ਰੂਪਨਗਰ, 11 ਜਨਵਰੀ (ਸਟਾਫ਼ ਰਿਪੋਰਟਰ)- ਕੌਮੀ ਰਾਜ ਮਾਰਗ 'ਤੇ ਪੁਲੀਸ ਲਾਈਨ ਨੇੜਿਓ ਲੰਘਦੀ ਬੁਧਕੀ ਨਦੀ ਦੇ ਪੁਲ 'ਤੇ ਚੜ੍ਹਦਿਆਂ ਅੱਜ ਇਕ ਕਾਰ ਨੇ ਮੋਟਰ ਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ...
ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਪੰਜਾਬੀ ਸੂਬੇ ਲਈ ਅਤੇ ਐਮਰਜੰਸੀ ਦੌਰਾਨ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਉਮਰ ਦੇ ਆਖ਼ਰੀ ਪੜਾਅ 'ਚ ਸਰਕਾਰ ਵੱਲੋਂ ਐਲਾਨੀਆਂ ਅਧੂਰੀਆਂ ਸਹੂਲਤਾਂ ਤੋਂ ਨਾਖ਼ੁਸ਼ ਇਹ ਸੰਘਰਸ਼ੀ ਯੋਧੇ ਮੁੜ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਥਾਵਾਂ 'ਤੇ ਦੋ ਅਣਪਛਾਤੀਆਂ ਲਾਸ਼ਾਂ ਮਿਲੀਆਂ ਹਨ | ਜਿਨ੍ਹਾਂ ਨੂੰ ਸ਼ਨਾਖਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ | ...
• ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਡਾਕਟਰ ਪੀ.ਜੀ.ਆਈ. ਰੈਫ਼ਰ ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਮੋਰਿੰਡਾ ਤੋਂ ਰੂਪਨਗਰ ਆ ਰਹੀ ਇਕ ਸਵਿਫ਼ਟ ਕਾਰ ਨੰਬਰ ਪੀ.ਬੀ.12ਐਕਸ-2026 ਦੀ ਅੱਜ ਕੁਰਾਲੀ ਬਾਈਪਾਸ ਉੱਤੇ ਸਥਿਤ ਪਿੰਡ ਭਾਗੋਵਾਲ ਨੇੜੇ ਇਕ ਟਰੱਕ ਨਾਲ ਜ਼ਬਰਦਸਤ ...
ਰੂਪਨਗਰ, 11 ਜਨਵਰੀ (ਸ.ਰ.)- ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਡਾ. ਅਵਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਰੂਪਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ...
ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਦੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਨੇ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਤੇ ਜ਼ਿਲ੍ਹਾ ...
ਮੋਰਿੰਡਾ, 11 ਜਨਵਰੀ (ਕੰਗ)- ਮੋਰਿੰਡਾ ਵਾਰਡ ਨੰਬਰ 7 ਦੇ ਵਸਨੀਕਾਂ ਵੱਲੋਂ ਅੱਜ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਦਿੱਤੇ ਗਏ ਇੱਕ ਮੰਗ ਪੱਤਰ ਰਾਹੀਂ ਵਾਰਡ ਨੰਬਰ 7 ਵਿਚ ਭਾਰੀ ਵਾਹਨਾਂ ਦੇ ਦਾਖਲੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ | ਇਸ ...
ਮੋਰਿੰਡਾ, 11 ਜਨਵਰੀ (ਕੰਗ)- ਮੋਰਿੰਡਾ-ਲੁਧਿਆਣਾ ਰੋਡ 'ਤੇ ਪੈਂਦੇ ਲੱਕੀ ਢਾਬੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਸਮੇਤ ਉਨ੍ਹਾਂ ਦੇ ਦੋ ਛੋਟੇ ਬੱਚੇ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ...
ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ ਦੀ ਪ੍ਰੀਤ ਕਲੋਨੀ 'ਚ ਅੱਜ ਮਕਾਨ ਨੰਬਰ 1940/20 (21 ਸੀ) 'ਚ ਅੱਜ ਅਧਾਰ ਕਾਰਡ ਦੀ ਵੈਰੀਫਿਕੇਸ਼ਨ ਦੇ ਬਹਾਨੇ ਇਕ ਮਰਦ ਤੇ ਮਹਿਲਾ ਜੋੜੇ ਵੱਲੋਂ ਲੁੱਟ ਖੋਹ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...
• ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਡਾਕਟਰ ਪੀ.ਜੀ.ਆਈ. ਰੈਫ਼ਰ
ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਮੋਰਿੰਡਾ ਤੋਂ ਰੂਪਨਗਰ ਆ ਰਹੀ ਇਕ ਸਵਿਫ਼ਟ ਕਾਰ ਨੰਬਰ ਪੀ.ਬੀ.12ਐਕਸ-2026 ਦੀ ਅੱਜ ਕੁਰਾਲੀ ਬਾਈਪਾਸ ਉੱਤੇ ਸਥਿਤ ਪਿੰਡ ਭਾਗੋਵਾਲ ਨੇੜੇ ਇਕ ਟਰੱਕ ਨਾਲ ਜ਼ਬਰਦਸਤ ...
ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਚਾਈਲਡ ਲਾਈਨ '1098' ਪ੍ਰੋਗਰਾਮ ਰੋਪੜ ਜ਼ਿਲ੍ਹੇ 'ਚ ਸਫਲਤਾ ਨਾਲ ਚੱਲ ਰਿਹਾ ਹੈ | ਰੂਪਨਗਰ ਜ਼ਿਲੇ੍ਹ 'ਚ ਚਾਈਲਡ ਲਾਈਨ ਟੀਮ ਦੇ ਨਾਲ ਇਸ ਨੂੰ ਸਹਿਯੋਗ ਦੇਣ ਅਤੇ ਮਾਰਗ ਦਰਸ਼ਨ ਕਰਨ ਲਈ ਚਾਈਲਡ ਵੈੱਲਫੇਅਰ ਕਮੇਟੀ ਅਤੇ ਜ਼ਿਲ੍ਹਾ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਇਸ ਸਬੰਧੀ ਸਕੂਲ ਦੇ ਐਨ.ਐੈਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਚਰਨਜੀਤ ਸਿੰਘ ਥਾਨਾ ਨੇ ਦੱਸਿਆ ਕਿ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੀ ਵਾਲੀਬਾਲ 'ਚ ਨਾਂਅ ਰੌਸ਼ਨ ਕਰਨ ਵਾਲੀ ਸਕੂਲ ਦੀ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਾਣਕਾਰੀ ਅਨੁਸਾਰ ਸਕੂਲ ਦੀ ਵਿਦਿਆਰਥਣ ...
ਸੁਖਸਾਲ, 11 ਜਨਵਰੀ (ਧਰਮ ਪਾਲ)- ਪਿੰਡ ਮੈਹਿੰਦਪੁਰ ਵਿਖੇ ਪੰਚਾਇਤ ਨੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ | ਇਸ ਮੌਕੇ ਡਾ: ਪਲਵਿੰਦਰ ਸਿੰਘ ਕੰਗ ਅਤੇ ਉਨ੍ਹਾਂ ਦੀ ਟੀਮ ਨੇ ਕਰੀਬ 150 ਮਰੀਜ਼ਾਂ ਦਾ ਚੈਕਅੱਪ ਕਰਕੇ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਹਾਜ਼ਰੀ 'ਚ ਮੁੰਬਈ ਨਿਵਾਸੀ ਮਨਜੀਤ ਸਿੰਘ ਸਬਲੋਕ ਅਤੇ ਪਰਿਵਾਰ ਵਲੋਂ ...
ਸ੍ਰੀ ਚਮਕੌਰ ਸਾਹਿਬ, 11 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਪਿੱਪਲਮਾਜਰਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀਆਂ 5 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਅਤੇ ਉਨ੍ਹਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ | ਪਿੰਡ ਦੇ ਨਵੇਂ ਚੁਣੇ ਸਰਪੰਚ ...
ਨੂਰਪੁਰ ਬੇਦੀ, 11 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਨੇੜਲੇ ਪਿੰਡ ਜੱਟਪੁਰ ਵਿਖੇ ਯੂਥ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਦੋ ਰੋਜ਼ਾ ਕਰਵਾਇਆ ਜਾ ਰਿਹਾ ਵਿਸ਼ਾਲ ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਅੱਜ ਸਮਾਜ ਸੇਵੀ ਆਗੂ ...
ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)- ਨੈਸ਼ਨਲ ਪੱਧਰ ਦੀਆਂ ਅੰਡਰ 19 ਸਕੂਲੀ ਖੇਡਾਂ ਦਿੱਲੀ ਵਿਖੇ ਹੋਈਆਂ | ਜਿਸ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਜਗਾਤਖਾਨਾ ਹਿਮਾਚਲ ਪ੍ਰਦੇਸ਼ ਦੀ ਵਿਦਿਆਰਥਣ ਅੰਕਿਤਾ ਚੰਦੇਲ ਨੇ ਹਿਮਾਚਲ ਪ੍ਰਦੇਸ਼ ਦੀ ਟੀਮ ਵਲੋਂ ਖੇਡਦਿਆਂ ਅਹਿਮ ...
ਰੂਪਨਗਰ, 11 ਜਨਵਰੀ (ਐਮ. ਐਸ. ਚੱਕਲ)- ਸਵੱਛ ਭਾਰਤ ਨਿਮਨ ਅਧੀਨ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਉਣ ਸਬੰਧੀ ਮੀਟਿੰਗ ਨਗਰ ਕੌਾਸਲ ਦਫ਼ਤਰ ਰੂਪਨਗਰ ਵਿਖੇ ਹੋਈ | ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਵਲੋਂ ਕੀਤੀ ਗਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਨਗਰ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਨਿੱਕੂੂਵਾਲ, ਕਰਨੈਲ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਨੰਬਰਦਾਰ ਬਚਨਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਨਾਲ ਸਬੰਧਿਤ ਮਸਲਿਆਂ ਬਾਰੇ ਵਿਚਾਰ ...
ਨੰਗਲ, 11 ਜਨਵਰੀ (ਪੋ੍ਰ. ਅਵਤਾਰ ਸਿੰਘ)- ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ, ਸ਼ਹੀਦ ਭਗਤ ਸਿੰਘ ਯੂਥ ਕਲੱਬ ਨੰਗਲ ਵੱਲੋਂ ਇਕ ਪੀੜਤ ਪਰਿਵਾਰ ਦੀ ਮਾਲੀ ਮਦਦ ਕੀਤੀ ਗਈ | ਜਿਸ ਨੂੰ ਲੈ ਕੇ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਵਲੋਂ 7 ਰੋਜ਼ਾ 'ਮਿੰਨੀ ਮੈਥੇਮੈਟਿਕਸ ਟਰੇਨਿੰਗ ਸਰਚ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਨੈਸ਼ਨਲ ਬੋਰਡ ਫਾਰ ...
ਸੁਖਸਾਲ, 11 ਜਨਵਰੀ (ਧਰਮ ਪਾਲ)-ਸ਼ਿਵ ਆਸ਼ਰਮ ਮੋਜੋਵਾਲ ਵਿਖੇ ਸਵਾਮੀ ਗਿਆਨ ਗਿਰੀ ਮਹਾਰਾਜ ਦੀ ਸਾਲਾਨਾ 7ਵੀਂ ਬਰਸੀ ਮੰਦਿਰ ਸੰਚਾਲਕ ਸਵਾਮੀ ਮੁਲਖ ਰਾਜ ਜੀ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਪਿਛਲੇ 7 ਦਿਨਾਂ ਤੋਂ ਮੰਦਰ ਵਿਖੇ ਚੱਲ ਰਹੀ ਸ੍ਰੀਮੱਦ ਭਾਗਵਤ ਕਥਾ ਦੇ ਭੋਗ ਪਾਏ ਗਏ | ਉਪਰੰਤ ਆਏ ਸੰਤ ਮਹਾਂਪੁਰਸ਼, ਰਾਜਨੀਤਿਕ ਅਤੇ ਸਮਾਜਿਕ ਮੁਹਤਬਰਾਂ ਦੀ ਹਾਜ਼ਰੀ ਵਿਚ ਪੂਰਨ ਆਹੂਤੀ ਪਾਈ ਗਈ | ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਰਾਸ਼ਟਰੀ ਸੰਤ ਬਾਬਾ ਬਾਲਜੀ ਕੋਟਲਾ ਕਲਾਂ ਊਨਾ ਵਾਲੇ, ਬਸੰਤ ਜੀ ਨੰਗਲ ਵਾਲੇ, ਠਾਕੁਰ ਸਿੰਘ ਭਰਮੋਰੀ ਕੈਬਨਿਟ ਮੰਤਰੀ ਹਿਮਾਚਲ ਪ੍ਰਦੇਸ਼, ਬਾਬਾ ਬਲਦੇਵ ਸਿੰਘ, ਗੁਰਵਿੰਦਰ ਸਿੰਘ, ਅਸ਼ੋਕ ਪੁਰੀ ਚੇਅਰਮੈਨ, ਗੋਰਵ ਸ਼ਰਮਾ ਪ੍ਰਧਾਨ ਮੰਦਰ ਕਮੇਟੀ, ਡਾ: ਰਜਿੰਦਰ ਕੁਮਾਰ, ਸ਼ਸ਼ੀ ਪਾਲ, ਦੀਪਕ ਕੁਮਾਰ, ਕਾਰਤਿਕ ਗੋਸਵਾਮੀ, ਪਵਨ ਦਿਵੇਦੀ, ਸੁਭਾਸ਼, ਰਾਜੇਸ਼ ਕੁਮਾਰ, ਅਮਿਤ ਸ਼ਰਮਾ, ਜਨਕ ਰਾਜ, ਦੀਪਕ ਕੁਮਾਰ ਹੈਪੀ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਭਰਤਗੜ੍ਹ, 11 ਜਨਵਰੀ (ਜਸਬੀਰ ਸਿੰਘ ਬਾਵਾ)- ਸਥਾਨਕ ਮੈਕਸ ਵੈੱਲ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਉਕਤ ਹਸਪਤਾਲ ਅੰਦਰ ਅੱਜ ਵੱਖ-ਵੱਖ ਬਿਮਾਰੀਆਂ ਸਬੰਧੀ ਜਾਂਚ-ਪੜਤਾਲ ਲਈ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਨੱਕ, ਕੰਨ, ਗਲ਼ੇ ਤੇ ਦੰਦਾਂ ਦੀਆਂ ...
ਰੂਪਨਗਰ, 11 ਜਨਵਰੀ (ਐਮ. ਐਸ. ਚੱਕਲ)- ਡਾ: ਐਸ. ਪੀ. ਸਿੰਘ ਉਬਰਾਏ ਦੀ ਸੁਯੋਗ ਤੇ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਰੂਪਨਗਰ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਰੂਪਨਗਰ ਇਕਾਈ ਦੇ ...
ਨੂਰਪੁਰ ਬੇਦੀ, 11 ਜਨਵਰੀ (ਢੀਂਡਸਾ, ਚੌਧਰੀ, ਜਸਵੀਰ ਸਿੰਘ ਸੈਣੀ)- ਬਰਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਥਾਪੇ ਜਾਣ ਦੀ ਖ਼ੁਸ਼ੀ 'ਚ ਇਲਾਕੇ ਦੇ ਪਿੰਡ ਸਰਥਲੀ ਵਿਖੇ ਕਾਂਗਰਸੀ ਆਗੂਆਂ ਵੱਲੋਂ ਲੱਡੂ ਵੰਡੇ ਗਏ | ਇਸ ਮੌਕੇ ਸਰਥਲੀ ਦੀ ਸਰਪੰਚ ...
ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਸਿੰਘ ਸਭਾ ਰੂਪਨਗਰ ਤੋਂ ਨਗਰ ਕੀਰਤਨ ਕੱਢਿਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਇਕ ਵਫ਼ਦ ਵੱਲੋਂ ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉੱਥੇ ਹੀ ਵਿਰਾਸਤ-ਏ-ਖ਼ਾਲਸਾ ਦੇ ਵੀ ਦਰਸ਼ਨ ਕੀਤੇ ਗਏ | ਵਫ਼ਦ ਦੀ ਅਗਵਾਈ ...
ਪੁਰਖਾਲੀ, 11ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਬਿੰਦਰਖ ਵਿਖੇ 12 ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ ਮਾਘੀ ਮੇਲੇ ਦਾ ਆਰੰਭ ਹੋ ਗਿਆ ਹੈ | ਇਸ ਸਮਾਗਮ ਦੀ ਅਰੰਭਤਾ ਨਗਰ ਕੀਰਤਨ ਤੋਂ ਕੀਤੀ ਗਈ | ਇਸ ਮੇਲੇ ਨੂੰ ਲੈ ਕੇ ਗੁਰਦੁਆਰਾ ...
ਰੂਪਨਗਰ, 11 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਜੋਸ਼, ਅਨੰਦ ਅਤੇ ਵਧਾਈਆਂ ਦੇ ਮਾਹੌਲ 'ਚ ਮਨਾਇਆ ਗਿਆ | ਸਮਾਜ ਵਿਚ ਕੁੜੀਆਂ ਪ੍ਰਤੀ ਬੁਰਾਈਆਂ ਦੇ ਖਾਤਮੇ ਦੀ ਸੋਚ ਨੂੰ ੂ ਸਮਰਪਿਤ ਇਸ ਲੋਹੜੀ ਦੇ ਤਿਉਹਾਰ ...
ਰੂਪਨਗਰ, 11 ਜਨਵਰੀ (ਸਤਨਾਮ ਸਿੰਘ ਸੱਤੀ)- ਕਾਂਗਰਸ ਪਾਰਟੀ ਵਲੋਂ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਨਿਯੁਕਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ...
ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)- ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ਼ਹਿਰੀ ਖੇਤਰਾਂ ਦੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀਆਂ ਦਰਾਂ 'ਚ ਕੀਤੇ ਭਾਰੀ ਵਾਧੇ ਦੇ ਵਿਰੋਧ 'ਚ ਅੱਜ ਸ਼ਹਿਰ ਦੀਆਂ ਰਾਜਸੀ, ਸਮਾਜਿਕ ਅਤੇ ਧਾਰਮਿਕ ...
ਰੂਪਨਗਰ, 11 ਜਨਵਰੀ (ਹੁੰਦਲ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਐਨ. ਸੀ. ਸੀ. ਕੈਡਿਟਾਂ ਨੂੰ ਭਾਰਤੀ ਨੇਵੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਸਕੂਲ ਦੇ ਐਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ...
ਮੋਰਿੰਡਾ,11 ਜਨਵਰੀ (ਕੰਗ)-ਪਿੰਡ ਨੱਥਮਲਪੁਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਸੀ | ਭਾਵੇਂ ਪਿੰਡ ਵਾਸੀਆਂ ਨੇ ਪਿੰਡ 'ਚ ਗੰਦੇ ਪਾਣੀ ਦੀ ਨਿਕਾਸੀ ਦਾ ਪਿਛਲੇ ਦੋ ਸਾਲਾਂ ਤੋਂ ਕੁੱਝ ਹੱਲ ਕਰ ਲਿਆ ਹੈ | ਪ੍ਰੰਤੂ ਹੁਣ ਮਿਤੀ 17 ਜਨਵਰੀ 2019 ਨੂੰ ਪਿੰਡ ...
ਘਨੌਲੀ, 11 ਜਨਵਰੀ (ਜਸਵੀਰ ਸਿੰਘ ਸੈਣੀ)- ਅੰਬੂਜਾ ਸੀਮਿੰਟ ਫਾਊਾਡੇਸ਼ਨ ਦਬੁਰਜੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕਿਸਾਨ ਉਤਪਾਦਕ ਸੰਗਠਨ ਰੂਪਨਗਰ ਪ੍ਰੋਡਿਊਸਰ ਕੰਪਨੀ ਵੱਲੋਂ ਲੋਦੀਮਾਜਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਨਬਾਰਡ ਦੇ ...
ਨੰਗਲ, 11 ਜਨਵਰੀ (ਪੋ੍ਰ. ਅਵਤਾਰ ਸਿੰਘ)- ਕੇਂਦਰ ਸਰਕਾਰ ਦੀ ਪ੍ਰਮੁੱਖ ਉਦਯੋਗਿਕ ਇਕਾਈ ਨੰਗਲ ਐਨ.ਐਫ.ਐਲ. ਨੇ ਬੀਜ ਕੰਮ-ਕਾਜ 'ਚ ਵਿਸਥਾਰ ਕਰਦੇ ਹੋਏ ਸੈਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਾਲ ਤਿੰਨ ਬੀਜ ਪ੍ਰੋਸੈਸਿੰਗ ਯੂਨਿਟ ਉਸਾਰੀ ਲਈ ਸਮਝੌਤੇ ਉੱਤੇ ਹਸਤਾਖ਼ਰ ...
ਰੂਪਨਗਰ, 11 ਜਨਵਰੀ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਅਤੇ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੁਰਜਣ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਸੁਖਪਾਲ ਖਹਿਰਾ ਗੱਲਾਂ ਦੀ ਖੱਟੀ ਖਾਣ ਵਾਲੇ ਇਨਸਾਨ ਹਨ | ਪਾਰਟੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX