ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਬਾਰੇ ਚਰਚਾ ਕੀਤੀ ਗਈ ਸੀ | ਮੁਲਾਕਾਤ ਦੌਰਾਨ ਹੋਰਨਾਂ ਮੁੱਦਿਆਂ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਪੈਸ਼ਲ ਪੁਲਿਸ ਯੂਨਿਟ (ਵੁਮੈਨ ਐਾਡ ਚਿਲਡਰਨ) ਵਲੋਂ ਪਿਛਲੇ ਸਮੇਂ ਤੋਂ ਔਰਤਾਂ ਦੀ ਆਤਮ ਸੁਰੱਖਿਆ ਪ੍ਰਤੀ ਉਨ੍ਹਾਂ ਨੂੰ ਸੈਲਫ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਦੇ ਕਾਬਲ ਬਣਾਇਆ ਜਾ ਰਿਹਾ ਹੈ | ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-33ਵਾਂ ਸੂਰਜਕੁੰਡ (ਫਰੀਦਾਬਾਦ) ਅੰਤਰਰਾਸ਼ਟਰੀ ਹਸਤਸ਼ਿਲਪ ਮੇਲਾ ਇਕ ਫਰਵਰੀ ਨੂੰ ਸ਼ੁਰੂ ਹੋ ਰਿਹਾ ਹੈ ਜੋ ਕਿ 17 ਫਰਵਰੀ 2019 ਤੱਕ ਚੱਲੇਗਾ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਲੋਕ ਆਉਂਦੇ ਹਨ | ਇਸ ਮੇਲੇ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿੱਖਿਆ ਵਿਭਾਗ ਨੇ ਇਕ ਸਰਕੂਲਰ ਜਾਰੀ ਕਰਕੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਦੀ ਵਿਵਸਥਾ ਕਰਨ, ਜਿਨ੍ਹਾਂ ਨੂੰ ਟੀ. ਵੀ. ਦੇ ਨਾਲ ਜੋੜਿਆ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਹੁਣ ਦਿੱਲੀ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਸੈਸ਼ਨ 2019-20 ਵਿਚ ਘੱਟੋ-ਘੱਟ 220 ਦਿਨਾਂ ਦੀ ਪੜ੍ਹਾਈ ਕਰਾਉਣੀ ਹੋਵੇਗੀ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਾਰੇ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਕੁਮਾਰ ਨਰੇਸ਼ ਚੰਦਰਾ ਨੇ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ | ਇਨ੍ਹਾਂ ਤੋਂ ਪਹਿਲਾਂ ਸਸ਼ਸਤਰ ਸੀਮਾ ਬਲ ਦੇ ਮਹਾਂਨਿਰਦੇਸ਼ਕ ਸੁਰਜੀਤ ਸਿੰਘ ਦੇਸਵਾਲ ਸਨ | ਸੀਨੀਅਰ ਆਈ. ਪੀ. ਐਸ. ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲਾ ਆਪਣੇ ਅੰਤਿਮ ਦਿਨਾਂ ਦੇ ਜਿਵੇਂ-ਜਿਵੇਂ ਵਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਲੋਕਾਂ ਦੀ ਜ਼ਿਆਦਾ ਭੀੜ ਹੋ ਗਈ ਹੈ ਤੇ ਕਈ ਸਟਾਲਾਂ 'ਤੇ ਕਿਤਾਬਾਂ ਦੀ ਖਰੀਦਦਾਰੀ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਲੋੜਵੰਦ ਬੱਚਿਆਂ ਦੇ ਨਾਲ ਬੜੇ ਉਤਸ਼ਾਹ ਨਾਲ ਲੋਹੜੀ ਮਨਾਈ, ਜਿਸ ਵਿਚ ਵਿਸ਼ੇਸ਼ ਕਰਕੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਸ਼ਾਮਿਲ ਕੀਤੀਆਂ ਗਈਆਂ | ਇਸ ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁਖੀ ਅਜੀਤ ਪਾਲ ਸਿੰਘ ਬਿੰਦਰਾ ਨੇ ਸ੍ਰੀ ਦਰਬਾਰ ਸਾਹਿਬ 'ਚ ਫੋਟਗ੍ਰਾਫ਼ੀ ਕਰਨ 'ਤੇ ਰੋਕ ਲਗਾਉਣ ਸਬੰਧੀ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਕਾਰਜਕਾਲ ਸਮੇਂ ਹੋਈਆਂ ਘਟਨਾਵਾਂ 'ਤੇ ਆਧਾਰਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਪੀ. ਵੀ. ਆਰ. ਪੈਸੀਫਿਕ 'ਤੇ ਚੱਲ ਰਹੇ ਸ਼ੋਅ ਨੂੰ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਘੱਟ ਫੀਸ ਵਾਲੇ ਬਜਟ ਸਕੂਲਾਂ ਦੇ ਅਖਿਲ ਭਾਰਤੀ ਸੰਗਠਨ, 'ਨੈਸ਼ਨਲ ਇੰਡੀਪੈਂਡੈਂਟ ਸਕੂਲਜ਼' (ਨਿਸਾ) ਦੇ ਪ੍ਰਤੀਨਿਧੀਆਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਨਾਲ ਮੁਲਾਕਾਤ ਕਰਕੇ ਗ਼ੈਰ-ਲਾਭਕਾਰੀ ਸਿੱਖਿਆ ਸੰਸਥਾਵਾਂ ਦੇ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਾਲੀ ਦਲ ਬਾਦਲ ਦਾ ਪ੍ਰਦੇਸ਼ ਪ੍ਰਧਾਨ ਕੌਣ ਹੋਵੇਗਾ, ਇਸ ਪ੍ਰਤੀ ਸਿੱਖਾਂ ਵਿਚ ਖ਼ੂਬ ਚਰਚਾ ਹੋ ਰਹੀ ਹੈ ਅਤੇ ਉਹ ਕਈ ਤਰ੍ਹਾਂ ਦੀ ਆਪਣੀ ਰਾਏ ਦੇ ਰਹੇ ਹਨ | ਇਸ ਮਾਮਲੇ ਪ੍ਰਤੀ ਸਿੱਖ ਨੇਤਾਵਾਂ ਨਾਲ ਗੱਲਬਾਤ ...
ਨਵੀਂ ਦਿੱਲੀ, 11 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ 'ਤੇ ਉਨ੍ਹਾਂ ਵਿਚ ਰੱਖਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ | ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਕੀਰਤੀ ਨਗਰ ਦੀ ਇਸ ਮਾਰਕੀਟ ਵਿਚ ਦੋ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) 'ਚ ਨੀਲਮ ਅਤੇ ਜਿਹਲਮ ਦਰਿਆਵਾਂ 'ਤੇ ਸ਼ੁਰੂ ਕੀਤੇ ਗਏ ਹਾਈਡ੍ਰੋਪਾਵਰ ਪ੍ਰੋਜੈਕਟ ਨੂੰ ਲੈ ਕੇ ਉੱਥੋਂ ਦੇ ਸਥਾਨਕ ਨਾਗਰਿਕਾਂ 'ਚ ਪਾਕਿਸਤਾਨ ਸਰਕਾਰ ਦੇ ਵਿਰੁੱਧ ਭਾਰੀ ਰੋਸ ...
• ਭੁਪਿੰਦਰ ਪੰਨੀਵਾਲੀਆ ਸਿਰਸਾ, 11 ਜਨਵਰੀ -ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮ.ਪੀ. ਲੈਡ ਦੀ ਤਰਜ਼ 'ਤੇ ਪੰਜਾਬ ਦੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ. ਲੈਡ ਦੇਣ ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋ ਹੋਮਿਉਪੈਥੀ ਦੇ ਜਨਮ ਦਾਤਾ ਕਾਊਟ ਸੀਜਰ ਮੈਟੀ ਦਾ 210ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਵਿਖੇ ਰਾਸ਼ਟਰ ਪੱਧਰੀ ...
ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਜੀਂਦ ਹਲਕੇ ਦੀ ਜਿਹੜੀ ਉਪ ਚੋਣ 28 ਜਨਵਰੀ ਨੂੰ ਹੋ ਰਹੀ ਹੈ, ਵਿਚ ਚਾਰ ਕੋਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਕੁਲ ਮਿਲਾ ਕੇ 27 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ, ਜਿਨ੍ਹਾਂ ਦੀ ਅੱਜ ...
ਪਟਿਆਲਾ, 11 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਪ੍ਰਬੰਧਕਾਂ ਨੇ ਹਾਲ ਹੀ 'ਚ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰਕੇ ਨਵੀਂ ਨਿਯੁਕਤੀਆਂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਰੀ ਆਦੇਸ਼ਾਂ ਮੁਤਾਬਿਕ ਇੰਜ: ਸੁਸ਼ੀਲ ਕੁਮਾਰ ਨੂੰ ਸਹਾਇਕ ਕਾਰਜਕਾਰੀ ...
ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪ੍ਰੋ. ਗੁਰਤਰਨ ਸਿੰਘ ਸਿੱਧੂ ਪੰਜਾਬ ਦੇ ਅਮਰਗੜ੍ਹ ਨਾਲ ਲਗਦੇ ਪਿੰਡ ਝੂੰਦਾਂ ਦੇ ਵਸਨੀਕ ਹਨ | ਆਪਣੇ ਅਧਿਆਪਨ ਕਾਰਜ ਦੀ ਸ਼ੁਰੂਆਤ ਉਨ੍ਹਾਂ ਸਰਕਾਰੀ ਸਕੂਲ ਅਮਰਗੜ੍ਹ ਤੋਂ ਕੀਤੀ ਜਿੱਥੇ ਉਨ੍ਹਾਂ ਆਪਣੀ ਪਛਾਣ ਪੰਜਾਬੀ ਦੇ ...
ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਪੀ. ਪੀ. ਪੀ. (ਪਾਕਿਸਤਾਨ ਪੀਪਲਜ਼ ਪਾਰਟੀ) ਦੇ ਪ੍ਰਧਾਨ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ 'ਤੇ ਵਿਦੇਸ਼ ਯਾਤਰਾ ਕਰਨ ਦੀ ਪਾਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ ...
ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਸ਼ੁੱਕਰਵਾਰ ਸਵੇਰੇ ਪਈ ਧੁੰਦ ਅਤੇ ਸੰਘਣੇ ਕੋਹਰੇ ਦਾ ਅਸਰ ਰੇਲ ਆਵਾਜਾਈ 'ਤੇ ਦੇਖਣ ਨੂੰ ਮਿਲਿਆ | ਖਰਾਬ ਮੌਸਮ ਦੇ ਚੱਲਦਿਆਂ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਚੰਡੀਗੜ੍ਹ ਵਿਚਾਲੇ ਚੱਲਣ ਵਾਲੀ 12241-42 ...
ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਹਟਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਰਾਫ਼ੇਲ ਜਾਂਚ ਦੇ ਡਰ ਕਾਰਨ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੇ ਪਿੱਛੇ ਲੁਕਣ ਮੀਚੀ ਦੀ ਖੇਡ ਖੇਡ ਰਹੀ ਹੈ | ਕਾਂਗਰਸ ਨੇ ਸਰਕਾਰ 'ਤੇ ਸੰਸਥਾਵਾਂ ਨੂੰ ਖ਼ਤਮ ਕਰਨ ਦਾ ਦੋਸ਼ ਲਾਉਂਦਿਆ ਕਿਹਾ ਕਿ ਕੇਂਦਰ ਸੀ. ਬੀ. ਆਈ. ਨੂੰ ਅਸਥਿਰ ਕਰਨ ਅਤੇ ਦੂਜੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਕਾਂਗਰਸ ਦੇ ਬੁਲਾਰੇ ਅਭਿਸ਼ੇਕ ਮਨੂਸਿੰਘਵੀ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਿਲੈਕਸ਼ਨ ਕਮੇਟੀ 'ਤੇ ਕੁਦਰਤੀ ਨਿਆਂ ਦੇ ਅਮਲ 'ਚ ਰੁਕਾਵਟ ਪਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਮੇਟੀ ਵਲੋਂ ਆਲੋਕ ਵਰਮਾ ਦਾ ਪੱਖ ਸੁਣਿਆ ਵੀ ਨਹੀਂ ਗਿਆ | ]ਸਿੰਘਵੀ ਨੇ ਤਨਜ਼ ਕਰਦਿਆਂ ਕਿਹਾ ਕਿ ਇਕ ਵਿਅਕਤੀ, ਇਕ ਸੱਤਾ ਦੇ ਸਮੇਂ ਦਾ ਛੇਤੀ ਹੀ ਖ਼ਾਤਮਾ ਹੋਣ ਦੀ ਸ਼ੁਰੂਆਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸੀ. ਵੀ. ਸੀ. ਜਿਹੀਆਂ ਸੰਸਥਾਵਾਂ ਦੀ ਖੋਖਲੀ ਰਿਪੋਰਟ ਨੂੰ ਆਧਾਰ ਬਣਾ ਕੇ ਪ੍ਰਧਾਨ ਮੰਤਰੀ ਅਤੇ ਸਰਕਾਰ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ |
ਚੰਡੀਗੜ੍ਹ, 11 ਜਨਵਰੀ (ਐਨ.ਐਸ. ਪਰਵਾਨਾ)-ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰੀ ਨਿਤਿਨ ਗਡਕਰੀ ਅਤੇ ਉੱਤਰ ਭਾਰਤ ਦੇ 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅੱਜ ਨਵੀਂ ਦਿੱਲੀ ਵਿਚ ਉਪਰੀ ਯਮੁਨਾ ਬੇਸਿਨ 'ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ 'ਤੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...
ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ) ਕਸ਼ਮੀਰ ਵਾਦੀ ਤੇ ਪੀਰਪੰਚਾਲ ਦੇ ਪਹਾੜੀ ਖੇਤਰਾਂ 'ਚ ਵੀਰਵਾਰ ਦੇਰ ਰਾਤ ਹੋਈ ਤਾਜ਼ਾ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਨੂੰ ਦੇਸ਼ ਨਾਲ ਮਿਲਾਉਣ ਵਾਲੇ ਕੌਮੀ ਸ਼ਾਹਰਾਹ 'ਤੇ ਅੱਜ ਗੱਡੀਆਂ ਦੀ ਆਵਾਜਾਈ ਬੰਦ ਰਹੀ ਜਦਕਿ ਸੜਕ 'ਤੇ ਕਈ ...
ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਮੇਘਾਲਿਆ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ 'ਚ ਗ਼ੈਰ ਕਾਨੂੰਨੀ ਕੋਲੇ ਦੀ ਖਾਣ 'ਚ ਫਸੇ 15 ਮਜ਼ਦੂਰਾਂ ਨੂੰ ਕੱਢਣ ਲਈ ਭਾਰਤੀ ਜਲ ਸੈਨਾ ਨੇ ਰਿਮੋਟ ਨਾਲ ਚੱਲਣ ਵਾਲੇ 5 ਵਾਹਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX