ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ਼ ਰਿਕਾਰਡਜ਼' ਵਲੋਂ ...
ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)- ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਦੇ ਕੱਚੇ ਮੁਲਾਜ਼ਮ ਨਿਰਾਸ਼ ਦਿਸੇ ਕਿਉਂਕਿ ਮੁਲਾਜ਼ਮ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ ਤੇ ਕਾਂਗਰਸ ਸਰਕਾਰ ਨੇ 2 ਸਾਲਾਂ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰਫ਼ ਲਾਰੇ ਹੀ ...
ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 11 ਜਨਵਰੀ-ਸੂਬੇ ਭਰ ਦੇ ਵੱਖ-ਵੱਖ 147 ਬਲਾਕਾਂ ਨਾਲ ਸਬੰਧਿਤ ਪਿੰਡਾਂ ਅੰਦਰ 30 ਦਸੰਬਰ ਨੂੰ ਹੋਈਆਂ 13276 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਨਵੇਂ ਸਰਪੰਚ ਅਤੇ ਪੰਚਾਇਤ ਮੈਂਬਰ ਬਣੇ ਹਨ¢ ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਚਾਇਤ ...
ਚੋਣ ਮੈਨੀਫੈਸਟੋ ਕਮੇਟੀ ਦੇ ਐਲਾਨ ਮਗਰੋਂ 'ਅਜੀਤ' ਵਲੋਂ ਕਮੇਟੀ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਪਹਿਲਾ ਸੂਬੇ ਦੇ ਹਰ ਵਰਗ ਦੇ ਲੋਕਾਂ ਅਤੇ ਨੁਮਾਇੰਦਿਆਂ ਨਾਲ ...
ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਆਧਾਰਿਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ...
ਰਾਜਪੁਰਾ, 11 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਵਲ ਕੋਰਟਸ 'ਚ ਤਾਇਨਾਤ ਮਾਨਯੋਗ ਜੱਜ ਨੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਨਿਆਇਕ ਹਿਰਾਸਤ ਭੇਜਣ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਥਾਣਾ ਘਨੌਰ ਦੀ ...
ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਬੱਬਰ ਖ਼ਾਲਸਾ ਨਾਲ ਸਬੰਧਿਤ ਭੁਪਿੰਦਰ ਸਿੰਘ ਉਰਫ਼ ਦਿਲਾਵਰ ਸਿੰਘ ਕੋਲੋਂ ਕੌਮੀ ਜਾਂਚ ਏਜੰਸੀਆਂ ਐਨ. ਆਈ. ਏ, ਰਾਅ ਅਤੇ ਹੋਰਨਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਸੀ. ਆਈ. ਏ. ਸਟਾਫ ਵਲੋਂ ਪਿਛਲੇ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਅਨੰਦ ਕਾਰਜ ਬਿਲ ਸਿੱਖ ਭਾਈਚਾਰੇ ਦਾ ਇਕ ਮਹੱਤਵਪੂਰਨ ਮਾਮਲਾ ਹੈ ਅਤੇ ਪਾਕਿਸਤਾਨ ਸਰਕਾਰ ਵਲੋਂ ਸਾਲ 2006 ਤੋਂ ਉੱਥੋਂ ਦੇ ਸਿੱਖ ਭਾਈਚਾਰੇ ਨੂੰ ਅਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਭਰੋਸਾ ਦੇ ਕੇ ਉਨ੍ਹਾਂ ਦੇ ਜ਼ਜ਼ਬਾਤਾਂ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਰਹਿੰਦੇ ਸਿੱਖ ਨੌਜਵਾਨ ਪਵਨ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਗਵਰਨਰ ਹਾਊਸ ਦਾ ਜਨ ਸੰਪਰਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਲਾਹੌਰ ਤੋਂ ਇਸ ਬਾਰੇ ਜਾਣਕਾਰੀ ...
ਲੌਾਗੋਵਾਲ, 11 ਜਨਵਰੀ (ਵਿਨੋਦ) - ਪਿੰਡ ਲੋਹਾਖੇੜਾ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ ਉਰਫ਼ ਸੋਨੀ (21) ਪੁੱਤਰ ਸ਼ਪਿੰਦਰਪਾਲ ਸਿੰਘ ਦੇ ਕੋਲ ਮਹਿਜ਼ ਡੇਢ ਏਕੜ ਜ਼ਮੀਨ ਸੀ ਅਤੇ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਦੇਸੀ ਘਿਓ ਦੇ ਉਤਪਾਦਕਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ 15 ਦਿਨਾਂ ਬਾਅਦ, ਫੂਡ ਸੇਫ਼ਟੀ ਕਮਿਸ਼ਨਰੇਟ ਦੀ ਟੀਮ ਵਲੋਂ ਨਕਲੀ ਘਿਓ ਦੀ ਵਿੱਕਰੀ 'ਤੇ ਰੋਕ ਲਈ ਜਾਂਚ ਮੁਹਿੰਮ ਚਲਾਈ ਗਈ¢ ਇਹ ਜਾਣਕਾਰੀ ਪੰਜਾਬ ਦੇ ਫੂਡ ਸੇਫ਼ਟੀ ...
ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਆਵਾਰਾ ਪਸ਼ੂਆਂ ਦੀ ਦਿਨ-ਬ-ਦਿਨ ਵਧ ਰਹੀ ਗਿਣਤੀ ਨੇ ਜਿੱਥੇ ਆਮ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ ਉੱਥੇ ਇਹ ਆਵਾਰਾ ਪਸ਼ੂ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ | ਆਵਾਰਾ ਪਸ਼ੂ ਜੋ ਦਿਨ ਵੇਲੇ ਪਿੰਡ ਅਤੇ ਸ਼ਹਿਰਾਂ ਦੀਆਂ ...
ਵਰਸੋਲਾ, 11 ਜਨਵਰੀ (ਵਰਿੰਦਰ ਸਹੋਤਾ)-ਪੰਜਾਬ ਮੋਬਾਈਲ ਫੋਨਾਂ ਦੀ ਵੱਡੀ ਮੰਡੀ ਬਣਿਆ ਪਿਆ ਹੈ | ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੀ ਆਬਾਦੀ ਕਰੀਬ 3 ਕਰੋੜ ਹੈ | ਜਦੋਂ ਕਿ ਪੰਜਾਬ ਅੰਦਰ ਕਰੀਬ 4.50 ਕਰੋੜ ਮੋਬਾਈਲ ਕੁਨੈਕਸ਼ਨ ਚੱਲ ਰਹੇ ਹਨ | ...
ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਬੀਤੀ 2 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਇਕ ਧਿਰ ਵਲੋਂ ਬੋਗਸ ਵੋਟਾਂ ਬਣਾਏ ਜਾਣ ਦੇ ਮਾਮਲੇ ਨੂੰ ਲੈ ਕੇ ਦੂਜੀ ਧਿਰ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਏ ਜਾਣ ਕਾਰਨ ...
ਚੰਡੀਗੜ੍ਹ, 11 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਚਾਇਤੀ ਚੋਣਾਂ 'ਚ ਲਗਪਗ ਡੇਢ ਸੌ ਤੋਂ ਵੱਧ ਪਟੀਸ਼ਨਰਾਂ ਦੇ ਨਾਲ ਹੀ ਇਤਰਾਜ਼ ਉਠਾਉਣ ਵਾਲੇ ਅਜਿਹੇ ਹੋਰ ਸਾਰੇ ਬਿਨੈਕਾਰਾਂ ਨੂੰ ਸਰਕਾਰ ਕੋਲ ਇਤਰਾਜ਼ ਉਠਾਉਣ ਦੀ ਛੋਟ ਦੇਣ ਸਬੰਧੀ ਹਾਈਕੋਰਟ ਦੇ ਹੁਕਮ 'ਤੇ ਮੁੜ ਵਿਚਾਰ ...
ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਉੱਚਤਮ ਸਿਹਤ ਸੇਵਾਵਾਂ ਅਤੇ ਮੈਡੀਕਲ ਖੇਤਰ 'ਚ ਖੋਜਾਂ ਕਰਨ ਲਈ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2018-19 ਲਈ ਭੇਜੀ 124 ਕਰੋੜ ਦੀ ਗਰਾਂਟ 'ਚੋਂ ਯੂਨੀਵਰਸਿਟੀ ਵਲੋਂ ਕੇਵਲ 69 ਕਰੋੜ ਦੀ ਗਰਾਂਟ ਵਰਤਣ ਦਾ ...
ਨਾਭਾ, 11 ਜਨਵਰੀ (ਅਮਨਦੀਪ ਸਿੰਘ ਲਵਲੀ)-ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਉੱਘੇ ਪੰਜਾਬੀ ਸਾਹਿੱਤਕਾਰ ਬੀ.ਐੱਸ. ਬੀਰ ਅੱਜ ਸਮੁੱਚੀ ਦੁਨੀਆ ਨੂੰ ਅਲਵਿਦਾ ਕਹਿ ਸਦੀਵੀ ਵਿਛੋੜਾ ਦੇ ਗਏ | ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸ. ਬੀਰ ਨੇ ਮੁਹਾਲੀ ਦੇ ਇੱਕ ਨਿੱਜੀ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...
• ਭੁਪਿੰਦਰ ਪੰਨੀਵਾਲੀਆ
ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...
ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...
ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...
ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...
ਹਰਵਿੰਦਰ ਸਿੰਘ ਫੁੱਲ
ਜਲੰਧਰ, 11 ਜਨਵਰੀ -ਪੜ੍ਹ ਲਿਖ ਕੇ ਵੀ ਨੌਕਰੀਆਂ ਨਾ ਮਿਲਣ ਦੇ ਦਰਦ ਨੂੰ ਦਰਸਾਉਂਦੀ ਹੈ | ੁਸਿੱਖਿਆ ਢਾਂਚੇ 'ਤੇ ਵਿਅੰਗ ਕਰਦੀ ਜਲੰਧਰ ਦੇ ਸਰਬ ਮਲਟੀ ਪਲੈਕਸ ਵਿਖੇ ਪ੍ਰਦਰਸ਼ਿਤ ਨਿਰਮਾਤਾ ਬਾਦਸ਼ਾਹ ਦੀ ਅੱਪਰਾ ਫ਼ਿਲਮਜ਼ ਦੇ ਬੈਨਰ ਹੇਠ ਤਿਆਰ ...
ਜਲੰਧਰ 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਕੇਂਦਰੀ ਸੂਚਨਾ ਅਤੇ ਪ੍ਰਸਾਰਣ ਵਿਭਾਗ ਵਲੋਂ ਐਮ.ਐਮ. ਸ਼ਰਮਾ ਨੂੰ ਪਦਉੱਨਤ ਕਰਕੇ 1 ਜਨਵਰੀ ਤੋਂ ਜਲੰਧਰ ਦੂਰਦਰਸ਼ਨ ਡਾ ਡਾਇਰੈਕਟਰ ਨਿਊਜ਼ ਨਿਯੁਕਤ ਕੀਤਾ ਹੈ | ਐਮ.ਐਮ. ਸ਼ਰਮਾ ਇਕ ਅਜਿਹੇ ਅਫ਼ਸਰ ਹਨ ਜਿਨ੍ਹਾਂ ਆਪਣਾ ਕੈਰੀਅਰ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ 'ਤੇ ਸੂਬੇ ਅਤੇ ਲੋਕਾਂ ਲਈ ਕੁੱਝ ਵੀ ਨਾ ਕਰਨ ਦਾ ਦੋਸ਼ ਲਾਇਆ ਹੈ¢ ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਕਾਰਜਕਾਲ 2002-07 ਦੇ ਪੰਜ ਸਾਲਾਂ ...
ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ) ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...
ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਥਕ ਧਿਰਾਂ ਵਲੋਂ ਸ਼ੁਰੂ ਕੀਤਾ ਬਰਗਾੜੀ ਮੋਰਚਾ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ...
ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਮੁਖੀ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਅੱਜ ਅੰਮਿ੍ਤ ਵੇਲੇ ਸੱਚਖੰਡ ਪਿਆਨਾ ਕਰ ਗਏ | ਉਨ੍ਹਾਂ ਦੇ ਉੱਤਰਾਧਿਕਾਰੀ ਸੰਤ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤਾਂ ...
ਚੰਡੀਗੜ੍ਹ, 11 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੀ.ਪੀ.ਐੱਫ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਲਈ ਕੈਪਟਨ ਸਰਕਾਰ ਨਾਲ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ...
ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...
ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ 6 ਕਰੋੜ ਰੁਪਏ ਤੋਂ ਵੀ ਵੱਧ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ ਅਤੇ ਟਿੱਪਣੀ ਕੀਤੀ ਕਿ ਜਾਂਚ ਦੌਰਾਨ ਇਨਫੋਰਸਮੈਂਟ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਅਲ-ਅਜ਼ੀਜ਼ਿਆ ਸਟੀਲ ਮਿਲਜ਼ ਮਾਮਲੇ 'ਚ 7 ਸਾਲ ਲਈ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼ ਨੇ ਜ਼ੇਲ੍ਹ 'ਚ ਦਿੱਤੀਆਂ ਜਾਣ ਵਾਲੀਆਂ ਹੇਠਲੇ ਪੱਧਰ ਦੀਆਂ ਸੇਵਾਵਾਂ ...
ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...
ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)- ਸ੍ਰੀਨਗਰ ਦੇ ਲਾਲਚੌਕ ਇਲਾਕੇ ਸਥਿਤ ਪਲੈਡੀਅਮ ਸਿਨੇਮਾ ਨੇੜੇ ਸੀ.ਆਰ.ਪੀ.ਐਫ. ਦੇ ਕੈਂਪ 'ਤੇ ਅੱਜ ਦੇਰ ਸ਼ਾਮ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ, ਜਿਸ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ | ਸੂਤਰਾਂ ਮੁਤਾਬਿਕ 8.45 ਵਜੇ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਲਵਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਸੇਵੇਵਾਲਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥਣ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਨੂੰ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਜਸ਼ਨਦੀਪ ...
ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਇਕ ਪੱਤਰ ਲਿਖ ਕੇ ਜੰਮੂ ਕਸ਼ਮੀਰ 'ਚ ਚਿਨਾਬ ਨਦੀ 'ਤੇ ਪਣ ਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ 27 ਜਨਵਰੀ ਤੋਂ 1 ਫਰਵਰੀ ਤੱਕ ਆਪਣੇ ਮਾਹਿਰ ਭੇਜਣ ਦਾ ਪ੍ਰਸਤਾਵ ਕੀਤਾ ਹੈ | ਇਹ ਦੌਰਾ ਦੋਵੇਂ ਦੇਸ਼ਾਂ ਦਰਮਿਆਨ ...
ਨਵੀਂ ਦਿੱਲੀ, 11 ਜਨਵਰੀ (ਏਜੰਸੀਆਂ)-1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਅਪੀਲ 'ਤੇ ਸੁਪਰੀਮ ਕੋਰਟ 14 ਜਨਵਰੀ ਨੂੰ ਸੁਣਵਾਈ ਕਰੇਗਾ | ਦਿੱਲੀ ਹਾਈਕੋਰਟ ਦੇ ਫ਼ੈਸਲੇ ਿਖ਼ਲਾਫ਼ ਸੱਜਣ ...
ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਹਵਾਲਾ ਰਾਸ਼ੀ ਦੇ ਮਾਮਲੇ 'ਚ ਰਾਬਰਟ ਵਾਡਰਾ ਦੇ ਸਾਥੀ ਮਨੋਜ ਅਰੋੜਾ, ਜਿਸ ਨੇ ਦੋਸ਼ ਲਗਾਇਆ ਸੀ ਕਿ ਐਨ.ਡੀ.ਏ. ਸਰਕਾਰ ਨੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਉਸ 'ਤੇ ਮਾਮਲਾ ਥੋਪਿਆ ਹੈ, ਨੂੰ ਗਿ੍ਫਤਾਰੀ ਤੋਂ ...
ਵਾਸ਼ਿੰਗਟਨ, 11 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ-1 ਬੀ ਵੀਜ਼ਾ ਧਾਰਕਾਂ ਜਿਨ੍ਹਾਂ ਵਿੱਚੋਂ ਬਹੁਤੇ ਭਾਰਤੀ ਆਈ. ਟੀ. ਪੇਸ਼ਾਵਰ ਹਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਛੇਤੀ ਹੀ ਨਿਯਮਾਂ ਵਿਚ ਵੱਡੀਆਂ ਤਬਦੀਲੀਆਂ ਕਰੇਗਾ ਜਿਸ ...
ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਸੈਂਟਰਲ ਬੋਰਡ ਆਫ. ਸੈਕੰਡਰੀ ਐਜ਼ੂਕੇਸ਼ਨ (ਸੀ. ਬੀ. ਐਸ. ਈ.) ਸੰਨ 2020 ਵਿਚ 10ਵੀਂ ਦੇ ਵਿਦਿਆਰਥੀਆਂ ਲਈ ਇਮਤਿਹਾਨਾਂ ਵਿਚ ਗਣਿਤ ਦੇ ਪੇਪਰ ਦੇ ਦੋ ਪੱਧਰ ਲਾਗੂ ਕਰੇਗਾ | ਸੀ. ਬੀ. ਐਸ. ਈ. ਵਲੋਂ ਇਹ ਜਾਣਕਾਰੀ ਇਕ ਸਰਕੂਲਰ ਜਾਰੀ ਕਰਕੇ ਦਿੱਤੀ ਗਈ ਹੈ | ਨੈਸ਼ਨਲ ਕਿਊਰੀਕਲਮ ਫਰੇਮਵਰਕ (ਐਨ. ਐਫ. ਸੀ.) ਨੇ ਅਸਲ ਵਿਚ ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਵਿਚ ਦੋ ਪੇਪਰ ਦੇਣ ਦੇ ਬਦਲ ਦਾ ਸੁਝਾਅ ਦਿੱਤਾ ਸੀ | ਐਨ. ਐਫ. ਸੀ. ਮੁਤਾਬਿਕ ਇਮਤਿਹਾਨ ਦੇ ਦੋ ਪੱਧਰ ਲਾਗੂ ਕਰਨ ਨਾਲ ਵਿਦਿਆਰਥੀਆਂ 'ਤੇ ਦਬਾਅ ਦਾ ਪੱਧਰ ਘਟੇਗਾ | ਸੀ. ਬੀ. ਐਸ. ਈ. ਵਲੋਂ ਜਾਰੀ ਸਰਕੂਲਰ ਅਨੁਸਾਰ ਵਿਦਿਆਰਥੀਆਂ ਕੋਲ ਆਪਣੀ ਕਾਬਲੀਅਤ ਮੁਤਾਬਿਕ ਆਪਣੀ ਮਰਜ਼ੀ ਨਾਲ ਦੋਵਾਂ ਵਿਚੋਂ ਇਕ ਪੇਪਰ ਦੇਣ ਦਾ ਬਦਲ ਹੋਵੇਗਾ | ਇਨ੍ਹਾਂ ਦੋਵਾਂ ਪੇਪਰਾਂ ਵਿੱਚੋਂ ਇਕ ਮੌਜੂਦਾ ਮਿਆਰ ਵਾਲਾ ਹੋਵੇਗਾ ਤੇ ਦੂਸਰਾ ਥੋੜਾ ਸੁਖਾਲਾ ਹੋਵੇਗਾ | ਜੇਕਰ ਕਿਸੇ ਵਿਦਿਆਰਥੀ ਨੂੰ ਮੌਜੂਦਾ ਮਿਆਰ ਵਾਲਾ ਪੇਪਰ ਔਖਾ ਲਗਦਾ ਹੈ ਤਾਂ ਉਹ ਸੌਖੇ ਪੱਧਰ ਵਾਲੇ ਪੇਪਰ ਦੀ ਚੋਣ ਕਰ ਸਕਦਾ ਹੈ | ਮੌਜੂਦਾ ਪੇਪਰ ਦਾ ਨਾਂਅ ਮੈਥੇਮੈਟਿਕਸ ਸਟੈਂਡਰਡ ਹੋਵੇਗਾ ਜਦਕਿ ਸੌਖੇ ਪੇਪਰ ਦਾ ਨਾਂਅ ਹੋਵੇਗਾ ਮੈਥੇਮੈਟਿਕਸ-ਬੇਸਿਕ | ਦੋਵਾਂ ਪੇਪਰਾਂ ਲਈ ਸਿਲੇਬਸ, ਕਲਾਸਰੂਮ ਵਿਚ ਪੜ੍ਹਾਈ ਅਤੇ ਇੰਟਰਨਲ ਅਸੈਸਮੈਂਟ ਇਕ ਹੀ ਰਹੇਗਾ ਤਾਂ ਜੋ ਵਿਦਿਆਰਥੀ ਪੂਰਾ ਸਾਲ ਸਾਰੇ ਟਾਪਿਕਸ ਨੂੰ ਚੰਗੀ ਤਰ੍ਹਾਂ ਸਮਝ ਸਕਣ | ਸਿਰਫ ਪੇਪਰ ਸਮੇਂ ਉਨ੍ਹਾਂ ਨੂੰ ਮੌਜੂਦਾ ਅਤੇ ਸੌਖੇ ਪੇਪਰ ਵਿੱਚੋਂ ਕਿਸੇ ਇਕ ਦੀ ਚੋਣ ਕਰਨੀ ਪਵੇਗੀ | ਮੈਥੇਮੈਟਿਕਸ-ਸਟੈਂਡਰਡ ਉਨ੍ਹਾਂ ਵਿਦਿਆਰਥੀਆਂ ਲਈ ਹੋਵੇਗਾ ਜੋ 11ਵੀਂ ਅਤੇ 12ਵੀਂ ਦੀ ਪੜ੍ਹਾਈ ਵਿਚ ਗਣਿਤ ਰੱਖਣਾ ਚਾਹੁੰਦੇ ਹੋਣਗੇ ਅਤੇ ਗਣਿਤ ਦਾ ਬੇਸਿਕ ਪੱਧਰ ਉਨ੍ਹਾਂ ਵਿਦਿਆਰਥੀਆਂ ਲਈ ਹੋਵੇਗਾ ਜੋ ਅਗਲੀ ਪੜ੍ਹਾਈ ਗਣਿਤ ਨਾਲ ਨਹੀਂ ਕਰਨਾ ਚਾਹੁੰਦੇ | ਦਾਖ਼ਲਾ ਫਾਰਮ ਭਰਨ ਸਮੇਂ ਵਿਦਿਆਰਥੀ ਨੂੰ ਬੇਸਿਕ ਜਾਂ ਸਟੈਂਡਰਡ ਪੱਧਰ ਵਿੱਚੋਂ ਇਕ ਦੀ ਚੋਣ ਕਰਨੀ ਪਵੇਗੀ | ਜੇਕਰ ਵਿਦਿਆਰਥੀ ਬੇਸਿਕ ਪੱਧਰ ਵਿਚ ਫੇਲ੍ਹ ਹੁੰਦਾ ਹੈ ਤਾਂ ਉਸ ਨੂੰ ਬੇਸਿਕ ਪੱਧਰ ਦੀ ਕੰਪਾਰਟਮੈਂਟ ਦਾ ਇਮਤਿਹਾਨ ਹੀ ਦੇਣਾ ਪਵੇਗਾ ਅਤੇ ਜੇਕਰ ਸਟੈਂਡਰਡ ਪੱਧਰ 'ਚ ਫੇਲ੍ਹ ਹੁੰਦਾ ਹੈ ਤਾਂ ਉਸ ਨੂੰ ਸਟੈਂਡਰਡ ਪੱਧਰ ਦਾ ਹੀ ਇਮਤਿਹਾਨ ਦੇਣਾ ਪਵੇਗਾ | ਜੇਕਰ ਕੋਈ ਵਿਦਿਆਰਥੀ 10ਵੀਂ 'ਚ ਗਣਿਤ ਦੇ ਬੇਸਿਕ ਪੱਧਰ ਦੀ ਚੋਣ ਕਰਦਾ ਹੈ ਅਤੇ ਉਹ ਪਾਸ ਹੋ ਜਾਂਦਾ ਹੈ ਪਰ ਇਸ ਪਿੱਛੋਂ ਉਹ ਚਾਹੁੰਦਾ ਹੈ ਕਿ ਅਗਲੀ ਪੜ੍ਹਾਈ ਗਣਿਤ ਵਿਚ ਕਰਾਂ ਤਾਂ ਉਹ ਕੰਪਾਰਟਮੈਂਟ ਇਮਤਿਹਾਨ ਵਿਚ ਮੈਥੇਮੈਟਿਕਸ-ਸਟੈਂਡਰਡ ਦਾ ਪੇਪਰ ਦੇ ਸਕਦਾ ਹੈ | ਸਟੈਂਡਰਡ ਪੱਧਰ ਦਾ ਪੇਪਰ ਪਾਸ ਕਰਨ ਪਿੱਛੋਂ ਉਹ ਅਗਲੇਰੀਆਂ ਕਲਾਸਾਂ ਵਿਚ ਗਣਿਤ ਨਾਲ ਪੜ੍ਹਾਈ ਜਾਰੀ ਰੱਖ ਸਕਦਾ ਹੈ | ਸਰਕੂਲਰ ਮੁਤਾਬਿਕ ਇਸ ਬਾਰੇ ਸਭ ਨੂੰ ਪਤਾ ਹੈ ਕਿ ਵਿਦਿਆਰਥੀ ਔਖੇ ਪੇਪਰ ਦੇ ਇਮਤਿਹਾਨ ਤੋਂ ਪਹਿਲਾਂ ਅਤੇ ਇਮਤਿਹਾਨ ਦੌਰਾਨ ਭਾਰੀ ਦਬਾਅ ਹੇਠ ਰਹਿੰਦੇ ਹਨ |
ਲਖਨਊ, 11 ਜਨਵਰੀ (ਏਜੰਸੀ)-ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਸ਼ਨਿਚਰਵਾਰ ਦੁਪਹਿਰ ਸਾਂਝੀ ਪ੍ਰੈਸ ਕਾਨਫਰੰਸ ਕਰਨਗੇ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਮਹਾਂ-ਗਠਜੋੜ ਦੀਆਂ ...
ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਕੇਂਦਰ ਸਰਕਾਰ ਨੇ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ) ਤਹਿਤ ਮੌਜੂਦਾ ਵਿੱਤੀ ਵਰ੍ਹੇ 'ਚ ਹੁਣ ਤੱਕ ਕਰੀਬ 638 ਕਰੋੜ ਰੁਪਏ ਜਾਰੀ ਕੀਤੇ | ਇਸ ਪ੍ਰੋਗਰਾਮ ਨੂੰ ਸਰਹੱਦ ਨੇੜਲੇ ਦੂਰ ਦੁਰਾਡੇ ਦੇ ...
ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਸਾਬਕਾ ਨੌਕਰਸ਼ਾਹ ਅਸ਼ੋਕ ਚਾਵਲਾ ਨੇ ਸ਼ੁੱਕਰਵਾਰ ਨੂੰ ਸੀ. ਬੀ. ਆਈ. ਵਲੋਂ ਇਹ ਕਹੇ ਜਾਣ ਕਿ ਏਅਰਸੈੱਲ-ਮੈਕਸਿਸ ਕੇਸ 'ਚ ਉਸ ਦੇ ਿਖ਼ਲਾਫ਼ ਮੁਕੱਦਮਾ ਚਲਾਉਣ ਲਈ ਕੇਂਦਰ ਨੇ ਇਜਾਜ਼ਤ ਦੇ ਦਿੱਤੀ ਹੈ, ਤੋਂ ਕੁਝ ਘੰਟਿਆਂ ਬਾਅਦ ਨੈਸ਼ਨਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX