ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼ : ਪੰਜਾਬ ਨੇ 3 ਸੋਨ ਸਮੇਤ ਜਿੱਤੇ 8 ਤਗ਼ਮੇ

ਜਲੰਧਰ, 11 ਜਨਵਰੀ (ਜਤਿੰਦਰ ਸਾਬੀ)- ਪੁਣੇ ਵਿਖੇ ਚੱਲ ਰਹੀਆਂ 'ਖੇਲੋ ਇੰਡੀਆ' ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਗ਼ਮਿਆਂ ਸਣੇ ਕੁੱਲ 8 ਤਗ਼ਮੇ ਜਿੱਤੇ | ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ...

ਪੂਰੀ ਖ਼ਬਰ »

ਭਾਰਤ ਬਨਾਮ ਆਸਟ੍ਰੇਲੀਆ : ਇਕ ਦਿਨਾ ਲੜੀ ਦਾ ਪਹਿਲਾ ਮੈਚ ਅੱਜ

ਸਿਡਨੀ, 11 ਜਨਵਰੀ (ਏਜੰਸੀ)- ਟੈਸਟ 'ਚ ਸਫ਼ਲਤਾ ਦੇ ਬਾਅਦ ਗੈਰ-ਜ਼ਰੂਰੀ ਵਿਵਾਦ ਦਾ ਸਾਹਮਣਾ ਕਰ ਰਹੀ ਭਾਰਤੀ ਟੀਮ ਆਸਟ੍ਰੇਲੀਆ ਿਖ਼ਲਾਫ਼ ਸਨਿਚਰਵਾਰ ਨੂੰ ਇੱਥੇ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਅੰਤਰਰਾਸ਼ਟਰੀ ਲੜੀ ਦੇ ਨਾਲ ਵਿਸ਼ਵ ਕੱਪ ਦੀ ਆਪਣੀ ਤਿਆਰੀ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰੇਗੀ | ਰਾਹੁਲ ਦੀ ਇਕ ਟੀ.ਵੀ. ਸ਼ੋਅ ਦੌਰਾਨ ਔਰਤਾਂ ਿਖ਼ਲਾਫ਼ ਟਿੱਪਣੀ ਨਾਲ ਭਾਰਤੀ ਟੀਮ ਦਾ ਧਿਆਨ ਭੰਗ ਹੋਇਆ ਹੋਵੇਗਾ | ਟੀਮ ਪ੍ਰਬੰਧਨ ਨੇ ਪਹਿਲੇ ਇਕ ਦਿਨਾ ਮੈਚ ਲਈ ਿਖ਼ਡਾਰੀਆਂ ਦੀ ਸੋਧੀ ਹੋਈ ਸੂਚੀ ਦਾ ਐਲਾਨ ਨਹੀਂ ਕੀਤਾ ਹੈ | ਪਾਂਡਿਆ ਦੀ ਗੈਰ-ਮੌਜੂਦਗੀ ਦਾ ਮਤਲਬ ਹੈ ਕਿ ਭਾਰਤ ਨੂੰ ਆਪਣੀ ਗੇਂਦਬਾਜ਼ੀ ਹਮਲਾਵਰ ਕਰਨ ਲਈ ਬਦਲਾਅ ਕਰਨਾ ਪੈ ਸਕਦਾ ਹੈ | ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਪਹਿਲਾਂ ਹੀ ਮੌਜੂਦਾ ਲੜੀ ਅਤੇ ਨਿਊਜ਼ੀਲੈਂਡ ਦੌਰੇ ਤੋਂ ਆਰਾਮ ਦਿੱਤਾ ਗਿਆ ਹੈ | ਭੁਵਨੇਸ਼ਵਰ ਦਾ ਖੇਡਣਾ ਤੈਅ ਹੈ ਅਤੇ ਇਹ ਕੋਹਲੀ 'ਤੇ ਨਿਰਭਰ ਕਰਦਾ ਹੈ ਕਿ ਪਾਂਡਿਆ ਦੀ ਗੈਰ-ਮੌਜੂਦਗੀ 'ਚ ਉਹ ਤਿੰਨ ਤੇਜ਼ ਗੇਂਦਬਾਜ਼ਾਂ ਦੇ ਹਮਲਾਵਰ ਰੁਖ ਨਾਲ ਉਤਰਦੇ ਹਨ ਜਾਂ ਨਹੀਂ | ਭਾਰਤ ਆਸਟ੍ਰੇਲੀਆ ਿਖ਼ਲਾਫ਼ ਇਕ ਦਿਨਾ ਮੈਚਾਂ ਦੇ ਆਪਣੇ ਖਰਾਬ ਰਿਕਾਰਡ ਨੂੰ ਸੁਧਾਰਨਾ ਚਾਹੇਗਾ | ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 7.50 ਵਜੇ ਸ਼ੁਰੂ ਹੋਵੇਗਾ |


ਖ਼ਬਰ ਸ਼ੇਅਰ ਕਰੋ

ਪਾਂਡਿਆ ਤੇ ਰਾਹੁਲ ਜਾਂਚ ਪੂਰੀ ਹੋਣ ਤੱਕ ਮੁਅੱਤਲ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਅਤੇ ਕੇ.ਐਲ. ਰਾਹੁਲ ਨੂੰ ਔਰਤਾਂ 'ਤੇ ਉਨ੍ਹਾਂ ਦੀ ਵਿਵਾਦਿਤ ਟਿੱਪਣੀ ਲਈ ਜਾਂਚ ਲੰਬਿਤ ਰਹਿਣ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ | ਬੀ.ਸੀ.ਸੀ.ਆਈ. ਦੀ ਪ੍ਰਸ਼ਾਸਕਾਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ | ...

ਪੂਰੀ ਖ਼ਬਰ »

ਆਟੋ ਡਰਾਈਵਰ ਦੀ ਬੇਟੀ ਦੀ ਕ੍ਰਿਕਟ ਅੰਡਰ-16 ਟੀਮ ਲਈ ਚੋਣ

ਬੈਂਗਲੁਰੂ, 11 ਜਨਵਰੀ (ਏਜੰਸੀ)- 7 ਜਨਵਰੀ 2019 ਦੇ ਦਿਨ 15 ਸਾਲਾ ਨਗਮਾ ਦੀ ਜ਼ਿੰਦਗੀ ਨਾਲ ਇਕ ਅਹਿਮ ਉਪਲੱਬਧੀ ਜੁੜ ਗਈ | ਨਗਮਾ ਨੂੰ ਇਹ ਪਤਾ ਲੱਗਾ ਕਿ ਉਸ ਦੀ ਕਰਨਾਟਕ ਅੰਡਰ-16 ਲੜਕੀਆਂ ਦੀ ਟੀਮ ਲਈ ਚੋਣ ਹੋ ਗਈ ਹੈ | ਜ਼ੋਨਲ ਪੱਧਰ ਤੱਕ ਖੇਡ ਚੁੱਕੀ ਨਗਮਾ ਲਈ ਇਹ ਸਫ਼ਰ ਅਸਾਨ ...

ਪੂਰੀ ਖ਼ਬਰ »

ਬੀਹਲਾ ਵਿਖੇ ਤਿੰਨ ਰੋਜ਼ਾ ਕਬੱਡੀ ਕੱਪ ਦਾ ਆਗਾਜ਼

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ, ਯੁਵਕ ਸੇਵਾਵਾਂ ਕਲੱਬ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਬੀਹਲਾ ਵਿਖੇ ਤਿੰਨ ਰੋਜ਼ਾ ਕਬੱਡੀ ਕੱਪ ਸ਼ੁਰੂ ਹੋ ਗਿਆ | ਇਸ ਸਾਲਾਨਾ ਕਬੱਡੀ ਕੱਪ ...

ਪੂਰੀ ਖ਼ਬਰ »

ਰੁੜਕਾ ਕਲਾਂ ਦਾ 35ਵਾਂ ਖੇਡ ਮੇਲਾ 3, 4 ਅਤੇ 5 ਫਰਵਰੀ ਨੂੰ

ਰੁੜਕਾ ਕਲਾਂ, 11 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ (ਜਲੰਧਰ) ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰੁੜਕਾ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 35ਵਾਂ ਖੇਡ ਮੇਲਾ 3, 4 ਅਤੇ 5 ਫਰਵਰੀ 2019 ਨੂੰ ਪਿੰਡ ਰੁੜਕਾ ਕਲਾਂ ਵਿਖੇ ...

ਪੂਰੀ ਖ਼ਬਰ »

ਬੇਰ ਕਲਾਂ ਦਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਸਮਾਪਤ

ਮਲੌਦ, 11 ਜਨਵਰੀ (ਸਹਾਰਨ ਮਾਜਰਾ)-ਫਰੈਂਡਜ਼ ਸਪੋਰਟਸ ਕਲੱਬ ਬੇਰ ਕਲਾਂ ਵਲੋਂ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ, ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲੇ, ਪ੍ਰਧਾਨ ਪਰਵਿੰਦਰ ਸਿੰਘ ਇਟਲੀ, ਚੇਅਰਮੈਨ ਜੈਲਦਾਰ ਪਲਵਿੰਦਰ ਸਿੰਘ, ਸਰਪ੍ਰਸਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX