰਤਨ ਕੱਢਿਆ ਗਿਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਊਨਾ ਰੋਡ, ਗੌਤਮ ਨਗਰ, ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 'ਚ ਹੋਏ ਫਸਵੇਂ ਮੁਕਾਬਲੇ

ਕੋਟਫਤੂਹੀ, 11 ਜਨਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਜਾਂਗਲੀਆਣਾ ਵਿਖੇ ਸ਼ਹੀਦ ਹਜ਼ਾਰਾ ਸਿੰਘ ਨੌਜਵਾਨ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ 16ਵੇਂ ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਸਰੇ ਦਿਨ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ | ਅੱਜ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਦੀ ਪ੍ਰਧਾਨਗੀ ਦੇਣਾ ਸ਼ਲਾਘਾਯੋਗ ਕਦਮ-ਡਾ: ਰਾਜ ਕੁਮਾਰ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸ ਹਾਈਕਮਾਂਡ ਵਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਨਾਲ ਨਿਵਾਜ਼ਿਆ ਗਿਆ ਹੈ | ਇਸ ਮੌਕੇ ਵਿਧਾਇਕ ਚੱਬੇਵਾਲ ਡਾ: ਰਾਜ ...

ਪੂਰੀ ਖ਼ਬਰ »

ਵਿਧਵਾ ਤੇ ਨਿਆਸਰੀਆਂ ਔਰਤਾਂ ਦੀ ਪੈਨਸ਼ਨ 5 ਹਜ਼ਾਰ ਕਰਨ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਅਤੇ ਵਿਧਵਾ ਅਧਿਕਾਰ ਮੂਵਮੈਂਟ ਵਲੋਂ ਵਿਧਵਾ ਅਤੇ ਨਿਆਸਰੀਆਂ ਪੀੜਤ ਔਰਤਾਂ ਦੀਆਂ ਮੁਸ਼ਕਿਲਾਂ ਅਤੇ ਸਰਕਾਰ ਵਲੋਂ ਗੈਰ ਸੰਵਿਧਾਨਿਕ ਰਵੱਈਆ ਅਪਨਾਉਣ ਸਬੰਧੀ ਪਾਰਟੀ ਪ੍ਰਧਾਨ ਜੈ ਗੋਪਾਲ ...

ਪੂਰੀ ਖ਼ਬਰ »

ਦੀਪ ਸਪੈਸ਼ਲ ਸਕੂਲ ਦਸੂਹਾ ਵਿਖੇ ਲੋਹੜੀ ਦੇ ਤਿਉਹਾਰ ਸਬੰਧੀ ਸਮਾਗਮ

ਦਸੂਹਾ, 11 ਜਨਵਰੀ (ਭੁੱਲਰ)-ਦੀਪ ਸਪੈਸ਼ਲ ਸਕੂਲ ਦਸੂਹਾ ਵਿਖੇ ਲੋਹੜੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੀ.ਐੱਸ.ਪੀ. ਦਸੂਹਾ ਏ. ਆਰ. ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਵਧਾਈ ...

ਪੂਰੀ ਖ਼ਬਰ »

ਪਿੰਡ ਟੌਹਲੀਆਂ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ 11 ਲੜਕੀਆਂ ਦੀ ਲੋਹੜੀ ਪਾਈ

ਮਾਹਿਲਪੁਰ, 11 ਜਨਵਰੀ (ਦੀਪਕ ਅਗਨੀਹੋਤਰੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਲਾਕ ਮਾਹਿਲਪੁਰ ਦੇ ਪਿੰਡ ਟੌਹਲੀਆਂ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰਸਿਮਰਨ ਕੌਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਸ ਪਾਸ ਦੇ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ 'ਐਕਸੀਡੈਂਟਲ ਪ੍ਰਾਈਮ ਮਨਿਸਟਰ' 'ਤੇ ਕਰ ਰਹੀਆਂ ਰਾਜਨੀਤੀ-ਬੈਂਸ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਹੋਰਨਾਂ ਪਾਰਟੀਆਂ ਨਾਲ ਮਿਲ ਕੇ ਬਣਾਇਆ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ) ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਮਾਜ ਵਿਚ ਧੀਆਂ ਦਾ ਰੁਤਵਾ ਉੱਚਾ ਰੱਖਣ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ 'ਆਓ ਮਨਾਈਏ ਧੀਆਂ ਦੀ ਲੋਹੜੀ' ਪ੍ਰੋਗਰਾਮ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਸਬੰਧੀ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਰਾਮਗੜ੍ਹ ਸੀਕਰੀ, 11 ਜਨਵਰੀ (ਕਟੋਚ)-ਸਮਾਜਿਕ ਸੁਰੱਖਿਆ ਤੇ ਬਲਾਕ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਤੇ ਸੀ.ਡੀ.ਪੀ.ਓ. ਤਲਵਾੜਾ ਮੈਡਮ ਤਜਿੰਦਰ ਕੌਰ ਦੀ ਅਗਵਾਈ ਵਿਚ ਤੇ ਸੁਪਰਵਾਈਜ਼ਰ ਸ੍ਰੀਮਤੀ ਰਾਜ ਕੁਮਾਰੀ ਦੀ ...

ਪੂਰੀ ਖ਼ਬਰ »

ਝੋਲਾਛਾਪ ਡਾਕਟਰਾਂ ਦੇ ਮੱਕੜਜਾਲ 'ਚ ਫ਼ਸੀਆਂ ਪਿੰਡਾਂ ਦੀਆਂ ਸਿਹਤ ਸਹੂਲਤਾਂ

ਮਾਹਿਲਪੁਰ, 11 ਜਨਵਰੀ (ਦੀਪਕ ਅਗਨੀਹੋਤਰੀ)-ਪਿੰਡਾਂ ਵਿਚ ਸਿਹਤ ਸੇਵਾਵਾਂ ਝੋਲਾਛਾਪ ਡਾਕਟਰਾਂ ਦੇ ਆਸਰੇ ਹੀ ਚੱਲ ਰਹੀਆਂ ਹਨ | ਇਨ੍ਹਾਂ ਡਾਕਟਰਾਂ ਦੀ ਕਾਰਜਸ਼ੈਲੀ ਪੜ੍ਹਨ ਅਤੇ ਵਾਚਣ ਨਾਲ ਕੁੱਝ ਅਜਿਹੇ ਤੱਥ ਸਾਹਮਣੇ ਆਏ ਹਨ ਜਿਨ੍ਹਾਂ ਨਾਲ ਆਮ ਆਦਮੀ ਦੰਦਾ ਥੱਲੇ ਜੀਭ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਵਲੋਂ ਸਕੂਲ ਨੂੰ ਮਾਲੀ ਮਦਦ ਭੇਟ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)- ਸਰਕਾਰੀ ਐਲੀਮੈਂਟਰੀ ਸਕੂਲ ਧਮਾਈ ਵਿਖੇ ਐਨ.ਆਰ.ਆਈ. ਭਰਾਵਾਂ ਵਲੋਂ ਸਕੂਲ ਖ਼ਰਚਿਆਂ ਲਈ 10 ਹਜ਼ਾਰ ਦੀ ਮਾਲੀ ਮਦਦ ਭੇਟ ਕੀਤੀ ਗਈ ਹੈ | ਸਕੂਲ ਮੁਖੀ ਰੀਟਾ ਦੇਵੀ ਤੇ ਅਧਿਆਪਕ ਸੁਮਨ ਚੇਚੀ ਨੇ ਦੱਸਿਆ ਕਿ ਪਿੰਡ ਧਮਾਈ ਦੇ ਵਾਸੀ ਮਨਮੋਹਣ ...

ਪੂਰੀ ਖ਼ਬਰ »

ਸਤਨਾਮ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ ਕੈਂਸਰ ਜਾਂਚ ਕੈਂਪ

ਦਸੂਹਾ, 11 ਜਨਵਰੀ (ਕੌਸ਼ਲ)- ਦਸੂਹਾ ਦੇ ਪਿੰਡ ਰੰਧਾਵਾ ਵਿਖੇ ਸਵਰਗੀ ਸਤਨਾਮ ਸਿੰਘ ਰੰਧਾਵਾ ਦੀ ਯਾਦ ਵਿਚ ਉਨ੍ਹਾਂ ਦੇ ਪੁੱਤਰ ਮਨਦੀਪ ਸਿੰਘ ਰੰਧਾਵਾ ਤੇ ਸੰਦੀਪ ਸਿੰਘ ਰੰਧਾਵਾ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਮੰਤਰੀ ਦੇਸਰਾਜ ਸਿੰਘ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਆਵਾਰਾ ਜਾਨਵਰਾਂ ਦੇ ਗਲਾਂ 'ਚ ਰੇਡੀਅਮ ਬੈਲਟਾਂ ਪਾਉਣ ਦੀ ਸ਼ੁਰੂਆਤ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ)-ਵਿਭਾਗ ਦੀਆਂ ਹਦਾਇਤਾਂ ਦੇ ਚੱਲਦੇ ਹੋਏ ਧੁੰਦ ਕਾਰਨ ਸੜਕੀ ਹਾਦਸਿਆਂ ਤੋਂ ਬਚਾਅ ਲਈ ਇੱਥੇ ਨਗਰ ਕੌਾਸਲ ਵਲੋਂ ਸ਼ਹਿਰ 'ਚ ਘੁੰਮਦੇ ਆਵਾਰਾ ਪਸ਼ੂਆਂ ਦੇ ਗਲੇ 'ਚ ਰੇਡੀਅਮ ਬੈਲਟਾਂ ਪਾਉਣ ਦੀ ਸ਼ੁਰੂਆਤ ਕੀਤੀ ਗਈ | ਸ਼ਹਿਰ ਦੇ ਵਾਰਡ ਨੰਬਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ 20 ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ ਅਤੇ ਵਿੱਤ ਸਕੱਤਰ ਨਰੇਸ਼ ਕੁਮਾਰੀ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਦਿੱਤੇ ਕੋਲੋਂ ਸਾਰਾ ਦਿਨ ਕੰਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਸਵਰਨ ਜਾਤੀ ਨੂੰ 10 ਫ਼ੀਸਦੀ ਰਾਖਵਾਂਕਰਨ ਦੇ ਫ਼ੈਸਲੇ ਦਾ ਸਵਾਗਤ

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਯੂਥ ਸਿਟੀਜ਼ਨ ਕੌਾਸਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਪੰਕਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਥ ਸਿਟੀਜ਼ਨ ਕੌਾਸਲ ਦੇ ਸੂਬਾ ਪ੍ਰਧਾਨ ਡਾ. ਰਮਨ ਘਈ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਡਾ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX