ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  11 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  40 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੁਕਵਾਈ ਸਹੁੰ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਵਾਉਣ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਤਹਿਤ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖ਼ਾਂ ਦੀ ਅਗਵਾਈ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਘਾਟ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ-ਬੀਬੀ ਘਨੌਰੀ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਖੇਤਰ ਨਾਲ ਸਬੰਧਤ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਜੋੜ ਮੇਲਾ 19 ਤੋਂ 21 ਤੱਕ

ਤਪਾ ਮੰਡੀ, 11 ਜਨਵਰੀ (ਵਿਜੇ ਸ਼ਰਮਾ)- ਨੇੜਲੇ ਪਿੰਡ ਦਰਾਜ-ਦਰਾਕਾ ਿਲੰਕ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਸਮਾਗਮ ਸਬੰਧੀ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਗਨਦੀਪ ਕੌਰ ਭੋਤਨਾ ਜ਼ਿਲ੍ਹਾ ਪੱਧਰੀ ਗਣਿਤ, ਸਾਇੰਸ ਮੇਲੇ 'ਚੋਂ ਰਹੀ ਅੱਵਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਗਣਿਤ ਸਾਇੰਸ ਮੇਲਾ ਜੋ ਕੇ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ੍ਰੀਮਤੀ ਮਨਿੰਦਰ ਕੌਰ ਅਤੇ ਡਿਪਟੀ ਡੀ.ਈ.ਓ. ਸ੍ਰੀ ਸ਼ਿਵਪਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੇ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਉਰਫ਼ ਪਾਚਾ ਵਾਸੀ ਨਮੋਲ ਜ਼ਿਲ੍ਹਾ ਸੰਗਰੂਰ ਨੂੰ ਐਡਵੋਕੇਟ ਸ੍ਰੀ ਅਸ਼ਵਨੀ ਕੁਮਾਰ ਮਹਿਤਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਾਇੱਜ਼ਤ ਬਰੀ ਕਰ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਹਮੀਦੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਨੂੰ ਘਰੋਂ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ | ਜਿਸ ਦੀ ਬਾਅਦ ਵਿਚ ਸ਼ਨਾਖ਼ਤ ਜੱਗਾ ਸਿੰਘ ਵਾਸੀ ਨਮੋਲ ਵਜੋਂ ਹੋਈ | ਪੁਲਿਸ ਨੇ ਥਾਣਾ ਠੁੱਲੀਵਾਲ ਵਿਖੇ 8 ਮਈ 2018 ਨੂੰ ਮੁਕੱਦਮਾ ਨੰ: 27, ਧਾਰਾ 363, 366 ਏ., 376 ਡੀ, 120 ਆਈ.ਪੀ.ਸੀ. ਐਾਡ ਸੈਕਸ਼ਨ 6 ਦੀ ਪੋ੍ਰਟੈਕਸ਼ਨ ਆਫ਼ ਚਿਲਡਰਨ ਫੌਰਮ ਸੈਕਸੂਅਲ ਓਫੈਂਸ ਐਕਟ 2012 ਤਹਿਤ ਪਰਚਾ ਦਰਜ ਕਰ ਕੇ ਜੇਲ੍ਹ ਭੇਜ ਦਿੱਤਾ ਸੀ | ਸਥਾਨਕ ਅਦਾਲਤ ਵਿਚ ਚੱਲੀ ਅਦਾਲਤੀ ਕਾਰਵਾਈ ਦੌਰਾਨ ਬਚਾਓ ਪੱਖ ਦੇ ਐਡਵੋਕੇਟ ਸ੍ਰੀ ਅਸ਼ਵਨੀ ਕੁਮਾਰ ਮਹਿਤਾ ਵਲੋਂ ਦਿੱਤੀਆਂ ਗਈਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਨੇ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਨੂੰ ਬਾਇੱਜ਼ਤ ਬਰੀ ਕਰ ਦਿੱਤਾ |


ਖ਼ਬਰ ਸ਼ੇਅਰ ਕਰੋ

ਛੀਨੀਵਾਲ ਕਲਾਂ 'ਚ ਦਸਤਾਰ-ਏ-ਪਸਾਰ ਮੁਕਾਬਲਾ ਅੱਜ ਤੋਂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪੰਜਵਾਂ ਦਸਤਾਰ-ਏ-ਪਸਾਰ ਮੁਕਾਬਲਾ 12 ਅਤੇ 13 ਜਨਵਰੀ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸਾਡੀ ਸੰਸਥਾ ਵਿਖੇ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਮਦਰ ਟੀਚਰ ਕ੍ਰੈਚ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਤਿਉਹਾਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਪਹਿਲੇ ਪੜਾਅ ਦੌਰਾਨ 5 ਹਜ਼ਾਰ ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ¢ ਅੱਜ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਨਿਰਭੈ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਨਿਰਭੈ ਸਿੰਘ ਸਿੱਧੂ ਪੱੁਤਰ ਦਰਸ਼ਨ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਭਾਈ ਨਰਿੰਦਰਜੀਤ ਸਿੰਘ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਕੂਲ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਤਪਾ ਦੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਨੇ ਲੋਹੜੀ ਮਨਾਈ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਸ਼ਹਿਣਾ ਵਲੋਂ ਸਰਕਾਰੀ ਵਿਹੜਾ ਦੇ ਸੈਂਟਰ ਨੰ: 53 ਵਿਖੇ 10 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ | ਇਸ ਸਮੇਂ ਮੈਡਮ ਨਿਤਿਕਾ ਢੀਂਗਰਾ ਸੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ਕੁਝ ਸਾਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ ਭਲਕੇ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਬਰਨਾਲਾ-ਮਾਨਸਾ ਰੋਡ ਰੂੜੇਕੇ ਕਲਾਂ ਵਿਖੇ ਸ਼ੁਰੂ ਕੀਤੇ ਗਏ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ 13 ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣ ਸਨਮਾਨਿਤ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)- ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਕ ਚੇਅਰਮੈਨ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੱੁਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਜ਼ਿਲ੍ਹਾ ਪੱਧਰੀ ਨਰਸਿੰਗ ਲਾਈਵ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਨਰਸਿੰਗ ਰਜਿਸਟੇ੍ਰਸ਼ਨ ਅਤੇ ਟਰੈਕਿੰਗ ਸਿਸਟਮ ਇਨਰੋਲਮੈਂਟ (ਐਨ.ਆਰ.ਟੀ.ਐਸ.) ਨੂੰ ਲਾਗੂ ਕਰ ਕੇ ਨਰਸਾਂ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਪੰਜਵਾਂ ਹਾਕੀ ਟੂਰਨਾਮੈਂਟ ਆਰੰਭ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਛੀਨੀਵਾਲ ਕਲਾਂ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX