ਤਾਜਾ ਖ਼ਬਰਾਂ


ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  5 minutes ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  12 minutes ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  28 minutes ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  41 minutes ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  56 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 2 hours ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 minute ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 4 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 1 hour ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਸਪੈਸ਼ਲ ਪੁਲਿਸ ਯੂਨਿਟ ਨੇ ਔਰਤਾਂ ਦੀ ਆਤਮ ਸੁਰੱਖਿਆ ਲਈ ਕੈਂਪ ਲਗਾਇਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਰਜਕੁੰਡ ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਪਹਿਲੀ ਫਰਵਰੀ ਤੋਂ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਤੀ ਸਕੂਲਾਂ 'ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ 220 ਦਿਨਾਂ ਦੀ ਪੜ੍ਹਾਈ ਜ਼ਰੂਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...

ਪੂਰੀ ਖ਼ਬਰ »

ਕੁਮਾਰ ਰਾਜੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਨਵੇਂ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲੇ 'ਚ ਛੋਟੇ ਬੱਚੇ ਆਪਣੇ ਮਾਪਿਆਂ ਨਾਲ ਮਨਪਸੰਦ ਕਿਤਾਬਾਂ ਦੀ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਲੋਹੜੀ ਮਨਾਈ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਦੇ ਦਾਇਰੇ 'ਚ ਰਹਿ ਕੇ ਫੋਟੋ ਖਿੱਚਣ ਦੀ ਇਜਾਜ਼ਤ ਹੋਵੇ-ਬਿੰਦਰਾ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਵਿਰੁੱਧ ਯੂਥ ਵਿੰਗ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਮਦਨ ਕਰ ਦੀ ਸੀਮਾ ਘੱਟੋ-ਘੱਟ 4 ਕਰੋੜ ਕੀਤੀ ਜਾਵੇ-ਕੁਲਭੂਸ਼ਨ ਸ਼ਰਮਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਮੇਟੀ ਦੇ ਅਧਿਕਾਰੀਆਂ 'ਤੇ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ-ਹਰਵਿੰਦਰ ਸਿੰਘ ਸਰਨਾ ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ਤਾਂ ਹੋਈ ਪਰ ਕੋਈ ਵੀ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ | ਹਾਲਾਂਕਿ ਉਹ ਕਹਿਣਾ ਬਹੁਤ ਕੁਝ ਚਾਹੁੰਦੇ ਹਨ ਪਰ ਅਸਲ ਗੱਲ ਅੰਦਰ-ਬਾਹਰ ਕੱਢਣਾ ਨਹੀਂ ਚਾਹੁੰਦੇ | ਇਸ ਮਾਮਲੇ ਦਾ 19 ਜਨਵਰੀ ਨੂੰ ਜਨਰਲ ਹਾਊਸ ਵਿਚ ਪਤਾ ਲੱਗੇਗਾ, ਜਿਸ 'ਤੇ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ | ਮਾਮਲੇ ਪ੍ਰਤੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 19 ਜਨਵਰੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿੱਲੀ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕਰਕੇ ਸਮੁੱਚੀ ਸਥਿਤੀ 'ਤੇ ਵਿਚਾਰ ਕਰ ਸਕਦੇ ਹਨ ਅਤੇ ਨਾਲ ਹੀ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਵੀ ਗੱਲ ਕਰ ਸਕਦੇ ਹਨ | ਇਸ ਮਾਮਲੇ ਤੋਂ ਇਲਾਵਾ ਇਹ ਵੀ ਜ਼ੁਬਾਨੀ ਤੌਰ 'ਤੇ ਕਿਹਾ ਜਾ ਰਿਹਾ ਹੈ ਕਿ ਇਹ ਇਕ ਅਜਿਹੀ ਘੜੀ ਹੈ ਕਿ ਦਿੱਲੀ ਕਮੇਟੀ ਦੀ ਸਾਖ਼ ਨੂੰ ਕਿਵੇਂ ਨਾ ਕਿਵੇਂ ਬਚਾਇਆ ਜਾਵੇ | ਇਹ ਵੀ ਚਰਚਾ ਹੋ ਰਹੀ ਹੈ ਕਿ ਪਾਰਟੀ ਪ੍ਰਦੇਸ਼ ਪ੍ਰਧਾਨ ਦੇ ਅਹੁਦੇ 'ਤੇ ਅਜਿਹੀ ਸ਼ਖ਼ਸੀਅਤ ਨੂੰ ਲਿਆਂਦਾ ਜਾਵੇ ਜੋ ਹਰ ਪੱਖ ਤੋਂ ਸਾਫ਼-ਸੁਥਰਾ ਹੋਵੇ ਅਤੇ ਲੋਕ ਉਸ ਨੂੰ ਜਾਣਦੇ ਵੀ ਹੋਣ | 19 ਜਨਵਰੀ ਨੂੰ ਜਨਰਲ ਹਾਊਸ ਵਿਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ ਅਤੇ ਇਸ ਵਿਚ ਕੁਝ ਚੋਣਵੇਂ ਸਿੱਖ ਨੇਤਾਵਾਂ ਦੇ ਨਾਂਅ ਦੀ ਚਰਚਾ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਜ਼ੁਬਾਨ 'ਤੇ ਹੈ ਪਰ ਪਤਾ ਨਹੀਂ ਉਹ ਖੁੱਲ੍ਹ ਕੇ ਨਾਂਅ ਕਿਉਂ ਨਹੀਂ ਲੈ ਰਹੇ | ਜਦੋਂ ਉਨ੍ਹਾਂ ਨੂੰ ਬਣਨ ਵਾਲੇ ਪ੍ਰਧਾਨ ਬਾਰੇ ਪੁੱਛਿਆ ਜਾਂਦਾ ਹੈ ਤਾਂ ਉਹ ਇਹੀ ਕਹਿ ਰਹੇ ਹਨ ਕਿ ਪ੍ਰੈੱਸ ਵਾਲਿਆਂ ਨੂੰ ਸਾਡੇ ਤੋਂ ਜ਼ਿਆਦਾ ਪਤਾ ਹੈ | ਜਦੋਂ ਇਸ ਮਾਮਲੇ ਪ੍ਰਤੀ ਆਮ ਲੋਕਾਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸਭ ਤੋਂ ਅੱਗੇ ਨਾਂਅ ਮਨਜਿੰਦਰ ਸਿੰਘ ਸਿਰਸਾ ਦਾ ਹੈ ਅਤੇ ਉਸ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਤੇ ਹਰਮਨਜੀਤ ਸਿੰਘ ਦਾ ਨਾਂਅ ਹੋ ਸਕਦਾ ਹੈ | ਇਸ ਮਾਮਲੇ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਦਾ ਕਹਿਣਾ ਹੈ ਕਿ ਕਮੇਟੀ ਦੇ ਅਧਿਕਾਰੀਆਂ ਨੂੰ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ ਹੈ ਤੇ ਪੰਥ ਤੋਂ ਖਾਰਜ ਕਰਨਾ ਚਾਹੀਦਾ ਹੈ | ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਦਾ ਕਹਿਣਾ ਹੈ ਕਿ ਦਿੱਲੀ ਕਮੇਟੀ ਦੀ ਅੱਜ ਦੀ ਸਥਿਤੀ ਨੂੰ ਵੇਖਦੇ ਹੋਏ ਸਬਕ ਲੈਣਾ ਚਾਹੀਦਾ ਹੈ ਅਤੇ ਇਸ ਚੋਣ ਵਿਚ ਅਜਿਹੇ ਵਿਅਕਤੀ ਨੂੰ ਚੁਣ ਕੇ ਆਉਣਾ ਚਾਹੀਦਾ ਹੈ ਜੋ ਤਨਦੇਹੀ, ਇਮਾਨਦਾਰੀ ਤੇ ਸ਼ਰਧਾ ਦੇ ਨਾਲ ਕੰਮ ਕਰੇ |


ਖ਼ਬਰ ਸ਼ੇਅਰ ਕਰੋ

ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਵਿਚ ਲੱਗੀ ਅੱਗ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ...

ਪੂਰੀ ਖ਼ਬਰ »

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਤਰਨ ਸਿੰਘ ਨੇ ਵਿਦੇਸ਼ੀਆਂ ਨੂੰ ਪੰਜਾਬੀ ਸਿੱਖ ਸਾਹਿਤ ਪੜ੍ਹਨ ਲਈ ਕੀਤਾ ਮਜਬੂਰ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ...

ਪੂਰੀ ਖ਼ਬਰ »

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਜਲ ਸੈਨਾ ਨੇ ਮੇਘਾਲਿਆ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ 5 ਰਿਮੋਟ ਨਾਲ ਚੱਲਣ ਵਾਲੇ ਵਾਹਨ ਤਾਇਨਾਤ ਕੀਤੇ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX