ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਸੰਗਰੂਰ

ਜ਼ਿਲ੍ਹੇ ਭਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗੁਰਮੀਤ ਸਿੰਘ ਸਾਹਨੀ, ਸੁਰਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ...

ਪੂਰੀ ਖ਼ਬਰ »

ਰਜਿੰਦਰ ਸਿੰਘ ਰਾਜਾ ਦਾ ਦੁਬਾਰਾ ਨਿਯੁਕਤੀ ਨਾਲ ਸਿਆਸੀ ਕੱਦ ਵਧਿਆ

ਸੰਗਰੂਰ, 11 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ 28 ਜ਼ਿਲ੍ਹਾ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ ਦੌਰਾਨ ਕੇਵਲ ਜ਼ਿਲ੍ਹਾ ਅੰਮਿ੍ਤਸਰ ਅਤੇ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੀਆਂ 21 ਹੋਣਹਾਰ ਧੀਆਂ ਨੂੰ ਅੱਜ 'ਪਰਿਵਰਤਨ' ਵਲੋਂ ਦਿੱਤਾ ਜਾਵੇਗਾ 'ਧੀ ਪੰਜਾਬ ਦੀ' ਐਵਾਰਡ

ਸੰਗਰੂਰ/ਧੂਰੀ, 11 ਜਨਵਰੀ (ਧੀਰਜ ਪਸ਼ੌਰੀਆ, ਨਰਿੰਦਰ ਸੇਠ)-ਸਮਾਜ ਸੇਵੀ ਸੰਸਥਾ ਪਰਿਵਰਤਨ ਵਲੋਂ 12 ਜਨਵਰੀ ਨੂੰ ਕੌਮਾਂਤਰੀ ਧੀ ਦਿਵਸ ਮੌਕੇ ਪੰਜਾਬ ਦੀਆਂ 21 ਹੋਣਹਾਰ ਲੜਕੀਆਂ ਨੂੰ 'ਧੀ ਪੰਜਾਬ ਦੀ' ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 11 ਜਨਵਰੀ (ਧਾਲੀਵਾਲ, ਭੁੱਲਰ) - ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਪੁਲਿਸ ਥਾਣਾ ਸੁਨਾਮ ਸ਼ਹਿਰੀ ਵਲੋਂ ਕੀਤੀ ਗਈ ਇਕ ਸਾਂਝੀ ਕਾਰਵਾਈ ਵਿਚ 100 ਗ੍ਰਾਮ ਹੈਰੋਇਨ ਸਮੇਤ ਇਕ ਕਾਰ ਸਵਾਰ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਹਿਯੋਗ ਦੀ ਅਪੀਲ

ਲੌਾਗੋਵਾਲ,­ 11 ਜਨਵਰੀ (ਵਿਨੋਦ)-ਲੌਾਗੋਵਾਲ ਖ਼ੇਤਰ 'ਚ ਬਿਜਲੀ ਪ੍ਰਬੰਧਨ ਦੀ ਸਮੁੱਚੇ ਤੌਰ 'ਤੇ ਮੁਰਮੰਤ ਦਾ ਕੰਮ ਆਰੰਭ ਹੋ ਗਿਆ ਹੈ, ਜਿਸ ਕਾਰਨ ਲੌਾਗੋਵਾਲ ਦੇ ਵੱਖ-ਵੱਖ ਖੇਤਰਾਂ 'ਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਦੇਰ ਸ਼ਾਮ ਸੰਗਰੂਰ-ਨਾਨਕਿਆਣਾ ਸਾਹਿਬ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਕੁਝ ਦੂਰੀ 'ਤੇ ਭਲਵਾਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੀ ਸ਼ੁਰੂਆਤ 15 ਤੋਂ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਵਿਚ 15 ਜਨਵਰੀ ਤੋਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਕਰਨਗੇ | ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੌਾਗੋਵਾਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਚਮਕੇ

ਲੌਾਗੋਵਾਲ, 11 ਜਨਵਰੀ (ਵਿਨੋਦ)-ਦਿੱਲੀ ਵਿਖੇ ਹੋਈਆਂ 64ਵੀਆਂ ਨੈਸ਼ਨਲ ਪੱਰੀ ਸਕੂਲ ਖੇਡਾਂ ਵੁਸ਼ੂ ਅਤੇ ਥਾਂਗਟਾ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰੁਡੇ ਲੌਾਗੋਵਾਲ ਦੇ ਵਿਦਿਆਰਥੀਆਂ ਨੇ ਸਰੀਰਕ ਸਿੱਖਿਆ ਅਧਿਆਪਕ ਹਰਕੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਇੰਸਪੈਕਟਰ ਬਲਵੰਤ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਲੌਾਗੋਵਾਲ, 11 ਜਨਵਰੀ (ਸ.ਸ. ਖੰਨਾ)-ਸਥਾਨਕ ਥਾਣਾ ਲੌਾਗੋਵਾਲ ਵਿਖੇ ਇੰਸਪੈਕਟਰ ਬਲਵੰਤ ਸਿੰਘ ਵਲੋਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ¢ ਇਨ੍ਹਾਂ ਦਾ ਤਬਾਦਲਾ ਐਸ.ਐਸ.ਪੀ. ਦਫ਼ਤਰ ਸੰਗਰੂਰ ਸਪੈਸ਼ਲ ਸੈੱਲ ਦੀ ਬ੍ਰਾਂਚ ਵਿਚੋਂ ਹੋਇਆ ਹੈ ¢ ਇੰਸਪੈਕਟਰ ਬਲਵੰਤ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨਾਈਵਾਲਾ ਵਿਖੇ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਧਨੌਲਾ ਡਾ: ਕੁਲਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਈਵਾਲਾ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇੰਸਪੈਕਟਰ ਹਰਮੀਤ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਮਨਾਈ ਲੋਹੜੀ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਸਾਂਝੇ ਤੌਰ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਅਲੌਕਿਕ ਨਗਰ ਕੀਰਤਨ ਸਜਾਏ

ਮਾਲੇਰਕੋਟਲਾ, 11 ਜਨਵਰੀ (ਕੁਠਾਲਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ਮੁੱਖ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਨਗਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਪ੍ਰਸ਼ਾਸਨ ਨੇ ਹੁਣੇ ਤੋਂ ਤਿਆਰੀਆਂ ਵਿੱਢੀਆਂ

ਮਲੇਰਕੋਟਲਾ, 11 ਜਨਵਰੀ (ਕੁਠਾਲਾ)- ਦੇਸ਼ ਅੰਦਰ ਭਾਵੇਂ ਹਾਲੇ ਲੋਕ ਸਭਾ ਚੋਣਾਂ ਵਿਚ ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਪਿਆ ਹੈ ਪਰੰਤੂ ਸਬ ਡਿਵੀਜ਼ਨ ਮਲੇਰਕੋਟਲਾ ਅੰਦਰ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਤਿਆਰੀਆਂ ਹੁਣੇ ਤੋਂ ਅਰੰਭ ਦਿੱਤੀਆਂ ਗਈਆਂ ਹਨ | ਅੱਜ ਐਸ.ਡੀ.ਐਮ. ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦਾ ਸਾਲਾਨਾ ਸਮਾਗਮ

ਲੌਾਗੋਵਾਲ,­ 11 ਜਨਵਰੀ (ਵਿਨੋਦ, ਖੰਨਾ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀਅਰ ਸੈਕੰਡਰੀ ਸਕੂਲ) ਲੌਾਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 11 ਜਨਵਰੀ (ਪੁਰੀ) - ਆਮਦਨ ਕਰ ਵਿਭਾਗ ਲੁਧਿਆਣਾ ਦੇ ਪਿ੍ੰਸੀਪਲ ਕਮਿਸ਼ਨਰ ਸ਼੍ਰੀ ਦਵਿੰਦਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਹਿਮਦਗੜ੍ਹ ਵਿਖੇ ਜੁਆਇੰਟ ਕਮਿਸ਼ਨਰ ਸ਼੍ਰੀ ਅਪੂੱਲ ਜੈਸਵਾਲ ਦੀ ਨਿਗਰਾਨੀ ਹੇਠ ਆਮਦਨ ਕਰ ਜਾਗਰੂਕ ਸੈਮੀਨਾਰ ...

ਪੂਰੀ ਖ਼ਬਰ »

ਬਲਜੀਤ ਸਿੰਘ ਗੁਲਾੜੀ ਬਣੇ ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ

ਖਨੌਰੀ, 11 ਜਨਵਰੀ (ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਰਾਹੁਲ ਸਿੱਧੂ ਦੇ ਦਿਸਾਂ ਨਿਰਦੇਸ਼ਾਂ ਦੇ ਤਹਿਤ ਚੌ. ਬਲਜੀਤ ਸਿੰਘ ਗੁਲਾੜੀ ਨੂੰ ਟਰੱਕ ਯੂਨੀਅਨ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਸਮਾਗਮ

ਲੌਾਗੋਵਾਲ, 11 ਜਨਵਰੀ (ਵਿਨੋਦ)- ਨਵੰਬਰ '84 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਹੰੁ ਚੁੱਕ ਸਮਾਗਮ ਅੱਜ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਨਵੀਂ ਅਨਾਜ ਮੰਡੀ ਵਿਖੇ 12 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਦਪਿੰਦਰ ਸਿੰਘ ਢਿੱਲੋਂ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-ਦਪਿੰਦਰ ਸਿੰਘ ਢਿੱਲੋਂ ਸੂਬਾ ਕਮੇਟੀ ਮੈਂਬਰ ਬੀ.ਐਡ ਅਧਿਆਪਕ ਫ਼ਰੰਟ ਪੰਜਾਬ , ਜਗਜੀਤ ਸਿੰਘ ਸਿੱਧੂ ਸੀਨੀਅਰ ਲੈਕਚਰਾਰ ਡਾਈਟ ਬਠਿੰਡਾ, ਬਲਵਿੰਦਰ ਸਿੰਘ ਕੰਗ ਹਨੂਮਾਨਗੜ੍ਹ, ਜੀਵਨਜੋਤ ਸਿੰਘ ਕੈਨੇਡਾ ਦੇ ਸਹੁਰਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ

ਸੰਗਰੂਰ, 11 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਵਿਭਾਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬੈਂਚ ਅਤੇ ਬਾਰ ਨੇ ਉਤਸ਼ਾਹ ਨਾਲ ਮਨਾਈ ਲੋਹੜੀ

ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਅੱਜ ਜ਼ਿਲ੍ਹਾ ਅਦਾਲਤ ਨੇ ਵਿਹੜੇ ਵਿਚ ਜ਼ਿਲ੍ਹਾ ਬੈਂਚ ਅਤੇ ਬਾਰ ਨੇ ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਅਤੇ ਬਾਰ ਦੇ ਕਾਰਜਕਾਰੀ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ | ਮੌਜੂਦ ਜੱਜਾਂ ਅਤੇ ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਗੈਰ ਵਿਗਿਆਨ ਪ੍ਰਚਾਰ 'ਤੇ ਪਾਬੰਦੀ ਲਗਾਏ ਜਾਣ ਦੀ ਮੰਗ

ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਬੈਠਕ ਜੋ ਇਕਾਈ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ 'ਚ ਹੋਈ ਦੌਰਾਨ ਅਖੌਤੀ ਸਿਆਣਿਆਂ ਅਤੇ ਜੋਤਸ਼ੀਆਂ ਨੂੰ ਚੁਨੌਤੀ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਗੈਰ-ਉਪਜਾਊ, ਗੈਰ-ਵਿਗਿਆਨਕ, ਗੈਰ-ਸੰਵਿਧਾਨਿਕ ਪ੍ਰਚਾਰ 'ਤੇ ਪਾਬੰਦੀ ਲਗਾਈ ਜਾਵੇ | ਇਸ ਮੌਕੇ ਪਰਖ-ਪ੍ਰੀਖਿਆ 2018 'ਚ ਮੱਲਾਂ ਮਾਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਬੱਚਿਆਂ ਨੂੰ ਉਸਾਰੂ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ | ਬੈਠਕ ਦੇ ਅੰਤ ਸੁਸਾਇਟੀ ਦਾ ਨਵੇਂ ਸਾਲ ਦਾ ਕਲੰਡਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਸਵਰਨਜੀਤ ਸਿੰਘ, ਲੈਕ: ਕ੍ਰਿਸ਼ਨ ਸਿੰਘ, ਚਮਕੌਰ ਸਿੰਘ ਮਹਿਲਾਂ, ਚਮਕੌਰ ਸਿੰਘ ਘਰਾਚੋਂ, ਸੁਰਜੀਤ ਸਿੰਘ ਭੱਠਲ, ਪ੍ਰਗਟ ਸਿੰਘ, ਗੁਰਦੀਪ ਸਿੰਘ ਲਹਿਰਾ, ਧਰਮਵੀਰ ਸਿੰਘ, ਸੁਖਦੇਵ ਸਿੰਘ ਕਿਸਨਗੜ੍ਹ, ਮਨਧੀਰ ਸਿੰਘ, ਰਮੇਸ਼ ਕੁਮਾਰ ਅਤੇ ਹਰਕੇਸ਼ ਸਿੰਘ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨੰਬਰਦਾਰਾਂ ਨੇ ਸਰਕਾਰ ਤੋਂ 3000 ਰੁਪਏ ਮਹੀਨਾ ਮਹਿੰਗਾਈ ਭੱਤਾ ਮੰਗਿਆ

ਮਲੇਰਕੋਟਲਾ, 11 ਨਵੰਬਰ (ਕੁਠਾਲਾ) - ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮਾਸਿਕ ਮੀਟਿੰਗ ਤਹਿਸੀਲ ਮੀਤ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸਿੰਘ ਸਭਾ ਮਾਲੇਰਕੋਟਲਾ ਵਿਖੇ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਨੰਬਰਦਾਰਾਂ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ 'ਇਹ ਮੇਰਾ ਪੰਜਾਬ' ਨਾਟਕ ਦਾ ਮੰਚਨ

ਮੂਣਕ, 9 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਨਸ਼ਿਆਂ ਦੇ ਰੁਝਾਨ ਨੂੰ ਨੱਥ ਪਾਉਣ ਲਈ ਸ੍ਰੀ ਮੁਹੰਮਦ ਮੁਸਤਫਾ ਡੀ.ਜੀ.ਪੀ.ਐਸ.ਟੀ.ਐਫ. ਦੇ ਹੁਕਮਾਂ ਤਹਿਤ ਸ੍ਰੀ ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਮੂਣਕ ਅਜੈਪਾਲ ਸਿੰਘ ਅਤੇ ...

ਪੂਰੀ ਖ਼ਬਰ »

ਸਰਪੰਚ ਐਸ.ਡੀ.ਐਮ. ਨੂੰ ਮਿਲਿਆ

ਦਿੜ੍ਹਬਾ ਮੰਡੀ, 11 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਦਿਆਲਗੜ੍ਹ ਜੇਜੀਆ ਦੇ ਨਵੇਂ ਚੁਣੇ ਸਰਪੰਚ ਹਰਮਿੰਦਰ ਸਿੰਘ ਠੇਕੇਦਾਰ ਨੇ ਐਸ.ਡੀ.ਐਮ. ਦਿੜ੍ਹਬਾ ਨੂੰ ਪਿੰਡ ਦੀਆ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ | ਸਰਪੰਚ ਹਰਮਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੀਆ ਕਾਫ਼ੀ ...

ਪੂਰੀ ਖ਼ਬਰ »

ਰਾਮਪੁਰਾ ਸਕੂਲ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਭਵਾਨੀਗੜ੍ਹ, 11 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਦੇ ਮਿਡਲ ਸਕੂਲ ਵਿਖੇ ਕੁੜੀਆਂ ਦੀ ਲੋਹੜੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਫੱਗੂਵਾਲਾ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਬਚਪਨ ਸਕੂਲ 'ਚ ਲੋਹੜੀ ਮਨਾਈ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਬਚਪਨ ਇੰਗਲਿਸ਼ ਸਕੂਲ ਵਿਚ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰੋਗਰਾਮ ਪੇਸ਼ ਕਰ ਕੇ ਮਨਾਇਆ ਗਿਆ | ਇਸ ਮੌਕੇ ਰਵਾਇਤੀ ਢੰਗ ਨਾਲ ਲੋਹੜੀ ਬਾਲ ਕੇ ਸਾਰਿਆਂ ਨੇ ਸ਼ਗਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 10 ਜਨਵਰੀ (ਗੁਰਜੀਤ ਸਿੰਘ ਚਹਿਲ) - ਗੁਰਦੁਆਰਾ ਸਿੰਘ ਪਿੰਡ ਫਲੇੜਾ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬ ਅਤੇ ਸਮਾਜ ਸੇਵੀ ਨੇ ਸਕੂਲ ਨੂੰ ਦਿੱਤਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ

ਸ਼ੇਰਪੁਰ, 11 ਜਨਵਰੀ (ਦਰਸ਼ਨ ਸਿੰਘ ਖੇੜੀ) - ਇਲਾਕੇ ਦੀ ਉੱਘੀ ਸ਼ਖ਼ਸੀਅਤ ਅਤੇ ਸਮਾਜ ਸੇਵੀ ਭੋਲਾ ਸਿੰਘ ਸਾਬਕਾ ਐਸ.ਡੀ.ਓ. ਪਾਵਰਕਾਮ (ਅਮਰੀਕਾ) ਨੇ ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀਆਂ ਵਾਲਾ ਸ਼ੇਰਪੁਰ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ | ਸਕੂਲ ਵਿਚ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਾਦੇ ਵਿਆਹ ਅਤੇ ਸਾਦੇ ਭੋਗਾਂ ਦਾ ਹੋਕਾ ਦੇਣ ਵਾਲੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁ: ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਅਵਾਰਾ ਗਾਂ ਕਾਰਨ ਵਾਪਰਿਆ ਹਾਦਸਾ, ਇਕ ਜ਼ਖ਼ਮੀ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਅਵਾਰਾ ਪਸ਼ੂਆਂ ਦੇ ਆਤੰਕ ਦਾ ਅੰਤ ਪਤਾ ਨਹੀਂ ਕਦੋਂ ਹੋਵੇਗਾ ਜਾਂ ਸਾਇਦ ਪ੍ਰਸ਼ਾਸਨ ਅਜੇ ਉਸ ਸਮੇਂ ਦਾ ਇੰਤਜ਼ਾਰ ਕਰ ਰਿਹਾ ਹੈ ਜਦੋਂ ਲੋਕ ਇਸ ਿਖ਼ਲਾਫ਼ ਸੜਕਾਂ 'ਤੇ ਉੱਤਰਨਗੇ | ਬੀਤੀ ਰਾਤ ਅਮਰਗੜ੍ਹ 'ਤੇ ਬਾਗੜੀਆਂ ਦੇ ...

ਪੂਰੀ ਖ਼ਬਰ »

ਖਾਲਸਾ ਬਸਪਾ ਦੇ ਪ੍ਰਧਾਨ ਨਿਯੁਕਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ) - ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਸ੍ਰੀ ਰਛਪਾਲ ਸਿੰਘ ਰਾਜੂ ਸੂਬਾ ਪ੍ਰਧਾਨ ਬੀ.ਐਸ.ਪੀ ਸ੍ਰੀ ਮੇਘ ਰਾਜ ਗਰਗ ਇੰਚਾਰਜ ਪੰਜਾਬ, ਹਰਿਆਣਾ, ਚੰਡੀਗੜ੍ਹ, ਮੱਖਣ ਸਿੰਘ ਸੂਬਾਈ ਜਨਰਲ ਸੈਕਟਰੀ, ਚਮਕੌਰ ਸਿੰਘ ਬੀਰ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਮਲੇਰਕੋਟਲਾ ਦੀ ਨਵੀਂ ਬਾਡੀ ਦੀ ਚੋਣ

ਮਾਲੇਰਕੋਟਲਾ, 11 ਜਨਵਰੀ (ਕੁਠਾਲਾ)-ਰੋਟਰੀ ਕਲੱਬ ਮਿੱਡ ਟਾਊਨ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਸ੍ਰੀ ਹੰਸ ਰਾਜ ਡੁਡੇਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਾਲ 2019-20 ਲਈ ਸ੍ਰੀ ਮਦਨ ਮੋਹਨ ਅਨੇਜਾ ਨੂੰ ਪ੍ਰਧਾਨ, ਸ੍ਰੀ ਪਾਰਸ ਜੈਨ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਜਾਤ ਆਧਾਰਿਤ ਤੇ ਆਰਥਿਕ ਆਧਾਰ 'ਤੇ ਕੀਤਾ ਰਾਖਵਾਂਕਰਨ ਖ਼ਤਰਨਾਕ-ਜਿੱਤਵਾਲ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ)-ਕੇਂਦਰ ਸਰਕਾਰ ਵਲੋਂ ਭਾਰਤ ਵਿਚ ਪਹਿਲਾਂ ਕੀਤੀ ਗਈ ਜਾਤ ਆਧਾਰਿਤ 50 ਫ਼ੀਸਦੀ ਰਾਖਵਾਂ ਕਰਨ ਸੀ ਤੇ ਕੇਂਦਰ ਸਰਕਾਰ ਵਲੋਂ ਹੁਣੇ-ਹੁਣੇ ਸਮਾਪਤ ਹੋਏ ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਦੌਰਾਨ ਇਸ ਵਿਚ 10 ਫ਼ੀਸਦੀ ...

ਪੂਰੀ ਖ਼ਬਰ »

ਰੱਬ ਨੂੰ ਕਿਤੇ ਬਾਹਰ ਲੱਭਣ ਦੀ ਜ਼ਰੂਰਤ ਨਹੀਂ, ਉਹ ਅੰਦਰੇ ਵਸਦਾ ਹੈ-ਢੱਡਰੀਆਂ ਵਾਲੇ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਮੰਨਵੀ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਰੱਖਿਆ ਗਿਆ | ਗੁਰਮਤਿ ਸਮਾਗਮ ਦੇ ਦੂਜੇ ਦਿਨ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 11 ਜਨਵਰੀ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਸਿੰਘ ਪਿੰਡ ਫਲੇੜਾ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ...

ਪੂਰੀ ਖ਼ਬਰ »

ਜਥੇ. ਭਲਵਾਨ ਸਨਮਾਨਿਤ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਰਾਮਪੁਰ ਛੰਨਾ ਤੋਂ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਪੰਚ ਬਣੇ ਬੇਅੰਤ ਸਿੰਘ ਦੇ ਗ੍ਰਹਿ ਵਿਖੇ ਰੱਖੇ ਸਾਦੇ ਸਮਾਗਮ ਦੌਰਾਨ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਅੰਤਿ੍ੰਗ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਛਾਹੜ, 11 ਜਨਵਰੀ (ਜਸਵੀਰ ਸਿੰਘ ਔਜਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਗੀਤ, ਸੰਗੀਤ, ਕੋਰੀਓਗ੍ਰਾਫੀ ਤੋਂ ਇਲਾਵਾ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ | ਸਕੂਲ ਪਿ੍ੰਸੀਪਲ ਮੈਡਮ ਸੁਨੀਤਾ ਰਾਣੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX