ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਥਾਨਕ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ...
ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਅਗਵਾਈ ਹੇਠ ਚੱਲ ਰਹੇ ਭਾਈ ਘਨੱ੍ਹਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਸਵਾਮੀ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦਾ ਅਮਲੀ ਰੂਪ ਵਿਚ ਕੁਝ ਵੀ ਅਸਰ ਨਜ਼ਰ ਨਹੀਂ ਆਉਂਦਾ | ਉੱਚ ਅਧਿਕਾਰੀਆਂ ਦੀ ਘੁਰਕੀ ਕਾਰਨ ਸਥਾਨਕ ਪ੍ਰਸ਼ਾਸਨ ਕੁਝ ਦਿਨ ਹਰਕਤ ਵਿਚ ...
ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਡਾਯ ਰਵਿੰਦਰ ਕਾਨਵੈਂਟ ਸਕੂਲ (ਸੀ.ਬੀ.ਐਸ.ਈ.) ਮੱਲਾ ਰੋਡ ਬਾਜਾਖਾਨਾ ਵਿਖੇ 12 ਜਨਵਰੀ ਨੂੰ 11 ਤੋਂ 2 ਵਜੇ ਤੱਕ ਧੀਆਂ ਨੂੰ ਮਾਣ ਸਤਿਕਾਰ ਦੇਣ ਦੇ ਮੰਤਵ ਨਾਲ 'ਲੋਹੜੀ ਮੇਲਾ 2019' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਲੋਕ ਗਾਇਕ ਨਿਰਮਲ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਸਰਕਾਰ ਵਲੋਂ ਫ਼ਰੀਦਕੋਟ ਤਲਵੰਡੀ ਰੇਵਲੇ ਫਾਟਕ 'ਤੇ ਨਵ ਉਸਾਰੇ ਜਾ ਰਹੇ ਓਵਰ ਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਪੁਲ ਦੀ ਚੌੜਾਈ ਫ਼ਰੀਦਕੋਟ ਵਾਲੇ ਪਾਸੇ 40 ਤੋਂ 21 ਫੁੱਟ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਗਿੱਲ ਨੇ ਮੀਡੀਆ ਨੂੰ ਦਿੰਦਿਆਂ ਦੱਸਿਆ ਕਿ ਇਹ ਪੁਲ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਮਨਜ਼ੂਰ ਕਰਵਾਇਆ ਸੀ ਤੇ ਉਸ ਦਾ ਕੰਮ ਉਸ ਸਮੇਂ ਤੋਂ ਹੀ ਆਰੰਭ ਹੋ ਗਿਆ ਸੀ | ਉਸ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਂਦਿਆਂ ਪੂਰੇ ਦੋ ਵਰ੍ਹੇ ਇਹ ਕੰਮ ਰੁਕਿਆ ਰਿਹਾ ਅਤੇ ਹੁਣ ਮੁੜ ਸ਼ੁਰੂ ਹੋਣ 'ਤੇ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗਾ ਹੈ ਕਿ ਸਰਕਾਰ ਨੇ ਪੁਲ ਦੀ ਚੌੜਾਈ ਘੱਟ ਕਰ ਦਿੱਤੀ ਹੈ | ਗਿੱਲ ਨੇ ਅੱਗੇ ਦੱਸਿਆ ਕਿ ਤਲਵੰਡੀ ਵਾਲੇ ਪਾਸੇ ਇਹ ਪੁਲ 40 ਫੁੱਟ ਚੌੜਾਈ ਨਾਲ ਮੁਕੰਮਲ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਓਵਰ ਬਿ੍ਜ ਸਬੰਧੀ ਕੇਂਦਰ ਤੇ ਰਾਜ ਸਰਕਾਰ ਦਰਮਿਆਨ ਹੋਈਆਂ ਨਿਯਮਤ ਸ਼ਰਤਾਂ ਅਨੁਸਾਰ ਓਵਰ ਬਿ੍ਜ ਦੀ ਉਸਾਰੀ ਦਾ ਕੁੱਲ ਖਰਚ ਕੇਂਦਰ ਸਰਕਾਰ ਨੇ ਕਰਨਾ ਸੀ ਅਤੇ ਜ਼ਮੀਨ ਐਕਵਾਇਰ ਪੰਜਾਬ ਸਰਕਾਰ ਨੇ ਕਰਨੀ ਸੀ ਪਰ ਹੁਣ ਪੰਜਾਬ ਸਰਕਾਰ ਜ਼ਮੀਨ ਐਕਵਾਇਰ ਕਰਨ ਤੋਂ ਭੱਜ ਗਈ ਹੈ ਜਿਸ ਕਰਕੇ ਪੁਲ ਦੀ ਚੌੜਾਈ ਦਾ ਆਕਾਰ ਘਟਾ ਕੇ ਨਵੇਂ ਨਕਸ਼ੇ ਅਨੁਸਾਰ ਉਸਾਰੀ ਆਰੰਭ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਭਵਿੱਖ ਵਿਚ ਆਵਾਜਾਈ ਨਿਯਮਾਂ ਦੇ ਵਿਰੁੱਧ ਹੈ | ਸਰਕਾਰ ਨੂੰ ਇਹ ਪੁਲ ਨਿਯਮਤ ਸ਼ਰਤਾਂ ਅਨੁਸਾਰ ਹੀ ਪੂਰਾ ਕਰਨਾ ਚਾਹੀਦਾ ਹੈ | ਗਿੱਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਉਂਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਇਸ ਮਾਮਲੇ ਦੇ ਸਬੰਧ ਵਿਚ ਜਵਾਬਦੇਹ ਹੋਣਾ ਪਵੇਗਾ ਤੇ ਓਨ੍ਹੀ ਹੀ ਜ਼ਿੰਮੇਵਾਰੀ ਸਥਾਨਕ ਕਾਂਗਰਸੀ ਵਿਧਾਇਕ ਦੀ ਹੋਵੇਗੀ |
ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਤੇ ਗੁਰਪ੍ਰੀਤ ਸਿੰਘ ਗੋਲੇਵਾਲਾ ਵਿਸ਼ੇਸ਼ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਿਆਸੀ ਘੁੰਮਣ ਘੇਰੀਆਂ 'ਚ ਫ਼ਸੀ ਨਗਰ ਕੌਾਸਲ ਦੀ 'ਫ਼ੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜਾਜ਼ੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | 2 ਸਾਲ ਦਾ ਵਕਤ ਢੁਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸ਼ਹਿਰ ਵਿਚਕਾਰ ਵਿੱਦਿਆ ਦੇ ਦੋ ਮੰਦਰਾਂ ਵਿਚਾਲੇ ਬਣਿਆ ਖੁੱਲ੍ਹੇ ਪਖ਼ਾਨੇ ਵਾਲਾ ਜਨਤਕ ਅਹਾਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ ਦੇ ਚਿਹਰੇ 'ਤੇ ਕਾਲਖ਼ ਮਲ ਰਿਹਾ ਹੈ | ਗ਼ੈਰ-ਪਰਦਾਪੋਸ਼ੀ ਵਾਲੇ ਇਸ ਅਹਾਤੇ ਦੇ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਥਾਨਕ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਉਣਾ ਹਾਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਕਾਦਮਿਕ ਸੋਚ ਦੇ ਨਤੀਜੇ ਵਜੋਂ ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਗਿਆਰ੍ਹਵੀਂ ਯੋਜਨਾ ਤਹਿਤ ਜੁਲਾਈ 2011 ਵਿਚ ਲਗਪਗ 13 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਪੰਜਾਬੀ ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗਗਨਦੀਪ ਸਿੰਘ ਬਰਾੜ ਆਸਟ੍ਰੇਲੀਆ ਦੇ ਦਾਦਾ ਤੇ ਸਾਬਕਾ ਪੰਚਾਇਤ ਮੈਂਬਰ ਜਸਵੀਰ ਕੌਰ ਦੇ ਸਹੁਰਾ ਸਾਹਿਬ ਜਗਜੀਤ ਸਿੰਘ ਜੱਗਾ ਨੰਬਰਦਾਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...
ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗਿਆਨੀ ਜ਼ੈਲ ਸਿੰਘ ਐਵੀਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ 12 ਜਨਵਰੀ ਨੂੰ ਸ਼ਾਮ 6.00 ਵਜੇ ਐਵੀਨਿਊ ਦੇ ਪਾਰਕ ਨੰਬਰ: 3 ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਐਵੀਨਿਊ ਦੇ ...
ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਨਵੇਂ ਸਾਲ ਦੀ ਖੁਸ਼ੀ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹਸਪਤਾਲ ਦੇ ਮੁੱਖ ਗੇਟ ਵਿਖੇ ਲੰਗਰ ਲਗਾਇਆ ਗਿਆ | ਲੰਗਰ ਦੀ ਸੇਵਾ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਮਹਿਕਮਾ ਮੁਸਾਫ਼ਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਿਹਾ ਹੈ, ਕਿਉਂਕਿ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਕਰਕੇ ਲੋਕਾਂ ਵਿਚ ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਤੇ ਵੱਸੋਂ ਵਾਲੇ ਇਲਾਕੇ ਦੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਉਣਾ ਦੁਰਬਰ ਕੀਤਾ ਹੋਇਆ ਹੈ, ਪ੍ਰੰਤੂ ਇਨ੍ਹਾਂ ਵੱਡੇ-ਵੱਡੇ ਗੰਦਗੀ ਦੇ ਢੇਰਾਂ ਵੱਲ ਅਧਿਕਾਰੀਆਂ ਅਤੇ ...
ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਬਾਜਾਖਾਨਾ ਵਿਖੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਮੁਫ਼ਤ ਸਟੇਸ਼ਨਰੀ ਵੰਡੀ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਕਲੱਬ ਦੇ ਜ਼ੋਨ ਚੇਅਰਮੈਨ ਰਾਜਿੰਦਰ ਸਿੰਘ ਕੋਟਕਪੂਰਾ, ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...
ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਗੁਰਮਤਿ ਸਭਾ ਫ਼ਰੀਦਕੋਟ ਅਤੇ ਗੁਰਦੁਆਰਾ ਭਾਈ ਲੱਧਾ ਸਿੰਘ ਪ੍ਰਬੰਧਕੀ ਕਮੇਟੀ ਵਲੋਂ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...
ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...
ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ...
ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਖੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਬਰਾੜ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੀ ਮਾਤਾ ਮਨਜੀਤ ਕੌਰ ਦੀ ਯਾਦ ਵਿਚ 200 ...
ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...
ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...
ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਕਾ ਬਰਾੜ ਦੀ ਅਗਵਾਈ 'ਚ ਚਰਨਜੀਤ ਕੌਰ ਢਿੱਲੋਂ ਨੂੰ ਬਰਗਾੜੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਪਿ੍ਤਪਾਲ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...
ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...
ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਨਵ-ਨਿਯੁਕਤ ਸਰਪੰਚ ਪਰਮਜੀਤ ਢਿੱਲੋਂ ਦੇ ਚਾਚਾ (ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦੇ ਮਾਮਾ) ਹਰਚਰਨ ਸਿੰਘ ਬਰਾੜ ਸੋਥਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਤੇ ...
ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਤੇ 14 ਜਨਵਰੀ ਨੂੰ ਸ਼ਾਮ 6:30 ਵਜੇ ਤੋਂ 9:30 ਵਜੇ ...
ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX