ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  9 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  51 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਜਲੰਧਰ

ਲੋਕਤੰਤਰ ਰਾਜ 'ਚ ਪੰਚਾਇਤੀ ਰਾਜ ਦੀ ਮਜ਼ਬੂਤੀ ਹੀ ਦੇਸ਼ ਦੀ ਤਰੱਕੀ- ਓ.ਪੀ. ਸੋਨੀ

ਨਕੋਦਰ, 11 ਜਨਵਰੀ (ਗੁਰਵਿੰਦਰ ਸਿੰਘ, ਭੁਪਿੰਦਰ ਅਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਨਵੇਂ ਚੁਣੇ ਗਏ 880 ਸਰਪੰਚਾਂ, 5460 ਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਦਾਣਾ ਮੰਡੀ ਨਕੋਦਰ 'ਚ ਰੱਖੇ ਗਏ ਸਹੁੰ ਚੁੱਕ ਸਮਾਗਮ 'ਚ ਸਹੁੰ ...

ਪੂਰੀ ਖ਼ਬਰ »

ਮਰਸਡੀਜ਼ ਬੈਂਜ਼ ਕਾਰ 'ਚੋਂ 9 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 1 ਗਿ੍ਫ਼ਤਾਰ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਮਰਸਡੀਜ਼ ਬੈਂਜ਼ ਕਾਰ 'ਚੋਂ 9 ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸੁਮਿਤ ਸਹਿਗਲ ਪੁੱਤਰ ਸੁਰਿੰਦਰ ਵਾਸੀ ਗੁਜਰਾਲ ...

ਪੂਰੀ ਖ਼ਬਰ »

-ਮਾਮਲਾ ਏ.ਸੀ. ਮਾਰਕੀਟ 'ਚ ਚੱਲਦੇ ਜੂਏ ਦੌਰਾਨ ਚੱਲੀ ਗੋਲੀ-

ਦਾਦੁਕਾਨ ਮਾਲਕ ਬੌਬੀ ਅਤੇ ਮੌਕੇ ਤੋਂ ਫਰਾਰ ਸ਼ੈਂਕੀ 2 ਦਿਨ ਦੇ ਰਿਮਾਂਡ 'ਤੇ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਰੈਣਕ ਬਾਜ਼ਰ ਦੀ ਏ.ਸੀ. ਮਾਰਕੀਟ ਦੀ ਪੰਜਵੀਂ ਮੰਜ਼ਿਲ 'ਤੇ ਚੱਲਦੇ ਜੂਏ ਦੌਰਾਨ ਹੋਈ ਲੜਾਈ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਲੋੜੀਂਦਾ ਮਨਜੀਤ ਸਿੰਘ ਉਰਫ਼ ਬੌਬੀ ਵਾਸੀ ਮੁਹੱਲਾ ਮਖ਼ਦੂਮਪੁਰਾ ਅਤੇ ਨਰੇਸ਼ ...

ਪੂਰੀ ਖ਼ਬਰ »

ਦੁਕਾਨਦਾਰ ਨੇ ਦੁਕਾਨ 'ਚ ਲਿਆ ਫਾਹਾ, ਹੋਈ ਮੌਤ

ਆਦਮਪੁਰ, 11 ਜਨਵਰੀ (ਰਮਨ ਦਵੇਸਰ)- ਆਦਮਪੁਰ ਦੇ ਨੇੜੇ ਕਸਬਾ ਅਲਾਵਲਪੁਰ ਵਿਚ ਮੇਨ ਬੱਸ ਸਟੈਂਡ ਅਲਾਵਲਪੁਰ ਮੀਟ ਦੀ ਦੁਕਾਨ ਕਰਨ ਵਾਲਾ 38 ਸਾਲਾ ਜਤਿੰਦਰ ਕੁਮਾਰ ਉਰਫ ਰੰਗਾ ਨੇ ਆਪਣੀ ਦੁਕਾਨ ਵਿਚ ਫੰਦਾ ਲਾ ਕੇ ਆਤਮ ਹੱਤਿਆ ਕਰ ਲਈ | ਆਲੇ ਦੁਆਲੇ ਦੇ ਦੁਕਾਨਦਾਰਾਂ ਨੇ ਰੰਗੇ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਜ਼ਮਾਨਤਾਂ ਦੇਣ ਵਾਲੇ 3 ਗਿ੍ਫ਼ਤਾਰ

ਜਲੰਧਰ, 11 ਜਨਵਰੀ (ਐੱਮ.ਐੱਸ. ਲੋਹੀਆ) - ਜਾਅਲੀ ਦਸਤਾਵੇਜ਼ ਤਿਆਰ ਕਰਕੇ ਅਦਾਲਤ 'ਚ ਦੋਸ਼ੀਆਂ ਦੀਆਂ ਜ਼ਮਾਨਤਾਂ ਦੇਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਇੰਦਰਜੀਤ ਸਿੰਘ ਉਰਫ਼ ਦੀਪਕ ...

ਪੂਰੀ ਖ਼ਬਰ »

ਅਣਪਛਾਤੀ ਔਰਤ ਵਲੋਂ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਜਲੰਧਰ ਛਾਉਣੀ, 11 ਜਨਵਰੀ (ਪਵਨ ਖਰਬੰਦਾ)-ਬੀਤੇ ਦਿਨ ਸਥਾਨਕ ਰੇਲਵੇ ਸਟੇਸ਼ਨ ਤੋਂ ਅਣਪਛਾਤੀ ਔਰਤ ਵਲੋਂ ਗੜਸ਼ੰਕਰ ਵਾਸੀ ਨੀਲਵਤੀ ਪਤਨੀ ਧਰਮਵੀਰ ਨੂੰ ਗੱਲਾਂ 'ਚ ਉਲਝਾ ਕੇ ਉਸ ਦਾ 6 ਮਹੀਨੇ ਦਾ ਬੱਚਾ (ਲੜਕਾ) ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਅੱਜ ਅਣਪਛਾਤੀ ਔਰਤ ਦੇ ...

ਪੂਰੀ ਖ਼ਬਰ »

ਰੈਗੂਲਰਾਈਜ਼ ਨੀਤੀ ਦੇ ਐਲਾਨ ਤੋਂ ਬਾਅਦ 14 ਦੁਕਾਨਾਂ ਸੀਲ, 4 ਤੋੜੀਆਂ

ਜਲੰਧਰ, 11 ਜਨਵਰੀ (ਸ਼ਿਵ)- ਇਕ ਪਾਸੇ ਤਾਂ ਪੰਜਾਬ ਕੈਬਨਿਟ ਨੇ ਰਾਜ ਵਿਚ ਨਾਜਾਇਜ਼ ਬਣੀਆਂ ਇਮਾਰਤਾਂ ਨੂੰ ਰੈਗੂਲਰਾਈਜ਼ ਕਰਨ ਲਈ ਯਕਮੁਸ਼ਤ ਨੀਤੀ ਦਾ ਐਲਾਨ ਕਰ ਦਿੱਤਾ ਸੀ, ਜਿਸ ਦੀ ਨੋਟੀਫ਼ਿਕੇਸ਼ਨ ਕਿਸੇ ਵੇਲੇ ਵੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਜਦਕਿ ਦੂਜੇ ਪਾਸੇ ...

ਪੂਰੀ ਖ਼ਬਰ »

ਕਾਰ 'ਚੋਂ ਬੈਟਰੀ ਚੋਰੀ

ਗੁਰਾਇਆ, 11 ਜਨਵਰੀ (ਬਲਵਿੰਦਰ ਸਿੰਘ)-ਇਥੇ ਰਾਮਗੜ੍ਹੀਆ ਮੁਹੱਲਾ ਵਿਖੇ ਘਰ ਦੇ ਬਾਹਰ ਖੜੀ ਇਕ ਕਾਰ ਵਿਚੋਂ ਚੋਰ ਬੈਟਰੀ ਚੋਰੀ ਕਰਕੇ ਲੈ ਗਏ | ਕਾਰ ਮਾਲਕ ਕਸ਼ਮੀਰਾ ਸਿੰਘ ਪੁੱਤਰ ਖ਼ਰੈਤੀ ਰਾਮ ਵਾਸੀ ਰਾਮਗੜ੍ਹੀਆ ਮੁਹੱਲਾ ਨੇ ਦੱਸਿਆ ਕਿ ਉਸ ਨੇ ਰੋਜ਼ਾਨਾ ਵਾਂਗ ਕਾਰ ਘਰ ਦੇ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਦੇ ਵਿਦਿਆਰਥੀ ਦੀ 9 ਲੱਖ ਸਾਲਾਨਾ ਪੈਕੇਜ 'ਤੇ ਹੋਈ ਚੋਣ

ਜਲੰਧਰ, 11 ਜਨਵਰੀ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨ, ਲੁਹਾਰਾਂ ਕੈਂਪਸ ਦੇ ਵਿਦਿਆਰਥੀ ਪੁਨੀਤ ਸਿੰਘ ਸੌਾਟੇ ਦੀ ਟ੍ਰਾਈਡੈਂਟ ਗਰੁੱਪ ਵਲੋਂ ਚੋਣ ਕੀਤੀ ਗਈ | ਟਰੇਨਿੰਗ ਤੇ ਪਲੇਸਮੈਂਟ ਅਧਿਕਾਰੀ ਡਾ. ਰੋਹਨ ਸ਼ਰਮਾ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੈਨੇਡਾ ਜਾਣ ਵਾਲਿਆਂ ਲਈ ਸੁਨਹਿਰੀ ਮੌਕਾ

ਜਲੰਧਰ, 11 ਜਨਵਰੀ (ਅ.ਬ.)- 14 ਜਨਵਰੀ 2019 ਨੂੰ ਡੀ.ਐਸ.ਐਲ. ਇਮੀਗਰੇਸ਼ਨ ਸਰਵਿਸ, ਏ.ਜੀ.ਆਈ. ਬਿਜਨਸ ਸੈਂਟਰ, ਗੜ੍ਹਾ ਰੋਡ ਚੌਥੀ ਮੰਜ਼ਿਲ 411-412 ਜਲੰਧਰ ਵਿਖੇ ਕਨੇਡਾ ਸਟੱਡੀ, ਪੀ.ਆਰ. ਅਤੇ ਵਿਜ਼ੀਟਰ ਵੀਜਾ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਵਿਸ਼ੇਸ਼ ਗੱਲ ਇਹ ਹੈ ਕਿ ਇਸ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀ 156ਵੀਂ ਜੈਅੰਤੀ 'ਨੈਸ਼ਨਲ ਯੂਥ ਡੇਅ' ਵਜੋਂ ਮਨਾਈ

ਜਲੰਧਰ, 11 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ, ਜਲੰਧਰ ਵਿਖੇ ਸਵਾਮੀ ਵਿਵੇਕਾਨੰਦ ਦੀ 156 ਵੀਂ ਜੈਅੰਤੀ ਨੈਸ਼ਨਲ ਯੂਥ ਡੇਅ ਵਜੋਂ 'ਲੈਟਸ ਬਿ੍ੰਗ ਚੇਂਜ ਟੂ ਦ ਵਰਲਡ ਥੀਮ' ਤੇ ਮਨਾਈ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਦੀ ਹੋਈ ਰਿਵਿਊ ਮੀਟਿੰਗ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) – ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਰਿਵਿਊ ਮੀਟਿੰਗ ਸ਼ੁੱਕਰਵਾਰ ਨੂੰ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਕੁਮਾਰ ਬੱਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪਰਿਵਾਰ ...

ਪੂਰੀ ਖ਼ਬਰ »

ਤਿੰਨ ਏਜੰਸੀਆਂ 'ਤੇ ਜੀ. ਐਸ. ਟੀ. ਮੋਬਾਈਲ ਵਿੰਗ ਦੀ ਟੀਮ ਦਾ ਛਾਪਾ

ਜਲੰਧਰ, 11 ਜਨਵਰੀ (ਸ਼ਿਵ)- ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੇ ਜੰਮੂ-ਕਸ਼ਮੀਰ ਅਤੇ ਹੋਰ ਥਾਵਾਂ 'ਤੇ ਸਮਾਨ ਭੇਜਣ ਵਾਲੀ ਤਿੰਨ ਟਰੇਡਿੰਗ ਕੰਪਨੀਆਂ ਦੇ ਦਫ਼ਤਰਾਂ ਵਿਚ ਛਾਪਾ ਮਾਰਿਆ ਹੈ ਜਿਨ੍ਹਾਂ ਦਾ ਸੀ. ਪੀ. ਯੂ. ਸਮੇਤ ਹੋਰ ਸਮਾਨ ਕਬਜ਼ੇ ...

ਪੂਰੀ ਖ਼ਬਰ »

ਸ਼ੈਰੀ ਚੱਢਾ ਦੇ ਵਾਰਡ 'ਚ ਸੰਯੁਕਤ ਕਮਿਸ਼ਨਰ ਨੇ ਕੀਤੀ ਹਾਜ਼ਰੀ ਦੀ ਜਾਂਚ

ਜਲੰਧਰ, 11 ਜਨਵਰੀ (ਸ਼ਿਵ)- 4 ਫਰਵਰੀ ਤੱਕ ਚੱਲਣ ਵਾਲੇ ਸਫ਼ਾਈ ਪਖਵਾੜੇ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਸਰਗਰਮ ਹੋਇਆ ਹੈ | ਸੰਯੁਕਤ ਕਮਿਸ਼ਨਰ ਆਸ਼ਿਕਾ ਜੈਨ ਨੇ ਸਵੇਰੇ ਸ਼ੈਰੀ ਚੱਢਾ ਕੌਾਸਲਰ ਦੇ ਵਾਰਡ ਰੈਣਕ ਬਾਜ਼ਾਰ ਵਿਚ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ | ...

ਪੂਰੀ ਖ਼ਬਰ »

ਸੰਘ ਨੇਤਾ ਦੇ ਰਿਸ਼ਤੇਦਾਰ ਦੀ ਧੌਾਸ ਦੀ ਕੀਤੀ ਆਰ. ਟੀ. ਏ. ਨੂੰ ਸ਼ਿਕਾਇਤ

ਜਲੰਧਰ, 11 ਜਨਵਰੀ (ਸ਼ਿਵ)- ਪੁਰਾਣੇ ਡੀ. ਟੀ. ਓ. ਦਫ਼ਤਰ ਦੇ 120 ਨੰਬਰ ਕਮਰੇ ਵਿਚ ਸਕੈਨ ਇੰਡੈਕਸ ਦੀਆਂ ਫਾਈਲਾਂ ਖਿਲਾਰਨ ਦਾ ਦੋਸ਼ ਸਟਾਫ਼ ਨੇ ਲਗਾਇਆ ਹੈ | ਇਸ ਮਾਮਲੇ ਵਿਚ ਸੰਘ ਆਗੂ ਦੇ ਰਿਸ਼ਤੇਦਾਰ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਆ ਕੇ ਹੀ ਫਾਈਲਾਂ ਖਲਾਰ ਦਿੱਤੀਆਂ ਸਨ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਮਸਲਿਆਂ 'ਤੇ ਕੀਤੀ ਚਰਚਾ

ਜਲੰਧਰ, 11 ਜਨਵਰੀ (ਅ.ਪ੍ਰਤੀ.)- ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜਲੰਧਰ ਸਰਕਲ /ਜ਼ੋਨ ਦੀ ਹੰਗਾਮੀ ਮੀਟਿੰਗ ਵਿਚ ਗੁਰਚਰਨ ਸਿੰਘ ਆਦਮਪੁਰ ਨੇ ਕਿਹਾ ਕਿ ਯੂਨੀਅਨ ਨੰਬਰ 24 ਤੋਂ ਚੱਲਦੇ ਲੇਬਰ ਕਮਿਸ਼ਨਰ ਚੰਡੀਗੜ੍ਹ ਕੇਸ ਵਿਚ ਜਿੱਤ ਹੋਈ ਹੈ | ਸਾਰਿਆਂ ਨੂੰ ...

ਪੂਰੀ ਖ਼ਬਰ »

ਨਿਗਮ ਵਲੋਂ ਜ਼ਮੀਨ ਦੇਣ ਦਾ ਮਤਾ ਪਾਸ ਕਰਨ ਦੇ ਬਾਵਜੂਦ ਕੰਮ ਲਟਕਿਆ

ਜਲੰਧਰ, 11 ਜਨਵਰੀ (ਸ਼ਿਵ ਸ਼ਰਮਾ)-ਸਸਇਕ ਪਾਸੇ ਤਾਂ ਪ੍ਰਵਾਸੀ ਪੰਜਾਬੀਆਂ ਤੋਂ ਸਮੇਂ-ਸਮੇਂ ਦੀਆਂ ਸਰਕਾਰਾਂ ਪਹੰੁਚ ਕਰਦੀਆਂ ਹਨ ਕਿ ਉਹ ਸਨਅਤੀ ਖੇਤਰ, ਸਿੱਖਿਆ ਜਾਂ ਸਿਹਤ ਸਹੂਲਤਾਂ ਦੇ ਖੇਤਰ ਵਿਚ ਨਿਵੇਸ਼ ਕਰਨ, ਪਰ ਜੇਕਰ ਕੋਈ ਪ੍ਰਵਾਸੀ ਪੰਜਾਬੀ ਇਸ ਬਾਰੇ ਆਪਣਾ ਸਮਝ ...

ਪੂਰੀ ਖ਼ਬਰ »

ਸੈਨਿਕ, ਅਰਧ ਸੈਨਿਕ ਤੇ ਪੁਲਿਸ ਬਲਾਂ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 28 ਜਨਵਰੀ ਤੋਂ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »

ਦਲਿਤ ਸਮਾਜ ਦੇ ਹਿਤਾਂ ਦੀ ਰਾਖੀ ਕੀਤੀ-ਸਮਰਾਏ

ਜਲੰਧਰ, 11 ਜਨਵਰੀ (ਸ਼ਿਵ)- ਕੌਾਸਲਰ ਜਗਦੀਸ਼ ਸਮਰਾਏ ਅਤੇ ਕਨਵੀਨਰ ਮੀਡੀਆ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਪੰਜਾਬ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਲਿਤ ਵਰਗ ਦੇ ਸੰਵਿਧਾਨਕ ਹਿਤਾਂ ਦੀ ਰਾਖੀ ...

ਪੂਰੀ ਖ਼ਬਰ »

ਪਾਣੀ ਸੀਵਰੇਜ ਦੇ ਬਕਾਏ ਦੇਣ ਲਈ ਜਾਰੀ ਕੀਤੇ ਨੋਟਿਸ

ਜਲੰਧਰ, 11 ਜਨਵਰੀ (ਸ਼ਿਵ)- ਸੰਯੁਕਤ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੇ ਪਾਣੀ ਸੀਵਰੇਜ ਦੇ ਬਕਾਏ ਦੀ ਵਸੂਲੀ ਲਈ ਵਪਾਰਕ ਅਦਾਰਿਆਂ ਦੀ ਜਾਂਚ ਦਾ ਕੰਮ ਸ਼ੁੱਕਰਵਾਰ ਨੂੰ ਵੀ ਜਾਰੀ ਰੱਖਿਆ ਹੈ ਤੇ ਵਾਟਰ ਸਪਲਾਈ ਅਤੇ ਮਾਡਲ ਟਾਊਨ ਜ਼ੋਨ ਦੀ ਇਕ ਟੀਮ ਨਾਲ ਮਸੰਦ ਚੌਾਕ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਈਾ ਸਜਾਏ ਨਗਰ ਕੀਰਤਨ

ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਿਆਂ ਵਲੋਂ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 13, 14 ਨੂੰ ਸਜਾਏ ਜਾਣਗੇ ਵਿਸ਼ੇਸ਼ ਸਮਾਗਮ

ਜਲ਼ੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ 13 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੇ ਮਾਘੀ ਸਬੰਧੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਵਿਸ਼ੇਸ਼ ਸਮਾਗਮ

ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)—ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀ ਪਾਤਸ਼ਾਹੀ ਬਸਤੀ ਸੇਖ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਈਾ ਸਜਾਏ ਨਗਰ ਕੀਰਤਨ

ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਿਆਂ ਵਲੋਂ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ ...

ਪੂਰੀ ਖ਼ਬਰ »

ਬਸ਼ੀਰਪੁਰਾ ਵਿਖੇ ਨਗਰ ਕੀਰਤਨ ਭਲਕੇ

ਚੁਗਿੱਟੀ/ਜੰਡੂਸਿੰਘਾ, 11 ਜਨਵਰੀ (ਨਰਿੰਦਰ ਲਾਗੂ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਤੋਂ 13 ਜਨਵਰੀ ਨੂੰ ਬੜੀ ਸ਼ਰਧਾ ਨਾਲ ਸਜਾਇਆ ਜਾਵੇਗਾ | ਉਕਤ ਗੁਰੂ ਘਰ ਦੇ ...

ਪੂਰੀ ਖ਼ਬਰ »

'ਮਾਈ ਸਿਟੀ ਮਾਈ ਲਵ' ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਹੋਵੇਗਾ ਸੰਗੀਤਕ ਸਮਾਰੋਹ- ਬੇਦੀ

ਜਲੰਧਰ, 11 ਜਨਵਰੀ (ਹਰਵਿੰਦਰ ਸਿੰਘ ਫੁੱਲ)-'ਮਾਈ ਸਿਟੀ ਮਾਈ ਲਵ' ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਿਟੀ ਲਵਰਜ਼ ਦੀ ਟੀਮ ਨੇ ਇਸ ਵਾਰ ਇਸ ਮੁਹਿੰਮ ਦੇ ਤਹਿਤ ਗੀਤ, ਡਾਂਸ, ਕੋਰੀਓਗ੍ਰਾਫ਼ੀ ਅਤੇ ਫੈਸ਼ਨ ਸ਼ੋਅ ਕਰਵਾਉਣ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ ਦੇਸ਼ ਦੇ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...

ਪੂਰੀ ਖ਼ਬਰ »

ਕਿਤੇ ਕਾਂਗਰਸ ਨੂੰ ਪੁੱਠਾ ਨਾ ਪੈ ਜਾਵੇ ਨਵੇਂ ਜ਼ਿਲ੍ਹਾ ਪ੍ਰਧਾਨਾਂ 'ਤੇ ਖੇਡਿਆ ਗਿਆ ਦਾਅ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਵਲੋਂ ਕੀਤੀ ਗਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਤੋਂ ਕਾਂਗਰਸੀ ਹਲਕੇ ਹੈਰਾਨ ਹੀ ਨਹੀਂ ਸਗੋਂ ਪ੍ਰੇਸ਼ਾਨ ਵੀ ਦਿਖਾਈ ਦੇ ਰਹੇ ਹਨ | ਪਾਰਟੀ ਹਾਈਕਮਾਨ ਵਲੋਂ ...

ਪੂਰੀ ਖ਼ਬਰ »

ਖਹਿਰਾ ਿਖ਼ਲਾਫ਼ ਨਸ਼ਿਆਂ ਬਾਰੇ ਕੇਸ ਦੀ ਮੁੜ ਖੋਲ੍ਹੀ ਜਾਵੇ ਪੜਤਾਲ-ਲੱਕੀ

ਜਲੰਧਰ, 11 ਜਨਵਰੀ (ਮੇਜਰ ਸਿੰਘ)-ਪੰਜਾਬ ਕਾਂਗਰਸ ਸੈੱਲ ਦੇ ਕੋ-ਕਨਵੀਨਰ ਮਾਲਵਿੰਦਰ ਸਿੰਘ ਲੱਕੀ ਨੇ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੀ ਫਾਜ਼ਿਲਕਾ ਵਿਖੇ 2015 'ਚ ਫੜੇ ਗਏ ਸਮਗਲਰਾਂ ਨਾਲ ਮਿਲੀਭੁਗਤ ਦੀ ਮੁੜ ਜਾਂਚ ਕਰਵਾਏ ਜਾਣ ਦੀ ...

ਪੂਰੀ ਖ਼ਬਰ »

ਐਕਸੀਡੈਂਟਲ ਪ੍ਰਾਈਮ ਮਨਿਸਟਰ ਫ਼ਿਲਮ ਿਖ਼ਲਾਫ਼ ਯੂਥ ਕਾਂਗਰਸ ਵਲੋਂ ਰੋਸ

ਜਲੰਧਰ, 11 ਜਨਵਰੀ (ਮੇਜਰ ਸਿੰਘ)-ਯੂਥ ਕਾਂਗਰਸ ਦੇ ਵਰਕਰਾਂ ਨੇ ਅੱਜ ਇਥੇ 'ਐਕਸੀਡੈਂਟਲ ਪ੍ਰਾਈਮ ਮਨਿਸਟਰ' ਬਣਨ ਵਾਲੇ ਅਨੁਪਮ ਖੇਰ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੁਤਲਾ ਫੂਕਿਆ | ਉਨ੍ਹਾਂ ਫ਼ਿਲਮ ਦਿਖਾਉਣ 'ਤੇ ਪਾਬੰਦੀ ਲਗਾਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਡਾ: ...

ਪੂਰੀ ਖ਼ਬਰ »

ਪੁਲਿਸ ਨੇ ਕੀਤੀ ਚਾਈਨਾ ਡੋਰ ਿਖ਼ਲਾਫ਼ ਕਾਰਵਾਈ

ਫਿਲੌਰ, 11 ਜਨਵਰੀ (ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ)-ਫਿਲੌਰ ਪੁਲਿਸ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਚਾਈਨਾ ਡੋਰ ਵੇਚਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਫਿਲੌਰ ਜਤਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਬਾਬਾ ਗੁਰਮੁੱਖ ਸਿੰਘ ਉਤਮ ਸਿੰਘ ਸਕੂਲ ਖਡੂਰ ਸਾਹਿਬ ਅਤੇ ਬੀ ਆਰ ਸੀ ਦਾਨਾਪੁਰ ਸੈਮੀਫਾਈਨਲ 'ਚ ਦਾਖ਼ਲ

ਜਲੰਧਰ 11 ਜਨਵਰੀ (ਜਤਿੰਦਰ ਸਾਬੀ)-ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸਕੂਲ ਖਡੂਰ ਸਾਹਿਬ ਨੇ ਮਾਤਾ ਗੁਜਰੀ ਸਕੂਲ ਸ਼ਾਹਬਾਦ ਮਾਰਕੰਡਾ ਨੂੰ 5-1 ਨਾਲ ਅਤੇ ਬੀਆਰਸੀ ਦਾਨਾਪੁਰ ਨੇ ਖ਼ਾਲਸਾ ਕਾਲਜੀਏਟ ਸਕੂਲ ਅੰਮਿ੍ਤਸਰ ਨੂੰ 3-2 ਨਾਲ ਹਰਾ ਕੇ 15ਵੇਂ ਆਲ ਇੰਡੀਆ ਬਲਵੰਤ ਸਿੰਘ ...

ਪੂਰੀ ਖ਼ਬਰ »

ਬਾਲੀਵੁੱਡ ਰੈਪਰ ਬਾਦਸ਼ਾਹ ਤੇ ਅੰਮਿ੍ਤ ਮਾਨ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਮੰਤਰ-ਮੁਗਦ

ਜਲੰਧਰ, 11 ਜਨਵਰੀ (ਰਣਜੀਤ ਸਿੰਘ ਸੋਢੀ)-ਸੰਸਾਰ ਪ੍ਰਸਿੱਧ, ਬਾਲੀਵੁੱਡ ਦੇ ਰੈਪ ਮਿਊਜ਼ਿਕ ਕੰਪੋਜਰ ਰੈਪਰ ਗਾਇਕ ਬਾਦਸ਼ਾਹ ਤੇ ਗਾਇਕ ਅੰਮਿ੍ਤ ਮਾਨ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਕੈਂਪਸ ਪੁੱਜੇ, ਜਿੱਥੇ ਉਨ੍ਹਾਂ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਦੇ ਨਾਲ ਗੱਲਬਾਤ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ, 4 ਜਣੇ ਜ਼ਖ਼ਮੀ

ਫਿਲੌਰ, 11 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ 4 ਜਣਿਆ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਤੋ ਇਕ ਪਰਿਵਾਰ ਮੋਟਰਸਾਈਕਲ 'ਤੇ ਅੰਮਿ੍ਤਸਰ ਨੂੰ ਜਾ ਰਿਹਾ ...

ਪੂਰੀ ਖ਼ਬਰ »

ਡੇਰਾ ਸੰਤ ਟਹਿਲ ਦਾਸ ਅੱਪਰਾ ਵਿਖੇ 125 ਧੀਆਂ ਦੀ ਲੋਹੜੀ ਪਾਈ ਗਈ

ਅੱਪਰਾ, 11 ਜਨਵਰੀ (ਮਨਜਿੰਦਰ ਅਰੋੜਾ)-ਡੇਰਾ ਸੰਤ ਟਹਿਲ ਦਾਸ ਅੱਪਰਾ ਵਿਖੇ ਸੰਤ ਆਤਮਾ ਦਾਸ ਦੀ ਅਗਵਾਈ ਹੇਠ 6ਵਾਂ ਧੀਆਂ ਦੀ ਲੋਹੜੀ ਸਮਾਗਮ ਮਨਾਇਆ ਗਿਆ | ਇਸ ਮੌਕੇ ਇਲਾਕੇ ਭਰ ਤੋਂ ਪਹੁੰਚੀਆਂ 125 ਬੱਚੀਆਂ ਦੀ ਲੋਹੜੀ ਪਾਈ ਗਈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਵਲੋਂ ਦੇਸੀ ਪਿਸਤੌਲ ਸਮੇਤ 1 ਕਾਬੂ

ਲੋਹੀਆਂ ਖਾਸ, 11 ਜਨਵਰੀ (ਦਿਲਬਾਗ ਸਿੰਘ) ਸਥਾਨਕ ਥਾਣੇ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਹੋਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਦੇਸੀ ਪਿਸਤੌਲ ਅਤੇ 12 ਜਿੰਦਾਂ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਥਾਣਾ ਅਫਸਰ ਐਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਹੰਸ ਰਾਜ ਨੇ ਪੁਲਿਸ ਪਾਰਟੀ ਸਮੇਤ ਅੱਡਾ ਕੰਗ ਕਲਾਂ ਵਿਖੇ ਨਾਕਾ ਲਗਾਇਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਪਿੰਡ ਵਾਲੇ ਪਾਸਿਓਾ ਆ ਰਹੇ ਇੱਕ ਸਿਰ ਤੋਂ ਮੋਨੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾਅ ਗਿਆ | ਉਨ੍ਹਾਂ ਦੱਸਿਆ ਕਿ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਬਿਨਾ ਲਾਈਸੰਸ ਤੋਂ ਦੇਸੀ ਪਿਸਤੌਲ ਅਤੇ 12 ਜਿੰਦਾਂ ਰੌਾਦ ਬਰਾਮਦ ਹੋਏ ਹਨ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਮੁਲਜ਼ਿਮ ਨੇ ਆਪਣਾ ਨਾਮ ਪਲਵਿੰਦਰ ਸਿੰਘ ਉਰਫ ਲਾਡੀ ਪੁੱਤਰ ਬਲਕਾਰ ਸਿੰਘ ਵਾਸੀ ਕੰਗ ਕਲਾਂ ਥਾਣਾ ਲੋਹੀਆਂ (ਜਲੰਧਰ) ਦੱਸਿਆ ਹੈ | ਉਨ੍ਹਾਂ ਕਿਹਾ ਕਿ ਕਥਿੱਤ ਦੋਸ਼ੀ ਖਿਲਾਫ ਮੁਕੱਦਮਾ ਦਰਜ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਾ ਇਲੈਕਟ੍ਰੀਸ਼ਨ ਗਿ੍ਫ਼ਤਾਰ, 250 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਲੈਕਟ੍ਰੀਸ਼ਨ ਤੋਂ 250 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ...

ਪੂਰੀ ਖ਼ਬਰ »

35 ਗ੍ਰਾਮ ਚਰਸ ਸਮੇਤ 1 ਗਿ੍ਫ਼ਤਾਰ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਬੱਸ ਅੱਡਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 35 ਗ੍ਰਾਮ ਚਰਸ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕੀਤ ਪੁੱਤਰ ਪਿਆਰਾ ਲਾਲ ਵਾਸੀ ਮੁਹੱਲਾ ਅਬਾਦਪੁਰਾ, ਜਲੰਧਰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਨਾਲ ਸੈਨਾ 'ਚ ਭਰਤੀ ਹੋਣ ਆਏ ਨੌਜਵਾਨਾਂ ਨੂੰ ਧੋਖਾਖੜੀ ਦੇ ਮਾਮਲੇ 'ਚ ਮਿਲੀ ਜ਼ਮਾਨਤ

ਜਲੰਧਰ, 11 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਮੋਹਨ ਸਿੰਘ ਦੀ ਅਦਾਲਤ ਨੇ ਜਾਅਲੀ ਦਸਤਾਵੇਜ਼ਾਂ ਨਾਲ ਸੈਨਾ ਦੀ ਭਰਤੀ ਲਈ ਆਏ ਨੌਜਵਾਨਾਂ ਸਤਪਾਲ ਵਾਸੀ ਚੰਡਰੋਲ, ਹਰਿਆਣਾ, ਅਨਿਲ ਕੁਮਾਰ ਵਾਸੀ ਜੰਡਲੀ, ਹਰਿਆਣਾ ਅਤੇ ਰਵੀ ਸਿੰਘ ਵਾਸੀ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਸਬੰਧੀ ਬਾਜ਼ਾਰਾਂ 'ਚ ਰੌਣਕਾਂ

ਜਲੰਧਰ, 11 ਜਨਵਰੀ (ਸ਼ਿਵ)- ਲੋਹੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕਾਂ ਸ਼ੁਰੂ ਹੋ ਗਈਆਂ ਹਨ ਤੇ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾਉਣ ਲਈ ਲੋਕਾਂ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਲੋਹੜੀ ਦੇ ਤਿਉਹਾਰ ਮੌਕੇ ਜ਼ਿਆਦਾਤਰ ਮੰੂਗਫਲੀ, ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਅਸ਼ਵਿੰਦਰਪਾਲ ਸਿੰਘ ਸਿਰ ਸਜਿਆ ਖੰਡ ਮਿੱਲ ਨਕੋਦਰ ਦੀ ਚੇਅਰਮੈਨੀ ਦਾ ਤਾਜ

ਮਹਿਤਪੁਰ, 11 ਜਨਵਰੀ (ਰੰਧਾਵਾ) -ਦੀ ਨਕੋਦਰ ਸਹਿਕਾਰੀ ਖੰਡ ਮਿਲਜ਼ ਲਿਮਟਿਡ ਨਕੋਦਰ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਅਹੁੱਦੇਦਾਰਾਂ ਦੀ ਹੋਈ ਚੋਣ 'ਚ ਅਸ਼ਵਿੰਦਰਪਾਲ ਸਿੰਘ ਨੂੰ ਚੇਅਰਮੈਨ ਅਤੇ ਹਰਦੇਵ ਸਿੰਘ ਔਜਲਾ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ | ਅਹੁਦੇਦਾਰਾਂ ...

ਪੂਰੀ ਖ਼ਬਰ »

ਸਰਕਾਰੀ ਸਨਮਾਨਾਂ ਨਾਲ ਹੋਇਆ ਕੈਪਟਨ ਹਰਭਜਨ ਸਿੰਘ ਵੀਰਚੱਕਰ ਦਾ ਅੰਤਿਮ ਸੰਸਕਾਰ

ਆਦਮਪੁਰ, 11 ਜਨਵਰੀ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਭਾਰਤ- ਪਾਕਿਸਤਾਨ ਯੁੱਧ ਦੌਰਾਨ ਫੌਜ ਵਿਚ ਬਹਾਦਰੀ ਦਿਖਾ ਕੇ ਵੀਰਚੱਕਰ ਪ੍ਰਾਪਤ ਕਰਨ ਵਾਲੇ ਕੈਪਟਨ ਹਰਭਜਨ ਸਿੰਘ ਵੀਰਚੱਕਰ ਨੂੰ ਅੱਜ ਸੇਜਲ ਅੱਖਾਂ ਨਾਲ ਵੱਖ-ਵੱਖ ਸਿਆਸੀ, ਧਾਰਮਿਕ, ਰਾਜਨੀਤਿਕ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ

ਜੰਡਿਆਲਾ ਮੰਜਕੀ 11 ਜਨਵਰੀ (ਮਨਜਿੰਦਰ ਸਿੰਘ )-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਵਿਖੇ ਕੇਨਰਾ ਬੈਂਕ ਜੰਡਿਆਲਾ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਕੇਨਰਾ ਬੈਂਕ ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣ-ਸੋਢੀ ਖੋਸਲਾ

ਜੰਡਿਆਲਾ ਮੰਜਕੀ 11 ਜਨਵਰੀ (ਮਨਜਿੰਦਰ ਸਿੰਘ ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਅਤੇ ਦਲਿਤ ਤੇ ਪਿਛੜੇ ਵਰਗਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਕਰਤਾਰਪੁਰ, 11 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਤਿਹਾਸਕ ਗੁਰਦੁਆਰਾ ਥੰਮ ਜੀ ਸਾਹਿਬ ਪਾਤਿਸ਼ਾਹੀ ਪੰਜਵੀਂ ਤੋਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸਰਕਾਰ ਨੂੰ ਮੰਗ-ਪੱਤਰ ਭੇਜੇ ਜਾਣਗੇ- ਕਿਰਤੀ ਕਿਸਾਨ ਯੂਨੀਅਨ

ਨੂਰਮਹਿਲ, 11 ਜਨਵਰੀ(ਗੁਰਦੀਪ ਸਿੰਘ ਲਾਲੀ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 18 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੇ ਕਰਜੇ ਮੁਆਫ ਕਰਵਾਉਣ ਲਈ ਡੀ. ਸੀ. ਦਫ਼ਤਰ ...

ਪੂਰੀ ਖ਼ਬਰ »

ਸਨੇਹਲ ਸੋਬਤੀ ਨੇ ਜਿੱਤਿਆ ਰਾਸ਼ਟਰੀ ਪੱਧਰ ਦਾ ਪਹਿਲਾ ਇਨਾਮ

ਫਿਲੌਰ, 11 ਜਨਵਰੀ ( ਸੁਰਜੀਤ ਸਿੰਘ ਬਰਨਾਲਾ )-ਡੀ. ਆਰ. ਵੀ. ਡੀ. ਏ. ਵੀ ਸੈਨੇਟਰੀ ਪਬਲਿਕ ਸਕੂਲ ਫਿਲੌਰ ਦੇ ਵਿਦਿਆਰਥੀ ਸਨੇਹਲ ਸੋਬਤੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਇੰਡੀਅਨ ਸਾਇੰਸ ਕਾਂਗਰਸ ਦੇ ਵਿਸ਼ੇ 'ਚ ਨੈਸ਼ਨਲ ਰਾਈਟ ਅੱਪ ਰਾਈਟਿੰਗ ਐਵਾਰਡ ਦੇ ...

ਪੂਰੀ ਖ਼ਬਰ »

ਅਸ਼ਵਨ ਭੱਲਾ ਨੇ ਦਿੱਤੀ ਸੁੱਖਾ ਲਾਲੀ ਨੂੰ ਪ੍ਰਧਾਨ ਬਣਨ 'ਤੇ ਵਧਾਈ

ਭੋਗਪੁਰ, 11 ਜਨਵਰੀ (ਕਮਲਜੀਤ ਸਿੰਘ ਡੱਲੀ)- ਅਸ਼ਵਨ ਭੱਲਾ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਜਲੰਧਰ ਨੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਨਵ-ਨਿਯੁਕਤ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਲਾਲੀ ਨੂੰ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਅਸ਼ਵਨ ਭੱਲਾ ...

ਪੂਰੀ ਖ਼ਬਰ »

ਭੋਇਪੁਰ ਸਕੂਲ ਨੇ ਦਾਖ਼ਲਾ ਵਧਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ਼ਾਹਕੋਟ, 11 ਜਨਵਰੀ (ਸਚਦੇਵਾ) - ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਲੰਧਰ ਦੀਆਂ ਹਦਾਇਤਾਂ 'ਤੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਭੋਇਪੁਰ (ਸ਼ਾਹਕੋਟ) ਵਲੋਂ ਸਾਂਝੇ ਤੌਰ 'ਤੇ ਮਿਡਲ ਸਕੂਲ ਦੇ ਮੁਖੀ ਦਲਜੀਤ ਸਿੰਘ ਅਤੇ ਪ੍ਰਾਇਮਰੀ ਸਕੂਲ ਦੀ ਮੁਖੀ ਪਿ੍ਅੰਕਾ ਦੀ ...

ਪੂਰੀ ਖ਼ਬਰ »

ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ

ਸ਼ਾਹਕੋਟ, 11 ਜਨਵਰੀ (ਬਾਂਸਲ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸੁਲੱਕਸ਼ਣ ਜਿੰਦਲ ਅਤੇ ਸਕੱਤਰ ਗੁਰਮੀਤ ਸਿੰਘ ਬਜਾਜ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਮੋਨਿਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX