ਤਾਜਾ ਖ਼ਬਰਾਂ


ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  4 minutes ago
ਸਮਾਣਾ (ਪਟਿਆਲਾ), 6 ਦਸੰਬਰ (ਸਾਹਿਬ ਸਿੰਘ) - ਬੀਤੀ ਰਾਤ ਅਣਪਛਾਤੇ ਲੁਟੇਰੇ ਸਮਾਣਾ ਨੇੜਲੇ ਪਿੰਡ ਗੱਜੂਮਾਜਰਾ ਵਿਚ ਲੱਗੇ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਨਗਦੀ ਚੋਰੀ ਕਰਕੇ ਲੈ ਗਏ। ਪੁਲਿਸ ਕਪਤਾਨ ਪਟਿਆਲਾ ਹਰਮੀਤ ਸਿੰਘ ਹੁੰਦਲ ਅਤੇ ਪੁਲਿਸ...
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  14 minutes ago
ਨਾਭਾ, 6 ਦਸੰਬਰ (ਕਰਮਜੀਤ ਸਿੰਘ) - ਯੂਥ ਕਾਂਗਰਸ ਬਲਾਕ ਨਾਭਾ ਦੀ ਚੋਣ ਸਥਾਨਕ ਮਿਲਨ ਪੈਲੇਸ ਵਿਖੇ ਸ਼ਾਂਤੀਪੂਰਵਕ ਸੰਪੰਨ ਹੋਈ। ਪ੍ਰਧਾਨਗੀ ਦੀ ਚੋਣ ਲਈ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ਅਤੇ ਹਰਜਿੰਦਰ ਜਿੰਦਰੀ ਲੱਧਾਹੇੜੀ ਉਮੀਦਵਾਰ ਵਜੋਂ ਚੋਣ ਲੜ ਮੈਦਾਨ ਵਿਚ...
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  45 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  44 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  about 1 hour ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  about 1 hour ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  about 1 hour ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 2 hours ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 2 hours ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 3 hours ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 3 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 3 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਪਿੰਡਾਂ ਦਾ ਵੀ ਸ਼ਹਿਰੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ-ਰਾਣਾ ਸੋਢੀ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਥਾਨਕ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਕੌਮੀ ਯੁਵਕ ਹਫ਼ਤਾ ਸ਼ੁਰੂ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਅਗਵਾਈ ਹੇਠ ਚੱਲ ਰਹੇ ਭਾਈ ਘਨੱ੍ਹਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਸਵਾਮੀ ...

ਪੂਰੀ ਖ਼ਬਰ »

ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਓਥੇ ਦਾ ਓਥੇ...!

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦਾ ਅਮਲੀ ਰੂਪ ਵਿਚ ਕੁਝ ਵੀ ਅਸਰ ਨਜ਼ਰ ਨਹੀਂ ਆਉਂਦਾ | ਉੱਚ ਅਧਿਕਾਰੀਆਂ ਦੀ ਘੁਰਕੀ ਕਾਰਨ ਸਥਾਨਕ ਪ੍ਰਸ਼ਾਸਨ ਕੁਝ ਦਿਨ ਹਰਕਤ ਵਿਚ ...

ਪੂਰੀ ਖ਼ਬਰ »

ਲੋਹੜੀ ਮੇਲਾ ਅੱਜ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਡਾਯ ਰਵਿੰਦਰ ਕਾਨਵੈਂਟ ਸਕੂਲ (ਸੀ.ਬੀ.ਐਸ.ਈ.) ਮੱਲਾ ਰੋਡ ਬਾਜਾਖਾਨਾ ਵਿਖੇ 12 ਜਨਵਰੀ ਨੂੰ 11 ਤੋਂ 2 ਵਜੇ ਤੱਕ ਧੀਆਂ ਨੂੰ ਮਾਣ ਸਤਿਕਾਰ ਦੇਣ ਦੇ ਮੰਤਵ ਨਾਲ 'ਲੋਹੜੀ ਮੇਲਾ 2019' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਲੋਕ ਗਾਇਕ ਨਿਰਮਲ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕ ਨਿਰਾਸ਼-ਗਿੱਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਸਰਕਾਰ ਵਲੋਂ ਫ਼ਰੀਦਕੋਟ ਤਲਵੰਡੀ ਰੇਵਲੇ ਫਾਟਕ 'ਤੇ ਨਵ ਉਸਾਰੇ ਜਾ ਰਹੇ ਓਵਰ ਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਪੁਲ ਦੀ ਚੌੜਾਈ ਫ਼ਰੀਦਕੋਟ ਵਾਲੇ ਪਾਸੇ 40 ਤੋਂ 21 ਫੁੱਟ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਰਕਾਰ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਚੰਡੀਗੜ੍ਹ ਛੱਡ ਕੇ ਆਵਾਂਗੇ-ਕਿਸਾਨ ਆਗੂ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਤੇ ਗੁਰਪ੍ਰੀਤ ਸਿੰਘ ਗੋਲੇਵਾਲਾ ਵਿਸ਼ੇਸ਼ ...

ਪੂਰੀ ਖ਼ਬਰ »

ਜੈਤੋ ਵਾਸੀਆਂ ਨੂੰ ਨਸੀਬ ਨਾ ਹੋ ਸਕਿਆ ਨਵਾਂ ਬੱਸ ਅੱਡਾ, ਪੁਰਾਣਾ ਢਾਹੇ ਨੂੰ ਬੀਤੇ ਦੋ ਸਾਲ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਿਆਸੀ ਘੁੰਮਣ ਘੇਰੀਆਂ 'ਚ ਫ਼ਸੀ ਨਗਰ ਕੌਾਸਲ ਦੀ 'ਫ਼ੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜਾਜ਼ੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | 2 ਸਾਲ ਦਾ ਵਕਤ ਢੁਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...

ਪੂਰੀ ਖ਼ਬਰ »

ਜੈਤੋ ਵਿਖੇ ਖੁੱਲੇ੍ਹ ਪਖ਼ਾਨੇ ਦੀ ਦੁਰਗੰਧ ਨੇ ਕੀਤਾ 'ਸਵੱਛ ਭਾਰਤ' ਪਲੀਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸ਼ਹਿਰ ਵਿਚਕਾਰ ਵਿੱਦਿਆ ਦੇ ਦੋ ਮੰਦਰਾਂ ਵਿਚਾਲੇ ਬਣਿਆ ਖੁੱਲ੍ਹੇ ਪਖ਼ਾਨੇ ਵਾਲਾ ਜਨਤਕ ਅਹਾਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ ਦੇ ਚਿਹਰੇ 'ਤੇ ਕਾਲਖ਼ ਮਲ ਰਿਹਾ ਹੈ | ਗ਼ੈਰ-ਪਰਦਾਪੋਸ਼ੀ ਵਾਲੇ ਇਸ ਅਹਾਤੇ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਜੈਤੋ ਵਾਸੀ ਪ੍ਰੇਸ਼ਾਨ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਥਾਨਕ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਉਣਾ ਹਾਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਤੇ ਖੇਡ ਸਟੇਡੀਅਮ ਜੈਤੋ ਨੂੰ ਜਾਂਦੇ ਰਸਤਿਆਂ ਦੀ ਹਾਲਤ ਬੇਹੱਦ ਖ਼ਸਤਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਕਾਦਮਿਕ ਸੋਚ ਦੇ ਨਤੀਜੇ ਵਜੋਂ ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਗਿਆਰ੍ਹਵੀਂ ਯੋਜਨਾ ਤਹਿਤ ਜੁਲਾਈ 2011 ਵਿਚ ਲਗਪਗ 13 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਪੰਜਾਬੀ ...

ਪੂਰੀ ਖ਼ਬਰ »

ਨੰਬਰਦਾਰ ਜਗਜੀਤ ਸਿੰਘ ਜੱਗਾ ਨਮਿਤ ਅੰਤਿਮ ਅਰਦਾਸ ਕੱਲ੍ਹ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗਗਨਦੀਪ ਸਿੰਘ ਬਰਾੜ ਆਸਟ੍ਰੇਲੀਆ ਦੇ ਦਾਦਾ ਤੇ ਸਾਬਕਾ ਪੰਚਾਇਤ ਮੈਂਬਰ ਜਸਵੀਰ ਕੌਰ ਦੇ ਸਹੁਰਾ ਸਾਹਿਬ ਜਗਜੀਤ ਸਿੰਘ ਜੱਗਾ ਨੰਬਰਦਾਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗਿਆਨੀ ਜ਼ੈਲ ਸਿੰਘ ਐਵੀਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ 12 ਜਨਵਰੀ ਨੂੰ ਸ਼ਾਮ 6.00 ਵਜੇ ਐਵੀਨਿਊ ਦੇ ਪਾਰਕ ਨੰਬਰ: 3 ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਐਵੀਨਿਊ ਦੇ ...

ਪੂਰੀ ਖ਼ਬਰ »

ਨਵੇਂ ਸਾਲ ਦੀ ਖੁਸ਼ੀ 'ਚ ਮੈਡੀਕਲ ਹਸਪਤਾਲ ਵਿਖੇ ਲੰਗਰ ਲਗਾਇਆ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਨਵੇਂ ਸਾਲ ਦੀ ਖੁਸ਼ੀ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹਸਪਤਾਲ ਦੇ ਮੁੱਖ ਗੇਟ ਵਿਖੇ ਲੰਗਰ ਲਗਾਇਆ ਗਿਆ | ਲੰਗਰ ਦੀ ਸੇਵਾ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ...

ਪੂਰੀ ਖ਼ਬਰ »

ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਦੋਵੇਂ ਪਲੇਟ ਫ਼ਾਰਮਾਂ ਨੂੰ ਮਿਲਣਾਉਣ ਲਈ ਓਵਰਬਿ੍ਜ ਦੀ ਮੰਗ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਮਹਿਕਮਾ ਮੁਸਾਫ਼ਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਿਹਾ ਹੈ, ਕਿਉਂਕਿ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਕਰਕੇ ਲੋਕਾਂ ਵਿਚ ...

ਪੂਰੀ ਖ਼ਬਰ »

ਉਪ ਮੰਡਲ ਪ੍ਰਬੰਧਕੀ ਕੰਪਲੈਕਸ ਤੇ ਵਸੋਂ ਵਾਲੇ ਇਲਾਕੇ ਨਜ਼ਦੀਕ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਤੇ ਵੱਸੋਂ ਵਾਲੇ ਇਲਾਕੇ ਦੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਉਣਾ ਦੁਰਬਰ ਕੀਤਾ ਹੋਇਆ ਹੈ, ਪ੍ਰੰਤੂ ਇਨ੍ਹਾਂ ਵੱਡੇ-ਵੱਡੇ ਗੰਦਗੀ ਦੇ ਢੇਰਾਂ ਵੱਲ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਬਾਜਾਖਾਨਾ ਵਿਖੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਮੁਫ਼ਤ ਸਟੇਸ਼ਨਰੀ ਵੰਡੀ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਕਲੱਬ ਦੇ ਜ਼ੋਨ ਚੇਅਰਮੈਨ ਰਾਜਿੰਦਰ ਸਿੰਘ ਕੋਟਕਪੂਰਾ, ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਗੁਰਮਤਿ ਸਭਾ ਫ਼ਰੀਦਕੋਟ ਅਤੇ ਗੁਰਦੁਆਰਾ ਭਾਈ ਲੱਧਾ ਸਿੰਘ ਪ੍ਰਬੰਧਕੀ ਕਮੇਟੀ ਵਲੋਂ ...

ਪੂਰੀ ਖ਼ਬਰ »

ਰਣਜੀਤਗੜ੍ਹ ਸਕੂਲ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਭਲਾਈਆਣਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਾਂਗਾ-ਹਰਚਰਨ ਸਿੰਘ ਬਰਾੜ

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਗ੍ਰਹਿ ਸਥਾਨਕ ਕੋਟਕਪੂਰਾ ਰੋਡ ਵਿਖੇ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਹਰਚਰਨ ਸਿੰਘ ਬਰਾੜ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਾੜ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੋਰ ਸਖ਼ਤ ਮਿਹਨਤ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਹ ਅੱਜ ਜੋ ਵੀ ਹਨ ਉਹ ਆਪਣੇ ਪਿਤਾ ਸ: ਹਰਨੇਕ ਸਿੰਘ ਨੰਬਰਦਾਰ ਕਰਕੇ ਹੀ ਹਨ, ਕਿਉਂਕਿ ਉਨ੍ਹਾਂ ਨੇ ਹੀ ਮੈਨੂੰ ਸਿਆਸਤ ਦੀ ਗੁੜ੍ਹਤੀ ਦਿੱਤੀ ਸੀ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਲੋਕਾਂ ਦੇ ਮਿਲੇ ਪਿਆਰ ਤੇ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲੀ ਹੈ | ਉਨ੍ਹਾਂ ਜ਼ਿਲ੍ਹਾ ਪ੍ਰਧਾਨਗੀ ਦਾ ਮਾਣ ਬਖ਼ਸ਼ਣ 'ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਮੂਹ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਗੁਰਚਰਨ ਸਿੰਘ ਬਰਾੜ, ਹਰਬੰਸ ਗਰੀਬ ਸਾਬਕਾ ਮੈਂਬਰ ਪੀ.ਪੀ.ਸੀ.ਸੀ., ਮਨਜੀਤ ਸਿੰਘ ਬਰਾੜ, ਬਾਵਾ ਯਾਦਵਿੰਦਰ ਸਿੰਘ ਲਾਲੀ, ਯੂਥ ਕਾਂਗਰਸ ਲੋਕ ਸਭਾ ਹਲਕਾ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ, ਹਲਕਾ ਪ੍ਰਧਾਨ ਪ੍ਰਭਜੋਤ ਸਿੰਘ ਜਵਾਹਰੇਵਾਲਾ, ਭਾਈ ਦਵਿੰਦਰ ਸਿੰਘ, ਯਸ਼ਪਾਲ ਸਿੰਘ ਗਿੱਦੜਬਾਹਾ, ਸਾਹਿਬ ਸਿੰਘ ਭੂੰਦੜ, ਨਿੱਜੀ ਸਹਾਇਕ ਜਗਤਾਰ ਸਿੰਘ ਬੁੱਟਰ, ਲੱਖਾ ਫ਼ੌਜੀ, ਨਰਿੰਦਰ ਸਿੰਘ ਪੋਪਾ, ਦੀਦਾਰ ਸਿੰਘ ਬਰਾੜ, ਗੁਰਦੀਪ ਸਿੰਘ ਕੱਦੂ, ਦਿਲਜੀਤ ਸਿੰਘ ਬਸਤੀ ਰਾਮਨਗਰ, ਜਸਵੰਤ ਬਰਾੜ ਭਾਗਸਰ, ਅਨਮੋਲ ਸਿੰਘ ਬਰਾੜ, ਗੁਰਦਾਸ ਗਿਰਧਰ, ਭੂਸ਼ਣ ਸੁਖੀਜਾ, ਇੰਦਰਜੀਤ ਸਿੰਘ ਭੰਡਾਰੀ, ਭੋਲਾ ਸੰਗੂਧੌਣ, ਰਮੇਸ਼ ਗਿਰਧਰ, ਮੰਗਤ ਰਾਮ ਸ਼ਰਮਾ, ਸਰਪੰਚ ਬੋਹੜ ਸਿੰਘ ਜਟਾਣਾ, ਹਰਜਿੰਦਰ ਸਿੰਘ ਦੂਹੇਵਾਲਾ, ਧਰਮਿੰਦਰ ਸਿੰਘ ਬਰਕੰਦੀ, ਹੀਰਾ ਸਿੰਘ ਤਖ਼ਤਮਲਾਣਾ, ਜਗਸੀਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ...

ਪੂਰੀ ਖ਼ਬਰ »

ਦੀਪ ਸਿੰਘ ਵਾਲਾ ਸਕੂਲ 'ਚ ਕੋਟੀਆਂ ਵੰਡੀਆਂ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਖੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਬਰਾੜ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੀ ਮਾਤਾ ਮਨਜੀਤ ਕੌਰ ਦੀ ਯਾਦ ਵਿਚ 200 ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਰੋਮਾਣਾ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ਪ੍ਰਧਾਨ ਨਿਯੁਕਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲੇ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...

ਪੂਰੀ ਖ਼ਬਰ »

ਚਰਨਜੀਤ ਕੌਰ ਢਿੱਲੋਂ ਮਹਿਲਾ ਵਿੰਗ ਬਰਗਾੜੀ ਦੀ ਪ੍ਰਧਾਨ ਨਿਯੁਕਤ

ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਕਾ ਬਰਾੜ ਦੀ ਅਗਵਾਈ 'ਚ ਚਰਨਜੀਤ ਕੌਰ ਢਿੱਲੋਂ ਨੂੰ ਬਰਗਾੜੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਪਿ੍ਤਪਾਲ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨੋਡਲ ਅਫ਼ਸਰ ਪ੍ਰਭਜੋਤ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...

ਪੂਰੀ ਖ਼ਬਰ »

ਸੋਥਾ ਤੇ ਸੰਧੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਨਵ-ਨਿਯੁਕਤ ਸਰਪੰਚ ਪਰਮਜੀਤ ਢਿੱਲੋਂ ਦੇ ਚਾਚਾ (ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦੇ ਮਾਮਾ) ਹਰਚਰਨ ਸਿੰਘ ਬਰਾੜ ਸੋਥਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13-14 ਨੂੰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਤੇ 14 ਜਨਵਰੀ ਨੂੰ ਸ਼ਾਮ 6:30 ਵਜੇ ਤੋਂ 9:30 ਵਜੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX