ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਜੰਮੂ-ਕਸ਼ਮੀਰ

ਰਾਜਪਾਲ ਸੱਤਿਆਪਾਲ ਮਲਿਕ ਨੇ ਸਰਪੰਚਾਂ-ਪੰਚਾਂ ਨੂੰ ਚੁਕਾਈ ਸਹੁੰ

ਜੰਮੂ, 11 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਗੁਲਸ਼ਨ ਗਰਾਊਾਡ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਵਿਭਾਗ ਵਲੋਂ ਕਰਵਾਏ ਪ੍ਰੋਗਰਾਮ ਜਿਸ ਵਿਚ ਜੰਮੂ ਡਵੀਜ਼ਨ ਦੇ ਸਮਾਗਮ ਵਿਚ ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਸ਼ਾਮਿਲ ਹੋਏ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ....

....


ਖ਼ਬਰ ਸ਼ੇਅਰ ਕਰੋ

ਅੱਗ ਲੱਗਣ ਕਾਰਨ ਲੱਖਾਂ ਦਾ ਫਰਨੀਚਰ ਸੜਿਆ

ਜੰਮੂ, 11 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਦੇਰ ਰਾਤ ਜ਼ਿਲ੍ਹਾ ਰਾਜੌਰੀ ਦੇ ਇਲਾਕੇ ਕਿਲ੍ਹਾ ਦਰਹਾਲ ਵਿਖੇ ਇਕ ਫਰਨੀਚਰ ਹਾਊਸ ਦੁਕਾਨ 'ਤੇ ਅੱਗ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋਇਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਰਾਤ 8 ਵਜੇ ਅਚਾਨਕ ਬੰਦ ਦੁਕਾਨ ਅੰਦਰ ਅੱਗ ...

ਪੂਰੀ ਖ਼ਬਰ »

34 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਜ਼ੀਰਕਪੁਰ 11 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿਚ ਸਥਿਤ ਸਦਾਸ਼ਿਵ ਇਨਕਲੇਵ ਕਾਲੋਨੀ ਵਿਚ ਬੀਤੀ ਰਾਤ ਇਕ ਕਰੀਬ 34 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਰਖਵਾ ਕੇ ...

ਪੂਰੀ ਖ਼ਬਰ »

ਮਾਮਲਾ ਹੋਟਲ 'ਚ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ ਹੋਣ ਦਾ

ਹੋਟਲ ਦੇ ਮੈਨੇਜਰ ਪ੍ਰਵੀਨ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 11 ਜਨਵਰੀ (ਜੱਸੀ)-ਬੀਤੇ ਦਿਨੀਂ ਸਥਾਨਕ ਫੇਜ਼-11 ਵਿਚਲੇ ਕਰਾਊਨ ਵੈਸਟ ਨਾਂਅ ਦੇ ਹੋਟਲ 'ਚ ਸਰਬਜੀਤ ਸਿੰਘ ਵਾਸੀ ਪਿੰਡ ਕੂੰਮਕਲਾਂ (ਲੁਧਿਆਣਾ) ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੁੂੰ ਸੌਾਪਿਆ ਮੰਗ ਪੱਤਰ

ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਤੋਲੇਮਾਜਰਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਦੀ ਅਗਵਾਈ ਹੇਠ ਵਫ਼ਦ ਵਲੋਂ ਐੱਸ. ਡੀ. ਐੱਮ. ਖਰੜ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਹੈ ਕਿ ਪਿੰਡਾਂ ਵਾਸਤੇ ਫ਼ਰਦ-ਜਮਾਂਬੰਦੀ ਲਈ ਵੱਖਰੇ ਤੌਰ ...

ਪੂਰੀ ਖ਼ਬਰ »

ਸ਼ੋਅਰੁੂਮ ਇੰਪੋਰਟ ਹੱਟ ਵਿਚੋਂ ਲੱਖਾਂ ਦੇ ਕੱਪੜੇ ਤੇ ਬੂਟ ਚੋਰੀ

ਖਰੜ, 11 ਜਨਵਰੀ (ਜੰਡਪੁਰੀ)-ਖਰੜ ਹਸਪਤਾਲ ਮਾਰਗ 'ਤੇ ਡੀ. ਐਸ. ਪੀ. ਦਫ਼ਤਰ ਅਤੇ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਰਾਤ 1 ਵਜੇ ਦੇ ਕਰੀਬ ਇਕ ਇੰਪੋਰਟ ਹੱਟ ਦੇ ਸ਼ੋਅਰੂਮ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਦੇ ਕੱਪੜੇ ਤੇ ਬੂਟ ਆਦਿ ਕਿਸੇ ਪਿਕਅੱਪ ਗੱਡੀ ਵਿਚ ਚੋਰੀ ਕਰਕੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪਸਾਰ ਤੇ ਪ੍ਰਚਾਰ ਲਈ ਡੀ. ਸੀ. ਨੂੰ ਸੌ ਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪੰਜਾਬੀ ਭਾਸ਼ਾ ਤੇ ਪਸਾਰ ਤੇ ਪ੍ਰਚਾਰ ਹਿਤ ਪੰਜਾਬੀ ਹਿਤੈਸ਼ੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਜ਼ਿਲ੍ਹਾ ਮੁਹਾਲੀ ਅੰਦਰ ਜਿੰਨੇ ਵੀ ਸਕੂਲ ਹਨ, ...

ਪੂਰੀ ਖ਼ਬਰ »

ਭਾਰਤੀ ਮੁਸਲਮਾਨਾਂ ਤੇ ਕਸ਼ਮੀਰੀਆਂ ਦੇ ਮਾਮਲਿਆਂ 'ਤੇ ਖੁੱਲ੍ਹ ਕੇ ਬੋਲਣ ਲਈ ਨੌਕਰੀ ਛੱਡੀ-ਸ਼ਾਹ ਫ਼ੈਜ਼ਲ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)-ਸਰਕਾਰੀ ਅਫ਼ਸਰ ਸ਼ਾਹ ਦੀ ਨੌਕਰੀ ਨੂੰ ਛੱਡਣ ਵਾਲੇ ਆਈ. ਏ. ਐਸ. ਅਧਿਕਾਰੀ ਭਾਰਤ 'ਚ ਰਹਿ ਰਹੇ ਘੱਟ ਗਿਣਤੀ ਮੁਸਲਮਾਨਾਂ ਤੇ ਕਸ਼ਮੀਰੀਆਂ ਦੀ ਗੱਲ ਕਰਨ ਲਈ ਰਾਜਨੀਤੀ 'ਚ ਸ਼ਾਮਿਲ ਹੋਣ ਦਾ ਮੌਕਾ ਆ ਗਿਆ ਤੇ ਉਹ ਰਾਜਨੀਤੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX