ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  23 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮੁਕਤਸਰ ਸਾਹਿਬ

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- 14 ਜਨਵਰੀ ਨੂੰ ਮਾਘੀ ਮੌਕੇ ਲੱਖਾਂ ਦੀ ਗਿਣਤੀ ਵਿਚ ਸ੍ਰੀ ਮੁਕਤਸਰ ਸਾਹਿਬ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਾਰਾ ਪ੍ਰਸ਼ਾਸਨਿਕ ਅਮਲਾ ਸ਼ਰਧਾਲੂਆਂ ਦੀ ਹਰ ਤਰਾਂ ਨਾਲ ਮਦਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਰਚਰਨ ਸਿੰਘ ਬਰਾੜ ਦਾ ਜਨਮ ਪਿਤਾ ਸ: ਹਰਨੇਕ ਸਿੰਘ ਨੰਬਰਦਾਰ ਦੇ ਗ੍ਰਹਿ ਮਾਤਾ ਗੁਰਦੇਵ ਕੌਰ ਦੀ ਕੁੱਖੋਂ 1 ਅਪ੍ਰੈਲ 1963 ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੋਦਾ ਵਿਖੇ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਦੋਦਾ (ਮੇਨ) ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਸਕੂਲੀ ਬੱਚਿਆਂ ਵਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਸਵਾਗਤ

ਦੋਦਾ, 11 ਜਨਵਰੀ (ਰਵੀਪਾਲ)- ਗਿੱਦੜਬਾਹਾ ਦੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮਾਮਾ ਤੇ ਕਾਂਗਰਸ ਦੇ ਸੀਨੀਅਰ ਆਗੂ ਹਰਚਰਨ ਸਿੰਘ ਬਰਾੜ ਸੋਥਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਗਿੱਦੜਬਾਹਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਲਗਾਏ ਦੋਸ਼

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਿਟੀਜ਼ਨ ਕਲੱਬ ਦੇ ਨਜ਼ਦੀਕ ਰਹਿਣ ਵਾਲੀ ਤਲਾਕਸ਼ੁਦਾ ਲੜਕੀ ਨੇ ਦੋਸ਼ ਲਗਾਇਆ ਕਿ ਉਸ ਦੇ ਨਜ਼ਦੀਕ ਰਹਿਣ ਵਾਲੇ ਅਮਨਪ੍ਰੀਤ ਸਿੰਘ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮਨੋਰੰਜਨ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਅੰਤਰਰਾਸ਼ਟਰੀ ਮਾਘੀ ਜੋੜ ਮੇਲੇ ਮੌਕੇ ਲੱਗਣ ਵਾਲਾ ਮਨੋਰੰਜਨ ਮੇਲਾ ਸ਼ੁਰੂ ਹੋ ਗਿਆ ਹੈ ਤੇ ਮਨੋਰੰਜਨ ਮੇਲੇ ਦੀ ਟਿਕਟ ਖੁੱਲ੍ਹ ਚੁੱਕੀ ਹੈ | ਇਸ ਮਨੋਰੰਜਨ ਮੇਲੇ ਵਿਚ ...

ਪੂਰੀ ਖ਼ਬਰ »

ਲੇਖਿਕਾ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ 'ਕਵਿਤਾ ਦੀ ਚੌਖਟ' ਅੱਜ ਜਾਰੀ ਹੋਵੇਗੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਾਸੀ ਲੇਖਿਕਾ ਭੁਪਿੰਦਰ ਕੌਰ ਪ੍ਰੀਤ ਦੀ 5ਵੀਂ ਪੁਸਤਕ 'ਕਵਿਤਾ ਦੀ ਚੌਖਟ' 12 ਜਨਵਰੀ ਨੂੰ ਸ਼ਾਮ 4 ਵਜੇ ਅਮਨ ਪ੍ਰਕਾਸ਼ਨ ਹਾਲ ਨੰਬਰ 12 ਨਵੀਂ ਦਿੱਲੀ ਵਿਖੇ ਜਾਰੀ ਕੀਤੀ ਜਾਵੇਗੀ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ-ਗੁਰਪ੍ਰੀਤ ਸਿੰਘ ਕਾਂਗੜ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਭਾਰਤੀ ਲੋਕਤੰਤਰ ਦਾ ਅਧਾਰ ਦੱਸਦਿਆਂ ਉਨ੍ਹਾਂ ਨੂੰ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਦਿਹਾਤੀ ਪੰਜਾਬ ਦੀ ਨੁਹਾਰ ਬਦਲਣ ਦੀ ਮੁਹਿੰਮ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ | ਉਹ ਇਥੇ ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ | ਗੁਰਪ੍ਰੀਤ ਸਿੰਘ ਕਾਂਗੜ ਨੇ 40 ਮੁਕਤਿਆਂ ਦੀ ਪਵਿੱਤਰ ਧਰਤੀ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਇਸ ਸਾਲ ਨੂੰ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਮਨਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਬਿਨਾਂ ਕੋਈ ਵੀ ਦੇਸ਼ ਤਰੱਕੀ ਨਹੀਂ ਕਰ ਸਕਦਾ ਅਤੇ ਇਸੇ ਲਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਸੰਵਿਧਾਨ ਵਿਚ 73ਵੀਂ ਸੋਧ ਰਾਹੀਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਅਧਿਕਾਰ ਦਿੱਤੇ ਸਨ | ਕੈਬਨਿਟ ਮੰਤਰੀ ਨੇ ਚੋਣਾਂ ਜਿੱਤ ਕੇ ਆਏ ਪੰਚਾਂ ਸਰਪੰਚਾਂ, ਪੰਚਾਇਤ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਡਿਊਟੀ ਬਣਦੀ ਹੈ ਕਿ ਉਹ ਪਿੰਡਾਂ ਦੇ ਵਿਕਾਸ ਲਈ ਆਉਣ ਵਾਲੇ ਇਕ-ਇਕ ਪੈਸੇ ਦੀ ਵਿਕਾਸ ਲਈ ਸੁਯੋਗ ਵਰਤੋਂ ਯਕੀਨੀ ਬਣਾਉਣ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਪੱਸ਼ਟ ਹੁਕਮ ਹਨ ਕਿ ਸਰਕਾਰੀ ਕੰਮਕਾਜ ਵਿਚ ਪੂਰੀ ਪਾਰਦਰਸ਼ਤਾ ਹੋਵੇ | ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨਾਲ ਦਿਹਾਤੀ ਵਿਕਾਸ ਵਿਭਾਗ ਨੇ 1400 ਏਕੜ ਸ਼ਾਮਲਾਟ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਾਈ ਹੈ ਤੇ ਪੰਚਾਇਤੀ ਜ਼ਮੀਨਾਂ ਨੂੰ ਠੇਕੇ 'ਤੇ ਦੇਣ ਨਾਲ ਹੋਣ ਵਾਲੀ ਸਾਲਾਨਾ ਆਮਦਨ ਵੀ 290 ਕਰੋੜ ਤੋਂ ਵੱਧ ਕੇ 330 ਕਰੋੜ ਹੋ ਗਈ ਹੈ | ਇਸ ਤੋਂ ਪਹਿਲਾਂ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਸਰਪੰਚਾਂ, ਪੰਚਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਪਾਰਦਰਸ਼ੀ ਤਰੀਕੇ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵਿਕਾਸ ਲਈ ਆਉਣ ਵਾਲੇ ਫ਼ੰਡਾਂ ਦੀ ਸਹੀ ਵਰਤੋਂ ਹੋਵੇ | ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਜ਼ਿਲ੍ਹਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਨੇ ਵੀ ਸੰਬੋਧਨ ਕਰਦਿਆਂ ਪੰਚਾਇਤੀ ਰਾਜ ਸੰਸਥਾਵਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ, ਏ.ਡੀ.ਸੀ. (ਵਿਕਾਸ) ਸ: ਐੱਚ.ਐੱਸ. ਸਰਾ, ਐੱਸ.ਡੀ.ਐੱਮ. ਰਾਜਪਾਲ ਸਿੰਘ, ਡੀ.ਆਰ.ਓ. ਅਵਤਾਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਗੁਰਦਾਸ ਗਿਰਧਰ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਰਨਵੀਰ ਸਿੰਘ ਬਰਾੜ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਰਿੰਦਰ ਸਿੰਘ ਕਾਉਣੀ, ਬਲਾਕ ਕਾਂਗਰਸ (ਸ਼ਹਿਰੀ) ਪ੍ਰਧਾਨ ਭਿੰਦਰ ਸ਼ਰਮਾ, ਦਿਹਾਤੀ ਪ੍ਰਧਾਨ ਹਰਪਾਲ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ, ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਹਲਕਾ ਪ੍ਰਧਾਨ ਪ੍ਰਭਜੋਤ ਸਿੰਘ ਬਰਾੜ, ਗੁਰਲਾਲ ਸਿੰਘ ਜੱਸੇਆਣਾ, ਜਗਦੀਪ ਸਿੰਘ ਹਨੀ ਸੰਧੂ, ਹਰਮਨਦੀਪ ਸਿੰਘ ਸੰਧੂ ਭੰਗੇਵਾਲਾ, ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਨੱਥੂ ਰਾਮ ਗਾਂਧੀ ਬਲਾਕ ਪ੍ਰਧਾਨ ਮਲੋਟ ਸ਼ਹਿਰੀ, ਮੱਖਣ ਸਿੰਘ ਨੰਦਗੜ੍ਹ ਬਲਾਕ ਪ੍ਰਧਾਨ ਮਲੋਟ ਦਿਹਾਤੀ, ਦੀਪਕ ਗਰਗ ਪ੍ਰਧਾਨ ਬਲਾਕ ਕਾਂਗਰਸ ਗਿੱਦੜਬਾਹਾ ਸ਼ਹਿਰੀ, ਸੁਖਮੰਦਰ ਸਿੰਘ ਸੁਖਨਾ ਅਬਲੂ ਪ੍ਰਧਾਨ ਬਲਾਕ ਕਾਂਗਰਸ ਦਿਹਾਤੀ ਗਿੱਦੜਬਾਹਾ, ਗੁਰਬਾਜ ਸਿੰਘ ਵਣਵਾਲਾ ਪ੍ਰਧਾਨ ਬਲਾਕ ਕਾਂਗਰਸ ਲੰਬੀ, ਮੋਹਨ ਸਿੰਘ ਕੱਟਿਆਂਵਾਲੀ ਪ੍ਰਧਾਨ ਬਲਾਕ ਕਾਂਗਰਸ ਸਰਾਵਾਂ ਜੈਲ, ਬਾਵਾ ਗੁਰਿੰਦਰ ਸਿੰਘ ਕੋਕੀ, ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ, ਜਸਪਾਲ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਹੀਰਾ ਸਿੰਘ ਤਖ਼ਤਮਲਾਣਾ, ਗਗਨ ਚਹਿਲ, ਸਰਪੰਚ ਬੋਹੜ ਸਿੰਘ ਜਟਾਣਾ, ਵਪਾਰ ਸੈੱਲ ਦੇ ਚੇਅਰਮੈਨ ਦਰਸ਼ਨ ਲਾਲ ਗਰੋਵਰ, ਗੁਰਪ੍ਰੀਤ ਸਿੰਘ ਭੁੱਲਰ, ਸਰਪੰਚ ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ, ਸਰਪੰਚ ਗੁਰਲਾਲ ਸਿੰਘ ਲਾਡੀ ਮਾਂਗਟਕੇਰ, ਸਰਪੰਚ ਸਤਪਾਲ ਸਿੰਘ ਬੈਂਸ, ਸਰਪੰਚ ਪਾਲ ਸਿੰਘ ਕਾਉਣੀ, ਸਾਹਿਬ ਸਿੰਘ ਭੂੰਦੜ ਆਦਿ ਵੀ ਹਾਜ਼ਰ ਸਨ |ਐਐ



ਖ਼ਬਰ ਸ਼ੇਅਰ ਕਰੋ

ਬੁਰਜ ਸਿੱਧਵਾਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ ਸਾਲਾਨਾ ਇਨਮਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ...

ਪੂਰੀ ਖ਼ਬਰ »

ਹਰਾਜ ਦੀ ਪੰਚਾਇਤ ਨੇ ਪਿੰਡ 'ਚ ਸਫ਼ਾਈ ਕਰਵਾਈ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਹਰਾਜ ਵਿਚ ਨਵੀਂ ਨਵੀਂ ਬਣੀ ਪੰਚਾਇਤ ਨੇ ਸਫ਼ਾਈ ਮੁਹਿੰਮ ਦਾ ਅਗਾਜ਼ ਕਰਦਿਆਂ ਵਾਰਡ ਨੰ: 7 ਵਿਚ ਗਲੀਆਂ-ਨਾਲੀਆਂ ਦੀ ਸਫ਼ਾਈ ਕਰਵਾਈ | ਇਸ ਮੌਕੇ ਸਰਪੰਚ ਹਰਮੇਲ ਸਿੰਘ, ਬਲਕਰਨ ਸਿੰਘ, ਸੁਖਦੇਵ ਸਿੰਘ, ਮਨਜੀਤ ਕੌਰ, ਸਰਬਜੀਤ ਕੋਰ, ...

ਪੂਰੀ ਖ਼ਬਰ »

ਮੰਡੀ ਹਰਜੀ ਰਾਮ ਕੰਨਿਆ ਸਕੂਲ ਵਿਖੇ ਸਾਲਾਨਾ ਸਮਾਗਮ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫ਼ੈਸਰ ਵਾਈ. ਪੀ. ਮੱਕੜ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਾਹਿਤਕ ਖੇਤਰ ਦੇ ਵਿਚ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਸਬੰਧੀ ਮੀਟਿੰਗਾਂ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਮਾਘੀ ਮੇਲੇ ਦੀ ਕਾਨਫ਼ਰੰਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਅਗਵਾਈ ਵਿਚ ਰੰਧਾਵਾ, ਸੀਰਵਾਲੀ, ਵੰਗਲ, ਵੱਟੂ ਆਦਿ ਪਿੰਡਾਂ ਵਿਚ ...

ਪੂਰੀ ਖ਼ਬਰ »

ਬੱਚਿਆਂ ਨੂੰ ਟੋਪੀਆਂ ਤੇ ਜ਼ੁਰਾਬਾਂ ਵੰਡੀਆਂ

ਲੰਬੀ, 11 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਸਮਾਜ ਸੇਵੀ ਡਾ: ਜਗਰੂਪ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦੇ ਬੱਚਿਆਂ ਨੂੰ ਟੋਪੀਆਂ ਤੇ ਜਰਾਬਾਂ ਵੰਡੀਆਂ ਗਈਆਂ | ਡਾ: ਜਗਰੂਪ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਬੱਚਿਆਂ ਨੂੰ ਵਰਦੀਆਂ ਤੋਂ ਇਲਾਵਾ ਹੋਰ ਸਮੱਗਰੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਗਿਲਜੇਵਾਲਾ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਬਲਾਕ ਗਿੱਦੜਬਾਹਾ-2 (ਦੋਦਾ) ਵਿਖੇ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਤੇ ਜਸਵਿੰਦਰ ਸਿੰਘ ਰੁਪਾਣਾ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਵਿਦਾਇਗੀ ਪਾਰਟੀ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਜੀ.ਐੱਨ.ਐੱਮ. ਦੇ 15ਵੇਂ ਬੈਚ (2015 ਤੋਂ 2018) ਦੀਆਂ ਤੀਜੇ ਸਾਲ ਦੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਤੇ ਜ਼ੁਰਾਬਾਂ ਵੰਡੀਆਂ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਨੈਸ਼ਨਲ ਐਾਟੀ ਕਰੱਪਸ਼ਨ ਐਾਡ ਕਰਾਈਮ ਬਿਊਰੋ ਗਿੱਦੜਬਾਹਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੰਨੂੰ-1 ਬਲਾਕ ਗਿੱਦੜਬਾਹਾ ਦੇ ਸਮੂਹ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਬਰੀਵਾਲਾ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਗਮ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸਮਾਜ ਸੇਵੀ ਰਾਮ ਸਰੂਪ ਗੋਇਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ | ਉਪਰੰਤ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਵੋਟਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਪਿ੍ੰਸੀਪਲ ਬਲਵੀਰ ਕੌਰ ਸੰਧੂ ਦੀ ਅਗਵਾਈ ਵਿਚ ਵੋਟਰ ਦਿਵਸ ਮਨਾਇਆ ਗਿਆ | ਨੋਡਲ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੀ. ਕੇ. ਟੀ. ਟਾਇਰਜ਼ ਵਲੋਂ ਮੀਟਿੰਗਾਂ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਕਿਸਾਨ ਟਾਇਰਜ਼ ਵਿਖੇ ਬੀ. ਕੇ. ਟੀ. ਟਾਇਰਜ਼ ਕੰਪਨੀ ਵਲੋਂ 13, 14 ਅਤੇ 15 ਜਨਵਰੀ ਨੂੰ ਗਾਹਕ ਮੀਟਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵੀਰ ਸਿੰਘ ...

ਪੂਰੀ ਖ਼ਬਰ »

ਸ਼ੇਰਬਾਜ ਸਿੰਘ ਭੁੱਲਰ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ਼ੇਰਬਾਜ ਸਿੰਘ ਭੁੱਲਰ ਵਲੋਂ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਸਬੰਧੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕੀਤੀ ਜਾ ਰਹੀ ਮੀਰੀ ਪੀਰੀ ਕਾਨਫ਼ਰੰਸ ਦੇ ਸਬੰਧ ਵਿਚ ਮੀਟਿੰਗ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਲੰਬੀ, 11 ਜਨਵਰੀ (ਮੇਵਾ ਸਿੰਘ)- ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੜਕ ਸੁਰੱਖਿਆ ਤੇ ਦੁਰਘਟਨਾ ਤੋਂ ਬਚਾਅ ਦੇ ਉਪਰਾਲੇ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੇ ...

ਪੂਰੀ ਖ਼ਬਰ »

ਰਣਜੀਤਗੜ੍ਹ ਸਕੂਲ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਾਂਗਾ-ਹਰਚਰਨ ਸਿੰਘ ਬਰਾੜ

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ...

ਪੂਰੀ ਖ਼ਬਰ »

ਭਲਾਈਆਣਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...

ਪੂਰੀ ਖ਼ਬਰ »

ਭੁੱਟੀਵਾਲਾ ਦੇ ਚਾਰ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਦਾ, 11 ਜਨਵਰੀ (ਰਵੀਪਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਪਿੰਡ ਭੁੱਟੀਵਾਲਾ ਦੀ ਮੁਖ਼ਤਿਆਰ ਕੌਰ ਕਾਂਗਰਸੀ ਮਹਿਲਾ ਆਗੂ ਦੇ ਪੋਤਰਿਆਂ ਸਮੇਤ ਚਾਰ ਕਾਂਗਰਸੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਕਾਂਗੜ

ਪਿੰਡ ਭੁੱਲਰ ਵਿਖੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਦੇ ਗ੍ਰਹਿ ਪਹੰੁਚੇ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਿੰਡ ਭੁੱਲਰ ਵਿਖੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਪੁੱਤਰ ...

ਪੂਰੀ ਖ਼ਬਰ »

ਲੰਬੀ ਸਕੂਲ ਵਿਖੇ ਸਾਲਾਨਾ ਸਮਾਗਮ

ਲੰਬੀ, 11 ਜਨਵਰੀ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਯੋਗ ਅਗਵਾਈ ਵਿਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿੰਡ ਧੂਲਕੋਟ ਦੀ ਪੰਚਾਇਤ ਵਲੋਂ ਕੈਬਨਿਟ ਮੰਤਰੀ ਕਾਂਗੜ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਧੂਲਕੋਟ ਦੀ ਸਰਪੰਚ ਸੰਤੋਸ਼ ਕੌਰ ਸੋਢੀ, ਰੇਸ਼ਮ ਸਿੰਘ ਪੰਚ, ਗੁਰਪਿਆਰ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਕਰਮਜੀਤ ਕੌਰ ਪੰਚ, ਕੁਲਵਿੰਦਰ ਕੌਰ ਚੀਮਾ ਪੰਚ, ਦਰਸ਼ਨ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂ-ਬਰੂ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲੇ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਰੋਮਾਣਾ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਮਾਲਵਾ ਜ਼ੋਨ-1 ਦੇ ਪ੍ਰਧਾਨ ਨਿਯੁਕਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...

ਪੂਰੀ ਖ਼ਬਰ »

ਨੋਡਲ ਅਫ਼ਸਰ ਪ੍ਰਭਜੋਤ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੀ ਧਾਨਕ ਧਰਮਸ਼ਾਲਾ ਵਿਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮੁੱਖ ਅਧਿਆਪਕਾ ਲਲਿਤਾ ਰਾਣੀ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਅਕਤੀਆਂ ਨੂੰ ਕੋਟ ਵੰਡੇ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਐੱਨ.ਆਰ.ਆਈ. ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ ਰਿਕਸ਼ੇ ਵਾਲੇ, ਚੌਕੀਦਾਰਾਂ ਤੇ ਮਜ਼ਦੂਰੀ ਕਰਨ ਵਾਲਿਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ 50 ਕੋਟ ਵੰਡੇ ਗਏ | ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਸਹਿਯੋਗ ਜਨ ...

ਪੂਰੀ ਖ਼ਬਰ »

ਬਲਾਕ ਪੱਧਰੀ ਗੀਤ ਤੇ ਕਵਿਤਾ ਮੁਕਾਬਲੇ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਪਿ੍ੰਸੀਪਲ ਸਵਿਤਾ ਦੀ ਯੋਗ ਅਗਵਾਈ ਹੇਠ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਭਾਰਤੀ ਸਿੱਖਿਆ ਦਾ ਮੰਤਵ ਬਿ੍ਟਿਸ਼ ਕਾਲ ਤੋਂ ਸਿਰਫ਼ ਨੌਕਰੀ ਪ੍ਰਾਪਤ ਕਰਨਾ ਰਿਹਾ-ਰਾਜੇਸ਼ ਬਾਂਸਲ

ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)- ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਤਿੰਨ ਰੋਜ਼ਾ 'ਫੈਕਲਟੀ ਡਿਵੈਲਪਮੈਂਟ' ਪ੍ਰੋਗਰਾਮ ਤਹਿਤ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਦੇ ਕੰਟਰੋਲਰ (ਪ੍ਰੀਖਿਆ) ਡਾ: ਰਾਜੇਸ਼ ਬਾਂਸਲ ਸਟਾਫ਼ ਤੇ ...

ਪੂਰੀ ਖ਼ਬਰ »

ਪਰਮਜੀਤ ਕੌਰ ਮਾਰਕੀਟ ਕਮੇਟੀ ਦੇ ਅਕਾਊਾਟੈਂਟ ਬਣੇ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਮਾਰਕੀਟ ਕਮੇਟੀ 'ਚ ਮੰਡੀ ਸੁਪਰਵਾਈਜ਼ਰ ਦੇ ਅਹੁਦੇ 'ਤੇ ਤਾਇਨਾਤ ਪਰਮਜੀਤ ਕੌਰ ਨੂੰ ਤਰੱਕੀ ਦੇ ਅਕਾਊਾਟੈਂਟ ਬਣਾਇਆ ਗਿਆ | ਉਨ੍ਹਾਂ ਨੂੰ ਐਸ.ਡੀ.ਐੱਮ. ਦਫ਼ਤਰ ਵਿਚ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਤਰੱਕੀ ਪੱਤਰ ਦਿੱਤਾ ...

ਪੂਰੀ ਖ਼ਬਰ »

ਚੋਟੀਆਂ ਸਕੂਲ ਵਿਖੇ ਸਾਲਾਨਾ ਸਮਾਗਮ

ਦੋਦਾ, 11 ਜਨਵਰੀ (ਰਵੀਪਾਲ)- ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ ਮੁੱਖ ਅਧਿਆਪਕ ਬਲਦੇਵ ਸਿੰਘ ਕੰਗ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਤੋਂ ਪਹਿਲਾਂ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸੱਭਿਆਚਾਰਕ ...

ਪੂਰੀ ਖ਼ਬਰ »

ਕੋਟਲੀ ਅਬਲੂ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਦੋਦਾ, 11 ਜਨਵਰੀ (ਰਵੀਪਾਲ)- ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਅਬਲੂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਦਾ ਦਰਸ਼ਨ ਸਿੰਘ ਮਹਿਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਜਿਵੇਂ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ਼ਬਦ ਉਚਾਰਨ ਕੀਤੇ ਗਏ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਅਧਿਆਪਕ ਸੰਤੋਸ਼ ਕੁਮਾਰ ਝਾਅ

ਮਲੋਟ- ਸੰਤੋਸ਼ ਕੁਮਾਰ ਝਾਅ ਦਾ ਜਨਮ ਪਿਤਾ ਸ੍ਰੀ ਨਿਤਿਆ ਨੰਦ ਝਾਅ ਦੇ ਘਰ ਮਾਤਾ ਦੇਵਤਾ ਝਾਅ ਦੀ ਕੁੱਖੋਂ 13 ਸਤੰਬਰ 1973 ਨੂੰ ਮਲੋਟ ਵਿਖੇ ਹੋਇਆ | ਸੰਤੋਸ਼ ਕੁਮਾਰ ਨੇ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਤੋਂ 10ਵੀਂ ਪਾਸ ਕੀਤੀ ਤੇ ਡੀ.ਏ.ਵੀ. ਕਾਲਜ ਮਲੋਟ ਤੋਂ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਸੋਥਾ ਦੀ ਨਿਯੁਕਤੀ ਦਾ ਸਵਾਗਤ

ਮਲੋਟ, 11 ਜਨਵਰੀ (ਪਾਟਿਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਹਰਚਰਨ ਸਿੰਘ ਬਰਾੜ ਸੋਥਾ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵਜੋਂ ਕੀਤੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ | ਲਾਲੀ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਕੀਤੀ ਜਾਣ ਵਾਲੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਗਰਮ ਕੱਪੜੇ ਤੇ ਲੋਹੜੀ ਦਾ ਸਾਮਾਨ ਵੰਡਿਆ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਕੇ. ਸੀ. ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਝੁੱਗੀਆਂ ਝੌਾਪੜੀਆਂ ਵਿਚ ਰਹਿੰਦੇ ਜ਼ਰੂਰਤਮੰਦਾਂ ਨੂੰ ਸਰਦੀ ਦੇ ਗਰਮ ਕੱਪੜੇ ਤੇ ਲੋਹੜੀ ਦਾ ਸਾਮਾਨ ਵੰਡ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX