ਤਾਜਾ ਖ਼ਬਰਾਂ


ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  8 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  17 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  41 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  56 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  59 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  1 minute ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੁਕਵਾਈ ਸਹੁੰ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਵਾਉਣ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਤਹਿਤ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖ਼ਾਂ ਦੀ ਅਗਵਾਈ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਘਾਟ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ-ਬੀਬੀ ਘਨੌਰੀ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਖੇਤਰ ਨਾਲ ਸਬੰਧਤ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਜੋੜ ਮੇਲਾ 19 ਤੋਂ 21 ਤੱਕ

ਤਪਾ ਮੰਡੀ, 11 ਜਨਵਰੀ (ਵਿਜੇ ਸ਼ਰਮਾ)- ਨੇੜਲੇ ਪਿੰਡ ਦਰਾਜ-ਦਰਾਕਾ ਿਲੰਕ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਸਮਾਗਮ ਸਬੰਧੀ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਗਨਦੀਪ ਕੌਰ ਭੋਤਨਾ ਜ਼ਿਲ੍ਹਾ ਪੱਧਰੀ ਗਣਿਤ, ਸਾਇੰਸ ਮੇਲੇ 'ਚੋਂ ਰਹੀ ਅੱਵਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਗਣਿਤ ਸਾਇੰਸ ਮੇਲਾ ਜੋ ਕੇ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ੍ਰੀਮਤੀ ਮਨਿੰਦਰ ਕੌਰ ਅਤੇ ਡਿਪਟੀ ਡੀ.ਈ.ਓ. ਸ੍ਰੀ ਸ਼ਿਵਪਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੇ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਉਰਫ਼ ਪਾਚਾ ਵਾਸੀ ਨਮੋਲ ਜ਼ਿਲ੍ਹਾ ਸੰਗਰੂਰ ਨੂੰ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਦਸਤਾਰ-ਏ-ਪਸਾਰ ਮੁਕਾਬਲਾ ਅੱਜ ਤੋਂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪੰਜਵਾਂ ਦਸਤਾਰ-ਏ-ਪਸਾਰ ਮੁਕਾਬਲਾ 12 ਅਤੇ 13 ਜਨਵਰੀ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸਾਡੀ ਸੰਸਥਾ ਵਿਖੇ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਮਦਰ ਟੀਚਰ ਕ੍ਰੈਚ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਤਿਉਹਾਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ਮਨਰੇਗਾ ਸਕੀਮ ਤਹਿਤ ਲੱਖਾਂ ਰੁਪਏ ਦੀ ਰਾਸ਼ੀ ਖ਼ਰਚ ਕਰ ਕੇ ਨਵੀਂ ਦਿੱਖ ਦੇਣ ਦੀ ਯੋਜਨਾ ਹੁਣ ਰੰਗ ਲਿਆਉਣ ਲੱਗੀ ਹੈ | ਜਿਸ ਅਧੀਨ ਮਾਡਲ ਸਕੂਲ ਵਜੋਂ ਤਿਆਰ ਹੋਏ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਸਮੇਤ ਹੋਰ ਕਲਾਸਾਂ ਵਿਚ ਨਵੇਂ ਦਾਖ਼ਲੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸਕੀਮ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ ਨੰੂ ਵੀ ਲੱਖਾਂ ਰੁਪਏ ਖ਼ਰਚ ਕਰ ਕੇ ਨਵੀਂ ਦਿੱਖ ਦਿੱਤੀ ਗਈ ਸੀ | ਜਾਣਕਾਰੀ ਅਨੁਸਾਰ ਸਕੂਲ ਮੁੱਖ ਅਧਿਆਪਕ ਬਲੌਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਅਤੇ ਪ੍ਰਵਾਸੀਆਂ ਭਾਰਤੀਆਂ ਪਾਸੋਂ ਮਿਲੇ ਭਰਪੂਰ ਸਹਿਯੋਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਉਸ ਸਮੇਂ ਦੇ ਬੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਦੀ ਅਗਵਾਈ ਹੇਠ 6 ਲੱਖ 80 ਹਜ਼ਾਰ ਰੁਪਏ ਮਨਰੇਗਾ ਅਧੀਨ ਖ਼ਰਚ ਕਰ ਕੇ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ ਨੂੰ ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਕਰ ਕੇ ਨਵੀਂ ਦਿੱਖ ਦੇ ਦਿੱਤੀ ਗਈ | ਮਾਡਲ ਸਕੂਲ ਵਜੋਂ ਰੰਗ ਰੋਗਨ ਕਰ ਕੇ ਤਿਆਰ ਕੀਤੇ ਸਕੂਲ ਦੇ ਕਮਰਿਆਂ ਨੂੰ ਦਿੱਤੀ ਗਈ ਰੇਲ ਗੱਡੀ ਦੀ ਦਿੱਖ ਸਮੇਤ ਗਣਿਤ ਪਾਰਕ, ਸਕੂਲ 'ਚ ਇੰਟਰਲਾਕ ਟਾਈਲਾਂ ਦਾ ਫ਼ਰਸ਼, ਸਵੇਰ ਦੀ ਸਭਾ ਲਈ ਤਿਆਰ ਕਰਵਾਈ ਵਿਸ਼ੇਸ਼ ਸਟੇਜ ਨੇ ਪਿੰਡ ਦੇ ਨੰਨੇ੍ਹ ਬੱਚਿਆਂ ਅਤੇ ਉਨ੍ਹਾਂ ਮਾਪਿਆਂ ਨੂੰ ਚਾਂਈ-ਚਾਂਈ ਸਰਕਾਰੀ ਸਕੂਲ ਬੱਚਿਆਂ ਵਿਚ ਦਾਖਲਾ ਕਰਵਾਉਣ ਉਤਸ਼ਾਹਿਤ ਕਰ ਦਿੱਤਾ | ਸਕੂਲ ਮੁਖੀ ਬਲੌਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਵਿਚ ਲਿਖੇ ਮਨੋਬਲ ਵਧਾਊ ਸ਼ੇਅਰ ਜਿੱਥੇ ਸਕੂਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਸਕੂਲ ਵਿਚ ਆਉਣ ਵਾਲੇ ਹਰ ਵਿਅਕਤੀ ਨੂੰ ਮਨਮੋਹਕ ਦਿਖਾਈ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਨੰੂ ਨਵੀਂ ਦਿੱਖ ਦੇਣ ਨਾਲ ਬੱਚਿਆਂ ਦੇ ਨਵੇਂ ਦਾਖ਼ਲੇ ਵਿਚ ਦਿਨੋਂ ਦਿਨ ਅਥਾਹ ਵਾਧਾ ਹੋ ਰਿਹਾ ਹੈ |


ਖ਼ਬਰ ਸ਼ੇਅਰ ਕਰੋ

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਪਹਿਲੇ ਪੜਾਅ ਦੌਰਾਨ 5 ਹਜ਼ਾਰ ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ¢ ਅੱਜ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਨਿਰਭੈ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਨਿਰਭੈ ਸਿੰਘ ਸਿੱਧੂ ਪੱੁਤਰ ਦਰਸ਼ਨ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਭਾਈ ਨਰਿੰਦਰਜੀਤ ਸਿੰਘ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਕੂਲ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਤਪਾ ਦੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਨੇ ਲੋਹੜੀ ਮਨਾਈ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਸ਼ਹਿਣਾ ਵਲੋਂ ਸਰਕਾਰੀ ਵਿਹੜਾ ਦੇ ਸੈਂਟਰ ਨੰ: 53 ਵਿਖੇ 10 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ | ਇਸ ਸਮੇਂ ਮੈਡਮ ਨਿਤਿਕਾ ਢੀਂਗਰਾ ਸੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ਕੁਝ ਸਾਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ ਭਲਕੇ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਬਰਨਾਲਾ-ਮਾਨਸਾ ਰੋਡ ਰੂੜੇਕੇ ਕਲਾਂ ਵਿਖੇ ਸ਼ੁਰੂ ਕੀਤੇ ਗਏ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ 13 ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣ ਸਨਮਾਨਿਤ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)- ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਕ ਚੇਅਰਮੈਨ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੱੁਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਜ਼ਿਲ੍ਹਾ ਪੱਧਰੀ ਨਰਸਿੰਗ ਲਾਈਵ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਨਰਸਿੰਗ ਰਜਿਸਟੇ੍ਰਸ਼ਨ ਅਤੇ ਟਰੈਕਿੰਗ ਸਿਸਟਮ ਇਨਰੋਲਮੈਂਟ (ਐਨ.ਆਰ.ਟੀ.ਐਸ.) ਨੂੰ ਲਾਗੂ ਕਰ ਕੇ ਨਰਸਾਂ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਪੰਜਵਾਂ ਹਾਕੀ ਟੂਰਨਾਮੈਂਟ ਆਰੰਭ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਛੀਨੀਵਾਲ ਕਲਾਂ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX