ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  2 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  16 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  32 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  37 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਰੂਪਨਗਰ

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਜ਼ਖ਼ਮੀ

ਰੂਪਨਗਰ, 11 ਜਨਵਰੀ (ਸਟਾਫ਼ ਰਿਪੋਰਟਰ)- ਕੌਮੀ ਰਾਜ ਮਾਰਗ 'ਤੇ ਪੁਲੀਸ ਲਾਈਨ ਨੇੜਿਓ ਲੰਘਦੀ ਬੁਧਕੀ ਨਦੀ ਦੇ ਪੁਲ 'ਤੇ ਚੜ੍ਹਦਿਆਂ ਅੱਜ ਇਕ ਕਾਰ ਨੇ ਮੋਟਰ ਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ...

ਪੂਰੀ ਖ਼ਬਰ »

ਸੰਘਰਸ਼ੀ ਯੋਧੇ ਪਿਛਲੇ 10 ਮਹੀਨਿਆਂ ਤੋਂ ਮਾਣ ਭੱਤੇ ਤੋਂ ਵਾਂਝੇ

ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਪੰਜਾਬੀ ਸੂਬੇ ਲਈ ਅਤੇ ਐਮਰਜੰਸੀ ਦੌਰਾਨ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਉਮਰ ਦੇ ਆਖ਼ਰੀ ਪੜਾਅ 'ਚ ਸਰਕਾਰ ਵੱਲੋਂ ਐਲਾਨੀਆਂ ਅਧੂਰੀਆਂ ਸਹੂਲਤਾਂ ਤੋਂ ਨਾਖ਼ੁਸ਼ ਇਹ ਸੰਘਰਸ਼ੀ ਯੋਧੇ ਮੁੜ ...

ਪੂਰੀ ਖ਼ਬਰ »

ਦੋ ਅਣਪਛਾਤੀਆਂ ਲਾਸ਼ਾਂ ਮਿਲੀਆਂ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਥਾਵਾਂ 'ਤੇ ਦੋ ਅਣਪਛਾਤੀਆਂ ਲਾਸ਼ਾਂ ਮਿਲੀਆਂ ਹਨ | ਜਿਨ੍ਹਾਂ ਨੂੰ ਸ਼ਨਾਖਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਭਾਗੋਵਾਲ ਨੇੜੇ ਕਾਰ ਤੇ ਟਰੱਕ ਦੀ ਟੱਕਰ 'ਚ ਔਰਤ ਦੀ ਮੌਤ

• ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਡਾਕਟਰ ਪੀ.ਜੀ.ਆਈ. ਰੈਫ਼ਰ ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਮੋਰਿੰਡਾ ਤੋਂ ਰੂਪਨਗਰ ਆ ਰਹੀ ਇਕ ਸਵਿਫ਼ਟ ਕਾਰ ਨੰਬਰ ਪੀ.ਬੀ.12ਐਕਸ-2026 ਦੀ ਅੱਜ ਕੁਰਾਲੀ ਬਾਈਪਾਸ ਉੱਤੇ ਸਥਿਤ ਪਿੰਡ ਭਾਗੋਵਾਲ ਨੇੜੇ ਇਕ ਟਰੱਕ ਨਾਲ ਜ਼ਬਰਦਸਤ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ ਮਨਾਈ ਨਵਜੰਮੀਆਂ ਧੀਆਂ ਦੀ ਲੋਹੜੀ

ਰੂਪਨਗਰ, 11 ਜਨਵਰੀ (ਸ.ਰ.)- ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਡਾ. ਅਵਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਰੂਪਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਦਿੱਤਾ ਹੋਕਾ

ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਦੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਨੇ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਮਲਾ ਭਾਰੀ ਵਾਹਨਾਂ ਕਾਰਨ ਚੈਂਬਰ ਟੁੱਟਣ ਨਾਲ ਪਾਣੀ ਦੀ ਨਿਕਾਸੀ ਬੰਦ ਹੋਣ ਦਾ ਮੋਰਿੰਡਾ ਵਾਰਡ ਨੰਬਰ 7 ਵਾਸੀਆਂ ਵਲੋਂ ਨਗਰ ਕੌ ਾਸਲ ਪ੍ਰਧਾਨ ਨੂੰ ਮੰਗ-ਪੱਤਰ

ਮੋਰਿੰਡਾ, 11 ਜਨਵਰੀ (ਕੰਗ)- ਮੋਰਿੰਡਾ ਵਾਰਡ ਨੰਬਰ 7 ਦੇ ਵਸਨੀਕਾਂ ਵੱਲੋਂ ਅੱਜ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਦਿੱਤੇ ਗਏ ਇੱਕ ਮੰਗ ਪੱਤਰ ਰਾਹੀਂ ਵਾਰਡ ਨੰਬਰ 7 ਵਿਚ ਭਾਰੀ ਵਾਹਨਾਂ ਦੇ ਦਾਖਲੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ–ਪਤਨੀ ਸਮੇਤ ਦੋ ਬੱਚੇ ਜ਼ਖ਼ਮੀ

ਮੋਰਿੰਡਾ, 11 ਜਨਵਰੀ (ਕੰਗ)- ਮੋਰਿੰਡਾ-ਲੁਧਿਆਣਾ ਰੋਡ 'ਤੇ ਪੈਂਦੇ ਲੱਕੀ ਢਾਬੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਸਮੇਤ ਉਨ੍ਹਾਂ ਦੇ ਦੋ ਛੋਟੇ ਬੱਚੇ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ...

ਪੂਰੀ ਖ਼ਬਰ »

ਪ੍ਰੀਤ ਕਾਲੋਨੀ 'ਚ ਸ਼ੱਕੀ ਜੋੜੇ ਵਲੋਂ ਦਿਨ–ਦਿਹਾੜੇ ਲੁੱਟ–ਖੋਹ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ ਦੀ ਪ੍ਰੀਤ ਕਲੋਨੀ 'ਚ ਅੱਜ ਮਕਾਨ ਨੰਬਰ 1940/20 (21 ਸੀ) 'ਚ ਅੱਜ ਅਧਾਰ ਕਾਰਡ ਦੀ ਵੈਰੀਫਿਕੇਸ਼ਨ ਦੇ ਬਹਾਨੇ ਇਕ ਮਰਦ ਤੇ ਮਹਿਲਾ ਜੋੜੇ ਵੱਲੋਂ ਲੁੱਟ ਖੋਹ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਭਾਗੋਵਾਲ ਨੇੜੇ ਕਾਰ ਤੇ ਟਰੱਕ ਦੀ ਟੱਕਰ 'ਚ ਔਰਤ ਦੀ ਮੌਤ

• ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਡਾਕਟਰ ਪੀ.ਜੀ.ਆਈ. ਰੈਫ਼ਰ ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਮੋਰਿੰਡਾ ਤੋਂ ਰੂਪਨਗਰ ਆ ਰਹੀ ਇਕ ਸਵਿਫ਼ਟ ਕਾਰ ਨੰਬਰ ਪੀ.ਬੀ.12ਐਕਸ-2026 ਦੀ ਅੱਜ ਕੁਰਾਲੀ ਬਾਈਪਾਸ ਉੱਤੇ ਸਥਿਤ ਪਿੰਡ ਭਾਗੋਵਾਲ ਨੇੜੇ ਇਕ ਟਰੱਕ ਨਾਲ ਜ਼ਬਰਦਸਤ ...

ਪੂਰੀ ਖ਼ਬਰ »

ਚਾਈਲਡ ਲਾਈਨ 'ਤੇ ਸ਼ਿਕਾਇਤਕਰਤਾਵਾਂ ਦੇ ਲਗਾਏ ਦੋਸ਼ ਬੇਬੁਨਿਆਦ-ਡਾਇਰੈਕਟਰ

ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਚਾਈਲਡ ਲਾਈਨ '1098' ਪ੍ਰੋਗਰਾਮ ਰੋਪੜ ਜ਼ਿਲ੍ਹੇ 'ਚ ਸਫਲਤਾ ਨਾਲ ਚੱਲ ਰਿਹਾ ਹੈ | ਰੂਪਨਗਰ ਜ਼ਿਲੇ੍ਹ 'ਚ ਚਾਈਲਡ ਲਾਈਨ ਟੀਮ ਦੇ ਨਾਲ ਇਸ ਨੂੰ ਸਹਿਯੋਗ ਦੇਣ ਅਤੇ ਮਾਰਗ ਦਰਸ਼ਨ ਕਰਨ ਲਈ ਚਾਈਲਡ ਵੈੱਲਫੇਅਰ ਕਮੇਟੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਸੋਵਾਲ ਵਿਖੇ ਲਗਾਇਆ ਐਨ.ਐਸ.ਐਸ. ਕੈਂਪ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਇਸ ਸਬੰਧੀ ਸਕੂਲ ਦੇ ਐਨ.ਐੈਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਚਰਨਜੀਤ ਸਿੰਘ ਥਾਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੌਮੀ ਵਾਲੀਬਾਲ ਖਿਡਾਰਨ ਦਾ ਸਕੂਲ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੀ ਵਾਲੀਬਾਲ 'ਚ ਨਾਂਅ ਰੌਸ਼ਨ ਕਰਨ ਵਾਲੀ ਸਕੂਲ ਦੀ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਾਣਕਾਰੀ ਅਨੁਸਾਰ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

ਸੁਖਸਾਲ, 11 ਜਨਵਰੀ (ਧਰਮ ਪਾਲ)- ਪਿੰਡ ਮੈਹਿੰਦਪੁਰ ਵਿਖੇ ਪੰਚਾਇਤ ਨੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ | ਇਸ ਮੌਕੇ ਡਾ: ਪਲਵਿੰਦਰ ਸਿੰਘ ਕੰਗ ਅਤੇ ਉਨ੍ਹ•ਾਂ ਦੀ ਟੀਮ ਨੇ ਕਰੀਬ 150 ਮਰੀਜ਼ਾਂ ਦਾ ਚੈਕਅੱਪ ਕਰਕੇ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ...

ਪੂਰੀ ਖ਼ਬਰ »

ਸ਼ਰਧਾਲੂਆਂ ਵਲੋਂ ਗੁਰਦੁਆਰੇ ਲਈ ਵੀਲ੍ਹ ਚੇਅਰਾਂ ਭੇਟ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਹਾਜ਼ਰੀ 'ਚ ਮੁੰਬਈ ਨਿਵਾਸੀ ਮਨਜੀਤ ਸਿੰਘ ਸਬਲੋਕ ਅਤੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਪਿੱਪਲਮਾਜਰਾ ਵਿਖੇ ਮਨਾਈ 5 ਧੀਆਂ ਦੀ ਲੋਹੜੀ

ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਪਿੱਪਲਮਾਜਰਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀਆਂ 5 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਅਤੇ ਉਨ੍ਹਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ | ਪਿੰਡ ਦੇ ਨਵੇਂ ਚੁਣੇ ਸਰਪੰਚ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ, 12 ਤੋਂ ਹੋਵੇਗਾ ਸ਼ੁਰੂ

ਨੂਰਪੁਰ ਬੇਦੀ, 11 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਨੇੜਲੇ ਪਿੰਡ ਜੱਟਪੁਰ ਵਿਖੇ ਯੂਥ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਦੋ ਰੋਜ਼ਾ ਕਰਵਾਇਆ ਜਾ ਰਿਹਾ ਵਿਸ਼ਾਲ ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਅੱਜ ਸਮਾਜ ਸੇਵੀ ਆਗੂ ...

ਪੂਰੀ ਖ਼ਬਰ »

ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਸਨਮਾਨਿਤ

ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)- ਨੈਸ਼ਨਲ ਪੱਧਰ ਦੀਆਂ ਅੰਡਰ 19 ਸਕੂਲੀ ਖੇਡਾਂ ਦਿੱਲੀ ਵਿਖੇ ਹੋਈਆਂ | ਜਿਸ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਜਗਾਤਖਾਨਾ ਹਿਮਾਚਲ ਪ੍ਰਦੇਸ਼ ਦੀ ਵਿਦਿਆਰਥਣ ਅੰਕਿਤਾ ਚੰਦੇਲ ਨੇ ਹਿਮਾਚਲ ਪ੍ਰਦੇਸ਼ ਦੀ ਟੀਮ ਵਲੋਂ ਖੇਡਦਿਆਂ ਅਹਿਮ ...

ਪੂਰੀ ਖ਼ਬਰ »

ਸਵੱਛ ਭਾਰਤ ਵਿਸ਼ੇ 'ਤੇ ਮੁਕਾਬਲੇ 23 ਨੂੰ

ਰੂਪਨਗਰ, 11 ਜਨਵਰੀ (ਐਮ. ਐਸ. ਚੱਕਲ)- ਸਵੱਛ ਭਾਰਤ ਨਿਮਨ ਅਧੀਨ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਉਣ ਸਬੰਧੀ ਮੀਟਿੰਗ ਨਗਰ ਕੌਾਸਲ ਦਫ਼ਤਰ ਰੂਪਨਗਰ ਵਿਖੇ ਹੋਈ | ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਵਲੋਂ ਕੀਤੀ ਗਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਨਗਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਹੋਈ ਮੀਟਿੰਗ


ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਨਿੱਕੂੂਵਾਲ, ਕਰਨੈਲ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਨੰਬਰਦਾਰ ਬਚਨਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਨਾਲ ਸਬੰਧਿਤ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਨੂੰ ਨੰਬਰਦਾਰੀ ਦੇਣ ਸਮੇਤ ਨੰਬਰਦਾਰਾਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਟੋਲ ਪਲਾਜ਼ਾ 'ਤੇ ਵੀ ਨੰਬਰਦਾਰਾਂ ਨੂੰ ਛੋਟ ਦਿੱਤੀ ਜਾਵੇ | ਇਸ ਤੋਂ ਬਾਅਦ ਉਨ੍ਹਾਂ ਤਹਿਸੀਲਦਾਰ ਗੁਰਜੀਤ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਓਮ ਪ੍ਰਕਾਸ਼, ਸੁਭਾਸ਼ ਚੰਦਰ, ਗੁਰਬਚਨ ਸਿੰਘ, ਰਜਿੰਦਰ ਬਣੀ, ਨਿਰੰਜਨ ਦਾਸ ਝਿੰਜੜੀ, ਦਵਿੰਦਰ ਸਿੰਘ ਬਾਸੋਵਾਲ, ਓਮ ਦੱਤ, ਗੁਰਦੀਪ ਸਿੰਘ, ਸੰਦੀਪ ਸਿੰਘ ਕਲੋਤਾ, ਕੁਨਾਲ ਟੰਡਨ, ਗੁਰਜਿੰਦਰ ਸਿੰਘ ਦਸਗਰਾਈ, ਮਹਿੰਦਰ ਸਿੰਘ ਖ਼ਾਨਪੁਰ, ਲੇਖ ਰਾਮ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਕਲੱਬ ਨੇ ਕੀਤੀ ਮਾਲੀ ਮਦਦ

ਨੰਗਲ, 11 ਜਨਵਰੀ (ਪੋ੍ਰ. ਅਵਤਾਰ ਸਿੰਘ)- ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ, ਸ਼ਹੀਦ ਭਗਤ ਸਿੰਘ ਯੂਥ ਕਲੱਬ ਨੰਗਲ ਵੱਲੋਂ ਇਕ ਪੀੜਤ ਪਰਿਵਾਰ ਦੀ ਮਾਲੀ ਮਦਦ ਕੀਤੀ ਗਈ | ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

7 ਰੋਜ਼ਾ 'ਮਿੰਨੀ ਮੈਥੇਮੈਟਿਕਸ ਟਰੇਨਿੰਗ ਸਰਚ' ਪ੍ਰੋਗਰਾਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਵਲੋਂ 7 ਰੋਜ਼ਾ 'ਮਿੰਨੀ ਮੈਥੇਮੈਟਿਕਸ ਟਰੇਨਿੰਗ ਸਰਚ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਨੈਸ਼ਨਲ ਬੋਰਡ ਫਾਰ ...

ਪੂਰੀ ਖ਼ਬਰ »

ਸਵਾਮੀ ਗਿਆਨ ਗਿਰੀ ਮਹਾਰਾਜ ਦੀ ਸਾਲਾਨਾ ਬਰਸੀ ਮਨਾਈ

ਸੁਖਸਾਲ, 11 ਜਨਵਰੀ (ਧਰਮ ਪਾਲ)-ਸ਼ਿਵ ਆਸ਼ਰਮ ਮੋਜੋਵਾਲ ਵਿਖੇ ਸਵਾਮੀ ਗਿਆਨ ਗਿਰੀ ਮਹਾਰਾਜ ਦੀ ਸਾਲਾਨਾ 7ਵੀਂ ਬਰਸੀ ਮੰਦਿਰ ਸੰਚਾਲਕ ਸਵਾਮੀ ਮੁਲਖ ਰਾਜ ਜੀ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਪਿਛਲੇ 7 ਦਿਨਾਂ ਤੋਂ ਮੰਦਰ ਵਿਖੇ ਚੱਲ ਰਹੀ ...

ਪੂਰੀ ਖ਼ਬਰ »

ਭਰਤਗੜ੍ਹ 'ਚ ਮੁਫ਼ਤ ਮੈਡੀਕਲ ਕੈਂਪ ਦੌਰਾਨ 85 ਮਰੀਜ਼ਾਂ ਦੀ ਜਾਂਚ

ਭਰਤਗੜ੍ਹ, 11 ਜਨਵਰੀ (ਜਸਬੀਰ ਸਿੰਘ ਬਾਵਾ)- ਸਥਾਨਕ ਮੈਕਸ ਵੈੱਲ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਉਕਤ ਹਸਪਤਾਲ ਅੰਦਰ ਅੱਜ ਵੱਖ-ਵੱਖ ਬਿਮਾਰੀਆਂ ਸਬੰਧੀ ਜਾਂਚ-ਪੜਤਾਲ ਲਈ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਨੱਕ, ਕੰਨ, ਗਲ਼ੇ ਤੇ ਦੰਦਾਂ ਦੀਆਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਤਕਸੀਮ

ਰੂਪਨਗਰ, 11 ਜਨਵਰੀ (ਐਮ. ਐਸ. ਚੱਕਲ)- ਡਾ: ਐਸ. ਪੀ. ਸਿੰਘ ਉਬਰਾਏ ਦੀ ਸੁਯੋਗ ਤੇ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਰੂਪਨਗਰ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਰੂਪਨਗਰ ਇਕਾਈ ਦੇ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਵੰਡੇ ਲੱਡੂ

ਨੂਰਪੁਰ ਬੇਦੀ, 11 ਜਨਵਰੀ (ਢੀਂਡਸਾ, ਚੌਧਰੀ, ਜਸਵੀਰ ਸਿੰਘ ਸੈਣੀ)- ਬਰਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਥਾਪੇ ਜਾਣ ਦੀ ਖ਼ੁਸ਼ੀ 'ਚ ਇਲਾਕੇ ਦੇ ਪਿੰਡ ਸਰਥਲੀ ਵਿਖੇ ਕਾਂਗਰਸੀ ਆਗੂਆਂ ਵੱਲੋਂ ਲੱਡੂ ਵੰਡੇ ਗਏ | ਇਸ ਮੌਕੇ ਸਰਥਲੀ ਦੀ ਸਰਪੰਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਸਿੰਘ ਸਭਾ ਰੂਪਨਗਰ ਤੋਂ ਨਗਰ ਕੀਰਤਨ ਕੱਢਿਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਦੇ ਵਫ਼ਦ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਵਿਰਾਸਤ-ਏ-ਖ਼ਾਲਸਾ ਦੇ ਕੀਤੇ ਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਇਕ ਵਫ਼ਦ ਵੱਲੋਂ ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉੱਥੇ ਹੀ ਵਿਰਾਸਤ-ਏ-ਖ਼ਾਲਸਾ ਦੇ ਵੀ ਦਰਸ਼ਨ ਕੀਤੇ ਗਏ | ਵਫ਼ਦ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੁਰਖਾਲੀ, 11ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਬਿੰਦਰਖ ਵਿਖੇ 12 ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ ਮਾਘੀ ਮੇਲੇ ਦਾ ਆਰੰਭ ਹੋ ਗਿਆ ਹੈ | ਇਸ ਸਮਾਗਮ ਦੀ ਅਰੰਭਤਾ ਨਗਰ ਕੀਰਤਨ ਤੋਂ ਕੀਤੀ ਗਈ | ਇਸ ਮੇਲੇ ਨੂੰ ਲੈ ਕੇ ਗੁਰਦੁਆਰਾ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ/ਕਾਲਜਾਂ 'ਚ ਮਨਾਇਆ ਲੋਹੜੀ ਦਾ ਤਿਉਹਾਰ

ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਜੋਸ਼, ਅਨੰਦ ਅਤੇ ਵਧਾਈਆਂ ਦੇ ਮਾਹੌਲ 'ਚ ਮਨਾਇਆ ਗਿਆ | ਸਮਾਜ ਵਿਚ ਕੁੜੀਆਂ ਪ੍ਰਤੀ ਬੁਰਾਈਆਂ ਦੇ ਖਾਤਮੇ ਦੀ ਸੋਚ ਨੂੰ ੂ ਸਮਰਪਿਤ ਇਸ ਲੋਹੜੀ ਦੇ ਤਿਉਹਾਰ ...

ਪੂਰੀ ਖ਼ਬਰ »

ਜੀਹਰ ਵਰਗ ਦੇ ਸਹਿਯੋਗ ਨਾਲ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਾਂਗੇ-ਢਿੱਲੋਂ

ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਕਾਂਗਰਸ ਪਾਰਟੀ ਵਲੋਂ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਨਿਯੁਕਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪਾਣੀ ਅਤੇ ਸੀਵਰੇਜ ਦੀਆਂ ਦਰਾਂ 'ਚ ਕੀਤੇ ਵਾਧੇ ਿਖ਼ਲਾਫ਼ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਵਲੋਂ ਰੋਸ ਵਿਖਾਵਾ

ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)- ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ਼ਹਿਰੀ ਖੇਤਰਾਂ ਦੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀਆਂ ਦਰਾਂ 'ਚ ਕੀਤੇ ਭਾਰੀ ਵਾਧੇ ਦੇ ਵਿਰੋਧ 'ਚ ਅੱਜ ਸ਼ਹਿਰ ਦੀਆਂ ਰਾਜਸੀ, ਸਮਾਜਿਕ ਅਤੇ ਧਾਰਮਿਕ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੂੰ ਭਾਰਤੀ ਨੇਵੀ ਦੇ ਵਿਸ਼ਿਆਂ ਦੀ ਜਾਣਕਾਰੀ ਸਬੰਧੀ ਸੈਮੀਨਾਰ

ਰੂਪਨਗਰ, 11 ਜਨਵਰੀ (ਹੁੰਦਲ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਐਨ. ਸੀ. ਸੀ. ਕੈਡਿਟਾਂ ਨੂੰ ਭਾਰਤੀ ਨੇਵੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਸਕੂਲ ਦੇ ਐਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ...

ਪੂਰੀ ਖ਼ਬਰ »

ਪਿੰਡ ਨੱਥਮਲਪੁਰ 'ਚ ਸੰਤ ਸੀਚੇਵਾਲ ਮਾਡਲ ਸੀਵਰੇਜ ਦਾ ਨੀਂਹ ਪੱਥਰ 17 ਨੂੰ

ਮੋਰਿੰਡਾ,11 ਜਨਵਰੀ (ਕੰਗ)-ਪਿੰਡ ਨੱਥਮਲਪੁਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਸੀ | ਭਾਵੇਂ ਪਿੰਡ ਵਾਸੀਆਂ ਨੇ ਪਿੰਡ 'ਚ ਗੰਦੇ ਪਾਣੀ ਦੀ ਨਿਕਾਸੀ ਦਾ ਪਿਛਲੇ ਦੋ ਸਾਲਾਂ ਤੋਂ ਕੁੱਝ ਹੱਲ ਕਰ ਲਿਆ ਹੈ | ਪ੍ਰੰਤੂ ਹੁਣ ਮਿਤੀ 17 ਜਨਵਰੀ 2019 ਨੂੰ ਪਿੰਡ ...

ਪੂਰੀ ਖ਼ਬਰ »

ਨਬਾਰਡ ਦੇ ਚੇਅਰਮੈਨ ਨੇ ਪ੍ਰੋਡਿਊਸਰ ਕੰਪਨੀ ਲੋਦੀਮਾਜਰਾ ਦਾ ਕੀਤਾ ਦੌਰਾ

ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)- ਅੰਬੂਜਾ ਸੀਮਿੰਟ ਫਾਊਾਡੇਸ਼ਨ ਦਬੁਰਜੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕਿਸਾਨ ਉਤਪਾਦਕ ਸੰਗਠਨ ਰੂਪਨਗਰ ਪ੍ਰੋਡਿਊਸਰ ਕੰਪਨੀ ਵੱਲੋਂ ਲੋਦੀਮਾਜਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਨਬਾਰਡ ਦੇ ...

ਪੂਰੀ ਖ਼ਬਰ »

ਐਨ.ਐਫ.ਐਲ. ਕਰੇਗਾ ਹੁਣ ਬੀਜ ਵਪਾਰ ਦਾ ਵਿਸਤਾਰ, ਸੀ.ਡਬਲਿਊ.ਸੀ. ਨਾਲ ਕੀਤਾ ਸਮਝੌਤਾ

ਨੰਗਲ, 11 ਜਨਵਰੀ (ਪੋ੍ਰ. ਅਵਤਾਰ ਸਿੰਘ)- ਕੇਂਦਰ ਸਰਕਾਰ ਦੀ ਪ੍ਰਮੁੱਖ ਉਦਯੋਗਿਕ ਇਕਾਈ ਨੰਗਲ ਐਨ.ਐਫ.ਐਲ. ਨੇ ਬੀਜ ਕੰਮ-ਕਾਜ 'ਚ ਵਿਸਥਾਰ ਕਰਦੇ ਹੋਏ ਸੈਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਾਲ ਤਿੰਨ ਬੀਜ ਪ੍ਰੋਸੈਸਿੰਗ ਯੂਨਿਟ ਉਸਾਰੀ ਲਈ ਸਮਝੌਤੇ ਉੱਤੇ ਹਸਤਾਖ਼ਰ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਨੇ ਖਹਿਰਾ 'ਤੇ ਕਸੇ ਤੀਰ

ਰੂਪਨਗਰ, 11 ਜਨਵਰੀ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਅਤੇ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੁਰਜਣ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਸੁਖਪਾਲ ਖਹਿਰਾ ਗੱਲਾਂ ਦੀ ਖੱਟੀ ਖਾਣ ਵਾਲੇ ਇਨਸਾਨ ਹਨ | ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX