ਚੰਡੀਗੜ੍ਹ 11 ਜਨਵਰੀ (ਅਜਾਇਬ ਸਿੰਘ ਔਜਲਾ)- ਦਸਵੇਂ ਪਾਤਸ਼ਾਹ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ 34 ਚੰਡੀਗੜ੍ਹ ਵਲੋ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ...
ਚੰਡੀਗੜ੍ਹ,11 ਜਨਵਰੀ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਨੂੰ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਸ਼ਹਿਰ ਵਿਚ ਕਿਰਾਏ ਦੇ ਮਕਾਨਾਂ ਅਤੇ ਬਤੌਰ ਪੀ.ਜੀ. ਰਹਿਣ ਵਾਲੇ ਲੋਕਾਂ ਬਾਰੇ ਜਿਨ੍ਹਾਂ ਮਕਾਨ ਮਾਲਕਾਂ ਵਲੋਂ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਉਨ੍ਹਾਂ ਿਖ਼ਲਾਫ਼ ਪੁਲਿਸ ਸਖ਼ਤੀ ਦਿਖਾ ਰਹੀ ਹੈ | ਬੀਤੇ ਦਿਨ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਲੋਕਾਂ ਨੂੰ ਸਾਢੇ 11 ਕਿਲੋ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਵਿੱਚੋ ਇਕ ਜ਼ਿਲ੍ਹਾ ਹੁਸ਼ਿਆਰਪੁਰ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਐਮ.ਸੀ ਲਾਈਟ ਪੁਆਇੰਟ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਾਮਲੇ ਦੀ ਸ਼ਿਕਾਇਤ ਜੇ.ਈ. ਬਲਜਿੰਦਰ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ...
ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਮੈਸੂਰ ਤੋਂ 26 ਕੌਾਸਲਰਾਂ ਅਤੇ 9 ਸੀਨੀਅਰ ਅਧਿਕਾਰੀਆਂ ਦੇ ਇਕ ਵਫ਼ਦ ਨੇ ਸ਼ਿਵੱਪਾ ਨਾਇਕ ਐਸ.ਕਮਿਸ਼ਨਰ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਦਾ ਦੌਰਾ ਕੀਤਾ | ਨਗਰ ਨਿਗਮ ਚੰਡੀਗੜ੍ਹ ਦੇ ਐਸ.ਈ ਸੰਜੇ ਅਰੋੜਾ ਨੇ ਇਸ ਵਫ਼ਦ ਦਾ ਸਵਾਗਤ ...
ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੋਹੜੀ ਬਹੁਤ ਧੂਮ-ਧਾਮ ਨਾਲ ਮਨਾਈ ਗਈ | ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕਾੌਸਲ ਵਲੋਂ ਕੈਂਪਸ ਵਿਚ ਵਿਦਿਆਰਥੀ ਸਰਗਰਮੀਆਂ ਦੇ ਮੁੱਖ ਕੇਂਦਰ ਸਟੂਡੈਂਟ ਸੈਂਟਰ ਵਿਖੇ ਲੋਹੜੀ ਮਨਾਈ ਗਈ | ਇਸ ਦੇ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ 14 ਨਵੇਂ ਟ੍ਰੈਫਿਕ ਮਾਰਸ਼ਲਾਂ ਨੂੰ ਆਰਜ਼ੀ ਤੌਰ 'ਤੇ ਤਾਇਨਾਤ ਕੀਤਾ ਹੈ | ਇਨ੍ਹਾਂ ਮਾਰਸ਼ਲਾਂ ਨੂੰ ਟ੍ਰੈਫਿਕ ਪੁਲਿਸ ਨੇ ਇਕ ਹਫ਼ਤੇ ਦੀ ਟ੍ਰੇਨਿੰਗ ਵੀ ਦਿੱਤੀ ਹੈ | ਟ੍ਰੇਨਿੰਗ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿੰਨ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਪੰਜ ਦਿਨ ਸੀ.ਬੀ.ਆਈ ਦੀ ਹਿਰਾਸਤ ਵਿਚ ਰਹਿਣਾ ਪਵੇਗਾ | ਜਿਲ੍ਹਾ ਅਦਾਲਤ ਵਿਚ ਕੀਤੀ ਗਈ ਕਾਨੂਨੀ ਕਾਰਵਾਈ ਤੋਂ ਬਾਅਦ ਸੀ.ਬੀ.ਆਈ ਨੇ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਕੰਪਨੀ ਨਾਲ ਜੁੜਿਆ ਆਮਦਨ ਕਰ ਸਹੀ ਤਰੀਕੇ ਨਾ ਭਰਨ 'ਤੇ ਕੰਪਨੀ ਡਾਇਰੈਕਟਰ ਦੀ ਸ਼ਿਕਾਇਤ 'ਤੇ ਇਕ ਕਰਮਚਾਰੀ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਪੁਣੇ ਵਿਖੇ ਚੱਲ ਰਹੀਆਂ ਖੇਲੋਂ੍ਹ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ | ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ...
ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਵਲੋਂ ਪੰਜਾਬ ਕਲਾ ਭਵਨ ਵਿਖੇ ਉੱਘੇ ਵਿਦਵਾਨ ਪ੍ਰੋ. ਪ੍ਰੀਤਮ ਸਿੰਘ ਦੇ ਇਕੋਤਰ ਸੌਵੇਂ ਜਨਮ ਦਿਨ ਮੌਕੇ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਮੁੱਖ ਮਹਿਮਾਨ ਪ੍ਰੋ. ਪ੍ਰੀਤਮ ਸਿੰਘ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਪੌਣੇ ਦੋ ਲੱਖ ਰੁਪਏ ਅਤੇ ਤਿੰਨ ਮੋਬਾਈਲ ਫ਼ੋਨ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਏ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ 'ਚ ਹੋਈ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਲਈ ਗਠਿਤ ਜੋਰਾ ਸਿੰਘ ਕਮਿਸ਼ਨ 'ਤੇ ਸਵਾਲ ਖੜੇ ਕਰ ਰਹੇ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ 36 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਦੇ ਰਹਿਣ ਵਾਲੇ ਸ਼ੁਭਮ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 36 ਦੀ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਕੇਂਦਰੀ ਉਦਯੋਗਿਕ ਸੁਰੱਖਿਆ ਬਲ ਇਕਾਈ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਲੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਗੋਲਡਨ ਜੁਬਲੀ ਵਰ੍ਹੇ 2018-19 ਦੇ ਮੌਕੇ 13 ਜਨਵਰੀ ਨੂੰ 10 ਕਿਲੋਮੀਟਰ ਵਾਕਾਥੋਨ ਦਾ ਆਯੋਜਨ ...
ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ...
ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25, ਰੈਲੀ ਮੈਦਾਨ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 20ਵੇਂ ਦਿਨ ਵੀ ਜਾਰੀ ਰਹੀ | ਪਟਿਆਲਾ ਲੋਕ ਸਭਾ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਧਰਨੇ ਵਿਚ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਉਚੇਰੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਦੇ ਨੋਡਲ ਅਧਿਕਾਰੀਆਂ ਨੂੰ ਆਈ.ਟੀ. ਨਾਲ ਸਬੰਧਤ ਜਾਣਕਾਰੀ ਦੇਣ ਲਈ 18 ਜਨਵਰੀ ਨੂੰ ਪੰਚਕੂਲਾ ਵਿਚ ਸਿਖਲਾਈ ਦਿੱਤੀ ਜਾਵੇਗੀ | ਵਿਭਾਗ ਦੇ ਇਕ ਬੁਲਾਰੇ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ ਸੈਕੰਡਰੀ ਤੇ ਸੀਨੀਅਰ ਸੈਕੰਡਰੀ (ਵਿੱਦਿਅਕ, ਰੀ-ਅਪੀਅਰ ਤੇ ਓਪਨ ਸਕੂਲ) ਮਾਰਚ ਦੀਆਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ | ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸੈਕੰਡਰੀ ...
ਚੰਡੀਗੜ੍ਹ, 11 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀ ਮਨਦੀਪ ਸਿੰਘ ਬਰਾੜ ਡਿਪਟੀ ਕਮਿਸ਼ਨਰ-ਕਮ-ਐਕਸਾਈਜ ਐਾਡ ਟੈਕਸੇਸ਼ਨ ਕਮਿਸ਼ਨਰ ਚੰਡੀਗੜ੍ਹ ਨੇ ਹੋਟਲ, ਬਾਰ ਅਤੇ ਰੇਸਤਰਾਂ ਦੇ ਪ੍ਰਤੀਨਿਧਾਂ ਨਾਲ ਬੈਠਕ ਕੀਤੀ | ਬੈਠਕ ਦੌਰਾਨ ਮੁੱਖ ਮੁੱਦਾ ਆਮ ਲੋਕਾਂ ਦੀ ਸਹੂਲਤ ਲਈ ...
ਚੰਡੀਗੜ੍ਹ, 11 ਜਨਵਰੀ (ਆਰ. ਐਸ. ਲਿਬਰੇਟ)-ਅੱਜ ਮੇਅਰ ਦਵੇਸ਼ ਮੌਦਗਿਲ ਨੇ ਪਿੰਡ ਮਲੋਆ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ਇਹ ਪਟਿਆਲਾ-ਕੀ-ਰਾਓ ਚੋਅ ਦੇ ਨਾਲ ਪੈਰੀਫੇਰਲ ਖੇਤਰ ਦੀ ਸੀਵਰੇਜ ਲੋੜ ਨੂੰ ਪੂਰਾ ਕਰਨ ਲਈ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਸਹਿਯੋਗ ਨਾਲ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵਿਚ 13 ਜਨਵਰੀ ਤੋਂ 17 ਜਨਵਰੀ ਤਕ ਚੌਥਾ ਹਰਿਆਣਾ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ ਦੋ ਨਵੇਂ ਆਈ.ਪੀ.ਐਸ ਸ਼ਾਮਿਲ ਹੋਣ ਜਾ ਰਹੇ ਹਨ ਜਦਕਿ ਐਸ.ਪੀ ਰਵੀ ਕੁਮਾਰ ਨੂੰ ਚੰਡੀਗੜ੍ਹ ਤੋਂ ਤਬਦੀਲ ਕਰਕੇ ਅੰਡੇਮਾਨ ਨਿਕੋਬਾਰ ਭੇਜਿਆ ਗਿਆ ਹੈ | ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਗਏ ...
ਕੁਰਾਲੀ, 11 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਮੌਕੇ 13 ...
ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਿਭਾਗ ਦੀ ਵਿਦਿਆਰਥਣ ਪਿ੍ਅਮ ਕੁਕਰੇਜਾ ਨੇ ਰਾਸ਼ਟਰੀ ਪੱਧਰ ਦੇ ਲੇਖ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਹ ਲੇਖ ਲਿਖਣ ਮੁਕਾਬਲਾ ਸ਼੍ਰੀ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਨਵੇਂ ਚੁਣੇ ਕਲਰਕਾਾ (ਵੇਟਿੰਗ) ਦੀ 14 ਜਨਵਰੀ ਨੂੰ ਸਿੱਖਿਆ ਸਦਨ ਪੰਚਕੂਲਾ ਵਿਚ ਕਾਊਾਸਲਿੰਗ ਹੋਵੇਗੀ | ਇਨ੍ਹਾਂ ਕਲਰਕਾਾ ਨੂੰ ਕਾਊਾਸਲਿੰਗ ਦੇ ਸਮੇਂ ਆਪਣੇ ਵਿੱਦਿਅਕ ਯੋਗਤਾ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਚੰਡੀਗੜ੍ਹ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਅਤੇ ਪੰਜਾਬੀਅਤ ਦੇ ਪ੍ਰੇਮੀ ਡਾਕਟਰ ਪੰਡਿਤ ਰਾਓ ਨੇ ਅੱਜ ਚੰਡੀਗੜ੍ਹ ਸੈਕਟਰ 17 ਵਿਖੇ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਪ੍ਰਚਾਰ ਕੀਤਾ ¢ ਇਨ੍ਹਾਂ ...
ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਸੈਂਟਰਲ ਕਲੱਬ ਵਿਖੇ 'ਥਰਸਡੇ ਲੇਡੀਜ਼ ਕਲੱਬ' ਵਲੋਂ ਲੋਹੜੀ ਦੇ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਸੱਜ ਧਜ ਕੇ ਜੁੜੀਆਂ ਔਰਤਾਂ ਨੇ ਗਿੱਧੇ ਅਤੇ ਬੋਲੀਆਂ ਦੇ ਜ਼ਰੀਏ ਖ਼ੂਬ ਰੌਣਕਾਂ ਲਾਈਆਂ | ਖ਼ਾਸ ਕਰਕੇ ਇਸ ਮੌਕੇ ਪੰਜਾਬੀ ਸੰਗੀਤ ਦੀ ਧੂਮ ਰਹੀ | ਔਰਤਾਂ ਵਲੋਂ ਇਸ ਮੌਕੇ 'ਤੇ ਇਸ ਤਿਉਹਾਰ ਦੀ ਮਹੱਤਤਾ ਅਤੇ ਲੜਕੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝੇ ਜਾਣ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸੇ ਤਰ੍ਹਾਂ ਸੀਨੀਅਰ ਸਿਟੀਜ਼ਨ ਹੋਮ ਵਿਖੇ ਸਮਾਜ ਕਲਿਆਣ ਦੇ ਸਕੱਤਰ ਬੀ. ਐਨ. ਸ਼ਰਮਾ ਦੀ ਅਗਵਾਈ ਹੇਠ ਲੋਹੜੀ ਦੀ ਸ਼ਾਮ ਮਨਾ ਕੇ ਬਜ਼ੁਰਗਾਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸੇ ਦੌਰਾਨ ਸਿਟੀਜ਼ਨ ਹੋਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਸਰਦੀ ਤੋਂ ਬਚਾਅ ਲਈ ਸ਼ਾਲ- ਲੋਈਆਂ ਆਦਿ ਵੰਡਣ ਦੇ ਨਾਲ ਨਾਲ ਮਠਿਆਈਆਂ, ਰੇਵੜੀਆਂ ਅਤੇ ਮੰੂਗਫਲੀਆਂ ਵੀ ਵੰਡੀਆਂ ਗਈਆਂ | ਨਰਿੰਦਰ ਚੌਧਰੀ, ਰੇਣੂ ਬਾਲਾ ਨੇ ਵੀ ਬਜ਼ੁਰਗਾਂ ਨਾਲ ਉਨ੍ਹਾਂ ਦੀ ਜ਼ਿੰਦਗੀ ਸਬੰਧੀ ਵਿਚਾਰ ਚਰਚਾ ਕੀਤੀ | ਇਸ ਮੌਕੇ 'ਤੇ ਸਮਾਜ ਕਲਿਆਣ ਵਿਭਾਗ ਦੇ ਨਿਰਦੇਸ਼ਕ ਨਵਜੋਤ ਕੌਰ ਅਤੇ ਹਾਊਸਿੰਗ ਬੋਰਡ ਦੇ ਸਕੱਤਰ ਰੁਚੀ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਨਗਰ ਕੌਾਸਲਰ ਗੁਰਬਖ਼ਸ਼ ਰਾਵਤ ਵਲੋਂ ਵੀ ਡੱਡੂ ਮਾਜਰਾ ਵਿਖੇ ਲੋਕਾਂ ਨਾਲ ਲੋਹੜੀ ਮਨਾਈ ਅਤੇ ਉਨ੍ਹਾਂ ਨੇ ਇਕੱਤਰ ਹੋਏ ਲੋਕਾਂ ਦਰਮਿਆਨ ਲੋਹੜੀ ਬਾਲਦੇ ਹੋਏ ਇਸ ਤਿਉਹਾਰ ਦੀ ਮਹੱਤਤਾ ਪ੍ਰਤੀ ਖ਼ੁਸ਼ੀ ਪ੍ਰਗਟਾਈ |
ਹੈਪੀ ਪੰਡਵਾਲਾ ਜ਼ੀਰਕਪੁਰ, 11 ਜਨਵਰੀ -ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸਿਆਸਤਦਾਨਾਂ ਵਲੋਂ ਜ਼ੀਰਕਪੁਰ ਨੂੰ ਸਮੇਂ-ਸਮੇਂ 'ਤੇ ਸੈਟੇਲਾਈਟ ਸ਼ਹਿਰ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਪ੍ਰਸ਼ਾਸਨ ਵਲੋਂ ਇੱਥੇ ਗਰੀਬਾਂ ਨੂੰ ਲਤਾੜਨ ਦੀ ਕਾਰਵਾਈ ਇਨ੍ਹਾਂ ...
ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦਾਊਾ ਕੋਲੋਂ 3 ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਗੁਰਜੰਟ ਸਿੰਘ ਉਰਫ ...
ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1 ...
ਖਰੜ, 11 ਜਨਵਰੀ (ਜੰਡਪੁਰੀ)-ਸਨੀ ਇਨਕਲੇਵ ਦੇ ਨਜ਼ਦੀਕ ਅਰਿਸ਼ਟਾ ਹੋਟਲ ਦੇ ਸਾਹਮਣੇ ਬਣੇ 5 ਬੂਥਾਂ ਵਿਚੋਂ ਪੰਜ ਏ. ਸੀ ਦੇ ਕੰਪਰੈਸ਼ਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਬਾਬਾ ਪ੍ਰਾਪਰਟੀ ਦੇ ਮਾਲਕ ਮੁਕੇਸ਼ ਕੁਮਾਰ ਨੇ ਉਨ੍ਹਾਂ ਦੇ ਨਜ਼ਦੀਕ ਚਾਰ ਬੂਥ ...
ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁਕੰਮਲ ਹੋਈ ਈ-ਆਕਸ਼ਨ ਜੋ 1 ਜਨਵਰੀ 2019 ਨੂੰ ਸ਼ੁਰੂ ਹੋਈ ਸੀ ਵਿਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪ੍ਰਾਪਰਟੀਆਂ ਦੀ ਬੋਲੀ ਤੋਂ ਕੁੱਲ 46.49 ਕਰੋੜ ਰੁਪਏ ਦੀ ਕਮਾਈ ਕੀਤੀ ਹੈ | ਬੋਲੀ ਰਾਹੀਂ ਵੇਚੀਆਂ ...
ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਪੂਰੇ ਹਲਕੇ ਦੇ ਕਾਂਗਰਸੀਆਂ ਵਿਚ ਖੁਸ਼ੀ ਦੀ ਲਹਿਰ ...
ਖਰੜ, 11 ਜਨਵਰੀ (ਜੰਡਪੁਰੀ)-ਸ਼ਿਵ ਸੈਨਾ ਪੰਜਾਬ ਤੋਂ ਭਗਵਾ ਮਾਰਚ ਸ੍ਰੀ ਅਨੰਦਪੁਰ ਸਾਹਿਬ ਵਿਚ 16 ਜਨਵਰੀ ਨੂੰ ਕੱਢਿਆ ਜਾ ਰਿਹਾ ਹੈ, ਜਿਸ ਵਿਚ ਮੁਹਾਲੀ ਤੋਂ ਸ਼ਿਵਸੈਨਾ ਦੇ ਸਮਰਥਕ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਸਬੰਧੀ ਸ਼ਿਵ ਸੈਨਾ ਦੇ ਪ੍ਰਧਾਨ ਸੰਜੀਵ ਘਨੌਲੀ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਮਾਜ ਅੰਦਰ ਲੜਕੀਆਂ ਪ੍ਰਤੀ ਬੁਰਾਈਆਂ ਦੇ ਖ਼ਾਤਮੇ ਦੀ ਸੋਚ ਨੂੰ ਸਮਰਪਿਤ ਇਸ ਤਿਉਹਾਰ ਮੌਕੇ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਤੇ ...
ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਧੀਆਂ ਦੀ ਲੋਹੜੀ ਮਨਾਉਣ ਨਾਲ ਸਾਡੇ ਸਮਾਜ ਅੰਦਰ ਚੰਗਾ ਸੁਨੇਹਾ ਜਾਵੇਗਾ ਕਿਉਂਕਿ ਹੁਣ ਪਹਿਲਾਂ ਨਾਲੋਂ ਸਮਾਜ ਵਿਚ ਕਾਫ਼ੀ ਜਾਗਰੂਕਤਾ ਆਈ ਹੈ ਅਤੇ ਲੜਕੇ-ਲੜਕੀ ਵਿਚ ਕੋਈ ਅੰਤਰ ਨਾ ਸਮਝਦੇ ਹੋਏ ਦੋਵਾਂ ਨੂੰ ਬਰਾਬਰ ਸਤਿਕਾਰ ...
ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਊਾਡੇਸ਼ਨ ਅਤੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਦੇ ਗਰਾਊਾਡ ਵਿਖੇ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਜ਼ਿਲ੍ਹਾ ਰੂਪਨਗਰ ਦੀ ਦਲਿਤ ਲੜਕੀ ਨਾਲ ਪ੍ਰੋਫੈਸਰ ਜੋੜੀ ਵਲੋਂ ਕੀਤੀ ਧੱਕੇਸ਼ਾਹੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੱਤਰ ਜਾਰੀ ਕਰ ਕੇ ਸੀਨੀਅਰ ਸੁਪਰਡੈਂਟ ਆਫ਼ ...
ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਾਲੜੂ ਦੇ ਟ੍ਰੇਨਿੰਗ ਐਾਡ ਪਲੇਸਮੈਂਟ ਸੈੱਲ ਵਲੋਂ ਆਈ. ਕੇ. ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਈਸਟਮਾਨ ਲਿਮਟਡ ਨਾਲ ਮਿਲ ਕੇ ਇਕ ਸਾਂਝੀ ਕੈਂਪਸ ਪਲੇਸਮੈਂਟ ...
ਕੁਰਾਲੀ, 11 ਜਨਵਰੀ (ਹਰਪ੍ਰੀਤ ਸਿੰਘ)-ਕੁਰਾਲੀ-ਰੂਪਨਗਰ ਮਾਰਗ 'ਤੇ ਪਿੰਡ ਚਰਹੇੜੀ ਨੇੜੇ ਅੱਜ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਲੜਕੀ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਨੌਜਵਾਨ ਡਾਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਖੇਡ ਸਟੇਡੀਅਮ ਸੈਕਟਰ-78 (ਨੇੜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ) ਵਿਖੇ 12 ਜਨਵਰੀ ਨੂੰ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਲਈ ਕਰਵਾਏ ਜਾਣ ਵਾਲੇ ਸਹੁੰ ਚੁੱਕ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਮੋਦੀ ਸਰਕਾਰ ਵਲੋਂ ਲੋਕ ਸਭਾ ਵਿਚ ਜਨਰਲ ਵਰਗ ਦੇ ਗਰੀਬਾਂ ਲਈ 10 ਫੀਸਦੀ ਰਾਖਵਾਂਕਰਨ ਦੇਣ ਦਾ ਜੋ ਬਿੱਲ ਪੇਸ਼ ਕੀਤਾ ਗਿਆ ਸੀ, ਉਸ ਨੂੰ ਲੋਕ ਸਭਾ ਵਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ | ਇਸ ਸਬੰਧੀ ਭਾਜਪਾ ਦੇ ਸਾਬਕਾ ਪੰਜਾਬ ...
ਖਰੜ, 11 ਜਨਵਰੀ (ਜੰਡਪੁਰੀ)-ਨਗਰ ਕੌਾਸਲ ਦੇ ਅਧਿਕਾਰੀ ਇਕ ਪਾਸੇ ਤਾਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਸਮੇਤ ਹੋਰਨਾਂ ਯਤਨਾਂ 'ਚ ਲੱਗੇ ਹੋਏ ਹਨ, ਜਦਕਿ ਦੂਜੇ ਪਾਸੇ ਨਗਰ ਕੌਾਸਲ ਦੇ ਆਪਣੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਅਕਾਦਮਿਕ ਸੈਸ਼ਨ ਦੀ ਤਿਆਰੀ ਲਈ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨ ਨੇ ਨਵੇਂ ਫੈਕਲਟੀ ਮੈਂਬਰਾਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜੋ ਤਿੰਨ ਦਿਨ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਗਰੁੱਪ ਦੇ ਚੇਅਰਮੈਨ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਸਥਿਤ ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ (ਨਾਈਪਰ) ਦੇ ਸੈਮੀਨਾਰ ਹਾਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨੂੰ ਸਮਰਪਿਤ ਨੈਸ਼ਨਲ ...
ਜ਼ੀਰਕਪੁਰ, 11 ਜਨਵਰੀ (ਅਵਤਾਰ ਸਿੰਘ)-ਪਰਸੋਂ ਰਾਤ ਬਲਟਾਣਾ ਦੇ ਇਕ ਹਲਵਾਈ ਦੀ ਦੁਕਾਨ ਦੇ ਬਾਹਰ ਤੋਂ ਚੋਰੀ ਹੋਈ ਕਾਰ ਅੰਮਿ੍ਤਸਰ ਘੁੰਮ ਕੇ ਵਾਪਸ ਫਿਰ ਜ਼ੀਰਕਪੁਰ ਪੁੱਜ ਗਈ ਹੈ | ਅੱਜ ਦੇ ਤਕਨੀਕੀ ਯੁੱਗ ਕਾਰਨ ਗੱਡੀ ਦਾ ਮਾਲਕ ਇਹ ਸਭ ਪਤਾ ਲਗਾਉਣ ਵਿਚ ਕਾਮਯਾਬ ਹੋ ਗਿਆ ਹੈ ...
ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਖੇਤਾਂ ਵਿਚੋਂ ਬਿਨਾਂ ਮਨਜ਼ੂਰੀ ਮਿੱਟੀ ਚੁੱਕਦੇ ਦੋ ਟਿੱਪਰਾਂ ਨੂੰ ਪੁਲਿਸ ਨੇ ਮੌਕੇ ਤੋਂ ਕਾਬੂ ਕੀਤਾ ਹੈ | ਮੁਬਾਰਿਕਪੁਰ ਪੁਲਿਸ ਚੌਕੀ ਤੋਂ ਹੌਲਦਾਰ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਪੈਸ਼ਲ ਮੰਡਲ ਟੈਕਨੀਕਲ ਸਰਵਿਸ ਯੂਨੀਅਨ ਰਜਿ: 49 ਵਲੋਂ ਮੰਡਲ ਦਫ਼ਤਰ ਫੇਜ਼ 1 ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਵਿਚ ਸਰਕਲ ਪ੍ਰਧਾਨ ਜੈ ਕਿਸ਼ਨ ਸ਼ਰਮਾ, ਚੰਦਰ ਪ੍ਰਕਾਸ਼, ਮੰਡਲ ਪ੍ਰਧਾਨ ਹਰੀਸ਼ ...
ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀਆਂ ਫ਼ੀਸਾਂ 'ਚ ਭਾਰੀ ਵਾਧਾ ਕਰਕੇ ਸਰਕਾਰੀ ਖ਼ਜਾਨੇ ਨੂੰ ਭਰਨ 'ਚ ਲੱਗੀ ਹੋਈ ਹੈ, ਦੂਜੇ ਪਾਸੇ ਇਨ੍ਹਾਂ ਸੇਵਾ ਕੇਂਦਰਾਂ 'ਤੇ ਸਟਾਲ ...
ਜ਼ੀਰਕਪੁਰ, 11 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਖੇਤਰ ਵਿਚ ਰਹਿੰਦੇ ਇਕ ਕਰੀਬ 33 ਸਾਲਾ ਨੌਜਵਾਨ ਵਲੋਂ ਗਲਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਨੌਜਵਾਨ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਸੀ | ਪੁਲਿਸ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX