ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  22 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  59 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਸਪੈਸ਼ਲ ਪੁਲਿਸ ਯੂਨਿਟ ਨੇ ਔਰਤਾਂ ਦੀ ਆਤਮ ਸੁਰੱਖਿਆ ਲਈ ਕੈਂਪ ਲਗਾਇਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਰਜਕੁੰਡ ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਪਹਿਲੀ ਫਰਵਰੀ ਤੋਂ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਤੀ ਸਕੂਲਾਂ 'ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ 220 ਦਿਨਾਂ ਦੀ ਪੜ੍ਹਾਈ ਜ਼ਰੂਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...

ਪੂਰੀ ਖ਼ਬਰ »

ਕੁਮਾਰ ਰਾਜੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਨਵੇਂ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲੇ 'ਚ ਛੋਟੇ ਬੱਚੇ ਆਪਣੇ ਮਾਪਿਆਂ ਨਾਲ ਮਨਪਸੰਦ ਕਿਤਾਬਾਂ ਦੀ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਲੋਹੜੀ ਮਨਾਈ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਦੇ ਦਾਇਰੇ 'ਚ ਰਹਿ ਕੇ ਫੋਟੋ ਖਿੱਚਣ ਦੀ ਇਜਾਜ਼ਤ ਹੋਵੇ-ਬਿੰਦਰਾ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਵਿਰੁੱਧ ਯੂਥ ਵਿੰਗ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਮਦਨ ਕਰ ਦੀ ਸੀਮਾ ਘੱਟੋ-ਘੱਟ 4 ਕਰੋੜ ਕੀਤੀ ਜਾਵੇ-ਕੁਲਭੂਸ਼ਨ ਸ਼ਰਮਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਮੇਟੀ ਦੇ ਅਧਿਕਾਰੀਆਂ 'ਤੇ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ-ਹਰਵਿੰਦਰ ਸਿੰਘ ਸਰਨਾ ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਵਿਚ ਲੱਗੀ ਅੱਗ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ਇਮਾਰਤਾਂ ਵਿਚ ਅੱਗ ਲੱਗ ਗਈ ਜੋ ਕਿ ਦੂਸਰੀ ਤੇ ਤੀਸਰੀ ਮੰਜ਼ਿਲ 'ਤੇ ਸਨ | ਉਨ੍ਹਾਂ ਦੱਸਿਆ ਕਿ ਇਥੇ ਲੱਗੀ ਅੱਗ ਨੂੰ ਬੜੀ ਮੁਸ਼ੱਕਤ ਦੇ ਨਾਲ 4.40 (ਰਾਤ) ਨੂੰ ਬੁਝਾ ਦਿੱਤਾ ਗਿਆ, ਜਿਸ ਲਈ 30 ਅੱਗ ਬੁਝਾਊ ਗੱਡੀਆਂ ਨੇ ਲਗਾਤਾਰ ਕੋਸ਼ਿਸ਼ ਕੀਤੀ | ਇਸ ਲੱਗੀ ਅੱਗ ਵਿਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ | ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋਵੇਗੀ | ਇਸ ਮਾਮਲੇ ਪ੍ਰਤੀ ਪੁਲਿਸ ਜਾਂਚ ਕਰਨ ਵਿਚ ਜੁਟੀ ਹੋਈ ਹੈ |


ਖ਼ਬਰ ਸ਼ੇਅਰ ਕਰੋ

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਤਰਨ ਸਿੰਘ ਨੇ ਵਿਦੇਸ਼ੀਆਂ ਨੂੰ ਪੰਜਾਬੀ ਸਿੱਖ ਸਾਹਿਤ ਪੜ੍ਹਨ ਲਈ ਕੀਤਾ ਮਜਬੂਰ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ...

ਪੂਰੀ ਖ਼ਬਰ »

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਜਲ ਸੈਨਾ ਨੇ ਮੇਘਾਲਿਆ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ 5 ਰਿਮੋਟ ਨਾਲ ਚੱਲਣ ਵਾਲੇ ਵਾਹਨ ਤਾਇਨਾਤ ਕੀਤੇ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX