ਤਾਜਾ ਖ਼ਬਰਾਂ


ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  8 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  14 minutes ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  23 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  30 minutes ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  38 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  57 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  59 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 1 hour ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 1 hour ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  58 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 2 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 2 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਤਰਨਤਾਰਨ

ਪਿੰਡਾਂ ਨੂੰ ਨਸ਼ਾ-ਮੁਕਤ ਕਰਨ 'ਚ ਅਹਿਮ ਭੂਮਿਕਾ ਨਿਭਾਉਣ ਪੰਚਾਇਤਾਂ-ਸੁਖਬਿੰਦਰ ਸਿੰਘ ਸਰਕਾਰੀਆ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਪੰਚਾਇਤਾਂ ਮੌਜੂਦਾ ਲੋਕਤੰਤਰ ਦਾ ਅਧਾਰ ਹਨ, ਜੇਕਰ ਪਿੰਡਾਂ ਦੀਆਂ ਪੰਚਾਇਤਾਂ ਮਜ਼ਬੂਤ ਹੋਣਗੀਆਂ ਤਾਂ ਸਾਡੇ ਦੇਸ਼ ਦਾ ਲੋਕਤੰਤਰ ਹੋਰ ਵੀ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਲ, ਮੁੜ ਵਸੇਬਾ ਅਤੇ ਜਲ ਸਰੋਤ ...

ਪੂਰੀ ਖ਼ਬਰ »

ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ

ਗੋੋਇੰਦਵਾਲ ਸਾਹਿਬ, 11 ਜਨਵਰੀ (ਵਰਿੰਦਰ ਸਿੰਘ ਰੰਧਾਵਾ)-ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ, ਉਥੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਤਰਨ ਤਾਰਨ ਤੇ ਫਿਰੋਜ਼ਪੁਰ ਵਲੋਂ ਮੰਡ ਖੇਤਰ 'ਚ ਛਾਪੇਮਾਰੀ

ਹਰੀਕੇ ਪੱਤਣ, 11 ਜਨਵਰੀ (ਸੰਜੀਵ ਕੁੰਦਰਾ)-ਐਕਸਾਈਜ਼ ਵਿਭਾਗ ਤਰਨ ਤਾਰਨ ਅਤੇ ਫਿਰੋਜ਼ਪੁਰ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਹਰੀਕੇ ਬਰਡ ਸੈਂਚੁਰੀ ਦੇ ਕਿੜੀਆਂ ਮੰਡ ਖੇਤਰ ਵਿਚ ਅੱਜ ਛਾਪੇਮਾਰੀ ਦੌਰਾਨ 20 ਹਜ਼ਾਰ ਲੀਟਰ ਲਾਹਣ, 15 ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਦਾ ਤਰਨ ਤਾਰਨ ਪਹੁੰਚਣ 'ਤੇ ਭਰਵਾਂ ਸਵਾਗਤ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਨਵ-ਨਿਯੁਕਤ ਕੀਤੇ ਗਏ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਦਾ ਤਰਨ ਤਾਰਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਭੰਨ-ਤੋੜ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਾਏ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 11 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਧਰ 'ਤੇ ਗਣਤੰਤਰ ਦਿਵਸ ਮਨਾਉਣ ਲਈ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਤਹਿਸੀਲਦਾਰ ਥਿੰਦ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੇ ਵਫ਼ਦ ਵਲੋਂ ਐੱਸ. ਐੱਸ. ਪੀ. ਤਰਨ ਤਾਰਨ ਨਾਲ ਮੀਟਿੰਗ

ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਹੇਠ ਕਿਸਾਨ ਵਫ਼ਦ ਨਾਲ ਐੱਸ. ਐੱਸ. ਪੀ. ਤਰਨ ਤਾਰਨ ...

ਪੂਰੀ ਖ਼ਬਰ »

ਪੱਟੀ ਸਬ-ਡਵੀਜ਼ਨ ਵਿਖੇ ਆਰ.ਟੀ.ਆਈ. ਤਹਿਤ ਵਰਕਸ਼ਾਪ ਲਗਾਈ

ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਪੱਟੀ ਸਬ ਡਵੀਜ਼ਨ ਦੀ ਆਰ.ਟੀ.ਆਈ. ਵਰਕਸ਼ਾਪ ਪਹਿਲੇ ਦਿਨ ਐਸ.ਡੀ.ਐਮ. ਦਫਤਰ ਵਿਖੇ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਲਗਾਈ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲ ਦਾ ਨਿਰੀਖਣ

ਸੁਰ ਸਿੰਘ, 11 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ: ਸਿੱ:) ਨਿਰਮਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਸ਼ਰਮਾ ਨੇ ਨਿਰੀਖਣ ਕੀਤਾ | ਦੋਵਾਂ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਨਵੀਂ ਪਾਰਟੀ ਦੇ ਗਠਨ ਬਾਅਦ ਸੁਖਪਾਲ ਖਹਿਰਾ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਨੇ ਮਨਾਈ ਕੁੜੀਆਂ ਦੀ ਲੋਹੜੀ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖ਼ੇਤਰ 'ਚ ਪਿੱਛੇ ਨਹੀਂ-ਤਨੇਜਾ

ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਉਘੇ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਾਸਲ ਤਰਨ ਤਾਰਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੌਾਕ ਚਾਰ ਖੰਭਾ ਵਿਖੇ ਲੜਕੀਆਂ ਦੀ ਲੋਹੜੀ ਦਾ ਤਿਓਹਾਰ ਪੂਰੇ ਰੀਤੀ ਰਿਵਾਜਾਂ ਅਨੁਸਾਰ ਮਨਾਇਆ | ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ 'ਚ ਲੋਹੜੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀ: ਡਾ: ਰਮਨ ਦੂਆ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਭੁੱਗਾ ਬਾਲਣ ਦੀ ਰਸਮ ਅਦਾ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾ ਰੰਗ ...

ਪੂਰੀ ਖ਼ਬਰ »

ਅਗਨੀਹੋਤਰੀ ਨੂੰ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕਰਨ 'ਤੇ ਸਰਕਾਰ ਦਾ ਧੰਨਵਾਦ-ਜੱਜ ਕੋਟ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਯੂਥ ਕਾਂਗਰਸੀ ਆਗੂ ਤੇ ਸ਼ੋਸਲ ਮੀਡੀਆ ਪ੍ਰਚਾਰ ਸੈੱਲ ਦੇ ਜ਼ੋਨ ਇੰਚਾਰਜ ਡਾ: ਜੱਜ ਕੁਮਾਰ ਸ਼ਰਮਾ ਨੇ ਪੰਜਾਬ ਦੀ ਕੈਪਟਨ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਦੀ ਪਾਰਖੂ ਅੱਖ ਨੇ ਇਕ ਬਹੁਤ ...

ਪੂਰੀ ਖ਼ਬਰ »

ਆਰ.ਟੀ.ਆਈ. ਤਹਿਤ ਆਈ ਦਰਖ਼ਾਸਤ ਦਾ ਜਵਾਬ 30 ਦਿਨਾਂ ਦੇ ਅੰਦਰ ਦੇਣਾ ਲਾਜ਼ਮੀ- ਤਹਿਸੀਲਦਾਰ ਥਿੰਦ

ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਪੱਟੀ ਸਬ ਡਵੀਜ਼ਨ ਦੀ ਆਰ.ਟੀ.ਆਈ. ਦੀ ਦੋ ਰੋਜ਼ਾ ਵਰਕਸ਼ਾਪ ਦੇ ਅੰਤਿਮ ਦਿਨ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ 'ਚ ਸਮਾਪਤ ਹੋ ਗਈ | ਜਿਸ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਨੇ ਮਨਾਈ ਬੱਚੀਆਂ ਦੀ ਲੋਹੜੀ

ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਪਰਵਾਈਜ਼ਰ ਨਿਰਮਲਜੀਤ ਕੌਰ ਦੀ ਅਗਵਾਈ 'ਚ ਸਰਕਾਰੀ ਐਲੀਮੈਂਟਰੀ ਸਕੂਲ ਤਰਨ ਤਾਰਨ 1 ਵਿਖੇ ਲੜਕੀਆਂ ਦੀ ਲੋਹੜੀ ...

ਪੂਰੀ ਖ਼ਬਰ »

ਖਡੂਰ ਸਾਹਿਬ ਬਾਜ਼ਾਰ 'ਚ ਲਗਦੇ ਨਿੱਤ ਟ੍ਰੈਫਿਕ ਜਾਮ ਤੋਂ ਜਨਤਾ ਪ੍ਰੇਸ਼ਾਨ ਨਾਜਾਇਜ਼ ਕਬਜ਼ੇ ਤੇ 22 ਚੱਕੇ ਟਰਾਲੇ ਬਣਦੇ ਨੇ ਜਾਮ ਦਾ ਕਾਰਨ

• ਰਸ਼ਪਾਲ ਸਿੰਘ ਕੁਲਾਰ ਖਡੂਰ ਸਾਹਿਬ, 11 ਜਨਵਰੀ-ਅੱਠ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਖਡੂਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਅਤੇ ਸਬ-ਡਵੀਜ਼ਨਲ ਖਡੂਰ ਸਾਹਿਬ ਵਿਖੇ ਸਰਕਾਰੀ ਦਫਤਰਾਂ ਵਿਚ ਆਮ ਹੀ ਲੋਕ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਕੋਟ ਧਰਮ ਚੰਦ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ

ਤਰਨਤਾਰਨ, 11 ਜਨਵਰੀ (ਲਾਲੀ ਕੈਰੋਂ)-ਸਰਕਾਰੀ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਵਿਖੇ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਜੁਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਤਿਓਹਾਰ ਦੀਆਂ ਰਸਮਾਂ ਅਨੁਸਾਰ ਸਕੂਲ ਵਿਖੇ ਭੁੱਗਾ ਬਾਲ ਕੇ ਬੱਚਿਆਂ ਨੂੰ ਮੂੰਗਫਲੀ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਅਫ਼ਸਰਾਂ ਨੇ ਮਨਾਈ ਲੋਹੜੀ

ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਵਲੋਂ ਸਾਰਿਆਂ ਨੂੰ ਆਪਸੀ ਮਿਲਵਰਤਣ ਅਤੇ ਪਿਆਰ ਦੀ ...

ਪੂਰੀ ਖ਼ਬਰ »

ਐਲਪਾਈਨ ਕਿਡਜ਼ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ

ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਐਲਪਾਈਨ ਕਿਡਜ਼ ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਦੌਰਾਨ ਭੁੱਗਾ ਬਾਲਣ ਦੀ ਰਸਮ ਨਿਭਾਈ ਗਈ, ਉਥੇ ਹੀ ਨੰਨੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਪਿ੍ੰਸੀ: ਲਖਵਿੰਦਰ ਕੌਰ ...

ਪੂਰੀ ਖ਼ਬਰ »

ਰੋਡ ਸੇਫਟੀ ਵੈਲਫੇਅਰ ਸੁਸਾਇਟੀ ਵਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਰੋਡ ਸੇਫਟੀ ਐਾਡ ਪਬਲਿਕ ਵੈਲਫੇਅਰ ਸੁਸਾਇਟੀ ਤਰਨਤਾਰਨ ਵਲੋਂ ਸਥਾਨਕ ਯੂਥ ਹੋਸਟਲ ਤੋਂ ਰੋਡ ਸੇਫਟੀ ਹਫਤਾ 11 ਜਨਵਰੀ ਤੋਂ 17 ਜਨਵਰੀ 2019 ਦੀ ਰਸਮੀਂ ਸ਼ੁਰੂਆਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਰੋਡ ਸੇਫਟੀ ਐਾਡ ਪਬਲਿਕ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਡੂਰ ਸਾਹਿਬ, 11 ਜਨਵਰੀ (ਮਾਨ ਸਿੰਘ) ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲਦੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕਰਵਾਏ ਧਾਰਮਿਕ ਪ੍ਰੋਗਰਾਮ ਮੌਕੇ ਸਕੂਲੀ ...

ਪੂਰੀ ਖ਼ਬਰ »

ਰਿਵਰਡੇਲ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅਮਰੀਕ ਕੌਰ ਗਿੱਲ ਦੀ ਅਗਵਾਈ ਹੇਠ ਲੋਹੜੀ ਦਾ ਰਿਵਾਇਤੀ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਂਝੀਵਾਲ ਸਭਾ ਤੋਂ ਨਗਰ ਕੀਰਤਨ ਸਜਾਇਆ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਂਝੀਵਾਲ ਸਭਾ ਮੁੱਹਲਾ ਨਾਨਕਸਰ ਤੋਂ ਸਮੂੰਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਮਨਜੀਤ ਸਿੰਘ ਘਸੀਟਪੁਰ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਕਾਾਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਮਨਜੀਤ ਸਿੰਘ ਘਸੀਟਪੁਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਣਾਉਨ ਨਾਲ ਹਲਕਾ ਖਡੂਰ ਸਾਹਿਬ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ¢ ਇਸ ਮੌਕੇ ਖੁਸ਼ੀ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ ਬਲਾਕ ਐਡਵਾਈਜ਼ਰੀ ਫਾਰਮਰ ਕਮੇਟੀ ਦੀ ਮੀਟਿੰਗ

ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਰਨ ਤਾਰਨ ਵਲੋਂ ਬਲਾਕ ਖ਼ੇਤੀਬਾੜੀ ਅਫ਼ਸਰ ਕਮ ਬੀ.ਟੀ.ਟੀ. ਇੰਚਾਰਜ ਆਤਮਾ ਦੀ ਯੋਗ ਅਗਵਾਈ ਹੇਠ ਬਲਾਕ ਐਡਵਾਈਜ਼ਰੀ ਫਾਰਮਰ ਕਮੇਟੀ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਗੁਰਦੁਆਰਾ ਮਾਤਾ ਭਾਗੋ ਜੀ ਝਬਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਮਾਤਾ ਭਾਗੋ ਜੀ ਝਬਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਪ੍ਰਬੰਧਕਾਂ ਵਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ...

ਪੂਰੀ ਖ਼ਬਰ »

ਜਸਪਾਲ ਸਿੰਘ ਵਹੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 11 ਜਨਵਰੀ (ਜੱਜਪਾਲ ਸਿੰਘ)-2019 ਵਿਚ ਹੋਣ ਜਾ ਰਹੀਆਂ ਸੰਸਦੀ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੇ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸੇ ਕੜੀ ਤਹਿਤ ਪਿੰਡ ਧੁੰਨ ਤੋਂ ਅਕਾਲੀ ਦਲ ਨੂੰ ਉਸ ਵੇਲੇ ਭਾਰੀ ...

ਪੂਰੀ ਖ਼ਬਰ »

ਭਲਾਈਪੁਰ ਡੋਗਰਾਂ ਦੇ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਸ਼ੁਰੂ

ਮੀਆਂਵਿੰਡ, 11 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈਲਫੇਅਰ ਕਲੱਬ ਭਲਾਈਪੁਰ ਡੋਗਰਾਂ ਵਲੋਂ ਮੇਲਾ ਭਲਾਈਪੁਰ ਡੋਗਰਾਂ ਦਾ ਛੇਵਾਂ ਵਾਲੀਬਾਲ ਅਤੇ ਕਬੱਡੀ ਟੂਰਨਾਮੈਂਟ 16 ਅਤੇ 17 ਫਰਵਰੀ ਨੂੰ ਭਲਾਈਪੁਰ ਡੋਗਰਾਂ ਅਤੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਚੱਕਵਾਲੀਆ ਵਲੋਂ ਸਰਪੰਚਾਂ ਦਾ ਸਨਮਾਨ

ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸ ਆਗੂ ਸਾਬਕਾ ਚੇਅਰਮੈਨ ਤਰਲੋਕ ਸਿੰਘ ਚੱਕਵਾਲੀਆ ਵਲੋਂ ਬਲਾਕ ਵਲਟੋਹਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਚੁਣੇ ਗਏ ਸਰਪੰਚਾਂ ਲਖਬੀਰ ਸਿੰਘ ਗਿੱਲ ਸਰਪੰਚ ...

ਪੂਰੀ ਖ਼ਬਰ »

ਸਰਪੰਚ ਘਰਿਆਲੀ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਅਮਰਕੋਟ, 11 ਜਨਵਰੀ (ਭੱਟੀ)-ਪਿੰਡ ਘਰਿਆਲੀ ਦਾਸੂਵਾਲੀਆ ਦੇ ਨਵੇਂ ਬਣੇ ਸਰਪੰਚ ਸੁਰਿੰਦਰਪਾਲ ਸਿਘ ਘਰਿਆਲੀ ਤੇ ਉਨ੍ਹਾਂ ਨਾਲ ਬਣੀ ਸਮੁੱਚੀ ਪੰਚਾਇਤ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਰਪੰਚ ਸੁਰਿੰਦਰਪਾਲ ਸਿੰਘ ਘਰਿਆਲੀ ਨੇ ਪਿੰਡ ਵਾਸੀਆਂ ਦਾ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਨੂੰ ਮਾਝੇ ਅੰਦਰ ਮਜ਼ਬੂਤ ਕੀਤਾ ਜਾਵੇਗਾ¸ਵਲਟੋਹਾ

ਅਮਰਕੋਟ, 11 ਜਨਵਰੀ (ਭੱਟੀ)-ਸ਼ੋ੍ਰਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਬੁਲਾਰੇ ਤੇ ਨਵੇਂ ਵਿਦਿਆਰਥੀ ਜਥੇਬੰਦੀ ਸੋਈ ਦੇ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ ਹੋਏ ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਪਾਰਟੀ ਨੇ ਵਿਸ਼ਵਾਸ ਕਰਕੇ ਸੌਾਪੀ ਹੈ, ...

ਪੂਰੀ ਖ਼ਬਰ »

ਗਊ ਸੈੱਸ (ਟੈਕਸ) ਲੈਣ ਵਾਲੀ ਸਰਕਾਰ ਗਊਆਂ ਦੀ ਸਾਂਭ-ਸੰਭਾਲ ਦਾ ਪ੍ਰਬੰਧ ਕਰੇ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਅਬਾਦ ਅਤੇ ਆਸ ਪਾਸ 'ਚ ਇਲਾਕੇ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਰਕੇ ਜਿਥੇ ਕਈ ਵਾਰ ਖ਼ਤਰਨਾਕ ਐਕਸੀਡੈਂਟ ਸੜਕਾਂ 'ਤੇ ਵਾਪਰ ਜਾਂਦੇ ਹਨ, ਉਥੇ ਸਿਆਲ ਦੀਆਂ ਰਾਤਾਂ ਵਿਚ ਜਦੋਂ ਜ਼ਿੰਮੀਦਾਰ ਆਪਣੇ ਘਰ ਆ ਕੇ ਸੌਾ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਵਲੋਂ ਸਰਪੰਚ ਸਾਹਿਬ ਸਿੰਘ ਚੱਕਵਾਲੀਆ ਸਨਮਾਨਿਤ

ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਬਲਾਕ ਵਲਟੋਹਾ ਅਧੀਨ ਪੈਂਦੇ ਪਿੰਡ ਚੱਕਵਾਲੀਆ ਦੇ ਸਰਬਸੰਮਤੀ ਨਾਲ ਬਣੇ ਸਰਪੰਚ ਸਾਹਿਬ ਸਿੰਘ ਚੱਕਵਾਲੀਆ ਨੂੰ ਆੜਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਆੜਤੀ ਹਰਭਜਨ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਖੇਮਕਰਨ ਦੀ ਅਗਵਾਈ ਹੇਠ ਆੜਤੀਆਂ ਵਲੋਂ ਸਨਮਾਨਿਤ ਕੀਤਾ ਗਿਆ | ਆੜਤੀ ਯੂਨੀਅਨ ਨੇ ਕਿਹਾ ਕਿ ਸਾਹਿਬ ਸਿੰਘ ਇਕ ਇਮਾਨਦਾਰ, ਮਿਹਨਤੀ ਤੇ ਮਿਲਾਪੜੇ ਸੁਭਾਅ ਦੇ ਵਿਅਕਤੀ ਹਨ | ਉਨ੍ਹਾਂ ਦੇ ਸਰਪੰਚ ਬਣਨ ਨਾਲ ਆੜਤੀ ਵਰਗ ਬਹੁਤ ਖੁਸ਼ ਹੈ | ਇਸ ਮੌਕੇ ਆੜਤੀ ਪਿਆਰਾ ਲਾਲ ਬਜਾਜ, ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਆੜਤੀ ਮੋਤੀ ਰਾਮ ਚਾਵਲਾ, ਆੜਤੀ ਅਸ਼ਵਨੀ ਕੁਮਾਰ, ਆੜਤੀ ਪ੍ਰਦੀਪ ਬਜਾਜ, ਆੜਤੀ ਭੰਬਾ, ਆੜਤੀ ਭੱਲਾ, ਆੜਤੀ ਕੁਲਦੀਪ ਸਿੰਘ ਵਿਰਕ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਧਾਇਕ ਭੁੱਲਰ ਦੀ ਅਗਵਾਈ ਹੇਠ ਸਰਹੱਦੀ ਹਲਕੇ ਦੇ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋਵੇਗਾ-ਰਾਜ ਕੁਮਾਰ ਹਾਂਡਾ

ਅਮਰਕੋਟ/ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੀਆਂ ਦੋ ਬਲਾਕਾਂ ਭਿੱਖੀਵਿਪੰਡ, ਵਲਟੋਹਾ ਅਧੀਨ ਪੈਂਦਾ ਪਿੰਡਾਂ ਦੇ ਸਰਪੰਚਾਂ ਲਈ ਕਾਂਗਰਸ ਪਾਰਟੀ ਵਲੋਂ ਨੌਜਵਾਨ, ਇਮਾਨਦਾਰ ਉਮੀਦਵਾਰ ਖੜੇ ਕਰਨ ਕਾਰਨ ਹੀ ਜ਼ਿਆਦਾਤਰ ਪਿੰਡਾਂ ...

ਪੂਰੀ ਖ਼ਬਰ »

ਗੌਰਵਦੀਪ ਵਲਟੋਹਾ ਵਲੋਂ ਮਜੀਠੀਆ ਨਾਲ ਮੁਲਾਕਾਤ

ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੋਈ ਦੇ ਮਾਝਾ ਖ਼ੇਤਰ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਨਿਯੁਕਤ ਕਰਨ ਉਪਰੰਤ ਗੌਰਵਦੀਪ ਸਿੰਘ ਵਲਟੋਹਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਸੱਭਿਆਚਾਰਕ ਗੀਤ, ਸਕਿੱਟਾਂ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈਕੰ.ਪਬਲਿਕ ਸਕੂਲ ਝਬਾਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਅਧਿਆਪਕ ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਬਾਠ ਕਲਾਂ ਦੇ ਸਾਬਕਾ ਸਰਪੰਚ ਕੇਸਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਜਥੇ. ਬ੍ਰਹਮਪੁਰਾ ਨੂੰ ਦਿੱਤੀ ਹਮਾਇਤ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦ ਪਿੰਡ ਬਾਠ ਕਲਾਂ ਦੇ ਸਾਬਕਾ ਸਰਪੰਚ ਕੇਸਰ ਸਿੰਘ, ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਦਲੇਰ ਸਿੰਘ, ਠੇਕੇਦਾਰ ਸੁਖਦੇਵ ਸਿੰਘ, ਬਲਵੰਤ ਸਿੰਘ ਪੰਪ ਵਾਲੇ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ ਅੰਮਿ੍ਤਸਰ ਤਰਨ ਤਾਰਨ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

'ਸ਼ਬਦ ਗੁਰ ਯਾਤਰਾ' ਅਗਲੇ ਪੜਾਅ ਫਿਰੋਜ਼ਪੁਰ ਲਈ ਹੋਈ ਰਵਾਨਾ

ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਪੰਜਵੇਂ ਦਿਨ ਪੱਟੀ ਸ਼ਹਿਰ ਦੇ ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਮਾਤਾ ਭਾਗ ਕੌਰ ਝਬਾਲ ਤੋਂ ਮੁਕਤਸਰ ਸਾਹਿਬ ਲਈ ਨਗਰ ਕੀਰਤਨ ਸਜਾਇਆ

ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਮਾਘੀ ਦੇ ਦਿਹਾੜੇ 'ਤੇ ਮੁਕਤਸਰ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਮੇਲੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਭਾਗ ਕੌਰ ਜੀ ਝਬਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱ ਖਿਆ ਅਫਸਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਕੌ ਾਸਿਲੰਗ

ਚੋਹਲਾ ਸਾਹਿਬ, 11 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਦਸਵੀਂ ਅਤੇ ਬਾਰਵੀਂ ਕਲਾਸ ਦੇ ਸਲਾਨਾ ਇਮਤਿਹਾਨ ਨੇੜੇ ਆਉਣ ਕਰਕੇ, ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਚੰਗੇ ਨੰਬਰਾਂ ਵਿਚ ਪਾਸ ਹੋਣ ਲਈ ਪ੍ਰੇਰਿਤ ਕਰਨ ਹਿੱਤ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਨਿਰਮਲ ਸਿੰਘ ...

ਪੂਰੀ ਖ਼ਬਰ »

ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ

ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਹਾਰਵਲੇਨ ਸੀਨੀਅਰ ਸਕੂਲ ਠੱਠਾ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਭੁੱਗਾ ਬਾਲ ਕੇ ਲੋਹੜੀ ਦੇ ਗੀਤ ਗਾਏ ਤੇ ਭੰਗੜਾ ਪਾਇਆ ਗਿਆ | ਪਿ੍ੰਸੀ: ਮਨਜਿੰਦਰ ਸਿੰਘ ਵਿਰਕ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੋਦੀ ਜਾਂਦਾ-ਜਾਂਦਾ ਵੀ ਛੁਰਲੀਆਂ ਛੱਡਣ ਤੋਂ ਬਾਜ ਨਹੀਂ ਆ ਰਿਹੈ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 11ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਦੇਸ਼ ਦੀ ਮੋਦੀ ਸਰਕਾਰ ਨੇ ਅੱਛੇ ਦਿਨ ਤੇ ਬੈਂਕ ਖਾਤਿਆਂ ਵਿਚ 15-15 ਲੱਖ ਰੁਪੈ ਪਾਉਣ ਸਬੰਧੀ ਜਨਤਾ ਨੂੰ ਹਨੇਰੇ ਵਿਚ ਰੱਖਿਆ | ਜਿਸ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇ ਕਿ ਭਾਜਪਾ ...

ਪੂਰੀ ਖ਼ਬਰ »

ਗੁੱਜਰ ਬਰਾਦਰੀ 15 ਨੂੰ ਡੀ.ਸੀ. ਦਫ਼ਤਰ ਅੱਗੇ ਦੇਵੇਗੀ ਧਰਨਾ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਵੇਈਾਪੂੰੲੀਂ ਦੇ ਵਸਨੀਕ ਫਖ਼ਰੂਦੀਨ ਗੁੱਜਰ, ਪ੍ਰਧਾਨ ਗੁੱਜਰ ਸਭਾ ਫਤਿਆਬਾਦ ਨੇ ਇਕ ਹਲਫੀਆ ਬਿਆਨ ਰਾਹੀਂ ਦੱਸਿਆ ਕਿ ਪਿੰਡ ਦਾਰਾਪੁਰ ਵੈਰੋਵਾਲ ਵਿਖੇ ਸਾਡੀ ਬਿਰਾਦਰੀ ਦੇ ਵੱਡ ਵਡੇਰਿਆਂ ਦੇ ਦਫਨ ਕਫਨ ਲਈ ਵਕਫ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਦੀ ਲਿਮਟ ਦੀ ਮਾਫ਼ੀ ਦੇ ਆਏ ਦੋ ਲੱਖ ਰੁਪੈ ਖਾਤੇ 'ਚੋਂ ਬੈਂਕ ਨੇ ਕੀਤੇ ਵਾਪਸ ਮੁੱਖ ਮੰਤਰੀ ਨੂੰ ਕੀਤੀ ਅਪੀਲ

ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਢਾਈ ਏਕੜ ਜ਼ਮੀਨ ਦੇ ਮਾਲਕ ਕਰਜ਼ਾਈ ਕਿਸਾਨਾਂ ਦੀ ਲਿਮਟ ਦੇ 2-2 ਲੱਖ ਰੁਪੈ ਮਾਫ ਕੀਤੇ ਗਏ ਹਨ ਅਤੇ ਉਕਤ ਸਕੀਮ ਵਿਚ ਹੀ ਖਡੂਰ ਸਾਹਿਬ ਦੇ ਕਿਸਾਨ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਦੇ ਓਰੀਐਾਟਲ ...

ਪੂਰੀ ਖ਼ਬਰ »

ਕਰਮਚਾਰੀ ਦਲ ਵਲੋਂ ਨਵੇਂ ਸਾਲ ਦੇ ਕੈਲੰਡਰ ਜਾਰੀ

ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਕੈਨੰਡਰ ਜਾਰੀ ਕਰਦਿਆਂ ਕਰਮਚਾਰੀ ...

ਪੂਰੀ ਖ਼ਬਰ »

ਟਰੱਕ ਨੇ ਲਾਹੌਰ ਰੋਡ 'ਤੇ ਲਗਾਇਆ ਜਾਮ, ਸ਼ਹਿਰ ਵਾਸੀ ਹੋਏ ਪ੍ਰੇਸ਼ਾਨ

• ਅਵਤਾਰ ਸਿੰਘ ਖਹਿਰਾ ਪੱਟੀ, 11 ਜਨਵਰੀ-ਟ੍ਰੈਫ਼ਿਕ ਦੀ ਸਮੱਸਿਆ ਨੇ ਵੈਸੇ ਤਾਂ ਸਾਰੇ ਸੂਬੇ ਨੂੰ ਪੜ੍ਹਨੇ ਪਾਇਆ ਹੋਇਆ ਹੈ, ਇਸੇ ਵਰਤਾਰੇ ਦੀ ਗਿ੍ਫ਼ਤ ਵਿਚ ਪੱਟੀ ਸ਼ਹਿਰ ਦਾ ਬੱਸ ਅੱਡੇ, ਗਾਂਥੀ ਸੱਥ ਤੇ ਆਲਾ-ਦੁਆਲਾ ਬੁਰੀ ਤਰ੍ਹਾਂ ਆਇਆ ਹੋਇਆ ਹੈ | ਬਾਹਰੋਂ ਆਉਣ ਵਾਲੇ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਸਾਬਕਾ ਫੌਜੀਆਂ ਦੀ ਮੀਟਿੰਗ

ਹਰੀਕੇ ਪੱਤਣ, 11 ਜਨਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਮਾਨਸਰੋਵਰ ਵਿਖੇ ਸਾਬਕਾ ਫੌਜੀਆਂ ਦੀ ਮੀ ਟਿੰਗ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਮੁਖਤਿਆਰ ਸਿੰਘ ਨੇ ਕਿਹਾ ਕਿ ਜੇ.ਸੀ.ਓਜ਼ ਆਰਜ਼ ਲੀਗ, ਕੇਂਦਰ ਸਰਕਾਰ ਆਰਮੀ ਹੈੱਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX