ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  15 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  27 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  39 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  55 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  35 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...

ਪੂਰੀ ਖ਼ਬਰ »

ਸਪੈਸ਼ਲ ਪੁਲਿਸ ਯੂਨਿਟ ਨੇ ਔਰਤਾਂ ਦੀ ਆਤਮ ਸੁਰੱਖਿਆ ਲਈ ਕੈਂਪ ਲਗਾਇਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਰਜਕੁੰਡ ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਪਹਿਲੀ ਫਰਵਰੀ ਤੋਂ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਤੀ ਸਕੂਲਾਂ 'ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ 220 ਦਿਨਾਂ ਦੀ ਪੜ੍ਹਾਈ ਜ਼ਰੂਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...

ਪੂਰੀ ਖ਼ਬਰ »

ਕੁਮਾਰ ਰਾਜੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਨਵੇਂ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲੇ 'ਚ ਛੋਟੇ ਬੱਚੇ ਆਪਣੇ ਮਾਪਿਆਂ ਨਾਲ ਮਨਪਸੰਦ ਕਿਤਾਬਾਂ ਦੀ ਕਰ ਰਹੇ ਨੇ ਖਰੀਦਦਾਰੀ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਲੋਹੜੀ ਮਨਾਈ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਦੇ ਦਾਇਰੇ 'ਚ ਰਹਿ ਕੇ ਫੋਟੋ ਖਿੱਚਣ ਦੀ ਇਜਾਜ਼ਤ ਹੋਵੇ-ਬਿੰਦਰਾ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਫਿਲਮ ਵਿਰੁੱਧ ਯੂਥ ਵਿੰਗ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਮਦਨ ਕਰ ਦੀ ਸੀਮਾ ਘੱਟੋ-ਘੱਟ 4 ਕਰੋੜ ਕੀਤੀ ਜਾਵੇ-ਕੁਲਭੂਸ਼ਨ ਸ਼ਰਮਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਮੇਟੀ ਦੇ ਅਧਿਕਾਰੀਆਂ 'ਤੇ ਚੋਣ ਪ੍ਰਤੀ ਪਾਬੰਦੀ ਹੋਣੀ ਚਾਹੀਦੀ-ਹਰਵਿੰਦਰ ਸਿੰਘ ਸਰਨਾ ਅਕਾਲੀ ਦਲ ਬਾਦਲ ਦੇ ਪ੍ਰਦੇਸ਼ ਪ੍ਰਧਾਨ ਦੀ ਚੋਣ ਪ੍ਰਤੀ ਸਿੱਖਾਂ 'ਚ ਹੋ ਰਹੀ ਚਰਚਾ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕੀਰਤੀ ਨਗਰ ਦੀ ਫਰਨੀਚਰ ਮਾਰਕੀਟ ਵਿਚ ਲੱਗੀ ਅੱਗ

ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ...

ਪੂਰੀ ਖ਼ਬਰ »

ਨੀਲਮ ਤੇ ਜਿਹਲਮ ਨਦੀਆਂ 'ਤੇ ਸ਼ੁਰੂ ਕੀਤੇ ਪ੍ਰਾਜੈਕਟ ਨੂੰ ਲੈ ਕੇ ਵਿਰੋਧ ਜਾਰੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...

ਪੂਰੀ ਖ਼ਬਰ »

ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਬਣੀ ਰਹੀ ਸ਼ਾਂਤੀ

• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਮੰਗ

ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ ਜਨਮ ਦਿਨ ਮਨਾਇਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਜੀਂਦ ਦੀ ਉਪ-ਚੋਣ

ਦਿਗਵਿਜੇ, ਸੂਰਜੇਵਾਲਾ, ਰੇਡੂ ਤੇ ਮਿੱਢਾ ਵਿਚਾਲੇ ਮੁਕਾਬਲਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਵਲੋਂ ਇੰਜੀਨੀਅਰਾਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ

ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਤਰਨ ਸਿੰਘ ਨੇ ਵਿਦੇਸ਼ੀਆਂ ਨੂੰ ਪੰਜਾਬੀ ਸਿੱਖ ਸਾਹਿਤ ਪੜ੍ਹਨ ਲਈ ਕੀਤਾ ਮਜਬੂਰ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ...

ਪੂਰੀ ਖ਼ਬਰ »

ਬਿਲਾਵਲ ਤੇ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਬਰਕਰਾਰ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚਲਦਿਆਂ ਜਨ-ਨਾਇਕ ਅਤੇ ਜਨਸੇਵਾ ਐਕਸਪ੍ਰੈੱਸ ਰੱਦ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...

ਪੂਰੀ ਖ਼ਬਰ »

ਰਾਫ਼ੇਲ ਦੀ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ ਮੋਦੀ ਸਰਕਾਰ-ਕਾਂਗਰਸ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ...

ਪੂਰੀ ਖ਼ਬਰ »

6 ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ 'ਤੇ ਪ੍ਰਾਜੈਕਟ ਦੇ ਨਿਰਮਾਣ ਲਈ ਹੋਇਆ ਸਮਝੌਤਾ

ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ਸੈਸ਼ਨ 'ਚ ਦੁਪਹਿਰ 2 ਵਜੇ ਤੋਂ ਲੈ ਕੇ 5.15 ਵਜੇ ਤੱਕ ਲਈ ਜਾਵੇਗੀ | ਸਿੱਖਿਆ ਬੋਰਡ ਵਲੋਂ ਵੋਕੇਸ਼ਨਲ ਵਿਸ਼ੇ (ਲਿਖਤੀ) ਦੀ ਜਾਰੀ ਡੇਟਸ਼ੀਟ ਅਨੁਸਾਰ 1 ਮਾਰਚ ਨੂੰ ਸਾਰੇ ਗਰੁੱਪਾਂ ਦੀ ਜਨਰਲ ਪੰਜਾਬੀ (002), ਪੰਜਾਬ ਹਿਸਟਰੀ ਐਾਡ ਕਲਚਰ (003), 5 ਮਾਰਚ ਨੂੰ ਸਾਰੇ ਗਰੱੁਪਾਂ ਦੀ ਜਨਰਲ ਅੰਗਰੇਜੀ (001), 8 ਮਾਰਚ ਨੂੰ ਐਗਰੀਕਲਚਰ ਗਰੁੱਪ ਦੀ ਪੋਸਟ ਹਾਰਵੈਸਟ ਟੈਕਨਾਲੋਜੀ ਐਾਡ ਪ੍ਰੀਜ਼ਰਵੇਸ਼ਨ (075), ਐਗਰੀਕਲਚਰਲ ਫਾਈਨਾਂਸਿਜ਼ (078), ਮੈਨੇਜਮੈਂਟ ਆਫ਼ ਫਾਰਮ ਪਾਵਰ ਐਾਡ ਮਸ਼ੀਨਰੀ (081), ਬਿਜ਼ਨੈੱਸ ਐਾਡ ਕਾਮਰਸ ਗਰੁੱਪ ਦੀ ਸ਼ਾਰਟਹੈਂਡ (ਅੰਗਰੇਜੀ/ਪੰਜਾਬੀ/ਹਿੰਦੀ) (083), ਫੰਡਾਮੈਂਟਲਜ਼ ਆਫ਼ ਈ-ਬਿਜ਼ਨੈੱਸ (091), ਆਫਿਸ ਪ੍ਰੋਸੀਜ਼ਰ ਐਾਡ ਪ੍ਰੈਕਟਿਸ-2 (151), ਟੂਰਿਜ਼ਮ ਮਾਰਕੀਟਿੰਗ (154), ਐਡਵਾਂਸ ਐਾਡ ਫੋਰਨ ਐਕਸਚੇਂਜ਼ (157), ਐਲੀਮੈਂਟਸ ਆਫ਼ ਬੁੱਕ ਕੀਪਿੰਗ ਐਾਡ ਅਕਾਊਾਟੈਂਸੀ (160), ਪ੍ਰਚੇਜ਼ ਐਾਡ ਸਟੋਰ ਅਕਾਊਾਟ (163), ਅਕਾਊਾਟਿੰਗ ਫਾਰ ਬਿਜ਼ਨੈੱਸ (166), ਪਿ੍ੰਸੀਪਲਜ਼ ਐਾਡ ਪ੍ਰੈਕਟਸਿਜ਼ ਆਫ਼ ਇੰਸ਼ੋਰੈਂਸ (169), ਐਡਵਾਂਸ ਮੈਨੇਜਮੈਂਟ (ਪਿ੍ੰਸੀਪਲਜ਼ ਆਫ਼ ਮੈਨੇਜਮੈਂਟ-ਐੱਮ. ਐੱਸ) (172), ਇਨਫਰਾਸਟਰੱਕਚਰ ਐਾਡ ਮੋਡਜ਼ ਆਫ਼ ਟਰਾਂਸਪੋਰਟ (178), ਮੈਨੇਜਮੈਂਟ-2 ਪਿ੍ੰਸੀਪਲਜ਼ ਆਫ਼ ਮੈਨੇਜਮੈਂਟ (ਈ. ਆਈ. ਪੀ) (181), ਐਲੀਮੈਂਟਸ ਆਫ਼ ਮੈਨੇਜਮੈਂਟ-2 (ਪਿ੍ੰਸੀਪਲਜ਼ ਆਫ਼ ਮੈਨੇਜਮੈਂਟ-ਆਰ. ਆਈ. ਐੱਮ. ਡੀ.) (184), ਬੁੱਕ ਕੀਪਿੰਗ-2 (ਐਲੀਮੈਂਟਸ ਆਫ਼ ਬੁੱਕ ਕੀਪਿੰਗ-ਕੂਪ) (187), ਐਲੀਮੈਂਟਸ ਆਫ਼ ਬੁੱਕ ਕੀਪਿੰਗ (ਟੀ. ਪੀ.) (190), ਹੋਮ ਸਾਇੰਸ ਗਰੁੱਪ ਦੀ ਫੂਡ ਪੈਕੇਜਿੰਗ (094), ਯੂਨਿਟ ਮੈਨੇਜਮੈਂਟ (097), ਟੈਕਸਟਾਈਲ ਕੈਲਕੁਲੇਸ਼ਨਜ਼ ਐਾਡ ਗਾਰਮੈਂਟ ਮੇਕਿੰਗ (100), ਪਾਵਰ ਲੂਮ ਮਕੈਨਿਕਸ ਐਾਡ ਓਪ੍ਰੇਸ਼ਨਜ (103), ਟੈਕਸਟਾਈਲ ਡਾਇੰਗ (106), ਇੰਜੀਨੀਅਰਿੰਗ ਐਾਡ ਟੈਕਨਾਲੋਜੀ ਗਰੁੱਪ ਦੀ ਮਟੀਰੀਅਲਜ਼ ਐਾਡ ਵਰਕਸ਼ਾਪ ਪ੍ਰੈਕਟਿਸ (109), ਡਿਜੀਟਲ ਇਲੈਕਟ੍ਰੋਨਿਕਸ ਐਾਡ ਕਮਿਊਨੀਕੇਸ਼ਨ (ਟੀ. ਵੀ. ਸਰਵਿਸਿੰਗ) (112), ਫਰਨੀਚਰ ਡਿਜ਼ਾਇਨ (121), ਆਟੋਮੋਬਾਇਲ ਸਸਪੈਂਸ਼ਨ ਐਾਡ ਕੰਟਰੋਲਜ਼ (124), ਨੈੱਟਵਰਕਿੰਗ (ਐਡਵਾਂਸਡ ਮੈਥੇਮੈਟਿਕਸ ਐਾਡ ਕੰਪਿਊਟਰ ਕਮਰਸ਼ੀਅਲ ਐਪਲੀਕੇਸ਼ਨਜ਼) (127), ਇੰਡਸਟਰੀਅਲ ਲੈਦਰ ਗੁੱਡਜ਼ (133), 12 ਮਾਰਚ ਨੂੰ ਸਾਰੇ ਗਰੁੱਪਾਂ ਦੀ ਜਨਰਲ ਫਾਊਾਡੇਸ਼ਨ ਕੋਰਸ (138), 16 ਮਾਰਚ ਨੂੰ ਸਾਰੇ ਗਰੱੁਪਾਂ ਦੀ ਵਾਤਾਵਰਨ ਸਿੱਖਿਆ (139), 19 ਮਾਰਚ ਨੂੰ ਸਾਰੇ ਗਰੁੱਪਾਂ ਦੀ ਐੱਨ. ਐੱਸ. ਕਿਊ. ਐੱਫ ਵਿਸ਼ੇ :- ਸੰਗਠਿਤ ਪ੍ਰਚੂਨ (196), ਆਟੋਮੋਬਾਈਲ ਦੀ ਰੌਚਿਕ ਦੁਨੀਆ (197), ਸਿਹਤ ਸੰਭਾਲ (198), ਸੂਚਨਾ ਤਕਨਾਲੋਜੀ (199), ਨਿੱਜੀ ਸੁਰੱਖਿਆ (200), ਖੂਬਸੂਰਤੀ ਤੇ ਤੰਦਰੁਸਤੀ (201), ਯਾਤਰਾ ਅਤੇ ਸੈਰ-ਸਪਾਟਾ (202), ਸਰੀਰਕ ਸਿੱਖਿਆ ਅਤੇ ਖੇਡਾਂ (203), ਖੇਤੀਬਾੜੀ (ਐੱਨ. ਐੱਸ. ਕਿਊ. ਐੱਫ.) (204), 20 ਮਾਰਚ ਨੂੰ ਐਗਰੀਕਲਚਰ ਗਰੁੱਪ ਦੀ ਲੈਂਡ ਸਕੇਪਿੰਗ ਐਾਡ ਫਲੋਰੀਕਲਚਰ (074), ਐਗਰੀਕਲਚਰ ਇਕਿਊਪਮੈਂਟ (077), ਪੋਸਟ ਹਾਰਵੈਸਟ ਮਸ਼ੀਨਰੀ ਐਾਡ ਰੀਨਿਊਏਬਲ ਐਨਰਜ਼ੀ ਗਡਟ (080), ਬਿਜ਼ਨੈੱਸ ਐਾਡ ਕਾਮਰਸ ਗਰੁੱਪ ਦੀ ਟਾਈਪੋਗ੍ਰਾਫ਼ੀ-2 (ਟਾਈਪ-ਰਾਈਟਿੰਗ-ਅੰਗਰੇਜੀ/ਪੰਜਾਬੀ/ਹਿੰਦੀ) (086), ਪਿੰ੍ਰਸੀਪਲਜ਼ ਆਫ਼ ਮੈਨੇਜਮੈਂਟ ਐਾਡ ਇਕਨੋਮਿਕਸ (090), ਕੰਪਿਊਟਰ ਐਪਲੀਕੇਸ਼ਨ ਇੰਨ ਬਿਜ਼ਨੈੱਸ (ਇੰਟਰੋਡਕਸ਼ਨ ਟੂ ਕੰਪਿਊਟਰ ਐਪਲੀਕੇਸ਼ਨਜ਼) (ਓ. ਐੱਮ.) (153), ਅਕੋਮੋਡੇਸ਼ਨ ਐਾਡ ਹੌਸਪਿਟੈਲਟੀ ਓਪ੍ਰੇਸ਼ਨਜ਼ (156), ਕੰਪਿਊਟਰ ਐਪਲੀਕੇਸ਼ਨ ਇੰਨ ਬਿਜ਼ਨੈੱਸ (ਇੰਟਰੋਡਕਸ਼ਨ ਟੂ ਕੰਪਿਊਟਰ ਐਪਲੀਕੇਸ਼ਨਜ਼-ਬੀ) (159), ਫੰਡਾਮੈਂਟਲ ਆਫ਼ ਕੰਪਿਊਟਰ ਐਪਲੀਕੇਸ਼ਨ (ਐਲੀਮੈਂਟਸ ਆਫ਼ ਕੰਪਿਊਟਰ ਐਪਲੀਕੇਸ਼ਨਜ਼-ਜੀ. ਆਰ) (162), ਐਲੀਮੈਂਟਸ ਆਫ਼ ਕੰਪਿਊਟਰ ਐਪਲੀਕੇਸ਼ਨਜ਼ (ਪੀ. ਐੱਸ.-165), ਕੰਪਿਊਟਰ ਐਪਲੀਕੇਸ਼ਨਜ਼ ਇੰਨ ਫਾਈਨਾਂਸ਼ੀਅਲ ਮਾਰਕੀਟਿੰਗ (168), ਇੰਸ਼ੋਰੈਂਸ ਸੇਲਜ਼ਮੈਨਸ਼ਿਪ (171), ਸੇਲਜਮੈਨਸ਼ਿਪ (ਐੱਮ. ਐੱਸ.) (174), ਆਈ. ਸੀ. ਟੀ. ਇੰਨ ਟਰਾਂਸਪੋਰਟ ਇੰਡਸਟਰੀ (180), ਇੰਮਪੋਰਟ ਮੈਨੇਜਮੈਂਟ (183), ਈ-ਗਵਰਨੈਂਸ (186), ਕੋ-ਆਪ੍ਰੇਟਿਵ ਮੈਨੇਜਮੈਂਟ (189), ਫੰਡਾਮੈਂਟਲਜ਼ ਆਫ਼ ਇਨਕਮਟੈਕਸ (192), ਹੋਮ ਸਾਇੰਸ ਗਰੁੱਪ ਪਲਾਂਟ ਮੈਨੇਜਮੈਂਟ (093), ਕਮਰਸ਼ੀਅਲ ਕਲਾਥਿੰਗ (096), ਸਰਕੂਲਰ ਨਿਟਿੰਗ (099), ਟੈਕਸਟਾਈਲ ਟੈਸਟਿੰਗ ਐਾਡ ਡਾਇੰਗ (102), ਟੈਕਸਟਾਈਲ ਟੈਸਟਿੰਗ ਐਾਡ ਫਿਨੀਸ਼ਿੰਗ (105), ਇੰਜੀਨੀਅਰਿੰਗ ਐਾਡ ਟੈਕਨਾਲੋਜੀ ਗਰੁੱਪ ਦੀ ਇਲੈਕਟ੍ਰੀਕਲ ਡੋਮੈਸਟਿਕ ਐਪਲਾਇੰਸਿਜ਼ (108), ਟੈਸਟ ਐਾਡ ਮਈਅਰਿੰਗ ਇੰਸਟਰੂਮੈਂਟਸ (111), ਕੰਨਸਟਰੱਕਸ਼ਨ ਕਟੀਰੀਅਲ ਐਾਡ ਐਸਟੀਮੇਟ (ਰੀ-ਪ੍ਰੋਡਕਸ਼ਨ ਆਫ ਬਲਿਊ ਪਿ੍ੰਟਸ) (115), ਮਸ਼ੀਨ ਟੂਲ ਓਪ੍ਰੇਸ਼ਨਜ਼ (117), ਟੂਲਜ਼ ਐਾਡ ਪ੍ਰੋਸੈਸ (120), ਗਰਾਜ਼ ਪ੍ਰੈਕਟਿਸ ਐਾਡ ਮੈਨੇਜਮੈਂਟ (123), ਡੈਸਕ ਟੋਪ ਪਬਲਿਸ਼ਿੰਗ (126), ਨੋਵਲਟੀ ਲੈਦਰ ਆਈਟਮਜ਼ (132), 26 ਮਾਰਚ ਨੂੰ ਐਗਰੀਕਲਚਰ ਗਰੁੱਪ ਦੀ ਕਮਰਸ਼ੀਅਲ ਕ੍ਰੋਪਸ (073), ਐਗਰੀਕਲਚਰਲ ਮਾਰਕੀਟਿੰਗ (076), ਫਾਰਮ ਪਾਵਰ ਐਾਡ ਟਰੈਕਟਰਜ਼ (079), ਬਿਜ਼ਨੈੱਸ ਐਾਡ ਕਾਮਰਸ ਗਰੁੱਪ ਦੀ ਮਾਡਰਨ ਆਫਿਸ ਪ੍ਰੈਕਟੀਸਿਜ਼-(082), ਬੁੱਕ-ਕੀਪਿੰਗ ਐਾਡ ਅਕਾਊਾਟੈਂਸੀ (089), ਅਕਾਊਾਟਿੰਗ ਐਾਡ ਈ-ਕਾਮਰਸ (ਟਾਈਪ ਰਾਈਟਿੰਗ ਇੰਗਲਿਸ਼-2) (152), ਕੰਪਿਊਟਰ ਐਪਲੀਕੇਸ਼ਨ ਇੰਨ ਟੂਰਿਜ਼ਮ (155), ਐਨਸੀਲੀਰੀ ਸਰਵਿਸਿਜ਼ (158), ਕਮਿਊਨੀਕੇਸ਼ਨ ਐਾਡ ਕੋਰਸਪੋਡੈਂਸ (161), ਐਲੀਮੈਂਟਸ ਆਫ਼ ਬਿਜ਼ਨੈੱਸ ਲਾਅ ਐਾਡ ਕਲੀਅਰਿੰਗ ਪ੍ਰੋਸੀਜ਼ਰ (164), ਇੰਟਰੋਡਕਸ਼ਨ ਟੂ ਫਾਈਨਾਂਸ਼ੀਅਲ ਮਾਰਕੀਟ (167), ਇੰਸ਼ੋਰੈਂਸ ਲੈਜੀਸਲੇਸ਼ਨ (170), ਮਾਰਕੀਟਿੰਗ ਮੈਨੇਜਮੈਂਟ (ਐੱਮ. ਐੱਸ-173), ਟਰਾਂਸਪੋਰਟ ਮੈਨੇਜਮੈਂਟ (179), ਟੈਕਨਾਲੋਜੀ ਐਾਡ ਈ-ਕਾਮਰਸ-2 (ਇਨਫਰਮੇਸ਼ਨ ਟੈਕਨਾਲੋਜੀ ਐਾਡ ਈ-ਕਮਰਸ ) (182), ਇਨਫਰਮੇਸ਼ਨ ਟੈਕਨਾਲੋਜੀ ਐਾਡ ਈ-ਕਮਰਸ (ਆਈ. ਸੀ. ਟੀ. ਐਾਡ ਈ-ਕਮਰਸ ) (185), ਐਪਲੀਕੇਸ਼ਨ ਆਫ਼ ਮੈਨੇਜਮੈਂਟ (ਪਿ੍ੰਸੀਪਲਜ਼ ਆਫ਼ ਮੈਨੇਜਮੈਂਟ) (ਕੂਪ) (188), ਪਿ੍ੰਸੀਪਲਜ਼ ਆਫ਼ ਮੈਨੇਜਮੈਂਟ (ਟੀ. ਪੀ.) (191), ਹੋਮ ਸਾਇੰਸ ਗਰੁੱਪ ਫੂਡ ਪ੍ਰੋਸੈਸਿੰਗ (092), ਡਰੈੱਸ ਮੇਕਿੰਗ (095), ਫੈਸ਼ਨਡ ਨਿਟਵੀਅਰ (098), ਫੈਬਰਿਕ ਸਟਰੱਕਚਰ ਐਾਡ ਡਿਜ਼ਾਈਨਿੰਗ ( 101), ਟੈਕਸਟਾਈਲ ਡਿਜ਼ਾਈਨਿੰਗ ਐਾਡ ਪਿ੍ਟਿੰਗ (104), ਇੰਜੀਨੀਅਰਿੰਗ ਐਾਡ ਟੈਕਨਾਲੋਜੀ ਗਰੁੱਪ ਦਾ ਐਲੀਮੈਂਟਸ ਆਫ਼ ਇਲੈਕਟ੍ਰੀਕਲ ਟੈਕਨਾਲੋਜੀ (107), ਇਲੈਕਟ੍ਰੋਨਿਕਸ ਡਿਵਾਈਸ ਐਾਡ ਸਰਕਟਸ (ਟੀ. ਵੀ. ਟਰਾਂਸਮਿਸ਼ਨ ਐਾਡ ਰਿਸੈਪਸ਼ਨ) (110), ਵਰਕਸ਼ਾਪ ਪ੍ਰੈਕਟਿਸ (114), ਫਿਟਿੰਗ ਐਾਡ ਵੈਲਡਿੰਗ (116), ਫਰਨੀਚਰ ਫਰਨੀਸ਼ਿੰਗ ਐਾਡ ਫਨੀਸ਼ਿੰਗ ਮਟੀਰੀਅਲਜ਼ (119), ਵਰਕਸ਼ਾਪ ਟੈਕਨਾਲੋਜੀ (122), ਓਬਜੈਕਟ ਓਰੀਐਾਟਿਡ ਪ੍ਰੋਗਰਾਮਿੰਗ ਇੰਨ ਸੀ++ (125), ਪੈਟਰਨ ਕਟਿੰਗ ਐਾਡ ਡਿਜ਼ਾਈਨਿੰਗ(131) ਅਤੇ 27 ਮਾਰਚ ਨੂੰ ਸਾਰੇ ਗਰੁੱਪਾਂ ਦੀ ਕੰਪਿਊਟਰ ਸਾਇੰਸ (146) ਵਿਸ਼ੇ ਦੀ ਪ੍ਰੀਖਿਆ ਹੋਵੇਗੀ | ਇਸ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਵੀ ਉਪਲੱਬਧ ਹੋਵੇਗੀ |


ਖ਼ਬਰ ਸ਼ੇਅਰ ਕਰੋ

ਸ੍ਰੀਨਗਰ-ਜੰਮੂ ਮਾਰਗ 'ਤੇ ਬਰਫ਼ਬਾਰੀ ਕਾਰਨ ਆਵਾਜਾਈ ਬੰਦ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)— ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...

ਪੂਰੀ ਖ਼ਬਰ »

ਜਲ ਸੈਨਾ ਨੇ ਮੇਘਾਲਿਆ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ 5 ਰਿਮੋਟ ਨਾਲ ਚੱਲਣ ਵਾਲੇ ਵਾਹਨ ਤਾਇਨਾਤ ਕੀਤੇ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX