ਤਾਜਾ ਖ਼ਬਰਾਂ


ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  4 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  31 minutes ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  46 minutes ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 2 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 2 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 3 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 3 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 3 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 4 hours ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 4 hours ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਪੰਜਾਬ / ਜਨਰਲ

'ਲਿਮਕਾ ਬੁੱਕ ਆਫ਼ ਰਿਕਾਰਡਜ਼' 'ਚ ਦਰਜ ਹੋਇਆ ਵਿਰਾਸਤ-ਏ-ਖ਼ਾਲਸਾ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ਼ ਰਿਕਾਰਡਜ਼' ਵਲੋਂ ...

ਪੂਰੀ ਖ਼ਬਰ »

ਪੰਜਾਬ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਤੋਂ ਪੱਕੇ ਕਰਨ ਦੀ ਮੰਗੀ 'ਲੋਹੜੀ'

ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)- ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਕੱਚੇ ਮੁਲਾਜ਼ਮ ਨਿਰਾਸ਼ ਦਿਸੇ ਕਿਉਂਕਿ ਮੁਲਾਜ਼ਮ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ ਤੇ ਕਾਂਗਰਸ ਸਰਕਾਰ ਨੇ 2 ਸਾਲਾਂ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰਫ਼ ਲਾਰੇ ਹੀ ...

ਪੂਰੀ ਖ਼ਬਰ »

ਔਰਤ ਅਹੁਦੇਦਾਰਾਂ ਦੀ ਬਜਾਏ ਪਤੀ/ਪੁੱਤਰ ਨੇ ਹੀ ਸਹੁੰ ਚੁੱਕ ਸਮਾਗਮ 'ਚ ਭਰੀ ਹਾਜ਼ਰੀ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 11 ਜਨਵਰੀ-ਸੂਬੇ ਭਰ ਦੇ ਵੱਖ-ਵੱਖ 147 ਬਲਾਕਾਂ ਨਾਲ ਸਬੰਧਿਤ ਪਿੰਡਾਂ ਅੰਦਰ 30 ਦਸੰਬਰ ਨੂੰ ਹੋਈਆਂ 13276 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਨਵੇਂ ਸਰਪੰਚ ਅਤੇ ਪੰਚਾਇਤ ਮੈਂਬਰ ਬਣੇ ਹਨ¢ ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਚਾਇਤ ...

ਪੂਰੀ ਖ਼ਬਰ »

ਸੂਬੇ ਦੇ ਹਰ ਵਰਗ ਨਾਲ ਅਕਾਲੀ ਦਲ ਕਰੇਗਾ ਮੀਟਿੰਗ

ਚੋਣ ਮੈਨੀਫੈਸਟੋ ਕਮੇਟੀ ਦੇ ਐਲਾਨ ਮਗਰੋਂ 'ਅਜੀਤ' ਵਲੋਂ ਕਮੇਟੀ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਪਹਿਲਾ ਸੂਬੇ ਦੇ ਹਰ ਵਰਗ ਦੇ ਲੋਕਾਂ ਅਤੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਸੁਖਬੀਰ ਵਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਆਧਾਰਿਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਭਾਣਜੇ ਹਰਪਾਲਪੁਰ ਨੂੰ ਜਬਰ ਜਨਾਹ ਦੇ ਦੋਸ਼ 'ਚ ਜੇਲ੍ਹ ਭੇਜਿਆ

ਰਾਜਪੁਰਾ, 11 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਵਲ ਕੋਰਟਸ 'ਚ ਤਾਇਨਾਤ ਮਾਨਯੋਗ ਜੱਜ ਨੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਨਿਆਇਕ ਹਿਰਾਸਤ ਭੇਜਣ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਥਾਣਾ ਘਨੌਰ ਦੀ ...

ਪੂਰੀ ਖ਼ਬਰ »

ਦਿਲਾਵਰ ਸਿੰਘ ਤੋਂ ਐਨ.ਆਈ.ਏ., ਰਾਅ ਸਮੇਤ ਕਈ ਏਜੰਸੀਆਂ ਕਰ ਰਹੀਆਂ ਨੇ ਪੁੱਛਗਿੱਛ

ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਬੱਬਰ ਖ਼ਾਲਸਾ ਨਾਲ ਸਬੰਧਿਤ ਭੁਪਿੰਦਰ ਸਿੰਘ ਉਰਫ਼ ਦਿਲਾਵਰ ਸਿੰਘ ਕੋਲੋਂ ਕੌਮੀ ਜਾਂਚ ਏਜੰਸੀਆਂ ਐਨ. ਆਈ. ਏ, ਰਾਅ ਅਤੇ ਹੋਰਨਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਸੀ. ਆਈ. ਏ. ਸਟਾਫ ਵਲੋਂ ਪਿਛਲੇ ...

ਪੂਰੀ ਖ਼ਬਰ »

ਛਲਾਵਾ ਸਾਬਤ ਹੋਏ ਪਾਕਿ 'ਚ ਅਨੰਦ ਕਾਰਜ ਬਿੱਲ ਲਾਗੂ ਹੋਣ ਦੇ ਦਾਅਵੇ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਅਨੰਦ ਕਾਰਜ ਬਿਲ ਸਿੱਖ ਭਾਈਚਾਰੇ ਦਾ ਇਕ ਮਹੱਤਵਪੂਰਨ ਮਾਮਲਾ ਹੈ ਅਤੇ ਪਾਕਿਸਤਾਨ ਸਰਕਾਰ ਵਲੋਂ ਸਾਲ 2006 ਤੋਂ ਉੱਥੋਂ ਦੇ ਸਿੱਖ ਭਾਈਚਾਰੇ ਨੂੰ ਅਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਭਰੋਸਾ ਦੇ ਕੇ ਉਨ੍ਹਾਂ ਦੇ ਜ਼ਜ਼ਬਾਤਾਂ ...

ਪੂਰੀ ਖ਼ਬਰ »

ਪਾਕਿ 'ਚ ਪਹਿਲਾ ਸਿੱਖ ਬਣਿਆ ਪੰਜਾਬ ਗਵਰਨਰ ਦਾ ਜਨ ਸੰਪਰਕ ਅਧਿਕਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਰਹਿੰਦੇ ਸਿੱਖ ਨੌਜਵਾਨ ਪਵਨ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਗਵਰਨਰ ਹਾਊਸ ਦਾ ਜਨ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਲਾਹੌਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਵਲੋਂ ਖ਼ੁਦਕੁਸ਼ੀ

ਲੌਾਗੋਵਾਲ, 11 ਜਨਵਰੀ (ਵਿਨੋਦ) - ਪਿੰਡ ਲੋਹਾਖੇੜਾ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ ਉਰਫ਼ ਸੋਨੀ (21) ਪੁੱਤਰ ਸ਼ਪਿੰਦਰਪਾਲ ਸਿੰਘ ਦੇ ਕੋਲ ਮਹਿਜ਼ ਡੇਢ ਏਕੜ ਜ਼ਮੀਨ ਸੀ ਅਤੇ ...

ਪੂਰੀ ਖ਼ਬਰ »

ਨਕਲੀ ਦੇਸੀ ਘਿਓ ਦੇ 200 ਨਮੂਨੇ ਜ਼ਬਤ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਦੇਸੀ ਘਿਓ ਦੇ ਉਤਪਾਦਕਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ 15 ਦਿਨਾਂ ਬਾਅਦ, ਫੂਡ ਸੇਫ਼ਟੀ ਕਮਿਸ਼ਨਰੇਟ ਦੀ ਟੀਮ ਵਲੋਂ ਨਕਲੀ ਘਿਓ ਦੀ ਵਿੱਕਰੀ 'ਤੇ ਰੋਕ ਲਈ ਜਾਂਚ ਮੁਹਿੰਮ ਚਲਾਈ ਗਈ¢ ਇਹ ਜਾਣਕਾਰੀ ਪੰਜਾਬ ਦੇ ਫੂਡ ਸੇਫ਼ਟੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਕਿਸਾਨ ਪੋਹ ਦੀਆਂ ਠੰਢੀਆਂ ਰਾਤਾਂ ਖੇਤਾਂ 'ਚ ਕੱਟਣ ਲਈ ਮਜਬੂਰ

ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਆਵਾਰਾ ਪਸ਼ੂਆਂ ਦੀ ਦਿਨ-ਬ-ਦਿਨ ਵਧ ਰਹੀ ਗਿਣਤੀ ਨੇ ਜਿੱਥੇ ਆਮ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ ਉੱਥੇ ਇਹ ਆਵਾਰਾ ਪਸ਼ੂ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ | ਆਵਾਰਾ ਪਸ਼ੂ ਜੋ ਦਿਨ ਵੇਲੇ ਪਿੰਡ ਅਤੇ ਸ਼ਹਿਰਾਂ ਦੀਆਂ ਸੜਕਾਂ 'ਤੇ ਘੁੰਮਦੇ ਦੇਖੇ ਜਾਂਦੇ ਹਨ ਰਾਤ ਪੈਂਦਿਆਂ ਹੀ ਆਪਣਾ ਮੂੰਹ ਖੇਤਾਂ ਵੱਲ ਕਰ ਲੈਂਦੇ ਹਨ ਜਿੱਥੇ ਇਹ ਕਣਕ ਦੀ ਫ਼ਸਲ ਦਾ ਉਜਾੜਾ ਕਰ ਰਹੇ ਹਨ | ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਦਾ ਕਿਸਾਨਾਂ ਲਈ ਬਣੀ ਇਸ ਵੱਡੀ ਸਮੱਸਿਆ ਬਾਰੇ ਕਹਿਣਾ ਹੈ ਕਿ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜੋ ਸੜਕ ਹਾਦਸਿਆਂ ਦਾ ਕਾਰਨ ਬਣਦੇ ਹੀ ਹਨ ਬਲਕਿ ਇਹ ਖ਼ੰੂਖ਼ਾਰ ਪਸ਼ੂ ਕਈਆਂ ਦੀ ਜਾਨ ਵੀ ਲੈ ਚੁੱਕੇ ਹਨ | ਅੱਜ ਕੱਲ੍ਹ ਇਹ ਕਿਸਾਨਾਂ ਦੀ ਫ਼ਸਲ ਦਾ ਖ਼ੂਬ ਉਜਾੜਾ ਕਰ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਪੋਹ ਦੀਆਂ ਠੰਢੀਆਂ ਰਾਤਾਂ ਖੇਤਾਂ 'ਚ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਨੀਲ ਗਾਈਆਂ ਜਿਨ੍ਹਾਂ ਨੂੰ ਰੋਜ਼ ਵੀ ਕਿਹਾ ਜਾਂਦਾ ਹੈ ਦੀ ਗਿਣਤੀ ਬਹੁਤ ਜ਼ਿਆਦਾ ਹੋ ਗਈ ਹੈ | ਇਹ ਦਿਨ-ਰਾਤ ਖੇਤਾਂ ਵਿਚ ਲਿਤਾੜਾ ਪਾਉਂਦੇ ਹਨ | ਕੁਝ ਕਿਸਾਨ ਫ਼ਸਲਾਂ ਦੇ ਬਚਾਅ ਲਈ ਕੰਡੇਦਾਰ ਤਾਰ ਦੀ ਵਾੜ ਵੀ ਕਰਦੇ ਹਨ ਜਿਸ ਉੱਪਰ ਇਕ ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਚ ਆਉਂਦਾ ਹੈ ਜੋ ਦੋ ਸਾਲ ਵਿਚ ਹੀ ਕੰਡਮ ਹੋ ਜਾਂਦੀ ਹੈ | ਕਿਸਾਨ ਆਗੂ ਨੇ ਦੱਸਿਆ ਕਿ ਪਿੰਡਾਂ ਵਿਚ ਗੰਭੀਰ ਹੋਈ ਇਸ ਸਮੱਸਿਆ ਦਾ ਫ਼ਾਇਦਾ ਉਠਾਉਂਦਿਆਂ ਕੁਝ ਲੋਕਾਂ ਨੇ ਨਵੀਂ ਕਿਸਮ ਦਾ ਧੰਦਾ ਤੋਰ ਲਿਆ ਹੈ ਉਹ ਕਿਸਾਨਾਂ ਤੋਂ ਉਗਰਾਹੀ ਕਰਦੇ ਹਨ ਕਿ ਤੁਹਾਡੇ ਪਿੰਡ ਦੇ ਸਾਰੇ ਆਵਾਰਾ ਪਸ਼ੂ ਉਹ ਫੜ ਕੇ ਲੈ ਜਾਣਗੇ | ਮੋਟੀ ਉਗਰਾਹੀ ਕਰ ਕੇ ਉਹ ਟਰੱਕ ਭਰ ਕੇ ਆਵਾਰਾ ਪਸ਼ੂਆਂ ਨੂੰ ਲੈ ਜਾਂਦੇ ਹਨ ਜਿਨ੍ਹਾਂ ਨੂੰ ਦੂਜੇ ਪਿੰਡ ਦੇ ਨੇੜੇ ਛੱਡ ਦਿੰਦੇ ਹਨ ਅਤੇ ਫਿਰ ਉਸ ਪਿੰਡ ਵਿਚੋਂ ਉਗਰਾਹੀ ਕਰਨ ਚਲੇ ਜਾਂਦੇ ਹਨ | ਇਸ ਤਰ੍ਹਾਂ ਕਿਸਾਨਾਂ ਦੀ ਸਮੱਸਿਆ ਤੋਂ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਉਹ ਇਹ ਗੋਰਖਧੰਦਾ ਚਲਾ ਰਹੇ ਹਨ | ਪੈਦਾ ਹੋਈ ਇਸ ਸਮੱਸਿਆ ਤੋਂ ਚਿੰਤਤ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਅਤੇ ਰਾਜਪਾਲ ਸਿੰਘ ਮੰਗਵਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ ਤਾਂ ਜੋ ਕਿਸਾਨ ਵੀ ਹੋਰ ਦੇਸ਼ ਵਾਸੀਆਂ ਵਾਂਗ ਚੈਨ ਦੀ ਨੀਂਦ ਸੌ ਸਕਣ |


ਖ਼ਬਰ ਸ਼ੇਅਰ ਕਰੋ

ਅਸ਼ਲੀਲਤਾ ਦੇ ਜਾਲ 'ਚ ਫਸ ਰਹੇ ਨੇ ਮੋਬਾਈਲਾਂ ਦੀ ਅੰਨ੍ਹੀ ਵਰਤੋਂ ਕਰਨ ਕਰਕੇ ਪੰਜਾਬ ਦੇ ਮੁੱਛ ਫੁੱਟ ਨੌਜਵਾਨ

ਵਰਸੋਲਾ, 11 ਜਨਵਰੀ (ਵਰਿੰਦਰ ਸਹੋਤਾ)-ਪੰਜਾਬ ਮੋਬਾਈਲ ਫੋਨਾਂ ਦੀ ਵੱਡੀ ਮੰਡੀ ਬਣਿਆ ਪਿਆ ਹੈ | ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੀ ਆਬਾਦੀ ਕਰੀਬ 3 ਕਰੋੜ ਹੈ | ਜਦੋਂ ਕਿ ਪੰਜਾਬ ਅੰਦਰ ਕਰੀਬ 4.50 ਕਰੋੜ ਮੋਬਾਈਲ ਕੁਨੈਕਸ਼ਨ ਚੱਲ ਰਹੇ ਹਨ | ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਤੋਂ ਅਦਾਲਤ ਨੇ ਰੋਕ ਹਟਾਈ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਬੀਤੀ 2 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਇਕ ਧਿਰ ਵਲੋਂ ਬੋਗਸ ਵੋਟਾਂ ਬਣਾਏ ਜਾਣ ਦੇ ਮਾਮਲੇ ਨੂੰ ਲੈ ਕੇ ਦੂਜੀ ਧਿਰ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਏ ਜਾਣ ਕਾਰਨ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਸਬੰਧੀ ਹੁਕਮ 'ਤੇ ਮੁੜ ਵਿਚਾਰ ਤੋਂ ਜਸਟਿਸ ਸੇਠੀ ਵਲੋਂ ਇਨਕਾਰ

ਚੰਡੀਗੜ੍ਹ, 11 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਚਾਇਤੀ ਚੋਣਾਂ 'ਚ ਲਗਪਗ ਡੇਢ ਸੌ ਤੋਂ ਵੱਧ ਪਟੀਸ਼ਨਰਾਂ ਦੇ ਨਾਲ ਹੀ ਇਤਰਾਜ਼ ਉਠਾਉਣ ਵਾਲੇ ਅਜਿਹੇ ਹੋਰ ਸਾਰੇ ਬਿਨੈਕਾਰਾਂ ਨੂੰ ਸਰਕਾਰ ਕੋਲ ਇਤਰਾਜ਼ ਉਠਾਉਣ ਦੀ ਛੋਟ ਦੇਣ ਸਬੰਧੀ ਹਾਈਕੋਰਟ ਦੇ ਹੁਕਮ 'ਤੇ ਮੁੜ ਵਿਚਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਨੇ 124 ਕਰੋੜ ਦੀ ਆਈ ਗਰਾਂਟ 'ਚੋਂ 69 ਕਰੋੜ ਰੁਪਏ ਹੀ ਖ਼ਰਚੇ

ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਉੱਚਤਮ ਸਿਹਤ ਸੇਵਾਵਾਂ ਅਤੇ ਮੈਡੀਕਲ ਖੇਤਰ 'ਚ ਖੋਜਾਂ ਕਰਨ ਲਈ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2018-19 ਲਈ ਭੇਜੀ 124 ਕਰੋੜ ਦੀ ਗਰਾਂਟ 'ਚੋਂ ਯੂਨੀਵਰਸਿਟੀ ਵਲੋਂ ਕੇਵਲ 69 ਕਰੋੜ ਦੀ ਗਰਾਂਟ ਵਰਤਣ ਦਾ ...

ਪੂਰੀ ਖ਼ਬਰ »

'ਮਹਿਰਮ' ਗਰੁੱਪ ਦੇ ਮੁੱਖ ਸੰਪਾਦਕ ਬੀ.ਐੱਸ. ਬੀਰ ਸਵਰਗਵਾਸ

ਨਾਭਾ, 11 ਜਨਵਰੀ (ਅਮਨਦੀਪ ਸਿੰਘ ਲਵਲੀ)-ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਉੱਘੇ ਪੰਜਾਬੀ ਸਾਹਿੱਤਕਾਰ ਬੀ.ਐੱਸ. ਬੀਰ ਅੱਜ ਸਮੁੱਚੀ ਦੁਨੀਆ ਨੂੰ ਅਲਵਿਦਾ ਕਹਿ ਸਦੀਵੀ ਵਿਛੋੜਾ ਦੇ ਗਏ | ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸ. ਬੀਰ ਨੇ ਮੁਹਾਲੀ ਦੇ ਇੱਕ ਨਿੱਜੀ ...

ਪੂਰੀ ਖ਼ਬਰ »

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਪੜ੍ਹ ਲਿਖ ਕੇ ਵੀ ਨੌਕਰੀਆਂ ਤੋਂ ਵਾਂਝੇ ਨੌਜਵਾਨਾਂ ਦੀ ਹੋਣੀ ਨੂੰ ਦਰਸਾਉਂਦੀ ਹੈ ਫ਼ਿਲਮ 'ਦੋ ਦੂਣੀ ਪੰਜ'

ਹਰਵਿੰਦਰ ਸਿੰਘ ਫੁੱਲ ਜਲੰਧਰ, 11 ਜਨਵਰੀ -ਪੜ੍ਹ ਲਿਖ ਕੇ ਵੀ ਨੌਕਰੀਆਂ ਨਾ ਮਿਲਣ ਦੇ ਦਰਦ ਨੂੰ ਦਰਸਾਉਂਦੀ ਹੈ | ੁਸਿੱਖਿਆ ਢਾਂਚੇ 'ਤੇ ਵਿਅੰਗ ਕਰਦੀ ਜਲੰਧਰ ਦੇ ਸਰਬ ਮਲਟੀ ਪਲੈਕਸ ਵਿਖੇ ਪ੍ਰਦਰਸ਼ਿਤ ਨਿਰਮਾਤਾ ਬਾਦਸ਼ਾਹ ਦੀ ਅੱਪਰਾ ਫ਼ਿਲਮਜ਼ ਦੇ ਬੈਨਰ ਹੇਠ ਤਿਆਰ ...

ਪੂਰੀ ਖ਼ਬਰ »

ਐਮ.ਐਮ.ਸ਼ਰਮਾ ਨੂੰ ਪਦਉਨਤ ਕਰਕੇ ਜਲੰਧਰ ਦੂਰਦਰਸ਼ਨ ਦਾ ਡਾਇਰੈਕਟਰ ਨਿਊਜ਼ ਲਗਾਇਆ

ਜਲੰਧਰ 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਕੇਂਦਰੀ ਸੂਚਨਾ ਅਤੇ ਪ੍ਰਸਾਰਣ ਵਿਭਾਗ ਵਲੋਂ ਐਮ.ਐਮ. ਸ਼ਰਮਾ ਨੂੰ ਪਦਉੱਨਤ ਕਰਕੇ 1 ਜਨਵਰੀ ਤੋਂ ਜਲੰਧਰ ਦੂਰਦਰਸ਼ਨ ਡਾ ਡਾਇਰੈਕਟਰ ਨਿਊਜ਼ ਨਿਯੁਕਤ ਕੀਤਾ ਹੈ | ਐਮ.ਐਮ. ਸ਼ਰਮਾ ਇਕ ਅਜਿਹੇ ਅਫ਼ਸਰ ਹਨ ਜਿਨ੍ਹਾਂ ਆਪਣਾ ਕੈਰੀਅਰ ...

ਪੂਰੀ ਖ਼ਬਰ »

ਕੈਪਟਨ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ-ਅਕਾਲੀ ਦਲ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ 'ਤੇ ਸੂਬੇ ਅਤੇ ਲੋਕਾਂ ਲਈ ਕੁੱਝ ਵੀ ਨਾ ਕਰਨ ਦਾ ਦੋਸ਼ ਲਾਇਆ ਹੈ¢ ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਕਾਰਜਕਾਲ 2002-07 ਦੇ ਪੰਜ ਸਾਲਾਂ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ 27 ਨੂੰ ਚੰਡੀਗੜ੍ਹ ਵਿਖੇ ਹੋਵੇਗਾ ਪੰਥਕ ਇਕੱਠ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਥਕ ਧਿਰਾਂ ਵਲੋਂ ਸ਼ੁਰੂ ਕੀਤਾ ਬਰਗਾੜੀ ਮੋਰਚਾ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਸੰਤ ਦੀਦਾਰ ਸਿੰਘ ਹਰਖੋਵਾਲੀਏ ਗੁਰੂ ਚਰਨਾਂ 'ਚ ਜਾ ਬਿਰਾਜੇ

ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਮੁਖੀ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਅੱਜ ਅੰਮਿ੍ਤ ਵੇਲੇ ਸੱਚਖੰਡ ਪਿਆਨਾ ਕਰ ਗਏ | ਉਨ੍ਹਾਂ ਦੇ ਉੱਤਰਾਧਿਕਾਰੀ ਸੰਤ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੀ. ਪੀ. ਐੱਫ ਕਰਮਚਾਰੀ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੀ.ਪੀ.ਐੱਫ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਲਈ ਕੈਪਟਨ ਸਰਕਾਰ ਨਾਲ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ

ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ 6 ਕਰੋੜ ਰੁਪਏ ਤੋਂ ਵੀ ਵੱਧ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ ਅਤੇ ਟਿੱਪਣੀ ਕੀਤੀ ਕਿ ਜਾਂਚ ਦੌਰਾਨ ਇਨਫੋਰਸਮੈਂਟ ...

ਪੂਰੀ ਖ਼ਬਰ »

ਜੇਲ੍ਹ 'ਚ ਨਹੀਂ ਦਿੱਤੀ ਜਾ ਰਹੀ ਕੋਈ ਵੀ ਸਹੂਲਤ-ਸ਼ਰੀਫ਼

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਅਲ-ਅਜ਼ੀਜ਼ਿਆ ਸਟੀਲ ਮਿਲਜ਼ ਮਾਮਲੇ 'ਚ 7 ਸਾਲ ਲਈ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼ ਨੇ ਜ਼ੇਲ੍ਹ 'ਚ ਦਿੱਤੀਆਂ ਜਾਣ ਵਾਲੀਆਂ ਹੇਠਲੇ ਪੱਧਰ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਸੀ.ਆਰ.ਪੀ.ਐਫ. ਕੈਂਪ 'ਤੇ ਗ੍ਰਨੇਡ ਹਮਲਾ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)- ਸ੍ਰੀਨਗਰ ਦੇ ਲਾਲਚੌਕ ਇਲਾਕੇ ਸਥਿਤ ਪਲੈਡੀਅਮ ਸਿਨੇਮਾ ਨੇੜੇ ਸੀ.ਆਰ.ਪੀ.ਐਫ. ਦੇ ਕੈਂਪ 'ਤੇ ਅੱਜ ਦੇਰ ਸ਼ਾਮ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ, ਜਿਸ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ | ਸੂਤਰਾਂ ਮੁਤਾਬਿਕ 8.45 ਵਜੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਲਵਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਸੇਵੇਵਾਲਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥਣ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਗੋ-ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਨੂੰ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਜਸ਼ਨਦੀਪ ...

ਪੂਰੀ ਖ਼ਬਰ »

ਭਾਰਤ ਵਲੋਂ ਚਨਾਬ ਨਦੀ 'ਤੇ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨੀ ਮਾਹਿਰਾਂ ਨੂੰ ਦੌਰਾ ਕਰਨ ਦਾ ਸੱਦਾ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਇਕ ਪੱਤਰ ਲਿਖ ਕੇ ਜੰਮੂ ਕਸ਼ਮੀਰ 'ਚ ਚਿਨਾਬ ਨਦੀ 'ਤੇ ਪਣ ਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ 27 ਜਨਵਰੀ ਤੋਂ 1 ਫਰਵਰੀ ਤੱਕ ਆਪਣੇ ਮਾਹਿਰ ਭੇਜਣ ਦਾ ਪ੍ਰਸਤਾਵ ਕੀਤਾ ਹੈ | ਇਹ ਦੌਰਾ ਦੋਵੇਂ ਦੇਸ਼ਾਂ ਦਰਮਿਆਨ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਮਾਮਲਾ

ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ 14 ਨੂੰ

ਨਵੀਂ ਦਿੱਲੀ, 11 ਜਨਵਰੀ (ਏਜੰਸੀਆਂ)-1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ 14 ਜਨਵਰੀ ਨੂੰ ਸੁਣਵਾਈ ਕਰੇਗਾ | ਦਿੱਲੀ ਹਾਈਕੋਰਟ ਦੇ ਫ਼ੈਸਲੇ ਿਖ਼ਲਾਫ਼ ਸੱਜਣ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲੇ 'ਚ ਵਾਡਰਾ ਦੇ ਸਾਥੀ ਨੂੰ ਗਿ੍ਫਤਾਰੀ ਤੋਂ ਰਾਹਤ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਹਵਾਲਾ ਰਾਸ਼ੀ ਦੇ ਮਾਮਲੇ 'ਚ ਰਾਬਰਟ ਵਾਡਰਾ ਦੇ ਸਾਥੀ ਮਨੋਜ ਅਰੋੜਾ, ਜਿਸ ਨੇ ਦੋਸ਼ ਲਗਾਇਆ ਸੀ ਕਿ ਐਨ.ਡੀ.ਏ. ਸਰਕਾਰ ਨੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਉਸ 'ਤੇ ਮਾਮਲਾ ਥੋਪਿਆ ਹੈ, ਨੂੰ ਗਿ੍ਫਤਾਰੀ ਤੋਂ ...

ਪੂਰੀ ਖ਼ਬਰ »

ਅਮਰੀਕਾ ਐਚ-1ਬੀ ਵੀਜ਼ਾ ਪ੍ਰੋਗਰਾਮ ਵਿਚ ਵੱਡੀਆਂ ਤਬਦੀਲੀਆਂ ਕਰੇਗਾ-ਟਰੰਪ

ਵਾਸ਼ਿੰਗਟਨ, 11 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ-1 ਬੀ ਵੀਜ਼ਾ ਧਾਰਕਾਂ ਜਿਨ੍ਹਾਂ ਵਿੱਚੋਂ ਬਹੁਤੇ ਭਾਰਤੀ ਆਈ. ਟੀ. ਪੇਸ਼ਾਵਰ ਹਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਛੇਤੀ ਹੀ ਨਿਯਮਾਂ ਵਿਚ ਵੱਡੀਆਂ ਤਬਦੀਲੀਆਂ ਕਰੇਗਾ ਜਿਸ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਵਲੋਂ ਵਿਦਿਆਰਥੀਆਂ ਨੂੰ ਰਾਹਤ

ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਸੈਂਟਰਲ ਬੋਰਡ ਆਫ. ਸੈਕੰਡਰੀ ਐਜ਼ੂਕੇਸ਼ਨ (ਸੀ. ਬੀ. ਐਸ. ਈ.) ਸੰਨ 2020 ਵਿਚ 10ਵੀਂ ਦੇ ਵਿਦਿਆਰਥੀਆਂ ਲਈ ਇਮਤਿਹਾਨਾਂ ਵਿਚ ਗਣਿਤ ਦੇ ਪੇਪਰ ਦੇ ਦੋ ਪੱਧਰ ਲਾਗੂ ਕਰੇਗਾ | ਸੀ. ਬੀ. ਐਸ. ਈ. ਵਲੋਂ ਇਹ ਜਾਣਕਾਰੀ ਇਕ ਸਰਕੂਲਰ ਜਾਰੀ ਕਰਕੇ ਦਿੱਤੀ ...

ਪੂਰੀ ਖ਼ਬਰ »

ਸਪਾ-ਬਸਪਾ ਗਠਜੋੜ ਦਾ ਐਲਾਨ ਅੱਜ

ਲਖਨਊ, 11 ਜਨਵਰੀ (ਏਜੰਸੀ)-ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਸ਼ਨਿਚਰਵਾਰ ਦੁਪਹਿਰ ਸਾਂਝੀ ਪ੍ਰੈਸ ਕਾਨਫਰੰਸ ਕਰਨਗੇ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਮਹਾਂ-ਗਠਜੋੜ ਦੀਆਂ ...

ਪੂਰੀ ਖ਼ਬਰ »

ਕੇਂਦਰ ਨੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰ ਦੇ ਵਿਕਾਸ ਲਈ 638 ਕਰੋੜ ਰੁਪਏ ਕੀਤੇ ਜਾਰੀ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਕੇਂਦਰ ਸਰਕਾਰ ਨੇ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ) ਤਹਿਤ ਮੌਜੂਦਾ ਵਿੱਤੀ ਵਰ੍ਹੇ 'ਚ ਹੁਣ ਤੱਕ ਕਰੀਬ 638 ਕਰੋੜ ਰੁਪਏ ਜਾਰੀ ਕੀਤੇ | ਇਸ ਪ੍ਰੋਗਰਾਮ ਨੂੰ ਸਰਹੱਦ ਨੇੜਲੇ ਦੂਰ ਦੁਰਾਡੇ ਦੇ ...

ਪੂਰੀ ਖ਼ਬਰ »

ਏਅਰਸੈੱਲ-ਮੈਕਸਿਸ ਕੇਸ-ਐਨ. ਐਸ. ਈ. ਦੇ ਚੇਅਰਮੈਨ ਅਸ਼ੋਕ ਚਾਵਲਾ ਵਲੋਂ ਅਸਤੀਫ਼ਾ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਸਾਬਕਾ ਨੌਕਰਸ਼ਾਹ ਅਸ਼ੋਕ ਚਾਵਲਾ ਨੇ ਸ਼ੁੱਕਰਵਾਰ ਨੂੰ ਸੀ. ਬੀ. ਆਈ. ਵਲੋਂ ਇਹ ਕਹੇ ਜਾਣ ਕਿ ਏਅਰਸੈੱਲ-ਮੈਕਸਿਸ ਕੇਸ 'ਚ ਉਸ ਦੇ ਿਖ਼ਲਾਫ਼ ਮੁਕੱਦਮਾ ਚਲਾਉਣ ਲਈ ਕੇਂਦਰ ਨੇ ਇਜਾਜ਼ਤ ਦੇ ਦਿੱਤੀ ਹੈ, ਤੋਂ ਕੁਝ ਘੰਟਿਆਂ ਬਾਅਦ ਨੈਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX