ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਖੰਨਾ / ਸਮਰਾਲਾ

ਜ਼ਿਲ੍ਹਾ ਲੁਧਿਆਣਾ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਾਜਵਾ ਨੇ ਚੁਕਾਈ ਸਹੁੰ

ਅਹਿਮਦਗੜ੍ਹ/ ਡੇਹਲੋਂ/ਆਲਮਗੀਰ, 11 ਜਨਵਰੀ (ਪੁਰੀ/ਜਰਨੈਲ ਸਿੰਘ ਪੱਟੀ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਖੰਨਾ ਕੈਟਲ ਫੀਡ ਉਦਯੋਗਪਤੀਆਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਕੈਟਲ ਫੀਡ ਐਸੋਸੀਏਸ਼ਨ ਦਾ ਇਕ ਵਫ਼ਦ ਭਾਜਪਾ ਨੇਤਾ ਅਨੁਜ ਛਾਹੜੀਆ ਨਾਲ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਅਵਿਨਾਸ਼ ਖੰਨਾ ਰਾਹੀਂ ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਨੰੂ ਮਿਲਿਆ | ਫੀਡ ਉਦਯੋਗ ਨੇ ਰਾਜਪਾਲ ਨੂੰ ...

ਪੂਰੀ ਖ਼ਬਰ »

ਭਮਾ ਦਾ ਨਾਮ ਚਰਚਾ ਘਰ ਪੁਲਿਸ ਛਾਉਣੀ 'ਚ ਤਬਦੀਲ

ਮਾਛੀਵਾੜਾ ਸਾਹਿਬ, 11 ਜਨਵਰੀ (ਸੁਖਵੰਤ ਸਿੰਘ ਗਿੱਲ)- ਪੱਤਰਕਾਰ ਛਤਰਪਤੀ ਕਤਲ ਕੇਸ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਅਦਾਲਤ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਹਾੜਾ ਰੋਡ 'ਤੇ ਸਥਿਤ ਪਿੰਡ ਭਮਾ ਕਲਾਂ ਦੇ ...

ਪੂਰੀ ਖ਼ਬਰ »

ਲੜਕੀ ਤੋਂ ਮੋਟਰਸਾਈਕਲ ਖੋਹਿਆ, 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਲੜਕੀ ਤੋਂ ਮੋਟਰਸਾਈਕਲ ਖੋਹਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

15 ਕਿੱਲੋਂ ਚੂਰਾ ਪੋਸਤ ਸਮੇਤ ਇਕ ਕਾਬੂ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ/ਓਬਰਾਏ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਅੱਜ ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ.ਜਗਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਹਰਸਿਮਰਤ ਸਿੰਘ, ਇੰਸਪੈਕਟਰ ਮਨਜੀਤ ਸਿੰਘ ...

ਪੂਰੀ ਖ਼ਬਰ »

48 ਗੱਟੂ ਚਾਈਨਾ ਡੋਰ ਸਮੇਤ ਕਾਬੂ, ਮਾਮਲਾ ਦਰਜ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਚਾਈਨਾ ਡੋਰ ਵੇਚਣ ਵਾਲਿਆਂ ਨੰੂ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ. ਜਗਵਿੰਦਰ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਕਰਮਚਾਰੀ ਵਰਿੰਦਰ ਸਿੰਘ ਵਾਸੀ ਵਾਰਡ ਨੰਬਰ-23 ਉੱਤਮ ਨਗਰ ਖੰਨਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਗਤ ਕਾਲੋਨੀ ਵਾਸੀ ਇਕ ਵਿਅਕਤੀ, ਇਕ ਔਰਤ ਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ 353, 332, 156 ਅਧੀਨ ਮਾਮਲਾ ਦਰਜ਼ ਕਰਕੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਜੀ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਰਾੜਾ ਸਾਹਿਬ, 11 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਮੁੱਖ ਮਹਿਮਾਨ ਮਿਸਿਜ਼ ਅਮਿਤਾ ਮਿੱਤਲ ਦੁਆਰਾ ਲਗਾਈ ਗਈ | ਇਸ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਦੋਰਾਹਾ ਤੇ ਆਸ-ਪਾਸ ਦੇ ਖੇਤਰ 'ਚ ਰਹੇ ਸਖ਼ਤ ਸੁਰੱਖਿਆ ਪ੍ਰਬੰਧ

ਦੋਰਾਹਾ, 11 ਜਨਵਰੀ (ਜਸਵੀਰ ਝੱਜ)-ਦੋਰਾਹਾ ਸ਼ਹਿਰ ਅਤੇ ਆਸਪਾਸ ਦੇ ਇਲਾਕੇ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ 'ਤੇ ਐੱਸ.ਐੱਚ.ਓ. ਥਾਣਾ ਦੋਰਾਹਾ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਲੋਹੜੀ ਦੇ ਤਿਉਹਾਰ ਤੇ ਖ਼ਾਸ ਕਰਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਦੇ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਜੋਧਾਂ, 11 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ ਪਰਿਵਾਰ ਵਲੋਂ ਜਰਸੀਆਂ ਦਿੱਤੀਆਂ ਗਈਆਂ | ਐਨ.ਆਰ.ਆਈ. ਪਰਿਵਾਰ ਵਲੋਂ ਸਕੂਲ ਦੇ 110 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦਿੱਤੀਆਂ ਗਈਆਂ ਜਿਨ੍ਹਾਂ ...

ਪੂਰੀ ਖ਼ਬਰ »

ਬਾਬਾ ਗਣਪਤੀ ਸੇਵਾ ਸੰਘ ਵਲੋਂ ਗਣਪਤੀ ਜੀ ਦੀ ਨਵੀਂ ਪਾਲਕੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਬਾਬਾ ਗਣਪਤੀ ਸੇਵਾ ਸੰਘ ਵਲੋਂ ਸ਼ਹਿਰ ਵਿਚ ਪ੍ਰਭਾਤ ਫੇਰੀਆਂ ਤੇ ਸ਼ੋਭਾ ਯਾਤਰਾ ਲਈ ਗਣਪਤੀ ਜੀ ਦੀ ਖ਼ੂਬਸੂਰਤ ਪਾਲਕੀ ਸਾਹਿਬ ਦਾ ਨਿਰਮਾਣ ਕਰਵਾਇਆ ਗਿਆ ਹੈ | ਬੀਤੀ ਰਾਤ ਬਾਬਾ ਗਣਪਤੀ ਸੇਵਾ ਸੰਘ ਦੇ ਦਫ਼ਤਰ ਜਗਤ ...

ਪੂਰੀ ਖ਼ਬਰ »

ਪਿੰਡ ਕੌੜੀ ਦੇ ਪ੍ਰਾਇਮਰੀ ਸਕੂਲ ਵਿਖੇ ਸਮਾਗਮ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿੱਦਿਆ ਦੇ ਸੁਧਾਰ ਲਈ ਸਾਲਾਨਾ ਸਮਾਗਮ ਅਧੀਨ ਕੜੀ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਖੰਨਾ 2 ਵਿਖੇ ਅੱਜ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕਾ ਮੈਡਮ ਹਰਪਿੰਦਰ ਕੌਰ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ

ਦੋਰਾਹਾ, 11 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ¢ ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਹਰਸ਼ਿਤਾ ਨੇ ਰਾਸ਼ਟਰੀ ਬਾਕਸਿੰਗ 'ਚ ਚਾਂਦੀ ਦਾ ਤਗਮਾ ਜਿੱਤਿਆ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸ਼ਿਤਾ ਨੇ ਮੁੰਬਈ ਮਹਾਰਾਸ਼ਟਰ ਵਿਖੇ ਬਾਕਸਿੰਗ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਾਦੀ ਦਾ ਤਮਗ਼ਾ ...

ਪੂਰੀ ਖ਼ਬਰ »

ਪੀ. ਟੀ. ਏ. ਦੀ ਮਾਸਿਕ ਇਕੱਤਰਤਾ ਦੌਰਾਨ ਸਕੂਲ ਦੀ ਕਾਰਗੁਜ਼ਾਰੀ ਦੀ ਕੀਤੀ ਪੜਚੋਲ

ਸਮਰਾਲਾ, 11 ਜਨਵਰੀ (ਸੁਰਜੀਤ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੀ ਅਧਿਆਪਕ-ਮਾਪੇ ਸੰਸਥਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਵਿਨੋਦ ਕੁਮਾਰ ਅਗਰਵਾਲ ਅਤੇ ਐੱਸ.ਐੱਸ.ਸੀ. ਪ੍ਰਧਾਨ ਅਮਰਨਾਥ ਟਾਗਰਾ ਦੀ ਮੌਜੂਦਗੀ ਵਿਚ ਹੋਈ¢ ਮੈਂਬਰਾਂ ਵਲੋਂ ਸਕੂਲ ਦੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 11 ਜਨਵਰੀ (ਪੁਰੀ) - ਅਹਿਮਦਗੜ੍ਹ ਵਿਖੇ ਜੁਆਇੰਟ ਕਮਿਸ਼ਨਰ ਅਪੁੱਲ ਜੈਸਵਾਲ ਦੀ ਨਿਗਰਾਨੀ ਹੇਠ ਆਮਦਨ ਕਰ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜੈਨ ਕੁੰਦਨ ਹਾਲ ਵਿਖੇ ਆਯੋਜਿਤ ਸਮਾਗਮ ਵਿਚ ਸ਼ਹਿਰ ਦੇ ਵੱਖ-ਵੱਖ ਵਪਾਰਿਕ ਤੇ ਸਮਾਲ ਸਕੇਲ ਇੰਡਸਟਰੀ ...

ਪੂਰੀ ਖ਼ਬਰ »

20 ਦੀ ਬਰਨਾਲਾ ਰੈਲੀ 'ਚ ਵਲੰਟੀਅਰ ਵੱਡੀ ਗਿਣਤੀ 'ਚ ਕਰਨਗੇ ਸ਼ਮੂਲੀਅਤ-ਦਿਆਲਪੁਰਾ

ਮਾਛੀਵਾੜਾ ਸਾਹਿਬ, 11 ਜਨਵਰੀ (ਮਨੋਜ ਕੁਮਾਰ)- ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਮਾਲਵਾ ਜ਼ੋਨ ਦੀ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਹਲਕਾ ਸਮਰਾਲਾ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਜਗਤਾਰ ਸਿੰਘ ਦਿਆਲਪੁਰ ਦੀ ...

ਪੂਰੀ ਖ਼ਬਰ »

ਲੋਕ ਕਲਾਵਾਂ ਕੌ ਾਸਲ ਪੰਜਾਬ ਤੇ ਮੁਹੱਲਾ ਸੁਧਾਰ ਕਮੇਟੀ ਨੇ ਲੜਕੀਆਂ ਦੀ ਲੋਹੜੀ ਮਨਾਈ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਕ ਕਲਾਵਾਂ ਤੇ ਸਭਿਆਚਾਰਕ ਕੌਾਸਲ ਪੰਜਾਬ ਵਲੋਂ ਮੁਹੱਲਾ ਸੁਧਾਰ ਕਮੇਟੀ, ਵਾਰਡ ਨੰਬਰ 13 ਤੇ 14 ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਨਗਰ ਤੇ ਗੁਰੂ ਨਾਨਕ ਨਗਰ ਨਿਵਾਸੀਆਂ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਨੇ ਲੋਹੜੀ ਮਨਾਈ

ਏ. ਐਸ. ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ 'ਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਗੱਗੜਮਾਜਰਾ ਦੀ ਨਵੀਂ ਚੁਣੀ ਅਕਾਲੀ ਪੰਚਾਇਤ ਦਾ ਤਲਵੰਡੀ ਵਲੋਂ ਸਨਮਾਨ

ਬੀਜਾ, 11 ਜਨਵਰੀ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਗੱਗੜਮਾਜਰਾ ਵਿਖੇ ਅਕਾਲੀ ਪੰਚਾਇਤ ਬਣਨ ਦੀ ਖ਼ੁਸ਼ੀ 'ਚ ਨੰਬਰਦਾਰ ਕੌਰ ਸਿੰਘ ਦੇ ਘਰ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੋਪਾਲ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਖੰਨਾ 11 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਜਨਵਰੀ 2019 ਦਿਨ ਐਤਵਾਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਕਰਵਾਏ ਜਾ ਰਹੇ ਹਨ | ਜਿਸ 'ਚ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆਂ ਰਣਜੀਤ ਨਗਰ 'ਚ ਸਮਾਗਮ, ਪ੍ਰਭਾਤ ਫੇਰੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮਲੇਰਕੋਟਲਾ ਰੋਡ ਦੇ ਰਣਜੀਤ ਨਗਰ 'ਚ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਵਿਚ ਭਗਵਤ ਗੀਤਾ ਦੀ ਕਥਾ ਸੁਣਾਈ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਦੇਵੀ ਦਵਾਲਾ ਮੰਦਰ ਵਿਖੇ ਸ੍ਰੀਮਦ ਭਾਗਵਤ ਮਹਾਂ-ਪੁਰਾਣ ਦੇ ਪਹਿਲੇ ਦਿਨ ਦੀ ਕਥਾ ਸ੍ਰੀ ਉਧਵ ਨੇ ਮਹਾ ਰਿਸ਼ੀਨਾਰਦ ਦਾ ਭਗਤੀ ਅਤੇ ਸਨੰਤ ਕੁਮਾਰਾਂ ਨਾਲ ਸੰਵਾਦ ਸੁਣਾਏ¢ ਕਥਾਵਾਚਕ ਮੌਕੇ ਕਲਯੁਗ ਵਿਚ ਸ੍ਰੀਮਦ ਭਾਗਵਤ ਕਥਾ ਹੀ ...

ਪੂਰੀ ਖ਼ਬਰ »

ਗੱਗੜਮਾਜਰਾ ਦੀ ਨਵੀਂ ਚੁਣੀ ਅਕਾਲੀ ਪੰਚਾਇਤ ਦਾ ਤਲਵੰਡੀ ਵਲੋਂ ਸਨਮਾਨ

ਬੀਜਾ, 11 ਜਨਵਰੀ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਗੱਗੜਮਾਜਰਾ ਵਿਖੇ ਅਕਾਲੀ ਪੰਚਾਇਤ ਬਣਨ ਦੀ ਖ਼ੁਸ਼ੀ 'ਚ ਨੰਬਰਦਾਰ ਕੌਰ ਸਿੰਘ ਦੇ ਘਰ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੋਪਾਲ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਵਿਚ ਭਗਵਤ ਗੀਤਾ ਦੀ ਕਥਾ ਸੁਣਾਈ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਦੇਵੀ ਦਵਾਲਾ ਮੰਦਰ ਵਿਖੇ ਸ੍ਰੀਮਦ ਭਾਗਵਤ ਮਹਾਂ-ਪੁਰਾਣ ਦੇ ਪਹਿਲੇ ਦਿਨ ਦੀ ਕਥਾ ਸ੍ਰੀ ਉਧਵ ਨੇ ਮਹਾ ਰਿਸ਼ੀਨਾਰਦ ਦਾ ਭਗਤੀ ਅਤੇ ਸਨੰਤ ਕੁਮਾਰਾਂ ਨਾਲ ਸੰਵਾਦ ਸੁਣਾਏ¢ ਕਥਾਵਾਚਕ ਮੌਕੇ ਕਲਯੁਗ ਵਿਚ ਸ੍ਰੀਮਦ ਭਾਗਵਤ ਕਥਾ ਹੀ ...

ਪੂਰੀ ਖ਼ਬਰ »

ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆਂ ਰਣਜੀਤ ਨਗਰ 'ਚ ਸਮਾਗਮ, ਪ੍ਰਭਾਤ ਫੇਰੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮਲੇਰਕੋਟਲਾ ਰੋਡ ਦੇ ਰਣਜੀਤ ਨਗਰ 'ਚ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਸਾਬਕਾ ਬੀ.ਪੀ.ਈ.ਓ. ਗੁਰਦੇਵ ਸਿੰਘ ਬਲਾਲਾ ਨੂੰ ਸ਼ਰਧਾਂਜਲੀਆਂ

ਸਮਰਾਲਾ, 11 ਜਨਵਰੀ (ਬਲਜੀਤ ਸਿੰਘ ਬਘੌਰ)- ਸਿੱਖਿਆ ਵਿਭਾਗ ਤੋਂ ਬਤੌਰ ਬੀ.ਪੀ.ਈ.ਓ. ਦੇ ਅਹੁਦੇ ਤੋਂ ਸੇਵਾਮੁਕਤ ਹੋਏ ਗੁਰਦੇਵ ਸਿੰਘ ਬਲਾਲਾ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਕਤਲ ਕੇਸ ਦੇ ਫ਼ੈਸਲੇ ਸਬੰਧੀ ਖੰਨਾ ਪੁਲਿਸ ਅੱਜ ਵੀ ਰਹੀ ਚੌਕਸ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਪੰਚਕੂਲਾ ਦੀ ਸੀ. ਬੀ. .ਆਈ. ਅਦਾਲਤ ਵਲੋਂ ਅੱਜ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਿਖ਼ਲਾਫ਼ ਫ਼ੈਸਲੇ ਕਾਰਨ ਖੰਨਾ ਪੁਲਿਸ ਚੌਕਸ ਤੇ ਸਰਗਰਮ ਰਹੀ¢ ਇਲਾਕੇ ਦੇ ਨਾਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 13 ਅਧਿਆਪਕਾਂ ਨੂੰ ਨੋਟਿਸ ਜਾਰੀ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-10ਵੀਂ ਤੇ 12ਵੀਂ ਮਾਰਚ 2018 ਦੀ ਸਾਲਾਨਾ ਪ੍ਰੀਖਿਆ ਦੇ ਮੁਲਾਂਕਣ ਦੌਰਾਨ ਲਾਪਰਵਾਹੀ ਵਰਤਣ 'ਤੇ ਸਿੱਖਿਆ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 13 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ¢ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 11 ਜਨਵਰੀ (ਅਮਰਜੀਤ ਸਿੰਘ)-ਸਕੂਟਰ ਦਾ ਸੰਤੁਲਨ ਵਿਗੜ ਜਾਣ ਕਾਰਨ ਡਿੱਗ ਕੇ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਲਖਵੀਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਰਹੌਣ ਨੇ ਕਿਹਾ ਕਿ ਮੈਂ ਜਦੋਂ ਜੀ. ਟੀ. ਰੋਡ 'ਤੇ ਪੇਂਟ ਦਾ ਸਾਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਾਜਵਾ ਨੇ ਚੁਕਾਈ ਸਹੁੰ

(ਸਫਾ 7 ਦੀ ਬਾਕੀ)


ਮਨੋਂ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ | ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੀ ਦੇਣ ਹੈ ਅੱਜ 50 ਫ਼ੀਦਸੀ ਔਰਤਾਂ ਦੀ ਪੰਚਾਂਇਤਾਂ 'ਚ ਭਾਈਵਾਲੀ ਬਣੀ ਹੈ | ਸਮਾਗਮ 'ਚ 941 ਪਿੰਡਾਂ ਦੇ ਪੰਚ-ਸਰਪੰਚ, 25 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 13 ਬਲਾਕ ਦੇ 236 ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ | ਸਮਾਗਮ 'ਚ ਕਰੀਬ 10 ਹਜਾਰ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਤੇ ਵਿਧਾਇਕ ਸ. ਅਮਰੀਕ ਸਿੰਘ ਸਮਰਾਲਾ, ਸ. ਗੁਰਕੀਰਤ ਸਿੰਘ ਕੋਟਲੀ, ਡਾ ਕੁਲਦੀਪ ਸਿੰਘ ਵੈਦ, ਸ. ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ, ਸਤਵਿੰਦਰ ਬਿੱਟੀ, ਡਾ. ਅਮਰ ਸਿੰਘ ਬੋਪਾਰਾਏ, ਸ. ਕਮਲਜੀਤ ਸਿੰਘ ਕੱੜਵਲ, ਸ. ਗੁਰਦੇਵ ਸਿੰਘ ਲਾਪਰਾਂ, ਸ. ਪਰਮਜੀਤ ਸਿੰਘ ਘਵੱਦੀ, ਸ. ਹਰਬਖ਼ਸ਼ ਸਿੰਘ ਖਗੂੰੜਾ, ਪ੍ਰਧਾਨ ਜਿੱਪੀ ਮਾਜਰੀ, ਸੈਂਪੀ ਭੱਠਲ ਭਨੋਹੜ, ਰਣਜੀਤ ਸਿੰਘ ਮਾਂਗਟ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੀ ਅਗਵਾਈ ਹੇਠ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਵੀ ਹਾਜ਼ਰ ਸੀ |



ਖ਼ਬਰ ਸ਼ੇਅਰ ਕਰੋ

ਜੀ.ਟੀ. ਰੋਡ 'ਤੇ ਨਾਜਾਇਜ਼ ਕਬਜ਼ਿਆਂ ਵਾਲੇ ਫਿਰ ਅੱਗੇ ਵਧੇ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ 'ਤੇ ਨਾਜਾਇਜ਼ ਕਬਜ਼ੇ ਕਰੀਂ ਬੈਠੇ ਮੰਜਾ ਮਾਰਕੀਟ ਵਿਚ ਵੱਡੇ-ਵੱਡੇ ਟੈਂਟ ਲਗਾ ਕੇ ਕੱਪੜੇ, ਮੂੰਗਫਲੀ, ਅਤੇ ਹੋਰ ਸਾਮਾਨ ਵੇਚਣ ਵਾਲਿਆਂ ਤੇ ਖੰਨਾ ਪ੍ਰਸ਼ਾਸਨ ਕਦੋਂ ਅਸਲੀ ਕਾਰਵਾਈ ਕਰੇਗਾ ਜਾਂ ਸਿਰਫ਼ ਨਾਜਾਇਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX