ਤਾਜਾ ਖ਼ਬਰਾਂ


ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  6 minutes ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  11 minutes ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  22 minutes ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  30 minutes ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  50 minutes ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  51 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  54 minutes ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  57 minutes ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  about 1 hour ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  about 1 hour ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 1 hour ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 1 hour ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  about 1 hour ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 1 hour ago
ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ....
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 1 hour ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 2 hours ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 2 hours ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 2 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮੋਗਾ

ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ-ਭਾਰਤ ਭੂਸ਼ਨ ਆਸ਼ੂ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ | ਗਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਸਰਪੰਚ/ਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ...

ਪੂਰੀ ਖ਼ਬਰ »

ਘਰ 'ਚ ਲੱਗੀ ਅੱਗ ਨਾਲ ਸਾਮਾਨ ਸੜ ਕੇ ਹੋਇਆ ਸੁਆਹ

ਬਾਘ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਡੀਰਾਂ ਵਾਲਾ ਸੜਕ ਲਾਗਲੀ ਮੁਗਲੂ ਪੱਤੀ ਵਾਲੇ ਬਾਬਾ ਜੀਵਨ ਸਿੰਘ ਨਗਰ ਵਿਚ ਰਹਿੰਦੀ ਵਿਧਵਾ ਚਰਨਜੀਤ ਕੌਰ ਦੇ ਘਰ ਬੀਤੀ ਰਾਤ ਕਰੀਬ 7 ਵਜੇ ਅੱਗ ਲੱਗ ਗਈ | ਇਸ ਅੱਗ ਦੀ ਲਪੇਟ ਵਿਚ ਆ ਕੇ ਘਰ ਵਿਚ ਪਏ ਹੋਏ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਇਕ ਵਿਅਕਤੀ ਦੀ ਸੜ ਕੇ ਮੌਤ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿਚ ਰਹਿੰਦੇ ਇਕ ਵਿਅਕਤੀ ਦੀ ਰਾਤ ਨੂੰ ਲੱਗੀ ਅੱਗ ਵਿਚ ਝੁਲਸਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਮੋਗਾ ਸੜਕ ਲਾਗਲੇ ਮਹੰਤਾਂ ਵਾਲੇ ਮੁਹੱਲੇ ਵਿਚ ਰਹਿੰਦੇ ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਸਜਾਇਆ

ਬਿਲਾਸਪੁਰ, 11 ਜਨਵਰੀ (ਸੁਰਜੀਤ ਸਿੰਘ ਗਾਹਲਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਖੇ ਗੁਰਦੁਆਰਾ ਪ੍ਰੇਮਸ਼ਰ ਸਾਹਿਬ ਬਿਲਾਸਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਤਸਕਰ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 11 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵੱਲ ਪੁਰਾਣੇ ਹਾਊਸ ਟੈਕਸ ਦੇ ਬਕਾਏ ਲਈ ਟੀਮਾਂ ਦਾ ਗਠਿਤ-ਅਨੀਤਾ ਦਰਸ਼ੀ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਦੱਸਿਆ ਕਿ ਮੋਗਾ ਸ਼ਹਿਰ ਵਾਸੀਆਂ ਵੱਲ 31 ਮਾਰਚ 2013 ਤੱਕ ਦੇ ਪੁਰਾਣੇ ਹਾਊਸ ਟੈਕਸ ਦਾ ਕਾਫ਼ੀ ਬਕਾਇਆ ਖੜ੍ਹਾ ਹੈ ਅਤੇ ਸਰਕਾਰ ਵਲੋਂ ਇਸ ਬਕਾਏ ਦੀ ਰਿਕਵਰੀ ਕਰਨ ਲਈ ਆਮ ਲੋਕਾਂ ਦੀ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਨੂੰ 5-5 ਸਾਲ ਕੈਦ

ਮੋਗਾ, 11 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ 5 ਜਣਿਆਂ ਨੂੰ 5-5 ਸਾਲ ਕੈਦ ਅਤੇ 25-25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ...

ਪੂਰੀ ਖ਼ਬਰ »

- ਨਾਬਾਲਗ ਵਰਗਲਾਈ - ਅਣਪਛਾਤੇ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 11 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਅਧੀਨ ਆਉਂਦੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭਤੀਜੀ ਉਮਰ ਸਾਢੇ 17 ਸਾਲਾਂ ਜੋ ਰੈਡੀਮੇਡ ਸਟੋਰ ਮੋਗਾ ਵਿਖੇ ਕੰਮ ਕਰਦੀ ਸੀ, ਨੂੰ 4 ਜਨਵਰੀ ਨੂੰ ਕਿਸੇ ਅਣਪਛਾਤੇ ਨੌਜਵਾਨ ਨੇ ਉਸ ਸਮੇਂ ਵਰਗ਼ਲਾ ਲਿਆ ਜਦੋਂ ਕੰਮ ਕਰਨ ਲਈ ਗਈ ਸੀ | ਇਸ ਸਬੰਧ ਵਿਚ ਲੜਕੀ ਦੀ ਹੁਣ ਤੱਕ ਸਬੰਧਿਤ ਪਰਿਵਾਰ ਨੇ ਆਪਣੇ ਵਲੋਂ ਭਾਲ ਕੀਤੀ ਅਤੇ ਅਸਫਲ ਰਹਿਣ 'ਤੇ ਸਬੰਧਿਤ ਥਾਣੇ ਸ਼ਿਕਾਇਤ ਦਰਜ ਕਰਵਾ ਦਿੱਤੀ | ਥਾਣੇਦਾਰ ਬਲਬੀਰ ਸਿੰਘ ਨੇ ਨਾ ਮਾਲੂਮ ਨੌਜਵਾਨ ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਤਾਂ ਜੋ ਅਗਲੇਰੀ ਕਾਨੂੰੂਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |
ਚੋਰੀ ਹੋਈ ਕਾਰ ਦਾ ਮੁਕੱਦਮਾ ਦਰਜ
ਮੋਗਾ-ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਸ ਵਾਲਾ ਜੱਟਾਂ ਜ਼ਿਲ੍ਹਾ ਫ਼ਿਰੋਜ਼ਪੁਰ 11 ਦਿਨ ਪਹਿਲਾਂ ਆਪਣੀ ਅਲਟੋ ਕਾਰ ਠੀਕ ਕਰਵਾਉਣ ਲਈ ਮੋਗੇ ਆਇਆ ਸੀ ਅਤੇ ਅਲਟੋ ਕਾਰ ਨੂੰ ਵਿਸ਼ਵਕਰਮਾ ਭਵਨ ਚੌਕ ਮੋਗਾ ਕੋਲ ਖੜ੍ਹੀ ਕਰਕੇ ਪੈਸਿਆਂ ਦਾ ਇੰਤਜ਼ਾਮ ਕਰਨ ਲਈ ਚਲਾ ਗਿਆ | ਪਿੱਛੋਂ ਕੋਈ ਨਾ ਮਾਲੂਮ ਵਿਅਕਤੀ ਉਸ ਦੀ ਕਾਰ ਨੂੰ ਚੋਰੀ ਕਰਕੇ ਲੈ ਗਿਆ ਜਿਸ ਦੀ ਹੁਣ ਤੱਕ ਉਸ ਨੇ ਭਾਲ ਕੀਤੀ | ਅਸਫਲ ਰਹਿਣ 'ਤੇ ਉਸ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਜਿਸ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਨਾ ਮਾਲੂਮ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਨਿਰਮਲਾ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਹਜ਼ੂਰਾ ਸਿੰਘ ਸਰੀਰਕ ਚੋਲਾ ਤਿਆਗ ਕੇ ਪੰਜ ਤੱਤਾਂ 'ਚ ਵਿਲੀਨ

ਠੱਠੀ ਭਾਈ, 11 ਜਨਵਰੀ (ਜਗਰੂਪ ਸਿੰਘ ਮਠਾੜੂ)-ਮਾਲਵਾ ਖੇਤਰ ਦੇ ਜ਼ਿਲ੍ਹਾ ਮੋਗਾ ਵਿਚ ਸਥਿਤ ਪੰਜਾਬ ਪ੍ਰਸਿੱਧ ਨਿਰਮਲਾ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਹਜ਼ੂਰਾ ਸਿੰਘ ਜੀ ਸੁਖਾਨੰਦ ਵਾਲੇ ਸੰਖੇਪ ਬਿਮਾਰੀ ਉਪਰੰਤ ਅੱਜ ਸਵੇਰੇ 4:25 ਵਜੇ ਆਪਣਾ ...

ਪੂਰੀ ਖ਼ਬਰ »

ਪੰਜਾਬ ਰਾਜ ਦੀ ਨੈਸ਼ਨਲ ਟੀਮ ਚੈਂਪੀਅਨਸ਼ਿਪ ਵਿਸ਼ਾਖਾਪਟਨਮ ਲਈ ਰਵਾਨਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 11 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉੁਣ ਲਈ ਖੇਡਾਂ ਵੱਲ ਪ੍ਰੇਰਤ ਕਰਨਾਂ ਜਰੂਰੀ ਹੈ ਕਿਉਂਕਿ ਜਿਥੇ ਖੇਡਾਂ ਅਰੋਗ ਸਰੀਰ ਦਿੰਦੀਆਂ ਹਨ ਉੱਥੇ ਖਿਡਾਰੀਆਂ ਵਿਚ ...

ਪੂਰੀ ਖ਼ਬਰ »

ਐੱਸ. ਪੀ. ਡੀ. ਅਤੇ ਡੀ. ਐੱਸ. ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਡੇਰਾ ਸਿਰਸਾ ਮੁਖੀ 'ਤੇ ਚੱਲ ਰਹੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਦੇ ਸਬੰਧ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਪੀ.ਆਈ. ਦੀ ਅਦਾਲਤ ਵਿਚ ਫ਼ੈਸਲੇ ਦੀ ਸੁਣਵਾਈ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਹਾਈ ...

ਪੂਰੀ ਖ਼ਬਰ »

ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਬੈਨਰ ਕੀਤਾ ਜਾਰੀ

ਮੋਗਾ 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਮਾਨਸਿਕ ਰੋਗਾਂ ਸਬੰਧੀ ਜਾਣਕਾਰੀ ਅਤੇ ਰੋਕਥਾਮ ਬਾਰੇ ਬੈਨਰ ਅਤੇ ਪੈਂਫ਼ਲਿਟ ਰੀਲੀਜ਼ ਕੀਤਾ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਧੇਵਾਲਾ ਵਿਖੇ ਸਵਾਈਨ ਫਲੂ ਬਾਰੇ ਸੈਮੀਨਾਰ ਲੱਗਾ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਸਿੰਘ ਗਿੱਲ ਦੇ ਆਦੇਸ਼ਾਂ ਤੇ ਅਤੇ ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਦੀ ਅਗਵਾਈ ਵਿਚ ਸਿਹਤ ਵਿਭਾਗ ਮੋਗਾ ਵਲੋਂ ਸਕੂਲਾਂ ਅਤੇ ਕਾਲਜਾਂ ਵਿਚ ਸਵਾਈਨ ਫਲੂ ਬਾਰੇ ...

ਪੂਰੀ ਖ਼ਬਰ »

ਲੋੜਵੰਦ ਅਪਾਹਜ ਵਿਅਕਤੀ ਨੂੰ ਦਿੱਤੀ ਵੀਲ੍ਹਚੇਅਰ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਸ਼ਹਿਰ ਦੀ ਮੰਡੀਰਾਂ ਵਾਲਾ ਸੜਕ ਦੇ ਨਜ਼ਦੀਕ ਰਹਿੰਦੇ ਚੱਲਣ ਫਿਰਨ ਤੋਂ ਅਸਮਰਥ ਅਪਾਹਜ ਹੋ ਚੁੱਕੇ ਬਲਵੀਰ ਸਿੰਘ ਉਰਫ਼ ਕਾਕਾ ਨੂੰ ਸਮਾਜ ਸੇਵੀ ਪਰਮਿੰਦਰ ਸਿੰਘ ਮੌੜ ਅਤੇ ਉਸ ਦੇ ਸਾਥੀਆਂ ਨੇ ਵੀਲ੍ਹਚੇਅਰ ਮੁਫ਼ਤ ਸਹਾਇਤਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋ. ਦਾ ਵਫ਼ਦ ਵਿਧਾਇਕ ਬਰਾੜ ਨੂੰ ਮਿਲਿਆ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋ. ਸਬ ਡਵੀਜ਼ਨ ਬਾਘਾ ਪੁਰਾਣਾ ਦਾ ਇਕ ਵਫ਼ਦ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪੈਨਸ਼ਨਰਜ਼ ਦੀਆਂ ਸਮੱਸਿਆਵਾਂ ਸਬੰਧੀ ਮੰਗ-ਪੱਤਰ ਦੇਣ ਲਈ ਮਿਲਿਆ | ਵਫ਼ਦ ਨੇ ਆਪਣੀਆਂ ਮੰਗਾਂ ਦਾ ...

ਪੂਰੀ ਖ਼ਬਰ »

ਆਮ ਵਰਗ ਨੂੰ 10 ਫ਼ੀਸਦੀ ਰਿਜ਼ਰਵੇਸ਼ਨ ਦੇਣਾ ਇਤਿਹਾਸਕ ਕਦਮ-ਰਿੱਕੀ

ਧਰਮਕੋਟ, 11 ਜਨਵਰੀ (ਹਰਮਨਦੀਪ ਸਿੰਘ)-ਮੋਦੀ ਸਰਕਾਰ ਵਲੋਂ ਦਲਿਤਾਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਹਿਤਾਂ ਨੂੰ ਪੂਰਨ ਤੌਰ 'ਤੇ ਸੁਰੱਖਿਅਤ ਰੱਖ ਕੇ ਆਮ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਪਾਸ ਕਰ ਕਾਨੂੰਨ ਬਣਾ ਦਿੱਤਾ ...

ਪੂਰੀ ਖ਼ਬਰ »

ਪੰਜਾਬ ਰਾਜ ਦੀ ਨੈਸ਼ਨਲ ਟੀਮ ਚੈਂਪੀਅਨਸ਼ਿਪ ਵਿਸ਼ਾਖਾਪਟਨਮ ਲਈ ਰਵਾਨਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 11 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉੁਣ ਲਈ ਖੇਡਾਂ ਵੱਲ ਪ੍ਰੇਰਤ ਕਰਨਾਂ ਜਰੂਰੀ ਹੈ ਕਿਉਂਕਿ ਜਿਥੇ ਖੇਡਾਂ ਅਰੋਗ ਸਰੀਰ ਦਿੰਦੀਆਂ ਹਨ ਉੱਥੇ ਖਿਡਾਰੀਆਂ ਵਿਚ ...

ਪੂਰੀ ਖ਼ਬਰ »

ਡੱਲਾ ਦੀ ਸੰਸਥਾ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਤਿਆਰੀ ਅਤੇ ਸ਼ਾਨਦਾਰ ਇਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਦਾ ਆਈਲਟਸ ਦਾ ਨਤੀਜਾ ਸ਼ਾਨਦਾਰ ਰਿਹਾ | ਮੈਕਰੋ ਗਲੋਬਲ ਮੋਗਾ ਵਲੋਂ ਆਈਲਟਸ ਦੀ ...

ਪੂਰੀ ਖ਼ਬਰ »

ਖਹਿਰਾ ਇੰਮੀਗ੍ਰੇਸ਼ਨ ਸੰਸਥਾ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਮੋਗਾ, 11 ਜਨਵਰੀ (ਅਮਰਜੀਤ ਸਿੰਘ ਸੰਧੂ)-ਮੋਗਾ ਦੇ ਅੰਮਿ੍ਤਸਰ ਰੋਡ 'ਤੇ ਖਹਿਰਾ ਮਾਰਕੀਟ ਵਿਖੇ ਸਥਿਤ ਮਾਲਵੇ ਦੀ ਪ੍ਰਸਿੱਧ ਖਹਿਰਾ ਇਮੀਗਰੇਸ਼ਨ ਸੰਸਥਾ ਜੋ ਕੈਨੇਡਾ ਦੇ ਵਿਜ਼ਟਰ ਵੀਜ਼ੇ, ਸਟੂਡੈਂਟ ਵੀਜ਼ੇ, ਵਰਕ ਵੀਜ਼ੇ ਅਤੇ ਓਪਨ ਵਰਕ ਵੀਜ਼ੇ ਸਫਲਤਾ ਨਾਲ ਲਗਵਾ ਰਹੀ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮੋਗਾ, 11 ਜਨਵਰੀ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ | ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਦਿਹਾੜਾ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਨੰਨ੍ਹੇ ਮੰੁਨੇ ਬੱਚਿਆਂ ਨੂੰ ਸਕੂਲ 'ਚ ਹੀ ਘਰ ਵਰਗਾ ਮਾਹੌਲ ਪ੍ਰਦਾਨ ਕਰਕੇ ਆਧੁਨਿਕ ਤਕਨੀਕ ਨਾਲ ਸਿੱਖਿਆ ਪ੍ਰਦਾਨ ਕਰ ਰਹੀ ਸਿੱਖਿਆ ਸੰਸਥਾਨ ਲਿਟਲ ਮਿਲੇਨੀਅਮ ਸਕੂਲ ਜੋ ਕਿ ਸਥਾਨਕ ਬੁੱਘੀਪੁਰਾ ਚੌਾਕ ਨੇੜੇ ਓਜ਼ੋਨ ਕਾਉਂਟੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੇ ਜਗਦੀਪ ਬਰਾੜ ਜ਼ਿਲ੍ਹਾ ਪ੍ਰਧਾਨ ਬਣੇ-ਐਡਵੋਕੇਟ ਕੰਬੋਜ

ਫਤਹਿਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੀ ਪਾਰਟੀ ਦਾ ਦਾਇਰਾ ਵਿਸ਼ਾਲ ਕਰਦਿਆਂ ਆਪਣੇ ਵਰਕਰਾਂ ਨੂੰ ਮਾਨ ਸਨਮਾਨ ਦਿੰਦਿਆਂ ਉਨ੍ਹਾਂ ਦੀਆਂ ਆਮ ਆਦਮੀ ਪਾਰਟੀ ਦੇ ਸਮੇਂ ਦੀਆਂ ...

ਪੂਰੀ ਖ਼ਬਰ »

ਬੀਬੀ ਜਸਮੇਲ ਕੌਰ ਨੂੰ ਪ੍ਰਧਾਨ ਬਣਾਇਆ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਭਾਰਤੀਆ ਬੁੱਧ ਸੰਘ ਮਾਲਵਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਗੁਰਬਖ਼ਸ਼ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਦਰਸ਼ਨ ਸਿੰਘ ਵਾਈਸ ਪ੍ਰਧਾਨ ਮਾਲਵਾ ਜ਼ੋਨ ਬਾਘਾ ਪੁਰਾਣਾ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਸੁਨਹਿਰੇ ਭਵਿੱਖ ਦੀ ਕਮਾਨਾ ਕਰਨ ਵਾਲੀ ਪ੍ਰੀਆ ਸਿੰਘ ਵਾਸੀ ਮੋਗਾ ਦਾ ਕੈਨੇਡਾ ਦਾ ਸ਼ੈਰੀਡਨ ਕਾਲਜ ਦਾ ਵੀਜ਼ਾ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਵਿਅਕਤੀ ਫ਼ਰਾਰ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦੋਂ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹੌਲਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਕੰਧਵਾਲਾ ਰੋਡ ...

ਪੂਰੀ ਖ਼ਬਰ »

ਸਰਪੰਚ ਤੇ ਉਸ ਦੇ ਪਤੀ ਸਣੇ 12 ਜਣਿਆਂ 'ਤੇ ਕੁੱਟਮਾਰ ਦਾ ਮੁਕੱਦਮਾ ਦਰਜ

ਅਜੀਤਵਾਲ, 11 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਪਿੰਡ ਡਾਲਾ ਦੇ ਨਵੇਂ ਬਣੀ ਸਰਪੰਚ, ਉਸ ਦੇ ਪਤੀ ਸਣੇ 12 ਜਾਣਿਆਂ 'ਤੇ ਘਰ ਆ ਕੇ ਕੁੱਟਮਾਰ ਕਰਨ 'ਤੇ ਮਹਿਣਾ ਥਾਣੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਹੋਈ ਕੁੱਟਮਾਰ ਵਿਚ 7 ਜਣੇ ਜ਼ਖ਼ਮੀ ਹੋਏ ਹਨ ਜੋ ਕਿ ਜੇਰੇ ਇਲਾਜ ਮੋਗਾ ਸਿਵਲ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਕੱਟ ਕੇ ਲੈ ਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਕਣਕ ਦੀ ਫ਼ਸਲ ਕੱਟ ਕੇ ਲੈ ਜਾਣ 'ਤੇ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪ੍ਰੇਮਿਕਾ ਦੇ ਮੰਗੇਤਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਤਹਿਤ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਮੰਗੇਤਰ 'ਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਸਮਾਚਾਰ ਹੈ | ਪੁਲਿਸ ਵਲੋਂ ਜਾਰੀ ਸੂਚਨਾ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਨਾਜੂ ਸ਼ਾਹ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੋਕੇਸ਼ਨਲ ਟਰੇਡਾਂ ਨਾਲ ਸਬੰਧਿਤ 'ਆਨ ਦਾ ਜਾਬ' ਸਿਖਲਾਈ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਜੋ ਵੋਕੇਸ਼ਨਲ ਟਰੇਡ ਨਾਲ ਸਬੰਧਿਤ ਹਨ, ਦੀ ਆਨ ਦਾ ਜਾਬ ਸਿਖਲਾਈ ਫ਼ਿਰੋਜ਼ਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਜ਼ਿਲ੍ਹਾ ਵੋਕੇਸ਼ਨਲ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅੰਦਰ ਪਾਸਪੋਰਟ ਬਣਾਉਣ ਦੀਆਂ ਸਰਕਾਰੀ ਸੇਵਾਵਾਂ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਕੀਤੇ ਯਤਨਾਂ ਸਦਕਾ ਮਾਲਵੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ-ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਪਾਸਪੋਰਟ ਬਣਾਉਣ ਲਈ ਹੁਣ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਨੇ ਸਾਇੰਸ ਆਊਟਰੀਚ 'ਚ ਹਾਸਲ ਕੀਤਾ ਪਹਿਲਾ ਸਥਾਨ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਇਲਾਕੇ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਕੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਭਰਵਾਂ ਸਵਾਗਤ

ਨਿਹਾਲ ਸਿੰਘ ਵਾਲਾ, 11 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦਾ ਅੱਜ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦਾ ਉਨ੍ਹਾਂ ਦੇ ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਤਹਿਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵੰਡੇ ਲੱਡੂ

ਬਾਘਾ ਪੁਰਾਣਾ, 11 ਜਨਵਰੀ (ਬਲਰਾਜ ਸਿੰਗਲਾ)-ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਕਾਂਗਰਸ ਹਾਈਕਮਾਂਡ ਵਲੋਂ ਮੋਗਾ ਜ਼ਿਲੇ੍ਹ ਦੀ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਨੂੰ ਲੈ ਕੇ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਨੇ ਤੀਸਰੀ ਵਾਰ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਸੌਾਪੀ ਜ਼ਿਲ੍ਹੇ ਦੀ ਵਾਗਡੋਰ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੁੱਲਹਿੰਦ ਕਾਂਗਰਸ ਕਮੇਟੀ ਵਲੋਂ ਬੀਤੇ ਕੱਲ੍ਹ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਵਿਚ ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੈਨ ਫਤਹਿਗੜ੍ਹ ਪੰਜਤੂਰ ਪਹੁੰਚੀ

ਫਤਹਿਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਚੰਗੀ ਸਿਹਤ ਚੰਗੀ ਸੋਚ ਅਤੇ ਸਾਫ਼ ਭੋਜਨ, ਸੁਰੱਖਿਅਤ ਆਹਾਰ ਦੇ ਸਬੰਧ ਵਿਚ ਲੋਕਾਂ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਪੰਜਾਬ ਹੈਲਥ ਦੇ ਅਸਿਸਟੈਂਟ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਕੇ. ਪੀ. ਐੱਸ. ਮੈਗਾ ਸਮਾਗਮ ਵਿਚ ਕਰਾਟੇ ਦੇ ਹੈਰਤਅੰਗੇਜ਼ ਮੁਕਾਬਲੇ ਹੋਣਗੇ-ਸੁਨੀਲ ਗਰਗ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 13 ਜਨਵਰੀ ਨੂੰ ਹੋਣ ਵਾਲੇ ਮੈਗਾ ਸਮਾਗਮ 2019 ਵਿਚ ਸਕੂਲ ਦੀ ਵਿਦਿਆਰਥੀਆਂ ਦੇ ਕਰਾਟੇ ਦਾ ਹੈਰਤਅੰਗੇਜ਼ ਪ੍ਰਦਰਸ਼ਨ ਜਿੱਥੇ ਸਭ ਤੋਂ ਜ਼ਿਆਦਾ ਆਕਰਸ਼ਨ ਦਾ ਕੇਂਦਰ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਸਬੰਧੀ ਲਗਾਇਆ ਸੈਮੀਨਾਰ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਫ.ਸੀ. ਸਕੂਲ ਵਿਖੇ ਵਿਦਿਆਰਥੀਆਂ ਨੂੰ 'ਚੰਗੀਆਂ ਆਦਤਾਂ' ਅਤੇ 'ਨੈਤਿਕ ਕਦਰਾਂ ਕੀਮਤਾਂ' ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਵਿਸ਼ਾਲ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਕੀਤਾ ਪ੍ਰਾਪਤ

ਕੋਟ ਈਸੇ ਖਾਂ, 11 ਜਨਵਰੀ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਚੋਖਾ ਕੰਪਲੈਕਸ ਮੋਗਾ ਵਿਖੇ ਸਾਇੰਸ ਆਊਟ ਰੀਚ ਪ੍ਰੋਗਰਾਮ ਦੇ ਮਾਡਲ ਪ੍ਰਦਰਸ਼ਨੀ ਵਿਚ ਲਗ-ਪਗ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਨੇਚਰ ਪਾਰਕ ਵਿਖੇ ਮੀਟਿੰਗ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਇਕ ਅਹਿਮ ਮੀਟਿੰਗ ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਵਰਕਰ ਕਮੇਟੀ ਮੈਂਬਰ ਜਰਨੈਲ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਵੀ ਬੁਲੰਦੀਆਂ ਸਰ ਕਰੇਗੀ-ਨੀਟਾ

ਕਿਸ਼ਨਪੁਰਾ ਕਲਾਂ, 11 ਜਨਵਰੀ (ਪਰਮਿੰਦਰ ਸਿੰਘ ਗਿੱਲ)-ਟਕਸਾਲੀ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਬੁਲੰਦੀਆਂ ਸਰ ਕਰੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਅੱਵਲ ਬੱਚਿਆਂ ਦਾ ਸਨਮਾਨ ਤੇ ਨਾਟਕ ਮੇਲਾ ਕਰਵਾਇਆ

ਨੱਥੂਵਾਲਾ ਗਰਬੀ, 11 ਜਨਵਰੀ (ਸਾਧੂ ਰਾਮ ਲੰਗੇਆਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੋਸ਼ਲ ਵੈੱਲਫੇਅਰ ਤੇ ਐਜੂਕੇਸ਼ਨਲ ਸੁਸਾਇਟੀ ਭਲੂਰ ਵਲੋਂ ਪਿੰਡ ਦੇ ਹੁਸ਼ਿਆਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਿੰਡਰ ਕਲਾਂ ਨੂੰ ਪ੍ਰੋਜੈਕਟਰ ਭੇਟ

ਕਿਸ਼ਨਪੁਰਾ ਕਲਾਂ, 11 ਜਨਵਰੀ (ਪਰਮਿੰਦਰ ਸਿੰਘ ਗਿੱਲ)-ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ ਪੰਜਾਬ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਜ਼ਿਲ੍ਹਾ ਕੁਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੀ ਯੋਗ ਅਗਵਾਈ ਅਤੇ ਸੇਵਾ ਮੁਕਤ ਅਧਿਆਪਕ ਦਰਸ਼ਨ ਸਿੰਘ ਮੱਲ੍ਹੀ ਧਰਮਕੋਟ ਦੀ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ ਵਿਚ ਜਿੱਤ ਕੇ ਪੁੱਜੇ ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-64ਵੀਆਂ ਨੈਸ਼ਨਲ ਸਕੂਲੀ ਖੇਡਾਂ ਵਿਚ ਹਿੱਸਾ ਲੈਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੀ ਰੱਸਾਕਸ਼ੀ ਦੇ ਅੰਡਰ 19 ਲੜਕੀਆਂ ਅਤੇ ਅੰਡਰ 17 ਲੜਕਿਆਂ ਦੀ ਟੀਮ ਨੇ ਹਿੱਸਾ ਲਿਆ ਅਤੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਪੰਜਾਬ ਦੇ ਪਹਿਲੇ ਕੋਲਡ ਚੇਨ ਦਾ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਉਦਘਾਟਨ

ਅਜੀਤਵਾਲ, 11 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤ ਸਰਕਾਰ ਵੱਖ-ਵੱਖ ਰਾਜਾਂ ਵਿਚ ਮੈਗਾ ਫੂਡ ਪ੍ਰੋਸੈਸਿੰਗ ਤਹਿਤ ਛੋਟੇ ਕਿਸਾਨਾਂ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ 101 ਕੋਲਡ ਚੇਨ ਛੋਟੇ ਦੁੱਧ ਉਤਪਾਦਕ ਦੇ ਪਲਾਂਟ ਸਥਾਪਤ ਕਰ ਰਹੀ ਹੈ | 20 ਪੰਜਾਬ ਵਿਚ ਲੱਗ ਰਹੇ ਹਨ | ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਪ੍ਰੋਗਰਾਮ ਕਰ ਕੇ ਨਵ-ਜੰਮੀਆਂ ਧੀਆਂ ਤੇ ਮਾਵਾਂ ਕੀਤੀਆਂ ਸਨਮਾਨਿਤ

ਜ਼ੀਰਾ, 11 ਜਨਵਰੀ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ 'ਚ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ ਕਰਕੇ ਲੜਕੀਆਂ ਨੂੰ ਸਮਾਜ ਵਿਚ ਬਰਾਬਰਤਾ ਦਾ ਹੋਕਾ ਦਿੱਤਾ ਅਤੇ ਇਸ ਦੌਰਾਨ ਨਵ-ਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਲਾਧੂਕਾ, 11 ਜਨਵਰੀ (ਰਾਕੇਸ਼ ਛਾਬੜਾ)-ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਮੰਡੀ ਵਿੱਚ ਅੱਜ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਦਸ਼ਮ ਪਾਤਸ਼ਾਹ ਤੋਂ ਸ਼ੁਰੂ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦੀ ਸਿਖਲਾਈ ਦੇ ਸਰਟੀਫਿਕੇਟ ਦਿੱਤੇ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜ ਰੋਜ਼ਾ ਮਧੂ-ਮੱਖੀ ਪਾਲਣ ਟਰੇਨਿੰਗ ਪੂਰੀ ਹੋਣ 'ਤੇ ਅੱਜ ਸਿਖਲਾਈ ਪ੍ਰਾਪਤ ਵਿਅਕਤੀਆਂ ਨੂੰ ਵਿਭਾਗੀ ਅਧਿਕਾਰੀ ਨੇ ਸਰਟੀਫਿਕੇਟ ਵੰਡੇ | ਇਸ ਸਿਖਲਾਈ ਕੈਂਪ ਵਿਚ ਜ਼ਿਲ੍ਹਾ ਭਰ ਦੇ 25 ...

ਪੂਰੀ ਖ਼ਬਰ »

ਸਵਨਾ ਨੇ ਮਾਘੀ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਕੀਤੀ ਲਾਮਬੰਦੀ

ਫ਼ਾਜ਼ਿਲਕਾ, 11 ਜਨਵਰੀ (ਅਮਰਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਮਾਘੀ ਕਾਨਫ਼ਰੰਸ ਦੇ ਸਬੰਧ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ ਅਕਾਲੀ ਆਗੂ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਜੋੜਕੀ ਅੰਧੇਵਾਲੀ 'ਚ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਅੰਧੇਵਾਲੀ ਵਿਖੇ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਜਿਸ ਵਿਚ ਨਵਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਲੰਟੀਅਰਾਂ ਨੇ ਸਫ਼ਾਈ ਤੇ ਰੁੱਖਾਂ ਨੂੰ ਕਲੀ ਕੀਤਾ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਕਾਲਾ ਟਿੱਬਾ ਵਲੋਂ ਪਿੰਡ ਰਾਏਪੁਰਾ ਵਿਖੇ ਸੱਤ ਆਯੋਜਿਤ ਸੱਤ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐਨ.ਐੱਸ.ਐੱਸ.) ਕੈਂਪ ਜੋ ਕਿ ਸਿੱਖਿਆ, ਸਿਹਤ ਅਤੇ ਵਾਤਾਵਰਨ ਚੇਤਨਾ 'ਤੇ ਆਧਾਰਿਤ ਹੈ ਦਾ ...

ਪੂਰੀ ਖ਼ਬਰ »

ਸਿਟੀਜ਼ਨ ਵੈੱਲਫੇਅਰ ਕੌ ਾਸਲ ਵਲੋਂ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਿਟੀਜ਼ਨ ਵੈਲਫੇਅਰ ਕੌਾਸਲ ਵੱਲੋਂ ਗੁਰਬਖ਼ਸ਼ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਧੀਆਂ ਦੀ ਲੋਹੜੀ ਦਾ ਸਮਾਗਮ ਸਰਕਾਰੀ ਕੰਨਿਆ ਪ੍ਰਾਇਮਰੀ ਸਕੂਲ ਵਿਖੇ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ | ਜਿਸ ਵਿੱਚ ਸਕੂਲ ਦੀਆਂ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਜਿੰਦੜੀ' ਦਾ ਪੋਸਟਰ ਕੀਤਾ ਜਾਰੀ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਹਾਈਪਰ ਸਰਦਾਰ ਕੰਪਨੀ ਵਲੋਂ ਤਿਆਰ ਕੀਤੀ ਉੱਭਰਦੇ ਕਲਾਕਾਰ ਚਰਨਜੀਤ ਕੰਗ ਦੀ ਫ਼ਿਲਮ 'ਜਿੰਦੜੀ' ਦਾ ਸਥਾਨਕ ਜੀ.ਡੀ.ਐਮ. ਸੰਸਥਾਨ ਵਿਖੇ ਪੋਸਟਰ ਰਿਲੀਜ਼ ਕੀਤਾ ਗਿਆ | ਇਹ ਫ਼ਿਲਮ 18 ਜਨਵਰੀ ਨੂੰ ਦੁਨੀਆ ਭਰ ਵਿਚ ਯੂ-ਟਿਊਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX