ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  17 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  29 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  41 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  57 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 minute ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  37 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼ : ਪੰਜਾਬ ਨੇ 3 ਸੋਨ ਸਮੇਤ ਜਿੱਤੇ 8 ਤਗ਼ਮੇ

ਜਲੰਧਰ, 11 ਜਨਵਰੀ (ਜਤਿੰਦਰ ਸਾਬੀ)- ਪੁਣੇ ਵਿਖੇ ਚੱਲ ਰਹੀਆਂ 'ਖੇਲੋ ਇੰਡੀਆ' ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਗ਼ਮਿਆਂ ਸਣੇ ਕੁੱਲ 8 ਤਗ਼ਮੇ ਜਿੱਤੇ | ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ...

ਪੂਰੀ ਖ਼ਬਰ »

ਭਾਰਤ ਬਨਾਮ ਆਸਟ੍ਰੇਲੀਆ : ਇਕ ਦਿਨਾ ਲੜੀ ਦਾ ਪਹਿਲਾ ਮੈਚ ਅੱਜ

ਸਿਡਨੀ, 11 ਜਨਵਰੀ (ਏਜੰਸੀ)- ਟੈਸਟ 'ਚ ਸਫ਼ਲਤਾ ਦੇ ਬਾਅਦ ਗੈਰ-ਜ਼ਰੂਰੀ ਵਿਵਾਦ ਦਾ ਸਾਹਮਣਾ ਕਰ ਰਹੀ ਭਾਰਤੀ ਟੀਮ ਆਸਟ੍ਰੇਲੀਆ ਿਖ਼ਲਾਫ਼ ਸਨਿਚਰਵਾਰ ਨੂੰ ਇੱਥੇ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਅੰਤਰਰਾਸ਼ਟਰੀ ਲੜੀ ਦੇ ਨਾਲ ਵਿਸ਼ਵ ਕੱਪ ਦੀ ਆਪਣੀ ਤਿਆਰੀ ਨੂੰ ...

ਪੂਰੀ ਖ਼ਬਰ »

ਪਾਂਡਿਆ ਤੇ ਰਾਹੁਲ ਜਾਂਚ ਪੂਰੀ ਹੋਣ ਤੱਕ ਮੁਅੱਤਲ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਅਤੇ ਕੇ.ਐਲ. ਰਾਹੁਲ ਨੂੰ ਔਰਤਾਂ 'ਤੇ ਉਨ੍ਹਾਂ ਦੀ ਵਿਵਾਦਿਤ ਟਿੱਪਣੀ ਲਈ ਜਾਂਚ ਲੰਬਿਤ ਰਹਿਣ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ | ਬੀ.ਸੀ.ਸੀ.ਆਈ. ਦੀ ਪ੍ਰਸ਼ਾਸਕਾਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ | ...

ਪੂਰੀ ਖ਼ਬਰ »

ਆਟੋ ਡਰਾਈਵਰ ਦੀ ਬੇਟੀ ਦੀ ਕ੍ਰਿਕਟ ਅੰਡਰ-16 ਟੀਮ ਲਈ ਚੋਣ

ਬੈਂਗਲੁਰੂ, 11 ਜਨਵਰੀ (ਏਜੰਸੀ)- 7 ਜਨਵਰੀ 2019 ਦੇ ਦਿਨ 15 ਸਾਲਾ ਨਗਮਾ ਦੀ ਜ਼ਿੰਦਗੀ ਨਾਲ ਇਕ ਅਹਿਮ ਉਪਲੱਬਧੀ ਜੁੜ ਗਈ | ਨਗਮਾ ਨੂੰ ਇਹ ਪਤਾ ਲੱਗਾ ਕਿ ਉਸ ਦੀ ਕਰਨਾਟਕ ਅੰਡਰ-16 ਲੜਕੀਆਂ ਦੀ ਟੀਮ ਲਈ ਚੋਣ ਹੋ ਗਈ ਹੈ | ਜ਼ੋਨਲ ਪੱਧਰ ਤੱਕ ਖੇਡ ਚੁੱਕੀ ਨਗਮਾ ਲਈ ਇਹ ਸਫ਼ਰ ਅਸਾਨ ਨਹੀਂ ਸੀ | ਉਸ ਦੇ ਪਿਤਾ ਆਟੋ ਡਰਾਈਵਰ ਹਨ | ਘਰ ਦੀ ਆਰਥਿਕ ਸਥਿਤੀ ਬਹੁਤੀ ਚੰਗੀ ਨਹੀਂ ਹੈ | ਪਰ ਨਗਮਾ ਨੂੰ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਦਾ ਪੂਰਾ ਸਾਥ ਮਿਲਿਆ ਹੈ | ਨਗਮਾ ਦੇ ਪਿਤਾ ਰਹਿਮਾਨ ਸ਼ਰੀਫ਼ ਨੂੰ ਜਦ ਆਪਣੀ ਬੇਟੀ ਦੇ ਖੇਡ ਪ੍ਰਤੀ ਜਾਨੂੰਨ ਦਾ ਪਤਾ ਲੱਗਾ ਤਾਂ ਉਨ੍ਹਾਂ ਪੈਸੇ ਦਾ ਪ੍ਰਵਾਹ ਕੀਤੇ ਬਿਨਾਂ ਉਸ ਦਾ ਦਾਖਲਾ ਕਰਨਾਟਕ ਇੰਸਟੀਚਿਊਟ ਆਫ਼ ਕ੍ਰਿਕਟ 'ਚ ਕਰਵਾ ਦਿੱਤਾ | ਇੰਸਟੀਚਿਊਟ 'ਚ ਨਗਮਾ ਨੂੰ ਕੋਚ ਦੇ ਤੌਰ 'ਤੇ ਇਰਫ਼ਾਨ ਸੈਤ ਮਿਲੇ | ਇਰਫ਼ਾਨ ਨਗਮਾ ਦੀ ਤੇਜ਼ਬਾਜ਼ੀ ਤੋਂ ਏਨਾ ਪ੍ਰਭਾਵਿਤ ਹੋਏ ਕਿ ਉਨ੍ਹਾਂ ਨਗਮਾ ਦੇ ਨਾਲ-ਨਾਲ ਉਨ੍ਹਾਂ ਦੇ ਦੋ ਭਰਾਵਾਂ ਨੂੰ ਵੀ ਮੁਫ਼ਤ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ | ਇਰਫ਼ਾਨ ਨੇ ਕਿਹਾ ਕਿ ਅੰਡਰ-16 'ਚ ਚੋਣ ਹੋਣ ਤੋਂ ਪਹਿਲਾਂ ਨਗਮਾ ਨੇ ਇੰਗਲੈਂਡ ਦੀ ਟੀਮ ਨਾਲ ਕ੍ਰਿਕਟ ਖੇਡੀ ਸੀ, ਤਦ ਇੰਗਲੈਂਡ ਦੇ ਿਖ਼ਡਾਰੀ ਉਸ ਦੀ ਗੇਂਦਬਾਜ਼ੀ ਦੇਖ ਦੇ ਹੈਰਾਨ ਰਹਿ ਗਏ ਸਨ | ਨਗਮਾ ਫਿਲਹਾਲ 11 ਜਨਵਰੀ ਨੂੰ ਸ਼ੁਰੂ ਹੋਏ 30 ਓਵਰਾਂ ਦੇ ਮੈੈਚ ਦਾ ਹਿੱਸਾ ਹੈ | ਇਰਫ਼ਾਨ ਅਨੁਸਾਰ ਚੋਣ ਲਈ 90 ਲੜਕੀਆਂ ਆਈਆਂ ਸਨ | ਇਨ੍ਹਾਂ 'ਚ 15 ਚੁਣੀਆਂ ਗਈਆਂ ਲੜਕੀਆਂ 'ਚੋਂ ਇਕ ਨਗਮਾ ਹੈ |


ਖ਼ਬਰ ਸ਼ੇਅਰ ਕਰੋ

ਬੀਹਲਾ ਵਿਖੇ ਤਿੰਨ ਰੋਜ਼ਾ ਕਬੱਡੀ ਕੱਪ ਦਾ ਆਗਾਜ਼

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ, ਯੁਵਕ ਸੇਵਾਵਾਂ ਕਲੱਬ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਬੀਹਲਾ ਵਿਖੇ ਤਿੰਨ ਰੋਜ਼ਾ ਕਬੱਡੀ ਕੱਪ ਸ਼ੁਰੂ ਹੋ ਗਿਆ | ਇਸ ਸਾਲਾਨਾ ਕਬੱਡੀ ਕੱਪ ...

ਪੂਰੀ ਖ਼ਬਰ »

ਰੁੜਕਾ ਕਲਾਂ ਦਾ 35ਵਾਂ ਖੇਡ ਮੇਲਾ 3, 4 ਅਤੇ 5 ਫਰਵਰੀ ਨੂੰ

ਰੁੜਕਾ ਕਲਾਂ, 11 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ (ਜਲੰਧਰ) ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰੁੜਕਾ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 35ਵਾਂ ਖੇਡ ਮੇਲਾ 3, 4 ਅਤੇ 5 ਫਰਵਰੀ 2019 ਨੂੰ ਪਿੰਡ ਰੁੜਕਾ ਕਲਾਂ ਵਿਖੇ ...

ਪੂਰੀ ਖ਼ਬਰ »

ਬੇਰ ਕਲਾਂ ਦਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਸਮਾਪਤ

ਮਲੌਦ, 11 ਜਨਵਰੀ (ਸਹਾਰਨ ਮਾਜਰਾ)-ਫਰੈਂਡਜ਼ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ, ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲੇ, ਪ੍ਰਧਾਨ ਪਰਵਿੰਦਰ ਸਿੰਘ ਇਟਲੀ, ਚੇਅਰਮੈਨ ਜੈਲਦਾਰ ਪਲਵਿੰਦਰ ਸਿੰਘ, ਸਰਪ੍ਰਸਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX