ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  17 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  29 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  41 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  57 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 minute ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  37 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਤਿੰਨ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹਰੇਕ ਅੱਖ ਜਗਮੀਤ ਸਿੰਘ ਦੇ ਹਲਕੇ ਬਰਨਬੀ ਸਾਊਥ 'ਤੇ

ਟੋਰਾਂਟੋ, 11 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਓਾਟਾਰੀਓ, ਕਿਊਬਕ ਅਤੇ ਬਿ੍ਟਿਸ਼ ਕੋਲੰਬੀਆ ਸੂਬਿਆਂ ਦੇ 3 ਸੰਸਦੀ ਹਲਕਿਆਂ ਯੌਰਕ-ਸਿਮਕੋ, ਆਊਟਰ ਮਾਊਾਟ ਤੇ ਬਰਨਬੀ ਸਾਊਥ 'ਚ ਜ਼ਿਮਨੀ ਚੋਣਾਂ 25 ਫ਼ਰਵਰੀ ਨੂੰ ਹਨ | ਰਾਜਨੀਤਕ ਖੇਮਿਆਂ 'ਚ ਇਸ ਸਮੇਂ ਸਭ ਤੋਂ ਵੱਧ ...

ਪੂਰੀ ਖ਼ਬਰ »

ਕੈਨੇਡਾ ਦੀ ਕੈਬਨਿਟ 'ਚ ਫੇਰਬਦਲ ਸੋਮਵਾਰ ਨੂੰ

ਟੋਰਾਂਟੋ, 11 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ 'ਚ ਸੋਮਵਾਰ ਨੂੰ ਫੇਰਬਦਲ ਕੀਤਾ ਜਾਵੇਗਾ | ਬੀਤੇ ਦਿਨ ਕੈਬਨਿਟ ਮੰਤਰੀ ਸਕਾਟ ਬ੍ਰਾਈਸਨ ਵਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਜਸਟਿਨ ਟਰੂਡੋ ਨੇ ਕਿਹਾ ਸੀ ਕਿ ...

ਪੂਰੀ ਖ਼ਬਰ »

ਐਡੀਲੇਡ ਤੋਂ ਲੇਬਰ ਉਮੀਦਵਾਰ ਐਡਰੀਆ ਮਾਈਕਲ ਨੇ ਗੁਰੂ ਘਰ 'ਚ ਅਰਦਾਸ ਉਪਰੰਤ ਚੋਣ ਮੁਹਿੰਮ ਆਰੰਭੀ

ਐਡੀਲੇਡ, 11 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਸੰਸਦ ਮੈਂਬਰ ਲਈ ਇਨਫੀਲਡ ਤੇ ਚੈਲਨਮ ਹਲਕੇ ਤੋਂ ਖਾਲੀ ਹੋਈਆਂ 2 ਸੀਟਾਂ ਲਈ ਚੋਣਾਂ 9 ਫਰਵਰੀ ਨੂੰ ਹੋਣਗੀਆਂ | ਇਨਫੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਡਰੀਆ ਮਾਈਕਲ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਰਸਲ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾਧੜੀ ਮਾਮਲੇ 'ਚ ਪੰਜਾਬੀ ਮਾਂ-ਪੁੱਤ ਨੂੰ ਕੈਦ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਵਲੋਂ ਇਕ ਬੈਂਕ ਦੇ ਕਰਮਚਾਰੀਆਂ ਦੀ ਮਦਦ ਨਾਲ 7 ਲੱਖ ਪੌਾਡ ਤੋਂ ਵੱਧ ਰਕਮ ਖੁਰਦ ਬੁਰਦ ਕਰਨ ਵਾਲੇ ਪੰਜਾਬੀ ਮਾਂ ਪੁੱਤ ਨੂੰ ਕ੍ਰਮਵਾਰ 4 ਸਾਲ ਅਤੇ 2 ਸਾਲ 9 ਮਹੀਨੇ ਦੀ ਸਜ਼ਾ ਸੁਣਾਈ ਹੈ | ਸੁਣਵਾਈ ...

ਪੂਰੀ ਖ਼ਬਰ »

ਡਰਬੀ ਵਿਖੇ ਬੱਚਿਆਂ ਦਾ ਕੀਰਤਨ ਦਰਬਾਰ ਕਰਵਾਇਆ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ 'ਚ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੱਚਿਆਂ ਦਾ ਕੀਰਤਨ ਦਰਬਾਰ ਕਰਵਾਇਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਹਰਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਕੁਝ ਸਾਲਾਂ ਤੋਂ ਉਹ ਗੁਰੂ ਘਰ ਦੇ ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਮਿਆਂਮਾਰ-ਹਾਈਕੋਰਟ ਵਲੋਂ 'ਰਾਇਟਰਸ' ਪੱਤਰਕਾਰਾਂ ਦੀ ਸਜ਼ਾ ਬਰਕਰਾਰ

ਯੰਗੂਨ, 11 ਜਨਵਰੀ (ਏਜੰਸੀ)-ਦੇਸ਼ ਦੀਆਂ ਖ਼ੁਫ਼ੀਆ ਜਾਣਕਾਰੀਆਂ ਦਾ ਖੁਲਾਸਾ ਕਰਨ ਦੇ ਦੋਸ਼ ਹੇਠ 7 ਸਾਲ ਦੀ ਕੈਦ ਭੁਗਤ ਰਹੇ 'ਰਾਇਟਰਸ' ਖ਼ਬਰ ਏਜੰਸੀ ਦੇ 2 ਪੱਤਰਕਾਰਾਂ, ਵਾ ਲੋਨ (32) ਅਤੇ ਕਿਆਵ ਸੋਈ ਓ (28) ਦੀ ਅਪੀਲ ਮਿਆਂਮਾਰ ਦੇ ਹਾਈਕੋਰਟ ਨੇੇ ਰੱਦ ਕਰਦਿਆਂ ਉਨ੍ਹਾਂ ਦੀ ਸਜ਼ਾ ...

ਪੂਰੀ ਖ਼ਬਰ »

ਪੱਤਰਕਾਰ ਖਸ਼ੋਗੀ ਦੀ ਹੱਤਿਆ ਦੇ 100 ਦਿਨ ਬਾਅਦ ਅਮਰੀਕੀ ਸੰਸਦ ਮੈਂਬਰਾਂ ਨੇ ਕੀਤੀ ਸ਼ੋਕ ਸਭਾ

ਵਾਸ਼ਿੰਗਟਨ, 11 ਜਨਵਰੀ (ਏਜੰਸੀ)-ਅਮਰੀਕਾ ਦੀਆਂ ਦੋਵੇਂ ਰਾਜਸੀ ਧਿਰਾਂ ਦੇ ਸੰਸਦ ਮੈਂਬਰਾਂ, ਮਰਹੂਮ ਪੱਤਰਕਾਰ ਜਮਾਲ ਖਸ਼ੋਗੀ ਦੇ ਦੋਸਤਾਂ ਅਤੇ ਪ੍ਰੈਸ ਆਜ਼ਾਦੀ ਦੀ ਵਕਾਲਤ ਕਰਨ ਵਾਲੇ ਸਮੂਹਾਂ ਨੇ ਖਸ਼ੋਗੀ ਦੀ ਹੱਤਿਆ ਦੇ 100 ਦਿਨ ਪੂਰੇ ਹੋਣ 'ਤੇ ਅੱਜ ਸ਼ੋਕ ਸਭਾ ਕਰਵਾਈ ...

ਪੂਰੀ ਖ਼ਬਰ »

ਡਬਲਿਨ ਵਿਖੇ ਪਹਾੜ ਤੋਂ ਡਿਗਣ ਨਾਲ ਭਾਰਤੀ ਵਿਦਿਆਰਥੀ ਦੀ ਮੌਤ

ਲੰਡਨ, 11 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਬਲਿਨ ਵਿਖੇ ਇਕ ਸਮੁੰਦਰੀ ਤੱਟ 'ਤੇ ਤਸਵੀਰਾਂ ਖਿੱਚਦਿਆਂ ਪਹਾੜ ਤੋਂ ਹੇਠਾਂ ਡਿੱਗਣ ਨਾਲ ਇਕ ਭਾਰਤੀ ਵਿਦਿਆਰਥੀ ਅਨੰਦ ਗੋਇਲ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਅਨੰਦ ਜਿਸ ਥਾਂ 'ਤੇ ਤਸਵੀਰਾਂ ...

ਪੂਰੀ ਖ਼ਬਰ »

ਗਿਆਨੀ ਦਿਆਕਰਨ ਸਿੰਘ ਦਾ ਗਲੈਨਵੁੱਡ ਦੇ ਗੁਰੂ ਘਰ 'ਚ ਸਨਮਾਨ

ਸਿਡਨੀ, 11 ਜਨਵਰੀ (ਹਰਕੀਰਤ ਸਿੰਘ ਸੰਧਰ)-ਨਵੀਂ ਪੀੜ੍ਹੀ ਲਈ ਸਿੱਖੀ ਦੇ ਪ੍ਰਚਾਰ ਲਈ ਗਿਆਨੀ ਦਿਆਕਰਨ ਸਿੰਘ ਇਨ੍ਹੀਂ ਦਿਨੀਂ ਸਿਡਨੀ ਦੌਰੇ 'ਤੇ ਹਨ | ਦਿਆਕਰਨ ਸਿੰਘ ਪਿਛਲੇ ਸਾਲ ਗੁਰਦੁਆਰਾ ਗਲੈਨਵੁੱਡ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਅ ਚੁੱਕੇ ਹਨ | ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਤੋਂ ਕੈਪਟਨ ਸਰਜਿੰਦਰ ਸਿੰਘ, ਨਿਰਮਲ ਸਿੰਘ ਸੰਧਰ ਤੇ ਹੋਰਾਂ ਨੇ ਗਿਆਨੀ ਦਿਆਕਰਨ ਨੂੰ ਸਿਰੋਪਾਓ ਨਾਲ ਸਨਮਾਨਿਆ ਗਿਆ | ਕੈਪਟਨ ਸਾਹਿਬ ਨੇ ਕਿਹਾ ਕਿ ਸਿਡਨੀ ਦੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗਿਆਨੀ ਜੀ ਨੇ ਵਿਸ਼ੇਸ਼ ਭੂਮਿਕਾ ਅਦਾ ਕੀਤੀ ਤੇ ਭਵਿੱਖ 'ਚ ਵਿਸ਼ੇਸ਼ ਦੀਵਾਨਾਂ ਮੌਕੇ ਵੀ ਇਨ੍ਹਾਂ ਨੂੰ ਬੁਲਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸਰਜਰੀ ਤੋਂ ਬਾਅਦ ਰਾਕੇਸ਼ ਰੌਸ਼ਨ ਪੁੱਜੇ ਘਰ

ਮੁੰਬਈ, 11 ਜਨਵਰੀ (ਏਜੰਸੀ)-ਅਦਾਕਾਰ ਰਿਤਿਕ ਰੌਸ਼ਨ ਦੇ ਪਿਤਾ ਅਤੇ ਫ਼ਿਲਮਕਾਰ ਰਾਕੇਸ਼ ਰੌਸ਼ਨ ਗਲੇ ਦੇ ਕੈਂਸਰ ਦੀ ਸਰਜਰੀ ਕਰਵਾਉਣ ਤੋਂ ਬਾਅਦ ਆਪਣੇ ਘਰ ਪਹੁੰਚ ਚੁੱਕੇ ਹਨ | ਰਿਤਿਕ ਰੌਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਹੁਣ ਠੀਕ ਹਨ | ਰਿਤਿਕ ਨੇ ਅੱਜ ਸੋਸ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX