ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਪੰਚਾਇਤਾਂ ਮੌਜੂਦਾ ਲੋਕਤੰਤਰ ਦਾ ਅਧਾਰ ਹਨ, ਜੇਕਰ ਪਿੰਡਾਂ ਦੀਆਂ ਪੰਚਾਇਤਾਂ ਮਜ਼ਬੂਤ ਹੋਣਗੀਆਂ ਤਾਂ ਸਾਡੇ ਦੇਸ਼ ਦਾ ਲੋਕਤੰਤਰ ਹੋਰ ਵੀ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਲ, ਮੁੜ ਵਸੇਬਾ ਅਤੇ ਜਲ ਸਰੋਤ ...
ਗੋੋਇੰਦਵਾਲ ਸਾਹਿਬ, 11 ਜਨਵਰੀ (ਵਰਿੰਦਰ ਸਿੰਘ ਰੰਧਾਵਾ)-ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ, ਉਥੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | ਇਹ ਜਾਣਕਾਰੀ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਹਰੀਕੇ ਪੱਤਣ, 11 ਜਨਵਰੀ (ਸੰਜੀਵ ਕੁੰਦਰਾ)-ਐਕਸਾਈਜ਼ ਵਿਭਾਗ ਤਰਨ ਤਾਰਨ ਅਤੇ ਫਿਰੋਜ਼ਪੁਰ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਹਰੀਕੇ ਬਰਡ ਸੈਂਚੁਰੀ ਦੇ ਕਿੜੀਆਂ ਮੰਡ ਖੇਤਰ ਵਿਚ ਅੱਜ ਛਾਪੇਮਾਰੀ ਦੌਰਾਨ 20 ਹਜ਼ਾਰ ਲੀਟਰ ਲਾਹਣ, 15 ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਨਵ-ਨਿਯੁਕਤ ਕੀਤੇ ਗਏ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਦਾ ਤਰਨ ਤਾਰਨ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਾਏ ...
ਤਰਨ ਤਾਰਨ, 11 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ...
ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਧਰ 'ਤੇ ਗਣਤੰਤਰ ਦਿਵਸ ਮਨਾਉਣ ਲਈ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਤਹਿਸੀਲਦਾਰ ਥਿੰਦ ਨੇ ਕਿਹਾ ਕਿ ...
ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਹੇਠ ਕਿਸਾਨ ਵਫ਼ਦ ਨਾਲ ਐੱਸ. ਐੱਸ. ਪੀ. ਤਰਨ ਤਾਰਨ ...
ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਪੱਟੀ ਸਬ ਡਵੀਜ਼ਨ ਦੀ ਆਰ.ਟੀ.ਆਈ. ਵਰਕਸ਼ਾਪ ਪਹਿਲੇ ਦਿਨ ਐਸ.ਡੀ.ਐਮ. ਦਫਤਰ ਵਿਖੇ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਲਗਾਈ ਗਈ | ...
ਸੁਰ ਸਿੰਘ, 11 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ: ਸਿੱ:) ਨਿਰਮਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਸ਼ਰਮਾ ਨੇ ਨਿਰੀਖਣ ਕੀਤਾ | ਦੋਵਾਂ ਅਧਿਕਾਰੀਆਂ ਨੇ ...
ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...
ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਉਘੇ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਾਸਲ ਤਰਨ ਤਾਰਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੌਾਕ ਚਾਰ ਖੰਭਾ ਵਿਖੇ ਲੜਕੀਆਂ ਦੀ ਲੋਹੜੀ ਦਾ ਤਿਓਹਾਰ ਪੂਰੇ ਰੀਤੀ ਰਿਵਾਜਾਂ ਅਨੁਸਾਰ ਮਨਾਇਆ | ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ 'ਚ ਲੋਹੜੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀ: ਡਾ: ਰਮਨ ਦੂਆ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਭੁੱਗਾ ਬਾਲਣ ਦੀ ਰਸਮ ਅਦਾ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾ ਰੰਗ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਯੂਥ ਕਾਂਗਰਸੀ ਆਗੂ ਤੇ ਸ਼ੋਸਲ ਮੀਡੀਆ ਪ੍ਰਚਾਰ ਸੈੱਲ ਦੇ ਜ਼ੋਨ ਇੰਚਾਰਜ ਡਾ: ਜੱਜ ਕੁਮਾਰ ਸ਼ਰਮਾ ਨੇ ਪੰਜਾਬ ਦੀ ਕੈਪਟਨ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਦੀ ਪਾਰਖੂ ਅੱਖ ਨੇ ਇਕ ਬਹੁਤ ...
ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਪੱਟੀ ਸਬ ਡਵੀਜ਼ਨ ਦੀ ਆਰ.ਟੀ.ਆਈ. ਦੀ ਦੋ ਰੋਜ਼ਾ ਵਰਕਸ਼ਾਪ ਦੇ ਅੰਤਿਮ ਦਿਨ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦੀ ਅਗਵਾਈ 'ਚ ਸਮਾਪਤ ਹੋ ਗਈ | ਜਿਸ ...
ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਪਰਵਾਈਜ਼ਰ ਨਿਰਮਲਜੀਤ ਕੌਰ ਦੀ ਅਗਵਾਈ 'ਚ ਸਰਕਾਰੀ ਐਲੀਮੈਂਟਰੀ ਸਕੂਲ ਤਰਨ ਤਾਰਨ 1 ਵਿਖੇ ਲੜਕੀਆਂ ਦੀ ਲੋਹੜੀ ...
• ਰਸ਼ਪਾਲ ਸਿੰਘ ਕੁਲਾਰ ਖਡੂਰ ਸਾਹਿਬ, 11 ਜਨਵਰੀ-ਅੱਠ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਖਡੂਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਅਤੇ ਸਬ-ਡਵੀਜ਼ਨਲ ਖਡੂਰ ਸਾਹਿਬ ਵਿਖੇ ਸਰਕਾਰੀ ਦਫਤਰਾਂ ਵਿਚ ਆਮ ਹੀ ਲੋਕ ...
ਤਰਨਤਾਰਨ, 11 ਜਨਵਰੀ (ਲਾਲੀ ਕੈਰੋਂ)-ਸਰਕਾਰੀ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਵਿਖੇ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਜੁਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਤਿਓਹਾਰ ਦੀਆਂ ਰਸਮਾਂ ਅਨੁਸਾਰ ਸਕੂਲ ਵਿਖੇ ਭੁੱਗਾ ਬਾਲ ਕੇ ਬੱਚਿਆਂ ਨੂੰ ਮੂੰਗਫਲੀ, ...
ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਵਲੋਂ ਸਾਰਿਆਂ ਨੂੰ ਆਪਸੀ ਮਿਲਵਰਤਣ ਅਤੇ ਪਿਆਰ ਦੀ ...
ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਐਲਪਾਈਨ ਕਿਡਜ਼ ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਦੌਰਾਨ ਭੁੱਗਾ ਬਾਲਣ ਦੀ ਰਸਮ ਨਿਭਾਈ ਗਈ, ਉਥੇ ਹੀ ਨੰਨੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਪਿ੍ੰਸੀ: ਲਖਵਿੰਦਰ ਕੌਰ ...
ਤਰਨ ਤਾਰਨ, 11 ਜਨਵਰੀ (ਲਾਲੀ ਕੈਰੋਂ)-ਰੋਡ ਸੇਫਟੀ ਐਾਡ ਪਬਲਿਕ ਵੈਲਫੇਅਰ ਸੁਸਾਇਟੀ ਤਰਨਤਾਰਨ ਵਲੋਂ ਸਥਾਨਕ ਯੂਥ ਹੋਸਟਲ ਤੋਂ ਰੋਡ ਸੇਫਟੀ ਹਫਤਾ 11 ਜਨਵਰੀ ਤੋਂ 17 ਜਨਵਰੀ 2019 ਦੀ ਰਸਮੀਂ ਸ਼ੁਰੂਆਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਰੋਡ ਸੇਫਟੀ ਐਾਡ ਪਬਲਿਕ ...
ਖਡੂਰ ਸਾਹਿਬ, 11 ਜਨਵਰੀ (ਮਾਨ ਸਿੰਘ) ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲਦੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕਰਵਾਏ ਧਾਰਮਿਕ ਪ੍ਰੋਗਰਾਮ ਮੌਕੇ ਸਕੂਲੀ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅਮਰੀਕ ਕੌਰ ਗਿੱਲ ਦੀ ਅਗਵਾਈ ਹੇਠ ਲੋਹੜੀ ਦਾ ਰਿਵਾਇਤੀ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਂਝੀਵਾਲ ਸਭਾ ਮੁੱਹਲਾ ਨਾਨਕਸਰ ਤੋਂ ਸਮੂੰਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ...
ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਕਾਾਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਮਨਜੀਤ ਸਿੰਘ ਘਸੀਟਪੁਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਣਾਉਨ ਨਾਲ ਹਲਕਾ ਖਡੂਰ ਸਾਹਿਬ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ¢ ਇਸ ਮੌਕੇ ਖੁਸ਼ੀ ...
ਤਰਨ ਤਾਰਨ, 11 ਜਨਵਰੀ (ਕੱਦਗਿੱਲ)-ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਰਨ ਤਾਰਨ ਵਲੋਂ ਬਲਾਕ ਖ਼ੇਤੀਬਾੜੀ ਅਫ਼ਸਰ ਕਮ ਬੀ.ਟੀ.ਟੀ. ਇੰਚਾਰਜ ਆਤਮਾ ਦੀ ਯੋਗ ਅਗਵਾਈ ਹੇਠ ਬਲਾਕ ਐਡਵਾਈਜ਼ਰੀ ਫਾਰਮਰ ਕਮੇਟੀ ਦੀ ਮੀਟਿੰਗ ਹੋਈ | ...
ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਮਾਤਾ ਭਾਗੋ ਜੀ ਝਬਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਪ੍ਰਬੰਧਕਾਂ ਵਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸ੍ਰੀ ...
ਖਾਲੜਾ, 11 ਜਨਵਰੀ (ਜੱਜਪਾਲ ਸਿੰਘ)-2019 ਵਿਚ ਹੋਣ ਜਾ ਰਹੀਆਂ ਸੰਸਦੀ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੇ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸੇ ਕੜੀ ਤਹਿਤ ਪਿੰਡ ਧੁੰਨ ਤੋਂ ਅਕਾਲੀ ਦਲ ਨੂੰ ਉਸ ਵੇਲੇ ਭਾਰੀ ...
ਮੀਆਂਵਿੰਡ, 11 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈਲਫੇਅਰ ਕਲੱਬ ਭਲਾਈਪੁਰ ਡੋਗਰਾਂ ਵਲੋਂ ਮੇਲਾ ਭਲਾਈਪੁਰ ਡੋਗਰਾਂ ਦਾ ਛੇਵਾਂ ਵਾਲੀਬਾਲ ਅਤੇ ਕਬੱਡੀ ਟੂਰਨਾਮੈਂਟ 16 ਅਤੇ 17 ਫਰਵਰੀ ਨੂੰ ਭਲਾਈਪੁਰ ਡੋਗਰਾਂ ਅਤੇ ...
ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸ ਆਗੂ ਸਾਬਕਾ ਚੇਅਰਮੈਨ ਤਰਲੋਕ ਸਿੰਘ ਚੱਕਵਾਲੀਆ ਵਲੋਂ ਬਲਾਕ ਵਲਟੋਹਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਚੁਣੇ ਗਏ ਸਰਪੰਚਾਂ ਲਖਬੀਰ ਸਿੰਘ ਗਿੱਲ ਸਰਪੰਚ ...
ਅਮਰਕੋਟ, 11 ਜਨਵਰੀ (ਭੱਟੀ)-ਪਿੰਡ ਘਰਿਆਲੀ ਦਾਸੂਵਾਲੀਆ ਦੇ ਨਵੇਂ ਬਣੇ ਸਰਪੰਚ ਸੁਰਿੰਦਰਪਾਲ ਸਿਘ ਘਰਿਆਲੀ ਤੇ ਉਨ੍ਹਾਂ ਨਾਲ ਬਣੀ ਸਮੁੱਚੀ ਪੰਚਾਇਤ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਰਪੰਚ ਸੁਰਿੰਦਰਪਾਲ ਸਿੰਘ ਘਰਿਆਲੀ ਨੇ ਪਿੰਡ ਵਾਸੀਆਂ ਦਾ ...
ਅਮਰਕੋਟ, 11 ਜਨਵਰੀ (ਭੱਟੀ)-ਸ਼ੋ੍ਰਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਬੁਲਾਰੇ ਤੇ ਨਵੇਂ ਵਿਦਿਆਰਥੀ ਜਥੇਬੰਦੀ ਸੋਈ ਦੇ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ ਹੋਏ ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਪਾਰਟੀ ਨੇ ਵਿਸ਼ਵਾਸ ਕਰਕੇ ਸੌਾਪੀ ਹੈ, ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਅਬਾਦ ਅਤੇ ਆਸ ਪਾਸ 'ਚ ਇਲਾਕੇ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਰਕੇ ਜਿਥੇ ਕਈ ਵਾਰ ਖ਼ਤਰਨਾਕ ਐਕਸੀਡੈਂਟ ਸੜਕਾਂ 'ਤੇ ਵਾਪਰ ਜਾਂਦੇ ਹਨ, ਉਥੇ ਸਿਆਲ ਦੀਆਂ ਰਾਤਾਂ ਵਿਚ ਜਦੋਂ ਜ਼ਿੰਮੀਦਾਰ ਆਪਣੇ ਘਰ ਆ ਕੇ ਸੌਾ ...
ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਬਲਾਕ ਵਲਟੋਹਾ ਅਧੀਨ ਪੈਂਦੇ ਪਿੰਡ ਚੱਕਵਾਲੀਆ ਦੇ ਸਰਬਸੰਮਤੀ ਨਾਲ ਬਣੇ ਸਰਪੰਚ ਸਾਹਿਬ ਸਿੰਘ ਚੱਕਵਾਲੀਆ ਨੂੰ ਆੜਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਆੜਤੀ ਹਰਭਜਨ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਖੇਮਕਰਨ ਦੀ ...
ਅਮਰਕੋਟ/ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੀਆਂ ਦੋ ਬਲਾਕਾਂ ਭਿੱਖੀਵਿਪੰਡ, ਵਲਟੋਹਾ ਅਧੀਨ ਪੈਂਦਾ ਪਿੰਡਾਂ ਦੇ ਸਰਪੰਚਾਂ ਲਈ ਕਾਂਗਰਸ ਪਾਰਟੀ ਵਲੋਂ ਨੌਜਵਾਨ, ਇਮਾਨਦਾਰ ਉਮੀਦਵਾਰ ਖੜੇ ਕਰਨ ਕਾਰਨ ਹੀ ਜ਼ਿਆਦਾਤਰ ਪਿੰਡਾਂ ...
ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੋਈ ਦੇ ਮਾਝਾ ਖ਼ੇਤਰ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਨਿਯੁਕਤ ਕਰਨ ਉਪਰੰਤ ਗੌਰਵਦੀਪ ਸਿੰਘ ਵਲਟੋਹਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ...
ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਸੱਭਿਆਚਾਰਕ ਗੀਤ, ਸਕਿੱਟਾਂ, ...
ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਅਧਿਆਪਕ ਹਰਪਾਲ ਸਿੰਘ ਨੇ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦ ਪਿੰਡ ਬਾਠ ਕਲਾਂ ਦੇ ਸਾਬਕਾ ਸਰਪੰਚ ਕੇਸਰ ਸਿੰਘ, ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਦਲੇਰ ਸਿੰਘ, ਠੇਕੇਦਾਰ ਸੁਖਦੇਵ ਸਿੰਘ, ਬਲਵੰਤ ਸਿੰਘ ਪੰਪ ਵਾਲੇ, ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ ਅੰਮਿ੍ਤਸਰ ਤਰਨ ਤਾਰਨ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ...
ਪੱਟੀ, 11 ਜਨਵਰੀ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਪੰਜਵੇਂ ਦਿਨ ਪੱਟੀ ਸ਼ਹਿਰ ਦੇ ਗੁਰਦੁਆਰਾ ...
ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਮਾਘੀ ਦੇ ਦਿਹਾੜੇ 'ਤੇ ਮੁਕਤਸਰ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਮੇਲੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਭਾਗ ਕੌਰ ਜੀ ਝਬਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਨਗਰ ...
ਚੋਹਲਾ ਸਾਹਿਬ, 11 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਦਸਵੀਂ ਅਤੇ ਬਾਰਵੀਂ ਕਲਾਸ ਦੇ ਸਲਾਨਾ ਇਮਤਿਹਾਨ ਨੇੜੇ ਆਉਣ ਕਰਕੇ, ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਚੰਗੇ ਨੰਬਰਾਂ ਵਿਚ ਪਾਸ ਹੋਣ ਲਈ ਪ੍ਰੇਰਿਤ ਕਰਨ ਹਿੱਤ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਨਿਰਮਲ ਸਿੰਘ ...
ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਹਾਰਵਲੇਨ ਸੀਨੀਅਰ ਸਕੂਲ ਠੱਠਾ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਭੁੱਗਾ ਬਾਲ ਕੇ ਲੋਹੜੀ ਦੇ ਗੀਤ ਗਾਏ ਤੇ ਭੰਗੜਾ ਪਾਇਆ ਗਿਆ | ਪਿ੍ੰਸੀ: ਮਨਜਿੰਦਰ ਸਿੰਘ ਵਿਰਕ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ...
ਖਡੂਰ ਸਾਹਿਬ, 11ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਦੇਸ਼ ਦੀ ਮੋਦੀ ਸਰਕਾਰ ਨੇ ਅੱਛੇ ਦਿਨ ਤੇ ਬੈਂਕ ਖਾਤਿਆਂ ਵਿਚ 15-15 ਲੱਖ ਰੁਪੈ ਪਾਉਣ ਸਬੰਧੀ ਜਨਤਾ ਨੂੰ ਹਨੇਰੇ ਵਿਚ ਰੱਖਿਆ | ਜਿਸ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇ ਕਿ ਭਾਜਪਾ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਵੇਈਾਪੂੰੲੀਂ ਦੇ ਵਸਨੀਕ ਫਖ਼ਰੂਦੀਨ ਗੁੱਜਰ, ਪ੍ਰਧਾਨ ਗੁੱਜਰ ਸਭਾ ਫਤਿਆਬਾਦ ਨੇ ਇਕ ਹਲਫੀਆ ਬਿਆਨ ਰਾਹੀਂ ਦੱਸਿਆ ਕਿ ਪਿੰਡ ਦਾਰਾਪੁਰ ਵੈਰੋਵਾਲ ਵਿਖੇ ਸਾਡੀ ਬਿਰਾਦਰੀ ਦੇ ਵੱਡ ਵਡੇਰਿਆਂ ਦੇ ਦਫਨ ਕਫਨ ਲਈ ਵਕਫ ...
ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਵਲੋਂ ਢਾਈ ਏਕੜ ਜ਼ਮੀਨ ਦੇ ਮਾਲਕ ਕਰਜ਼ਾਈ ਕਿਸਾਨਾਂ ਦੀ ਲਿਮਟ ਦੇ 2-2 ਲੱਖ ਰੁਪੈ ਮਾਫ ਕੀਤੇ ਗਏ ਹਨ ਅਤੇ ਉਕਤ ਸਕੀਮ ਵਿਚ ਹੀ ਖਡੂਰ ਸਾਹਿਬ ਦੇ ਕਿਸਾਨ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਦੇ ਓਰੀਐਾਟਲ ਬੈਂਕ ਖਡੂਰ ਸਾਹਿਬ ਵਿਖੇ ਚਲਦੇ ਲਿਮਟ ਦੇ ਖਾਤੇ ਵਿਚ ਵੀ 2 ਲੱਖ ਰੁਪੈ 7-12-2018 ਨੂੰ ਜਮਾਂ ਹੋਏ ਪਰ ਕਿਸਾਨ ਦੀ ਖੁਸ਼ੀ ਉਸ ਵੇਲੇ ਮਾਯੂਸੀ ਵਿਚ ਬਦਲ ਗਈ ਜਦੋਂ 29-12-2018 ਨੂੰ ਕਿਸਾਨ ਦੇ ਬੈਂਕ ਵਲੋਂ ਇਹ ਕਹਿ ਕਿ 2 ਲੱਖ ਰੁਪੈ ਵਾਪਸ ਭੇਜ ਦਿੱਤੇ ਕਿ ਕਿਸਾਨ ਦੀ ਢਾਈ ਏਕੜ ਤੋਂ ਦੋ ਮਰਲੇ ਜ਼ਮੀਨ ਵੱਧ ਹੈ | ਇਸ ਮੌਕੇ ਪੀੜਤ ਕਰਜ਼ਾਈ ਕਿਸਾਨ ਗੁਰਨਾਮ ਸਿੰਘ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਮੇਰੇ ਖਾਤੇ ਵਿਚ ਆਏ ਬੈਂਕ ਵਲੋਂ ਦੋ ਮਰਲੇ ਵੱਧ ਦਾ ਇਲਜਾਮ ਲਗਾ ਕੇ ਕੱਟੇ 2 ਲੱਖ ਰੁਪੈ ਵਾਪਸ ਭੇਜ ਕਿ ਮੇਰਾ ਕਰਜ਼ਾ ਵੀ ਮਾਫ ਕੀਤਾ ਜਾਵੇ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰੈੱਸ ਸਕਤਰ ਇਕਬਾਲ ਸਿੰਘ ਵੜਿੰਗ ਨੇ ਕਿਹਾ ਕਿ ਇਕ ਪਾਸੇ ਤਾਂ ਰਾਹੁਲ ਗਾਂਧੀ ਪੂਰੇ ਭਾਰਤ ਵਿਚ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੀ ਨਿੱਤ ਦੁਹਾਈ ਪਾ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਸ਼ਾਸਤ ਸੂਬਿਆਂ ਵਿਚ ਕਿਸਾਨਾਂ ਦੇ ਨਗੂਣੇ ਜਿਹੇ ਦੋ ਮਰਲਿਆਂ ਦੇ ਵੱਧ ਹੋਣ ਨਾਲ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ ਮਾਫੀ ਰੱਦ ਕੀਤੀ ਜਾ ਰਹੀ ਹੈ | ਇਸ ਮੌਕੇ ਓਰੀਐਾਟਲ ਬੈਂਕ ਖਡੂਰ ਸਾਹਿਬ ਦੇ ਮੈਨੇਜਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਢਾਈ ਏਕੜ ਤੋਂ ਥੱਲੇ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਮਾਫ ਕੀਤਾ ਗਿਆ ਹੈ | ਜਦੋਂ ਕਿ ਉਕਤ ਕਿਸਾਨ ਦੀ ਢਾਈ ਏਕੜ ਤੋਂ 2 ਮਰਲੇ ਜ਼ਮੀਨ ਵੱਧ ਹੈ | ਜਿਸ ਕਾਰਨ ਉਕਤ ਕਿਸਾਨ ਮਾਫੀ ਦੀਆਂ ਸ਼ਰਤਾਂ ਪੂਰੀਆਂ ਨਹੀ ਸੀ ਕਰਦਾ | ਉਨ੍ਹਾਂ ਕਿਹਾ ਢਾਈ ਏਕੜ ਤੋਂ ਉਪਰ ਵਾਲੇ ਕਿਸਾਨ ਵੀ ਉਹ ਹੀ ਮਾਫੀ ਦਾ ਲਾਭ ਲੈ ਸਕਣਗੇ ਜਿਨ੍ਹਾਂ ਦੇ ਲਿਮਟ ਖਾਤੇ ਵਿਚ 31 ਮਾਰਚ 2017 ਨੂੰ 2 ਲੱਖ ਤੋਂ ਘੱਟ ਪੈਸੇ ਸਨ |
ਝਬਾਲ, 11 ਜਨਵਰੀ (ਸੁਖਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਕੈਨੰਡਰ ਜਾਰੀ ਕਰਦਿਆਂ ਕਰਮਚਾਰੀ ...
• ਅਵਤਾਰ ਸਿੰਘ ਖਹਿਰਾ ਪੱਟੀ, 11 ਜਨਵਰੀ-ਟ੍ਰੈਫ਼ਿਕ ਦੀ ਸਮੱਸਿਆ ਨੇ ਵੈਸੇ ਤਾਂ ਸਾਰੇ ਸੂਬੇ ਨੂੰ ਪੜ੍ਹਨੇ ਪਾਇਆ ਹੋਇਆ ਹੈ, ਇਸੇ ਵਰਤਾਰੇ ਦੀ ਗਿ੍ਫ਼ਤ ਵਿਚ ਪੱਟੀ ਸ਼ਹਿਰ ਦਾ ਬੱਸ ਅੱਡੇ, ਗਾਂਥੀ ਸੱਥ ਤੇ ਆਲਾ-ਦੁਆਲਾ ਬੁਰੀ ਤਰ੍ਹਾਂ ਆਇਆ ਹੋਇਆ ਹੈ | ਬਾਹਰੋਂ ਆਉਣ ਵਾਲੇ ...
ਹਰੀਕੇ ਪੱਤਣ, 11 ਜਨਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਮਾਨਸਰੋਵਰ ਵਿਖੇ ਸਾਬਕਾ ਫੌਜੀਆਂ ਦੀ ਮੀ ਟਿੰਗ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਮੁਖਤਿਆਰ ਸਿੰਘ ਨੇ ਕਿਹਾ ਕਿ ਜੇ.ਸੀ.ਓਜ਼ ਆਰਜ਼ ਲੀਗ, ਕੇਂਦਰ ਸਰਕਾਰ ਆਰਮੀ ਹੈੱਡ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX