ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਸਪੈਸ਼ਲ ਪੁਲਿਸ ਯੂਨਿਟ ਨੇ ਔਰਤਾਂ ਦੀ ਆਤਮ ਸੁਰੱਖਿਆ ਲਈ ਕੈਂਪ ਲਗਾਇਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਰਜਕੁੰਡ ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਪਹਿਲੀ ਫਰਵਰੀ ਤੋਂ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਤੀ ਸਕੂਲਾਂ 'ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ 220 ਦਿਨਾਂ ਦੀ ਪੜ੍ਹਾਈ ਜ਼ਰੂਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...

ਪੂਰੀ ਖ਼ਬਰ »

ਕੁਮਾਰ ਰਾਜੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਨਵੇਂ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲੇ 'ਚ ਛੋਟੇ ਬੱਚੇ ਆਪਣੇ ਮਾਪਿਆਂ ਨਾਲ ਮਨਪਸੰਦ ਕਿਤਾਬਾਂ ਦੀ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਲੋਹੜੀ ਮਨਾਈ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਦੇ ਦਾਇਰੇ 'ਚ ਰਹਿ ਕੇ ਫੋਟੋ ਖਿੱਚਣ ਦੀ ਇਜਾਜ਼ਤ ਹੋਵੇ-ਬਿੰਦਰਾ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਵਿਰੁੱਧ ਯੂਥ ਵਿੰਗ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਮਦਨ ਕਰ ਦੀ ਸੀਮਾ ਘੱਟੋ-ਘੱਟ 4 ਕਰੋੜ ਕੀਤੀ ਜਾਵੇ-ਕੁਲਭੂਸ਼ਨ ਸ਼ਰਮਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਮੇਟੀ ਦੇ ਅਧਿਕਾਰੀਆਂ 'ਤੇ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ-ਹਰਵਿੰਦਰ ਸਿੰਘ ਸਰਨਾ ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਵਿਚ ਲੱਗੀ ਅੱਗ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ...

ਪੂਰੀ ਖ਼ਬਰ »

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਤਰਨ ਸਿੰਘ ਨੇ ਵਿਦੇਸ਼ੀਆਂ ਨੂੰ ਪੰਜਾਬੀ ਸਿੱਖ ਸਾਹਿਤ ਪੜ੍ਹਨ ਲਈ ਕੀਤਾ ਮਜਬੂਰ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ਇਕ ਵਿਦਵਾਨ ਅਧਿਆਪਕ ਦੇ ਤੌਰ ਬਣਾਈ ਪਰ ਕੁਝ ਹੀ ਸਾਲਾਂ ਬਾਅਦ ਉਹ ਬਤੌਰ ਪੰਜਾਬੀ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਤੇ ਦੇਸ਼ ਭਗਤ ਕਾਲਜ ਧੂਰੀ ਵਿਖੇ ਪੜ੍ਹਾਉਂਦੇ ਰਹੇ | ਧਾਰਮਿਕ, ਕਾਵਿਕ ਤੇ ਸਾਹਿਤਕ ਰੁਚੀਆਂ ਦੇ ਉਹ ਸ਼ੁਰੂ ਤੋਂ ਹੀ ਮਾਲਕ ਸਨ ਪਰ ਯੂਨੀਵਰਸਿਟੀ ਦੇ ਖੁੱਲ੍ਹੇ ਡੁੱਲ੍ਹੇ, ਅਕਾਦਮਿਕ ਤੇ ਰਚਨਾਤਮਕ ਮਾਹੌਲ ਨੇ ਉਨ੍ਹਾਂ ਦੀ ਇਸ ਚੇਟਕ ਨੂੰ ਹੋਰ ਬੁਲੰਦੀਆਂ ਤੇ ਪੁਚਾਉਣ 'ਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਪ੍ਰੋ. ਗੁਰਤਰਨ ਸਿੰਘ 'ਸਹਿਜੇ ਰਚਿਉ ਖ਼ਾਲਸਾ' ਜੋ ਕਿ ਵਾਰਤਕ ਹੈ ਦੀਆਂ ਛੇ ਪੁਸਤਕਾਂ ਦਾ ਅੰਗਰੇਜ਼ੀ 'ਚ ਅਨੁਵਾਦ ਕਰਨ ਤੋਂ ਇਲਾਵਾ ਉਨ੍ਹਾਂ ਨੇ ਅੰਗਰੇਜ਼ੀ ਭਾਸ਼ਾ 'ਚ ਕੁਝ ਖੋਜ ਪੱਤਰ ਵੀ ਲਿਖੇ ਹਨ ਤੇ ਇਨ੍ਹਾਂ ਖੋਜ ਪੱਤਰਾਂ ਉੱਪਰ 122 ਆਰਟੀਕਲ ਲਿਖੇ ਜਾ ਚੁੱਕੇ ਤੇ ਇਸ ਸੰਬੰਧੀ ਹੋਰ ਖੋਜ ਕਾਰਜ ਲਗਾਤਾਰ ਜਾਰੀ ਹੈ | ਇਨ੍ਹਾਂ ਖੋਜ ਪੱਤਰਾਂ ਨੂੰ ਦੁਨੀਆਂ ਦੀਆਂ ਤਕਰੀਬਨ 33 ਪਾਰਲੀਮੈਂਟਾਂ ਤੇ ਇਸ ਤੋਂ ਬਿਨਾਂ੍ਹ ਵਿਸ਼ਵ ਦੀਆਂ ਪ੍ਰਸਿੱਧ ਯੂਨੀਵਰਸਿਟੀਆਂ ਦੇ 200 ਪ੍ਰੋਫੈਸਰਾਂ ਨੂੰ ਭੇਜਿਆ ਗਿਆ ਹੈ | ਇਹੀ ਪੇਪਰ ਅਕੈਡਮੀਆਂ ਐਜੂਕੇਸ਼ਨ ਦੇ 4 ਲੱਖ ਤੋਂ ਵੀ ਵੱਧ ਪ੍ਰੋਫੈਸਰਾਂ ਵਲੋਂ ਕੱਢਿਆ ਗਿਆ | ਇਸੇ ਪੇਪਰ ਨੂੰ ਕੈਨੇਡਾ ਦੇ ਖ਼ੁਫ਼ੀਆ ਵਿਭਾਗ ਦੇ ਡਾਇਰੈਕਟਰ ਤੇ ਵਿਸ਼ਵ ਦੇ ਸਕਿਉਰਿਟੀ ਫੈਕਲਟੀ ਮੈਂਬਰ ਨੇ ਆਪਣੀ ਲਿਸਟ 'ਚ ਸੰਪਾਦਿਤ ਕੀਤਾ ਹੋਇਆ ਹੈ | ਅਕੈਡਮੀਆਂ ਐਜੂਕੇਸ਼ਨ 'ਚ ਹੀ ਲਗਪਗ 68 ਪ੍ਰੋਫੈਸਰ ਇਸ ਕਾਰਜ ਨੂੰ ਫਾਲ਼ੋਂ ਕਰ ਰਹੇ ਹਨ ਤੇ ਇਨ੍ਹਾਂ 'ਚ ਗੈਸਪ ਮਜੋਟਾ ਇਟਲੀ ਦਾ ਸਟਰਲਿੰਗ ਪ੍ਰੋਫੈਸਰ ਵੀ ਸ਼ਾਮਿਲ ਹੈ | ਪ੍ਰੋ. ਗੁਰਤਰਨ ਸਿੰਘ ਨੇ ਸਹਿਜੇ ਰਚਿਉ ਖ਼ਾਲਸਾ ਦੀਆਂ ਅੰਗਰੇਜ਼ੀ 'ਚ ਅਨੁਵਾਦ ਕੀਤੀਆਂ 7 ਪੁਸਤਕਾਂ ਅਤੇ ਉਨ੍ਹਾਂ ਦੇ ਕਾਵਿ ਸ਼ਾਸਤਰ ਦੇ ਅਨੁਵਾਦ ਵਿਚੋਂ 3 ਕਿਤਾਬਾਂ ਅੰਗਰੇਜ਼ੀ 'ਚ ਛਪਾ ਦਿੱਤੀਆਂ ਹਨ ਜਿਸ 'ਚ ਆਖ਼ਰੀ ਕਿਤਾਬ 'ਐਮਾਜਾਨ' ਨੇ ਖ਼ੁਦ ਛਾਪੀ ਹੈ |


ਖ਼ਬਰ ਸ਼ੇਅਰ ਕਰੋ

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਜਲ ਸੈਨਾ ਨੇ ਮੇਘਾਲਿਆ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ 5 ਰਿਮੋਟ ਨਾਲ ਚੱਲਣ ਵਾਲੇ ਵਾਹਨ ਤਾਇਨਾਤ ਕੀਤੇ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX