ਤਾਜਾ ਖ਼ਬਰਾਂ


ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  3 minutes ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  9 minutes ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  27 minutes ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  39 minutes ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  49 minutes ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  58 minutes ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਵਾਸ਼ਿੰਗਟਨ, 21 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਛਮੀ ਏਸ਼ੀਆ ਅਤੇ ਉੱਤਰ ਅਫ਼ਰੀਕਾ ਦੇ ਲਈ ਸੀਨੀਅਰ ਕੌਮੀ ...
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਦਲ ਪੰਜਾਬ ਦੀ ਅੱਜ ਸੂਬਾ ਪੱਧਰੀ ਬੈਠਕ ਜਵਾਹਰ ਨਗਰ ਲੁਧਿਆਣਾ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 2 hours ago
ਬੀਜਿੰਗ, 21 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2236 ਹੋ ਗਈ ਹੈ, ਜਦਕਿ 75400 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 2 hours ago
ਭੋਪਾਲ, 21 ਫਰਵਰੀ ਮੱਧ ਪ੍ਰਦੇਸ਼ ਦੇ ਭਿੰਡ 'ਚ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਝੀਲ ਵਚਿ ਡਿੱਗਣ ਕਰ ਕੇ ਕਾਰ ਸਵਾਰ 3 ਵਿਅਕਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋ ਲਾਸ਼ਾਂ ਬਰਾਮਦ ਕਰ ਲਈਆਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 2 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 3 hours ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 3 hours ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 3 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਪਿੰਡਾਂ ਦਾ ਵੀ ਸ਼ਹਿਰੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ-ਰਾਣਾ ਸੋਢੀ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਥਾਨਕ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਕੌਮੀ ਯੁਵਕ ਹਫ਼ਤਾ ਸ਼ੁਰੂ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਅਗਵਾਈ ਹੇਠ ਚੱਲ ਰਹੇ ਭਾਈ ਘਨੱ੍ਹਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਸਵਾਮੀ ...

ਪੂਰੀ ਖ਼ਬਰ »

ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਓਥੇ ਦਾ ਓਥੇ...!

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦਾ ਅਮਲੀ ਰੂਪ ਵਿਚ ਕੁਝ ਵੀ ਅਸਰ ਨਜ਼ਰ ਨਹੀਂ ਆਉਂਦਾ | ਉੱਚ ਅਧਿਕਾਰੀਆਂ ਦੀ ਘੁਰਕੀ ਕਾਰਨ ਸਥਾਨਕ ਪ੍ਰਸ਼ਾਸਨ ਕੁਝ ਦਿਨ ਹਰਕਤ ਵਿਚ ...

ਪੂਰੀ ਖ਼ਬਰ »

ਲੋਹੜੀ ਮੇਲਾ ਅੱਜ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਡਾਯ ਰਵਿੰਦਰ ਕਾਨਵੈਂਟ ਸਕੂਲ (ਸੀ.ਬੀ.ਐਸ.ਈ.) ਮੱਲਾ ਰੋਡ ਬਾਜਾਖਾਨਾ ਵਿਖੇ 12 ਜਨਵਰੀ ਨੂੰ 11 ਤੋਂ 2 ਵਜੇ ਤੱਕ ਧੀਆਂ ਨੂੰ ਮਾਣ ਸਤਿਕਾਰ ਦੇਣ ਦੇ ਮੰਤਵ ਨਾਲ 'ਲੋਹੜੀ ਮੇਲਾ 2019' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਲੋਕ ਗਾਇਕ ਨਿਰਮਲ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕ ਨਿਰਾਸ਼-ਗਿੱਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਸਰਕਾਰ ਵਲੋਂ ਫ਼ਰੀਦਕੋਟ ਤਲਵੰਡੀ ਰੇਵਲੇ ਫਾਟਕ 'ਤੇ ਨਵ ਉਸਾਰੇ ਜਾ ਰਹੇ ਓਵਰ ਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਪੁਲ ਦੀ ਚੌੜਾਈ ਫ਼ਰੀਦਕੋਟ ਵਾਲੇ ਪਾਸੇ 40 ਤੋਂ 21 ਫੁੱਟ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਰਕਾਰ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਚੰਡੀਗੜ੍ਹ ਛੱਡ ਕੇ ਆਵਾਂਗੇ-ਕਿਸਾਨ ਆਗੂ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਤੇ ਗੁਰਪ੍ਰੀਤ ਸਿੰਘ ਗੋਲੇਵਾਲਾ ਵਿਸ਼ੇਸ਼ ...

ਪੂਰੀ ਖ਼ਬਰ »

ਜੈਤੋ ਵਾਸੀਆਂ ਨੂੰ ਨਸੀਬ ਨਾ ਹੋ ਸਕਿਆ ਨਵਾਂ ਬੱਸ ਅੱਡਾ, ਪੁਰਾਣਾ ਢਾਹੇ ਨੂੰ ਬੀਤੇ ਦੋ ਸਾਲ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਿਆਸੀ ਘੁੰਮਣ ਘੇਰੀਆਂ 'ਚ ਫ਼ਸੀ ਨਗਰ ਕੌਾਸਲ ਦੀ 'ਫ਼ੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜਾਜ਼ੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | 2 ਸਾਲ ਦਾ ਵਕਤ ਢੁਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...

ਪੂਰੀ ਖ਼ਬਰ »

ਜੈਤੋ ਵਿਖੇ ਖੁੱਲੇ੍ਹ ਪਖ਼ਾਨੇ ਦੀ ਦੁਰਗੰਧ ਨੇ ਕੀਤਾ 'ਸਵੱਛ ਭਾਰਤ' ਪਲੀਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸ਼ਹਿਰ ਵਿਚਕਾਰ ਵਿੱਦਿਆ ਦੇ ਦੋ ਮੰਦਰਾਂ ਵਿਚਾਲੇ ਬਣਿਆ ਖੁੱਲ੍ਹੇ ਪਖ਼ਾਨੇ ਵਾਲਾ ਜਨਤਕ ਅਹਾਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ ਦੇ ਚਿਹਰੇ 'ਤੇ ਕਾਲਖ਼ ਮਲ ਰਿਹਾ ਹੈ | ਗ਼ੈਰ-ਪਰਦਾਪੋਸ਼ੀ ਵਾਲੇ ਇਸ ਅਹਾਤੇ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਜੈਤੋ ਵਾਸੀ ਪ੍ਰੇਸ਼ਾਨ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਥਾਨਕ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਉਣਾ ਹਾਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਤੇ ਖੇਡ ਸਟੇਡੀਅਮ ਜੈਤੋ ਨੂੰ ਜਾਂਦੇ ਰਸਤਿਆਂ ਦੀ ਹਾਲਤ ਬੇਹੱਦ ਖ਼ਸਤਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਕਾਦਮਿਕ ਸੋਚ ਦੇ ਨਤੀਜੇ ਵਜੋਂ ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਗਿਆਰ੍ਹਵੀਂ ਯੋਜਨਾ ਤਹਿਤ ਜੁਲਾਈ 2011 ਵਿਚ ਲਗਪਗ 13 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਪੰਜਾਬੀ ...

ਪੂਰੀ ਖ਼ਬਰ »

ਨੰਬਰਦਾਰ ਜਗਜੀਤ ਸਿੰਘ ਜੱਗਾ ਨਮਿਤ ਅੰਤਿਮ ਅਰਦਾਸ ਕੱਲ੍ਹ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗਗਨਦੀਪ ਸਿੰਘ ਬਰਾੜ ਆਸਟ੍ਰੇਲੀਆ ਦੇ ਦਾਦਾ ਤੇ ਸਾਬਕਾ ਪੰਚਾਇਤ ਮੈਂਬਰ ਜਸਵੀਰ ਕੌਰ ਦੇ ਸਹੁਰਾ ਸਾਹਿਬ ਜਗਜੀਤ ਸਿੰਘ ਜੱਗਾ ਨੰਬਰਦਾਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗਿਆਨੀ ਜ਼ੈਲ ਸਿੰਘ ਐਵੀਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ 12 ਜਨਵਰੀ ਨੂੰ ਸ਼ਾਮ 6.00 ਵਜੇ ਐਵੀਨਿਊ ਦੇ ਪਾਰਕ ਨੰਬਰ: 3 ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਐਵੀਨਿਊ ਦੇ ...

ਪੂਰੀ ਖ਼ਬਰ »

ਨਵੇਂ ਸਾਲ ਦੀ ਖੁਸ਼ੀ 'ਚ ਮੈਡੀਕਲ ਹਸਪਤਾਲ ਵਿਖੇ ਲੰਗਰ ਲਗਾਇਆ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਨਵੇਂ ਸਾਲ ਦੀ ਖੁਸ਼ੀ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹਸਪਤਾਲ ਦੇ ਮੁੱਖ ਗੇਟ ਵਿਖੇ ਲੰਗਰ ਲਗਾਇਆ ਗਿਆ | ਲੰਗਰ ਦੀ ਸੇਵਾ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ...

ਪੂਰੀ ਖ਼ਬਰ »

ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਦੋਵੇਂ ਪਲੇਟ ਫ਼ਾਰਮਾਂ ਨੂੰ ਮਿਲਣਾਉਣ ਲਈ ਓਵਰਬਿ੍ਜ ਦੀ ਮੰਗ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਮਹਿਕਮਾ ਮੁਸਾਫ਼ਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਿਹਾ ਹੈ, ਕਿਉਂਕਿ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਕਰਕੇ ਲੋਕਾਂ ਵਿਚ ...

ਪੂਰੀ ਖ਼ਬਰ »

ਉਪ ਮੰਡਲ ਪ੍ਰਬੰਧਕੀ ਕੰਪਲੈਕਸ ਤੇ ਵਸੋਂ ਵਾਲੇ ਇਲਾਕੇ ਨਜ਼ਦੀਕ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਤੇ ਵੱਸੋਂ ਵਾਲੇ ਇਲਾਕੇ ਦੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਉਣਾ ਦੁਰਬਰ ਕੀਤਾ ਹੋਇਆ ਹੈ, ਪ੍ਰੰਤੂ ਇਨ੍ਹਾਂ ਵੱਡੇ-ਵੱਡੇ ਗੰਦਗੀ ਦੇ ਢੇਰਾਂ ਵੱਲ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਬਾਜਾਖਾਨਾ ਵਿਖੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਮੁਫ਼ਤ ਸਟੇਸ਼ਨਰੀ ਵੰਡੀ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਕਲੱਬ ਦੇ ਜ਼ੋਨ ਚੇਅਰਮੈਨ ਰਾਜਿੰਦਰ ਸਿੰਘ ਕੋਟਕਪੂਰਾ, ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਗੁਰਮਤਿ ਸਭਾ ਫ਼ਰੀਦਕੋਟ ਅਤੇ ਗੁਰਦੁਆਰਾ ਭਾਈ ਲੱਧਾ ਸਿੰਘ ਪ੍ਰਬੰਧਕੀ ਕਮੇਟੀ ਵਲੋਂ ...

ਪੂਰੀ ਖ਼ਬਰ »

ਰਣਜੀਤਗੜ੍ਹ ਸਕੂਲ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਭਲਾਈਆਣਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਾਂਗਾ-ਹਰਚਰਨ ਸਿੰਘ ਬਰਾੜ

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ...

ਪੂਰੀ ਖ਼ਬਰ »

ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ਢਿੱਲੋਂ, ਸੁਰਿੰਦਰਪ੍ਰੀਤ ਘਣੀਆਂ ਤੇ ਵਿਅੰਗਕਾਰ ਦਰਸ਼ਨ ਸਿੰਘ ਬਲ੍ਹਾੜੀਆ ਸ਼ੁਸ਼ੋਭਿਤ ਹੋਏ | ਦਬੜ੍ਹੀਖਾਨਾ ਦੇ ਸ਼ਾਇਰ ਤੇ ਪਾਠਕ ਮੰਚ ਦੇ ਪ੍ਰਧਾਨ ਗੁਰਵਿੰਦਰ ਦਬੜ੍ਹੀਖਾਨਾ ਨੇ ਸਟੇਜ਼ ਸਕੱਤਰ ਦੇ ਫਰਜ਼ ਨਿਭਾਉਂਦਿਆਂ ਸਭ ਤੋਂ ਪਹਿਲਾਂ ਫ਼ਰੀਦਕੋਟ ਤੋਂ ਆਏ ਸ਼ਾਇਰ ਜਗੀਰ ਸਧਰ ਨੂੰ ਸੱਦਾ ਦਿੱਤਾ | ਜਗੀਰ ਸੱਧਰ ਨੇ ਆਪਣੀ ਜ਼ਿੰਦਗੀ ਬਾਰੇ ਅਤੇ ਲੇਖਣ ਕਲਾ ਬਾਰੇ ਵਿਸਥਾਰ ਸਹਿਤ ਦੱਸਿਆ | ਉਸ ਤੋਂ ਬਾਅਦ ਉਨ੍ਹਾਂ ਆਪਣੀ ਖੂਬਸੂਰਤ ਗ਼ਜ਼ਲ 'ਮੈਂ ਹੀਰੇ ਸੁਟਦਾ ਫਿਰਦਾਂ ਤੇ ਕੱਚ ਸੰਭਾਲਦਾ ਫਿਰਦਾਂ, ਬੜਾ ਹੀ ਕੀਮਤੀ ਜੀਵਨ ਮੈਂ ਐਾਵੇਂ ਗਾਲਦਾ ਫਿਰਦਾਂ' ਸੁਣਾ ਕੇ ਵਾਹਵਾ ਖੱਟੀ | ਉਸ ਤੋਂ ਬਾਅਦ ਬਠਿੰਡਾ ਤੋਂ ਆਏ ਸੁਰਿੰਦਰਪ੍ਰੀਤ ਘਣੀਆਂ ਨੇ ਆਪਣੇ ਜ਼ਿੰਦਗੀ ਦੇ ਸਫਰ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਤੇ ਦੱਸਿਆ ਗਿਆਨ ਹੀ ਸਭ ਤੋਂ ਵੱਡੀ ਜਾਇਦਾਦ ਹੈ | ਉਨ੍ਹਾਂ ਆਪਣੀ ਗ਼ਜ਼ਲ 'ਜ਼ਮੀਨਾਂ ਮਹਿੰਗੀਆਂ ਵਿਕੀਆਂ, ਜ਼ਮੀਰਾਂ ਸਸਤੀਆਂ ਵਿਕੀਆਂ, ਬੜੀ ਹੀ ਛੋਟੀ ਕੀਮਤ 'ਤੇ ਵੱਡੀਆਂ ਹਸਤੀਆਂ ਵਿਕੀਆਂ', ਸੁਣਾਈ | ਇਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਗੋਬਿੰਦਗੜ੍ਹ ਦੇ ਬਾਨੀ ਅਤੇ ਵਿਗਿਆਨਕ ਸ਼ਾਇਰ ਅਮਰਜੀਤ ਢਿੱਲੋਂ ਨੇ ਆਪਣੀ ਗ਼ਜ਼ਲ 'ਬੰਦਾ ਹੋਵੇ ਆਮ ਲੇਕਿਨ ਖਾਸ ਵੀ ਬਣਿਆ ਰਹੇ, ਕੁਰਸੀ ਉਤੇ ਬਹਿ ਕੇ ਬੰਦਾ ਦਾਸ ਵੀ ਬਣਿਆ ਵੀ ਰਹੇ', ਸੁਣਾਈ | ਦਬੜੀਖਾਨਾ ਦੇ ਉਘੇ ਤਰਕਸ਼ੀਲ ਆਗੂ ਮਹਿੰਦਰ ਸਿੰਘ ਮੈਂਬਰ ਨੇ ਕਿਹਾ ਕਿ ਲੇਖਕਾਂ ਨੂੰ ਵੱਧ ਤੋਂ ਵੱਧ ਵਿਗਿਆਨਕ ਰਚਨਾਵਾਂ ਲਿਖਣੀਆਂ ਚਾਹੀਦੀਆਂ ਤੇ ਪਾਠਕਾਂ ਨੂੰ ਜ਼ਿਆਦਾ ਤਰਕਸ਼ੀਲ ਸਾਹਿਤ ਪੜ੍ਹਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਗੋਬਿੰਦਗੜ੍ਹ ਦਾ ਮੁੱਖ ਮਕਸਦ ਵਿਗਿਆਨਕ ਸੋਚ ਦਾ ਪਸਾਰ ਕਰਨਾ ਹੈ | ਇਸ ਮੌਕੇ ਤਿੰਨੇ ਸ਼ਾਇਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਅਰਸ਼ਦੀਪ, ਜਗਜੀਤ ਦਬੜ੍ਹੀਖਾਨਾ ਅਤੇ ਅਲੀ ਰਿਆਜ਼ ਨੇ ਤਰੰਨਮ ਵਿਚ ਗੀਤ ਪੇਸ਼ ਕੀਤੇ | ਗੁਰਵਿੰਦਰ ਦਬੜ੍ਹੀਖਾਨਾ, ਹੈਰੀ ਭੋਲੂਵਾਲਾ, ਮਨਜੀਤ ਰਾਮੇਆਣਾ, ਦਰਸ਼ਨ ਸਿੰਘ ਸੋਲੰਕੀ, ਹਰਭਗਵਾਨ ਕਰੀਰਵਾਲੀ, ਸੋਨੀ ਪੰਜਾਬੀ ਅਤੇ ਨੰਤਪਾਲ ਰੋੜੀਕਪੂਰਾ ਨੇ ਵੀ ਆਪਣੀਆਂ ਖ਼ੂਬਸੂਰਤ ਰਚਨਾਵਾਂ ਪੇਸ਼ ਕੀਤੀਆਂ | ਹਾਜ਼ਰ ਸਰੋਤਿਆਂ ਵਿਚ ਕੁਲਬੀਰ ਸਿੰਘ, ਜਸਕੀਰਤ ਜੱਸੀ, ਬਲਰਾਜ ਸਿੰਘ, ਗਗਨਦੀਪ, ਸਿਮਰਨਜੀਤ, ਸੁਰੇਸ਼ ਕੁਮਾਰ, ਡਾ : ਜਸਵਿੰਦਰ ਛਿੰਦਾ ਅਤੇ ਜਗਜੀਵਨ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਦੀਪ ਸਿੰਘ ਵਾਲਾ ਸਕੂਲ 'ਚ ਕੋਟੀਆਂ ਵੰਡੀਆਂ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਖੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਬਰਾੜ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੀ ਮਾਤਾ ਮਨਜੀਤ ਕੌਰ ਦੀ ਯਾਦ ਵਿਚ 200 ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਰੋਮਾਣਾ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ਪ੍ਰਧਾਨ ਨਿਯੁਕਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲੇ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...

ਪੂਰੀ ਖ਼ਬਰ »

ਚਰਨਜੀਤ ਕੌਰ ਢਿੱਲੋਂ ਮਹਿਲਾ ਵਿੰਗ ਬਰਗਾੜੀ ਦੀ ਪ੍ਰਧਾਨ ਨਿਯੁਕਤ

ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਕਾ ਬਰਾੜ ਦੀ ਅਗਵਾਈ 'ਚ ਚਰਨਜੀਤ ਕੌਰ ਢਿੱਲੋਂ ਨੂੰ ਬਰਗਾੜੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਪਿ੍ਤਪਾਲ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨੋਡਲ ਅਫ਼ਸਰ ਪ੍ਰਭਜੋਤ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...

ਪੂਰੀ ਖ਼ਬਰ »

ਸੋਥਾ ਤੇ ਸੰਧੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਨਵ-ਨਿਯੁਕਤ ਸਰਪੰਚ ਪਰਮਜੀਤ ਢਿੱਲੋਂ ਦੇ ਚਾਚਾ (ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦੇ ਮਾਮਾ) ਹਰਚਰਨ ਸਿੰਘ ਬਰਾੜ ਸੋਥਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13-14 ਨੂੰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਤੇ 14 ਜਨਵਰੀ ਨੂੰ ਸ਼ਾਮ 6:30 ਵਜੇ ਤੋਂ 9:30 ਵਜੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX