ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ 11 ਜਨਵਰੀ (ਅਜਾਇਬ ਸਿੰਘ ਔਜਲਾ)- ਦਸਵੇਂ ਪਾਤਸ਼ਾਹ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ 34 ਚੰਡੀਗੜ੍ਹ ਵਲੋ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਅਸਫ਼ਲਤਾ ਕਾਰਨ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹੈ- ਹਰਸਿਮਰਤ

ਚੰਡੀਗੜ੍ਹ,11 ਜਨਵਰੀ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਨੂੰ ...

ਪੂਰੀ ਖ਼ਬਰ »

ਕਿਰਾਏਦਾਰਾਂ ਬਾਰੇ ਜਾਣਕਾਰੀ ਨਾ ਦੇਣ 'ਤੇ 10 ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਸ਼ਹਿਰ ਵਿਚ ਕਿਰਾਏ ਦੇ ਮਕਾਨਾਂ ਅਤੇ ਬਤੌਰ ਪੀ.ਜੀ. ਰਹਿਣ ਵਾਲੇ ਲੋਕਾਂ ਬਾਰੇ ਜਿਨ੍ਹਾਂ ਮਕਾਨ ਮਾਲਕਾਂ ਵਲੋਂ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਉਨ੍ਹਾਂ ਿਖ਼ਲਾਫ਼ ਪੁਲਿਸ ਸਖ਼ਤੀ ਦਿਖਾ ਰਹੀ ਹੈ | ਬੀਤੇ ਦਿਨ ...

ਪੂਰੀ ਖ਼ਬਰ »

ਐਨ.ਸੀ.ਬੀ. ਨੇ ਬਰਾਮਦ ਕੀਤੀ ਸਾਢੇ 11 ਕਿਲੋ ਚਰਸ- ਦੋ ਤਸਕਰ ਗਿ੍ਫ਼ਤਾਰ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਲੋਕਾਂ ਨੂੰ ਸਾਢੇ 11 ਕਿਲੋ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਵਿੱਚੋ ਇਕ ਜ਼ਿਲ੍ਹਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਐਮ.ਸੀ ਲਾਈਟ ਪੁਆਇੰਟ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਾਮਲੇ ਦੀ ਸ਼ਿਕਾਇਤ ਜੇ.ਈ. ਬਲਜਿੰਦਰ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਮੈਸੂਰ ਦੇ 26 ਕੌਾਸਲਰ ਅਤੇ 9 ਸੀਨੀਅਰ ਅਧਿਕਾਰੀਆਂ ਦੇ ਵਫ਼ਦ ਵਲੋਂ ਚੰਡੀਗੜ੍ਹ ਦਾ ਦੌਰਾ

ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਮੈਸੂਰ ਤੋਂ 26 ਕੌਾਸਲਰਾਂ ਅਤੇ 9 ਸੀਨੀਅਰ ਅਧਿਕਾਰੀਆਂ ਦੇ ਇਕ ਵਫ਼ਦ ਨੇ ਸ਼ਿਵੱਪਾ ਨਾਇਕ ਐਸ.ਕਮਿਸ਼ਨਰ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਦਾ ਦੌਰਾ ਕੀਤਾ | ਨਗਰ ਨਿਗਮ ਚੰਡੀਗੜ੍ਹ ਦੇ ਐਸ.ਈ ਸੰਜੇ ਅਰੋੜਾ ਨੇ ਇਸ ਵਫ਼ਦ ਦਾ ਸਵਾਗਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਧੂਮ ਧਾਮ ਨਾਲ ਮਨਾਈ ਲੋਹੜੀ

ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੋਹੜੀ ਬਹੁਤ ਧੂਮ-ਧਾਮ ਨਾਲ ਮਨਾਈ ਗਈ | ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕਾੌਸਲ ਵਲੋਂ ਕੈਂਪਸ ਵਿਚ ਵਿਦਿਆਰਥੀ ਸਰਗਰਮੀਆਂ ਦੇ ਮੁੱਖ ਕੇਂਦਰ ਸਟੂਡੈਂਟ ਸੈਂਟਰ ਵਿਖੇ ਲੋਹੜੀ ਮਨਾਈ ਗਈ | ਇਸ ਦੇ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ 'ਚ ਸ਼ਾਮਿਲ ਹੋਏ 14 ਨਵੇਂ ਮਾਰਸ਼ਲ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ 14 ਨਵੇਂ ਟ੍ਰੈਫਿਕ ਮਾਰਸ਼ਲਾਂ ਨੂੰ ਆਰਜ਼ੀ ਤੌਰ 'ਤੇ ਤਾਇਨਾਤ ਕੀਤਾ ਹੈ | ਇਨ੍ਹਾਂ ਮਾਰਸ਼ਲਾਂ ਨੂੰ ਟ੍ਰੈਫਿਕ ਪੁਲਿਸ ਨੇ ਇਕ ਹਫ਼ਤੇ ਦੀ ਟ੍ਰੇਨਿੰਗ ਵੀ ਦਿੱਤੀ ਹੈ | ਟ੍ਰੇਨਿੰਗ ...

ਪੂਰੀ ਖ਼ਬਰ »

ਐਸ.ਆਈ. ਰਾਜਬੀਰ ਸਿੰਘ ਪੰਜ ਦਿਨ ਦੇ ਸੀ.ਬੀ.ਆਈ ਰਿਮਾਂਡ 'ਤੇ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿੰਨ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਪੰਜ ਦਿਨ ਸੀ.ਬੀ.ਆਈ ਦੀ ਹਿਰਾਸਤ ਵਿਚ ਰਹਿਣਾ ਪਵੇਗਾ | ਜਿਲ੍ਹਾ ਅਦਾਲਤ ਵਿਚ ਕੀਤੀ ਗਈ ਕਾਨੂਨੀ ਕਾਰਵਾਈ ਤੋਂ ਬਾਅਦ ਸੀ.ਬੀ.ਆਈ ਨੇ ...

ਪੂਰੀ ਖ਼ਬਰ »

ਸਹੀ ਆਮਦਨ ਕਰ ਨਾ ਭਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਕੰਪਨੀ ਨਾਲ ਜੁੜਿਆ ਆਮਦਨ ਕਰ ਸਹੀ ਤਰੀਕੇ ਨਾ ਭਰਨ 'ਤੇ ਕੰਪਨੀ ਡਾਇਰੈਕਟਰ ਦੀ ਸ਼ਿਕਾਇਤ 'ਤੇ ਇਕ ਕਰਮਚਾਰੀ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਖੇਲੋ ਇੰਡੀਆ ਖੇਡਾਂ 'ਚ ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਪੁਣੇ ਵਿਖੇ ਚੱਲ ਰਹੀਆਂ ਖੇਲੋਂ੍ਹ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ | ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਪ੍ਰੋ. ਪ੍ਰੀਤਮ ਸਿੰਘ ਦੇ ਜਨਮ ਦਿਨ ਮੌਕੇ ਸਾਹਿਤਕ ਸਮਾਗਮ

ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਵਲੋਂ ਪੰਜਾਬ ਕਲਾ ਭਵਨ ਵਿਖੇ ਉੱਘੇ ਵਿਦਵਾਨ ਪ੍ਰੋ. ਪ੍ਰੀਤਮ ਸਿੰਘ ਦੇ ਇਕੋਤਰ ਸੌਵੇਂ ਜਨਮ ਦਿਨ ਮੌਕੇ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਮੁੱਖ ਮਹਿਮਾਨ ਪ੍ਰੋ. ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਘਰ 'ਚੋ ਪੌਣੇ ਦੋ ਲੱਖ ਰੁਪਏ ਅਤੇ ਮੋਬਾਈਲ ਚੋਰੀ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਪੌਣੇ ਦੋ ਲੱਖ ਰੁਪਏ ਅਤੇ ਤਿੰਨ ਮੋਬਾਈਲ ਫ਼ੋਨ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਏ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ...

ਪੂਰੀ ਖ਼ਬਰ »

ਖਹਿਰਾ ਬੇਅਦਬੀ ਮਾਮਲੇ 'ਚ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ 'ਤੇ ਨੱਚਣ ਲੱਗੇ-ਸੰਧਵਾਂ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ 'ਚ ਹੋਈ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਲਈ ਗਠਿਤ ਜੋਰਾ ਸਿੰਘ ਕਮਿਸ਼ਨ 'ਤੇ ਸਵਾਲ ਖੜੇ ਕਰ ਰਹੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ 36 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਦੇ ਰਹਿਣ ਵਾਲੇ ਸ਼ੁਭਮ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 36 ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵਾਕਾਥੋਨ 13 ਨੂੰ

ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਕੇਂਦਰੀ ਉਦਯੋਗਿਕ ਸੁਰੱਖਿਆ ਬਲ ਇਕਾਈ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਲੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਗੋਲਡਨ ਜੁਬਲੀ ਵਰ੍ਹੇ 2018-19 ਦੇ ਮੌਕੇ 13 ਜਨਵਰੀ ਨੂੰ 10 ਕਿਲੋਮੀਟਰ ਵਾਕਾਥੋਨ ਦਾ ਆਯੋਜਨ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਡਾ. ਧਰਮਵੀਰ ਗਾਂਧੀ ਨੇ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ ਦੀ ਕੀਤੀ ਹਮਾਇਤ”

ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25, ਰੈਲੀ ਮੈਦਾਨ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 20ਵੇਂ ਦਿਨ ਵੀ ਜਾਰੀ ਰਹੀ | ਪਟਿਆਲਾ ਲੋਕ ਸਭਾ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਧਰਨੇ ਵਿਚ ...

ਪੂਰੀ ਖ਼ਬਰ »

ਹਰਿਆਣਾ 'ਚ 18 ਜਨਵਰੀ ਨੂੰ ਨੋਡਲ ਅਧਿਕਾਰੀਆਂ ਨੂੰ ਆਈ.ਟੀ. ਨਾਲ ਸਬੰਧਤ ਜਾਣਕਾਰੀ ਦਿੱਤੀ ਜਾਵੇਗੀ

ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਉਚੇਰੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਦੇ ਨੋਡਲ ਅਧਿਕਾਰੀਆਂ ਨੂੰ ਆਈ.ਟੀ. ਨਾਲ ਸਬੰਧਤ ਜਾਣਕਾਰੀ ਦੇਣ ਲਈ 18 ਜਨਵਰੀ ਨੂੰ ਪੰਚਕੂਲਾ ਵਿਚ ਸਿਖਲਾਈ ਦਿੱਤੀ ਜਾਵੇਗੀ | ਵਿਭਾਗ ਦੇ ਇਕ ਬੁਲਾਰੇ ...

ਪੂਰੀ ਖ਼ਬਰ »

ਹਰਿਆਣਾ ਵਿਚ ਸੀਨੀਅਰ ਸੈਕੰਡਰੀ ਪ੍ਰੀਖਿਆ 7 ਮਾਰਚ ਤੋਂ

ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ ਸੈਕੰਡਰੀ ਤੇ ਸੀਨੀਅਰ ਸੈਕੰਡਰੀ (ਵਿੱਦਿਅਕ, ਰੀ-ਅਪੀਅਰ ਤੇ ਓਪਨ ਸਕੂਲ) ਮਾਰਚ ਦੀਆਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ | ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸੈਕੰਡਰੀ ...

ਪੂਰੀ ਖ਼ਬਰ »

ਆਬਕਾਰੀ ਕਮਿਸ਼ਨਰ ਵਲੋਂ ਸਬੰਧਤ ਪੇਸ਼ਾਵਰਾਂ ਨਾਲ ਵਿਸ਼ੇਸ਼ ਬੈਠਕ

ਚੰਡੀਗੜ੍ਹ, 11 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀ ਮਨਦੀਪ ਸਿੰਘ ਬਰਾੜ ਡਿਪਟੀ ਕਮਿਸ਼ਨਰ-ਕਮ-ਐਕਸਾਈਜ ਐਾਡ ਟੈਕਸੇਸ਼ਨ ਕਮਿਸ਼ਨਰ ਚੰਡੀਗੜ੍ਹ ਨੇ ਹੋਟਲ, ਬਾਰ ਅਤੇ ਰੇਸਤਰਾਂ ਦੇ ਪ੍ਰਤੀਨਿਧਾਂ ਨਾਲ ਬੈਠਕ ਕੀਤੀ | ਬੈਠਕ ਦੌਰਾਨ ਮੁੱਖ ਮੁੱਦਾ ਆਮ ਲੋਕਾਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਮੇਅਰ ਵਲੋਂ ਪਿੰਡ ਮਲੋਆ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਰਸਮੀ ਉਦਘਾਟਨ

ਚੰਡੀਗੜ੍ਹ, 11 ਜਨਵਰੀ (ਆਰ. ਐਸ. ਲਿਬਰੇਟ)-ਅੱਜ ਮੇਅਰ ਦਵੇਸ਼ ਮੌਦਗਿਲ ਨੇ ਪਿੰਡ ਮਲੋਆ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ਇਹ ਪਟਿਆਲਾ-ਕੀ-ਰਾਓ ਚੋਅ ਦੇ ਨਾਲ ਪੈਰੀਫੇਰਲ ਖੇਤਰ ਦੀ ਸੀਵਰੇਜ ਲੋੜ ਨੂੰ ਪੂਰਾ ਕਰਨ ਲਈ ਬੈਂਚ ਰਿਐਕਟਰ ਤਕਨਾਲੋਜੀ ਵਾਲਾ 22.7 ਐਮ.ਐਲ.ਡੀ. ਦੀ ਸਮਰੱਥਾ ਪਲਾਂਟ ਹੈ | ਇਹ ਪਿੰਡ ਸਾਰੰਗਪੁਰ, ਧਨਾਸ, ਖੁੱਡਾ ਜੱਸੂ, ਖੁੱਡਾ ਲਾਹੌਰਾ, ਖੁੱਡਾ ਅਲੀਸ਼ੇਰ, ਡੱਡੂਮਾਜਰਾ ਅਤੇ ਮਲੋਆ ਆਦਿ ਦੀ ਸੀਵਰੇਜ ਨਿਪਟਾਰੇ ਦੀ ਸਹੂਲਤ ਮੁਹੱਈਆ ਕਰਵਾਏਗਾ | ਇਹ ਸੀਵਰੇਜ ਟਰੀਟਮੈਂਟ ਪਲਾਂਟ ਬੀ.ਓ.ਡੀ. 5 ਐਮ.ਜੀ./ਐਲ. ਤੱਕ ਸੀਵਰੇਜ ਦਾ ਹੱਲ ਕਰੇਗਾ | ਮੇਅਰ ਨੇ ਦੱਸਿਆ ਕਿ ਇਸ ਐਸ.ਟੀ.ਪੀ.-ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਵਿੱਚ 23.99 ਕਰੋੜ ਦੀ ਲਾਗਤ ਆਈ ਹੈ | ਇਸ ਮੌਕੇ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ., ਕਮਿਸ਼ਨਰ, ਸ੍ਰੀ ਰਾਜੇਸ਼ ਕੁਮਾਰ ਕਾਲੀਆ ਇਲਾਕਾ ਕੌਾਸਲਰ, ਸ੍ਰੀ ਮਨੋਜ ਬਾਂਸਲ ਮੁੱਖ ਇੰਜੀਨੀਅਰ ਅਤੇ ਹੋਰ ਕੌਾਸਲਰਾਂ ਸਹਿਤ ਨਗਰ ਨਿਗਮ ਦੇ ਸਬੰਧਿਤ ਅਧਿਕਾਰੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ 13 ਤੋਂ

ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਸਹਿਯੋਗ ਨਾਲ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵਿਚ 13 ਜਨਵਰੀ ਤੋਂ 17 ਜਨਵਰੀ ਤਕ ਚੌਥਾ ਹਰਿਆਣਾ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੂੰ ਮਿਲਣਗੇ ਦੋ ਨਵੇਂ ਆਈ.ਪੀ.ਐਸ- ਐਸ.ਪੀ. ਰਵੀ ਕੁਮਾਰ ਤਬਦੀਲ

ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ ਦੋ ਨਵੇਂ ਆਈ.ਪੀ.ਐਸ ਸ਼ਾਮਿਲ ਹੋਣ ਜਾ ਰਹੇ ਹਨ ਜਦਕਿ ਐਸ.ਪੀ ਰਵੀ ਕੁਮਾਰ ਨੂੰ ਚੰਡੀਗੜ੍ਹ ਤੋਂ ਤਬਦੀਲ ਕਰਕੇ ਅੰਡੇਮਾਨ ਨਿਕੋਬਾਰ ਭੇਜਿਆ ਗਿਆ ਹੈ | ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਗੁ: ਹਰਿਗੋਬਿੰਦਗੜ੍ਹ ਸਾਹਿਬ ਤੋਂ ਨਗਰ ਕੀਰਤਨ ਅੱਜ

ਕੁਰਾਲੀ, 11 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿੰਡਾ ਰੋਡ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਮੌਕੇ 13 ...

ਪੂਰੀ ਖ਼ਬਰ »

ਯੂ.ਬੀ.ਐਸ. ਦੀਆਂ ਵਿਦਿਆਰਥਣਾਂ ਨੇ ਲੇਖ ਲਿਖਣ ਮੁਕਾਬਲੇ 'ਚ ਕੀਤੀ ਜਿੱਤ ਹਾਸਲ

ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਿਭਾਗ ਦੀ ਵਿਦਿਆਰਥਣ ਪਿ੍ਅਮ ਕੁਕਰੇਜਾ ਨੇ ਰਾਸ਼ਟਰੀ ਪੱਧਰ ਦੇ ਲੇਖ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਹ ਲੇਖ ਲਿਖਣ ਮੁਕਾਬਲਾ ਸ਼੍ਰੀ ...

ਪੂਰੀ ਖ਼ਬਰ »

ਨਵੇਂ ਚੁਣੇ ਕਲਰਕਾਂ ਦੀ ਕਾਊਾਸਲਿੰਗ 14 ਨੂੰ

ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਨਵੇਂ ਚੁਣੇ ਕਲਰਕਾਾ (ਵੇਟਿੰਗ) ਦੀ 14 ਜਨਵਰੀ ਨੂੰ ਸਿੱਖਿਆ ਸਦਨ ਪੰਚਕੂਲਾ ਵਿਚ ਕਾਊਾਸਲਿੰਗ ਹੋਵੇਗੀ | ਇਨ੍ਹਾਂ ਕਲਰਕਾਾ ਨੂੰ ਕਾਊਾਸਲਿੰਗ ਦੇ ਸਮੇਂ ਆਪਣੇ ਵਿੱਦਿਅਕ ਯੋਗਤਾ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਪੰਜਾਬੀ ਮਾਂ ਬੋਲੀ ਨੂੰ ਦਫ਼ਤਰੀ ਭਾਸ਼ਾ ਬਣਾਵੇ-ਬਡਹੇੜੀ, ਪੰਡਿਤ ਰਾਓ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਚੰਡੀਗੜ੍ਹ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਅਤੇ ਪੰਜਾਬੀਅਤ ਦੇ ਪ੍ਰੇਮੀ ਡਾਕਟਰ ਪੰਡਿਤ ਰਾਓ ਨੇ ਅੱਜ ਚੰਡੀਗੜ੍ਹ ਸੈਕਟਰ 17 ਵਿਖੇ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਪ੍ਰਚਾਰ ਕੀਤਾ ¢ ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਸੈਂਟਰਲ ਕਲੱਬ ਵਿਚ ਸੱਜ ਧਜ ਕੇ ਔਰਤਾਂ ਨੇ ਮਨਾਈ ਲੋਹੜੀ

ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)- ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਸੈਂਟਰਲ ਕਲੱਬ ਵਿਖੇ 'ਥਰਸਡੇ ਲੇਡੀਜ਼ ਕਲੱਬ' ਵਲੋਂ ਲੋਹੜੀ ਦੇ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਸੱਜ ਧਜ ਕੇ ਜੁੜੀਆਂ ਔਰਤਾਂ ਨੇ ਗਿੱਧੇ ਅਤੇ ਬੋਲੀਆਂ ਦੇ ਜ਼ਰੀਏ ਖ਼ੂਬ ਰੌਣਕਾਂ ...

ਪੂਰੀ ਖ਼ਬਰ »

ਬੇਘਰਿਆਂ ਦੀ ਪਹੁੰਚ ਤੋਂ 'ਕੋਹਾਂ ਦੂਰ' ਹੈ ਜ਼ੀਰਕਪੁਰ ਦਾ ਰੈਣ ਬਸੇਰਾ

ਹੈਪੀ ਪੰਡਵਾਲਾ ਜ਼ੀਰਕਪੁਰ, 11 ਜਨਵਰੀ -ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸਿਆਸਤਦਾਨਾਂ ਵਲੋਂ ਜ਼ੀਰਕਪੁਰ ਨੂੰ ਸਮੇਂ-ਸਮੇਂ 'ਤੇ ਸੈਟੇਲਾਈਟ ਸ਼ਹਿਰ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਪ੍ਰਸ਼ਾਸਨ ਵਲੋਂ ਇੱਥੇ ਗਰੀਬਾਂ ਨੂੰ ਲਤਾੜਨ ਦੀ ਕਾਰਵਾਈ ਇਨ੍ਹਾਂ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦਾਊਾ ਕੋਲੋਂ 3 ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਗੁਰਜੰਟ ਸਿੰਘ ਉਰਫ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1 ...

ਪੂਰੀ ਖ਼ਬਰ »

ਏ. ਸੀ. ਦੇ ਪੰਜ ਕੰਪਰੈਸਰ ਚੋਰੀ

ਖਰੜ, 11 ਜਨਵਰੀ (ਜੰਡਪੁਰੀ)-ਸਨੀ ਇਨਕਲੇਵ ਦੇ ਨਜ਼ਦੀਕ ਅਰਿਸ਼ਟਾ ਹੋਟਲ ਦੇ ਸਾਹਮਣੇ ਬਣੇ 5 ਬੂਥਾਂ ਵਿਚੋਂ ਪੰਜ ਏ. ਸੀ ਦੇ ਕੰਪਰੈਸ਼ਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਬਾਬਾ ਪ੍ਰਾਪਰਟੀ ਦੇ ਮਾਲਕ ਮੁਕੇਸ਼ ਕੁਮਾਰ ਨੇ ਉਨ੍ਹ•ਾਂ ਦੇ ਨਜ਼ਦੀਕ ਚਾਰ ਬੂਥ ...

ਪੂਰੀ ਖ਼ਬਰ »

ਵਿਭਾਗ ਨੇ ਈ-ਆਕਸ਼ਨ ਤੋਂ ਕਮਾਏ 46.49 ਕਰੋੜ

ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁਕੰਮਲ ਹੋਈ ਈ-ਆਕਸ਼ਨ ਜੋ 1 ਜਨਵਰੀ 2019 ਨੂੰ ਸ਼ੁਰੂ ਹੋਈ ਸੀ ਵਿਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪ੍ਰਾਪਰਟੀਆਂ ਦੀ ਬੋਲੀ ਤੋਂ ਕੁੱਲ 46.49 ਕਰੋੜ ਰੁਪਏ ਦੀ ਕਮਾਈ ਕੀਤੀ ਹੈ | ਬੋਲੀ ਰਾਹੀਂ ਵੇਚੀਆਂ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਾਂਗਰਸੀਆਂ ਨੇ ਖੁਸ਼ੀ 'ਚ ਵੰਡੇ ਲੱਡੂ

ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਪੂਰੇ ਹਲਕੇ ਦੇ ਕਾਂਗਰਸੀਆਂ ਵਿਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਭਗਵਾ ਮਾਰਚ 16 ਨੂੰ

ਖਰੜ, 11 ਜਨਵਰੀ (ਜੰਡਪੁਰੀ)-ਸ਼ਿਵ ਸੈਨਾ ਪੰਜਾਬ ਤੋਂ ਭਗਵਾ ਮਾਰਚ ਸ੍ਰੀ ਅਨੰਦਪੁਰ ਸਾਹਿਬ ਵਿਚ 16 ਜਨਵਰੀ ਨੂੰ ਕੱਢਿਆ ਜਾ ਰਿਹਾ ਹੈ, ਜਿਸ ਵਿਚ ਮੁਹਾਲੀ ਤੋਂ ਸ਼ਿਵਸੈਨਾ ਦੇ ਸਮਰਥਕ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਸ ਸਬੰਧੀ ਸ਼ਿਵ ਸੈਨਾ ਦੇ ਪ੍ਰਧਾਨ ਸੰਜੀਵ ਘਨੌਲੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਮਾਜ ਅੰਦਰ ਲੜਕੀਆਂ ਪ੍ਰਤੀ ਬੁਰਾਈਆਂ ਦੇ ਖ਼ਾਤਮੇ ਦੀ ਸੋਚ ਨੂੰ ਸਮਰਪਿਤ ਇਸ ਤਿਉਹਾਰ ਮੌਕੇ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਵਿਖੇ ਮਨਾਈ ਧੀਆਂ ਦੀ ਲੋਹੜੀ

ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਧੀਆਂ ਦੀ ਲੋਹੜੀ ਮਨਾਉਣ ਨਾਲ ਸਾਡੇ ਸਮਾਜ ਅੰਦਰ ਚੰਗਾ ਸੁਨੇਹਾ ਜਾਵੇਗਾ ਕਿਉਂਕਿ ਹੁਣ ਪਹਿਲਾਂ ਨਾਲੋਂ ਸਮਾਜ ਵਿਚ ਕਾਫ਼ੀ ਜਾਗਰੂਕਤਾ ਆਈ ਹੈ ਅਤੇ ਲੜਕੇ-ਲੜਕੀ ਵਿਚ ਕੋਈ ਅੰਤਰ ਨਾ ਸਮਝਦੇ ਹੋਏ ਦੋਵਾਂ ਨੂੰ ਬਰਾਬਰ ਸਤਿਕਾਰ ...

ਪੂਰੀ ਖ਼ਬਰ »

ਲੰਬਿਆਂ ਦੇ 43ਵੇਂ ਕੁਸ਼ਤੀ ਦੰਗਲ ਦੌਰਾਨ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਐੱਸ. ਏ. ਐੱਸ. ਨਗਰ, 11 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਈਸ਼ਰ ਸਿੰਘ ਜੀ ਸੰਤ ਮੰਡਲ ਫਾਊਾਡੇਸ਼ਨ ਅਤੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਦੇ ਗਰਾਊਾਡ ਵਿਖੇ ...

ਪੂਰੀ ਖ਼ਬਰ »

ਪ੍ਰੋਫ਼ੈਸਰ ਜੋੜੀ ਵਲੋਂ ਲੜਕੀ ਨਾਲ ਧੱਕਾ ਕਮਿਸ਼ਨ ਨੇ ਐਸ.ਐਸ.ਪੀ. ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਜ਼ਿਲ੍ਹਾ ਰੂਪਨਗਰ ਦੀ ਦਲਿਤ ਲੜਕੀ ਨਾਲ ਪ੍ਰੋਫੈਸਰ ਜੋੜੀ ਵਲੋਂ ਕੀਤੀ ਧੱਕੇਸ਼ਾਹੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੱਤਰ ਜਾਰੀ ਕਰ ਕੇ ਸੀਨੀਅਰ ਸੁਪਰਡੈਂਟ ਆਫ਼ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਨੇ ਜੁਆਇੰਟ ਪਲੇਸਮੈਂਟ ਡਰਾਈਵ ਕਰਵਾਈ

ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਾਲੜੂ ਦੇ ਟ੍ਰੇਨਿੰਗ ਐਾਡ ਪਲੇਸਮੈਂਟ ਸੈੱਲ ਵਲੋਂ ਆਈ. ਕੇ. ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਈਸਟਮਾਨ ਲਿਮਟਡ ਨਾਲ ਮਿਲ ਕੇ ਇਕ ਸਾਂਝੀ ਕੈਂਪਸ ਪਲੇਸਮੈਂਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ ਲੜਕੀ ਦੀ ਮੌਤ

ਕੁਰਾਲੀ, 11 ਜਨਵਰੀ (ਹਰਪ੍ਰੀਤ ਸਿੰਘ)-ਕੁਰਾਲੀ-ਰੂਪਨਗਰ ਮਾਰਗ 'ਤੇ ਪਿੰਡ ਚਰਹੇੜੀ ਨੇੜੇ ਅੱਜ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਲੜਕੀ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਨੌਜਵਾਨ ਡਾਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ...

ਪੂਰੀ ਖ਼ਬਰ »

ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ- ਡੀ. ਸੀ.

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਖੇਡ ਸਟੇਡੀਅਮ ਸੈਕਟਰ-78 (ਨੇੜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ) ਵਿਖੇ 12 ਜਨਵਰੀ ਨੂੰ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਲਈ ਕਰਵਾਏ ਜਾਣ ਵਾਲੇ ਸਹੁੰ ਚੁੱਕ ...

ਪੂਰੀ ਖ਼ਬਰ »

ਸਮਾਜ ਦੇ ਹਿੱਤ 'ਚ ਬਿੱਲ ਦਾ ਸਾਰੀਆਂ ਸਿਆਸੀ ਪਾਰਟੀਆਂ ਸਮਰਥਨ ਕਰਨ-ਕਮਲ ਸ਼ਰਮਾ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਮੋਦੀ ਸਰਕਾਰ ਵਲੋਂ ਲੋਕ ਸਭਾ ਵਿਚ ਜਨਰਲ ਵਰਗ ਦੇ ਗਰੀਬਾਂ ਲਈ 10 ਫੀਸਦੀ ਰਾਖਵਾਂਕਰਨ ਦੇਣ ਦਾ ਜੋ ਬਿੱਲ ਪੇਸ਼ ਕੀਤਾ ਗਿਆ ਸੀ, ਉਸ ਨੂੰ ਲੋਕ ਸਭਾ ਵਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ | ਇਸ ਸਬੰਧੀ ਭਾਜਪਾ ਦੇ ਸਾਬਕਾ ਪੰਜਾਬ ...

ਪੂਰੀ ਖ਼ਬਰ »

ਕੌਾਸਲ ਦੇ ਬਾਥਰੁੂਮ ਅੱਗੇ ਰੱਖੇ ਫੁੱਲਾਂ ਦੇ ਗਮਲੇ ਅਤੇ ਛੱਤ 'ਤੇ ਉੱਗਿਆ ਘਾਹ

ਖਰੜ, 11 ਜਨਵਰੀ (ਜੰਡਪੁਰੀ)-ਨਗਰ ਕੌਾਸਲ ਦੇ ਅਧਿਕਾਰੀ ਇਕ ਪਾਸੇ ਤਾਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਸਮੇਤ ਹੋਰਨਾਂ ਯਤਨਾਂ 'ਚ ਲੱਗੇ ਹੋਏ ਹਨ, ਜਦਕਿ ਦੂਜੇ ਪਾਸੇ ਨਗਰ ਕੌਾਸਲ ਦੇ ਆਪਣੇ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵੱਲੋਂ ਨਵੇਂ ਫੈਕਲਟੀ ਮੈਂਬਰਾਂ ਲਈ ਇੰਡਕਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਅਕਾਦਮਿਕ ਸੈਸ਼ਨ ਦੀ ਤਿਆਰੀ ਲਈ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨ ਨੇ ਨਵੇਂ ਫੈਕਲਟੀ ਮੈਂਬਰਾਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜੋ ਤਿੰਨ ਦਿਨ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਗਰੁੱਪ ਦੇ ਚੇਅਰਮੈਨ ...

ਪੂਰੀ ਖ਼ਬਰ »

ਨਾਈਪਰ ਵਿਖੇ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨੂੰ ਸਮਰਪਿਤ ਨਸ਼ਿਆਂ ਵਿਰੋਧੀ ਸੈਮੀਨਾਰ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਸਥਿਤ ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਾਡ ਰਿਸਰਚ (ਨਾਈਪਰ) ਦੇ ਸੈਮੀਨਾਰ ਹਾਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨੂੰ ਸਮਰਪਿਤ ਨੈਸ਼ਨਲ ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਚੋਰੀ ਹੋਈ ਗੱਡੀ ਅੰਮਿ੍ਤਸਰ ਘੁੰਮ ਕੇ ਮੁੜ ਜ਼ੀਰਕਪੁਰ ਪੁੱਜੀ

ਜ਼ੀਰਕਪੁਰ, 11 ਜਨਵਰੀ (ਅਵਤਾਰ ਸਿੰਘ)-ਪਰਸੋਂ ਰਾਤ ਬਲਟਾਣਾ ਦੇ ਇਕ ਹਲਵਾਈ ਦੀ ਦੁਕਾਨ ਦੇ ਬਾਹਰ ਤੋਂ ਚੋਰੀ ਹੋਈ ਕਾਰ ਅੰਮਿ੍ਤਸਰ ਘੁੰਮ ਕੇ ਵਾਪਸ ਫਿਰ ਜ਼ੀਰਕਪੁਰ ਪੁੱਜ ਗਈ ਹੈ | ਅੱਜ ਦੇ ਤਕਨੀਕੀ ਯੁੱਗ ਕਾਰਨ ਗੱਡੀ ਦਾ ਮਾਲਕ ਇਹ ਸਭ ਪਤਾ ਲਗਾਉਣ ਵਿਚ ਕਾਮਯਾਬ ਹੋ ਗਿਆ ਹੈ ...

ਪੂਰੀ ਖ਼ਬਰ »

ਪਿੰਡ ਸੁੰਡਰਾਂ ਵਿਖੇ ਨਾਜਾਇਜ਼ ਮਾਈਨਿੰਗ ਕਰਦੇ ਦੋ ਟਿੱਪਰ ਕਾਬੂ

ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਖੇਤਾਂ ਵਿਚੋਂ ਬਿਨਾਂ ਮਨਜ਼ੂਰੀ ਮਿੱਟੀ ਚੁੱਕਦੇ ਦੋ ਟਿੱਪਰਾਂ ਨੂੰ ਪੁਲਿਸ ਨੇ ਮੌਕੇ ਤੋਂ ਕਾਬੂ ਕੀਤਾ ਹੈ | ਮੁਬਾਰਿਕਪੁਰ ਪੁਲਿਸ ਚੌਕੀ ਤੋਂ ਹੌਲਦਾਰ ਬਲਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਕੀਤੀ ਰੋਸ ਰੈਲੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਪੈਸ਼ਲ ਮੰਡਲ ਟੈਕਨੀਕਲ ਸਰਵਿਸ ਯੂਨੀਅਨ ਰਜਿ: 49 ਵਲੋਂ ਮੰਡਲ ਦਫ਼ਤਰ ਫੇਜ਼ 1 ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਵਿਚ ਸਰਕਲ ਪ੍ਰਧਾਨ ਜੈ ਕਿਸ਼ਨ ਸ਼ਰਮਾ, ਚੰਦਰ ਪ੍ਰਕਾਸ਼, ਮੰਡਲ ਪ੍ਰਧਾਨ ਹਰੀਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲਾਟਰੀਆਂ ਸੇਵਾ ਕੇਂਦਰਾਂ 'ਤੇ ਸਟਾਲ ਲਗਾ ਕੇ ਵਿਕਣੀਆਂ ਸ਼ੁਰੂ

ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀਆਂ ਫ਼ੀਸਾਂ 'ਚ ਭਾਰੀ ਵਾਧਾ ਕਰਕੇ ਸਰਕਾਰੀ ਖ਼ਜਾਨੇ ਨੂੰ ਭਰਨ 'ਚ ਲੱਗੀ ਹੋਈ ਹੈ, ਦੂਜੇ ਪਾਸੇ ਇਨ੍ਹਾਂ ਸੇਵਾ ਕੇਂਦਰਾਂ 'ਤੇ ਸਟਾਲ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ, 11 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਖੇਤਰ ਵਿਚ ਰਹਿੰਦੇ ਇਕ ਕਰੀਬ 33 ਸਾਲਾ ਨੌਜਵਾਨ ਵਲੋਂ ਗਲਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਨੌਜਵਾਨ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਸੀ | ਪੁਲਿਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX