ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  10 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  13 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  23 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  24 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  35 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  51 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 11 ਜਨਵਰੀ (ਹਰਵਿੰਦਰ ਸਿੰਘ, ਹਰਮਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਆਸਰੋਂ ਪੁਲਿਸ ਵਲੋਂ 480 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਾਠਗੜ੍ਹ,ਰੈਲਮਾਜਰਾ, 11 ਜਨਵਰੀ (ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ)- ਆਸਰੋਂ ਪੁਲਿਸ ਨੇ ਬੀਤੀ ਰਾਤ ਬਲਾਚੌਰ-ਰੂਪਨਗਰ ਰਾਜ ਮਾਰਗ 'ਤੇ ਪੈਂਦੀ ਪੁਲਿਸ ਚੌਕੀ ਆਸਰੋਂ ਵਿਖੇ ਪੁਲਿਸ ਨੇ ਨਾਕੇ ਦੌਰਾਨ 480 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਸਿੱਧੀ ਟਰੇਨ ਨੂੰ 15 ਨੂੰ ਚੱਲੇਗੀ-ਚੰਦੂਮਾਜਰਾ

ਨਵਾਂਸ਼ਹਿਰ, 11 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ 15 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 6.45 'ਤੇ ਨਵਾਂਸ਼ਹਿਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਸਿੱਧੀ ਟਰੇਨ ਨੂੰ ਹਰੀ ਝੰਡੀ ਦੇਣਗੇ | ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਤਹਿਤ ਪਿੰਡਾਂ 'ਚ ਨੌਜਵਾਨਾਂ ਨੂੰ ਰੁਜ਼ਗਾਰ ਦਿਆਂਗੇ-ਚੰਨੀ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਤਕਨੀਕੀ ਸਿੱਖਿਆ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ | ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਪਿੰਡਾਂ 'ਚ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ | ਇਹ ਪ੍ਰਗਟਾਵਾ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਵਲੋਂ ਮੀਟਿੰਗ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ)-ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਮੈਡਮ ਦੀਪ ਸ਼ਿਖਾ ਸ਼ਰਮਾ ਐਸ.ਡੀ.ਐਮ. ਬੰਗਾ ਨੇ ਮੀਟਿੰਗ ਕੀਤੀ | ਉਨ੍ਹਾਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ...

ਪੂਰੀ ਖ਼ਬਰ »

ਹਾਈਵੇਅ 'ਤੇ ਘੁੰਮਦੇ ਅਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 11 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਲੋਕਾਂ ਵੱਲੋਂ ਦੁੱਧ ਦੇਣ ਤੋਂ ਹਟੀਆਂ ਗਾਵਾਂ ਅਤੇ ਹੋਰ ਪਸ਼ੂਆਂ ਨੂੰ ਬੇਸਹਾਰਾ ਛੱਡਣ ਕਾਰਨ ਇਹ ਹਾਈਵੇਅ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਘੰੁਮ ਕੇ ਜਿੱਥੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਉੱਥੇ ਕਿਸਾਨਾਂ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਕਾਰਨ ਸਕੂਟਰੀ ਚਾਲਕ ਦੀ ਮੌਤ

ਮਜਾਰੀ/ਸਾਹਿਬਾ, 11 ਜਨਵਰੀ (ਨਿਰਮਲਜੀਤ ਸਿੰਘ ਚਾਹਲ, ਦੀਦਾਰ ਸਿੰਘ ਬਲਾਚੌਰੀਆ)- ਅੱਜ ਪਿੰਡ ਰੁੜਕੀ ਕਲਾਂ ਪੈਟਰੋਲ ਪੰਪ ਦੇ ਸਾਹਮਣੇ ਪੰਜਾਬ ਰੋਡਵੇਜ਼ ਬੱਸ ਅਤੇ ਐਕਟਿਵਾ ਸਕੂਟਰੀ ਦੀ ਆਹਮੋ ਸਾਹਮਣੀ ਟੱਕਰ 'ਚ ਸਕੂਟਰੀ ਸਵਾਰ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਬਲਾਚੌਰ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

ਬਲਾਚੌਰ, 11 ਜਨਵਰੀ (ਗੁਰਦੇਵ ਸਿੰਘ ਗਹੂੰਣ)- 26 ਜਨਵਰੀ ਨੂੰ ਅਨਾਜ ਮੰਡੀ ਬਲਾਚੌਰ ਵਿਖੇ ਮਨਾਏ ਜਾ ਰਹੇ ਸਬ ਡਵੀਜ਼ਨ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਸਬ ਡਵੀਜ਼ਨ ਬਲਾਚੌਰ ਦੇ ਉੱਚ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਤਹਿਸੀਲ ਕੰਪਲੈਕਸ ਬਲਾਚੌਰ ਦੇ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ 'ਤੇ ਬੰਗਾ 'ਚ ਨਗਰ ਕੀਰਤਨ ਸਜਾਇਆ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਤੋਂ ਵਿਸ਼ਾਲ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਜੋ ਗੁਰਦੁਆਰਾ ਸਹਿਬ ਤੋਂ ਅਰੰਭ ਹੋ ਕੇ ਬੰਗਾ ਦੇ ਮੁੱਖ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਲਵਿੰਦਰ ਯੂ. ਐੱਸ. ਏ.

ਸੜੋਆ, 11 ਜਨਵਰੀ (ਨਾਨੋਵਾਲੀਆ)- ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਅਤੇ ਕੈਲੇਫੋਰਨੀਆ (ਯੂ.ਐੱਸ.ਏ.) ਦੇ ਸ਼ਹਿਰ ਪਿੱਟ ਸਵਰਗ ਵਿਖੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਪ੍ਰਵਾਸੀ ਭਾਰਤੀ ਬਲਵਿੰਦਰ ਕੁਮਾਰ ਚੱਕ ਸਿੰਘਾ ਅਤੇ ਉਨ੍ਹਾਂ ਦੀ ਧਰਮ-ਪਤਨੀ ਬੀਬੀ ਚਰਨਜੀਤ ਕੌਰ ਨੇ ਵੈੱਲਫੇਅਰ ਸੁਸਾਇਟੀ ਸੜੋਆ ਦੇ ਮੈਂਬਰਾਂ ਨਾਲ ਮਿਲ ਕੇ ਸੁਸਾਇਟੀ ਵੱਲੋਂ ਕੀਤੇ ਜਾ ਕੰਮਾਂ ਦੀ ਜਾਣਕਾਰੀ ਲੈਣ ਉਪਰੰਤ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਪਿਛਲੇ ਸਾਲਾਂ ਦੌਰਾਨ ਲੋੜਵੰਦ ਅਤੇ ਬੇਸਹਾਰਾ 310 ਦੇ ਕਰੀਬ ਬਜ਼ੁਰਗਾਂ ਦੇ ਅੱਖਾਂ ਦੇ ਅਪ੍ਰੇਸ਼ਨ ਕਰਵਾ ਕੇ ਜੋ ਕਾਰਜ ਕੀਤਾ ਹੈ, ਇਸ ਲਈ ਸੁਸਾਇਟੀ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ | ਉਨ੍ਹਾਂ ਕਿਹਾ ਕਿ ਉਹ ਵਿਦੇਸ਼ਾਂ 'ਚ ਬੈਠੇ ਵੀ ਸੁਸਾਇਟੀ ਨੂੰ ਕਿਸੇ ਵੀ ਕਿਸਮ ਦੀ ਆਰਥਿਕ ਮੁਸ਼ਕਲ ਨਹੀਂ ਆਉਣ ਦੇਣਗੇ | ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਜੀਤ ਰਾਮ ਖੇਤਾਨ, ਪ੍ਰਧਾਨ ਨਾਜ਼ਰ ਰਾਮ ਮਾਨ (ਦੋਵੇਂ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿੰਦਰ ਚੰਦ ਪੋਜੇਵਾਲ, ਤੇਲੂ ਰਾਮ ਸਰਪੰਚ ਛਦੌੜੀ, ਵਰਿੰਦਰ ਕੁਮਾਰ ਮੀਤ ਪ੍ਰਧਾਨ, ਰਜਿੰਦਰ ਬਛੌੜੀ, ਰਾਜ ਕੁਮਾਰ, ਗੁਰਦਿਆਲ ਮਾਨ, ਨਰੰਜਣ ਜੋਤ ਸਿੰਘ, ਬਲਵਿੰਦਰ ਨਾਨੋਵਾਲ, ਚਰਨਜੀਤ ਸਿੰਘ, ਸ਼ਿਵ ਕੁਮਾਰ, ਚਮਨ ਲਾਲ ਸੜੋਆ, ਮਹਿੰਦਰ ਪਾਲ ਪ੍ਰਧਾਨ ਸੜੋਆ, ਮੋਹਣ ਲਾਲ ਖਰੌੜ ਅਤੇ ਪਰਮਜੀਤ ਚੱਕ ਸਿੰਘਾ ਆਦਿ ਨੇ ਵੀ ਪ੍ਰਵਾਸੀ ਪਰਿਵਾਰ ਦਾ ਸਹਿਯੋਗ ਲਈ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਨਵਾਂ ਪਿੰਡ ਟੱਪਰੀਆਂ ਬਣਿਆ ਇਲਾਕੇ ਦਾ ਪਹਿਲਾ ਬੀਮਾ ਗ੍ਰਾਮ ਪਿੰਡ

ਭੱਦੀ, 11 ਜਨਵਰੀ (ਨਰੇਸ਼ ਧੌਲ)- ਇਲਾਕੇ ਦੇ ਪਹਿਲੇ ਬਣੇ ਬੀਮਾ ਗਰਾਮ ਅਤੇ ਬੀਮਾ ਸਕੂਲ ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਸਮੂਹ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ 'ਚ ਭਾਰਤੀ ਜੀਵਨ ਬੀਮਾ ਨਿਗਮ ਜਲੰਧਰ ਡਵੀਜ਼ਨ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਡਿਪਟੀ ਕਮਿਸ਼ਨਰਾਂ ਰਾਹੀ ਸਰਕਾਰ ਨੂੰ ਮੰਗ-ਪੱਤਰ ਭੇਜੇ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ ਅਤੇ ਵਿੱਤ ਸਕੱਤਰ ਨਰੇਸ਼ ਕੁਮਾਰੀ ਨੇ ਇਕ ਸਾਂਝੇ ਪੈੱ੍ਰਸ ਬਿਆਨ 'ਚ ਕਿਹਾ ਹੈ ਕਿ ਸਕੂਲਾਂ ਅੰਦਰ ...

ਪੂਰੀ ਖ਼ਬਰ »

ਕਲਗੀਧਰ ਦੀਆਂ ਕੁਰਬਾਨੀਆਂ ਨੂੰ ਸਮੁੱਚਾ ਦੇਸ਼ ਭੁਲਾ ਨਹੀਂ ਸਕਦਾ-ਭਾਈ ਢਾਹਾਂ

ਬੰਗਾ, 11 ਜਨਵਰੀ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਦੋਆਬਾ ਦੀ ਇਕ ਮੀਟਿੰਗ ਪ੍ਰਧਾਨ ਭਾਈ ਜੋਗਾ ਸਿੰਘ ਢਾਹਾਂ ਦੀ ਅਗਵਾਈ 'ਚ ਹੋਈ | ਇਸ ਮੌਕੇ ਭਾਈ ਸਾਹਿਬ ਨੇ ਕਿਹਾ ਕਿ ਗੁਰਮਤਿ ਪ੍ਰਚਾਰ ਰਾਗੀ ਸਭਾ ਦਸਮ ਪਿਤਾ ਕਲਗੀਧਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ...

ਪੂਰੀ ਖ਼ਬਰ »

ਰੋਜ਼ਾ ਲੱਖ ਦਾਤਾ ਪੀਰ ਮਾਹਿਲ ਗਹਿਲਾ ਵਿਖੇ ਲੱਗਾ ਜੋੜ ਮੇਲਾ

ਬੰਗਾ, 11 ਜਨਵਰੀ (ਕਰਮ ਲਧਾਣਾ) - ਅਸਥਾਨ ਲੱਖ ਦਾਤਾ ਪੀਰ ਜਗ੍ਹਾ ਮੁਕਾਮ ਮਾਹਿਲ ਗਹਿਲਾ ਵਿਖੇ ਸਾਈਾ ਪੱਪੂ ਸ਼ਾਹ ਕਾਦਰੀ ਦੀ ਅਗਵਾਈ ਵਿਚ ਜੋੜ ਮੇਲਾ ਮਨਾਇਆ ਗਿਆ | ਜਿਸਦੀ ਅਰੰਭਤਾ ਪੀਰਾਂ ਦੀ ਮਜਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਨਾਲ ਹੋਈ | ਉਪਰੰਤ ਉੱਘੇ ਕਵਾਲ ਬਲਵੀਰ ...

ਪੂਰੀ ਖ਼ਬਰ »

ਰਾਏਪੁਰ ਸਕੂਲ 'ਚ ਲੋਹੜੀ ਸਬੰਧੀ ਸਮਾਗਮ ਕਰਵਾਇਆ

ਰੈਲਮਾਜਰਾ, 11 ਜਨਵਰੀ (ਸੁਭਾਸ਼ ਟੌਾਸਾ)- ਪਿੰਡ ਰਾਏਪੁਰ ਵਿਖੇ ਸਰਕਾਰੀ ਮਿਡਲ ਸਕੂਲ ਵਿਚ ਸਮੂਹ ਪਿੰਡ ਵਾਸੀਆਂ ਅਤੇ ਜਸਵੀਰ ਸਿੰਘ ਫ਼ੌਜੀ ਅਤੇ ਸਕੂਲ ਸਟਾਫ਼ ਦੇ ਵਿਸ਼ੇਸ਼ ਯਤਨਾਂ ਸਦਕਾ ਲੋਹੜੀ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਚੇਅਰਮੈਨ ਗੁਰਬਖਸ਼ਾ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਯੁਵਾ ਦਿਵਸ ਵਜੋਂ ਮਨਾਇਆ ਜਾਵੇਗਾ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ 12 ਜਨਵਰੀ ਨੂੰ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਯੁਵਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਸਮਾਗਮ ਦੇ ਮੁੱਖ ਮਹਿਮਾਨ ਸੈਕਟਰੀ ਇੰਡੀਅਨ ਰੈੱਡ ਕਰਾਸ ਸੀ.ਐੱਸ. ਤਲਵਾਰ ਆਈ. ਏ. ...

ਪੂਰੀ ਖ਼ਬਰ »

ਗੁਰੂ ਚਰਨਾਂ 'ਚ ਜਾ ਬਿਰਾਜੇ 115 ਸਾਲਾ ਗੁਰਦਾਸ ਰਾਮ

ਜਾਡਲਾ, 11 ਜਨਵਰੀ (ਬੱਲੀ)- ਲਾਗਲੇ ਪਿੰਡ ਮੀਰਪੁਰ ਜੱਟਾਂ ਦੇ ਵਸਨੀਕ ਅਤੇ ਆਲ ਇੰਡੀਆ ਆਦਿ-ਧਰਮ ਮਿਸ਼ਨ ਦੇ ਆਗੂ ਸੁਰਿੰਦਰ ਮੀਰਪੁਰੀ ਦੇ ਪਿਤਾ ਗੁਰਦਾਸ ਰਾਮ ਆਪਣੇ ਜੀਵਨ ਦੀਆਂ 115 ਬਹਾਰਾਂ ਮਾਣ ਕੇ ਬੀਤੀ ਰਾਤ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ | ਉਹ ਪਿਛਲੇ ਕੁਝ ਸਮੇਂ ਤੋਂ ...

ਪੂਰੀ ਖ਼ਬਰ »

ਬੀ. ਡੀ. ਸੀ. ਨਵਾਂਸ਼ਹਿਰ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਜਨਵਰੀ (ਹਰਵਿੰਦਰ ਸਿੰਘ)- ਖ਼ੂਨਦਾਨ ਸੇਵਾ ਨੂੰ ਸਮਰਪਿਤ ਪ੍ਰਸਿੱਧ ਸਮਾਜ ਸੇਵੀ ਸੰਸਥਾ ਬੀ.ਡੀ.ਸੀ. ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਐੱਸ.ਕੇ.ਸਰੀਨ (ਐਡਵੋਕੇਟ) ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਅਗਲੇ ਦੋ ਸਾਲ ਲਈ ਮੁੱਖ ਅਹੁਦੇਦਾਰਾਂ ਦੀ ਨਿਯੁਕਤੀ ...

ਪੂਰੀ ਖ਼ਬਰ »

ਗੜ੍ਹਪਧਾਣਾ ਦੀ ਪੰਚਾਇਤ ਨੇ ਸਮਾਜ ਭਲਾਈ ਦੇ ਕੰਮਾਂ ਨਾਲ ਕੀਤੀ ਸ਼ੁਰੂਆਤ

ਔੜ, 11 ਜਨਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਗੜ੍ਹਪਧਾਣਾ ਦੇ ਸਰਪੰਚ ਜਸਵਿੰਦਰ ਸਿੰਘ ਥਾਂਦੀ ਨੇ ਕਿਹਾ ਕਿ ਸਾਨੰੂ ਸਾਰਿਆਂ ਨੰੂ 'ਬੇਟੀ ਬਚਾਓ ਤੇ ਬੇਟੀ ਪੜ੍ਹਾਓ' ਮੁਹਿੰਮ ਵਲ ਧਿਆਨ ਦੇ ਲੋਕਾਂ ਨੰੂ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਮਾਂ ਦੀ ਕੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਾਹਲੋਂ, 11 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)-ਸਰਬੰਸ ਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਢਾਡੀ ਕਸ਼ਮੀਰ ...

ਪੂਰੀ ਖ਼ਬਰ »

ਧੀਆਂ ਬਿਨਾ ਸਿ੍ਸ਼ਟੀ ਦੀ ਕਲਪਨਾ ਨਹੀਂ-ਬਾਬਾ ਸਾਧੂ ਸ਼ਾਹ ਚਿਸ਼ਤੀ

ਕਟਾਰੀਆਂ, 11 ਜਨਵਰੀ (ਨਵਜੋਤ ਸਿੰਘ ਜੱਖੂ) - ਧੀਆਂ ਇਸ ਸੰਸਾਰ ਦਾ ਅਧਾਰ ਹਨ ਤੇ ਉਨ੍ਹਾਂ ਬਿਨ੍ਹਾ ਇਸ ਸੰਸਾਰ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਸ਼ਾਧੂ ਸਾਹ ਚਿਸ਼ਤੀ ਗੱਦੀ ਨਸ਼ੀਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਮਰਹੂਮ ਚੌ: ਜਗਤ ਰਾਮ ਸੂੰਢ ਦੀ ਬਰਸੀ ਮਨਾਈ

ਸੰਧਵਾਂ, 11 ਜਨਵਰੀ (ਪ੍ਰੇਮੀ ਸੰਧਵਾਂ) - ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਦੀ ਆਹੂਤੀ ਦੇਣ ਵਾਲੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਚੌ: ਜਗਤ ਰਾਮ ਸੂੰਢ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਸੂੰਢ ...

ਪੂਰੀ ਖ਼ਬਰ »

ਗੁਰੂ ਚਰਨਾਂ 'ਚ ਜਾ ਬਿਰਾਜੇ 115 ਸਾਲਾ ਗੁਰਦਾਸ ਰਾਮ

ਜਾਡਲਾ, 11 ਜਨਵਰੀ (ਬੱਲੀ)- ਲਾਗਲੇ ਪਿੰਡ ਮੀਰਪੁਰ ਜੱਟਾਂ ਦੇ ਵਸਨੀਕ ਅਤੇ ਆਲ ਇੰਡੀਆ ਆਦਿ-ਧਰਮ ਮਿਸ਼ਨ ਦੇ ਆਗੂ ਸੁਰਿੰਦਰ ਮੀਰਪੁਰੀ ਦੇ ਪਿਤਾ ਗੁਰਦਾਸ ਰਾਮ ਆਪਣੇ ਜੀਵਨ ਦੀਆਂ 115 ਬਹਾਰਾਂ ਮਾਣ ਕੇ ਬੀਤੀ ਰਾਤ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ | ਉਹ ਪਿਛਲੇ ਕੁਝ ਸਮੇਂ ਤੋਂ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਕੇਂਦਰ ਵਲੋਂ ਧਾਰਮਿਕ ਪ੍ਰੀਖਿਆ ਸਬੰਧੀ ਕਿਤਾਬ ਜਾਰੀ

ਬਹਿਰਾਮ, 11 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਪਾਤਸ਼ਾਹੀ ਨੌਵੀਂ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਸਰਹਾਲਾ ਰਾਣੰੂਆਂ (ਸ਼.ਭ.ਸ.ਨਗਰ) ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ...

ਪੂਰੀ ਖ਼ਬਰ »

ਸੰਤ ਸੰਮੇਲਨ ਸਬੰਧੀ ਬਹਿਰਾਮ ਵਿਖੇ ਮੀਟਿੰਗ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਅੰਮਿ੍ਤਬਾਣੀ ਵਰਲਡ ਵਾਈਡ ਆਰਗੇਨਾਈਜੇਸ਼ਨ ਰਜਿ: ਵਲੋਂ ਰਵਿਦਾਸੀਆ ਧਰਮ ਦਾ 10ਵਾਂ ਸਥਾਪਨਾ ਦਿਵਸ 29 ਜਨਵਰੀ ਨੂੰ ਬੱਸ ਸਟੈਂਡ ਕਟਾਰੀਆਂ ਵਿਖੇ ਸੰਤ ਨਰੰਜਣ ਦਾਸ ਗੱਦੀ ਨਸ਼ੀਨ ਬੱਲਾਂ ਦੀ ਅਗਵਾਈ 'ਚ ਮਨਾਇਆ ...

ਪੂਰੀ ਖ਼ਬਰ »

ਖਾਨਪੁਰ ਦੇ ਲੋਹੜੀ ਮੇਲੇ 'ਤੇ ਕਲਾਕਾਰਾਂ ਨੇ ਰੰਗ ਬੰਨੇ੍ਹ

ਮੁਕੰਦਪੁਰ, 11 ਜਨਵਰੀ (ਦੇਸ ਰਾਜ ਬੰਗਾ) - ਪਿੰਡ ਖਾਨਪੁਰ ਵਿਖੇ ਪੰਚਾਇਤੀ ਰਾਜ ਸਪੋਰਟਸ ਕਲੱਬ ਖਾਨਪੁਰ ਅਤੇ ਗ੍ਰਾਮ ਪੰਚਾਇਤ ਵਲੋਂ 'ਲੋਹੜੀ ਮੇਲਾ' ਕਰਵਾਇਆ ਗਿਆ | ਮੇਲੇ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ...

ਪੂਰੀ ਖ਼ਬਰ »

ਬੀ. ਡੀ. ਸੀ. ਨਵਾਂਸ਼ਹਿਰ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਜਨਵਰੀ (ਹਰਵਿੰਦਰ ਸਿੰਘ)- ਖ਼ੂਨਦਾਨ ਸੇਵਾ ਨੂੰ ਸਮਰਪਿਤ ਪ੍ਰਸਿੱਧ ਸਮਾਜ ਸੇਵੀ ਸੰਸਥਾ ਬੀ.ਡੀ.ਸੀ. ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਐੱਸ.ਕੇ.ਸਰੀਨ (ਐਡਵੋਕੇਟ) ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਅਗਲੇ ਦੋ ਸਾਲ ਲਈ ਮੁੱਖ ਅਹੁਦੇਦਾਰਾਂ ਦੀ ਨਿਯੁਕਤੀ ...

ਪੂਰੀ ਖ਼ਬਰ »

ਇੰਦਰਜੀਤ ਲੁੱਡੀ ਨੇ ਸਕੂਲ ਨੂੰ ਦਿੱਤੀ ਵਿੱਤੀ ਸਹਾਇਤਾ

ਪੋਜੇਵਾਲ ਸਰਾਂ, 11 ਜਨਵਰੀ (ਨਵਾਾਗਰਾਈਾ)- ਸਰਕਾਰੀ ਪ੍ਰਾਇਮਰੀ ਸਕੂਲ ਚਾਾਦਪੁਰ ਰੁੜਕੀ ਵਿਖੇ ਖਵਾਇਸ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਕੂਲ 'ਚ ਸਮਾਰਟ ਕਲਾਸ ਰੂਮ ਬਣਾਉਣ ਲਈ ਚੌਧਰੀ ਇੰਦਰਜੀਤ ਲੱੁਡੀ ਵੱਲੋਂ ਸਕੂਲ ਲਈ 23 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਝੰਡੇਰ ਕਲਾਂ 'ਚ ਲੋਹੜੀ ਮਨਾਈ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ)- ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਕਲਾਂ ਵਿਖੇ ਲੋਹੜੀ ਦਾ ਸਮਾਗਮ ਸਕੂਲ ਸਟਾਫ਼ ਅਤੇ ਬੱਚਿਆਂ ਵਲੋਂ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਚੇਅਰਮੈਨ ਸੁਖਮਿੰਦਰ ਸਿੰਘ ਨੇ ਕੀਤੀ | ਉਨ੍ਹਾਂ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਧੰਨਵਾਦ-ਵਿਜੈ ਟੌ ਾਸਾ

ਰੈਲਮਾਜਰਾ, 11 ਜਨਵਰੀ (ਸੁਭਾਸ਼ ਟੌਾਸਾ)- ਕਾਂਗਰਸ ਹਾਈ ਕਮਾਂਡ ਵੱਲੋਂ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨਾ 'ਚ ਤਹਿਸੀਲ ਬਲਾਚੌਰ ਦੇ ਜੁਝਾਰੂ ਆਗੂ ਚੌਧਰੀ ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਬਣਾਉਣ 'ਤੇੇ ਪੰਜਾਬ ਲੇਬਰ ਸੈੱਲ ਦੇ ...

ਪੂਰੀ ਖ਼ਬਰ »

ਰਸ਼ਮੀ ਵੈੱਲਫੇਅਰ ਸੁਸਾਇਟੀ ਨੇ ਮਨਾਈ ਨਵਜੰਮੀਆਂ ਬੱਚੀਆਂ ਦੀ ਲੋਹੜੀ

ਰਾਹੋਂ, 11 ਜਨਵਰੀ (ਲਾਲ ਚੰਦ ਭਾਗੜਾ)- ਰਸ਼ਮੀ ਵੈੱਲਫੇਅਰ ਸੁਸਾਇਟੀ ਵੱਲੋਂ ਖੋਸਲਾ ਮੁਹੱਲਾ ਵਿਖੇ 21 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਪ੍ਰਧਾਨ ਹੇਮੰਤ ਰਣਦੇਵ, ਸਾਬਕਾ ਪ੍ਰਧਾਨ ਦਿਨੇਸ਼ ਚੋਪੜਾ ਸੁਸਾਇਟੀ ਦੀ ...

ਪੂਰੀ ਖ਼ਬਰ »

ਸਿੰਬਲੀ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਸਮੁੰਦੜਾ, 11 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਸ਼ਹੀਦ ਗੁਰਬਚਨ ਸਿੰਘ, ਸ਼ਹੀਦ ਤਰਸੇਮ ਸਿੰਘ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ 'ਚ ਜੇਤੂ ਬੱਚੇ ਸਨਮਾਨਿਤ

ਬੰਗਾ, 11 ਜਨਵਰੀ (ਲਾਲੀ ਬੰਗਾ) -ਡਾਇਰੈਕਟੋੋਰੇਟ ਆਫ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੋਂ ਹਰ ਸਾਲ ਦੀ ਤਰ੍ਹਾਂ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਵਿਖੇ 25, 26 ਅਤੇ 27 ਦਸੰਬਰ ਨੂੰ ਬਾਬਾ ਜੋੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ...

ਪੂਰੀ ਖ਼ਬਰ »

ਦੂਜਿਆਂ ਦਾ ਭਲਾ ਸੋਚਣ ਵਾਲੇ ਲੋਕ ਹਮੇਸ਼ਾ ਹੀ ਵਧਾਈ ਦੇ ਹੱਕਦਾਰ ਹੁੰਦੇ ਹਨ-ਪਿੰ੍ਰ: ਸੋਮਨਾਥ

ਸੰਧਵਾਂ, 11 ਜਨਵਰੀ (ਪ੍ਰੇਮੀ ਸੰਧਵਾਂ) - ਜਿਹੜੇ ਵੀ ਸਮਾਜ ਸੇਵੀ ਲੋਕ ਦੂਜਿਆਂ ਦੀ ਭਲਾਈ ਲਈ ਸੋਚਦੇ ਹਨ, ਉਹ ਲੋਕ ਹਮੇਸ਼ਾ ਹੀ ਵਧਾਈ ਦੇ ਹੱਕਦਾਰ ਹੁੰਦੇ ਹਨ | ਇਹ ਸ਼ਬਦ ਪਿੰਡ ਮਕਸੂਦਪੁਰ ਵਿਖੇ ਉੱਘੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਸਰਦਾਰ ਪਰਮਿੰਦਰ ਸਿੰਘ ਬੋਇਲ ਤੇ ...

ਪੂਰੀ ਖ਼ਬਰ »

ਸੁਸਾਇਟੀ ਨੇ ਚੀਫ਼ ਜਸਟਿਸ, ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਬੰਗਾ, 11 ਜਨਵਰੀ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ (ਰਜਿ) ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਅਤੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਦੇਸ਼ 'ਚੋਂ ਬਲਾਤਕਾਰ ਵਰਗੇ ਅਪਰਾਧਾਂ ਨੂੰ ਰੋਕਣ ਲਈ ਭਾਰਤ ਦੀ ਸਰਬ ਉੱਚ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਵਰਕਸ਼ਾਪ

ਸਾਹਲੋਂ, 11 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ 'ਚ ਅਧਿਆਪਕਾਂ ਦੀ ਵਰਕਸ਼ਾਪ ਲਗਾਈ, ਜਿਸ 'ਚ ਸੰਜੇ ਕੁਮਾਰ ਕੌਾਸਲਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਨਵਾਂਸ਼ਹਿਰ, 11 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਟਾਫ਼ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਧੰਨਵਾਦ-ਵਿਜੈ ਟੌ ਾਸਾ

ਰੈਲਮਾਜਰਾ, 11 ਜਨਵਰੀ (ਸੁਭਾਸ਼ ਟੌਾਸਾ)- ਕਾਂਗਰਸ ਹਾਈ ਕਮਾਂਡ ਵੱਲੋਂ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨਾ 'ਚ ਤਹਿਸੀਲ ਬਲਾਚੌਰ ਦੇ ਜੁਝਾਰੂ ਆਗੂ ਚੌਧਰੀ ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਬਣਾਉਣ 'ਤੇੇ ਪੰਜਾਬ ਲੇਬਰ ਸੈੱਲ ਦੇ ...

ਪੂਰੀ ਖ਼ਬਰ »

ਨੌਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਲੀ ਝਿੱਕੀ, 11 ਜਨਵਰੀ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ, ਸਮੂਹ ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਰਗ ਬਣਾ ਦਿੰਦੀਆਂ ਹਨ-ਰਾਜਨ ਅਰੋੜਾ

ਸੰਧਵਾਂ, 11 ਜਨਵਰੀ (ਪ੍ਰੇਮੀ ਸੰਧਵਾਂ) - ਜਿਹੜੇ ਵੀ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਪਿਆਰ ਕਰਦੇ ਹਨ | ਉਨ੍ਹਾਂ ਨੌਜਵਾਨਾਂ ਦੀਆਂ ਜਿੰਦਗੀਆਂ ਸਵਰਗ ਬਣ ਜਾਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਬਾਡੀ ਬਿਲਡਰ ਰਾਜਨ ਅਰੋੜਾ ਨੇ ਨੌਜਵਾਨਾਂ ...

ਪੂਰੀ ਖ਼ਬਰ »

ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਦਾ ਸਿਖਲਾਈ ਕੈਂਪ ਲਗਾਇਆ

ਉਸਮਾਨਪੁਰ, 11 ਜਨਵਰੀ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਪ੍ਰਧਾਨਗੀ ਹੇਠ ਆਸ਼ਾ ਵਰਕਰਜ਼ ਦਾ ਸਿਖਲਾਈ ਕੈਂਪ ਲਗਾਇਆ ਗਿਆ | ਉਨ੍ਹਾਂ ਆਸ਼ਾ ਵਰਕਰਾਂ ਦੀ ਘਰ-ਘਰ ਸੰਪਰਕ, ਟੀਕਾਕਰਨ, ਪੋਸਟ ਕੈਟਲ ਕੇਅਰ, ...

ਪੂਰੀ ਖ਼ਬਰ »

ਲਸਾੜਾ ਵਿਖੇ ਹਾਕੀ ਲੀਗ ਦੇ ਦੂਜੇ ਰਾਊਾਡ ਦੇ ਮੈਚ ਸ਼ੁਰੂ

ਉੜਾਪੜ/ਲਸਾੜਾ, 11 ਜਨਵਰੀ (ਲਖਵੀਰ ਸਿੰਘ ਖੁਰਦ) - ਨਵੀਂ ਪੀੜ੍ਹੀ ਨੂੰ ਹਾਕੀ ਦੀ ਖੇਡ ਨਾਲ ਜੋੜਣ ਅਤੇ ਬੱਚਿਆਂ 'ਚ ਖੇਡ ਭਾਵਨਾ ਪੈਦਾ ਕਰਨ ਲਈ ਸਪੋਰਟਸ ਕਲੱਬ ਲਸਾੜਾ ਵਲੋਂ ਹਾਕੀ ਲੀਗ ਦੇ ਮੈਚ ਪਿੰਡ ਦੇ ਖੇਡ ਮੈਦਾਨ ਵਿਚ ਪਿਛਲੇ ਕਈ ਦਿਨਾਂ ਤੋਂ ਜਾਰੀ ਹਨ | ਜਿਸ ਵਿਚ ਉੜਾਪੜ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਝੂਠ ਬੋਲਿਆ-ਡਾ: ਸੁੱਖੀ, ਜਥੇ: ਬਲਾਕੀਪੁਰ

ਸੰਧਵਾਂ, 11 ਜਨਵਰੀ (ਪ੍ਰੇਮੀ ਸੰਧਵਾਂ) - ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ 'ਤੇ ਸੂਬੇ 'ਚ ਨਸ਼ਿਆਂ ਦਾ ਜਾਲ ਵਿਛਾਉਣ ਦਾ ਝੂਠਾ ਦੋਸ਼ ਲਾ ਕੇ ਅਤੇ ਸੂਬੇ ਦੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦਾ ਝੂਠ ਬੋਲ ਕੇ ਸੱਤਾ ਕਾਬਜ਼ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਨੇ ...

ਪੂਰੀ ਖ਼ਬਰ »

ਪੋਲ ਸਟਾਰ ਸਕੂਲ ਵਿਖੇ ਲੋਹੜੀ ਮਨਾਈ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੋਲ ਸਟਾਰ ਪਬਲਿਕ ਸਕੂਲ ਨਵਾਂਸ਼ਹਿਰ ਵਿਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜਿੱਥੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਉੱਥੇ ਉਨ੍ਹਾਂ ਨੂੰ ਸਕੂਲ ਸਟਾਫ਼ ਵੱਲੋਂ ਖਾਣ ਲਈ ਮੰੂਗਫਲੀ ...

ਪੂਰੀ ਖ਼ਬਰ »

ਬੱਸ ਤੇ ਮੋਟਰ ਸਾਈਕਲ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਨਵਾਂਸ਼ਹਿਰ, 11 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਦੇਰ ਸ਼ਾਮ ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੀ ਬੱਸ ਅਤੇ ਇਕ ਮੋਟਰ ਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਮਹਿੰਦੀਪੁਰ ਨਿਵਾਸੀ ਸੋਨੂੰ ਪੁੱਤਰ ਦਰਸ਼ਨ ਰਾਮ ਆਪਣੇ ਮੋਟਰ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਹੱਤਿਆ ਮਾਮਲੇ 'ਚ ਸੁਣਵਾਈ ਹੋਣ ਕਾਰਨ ਡੇਰਾ ਨਾਮ ਚਰਚਾ ਘਰ ਮੁਕੰਦਪੁਰ ਵਿਖੇ ਭਾਰੀ ਸੁਰੱ ਖਿਆ ਪ੍ਰਬੰਧ

ਮੁਕੰਦਪੁਰ, 11 ਜਨਵਰੀ (ਅਮਰੀਕ ਸਿੰਘ ਢੀਂਡਸਾ) - ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ 20 ਸਾਲ ਕੈਦ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਹਤਿਆ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਸਬੰਧੀ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਫੈਸਲਾ ਸੁਣਾਏ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਉਪਰੰਤ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਸਾਧਵੀ ਨਾਲ ਸਰੀਰਕ ਸ਼ੋਸਣ ਦੇ ਮਾਮਲੇ 'ਚ ਸਜਾ ਭੁਗਤ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਮਾਣਯੋਗ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨੇ ...

ਪੂਰੀ ਖ਼ਬਰ »

ਨਵੀਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ 'ਚ ਸਰਕਾਰ ਦਾ ਸਹਿਯੋਗ ਕਰਨ-ਚੰਨੀ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਾਇੰਸ ਤੇ ਤਕਨਾਲੋਜੀ ਤੇ ਰੋਜ਼ਗਾਰ ਸਿਰਜਣ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ 'ਹਰ ਇਕ ਲਿਆਵੇ ਇਕ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਨਵਾਂਸ਼ਹਿਰ 11 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਕਰਨ ਹਿਤ ਆਰੰਭ ਕੀਤੀ ਗਈ ਦਾਖਲਾ ਮੁਹਿੰਮ 'ਹਰ ਇਕ ਲਿਆਵੇ ਇਕ' ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਰਵਾਂ ਹੁੰਗਾਰਾ ...

ਪੂਰੀ ਖ਼ਬਰ »

ਪਟਵਾਰੀ ਭਜਨ ਰਾਮ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ)- ਉਘੇ ਸਮਾਜ ਸੇਵਕ ਤੇ ਪਟਵਾਰੀ ਭਜਨ ਰਾਮ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ | ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਸੰਤ ਸ਼ਹਿਨਸ਼ਾਹ ਦੀ ਬਰਸੀ ਮੌਕੇ ਸਮਾਗਮ

ਮੁਕੰਦਪੁਰ, 11 ਜਨਵਰੀ (ਦੇਸ ਰਾਜ ਬੰਗਾ) - ਕੁਟੀਆ ਸੰਤ ਸ਼ਹਿਨਸ਼ਾਹ ਵੈੱਲਫੇਅਰ ਟਰੱਸਟ ਮੁਕੰਦਪੁਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਸ਼ਹਿਨਸ਼ਾਹ ਦੀ ਸਲਾਨਾ 15 ਵੀਂ ਬਰਸੀ ਕੁਟੀਆ ਵਿਖੇ ਕੁਟੀਆ ਪ੍ਰਬੰਧਕ ਕਮੇਟੀ, ਸਮੂਹ ਸੰਗਤ ਅਤੇ ਸੰਤ ਅਮਰੀਕ ਦਾਸ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX