ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਤਿੰਨ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹਰੇਕ ਅੱਖ ਜਗਮੀਤ ਸਿੰਘ ਦੇ ਹਲਕੇ ਬਰਨਬੀ ਸਾਊਥ 'ਤੇ

ਟੋਰਾਂਟੋ, 11 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਓਾਟਾਰੀਓ, ਕਿਊਬਕ ਅਤੇ ਬਿ੍ਟਿਸ਼ ਕੋਲੰਬੀਆ ਸੂਬਿਆਂ ਦੇ 3 ਸੰਸਦੀ ਹਲਕਿਆਂ ਯੌਰਕ-ਸਿਮਕੋ, ਆਊਟਰ ਮਾਊਾਟ ਤੇ ਬਰਨਬੀ ਸਾਊਥ 'ਚ ਜ਼ਿਮਨੀ ਚੋਣਾਂ 25 ਫ਼ਰਵਰੀ ਨੂੰ ਹਨ | ਰਾਜਨੀਤਕ ਖੇਮਿਆਂ 'ਚ ਇਸ ਸਮੇਂ ਸਭ ਤੋਂ ਵੱਧ ...

ਪੂਰੀ ਖ਼ਬਰ »

ਕੈਨੇਡਾ ਦੀ ਕੈਬਨਿਟ 'ਚ ਫੇਰਬਦਲ ਸੋਮਵਾਰ ਨੂੰ

ਟੋਰਾਂਟੋ, 11 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ 'ਚ ਸੋਮਵਾਰ ਨੂੰ ਫੇਰਬਦਲ ਕੀਤਾ ਜਾਵੇਗਾ | ਬੀਤੇ ਦਿਨ ਕੈਬਨਿਟ ਮੰਤਰੀ ਸਕਾਟ ਬ੍ਰਾਈਸਨ ਵਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਜਸਟਿਨ ਟਰੂਡੋ ਨੇ ਕਿਹਾ ਸੀ ਕਿ ...

ਪੂਰੀ ਖ਼ਬਰ »

ਐਡੀਲੇਡ ਤੋਂ ਲੇਬਰ ਉਮੀਦਵਾਰ ਐਡਰੀਆ ਮਾਈਕਲ ਨੇ ਗੁਰੂ ਘਰ 'ਚ ਅਰਦਾਸ ਉਪਰੰਤ ਚੋਣ ਮੁਹਿੰਮ ਆਰੰਭੀ

ਐਡੀਲੇਡ, 11 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਸੰਸਦ ਮੈਂਬਰ ਲਈ ਇਨਫੀਲਡ ਤੇ ਚੈਲਨਮ ਹਲਕੇ ਤੋਂ ਖਾਲੀ ਹੋਈਆਂ 2 ਸੀਟਾਂ ਲਈ ਚੋਣਾਂ 9 ਫਰਵਰੀ ਨੂੰ ਹੋਣਗੀਆਂ | ਇਨਫੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਡਰੀਆ ਮਾਈਕਲ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਰਸਲ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾਧੜੀ ਮਾਮਲੇ 'ਚ ਪੰਜਾਬੀ ਮਾਂ-ਪੁੱਤ ਨੂੰ ਕੈਦ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਵਲੋਂ ਇਕ ਬੈਂਕ ਦੇ ਕਰਮਚਾਰੀਆਂ ਦੀ ਮਦਦ ਨਾਲ 7 ਲੱਖ ਪੌਾਡ ਤੋਂ ਵੱਧ ਰਕਮ ਖੁਰਦ ਬੁਰਦ ਕਰਨ ਵਾਲੇ ਪੰਜਾਬੀ ਮਾਂ ਪੁੱਤ ਨੂੰ ਕ੍ਰਮਵਾਰ 4 ਸਾਲ ਅਤੇ 2 ਸਾਲ 9 ਮਹੀਨੇ ਦੀ ਸਜ਼ਾ ਸੁਣਾਈ ਹੈ | ਸੁਣਵਾਈ ...

ਪੂਰੀ ਖ਼ਬਰ »

ਡਰਬੀ ਵਿਖੇ ਬੱਚਿਆਂ ਦਾ ਕੀਰਤਨ ਦਰਬਾਰ ਕਰਵਾਇਆ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ 'ਚ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੱਚਿਆਂ ਦਾ ਕੀਰਤਨ ਦਰਬਾਰ ਕਰਵਾਇਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਹਰਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਕੁਝ ਸਾਲਾਂ ਤੋਂ ਉਹ ਗੁਰੂ ਘਰ ਦੇ ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਮਿਆਂਮਾਰ-ਹਾਈਕੋਰਟ ਵਲੋਂ 'ਰਾਇਟਰਸ' ਪੱਤਰਕਾਰਾਂ ਦੀ ਸਜ਼ਾ ਬਰਕਰਾਰ

ਯੰਗੂਨ, 11 ਜਨਵਰੀ (ਏਜੰਸੀ)-ਦੇਸ਼ ਦੀਆਂ ਖ਼ੁਫ਼ੀਆ ਜਾਣਕਾਰੀਆਂ ਦਾ ਖੁਲਾਸਾ ਕਰਨ ਦੇ ਦੋਸ਼ ਹੇਠ 7 ਸਾਲ ਦੀ ਕੈਦ ਭੁਗਤ ਰਹੇ 'ਰਾਇਟਰਸ' ਖ਼ਬਰ ਏਜੰਸੀ ਦੇ 2 ਪੱਤਰਕਾਰਾਂ, ਵਾ ਲੋਨ (32) ਅਤੇ ਕਿਆਵ ਸੋਈ ਓ (28) ਦੀ ਅਪੀਲ ਮਿਆਂਮਾਰ ਦੇ ਹਾਈਕੋਰਟ ਨੇੇ ਰੱਦ ਕਰਦਿਆਂ ਉਨ੍ਹਾਂ ਦੀ ਸਜ਼ਾ ...

ਪੂਰੀ ਖ਼ਬਰ »

ਪੱਤਰਕਾਰ ਖਸ਼ੋਗੀ ਦੀ ਹੱਤਿਆ ਦੇ 100 ਦਿਨ ਬਾਅਦ ਅਮਰੀਕੀ ਸੰਸਦ ਮੈਂਬਰਾਂ ਨੇ ਕੀਤੀ ਸ਼ੋਕ ਸਭਾ

ਵਾਸ਼ਿੰਗਟਨ, 11 ਜਨਵਰੀ (ਏਜੰਸੀ)-ਅਮਰੀਕਾ ਦੀਆਂ ਦੋਵੇਂ ਰਾਜਸੀ ਧਿਰਾਂ ਦੇ ਸੰਸਦ ਮੈਂਬਰਾਂ, ਮਰਹੂਮ ਪੱਤਰਕਾਰ ਜਮਾਲ ਖਸ਼ੋਗੀ ਦੇ ਦੋਸਤਾਂ ਅਤੇ ਪ੍ਰੈਸ ਆਜ਼ਾਦੀ ਦੀ ਵਕਾਲਤ ਕਰਨ ਵਾਲੇ ਸਮੂਹਾਂ ਨੇ ਖਸ਼ੋਗੀ ਦੀ ਹੱਤਿਆ ਦੇ 100 ਦਿਨ ਪੂਰੇ ਹੋਣ 'ਤੇ ਅੱਜ ਸ਼ੋਕ ਸਭਾ ਕਰਵਾਈ ਗਈ ਹੈ | ਅਮਰੀਕੀ ਝੰਡਿਆਂ ਦੇ ਅੱਗੇ ਖਸ਼ੋਗੀ ਦੀ ਤਸਵੀਰ ਰੱਖੀ ਗਈ ਤੇ ਫਿਰ ਕੁਝ ਸਮੇਂ ਦਾ ਮੌਨ ਰੱਖਣ ਦੇ ਨਾਲ ਪ੍ਰੋਗਰਾਮ ਸ਼ੁਰੂ ਹੋਇਆ | ਸਦਨ ਦੇ ਮੁਖੀ ਨੈਨਸੀ ਪੇਲੋਸੀ ਨੇ ਕਿਹਗਾ ਕਿ ਖਸ਼ੋਗੀ ਦੀ ਹੱਤਿਆ ਮਾਨਵਤਾ 'ਤੇ ਇਕ ਅੱਤਿਆਚਾਰ ਅਤੇ ਉਸ ਦਾ ਅਪਮਾਨ ਹੈ | ਅਮਰੀਕਾ 'ਚ ਰਹਿੰਦਿਆਂ ਵਾਸ਼ਿੰਗਟਨ ਪੋਸਟ ਲਈ ਕੰਮ ਕਰਨ ਵਾਲੇ ਖਸ਼ੋਗੀ ਦੀ ਹੱਤਿਆ ਅਕਤੂਬਰ 'ਚ ਇੰਸਤਾਂਬੁਲ ਸਥਿਤ ਸਾਊਦੀ ਅਰਬ ਦੇ ਵਣਜ ਦੂਤਘਰ 'ਚ ਕਰ ਦਿੱਤੀ ਗਈ ਸੀ | ਉਹ ਆਪਣੇ ਵਿਆਹ ਸਬੰਧੀ ਦਸਤਾਵੇਜ਼ ਲੈਣ ਲਈ ਉੱਥੇ ਗਏ ਸਨ | ਖਸ਼ੋਗੀ ਦੀ ਮੌਤ ਨੂੰ ਲੈ ਕੇ ਟਰੰਪ ਦੇ ਰੁਖ਼ 'ਤੇ ਪੂਰੇ ਰਾਜਨੀਤਕ ਖੇਮੇ 'ਚ ਗੁੱਸਾ ਦੇਖਣ ਨੂੰ ਮਿਲਿਆ ਸੀ |


ਖ਼ਬਰ ਸ਼ੇਅਰ ਕਰੋ

ਡਬਲਿਨ ਵਿਖੇ ਪਹਾੜ ਤੋਂ ਡਿਗਣ ਨਾਲ ਭਾਰਤੀ ਵਿਦਿਆਰਥੀ ਦੀ ਮੌਤ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਬਲਿਨ ਵਿਖੇ ਇਕ ਸਮੁੰਦਰੀ ਤੱਟ 'ਤੇ ਤਸਵੀਰਾਂ ਖਿੱਚਦਿਆਂ ਪਹਾੜ ਤੋਂ ਹੇਠਾਂ ਡਿੱਗਣ ਨਾਲ ਇਕ ਭਾਰਤੀ ਵਿਦਿਆਰਥੀ ਅਨੰਦ ਗੋਇਲ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਅਨੰਦ ਜਿਸ ਥਾਂ 'ਤੇ ਤਸਵੀਰਾਂ ...

ਪੂਰੀ ਖ਼ਬਰ »

ਗਿਆਨੀ ਦਿਆਕਰਨ ਸਿੰਘ ਦਾ ਗਲੈਨਵੁੱਡ ਦੇ ਗੁਰੂ ਘਰ 'ਚ ਸਨਮਾਨ

ਸਿਡਨੀ, 11 ਜਨਵਰੀ (ਹਰਕੀਰਤ ਸਿੰਘ ਸੰਧਰ)-ਨਵੀਂ ਪੀੜ੍ਹੀ ਲਈ ਸਿੱਖੀ ਦੇ ਪ੍ਰਚਾਰ ਲਈ ਗਿਆਨੀ ਦਿਆਕਰਨ ਸਿੰਘ ਇਨ੍ਹੀਂ ਦਿਨੀਂ ਸਿਡਨੀ ਦੌਰੇ 'ਤੇ ਹਨ | ਦਿਆਕਰਨ ਸਿੰਘ ਪਿਛਲੇ ਸਾਲ ਗੁਰਦੁਆਰਾ ਗਲੈਨਵੁੱਡ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਅ ਚੁੱਕੇ ਹਨ | ...

ਪੂਰੀ ਖ਼ਬਰ »

ਸਰਜਰੀ ਤੋਂ ਬਾਅਦ ਰਾਕੇਸ਼ ਰੌਸ਼ਨ ਪੁੱਜੇ ਘਰ

ਮੁੰਬਈ, 11 ਜਨਵਰੀ (ਏਜੰਸੀ)-ਅਦਾਕਾਰ ਰਿਤਿਕ ਰੌਸ਼ਨ ਦੇ ਪਿਤਾ ਅਤੇ ਫ਼ਿਲਮਕਾਰ ਰਾਕੇਸ਼ ਰੌਸ਼ਨ ਗਲੇ ਦੇ ਕੈਂਸਰ ਦੀ ਸਰਜਰੀ ਕਰਵਾਉਣ ਤੋਂ ਬਾਅਦ ਆਪਣੇ ਘਰ ਪਹੁੰਚ ਚੁੱਕੇ ਹਨ | ਰਿਤਿਕ ਰੌਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਹੁਣ ਠੀਕ ਹਨ | ਰਿਤਿਕ ਨੇ ਅੱਜ ਸੋਸ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX