ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੁਕਵਾਈ ਸਹੁੰ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਵਾਉਣ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਤਹਿਤ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖ਼ਾਂ ਦੀ ਅਗਵਾਈ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਘਾਟ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ-ਬੀਬੀ ਘਨੌਰੀ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਖੇਤਰ ਨਾਲ ਸਬੰਧਤ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਰੜਕ ਰਹੀ ਘਾਟ ਨੰੂ ਜਲਦ ਪੂਰਾ ਕਰਨ ਲਈ ਪਸ਼ੂ ਪਾਲਨ ਮੰਤਰੀ ਬਲਵੀਰ ਸਿੰਘ ਸਿੱਧੂ ਨੰੂ ਜਾਣੂ ਕਰਵਾਇਆ ਗਿਆ ਹੈ | ਇਸ ਸਮੇਂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਖੇਤਰ ਨਾਲ ਸਬੰਧਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਜਦੋਂ ਹੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਸਥਿਤ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਅਮਲੇ ਦੀਆਂ ਖਾਲੀ ਅਸਾਮੀਆਂ ਦੀ ਘਾਟ ਤੋਂ ਉਨ੍ਹਾਂ ਨੰੂ ਜਾਣੂ ਕਰਵਾਇਆ ਗਿਆ ਤਾਂ ਉਨ੍ਹਾਂ ਵਲੋਂ ਤੁਰੰਤ ਹੀ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆਸ, ਜਿਸ 'ਤੇ ਅੱਜ ਪਸ਼ੂ ਪਾਲਨ ਵਿਭਾਗ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਹਲਕੇ ਦੇ ਲੋਕਾਂ ਦੀ ਮੰਗ ਅਨੁਸਾਰ ਵਿਭਾਗ ਨਾਲ ਸਬੰਧਤ ਖਾਲੀ ਅਸਾਮੀਆਂ ਨੰੂ ਤੁਰੰਤ ਪੂਰਾ ਕਰਵਾਉਣ ਦਾ ਭਰੋਸਾ ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ ਨੰੂ ਦਿੱਤਾ ਗਿਆ | ਇਸ ਸਮੇਂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਹਲਕੇ ਅਧੀਨ ਪੈਂਦੀਆਂ ਸਮੂਹ ਗਊਸ਼ਾਲਾ ਵਿਚ ਵੀ ਲੋੜੀਂਦੀਆਂ ਸਹੂਲਤਾਂ ਦੀ ਘਾਟ ਨੰੂ ਪੰਜਾਬ ਸਰਕਾਰ ਪਾਸੋਂ ਪੂਰਾ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਸ ਸਮੇਂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਕੁਮਾਰ ਜਿੰਦਲ ਵਲੋਂ ਪਸੂ ਹਸਪਤਾਲਾਂ ਵਿਚ ਲੋੜੀਂਦੀਆਂ ਖਾਲੀ ਅਸਾਮੀਆਂ ਨੰੂ ਪੂਰਾ ਕਰਨ ਅਤੇ ਇਕ ਮੰਗ ਪੱਤਰ ਵੀ ਪਸ਼ੂ ਪਾਲਨ ਮੰਤਰੀ ਨੰੂ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਜੋੜ ਮੇਲਾ 19 ਤੋਂ 21 ਤੱਕ

ਤਪਾ ਮੰਡੀ, 11 ਜਨਵਰੀ (ਵਿਜੇ ਸ਼ਰਮਾ)- ਨੇੜਲੇ ਪਿੰਡ ਦਰਾਜ-ਦਰਾਕਾ ਿਲੰਕ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਸਮਾਗਮ ਸਬੰਧੀ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਗਨਦੀਪ ਕੌਰ ਭੋਤਨਾ ਜ਼ਿਲ੍ਹਾ ਪੱਧਰੀ ਗਣਿਤ, ਸਾਇੰਸ ਮੇਲੇ 'ਚੋਂ ਰਹੀ ਅੱਵਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਗਣਿਤ ਸਾਇੰਸ ਮੇਲਾ ਜੋ ਕੇ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ੍ਰੀਮਤੀ ਮਨਿੰਦਰ ਕੌਰ ਅਤੇ ਡਿਪਟੀ ਡੀ.ਈ.ਓ. ਸ੍ਰੀ ਸ਼ਿਵਪਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੇ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਉਰਫ਼ ਪਾਚਾ ਵਾਸੀ ਨਮੋਲ ਜ਼ਿਲ੍ਹਾ ਸੰਗਰੂਰ ਨੂੰ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਦਸਤਾਰ-ਏ-ਪਸਾਰ ਮੁਕਾਬਲਾ ਅੱਜ ਤੋਂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪੰਜਵਾਂ ਦਸਤਾਰ-ਏ-ਪਸਾਰ ਮੁਕਾਬਲਾ 12 ਅਤੇ 13 ਜਨਵਰੀ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸਾਡੀ ਸੰਸਥਾ ਵਿਖੇ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਮਦਰ ਟੀਚਰ ਕ੍ਰੈਚ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਤਿਉਹਾਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਪਹਿਲੇ ਪੜਾਅ ਦੌਰਾਨ 5 ਹਜ਼ਾਰ ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ¢ ਅੱਜ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਨਿਰਭੈ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਨਿਰਭੈ ਸਿੰਘ ਸਿੱਧੂ ਪੱੁਤਰ ਦਰਸ਼ਨ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਭਾਈ ਨਰਿੰਦਰਜੀਤ ਸਿੰਘ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਕੂਲ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਤਪਾ ਦੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਨੇ ਲੋਹੜੀ ਮਨਾਈ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਸ਼ਹਿਣਾ ਵਲੋਂ ਸਰਕਾਰੀ ਵਿਹੜਾ ਦੇ ਸੈਂਟਰ ਨੰ: 53 ਵਿਖੇ 10 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ | ਇਸ ਸਮੇਂ ਮੈਡਮ ਨਿਤਿਕਾ ਢੀਂਗਰਾ ਸੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ਕੁਝ ਸਾਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ ਭਲਕੇ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਬਰਨਾਲਾ-ਮਾਨਸਾ ਰੋਡ ਰੂੜੇਕੇ ਕਲਾਂ ਵਿਖੇ ਸ਼ੁਰੂ ਕੀਤੇ ਗਏ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ 13 ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣ ਸਨਮਾਨਿਤ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)- ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਕ ਚੇਅਰਮੈਨ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੱੁਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਜ਼ਿਲ੍ਹਾ ਪੱਧਰੀ ਨਰਸਿੰਗ ਲਾਈਵ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਨਰਸਿੰਗ ਰਜਿਸਟੇ੍ਰਸ਼ਨ ਅਤੇ ਟਰੈਕਿੰਗ ਸਿਸਟਮ ਇਨਰੋਲਮੈਂਟ (ਐਨ.ਆਰ.ਟੀ.ਐਸ.) ਨੂੰ ਲਾਗੂ ਕਰ ਕੇ ਨਰਸਾਂ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਪੰਜਵਾਂ ਹਾਕੀ ਟੂਰਨਾਮੈਂਟ ਆਰੰਭ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਛੀਨੀਵਾਲ ਕਲਾਂ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX