ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  3 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  8 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  14 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  11 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  18 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  20 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  40 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  42 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੁਕਵਾਈ ਸਹੁੰ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਵਾਉਣ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਤਹਿਤ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖ਼ਾਂ ਦੀ ਅਗਵਾਈ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਘਾਟ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ-ਬੀਬੀ ਘਨੌਰੀ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਖੇਤਰ ਨਾਲ ਸਬੰਧਤ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਜੋੜ ਮੇਲਾ 19 ਤੋਂ 21 ਤੱਕ

ਤਪਾ ਮੰਡੀ, 11 ਜਨਵਰੀ (ਵਿਜੇ ਸ਼ਰਮਾ)- ਨੇੜਲੇ ਪਿੰਡ ਦਰਾਜ-ਦਰਾਕਾ ਿਲੰਕ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਸਮਾਗਮ ਸਬੰਧੀ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਗਨਦੀਪ ਕੌਰ ਭੋਤਨਾ ਜ਼ਿਲ੍ਹਾ ਪੱਧਰੀ ਗਣਿਤ, ਸਾਇੰਸ ਮੇਲੇ 'ਚੋਂ ਰਹੀ ਅੱਵਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਗਣਿਤ ਸਾਇੰਸ ਮੇਲਾ ਜੋ ਕੇ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ੍ਰੀਮਤੀ ਮਨਿੰਦਰ ਕੌਰ ਅਤੇ ਡਿਪਟੀ ਡੀ.ਈ.ਓ. ਸ੍ਰੀ ਸ਼ਿਵਪਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੇ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਉਰਫ਼ ਪਾਚਾ ਵਾਸੀ ਨਮੋਲ ਜ਼ਿਲ੍ਹਾ ਸੰਗਰੂਰ ਨੂੰ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਦਸਤਾਰ-ਏ-ਪਸਾਰ ਮੁਕਾਬਲਾ ਅੱਜ ਤੋਂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪੰਜਵਾਂ ਦਸਤਾਰ-ਏ-ਪਸਾਰ ਮੁਕਾਬਲਾ 12 ਅਤੇ 13 ਜਨਵਰੀ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸਾਡੀ ਸੰਸਥਾ ਵਿਖੇ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਮਦਰ ਟੀਚਰ ਕ੍ਰੈਚ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਤਿਉਹਾਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਪਹਿਲੇ ਪੜਾਅ ਦੌਰਾਨ 5 ਹਜ਼ਾਰ ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ¢ ਅੱਜ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਨਿਰਭੈ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਨਿਰਭੈ ਸਿੰਘ ਸਿੱਧੂ ਪੱੁਤਰ ਦਰਸ਼ਨ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਭਾਈ ਨਰਿੰਦਰਜੀਤ ਸਿੰਘ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਕੂਲ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਤਪਾ ਦੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਨੇ ਲੋਹੜੀ ਮਨਾਈ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਸ਼ਹਿਣਾ ਵਲੋਂ ਸਰਕਾਰੀ ਵਿਹੜਾ ਦੇ ਸੈਂਟਰ ਨੰ: 53 ਵਿਖੇ 10 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ | ਇਸ ਸਮੇਂ ਮੈਡਮ ਨਿਤਿਕਾ ਢੀਂਗਰਾ ਸੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ਕੁਝ ਸਾਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ ਭਲਕੇ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਬਰਨਾਲਾ-ਮਾਨਸਾ ਰੋਡ ਰੂੜੇਕੇ ਕਲਾਂ ਵਿਖੇ ਸ਼ੁਰੂ ਕੀਤੇ ਗਏ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ 13 ਜਨਵਰੀ ਨੂੰ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਕੀਤਾ ਜਾਵੇਗਾ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਦੱਸਿਆ ਕਿ ਸਾਡੀ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਮਰਾਟ ਕਲਾਸ ਰੂਮ, ਸਵਿਮਿੰਗ ਪੂਲ, ਸ਼ੂਟਿੰਗ ਰੇਂਜ, ਸੈਂਡ ਪਿੱਚ, ਇੰਨਡੋਰ ਅਤੇ ਆਊਟ ਡੋਰ ਖੇਡਾਂ, ਛੋਟੇ ਬੱਚਿਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ | ਉਦਘਾਟਨੀ ਸਮਾਰੋਹ ਦੌਰਾਨ ਸੇਂਟ ਜੇਵੀਅਰ ਕੌਾਸਲ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ, ਹੋਰ ਵਿਸ਼ੇਸ਼ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਭਰ ਵਿਚੋਂ ਵੱਡੀ ਗਿਣਤੀ ਸੰਗਤਾਂ ਸ਼ਮੂਲੀਅਤ ਕਰਨਗੀਆਂ | ਉਦਘਾਟਨੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣ ਸਨਮਾਨਿਤ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)- ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਕ ਚੇਅਰਮੈਨ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੱੁਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਜ਼ਿਲ੍ਹਾ ਪੱਧਰੀ ਨਰਸਿੰਗ ਲਾਈਵ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਨਰਸਿੰਗ ਰਜਿਸਟੇ੍ਰਸ਼ਨ ਅਤੇ ਟਰੈਕਿੰਗ ਸਿਸਟਮ ਇਨਰੋਲਮੈਂਟ (ਐਨ.ਆਰ.ਟੀ.ਐਸ.) ਨੂੰ ਲਾਗੂ ਕਰ ਕੇ ਨਰਸਾਂ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਪੰਜਵਾਂ ਹਾਕੀ ਟੂਰਨਾਮੈਂਟ ਆਰੰਭ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਛੀਨੀਵਾਲ ਕਲਾਂ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX