ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  24 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  36 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  48 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  44 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਵਲੋਂ ਦੂਜੀ ਵਾਰ ਪ੍ਰਧਾਨ ਬਣੇ ਰਮਨ ਸੰਧੂ ਦਾ ਸਨਮਾਨ

ਬਟਾਲਾ, 11 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਸ: ਗੁਰਬਚਨ ਸਿੰਘ ਬੱਬੇਹਾਲੀ ਨੇ ਯੂਥ ਅਕਾਲੀ ਦਲ ਦੇ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਸ: ਰਮਨਦੀਪ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ | ਸ: ਬੱਬੇਹਾਲੀ ਨੇ ਸ: ਸੰਧੂ ਨੂੰ ...

ਪੂਰੀ ਖ਼ਬਰ »

ਧਾਗੇ ਨਾਲ ਲੱਦਿਆ ਟਰਾਲਾ ਪਲਟਿਆ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਬੀਤੀ ਰਾਤ ਬੱਬਰੀ ਬਾਈਪਾਸ 'ਤੇ ਧਾਗੇ ਦੀਆਂ ਬੋਰੀਆਂ ਨਾਲ ਲੱਦਿਆ ਟਰਾਲਾ ਪਲਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਟਰਾਲੇ ਦੇ ਡਰਾਈਵਰ ਗੁਰਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਡੇਰਾ ਪਠਾਨਾ ਧਿਆਨਪੁਰ ਨੇ ਦੱਸਿਆ ...

ਪੂਰੀ ਖ਼ਬਰ »

ਕਾਂਸੀ ਦਾ ਤਗਮਾ ਜਿੱਤਣ ਵਾਲੇ ਰਾਹੁਲ ਦਾ ਬਟਾਲਾ ਪਹੁੰਚਣ 'ਤੇ ਸਵਾਗਤ

ਬਟਾਲਾ, 11 ਜਨਵਰੀ (ਕਾਹਲੋਂ)-ਆਰ.ਡੀ. ਖੋਸਲਾ ਸਕੂਲ ਬਟਾਲਾ ਦੇ ਵਿਕਾਸ ਪੁਰੀ ਸਪੋਰਟਸ ਚੈਂਪੀਅਨਸ਼ਿਪ ਵਿਚੋਂ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਰਾਹੁਲ ਦਾ ਬਟਾਲਾ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐਸ.ਬੀ.ਏ. ਐਸ. ਭੁਲੇਰ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 11 ਜਨਵਰੀ (ਹਰਦੇਵ ਸਿੰਘ ਸੰਧੂ)-ਐਸ.ਬੀ.ਏ.ਐਸ. ਭੁਲੇਰ ਸਕੂਲ ਜਲੰਧਰ ਰੋਡ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਲੋਹੜੀ ਸਮਾਗਮ ਦੀ ਆਰੰਭਤਾ ਗੁਰਬਾਣੀ ਸ਼ਬਦ ਦਾ ਗਾਇਨ ਕਰਕੇ ਤੇ ਭੁੱਗਾ ਬਾਲ ਕੇ ਕੀਤੀ ਗਈ | ਇਸ ਸਮਾਗਮ 'ਚ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਰੈਂਕਰਜ਼ ਅਕੈਡਮੀ ਦੇ ਵਿਦਿਆਰਥੀ ਦੀ ਹਾਕੀ (ਵਰਗ 14) ਰਾਸ਼ਟਰ ਪੱਧਰ ਲਈ ਚੋਣ

ਬਟਾਲਾ, 11 ਜਨਵਰੀ (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਦੇ ਵਿਦਿਆਰਥੀ ਸੁਖਮਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਪਿੰਡ ਭਰੋ ਹਾਰਨੀਆਂ, ਜੋ ਕਿ ਇਸ ਸਮੇਂ ਸੰਸਥਾ ਦੇ ਹੋਸਟਲ ਵਿਚ ਰਹਿ ਰਿਹਾ ਹੈ, ਹਾਕੀ (ਵਰਗ-14) ਦੇ ਰਾਸ਼ਟਰੀ ...

ਪੂਰੀ ਖ਼ਬਰ »

ਪੰਡਾਰੀ ਨਾਥ ਬੋਕਾਰੇ ਮਹਾਰਾਸ਼ਟਰ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ

ਬਟਾਲਾ,11 ਜਨਵਰੀ (ਕਾਹਲੋਂ)-ਬੀਤੇ ਦਿਨੀਂ ਮਹਾਰਾਸ਼ਟਰ ਦਾ ਸਨਮਾਨਯੋਗ ਐਵਾਰਡ, ਜੋ ਕਿ ਹਰ ਸਾਲ ਮਹਾਤਮਾ ਕਬੀਰ ਸਮਿਤੀ ਪ੍ਰੀਸ਼ਦ ਵਲੋਂ ਪੂਰੇ ਮਹਾਰਾਸ਼ਟਰ 'ਚੋਂ ਚੋਣ ਕਰਕੇ ਸਮਾਜ ਦੀ ਸੇਵਾ ਲਈ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਦਿੱਤਾ ਜਾਂਦਾ ਹੈ, ਨਾਨਕ ...

ਪੂਰੀ ਖ਼ਬਰ »

8ਪ੍ਰਧਾਨ ਵਿਪਨ ਪੁਰੀ ਤੇ ਟੀਮ ਦਾ ਸਨਮਾਨ
ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਤਾਜਪੋਸ਼ੀ ਸਮਾਗਮ

ਬਟਾਲਾ, 11 ਜਨਵਰੀ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਡਿਸਟਿ੍ਕ 321-ਡੀ ਵਲੋਂ ਤਾਜਪੋਸ਼ੀ ਤੇ ਸਹੁੰ ਚੁੱਕ ਸਮਾਗਮ ''ਹਿਮਸ਼ਿਖਾ 2018-19'' ਸ੍ਰੀ ਵੀ.ਐਮ. ਗੋਇਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ 'ਚ ਪ੍ਰਧਾਨ ਵਿਪਨ ਪੁਰੀ, ਸਕੱਤਰ ਪਦਮ ਕੋਹਲੀ, ਖ਼ਜਾਨਚੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪ੍ਰਸ਼ਾਸਨ ਸਖ਼ਤ ਕਦਮ ਚੁੱਕੇ-ਹਰਮਨ ਗੁਰਾਇਆ

ਬਟਾਲਾ, 11 ਜਨਵਰੀ (ਕਾਹਲੋਂ)-ਮਨੁੱਖਾਂ, ਜੀਵਾਂ ਤੇ ਪੰਛੀਆਂ ਲਈ ਘਾਤਮ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

3 ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਤੇ 2 ਦੁਕਾਨਾਂ 'ਚ ਚੋਰੀ

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪਿੰਡ ਦੇਹੜ ਤੇ ਫੱਤੂਪੁਰ 'ਚ ਬੀਤੀ ਰਾਤ ਜਿਥੇ ਤਿੰਨ ਗੁਰਦੁਆਰੇ ਸਾਹਿਬ ਦੀਆਂ ਗੋਲਕਾਂ ਚੋਰੀ ਹੋਣ ਕਰਕੇ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ, ਉਥੇ ਪਿੰਡ ਦੇਹੜ ਦੇ ਬਾਜ਼ਾਰ 'ਚੋਂ ਤਿੰਨ ਦੁਕਾਨਾਂ ਦੇ ...

ਪੂਰੀ ਖ਼ਬਰ »

ਪਲਾਸਟਿਕ ਦੀ ਡੋਰ ਦੇ ਗੱਟੂ ਵੇਚਣ ਵਾਲਾ ਕਾਬੂ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸਿਟੀ ਪੁਲਿਸ ਗੁਰਦਾਸਪੁਰ ਵਲੋਂ ਅੱਜ ਪਲਾਸਟਿਕ ਦੀ ਡੋਰ ਦੇ ਗੱਟੂ ਵੇਚਣ ਵਾਲੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਪਲਾਸਟਿਕ ਦੀ ਡੋਰ ਦੇ ਇਹ ਗੱਟੂ ਲੋਹੜੀ ਦਾ ਤਿਉਹਾਰ ਨੇੜੇ ਆ ਜਾਣ 'ਤੇ ਬਾਜ਼ਾਰਾਂ ਅੰਦਰ ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲੇ 2 ਦੋਸ਼ੀ ਕਾਬੂ

ਫਤਹਿਗੜ੍ਹ ਚੂੜੀਆਂ, 11 ਜਨਵਰੀ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਫਤਹਿਗੜ੍ਹ ਚੂੜੀਆਂ ਦੇ ਪੁਰਾਣੇ ਬਾਜ਼ਾਰ ਲਾਲ ਛੋਲਿਆਂ ਵਾਲੇ ਚੌਕ ਦੇ ਨਜ਼ਦੀਕ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਪੰਨੂੰ ਡੇਅਰੀ ਵਾਲੀ ਦੁਕਾਨ ਉੱਪਰ ਗੋਲੀ ਕਾਂਡ ਕੀਤਾ ਗਿਆ ਸੀ, ਜਿਸ 'ਚ ਸ਼ਾਮਿਲ 2 ...

ਪੂਰੀ ਖ਼ਬਰ »

ਸਾਈਕਲ 'ਚ ਐਕਟਿਵਾ ਵੱਜਣ ਕਾਰਨ ਬੱਚੇ ਦੀ ਮੌਤ

ਦੋਰਾਂਗਲਾ, 11 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਦੁਪਹਿਰ ਸਮੇਂ ਸਾਈਕਲ ਦੇ ਇਕ ਸਕੂਟਰੀ ਵਿਚ ਵੱਜਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵੰਸ਼ (14) ਪੁੱਤਰ ਰਕੇਸ਼ ਕੁਮਾਰ ਵਾਸੀ ਇਸਲਾਮਪੁਰ ਡਿਵਾਈਨ ਲਾਈਟ ਮਾਡਰਨ ਸਕੂਲ ਤਾਜਪੁਰ ਵਿਖੇ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਸੇਖਵਾਂ, 11 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਧਾਰੀਵਾਲ ਕਲਾਂ ਦੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਰਣਜੀਤ ਸਿੰਘ ਦੇ ਪਿਤਾ ਅਮਰੀਕ ਸਿੰਘ ਤੇ ਪਿੰਡ ਦੇ ਮੁਹਤਬਰ ਅਜੈਬ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਹੂੰਝਾਫੇਰ ਜਿੱਤ ਦਿਵਾਉਣ ਲਈ ਲੋਕਾਂ 'ਚ ਉਤਸ਼ਾਹ-ਭਿੱਲਾ ਕੋਟਲੀ

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਆ ਰਹੀਆਂ ਪਾਰਲੀਮੈਂਟ ਚੋਣਾਂ 'ਚ ਕਾਂਗਰਸ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸਕੂਲ ਢਿਲਵਾਂ 'ਚ ਸੈਮੀਨਾਰ

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ 'ਚ ਐਸ.ਐਸ.ਪੀ. ਬਟਾਲਾ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਸਿੱਖਿਆ ਸੈੱਲ ਬਟਾਲਾ ਵਲੋਂ ਏ.ਐਸ.ਆਈ. ਸਰਵਨ ਸਿੰਘ ਦੀ ਅਗਵਾਈ 'ਚ ਟੈ੍ਰਫਿਕ ...

ਪੂਰੀ ਖ਼ਬਰ »

ਪਸ਼ੂ ਮਰਨ ਕਾਰਨ ਕਿਸਾਨਾਂ 'ਚ ਸਹਿਮ, ਸਬੰਧਿਤ ਵਿਭਾਗ ਖਾਮੋਸ਼

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਣਸੀਕਾ ਤੱਲਾ 'ਚ ਕੁਝ ਦਿਨਾ ਦੇ ਅੰਦਰ ਹੀ ਅਚਾਨਕ ਕਿਸਾਨਾਂ ਦੇ ਕੀਮਤੀ ਪਸ਼ੂ ਮਰਨ ਕਰਕੇ ਜਿਥੇ ਕਿਸਾਨਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ, ਉਥੇ ਸਬੰਧਤ ਵਿਭਾਗ ਦੇ ਵੈਟਰਨਰੀ ਇੰਸਪੈਕਟਰ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਡੇਰਾ ਬਾਬਾ ਨਾਨਕ, 11 ਜਨਵਰੀ (ਹੀਰਾ ਸਿੰਘ ਮਾਂਗਟ/ਵਿਜੇ ਸ਼ਰਮਾ/ਵਤਨ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸਕੂਲ ਕਾਦੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 11 ਜਨਵਰੀ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਲੋਹੜੀ ਦਾ ਤਿਉਹਾਰ ਪਿ੍ੰ: ਸੁਰਿੰਦਰ ਸਿੰਘ ਭੰਗੂ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਲੋਹੜੀ ਨਾਲ ਸਬੰਧਤ ਭੁੱਗਾ ਵੀ ਲਾਇਆ ਗਿਆ, ਜਿਸ ਦਾ ਮੈਡਮ ਪਰਮਜੀਤ ਕੌਰ ...

ਪੂਰੀ ਖ਼ਬਰ »

ਇਲਾਕੇ ਲਈ ਚਾਨਣ ਮੁਨਾਰਾ ਸਾਬਤ ਹੋ ਰਿਹੈ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ

ਵਰਸੋਲਾ, 11 ਜਨਵਰੀ (ਵਰਿੰਦਰ ਸਹੋਤਾ)-ਸਰਹੱਦੀ ਤੇ ਪੇਂਡੂ ਖੇਤਰ ਦੇ ਬੱਚਿਆਂ ਨੰੂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਾਲ 2002 'ਚ ਗੁਰਦਾਸਪੁਰ-ਹਰਦੋਛੰਨੀ ਰੋਡ 'ਤੇ ਹਯਾਤ ਨਗਰ ਵਿਖੇ ਚੇਅਰਮੈਨ ਇੰਜ: ਸਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸ. ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕਲਾਨੌਰ 'ਚ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਕਲਾਨੌਰ, 11 ਜਨਵਰੀ (ਪੁਰੇਵਾਲ)-ਸਥਾਨਕ ਕਸਬੇ ਦੀ ਗਰੀਬ ਪਰਿਵਾਰ ਸੇਵਾ ਸੁਸਾਇਟੀ, ਪ੍ਰਵਾਸੀ ਭਾਰਤੀ ਤੇ ਇਲਾਕੇ ਦੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਕਲਾਨੌਰ ਦੇ ਗੁਰਦੁਅਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮੁਫ਼ਤ ਕੈਂਸਰ ਜਾਂਚ ਮੈਡੀਕਲ ਕੈਂਪ ਦੌਰਾਨ 510 ਦੇ ਕਰੀਬ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਕੋਲੋਂ 2 ਵਿਅਕਤੀ ਪਰਸ ਲੈ ਕੇ ਫ਼ਰਾਰ

ਦੀਨਾਨਗਰ, 11 ਜਨਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਜੀ ਟੀ ਰੋਡ 'ਤੇ ਦੋ ਮੋਟ੍ਰਰਸਾਈਕਲ ਸਵਾਰ ਇਕ ਮਹਿਲਾ ਅਧਿਆਪਕ ਤੋਂ ਪਰਸ ਖੋ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਆਵਾਾਖਾ ਦੀ ਨਿਵਾਸੀ ਅਧਿਆਪਕ ਮਨੀਸ਼ਾ ਚੌਧਰੀ ਅੱਜ ...

ਪੂਰੀ ਖ਼ਬਰ »

ਵਡਾਲਾ ਬਾਂਗਰ ਖੁਰਦ ਦੀ ਸਰਪੰਚੀ 'ਤੇ ਪਨੂੰ ਧੜਾ ਮੁੜ ਕਾਬਜ਼

ਵਡਾਲਾ ਬਾਂਗਰ, 11 ਜਨਵਰੀ (ਭੁੰਬਲੀ)-ਵਡਾਲਾ ਬਾਂਗਰ ਖੁਰਦ ਦੀ ਸਰਪੰਚੀ ਦੀ ਚੋਣ ਇਲਾਕੇ ਭਰ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਇਸ ਪਿੰਡ ਦੀ ਸਰਪੰਚੀ 'ਤੇ ਮੁੜ ਪਨੂੰ ਧੜੇ ਦਾ ਕਬਜ਼ਾ ਹੋ ਗਿਆ ਹੈ | ਪਨੂੰ ਧੜੇ ਵਲੋਂ ਖੜ੍ਹਾ ਕੀਤਾ ਉਮੀਦਵਾਰ ਥਾਣੇਦਾਰ ਹਰਜਿੰਦਰ ਸਿੰਘ 97 ...

ਪੂਰੀ ਖ਼ਬਰ »

ਕਾਲਾ ਨੰਗਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਵਰਸੋਲਾ, 11 ਜਨਵਰੀ (ਵਰਿੰਦਰ ਸਹੋਤਾ)-ਸ਼ਹੀਦ ਮੇਜਰ ਭਗਤ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਕੂਲ ਕਾਲਾ ਨੰਗਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਹੋਣ 'ਤੇ ਭਾਈ ਰਾਮ ਸਿੰਘ ਵਲੋਂ ਕੇਂਦਰੀ ਮੰਤਰੀ ਦਾ ਧੰਨਵਾਦ

ਪੰਜਗਰਾਈਆਂ, 11 ਜਨਵਰੀ (ਬਲਵਿੰਦਰ ਸਿੰਘ)-ਸਿੰਘ ਸਾਹਿਬ ਭਾਈ ਰਾਮ ਸਿੰਘ 'ਦਮਦਮੀ ਟਕਸਾਲ'' ਮੁਖੀ (ਜਥਾ ਭਿੰਡਰਾਂ) ਸੰਗਰਾਵਾਂ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਲਈ ਮੁਹਾਲੀ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ ਹੋਣ 'ਤੇ ਕੇਂਦਰੀ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦਾ ...

ਪੂਰੀ ਖ਼ਬਰ »

ਪਿ੍ਸਟੀਨ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪਿ੍ਸਟੀਨ ਪਬਲਿਕ ਸਕੂਲ ਬੰਬ ਵਿਖੇ ਲੋਹੜੀ ਦਾ ਤਿਉਹਾਰ ਸੰਸਥਾ ਦੇ ਬੱਚਿਆਂ ਤੇ ਸਟਾਫ਼ ਵਲੋਂ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਸੰਸਥਾ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਤੇ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 11 ਜਨਵਰੀ (ਕਾਹਲੋਂ)-ਅੱਜ ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ 'ਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਗਗਨਦੀਪ ਕੌਰ ਤੇ ਹਰਮੀਤ ਕੌਰ ਨੇ ਗਿੱਧੇ ਨਾਲ ਬੋਲੀਆਂ ਪਾ ਕੇ ਚੰਗਾ ਰੰਗ ਬੰਨਿਆਂ | ...

ਪੂਰੀ ਖ਼ਬਰ »

ਡਾ: ਦਵਿੰਦਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 11 ਜਨਵਰੀ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਡਾ: ਦਵਿੰਦਰਜੀਤ ਸਿੰਘ ਸਾਬਕਾ ਐਸ.ਐਮ.ਓ. ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਕਰਵਾਇਆ ਗਿਆ, ...

ਪੂਰੀ ਖ਼ਬਰ »

ਬਟਾਲਾ 'ਚ ਨਗਰ ਕੀਰਤਨ ਸਜਾਇਆ

ਬਟਾਲਾ, 11 ਜਨਵਰੀ (ਹਰਦੇਵ ਸਿੰਘ ਸੰਧੂ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਟਾਲਾ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਤੋਂ ਸਵੇਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਦੀਆਂ, 11 ਜਨਵਰੀ (ਕੁਲਵਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੇ ...

ਪੂਰੀ ਖ਼ਬਰ »

ਸਰਦੂਲ ਸਿੰਘ ਬਾਗੋਵਾਂਣੀ ਬਿਨ੍ਹਾਂ ਮੁਕਾਬਲਾ ਪਿੰਡ ਦੇ ਸਰਪੰਚ ਬਣੇ

ਵਡਾਲਾ ਬਾਂਗਰ, 11 ਜਨਵਰੀ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਬਾਗੋਵਾਂਣੀ ਦੇ ਗ੍ਰਾਮ ਪੰਚਾਇਤ ਦੀ ਚੋਣ ਵੀ ਬਿਨਾਂ ਮੁਕਾਬਲਾ ਹੋਈ ਹੈੈ, ਜਿਸ 'ਚ ਪੁਰਾਤਨ ਟਕਸਾਲੀ ਕਾਂਗਰਸੀ ਆਗੂ ਸਰਦੂਲ ਸਿੰਘ ਖੱਦਰ ਬਾਗੋਵਾਂਣੀ ਬਿਨ੍ਹਾਂ ਮੁਕਾਬਲਾ ਪਿੰਡ ਦੇ ਸਰਪੰਚ ਚੁਣੇ ਗਏ | ...

ਪੂਰੀ ਖ਼ਬਰ »

ਝਗੜੇ ਸਬੰਧੀ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਲ ਦੀ ਪੁਲਿਸ ਨੇ ਪਿੰਡ ਮੱਲ੍ਹੀਆਂ ਫਕੀਰਾਂ 'ਚ ਖੇਤ 'ਚੋਂ ਮਿੱਟੀ ਪੁੱਟਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੇ ਸਬੰਧ 'ਚ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ 'ਚ ਪੀੜਤ ਤਸਵੀਰ ਸਿੰਘ ਪੁੱਤਰ ਦਲੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਭਾ ਜੇਲ੍ਹ ਰੋਡ ਵਲੋਂ ਪ੍ਰਬੰਧਕ ਕਮੇਟੀ ਤੇ ਇਲਾਕੇ ਵਾਸੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਐਾਡ ਟਰਾਂਸਮਿਸ਼ਨ ਦੀ ਮੀਟਿੰਗ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਸਥਾਨਕ ਸਬ ਡਵੀਜ਼ਨ ਪਾਵਰਕਾਮ ਧਾਰੀਵਾਲ ਵਿਖੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰਕਾਮ ਐਾਡ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ. ਮੰਡਲ ਧਾਰੀਵਾਲ ਦੀ ਮੀਟਿੰਗ ਬਲਵਿੰਦਰ ਸਿੰਘ ਚੌਧਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਅੱਜ

ਪਠਾਨਕੋਟ, 11 ਜਨਵਰੀ (ਅ.ਪ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਸਿਟੀ ਸੈਂਟਰ ਮਾਲ ਪਠਾਨਕੋਟ ਤੇ ਮੀਰੀ ਪੀਰੀ ਪ੍ਰਚਾਰ ਸੰਸਥਾ ਵਲੋਂ 12 ਜਨਵਰੀ ਨੰੂ ਸਿਟੀ ਸੈਂਟਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਸਤਾਰ ਮੁਕਾਬਲੇ ਕਰਵਾਏ ਜਾ ...

ਪੂਰੀ ਖ਼ਬਰ »

ਗਰੀਨਲੈਂਡ ਸਕੂਲ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਪਠਾਨਕੋਟ, 11 ਜਨਵਰੀ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਸੂਰਜਪੁਰ ਵਿਖੇ ਸਕੂਲ ਦੇ ਚੇਅਰਮੈਨ ਰਣਵੀਰ ਸਿੰਘ ਤੇ ਮੁੱਖ ਅਧਿਆਪਕਾ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸੰਧੂ ਦਾ ਸਨਮਾਨ

ਬਟਾਲਾ, 11 ਜਨਵਰੀ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਰੰਗੜ ਨੰਗਲ ਵਲੋਂ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਰਮਨਦੀਪ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਰਕਰਾਂ ਨੇ ਸ: ਸੰਧੂ ਨੂੰ ਵਧਾਈ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਿਕਟਰ ਮਸੀਹ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਾਨ ਕੌਰ ਸਿੰਘ ਵਿਖੇ ਟੋਟਲ ਫਿਟਨੈੱਸ ਜਿੰਮ ਮਾਨ ਕੌਰ ਸਿੰਘ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਇੰਜੀ: ਪੰਨੂ ਨੇ ਉਪ ਮੰਡਲ ਅਫ਼ਸਰ ਸਟੋਰ ਦਾ ਚਾਰਜ ਸੰਭਾਲਿਆ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਇੰਜੀ. ਗੁਰਨਾਮ ਸਿੰਘ ਪੰਨੂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫ਼ਸਰ ਧਾਰੀਵਾਲ ਸਟੋਰ ਦਾ ਚਾਰਜ ਦਿੱਤਾ ਗਿਆ | ਇੰਜੀ: ਗੁਰਨਾਮ ਸਿੰਘ ਪੰਨੂ ਨੂੰ ਆਪਣਾ ਅਹੁਦਾ ਸੰਭਾਲਣ ਮੌਕੇ ...

ਪੂਰੀ ਖ਼ਬਰ »

ਲਿਟਲ ਸਪਰਾਊਟ ਪਲੇ ਵੇ ਸਕੂਲ ਵਿਖੇ ਸਮਾਗਮ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਲੋਹੜੀ ਦੇ ਤਿਓਹਾਰ ਦੇ ਸਬੰਧ ਵਿਚ ਪਿ੍ੰਸੀਪਲ ਸ਼੍ਰੀਮਤੀ ਮਨਦੀਪ ਕੌਰ ਚਾਹਲ ਦੇ ਪ੍ਰਬੰਧਾਂ ਹੇਠ ਲਿਟਲ ਸਪਰਾਊਟ ਪਲੇ ਵੇ ਵਿੰਗ ਦਾ ਕਿਡਜ਼ ਕਾਰਨੀਵਾਲ (ਮੇਲਾ) ਕਰਵਾਇਆ ਗਿਆ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜਾਖੜ ਦੀ ਹਾਰ ਦਾ ਮੁੱਢ ਬੰਨਿ੍ਹਆ-ਬੱਬੇਹਾਲੀ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਹਜ਼ਾਰਾਂ ਲੋਕਾਂ ਨੰੂ ਵੋਟ ਦੇ ਹੱਕ ਤੋਂ ਵਾਂਝਾ ਕਰਕੇ ਕਾਂਗਰਸ ਨੇ ਪੰਚ, ਸਰਪੰਚ ਤਾਂ ਬਣਾ ਲਏ ਹਨ | ਪਰ ਇਸ ਧੱਕੇਸ਼ਾਹੀ ...

ਪੂਰੀ ਖ਼ਬਰ »

ਘੁਮਾਣ ਵਿਖੇ ਜੋੜ ਮੇਲੇ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਦੀ ਆਮਦ ਸ਼ੁਰੂ

ਘੁਮਾਣ, 11 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ 669ਵੇਂ ਪ੍ਰਲੋਕ ਗਮਨ ਦਿਵਸ ਤੇ ਸਾਲਾਨਾ ਜੋੜ ਮੇਲੇ ਨੂੰ ਲੈ ਕੇ ਕਸਬਾ ਘੁਮਾਣ ਵਿਖੇ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ | ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਨਾਮਦੇਵ ਦਰਬਾਰ ਕਮੇਟੀ ...

ਪੂਰੀ ਖ਼ਬਰ »

ਰਜਵੰਤ ਸਿੰਘ ਅਲੀਸ਼ੇਰ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਪੰਜਾਬੀ ਏਕਤਾ ਪਾਰਟੀ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਜੌੜਾ ਛੱਤਰਾਂ ਦੇ ਨੇੜਲੇ ਪਿੰਡ ਅਲੀਸ਼ੇਰ ਦੇ ਵਾਸੀ ਰਜਵੰਤ ਸਿੰਘ ਅਲੀਸ਼ੇਰ ਨੂੰ ਪਾਰਟੀ ਦਾ ਜ਼ਿਲ੍ਹਾ ਗੁਰਦਾਸਪੁਰ ਦਾ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਤੇਜ਼ੀ ਨਾਲ ਫੈਲ ਰਹੀ ਹੈ ਪਸ਼ੂਆਂ 'ਚ ਮੂੰਹ ਖੁਰ ਦੀ ਬਿਮਾਰੀ

ਪੁਰਾਣਾ ਸ਼ਾਲਾ, 11 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਪੰਜਾਬ ਸਰਕਾਰ ਦੇ ਪਸ਼ੂ ਪਾਲਨ ਵਿਭਾਗ ਵਲੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ ਸਿਰ ਟੀਕਾਕਰਨ ਕੀਤਾ ਜਾਂਦਾ ਹੈ | ਪਰ ਟੀਕਾਕਰਨ ਪ੍ਰਕਿਰਿਆ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਚਾਈਨਾ ਡੋਰ 'ਤੇ ਪੂਰਨ ਪਾਬੰਦੀ-ਇੰਸਪੈਕਟਰ ਕੁਲਵਿੰਦਰ ਸਿੰਘ

ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਲੋਹੜੀ ਦੇ ਤਿਉਹਾਰ ਨੰੂ ਮੁੱਖ ਰੱਖਦਿਆਂ ਚਾਈਨਾ ਡੋਰ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਦੁਕਾਨਦਾਰ ਨੰੂ ਬਖ਼ਸ਼ਿਆ ਨਹੀਂ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੀ.ਪੀ.ਆਈ. ਲਿਬਰੇਸ਼ਨ ਵਲੋਂ ਰੈਲੀ 15 ਨੂੰ

ਬਟਾਲਾ, 11 ਜਨਵਰੀ (ਕਾਹਲੋਂ)-ਅੱਜ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਹੰਗਾਮੀ ਮੀਟਿੰਗ ਫੈਜ਼ਪੁਰਾ ਰੋਡ ਸਥਿਤ ਦਫ਼ਤਰ 'ਚ ਹੋਈ, ਜਿਸ ਵਿਚ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਉਪਰ ਹੋਏ ਜਾਨਲੇਵਾ ਹਮਲੇ ਲਈ ਸਰਕਾਰ ਤੇ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਖ਼ਤ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਬੈਂਕ ਮੈਨੇਜਰ ਤੇ ਸਟਾਫ਼ ਨਾਲ ਮੀਟਿੰਗ

ਕਾਦੀਆਂ, 11 ਜਨਵਰੀ (ਕੁਲਵਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਕਾਦੀਆਂ ਦੀ ਮੀਟਿੰਗ ਸਟੇਟ ਬੈਂਕ ਆਫ਼ ਇੰਡੀਆ ਕਾਦੀਆਂ ਸ਼ਾਖ਼ਾ ਦੇ ਮੈਨੇਜਰ ਤੇ ਸਟਾਫ਼ ਨਾਲ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਤੇ ਸਵਿੰਦਰ ਸਿੰਘ ਔਲਖ, ਸੁਰੇਸ਼ ਚੰਦਰ ਸ਼ਰਮਾ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਣਾ ਦਾ ਸਨਮਾਨ

ਪਠਾਨਕੋਟ , 11 ਜਨਵਰੀ (ਆਰ. ਸਿੰਘ)-ਯੂਥ ਅਕਾਲੀ ਦਲ ਪਠਾਨਕੋਟ ਦੇ ਦੂਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜਸਪ੍ਰੀਤ ਸਿੰਘ ਰਾਣਾ ਦੇ ਸਨਮਾਨ ਹਿੱਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਹਵਾਲਦਾਰ ਦੀ ਟਾਵਰ ਤੋਂ ਪੈਰ ਫਿਸਲਣ ਨਾਲ ਮੌਤ

ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਤਿੱਬੜੀ ਕੈਂਟ 'ਚ ਬੀਤੀ ਰਾਤ 66 ਆਰਮਡ ਯੂਨਿਟ ਦੇ ਹਵਾਲਦਾਰ ਦੀ ਅਚਾਨਕ ਟਾਵਰ ਤੋਂ ਪੈਰ ਫਿਸਲਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਹਵਾਲਦਾਰ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅੱਜ ਨਵੀਆਂ ਪੰਚਾਇਤਾਂ ਨੂੰ ਸਹੁੰ ਚੁਕਵਾਉਣਗੇ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਮਾਲ ਮੁੜ ਵਸੇਬਾ ਆਫ਼ਤ ਪ੍ਰਬੰਧਨ ਤੇ ਜਲ ਸਰੋਤ ਮੰਤਰੀ ਪੰਜਾਬ 12 ਜਨਵਰੀ ਨੂੰ ਦਾਣਾ ਮੰਡੀ ਗੁਰਦਾਸਪੁਰ ਵਿਖੇ ਸਵੇਰੇ 11 ਵਜੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਆਲ ਓਪਨ ਟੂਰਨਾਮੈਂਟ 'ਚੋਂ ਉਪ ਜੇਤੂ ਰਹੀ ਟੀਮ ਦਾ ਅਕੈਡਮੀ ਪਹੁੰਚਣ 'ਤੇ ਸਵਾਗਤ

ਵਡਾਲਾ ਗ੍ਰੰਥੀਆਂ, 9 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਚੀਮਾ ਹਾਕੀ ਅਕੈਡਮੀ ਵਿਖੇ ਖ਼ਾਲਸਾ ਹਾਕੀ ਕਲੱਬ ਮਲਕਪੁਰ ਪਠਾਨਕੋਟ ਵਿਖੇ ਹੋਏ ਆਲ ਓਪਨ ਹਾਕੀ ਟੂਰਨਾਮੈਂਟ 'ਚ ਉਪ ਜੇਤੂ ਰਹੀ ਅਕੈਡਮੀ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ | ਇਹ ਟੂਰਨਾਮੈਂਟ ਜਿਸ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਵਰਸੋਲਾ, 11 ਜਨਵਰੀ (ਵਰਿੰਦਰ ਸਹੋਤਾ)-ਪਿੰਡ ਸਰਾਂਵਾਂ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪਿੰਡ ਦੇ ਵੱਖ-ਵੱਖ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਸਹਿਕਾਰੀ ਸਭਾਵਾਂ ਫੋਕਲ ਪੁਆਇੰਟ-2 ਦੀ ਇਮਾਰਤ ਨੇ ਧਾਰਿਆ ਖੰਡਰ ਦਾ ਰੂਪ

ਪੁਰਾਣਾ ਸ਼ਾਲਾ, 10 ਜਨਵਰੀ (ਅਸ਼ੋਕ ਸ਼ਰਮਾ)-ਦੀ ਸੈਂਟਰਲ ਕੋਆਪ੍ਰੇਟਿਵ ਪੁਰਾਣਾ ਸ਼ਾਲਾ ਫੋਕਲ ਪੁਆਇੰਟ-2 ਦੀ ਇਮਾਰਤ ਨੇ ਖੰਡਰ ਦਾ ਰੂਪ ਧਾਰਨ ਕਰ ਲਿਆ ਹੈ | ਪਰ ਸਬੰਧਤ ਵਿਭਾਗ ਦਾ ਇਸ ਪਾਸੇ ਧਿਆਨ ਨਹੀਂ ਹੈ | ਇਸ ਬਾਰੇ ਮੰਡੀ ਮਾਲਕ ਕਮਲਜੀਤ ਚਾਵਲਾ ਐੱਸ.ਸੀ ਮੋਰਚਾ ਭਾਜਪਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਕਲਾਨੌਰ, 10 ਜਨਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਠੇਕੇ 'ਤੇ ਕੰਮ ਕਰ ਰਹੇ ਫਾਰਮਾਸਿਸਟਾਂ ਨੰੂ ਸਿਹਤ ਵਿਭਾਗ 'ਚ ਸ਼ਿਫ਼ਟ ਕਰਨ 'ਤੇ ਮੁਲਾਜ਼ਮਾਂ 'ਚ ਰੋਸ

ਗੁਰਦਾਸਪੁਰ, 10 ਜਨਵਰੀ (ਆਰਿਫ਼)-ਪੰਜਾਬ ਭਰ 'ਚ ਪਿੰਡਾਾ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਆਉਂਦੀਆਂ ਕੱੁਲ 1186 ਸਿਹਤ ਡਿਸਪੈਂਸਰੀਆਾ 'ਚ ਪਿਛਲੇ ਲਗਭਗ 13 ਸਾਲਾਾ ਤੋਂ ਠੇਕੇ 'ਤੇ ਕੰਮ ਕਰ ਰਹੇ ਫਾਰਮਾਸਿਸਟ ਨੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਨੂੰ ਬਿਨਾਂ ਰੈਗੂਲਰ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਧਰਨਾ 20 ਨੂੰ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨੁਭਵ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਆਗੂਆਂ ਵਲੋਂ 20 ਜਨਵਰੀ ਨੰੂ ਸ੍ਰੀ ਅੰਮਿ੍ਤਸਰ ਵਿਖੇ ਲਗਾਏ ਜਾ ਰਹੇ ਪੱਕੇ ਧਰਨੇ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਹਨ | ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ਹਰੇ ਅੰਬਾਂ ਦੇ ਮਹੱਤਵਪੂਰਨ ਦਰੱਖਤਾਂ ਦੀ ਕਟਾਈ 'ਤੇ ਪੂਰਨ ਪਾਬੰਦੀ ਲਗਾਈ ਹੈ | ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਲਾਤਾਂ 'ਚ ਕੱਟਣਾ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ | ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਸਬਿਆਂ ਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਲ ਕਾਨੰੂਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣਗੇ | ਜ਼ਿਲੇ੍ਹ 'ਚ ਸਮੂਹ ਧਾਰਮਿਕ ਸਥਾਨਾਂ 'ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਜਾਂਦੀ ਹੈ | ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰਾਂ ਵਿਚ ਜੋ ਬਾਹਰਲੇ ਹੋਟਲਾਂ, ਰੈਸਟੋਰਟਾਂ, ਧਰਮਸਾਲਾਂਵਾਂ 'ਚ ਆ ਕੇ ਠਹਿਰਦੇ ਹਨ, ਇਸ ਲਈ ਹੋਟਲਾਂ, ਰੈਸਟੋਰਟਾਂ, ਧਰਮਸ਼ਾਲਾਂਵਾਂ ਵਿਚ ਐਾਟਰੀ ਸਮੇਂ ਸ਼ਨਾਖ਼ਤ ਹੋਣਾ ਜ਼ਰੂਰੀ ਹੈ ਤੇ ਉੱਥੇ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਸਬੰਧਿਤ ਥਾਣੇ ਵਿਚ ਦੇਣਗੇ | ਜ਼ਿਲ੍ਹਾ ਗੁਰਦਾਸਪੁਰ ਵਿਚ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਸਕੂਲ ਲਿਆਉਣ ਲਈ ਘੜੁਕਿਆਂ ਦੀ ਸਵਾਰੀ 'ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਗੁਰਦਾਸਪੁਰ 'ਚ ਮਕਾਨਾਂ ਫਲੈਟਾਂ ਵਿਚ ਪੂਰੇ ਤੌਰ 'ਤੇ ਜਾਂ ਅੰਸ਼ਿਕ ਤੌਰ 'ਤੇ ਨਵੇਂ ਆਏ ਕਿਰਾਏਦਾਰਾਂ ਉੱਤੇ ਨਜ਼ਰ ਰੱਖੀ ਜਾਵੇ ਤੇ ਮਾਲਕ ਨਵੇਂ ਆਏ ਕਿਰਾਏਦਾਰਾਂ ਸਬੰਧੀ ਸਬੰਧਿਤ ਥਾਣਿਆਂ ਵਿਚ ਇਤਲਾਹ ਕਰਨ | ਪਾਬੰਦੀ ਦੇ ਹੁਕਮ 8 ਮਾਰਚ ਤੱਕ ਜਾਰੀ ਰਹਿਣਗੇ |



ਖ਼ਬਰ ਸ਼ੇਅਰ ਕਰੋ

ਸਾਂਸਦ ਸੁਨੀਲ ਜਾਖੜ ਵਲੋਂ ਪੁਲ ਦਾ ਉਦਘਾਟਨ

ਨਰੋਟ ਮਹਿਰਾ/ਘਰੋਟਾ/ਸਰਨਾ, 11 ਜਨਵਰੀ (ਸੁਰੇਸ਼ ਕੁਮਾਰ/ਸੰਜੀਵ ਗੁਪਤਾ/ਬਲਵੀਰ ਰਾਜ/ਰਾਜ ਕੁਮਾਰੀ)-ਅੱਜ ਹਲਕਾ ਭੋਆ ਅਧੀਨ ਆਉਂਦੇ ਪਿੰਡ ਫਰੀਦਾਨਗਰ ਨੇੜੇ ਲੰਘਦੇ ਨਲਵਾਂ ਥਾਲ ਉੱਪਰ ਪੱਕੇ ਪੁਲ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਸੁਨੀਲ ਜਾਖੜ ਵਲੋਂ ਕੀਤਾ ...

ਪੂਰੀ ਖ਼ਬਰ »

ਕਲਾਨੌਰ 'ਚ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਕਲਾਨੌਰ, 11 ਜਨਵਰੀ (ਪੁਰੇਵਾਲ)-ਸਥਾਨਕ ਕਸਬੇ ਦੀ ਗਰੀਬ ਪਰਿਵਾਰ ਸੇਵਾ ਸੁਸਾਇਟੀ, ਪ੍ਰਵਾਸੀ ਭਾਰਤੀ ਤੇ ਇਲਾਕੇ ਦੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਕਲਾਨੌਰ ਦੇ ਗੁਰਦੁਅਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮੁਫ਼ਤ ਕੈਂਸਰ ਜਾਂਚ ਮੈਡੀਕਲ ਕੈਂਪ ਦੌਰਾਨ 510 ਦੇ ਕਰੀਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਪਠਾਨਕੋਟ, 11 ਜਨਵਰੀ (ਸੰਧੂ)-ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ 'ਤੇ ਸੰਤੁਲਨ ਵਿਗੜਨ ਨਾਲ ਡਿਵਾਈਡਰ ਨਾਲ ਸਕੂਟਰੀ ਟਕਰਾਉਣ ਨਾਲ ਸਕੂਟਰੀ 'ਤੇ ਸਵਾਰ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ | ਰਾਹਗੀਰਾਂ ਦੇ ਸਹਿਯੋਗ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ...

ਪੂਰੀ ਖ਼ਬਰ »

ਚੱਕੀ ਦਰਿਆ 'ਚ ਸ਼ਰੇਆਮ ਹੋ ਰਹੀ ਹੈ ਨਾਜਾਇਜ਼ ਮਾਈਨਿੰਗ

ਪਠਾਨਕੋਟ, 11 ਜਨਵਰੀ (ਚੌਹਾਨ)-ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਨਾਜਾਇਜ਼ ਮਾਈਨਿੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਪਤਾ ਹੋਣ ਦੇ ਬਾਵਜੂਦ ਵੀ ਇਸ ਨੂੰ ਅਣਡਿੱਠਾ ਕਰ ਰਹੇ ਹਨ | ਵਿਭਾਗ ਵਲੋਂ ...

ਪੂਰੀ ਖ਼ਬਰ »

ਏ.ਐਾਡ.ਐਮ.ਗਰੁੱਪ ਆਫ਼ ਇੰਸਟੀਚਿਊਟ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਪਠਾਨਕੋਟ, 11 ਜਨਵਰੀ (ਆਰ. ਸਿੰਘ)-ਏ.ਐਾਡ.ਐਮ.ਗਰੁੱਪ ਆਫ਼ ਇੰਸਟੀਚਿਊਟ ਪਠਾਨਕੋਟ ਵਿਖੇ ਪ੍ਰਧਾਨ ਮੋਹਿਤ ਮਹਾਜਨ, ਉਪ ਪ੍ਰਧਾਨ ਅਕਸ਼ੈ ਮਹਾਜਨ, ਜਨਰਲ ਸਕੱਤਰ ਸੋਨੂੰ ਮਹਾਜਨ, ਡਾਇਰੈਕਟਰ ਡਾ: ਰੇਣੂਕਾ ਮਹਾਜਨ ਤੇ ਡਾਇਰੈਕਟਰ ਡਾ: ਅਜੇ ਪਠਾਨੀਆ ਦੀ ਪ੍ਰਧਾਨਗੀ ਹੇਠ ਲੋਹੜੀ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਹੱਤਿਆ ਦਾ ਦੀਪਕ ਖਜੂਰੀਆ ਦੇ ਬਿਆਨ ਦਰਜ ਹੋਣ ਦਾ ਸਿਲਸਿਲਾ ਜਾਰੀ

ਪਠਾਨਕੋਟ, 11 ਜਨਵਰੀ (ਚੌਹਾਨ)-ਕਠੂਆ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਪਹਿਲੇ ਕਥਿਤ ਦੋਸ਼ੀ ਦੀਪਕ ਖਜੂਰੀਆ 'ਤੇ ਅੱਜ ਤੀਸਰੇ ਦਿਨ ਵੀ ਬਿਆਨ ਦਰਜ ਕਰਨ ਦਾ ਸਿਲਸਿਲਾ ਅਦਾਲਤ ਅੰਦਰ ਜਾਰੀ ਰਿਹਾ | ਇਨ੍ਹਾਂ ਤਿੰਨਾਂ ਦਿਨਾਂ 'ਚ ਕੁੱਲ 3 ਗਵਾਹਾਂ ਦੀਆਂ ਗਵਾਹੀਆਂ ਹੀ ਦੀਪਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਪਠਾਨਕੋਟ, 11 ਜਨਵਰੀ (ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲੇ ਤੋਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਸੇਠੀ ਦੀ ਦੇਖਰੇਖ ਹੇਠ ਸ਼ਹਿਰ ਦੇ ਸਮੂਹ ਗੁਰਦੁਆਰਿਆਂ ਦੇ ਸਹਿਯੋਗ ਨਾਲ ਪੰਜ ...

ਪੂਰੀ ਖ਼ਬਰ »

ਖੇਡੋ ਇੰਡੀਆ ਬਾਕਸਿੰਗ ਮੁਕਾਬਲੇ ਦੇ ਜੇਤੂ ਖਿਡਾਰੀਆਂ ਦਾ ਡੀ.ਸੀ ਵਲੋਂ ਸਨਮਾਨ

ਪਠਾਨਕੋਟ, 11 ਜਨਵਰੀ (ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਖੇਡੋ ਇੰਡੀਆ ਦੇ ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਅੰਡਰ-17 ਵਰਗ ਦੇ ਬਾਕਸਿੰਗ ਮੁਕਾਬਲੇ 'ਚ ਸੋਨ ਤਗਮਾ ਜਿੱਤ ਕੇ ਜ਼ਿਲ੍ਹਾ ਪਠਾਨਕੋਟ ਦਾ ਨਾਂਅ ਰੌਸ਼ਨ ਕਰਨ ...

ਪੂਰੀ ਖ਼ਬਰ »

ਅਰੁਣਾ ਚੌਧਰੀ ਨੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਚੁਕਾਈ ਸਹੁੰ

ਪਠਾਨਕੋਟ, 11 ਜਨਵਰੀ (ਚੌਹਾਨ, ਅਸ਼ੀਸ਼ ਸ਼ਰਮਾ)-ਪੰਚਾਇਤੀ ਚੋਣਾਂ 'ਚ ਜਿੱਤ ਕੇ ਆਏ ਪੰਚਾਂ, ਸਰਪੰਚਾਂ ਤੇ ਪਹਿਲਾਂ ਜਿੱਤੇ ਬਲਾਕ ਸੰਮਤੀ ਮੈਂਬਰਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਭੇਦ ਗੁਪਤ ਰੱਖਣ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁਕਾਉਣ ਲਈ ਇਕ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 11 ਜਨਵਰੀ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੀ ਮੀਟਿੰਗ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਹੋਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਸਰਪੰਚਾਂ ਦਾ ਸਨਮਾਨ ਸਮਾਗਮ ਕਰਵਾਇਆ

ਪਠਾਨਕੋਟ, 11 ਜਨਵਰੀ (ਚੌਹਾਨ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਮਿਤ ਮੰਟੂ ਦੀ ਪ੍ਰਧਾਨਗੀ ਹੇਠ ਸਰਪੰਚਾਂ ਨੰੂ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਪੰਗੋਲੀ ਚੌਕ ਵਿਖੇ ਇਕ ਪੈਲੇਸ ਅੰਦਰ ਕਰਵਾਇਆ ਗਿਆ | ਇਸ ਮੌਕੇ ਅਮਿਤ ਮੰਟੂ ਨੇ ਕਿਹਾ ਪੰਚਾਇਤੀ ਚੋਣਾਂ 'ਚ ਹਲਕਾ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਡਿਸਟਿ੍ਕ 307 ਵਲੋਂ ਸਮਾਗਮ

ਪਠਾਨਕੋਟ, 11 ਜਨਵਰੀ (ਸੰਧੂ)-ਇਨਰਵੀਲ੍ਹ ਕਲੱਬ ਦੇ ਡਿਸਟਿ੍ਕ 307 ਵਲੋਂ ਸਥਾਨਕ ਪੈਲੇਸ ਵਿਖੇ ਇਨਰਵੀਲ੍ਹ ਕਲੱਬ ਡਮਟਾਲ ਦੇ ਸਹਿਯੋਗ ਨਾਲ 34ਵੀਂ ਡਿਸਟਿ੍ਕ ਕਾਨਫਰੰਸ ਸੰਚਿਤਾ-2019 ਸਮਾਗਮ ਪ੍ਰਧਾਨ ਨਿਹਾਰਿਕਾ ਤੇ੍ਰਹਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੇ ਆਰ.ਬੀ.ਓ. ਵਲੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀ ਸਨਮਾਨਿਤ

ਪਠਾਨਕੋਟ, 11 ਜਨਵਰੀ (ਸੰਧੂ)-ਬੈਂਕਿੰਗ ਦੇ ਖੇਤਰ 'ਚ ਗ੍ਰਾਹਕਾਂ ਨੂੰ ਵਿਸ਼ੇਸ਼ ਤੌਰ 'ਤੇ ਸਹਿਯੋਗ ਦੇਣ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਬੈਂਕਾਂ ਦੀਆਂ ਸ਼ਾਖਾਵਾਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਭਾਰਤੀ ਸਟੇਟ ਬੈਂਕ ਦੇ ਆਰ.ਬੀ.ਓ. ਵਲੋਂ ਅਚੀਵਰ ਨਾਈਟ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਨਵਾਲ ਵਿਖੇ ਸੈਮੀਨਾਰ

ਪਠਾਨਕੋਟ, 11 ਜਨਵਰੀ (ਆਰ.ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਪਿ੍ੰਸੀਪਲ ਪੂਨਮ ਦੀ ਦੇਖਰੇਖ ਹੇਠ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਦੇਵਰਾਜ , ਮਨਜੀਤ ਸਿੰਘ ਤੇ ਟਰੈਫ਼ਿਕ ...

ਪੂਰੀ ਖ਼ਬਰ »

ਕਬਰਸਤਾਨ ਲਈ ਜ਼ਮੀਨ ਦੇਣ ਹਿਤ ਵਿਭਾਗ ਵਲੋਂ ਮਹਿਕਮਾ ਮਾਲ ਨੂੰ ਹਦਾਇਤ-ਡੀ.ਸੀ.

ਪਠਾਨਕੋਟ, 11 ਜਨਵਰੀ (ਆਰ. ਸਿੰਘ/ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਪੱਤਰ ਰਾਹੀਂ ਜਾਰੀ ਕੀਤੀ ਗਈ ਪਾਲਿਸੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX