ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਸਪੈਸ਼ਲ ਪੁਲਿਸ ਯੂਨਿਟ ਨੇ ਔਰਤਾਂ ਦੀ ਆਤਮ ਸੁਰੱਖਿਆ ਲਈ ਕੈਂਪ ਲਗਾਇਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਰਜਕੁੰਡ ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਪਹਿਲੀ ਫਰਵਰੀ ਤੋਂ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਤੀ ਸਕੂਲਾਂ 'ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ 220 ਦਿਨਾਂ ਦੀ ਪੜ੍ਹਾਈ ਜ਼ਰੂਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...

ਪੂਰੀ ਖ਼ਬਰ »

ਕੁਮਾਰ ਰਾਜੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਨਵੇਂ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲੇ 'ਚ ਛੋਟੇ ਬੱਚੇ ਆਪਣੇ ਮਾਪਿਆਂ ਨਾਲ ਮਨਪਸੰਦ ਕਿਤਾਬਾਂ ਦੀ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਲੋਹੜੀ ਮਨਾਈ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਦੇ ਦਾਇਰੇ 'ਚ ਰਹਿ ਕੇ ਫੋਟੋ ਖਿੱਚਣ ਦੀ ਇਜਾਜ਼ਤ ਹੋਵੇ-ਬਿੰਦਰਾ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਵਿਰੁੱਧ ਯੂਥ ਵਿੰਗ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਮਦਨ ਕਰ ਦੀ ਸੀਮਾ ਘੱਟੋ-ਘੱਟ 4 ਕਰੋੜ ਕੀਤੀ ਜਾਵੇ-ਕੁਲਭੂਸ਼ਨ ਸ਼ਰਮਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਮੇਟੀ ਦੇ ਅਧਿਕਾਰੀਆਂ 'ਤੇ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ-ਹਰਵਿੰਦਰ ਸਿੰਘ ਸਰਨਾ ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਵਿਚ ਲੱਗੀ ਅੱਗ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ...

ਪੂਰੀ ਖ਼ਬਰ »

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ
ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ਮਾੜੀ ਘਟਨਾ ਦੀ ਖ਼ਬਰ ਨਹੀਂ | ਇਸ ਦੌਰਾਨ ਡੇਰਾ ਸਿਰਸਾ 'ਚ ਸੰਨਾਟਾ ਛਾਇਆ ਰਿਹਾ | ਚੇਤੇ ਰਹੇ ਕਿ ਪਿਛਲੇ ਸਾਲ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸ਼ਰਧਾਲੂਆਂ ਵਲੋਂ ਕੀਤੀ ਗਈ ਸਾੜ-ਫੂਕ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਇਸ ਵਾਰ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਗਏ ਸਨ | ਇਸ ਵਾਰ ਪਿਛਲੇ ਸਾਲ ਨਾਲੋਂ ਹਾਲਾਤ ਵੀ ਵੱਖਰੇ ਹਨ | ਡੇਰਾ ਸਿਰਸਾ 'ਚ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਹੈ ਤੇ ਡੇਰੇ ਨਾਲ ਜੁੜੇ ਹੋਰ ਲੋਕ ਵੀ ਸਾਹਮਣੇ ਨਹੀਂ ਆ ਰਹੇ | ਅੱਜ ਡੇਰੇ ਦੀ ਮਾਰਕੀਟ ਤੇ ਸਕੂਲ-ਕਾਲਜ ਵੀ ਬੰਦ ਰਹੇ | ਡੇਰਾ ਦੇ ਨੇੜੇ ਦੀਆਂ ਕਾਲੋਨੀਆਂ 'ਚ ਰਹਿੰਦੇ ਲੋਕ ਵੀ ਆਪੋ ਆਪਣੇ ਘਰਾਂ 'ਚ ਰਹੇ | ਡੇਰੇ ਨੂੰ ਜਾਂਦੇ ਸਾਰੇ ਰਸਤੇ ਸੁੰਨਸਾਨ ਪਏ ਸਨ | ਡੇਰੇ ਦੇ ਕੋਲ ਦੀ ਹੋ ਕੇ ਜਾਣ ਵਾਲੀ ਨੌਹਰ ਰੋਡ 'ਤੇ ਆਵਾਜਾਈ ਆਮ ਦਿਨਾਂ ਨਾਲੋਂ ਬਹੁਤ ਘੱਟ ਸੀ | ਡੇਰਾ ਸਿਰਸਾ ਖੇਤਰ 'ਚ ਅੱਜ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਡੇਰਾ ਮੁਖੀ ਖਿਲਾਫ਼ ਆਉਣ ਵਾਲੇ ਫੈਸਲੇ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਪੁਲਿਸ ਵਲੋਂ ਡੇਰਾ ਸਿਰਸਾ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਹੋਏ ਹਨ ਤੇ ਮੁੱਖ ਸੜਕ 'ਤੇ ਸ਼ਾਹ ਸਤਿਨਾਮ ਚੌਕ ਤੋਂ ਲੈ ਕੇ ਨਵੇਂ ਡੇਰੇ ਤੱਕ ਦੇ ਕਰੀਬ 8 ਕਿਲੋਮੀਟਰ ਦੇ ਰਸਤੇ 'ਚ ਕਈ ਨਾਕੇ ਲਾਏ ਗਏ ਹਨ ਅਤੇ ਹਰ ਨਾਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਸਿਰਸਾ 'ਚ ਕੁੱਲ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਇਕ ਹਜ਼ਾਰ ਪੁਰਸ਼ ਕਰਮਚਾਰੀ ਤੇ 200 ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਪੁਲਿਸ ਵਲੋਂ ਪੰਜਾਬ ਤੇ ਰਾਜਸਥਾਨ ਨਾਲ ਲਗਦੀ ਹੱਦ ਨੂੰ ਵੀ ਸੀਲ ਕੀਤਾ ਗਿਆ ਹੈ ਤੇ ਇਨ੍ਹਾਂ ਸੂਬਿਆਂ 'ਚੋਂ ਆਉਣ ਜਾਣ ਵਾਲੇ ਵਾਹਨਾਂ ਦੀ ਪੁਲਿਸ ਵਲੋਂ ਤਲਾਸ਼ੀ ਲਈ ਜਾ ਰਹੀ ਹੈ | ਡੇਰਾ ਸਿਰਸਾ ਕੋਲ ਪੈਂਦੇ ਪਿੰਡ ਬੇਗੂ ਦਾ ਬਿਜਲੀ ਘਰ ਤੇ ਮਿਲਕ ਪਲਾਂਟ ਨੂੰ ਵਿਸ਼ੇਸ਼ ਸੁਰੱਖਿਆ ਘੇਰੇ 'ਚ ਲਿਆ ਗਿਆ ਹੈ ਕਿਉਂਕਿ ਪਿਛਲੇ ਸਾਲ ਡੇਰਾ ਸ਼ਰਧਾਲੂਆਂ ਨੇ ਮਿਲਕ ਪਲਾਂਟ ਤੇ ਬਿਜਲੀ ਘਰ ਨੂੰ ਅੱਗ ਲਾ ਕੇ ਸਾੜ ਦਿੱਤਾ ਸੀ ਤੇ ਕਰੋੜਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਸੀ | ਇਸ ਵਾਰ ਡੇਰਾ ਸਿਰਸਾ 'ਚ ਪਿਛਲੇ ਸਾਲ ਦੀ ਤਰ੍ਹਾਂ ਜ਼ਿਆਦਾ ਗਿਣਤੀ 'ਚ ਸ਼ਰਧਾਲੂ ਨਹੀਂ ਸਨ ਪਿਛਲੀ 6 ਜਨਵਰੀ ਤੋਂ ਡੇਰੇ 'ਚ ਚੱਲਦੀ ਨਾਮ ਚਰਚਾ ਨੂੰ ਬੰਦ ਕਰ ਦਿੱਤਾ ਸੀ ਤੇ ਹੁਣ ਵੀ ਡੇਰੇ ਅੰਦਰਲੀਆਂ ਸਰਗਰਮੀਆਂ ਬੰਦ ਪਈਆਂ ਹਨ |
n ਸਿਰਸਾ ਦੇ ਪੁਰਾਣੇ ਡੇਰੇ ਦਾ ਦਿ੍ਸ਼ | (ਸੱਜੇ) ਬੰਦ ਪਈ ਡੇਰੇ ਦੀ ਮਾਰਕੀਟ | ਤਸਵੀਰਾਂ : ਪੰਨੀਵਾਲੀਆ



ਖ਼ਬਰ ਸ਼ੇਅਰ ਕਰੋ

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਤਰਨ ਸਿੰਘ ਨੇ ਵਿਦੇਸ਼ੀਆਂ ਨੂੰ ਪੰਜਾਬੀ ਸਿੱਖ ਸਾਹਿਤ ਪੜ੍ਹਨ ਲਈ ਕੀਤਾ ਮਜਬੂਰ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ...

ਪੂਰੀ ਖ਼ਬਰ »

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਜਲ ਸੈਨਾ ਨੇ ਮੇਘਾਲਿਆ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ 5 ਰਿਮੋਟ ਨਾਲ ਚੱਲਣ ਵਾਲੇ ਵਾਹਨ ਤਾਇਨਾਤ ਕੀਤੇ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX