ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  56 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮਾਨਸਾ

ਕੈਬਨਿਟ ਮੰਤਰੀ ਸਿੱਧੂ ਨੇ ਮਾਨਸਾ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਵਾਈ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੀ ਅਕਾਲੀ ਭਾਜਪਾ ਸਰਕਾਰ ਨੇ 10 ਵਰ੍ਹੇ ਹਕੂਮਤ ਦੌਰਾਨ ਪੰਜਾਬ ਨੂੰ ਹਰ ਖੇਤਰ 'ਚ ਪਿਛਾਂਹ ਹੀ ਨਹੀਂ ਸੁੱਟਿਆ ਸੀ ਬਲਕਿ ਰਾਜ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਦਿੱਤਾ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਜੁਟਾ ਰਹੀ ਹੈ | ਇਹ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੇ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਵਾਉਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਜ਼ਾ ਉਤਾਰਨ ਦੇ ਨਾਲ-ਨਾਲ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਲੋਕ ਰਾਜ ਦੀ ਸੱਭ ਤੋਂ ਹੇਠਲੀ ਪੌੜੀ ਪੰਚਾਇਤ ਚੋਣਾਂ ਵਿੱਚ 50 ਫ਼ੀਸਦੀ ਔਰਤਾਂ ਦਾ ਰਾਖਵਾਂਕਰਨ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਡੈਪੋ ਮੁਹਿੰਮ ਚਲਾਈ ਗਈ ਅਤੇ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਣ ਦੇ ਨਾਲ ਨਵੀਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ ਅਤੇ 1400 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦਿਆਂ ਨੂੰ ਹਰ ਹਾਲਤ 'ਚ ਪੂਰਾ ਕਰੇਗੀ | ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਕ ਸਾਂਝ ਕਾਇਮ ਰੱਖ ਕੇ ਪਿੰਡਾਂ ਦਾ ਵਿਕਾਸ ਕਰਨ ਨੂੰ ਪਹਿਲ ਦੇਣ | ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਚੁਣੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਤੇ ਅਜੀਤਇੰਦਰ ਸਿੰਘ ਮੋਫਰ, ਰਣਜੀਤ ਕੌਰ ਭੱਟੀ, ਗੁਰਪ੍ਰੀਤ ਕੌਰ ਗਾਗੋਵਾਲ, ਬਿਕਰਮ ਸਿੰਘ ਮੋਫ਼ਰ, ਜਸਵੰਤ ਸਿੰਘ ਫਫੜੇ, ਸਤਪਾਲ ਵਰਮਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਦੀਪਇੰਦਰ ਸਿੰਘ ਅਕਲੀਆ, ਲਖਵਿੰਦਰ ਸਿੰਘ ਬੱਗਾ, ਅਮੋਲਕ ਰਤਨ ਸਿੰਘ ਔਜਲਾ, ਰਾਮ ਸਿੰਘ ਸਰਦੂਲਗੜ੍ਹ, ਜਸਪ੍ਰੀਤ ਕੌਰ ਮੀਆਂ, ਪਿ੍ਤਪਾਲ ਸਿੰਘ ਡਾਲੀ, ਬਲਵਿੰਦਰ ਨਾਰੰਗ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਵਾਰਡ ਨੰਬਰ 6 ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਿਤਾ ਮੇਹਰ ਸਿੰਘ ਨੇ ਦੱਸਿਆ ਕਿ ਉਸ ਦਾ 28 ਸਾਲਾ ਪੁੱਤਰ ਵਿੰਦਰ ਸਿੰਘ ਜੋ ਕਿ ਮਾਨਸਾ ਦੇ ਇਕ ਠੇਕੇਦਾਰ ਕੋਲ ਸਫ਼ਾਈ ਟਰੈਕਟਰ ਟੈਂਕਰ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ ਮਨਾਉਣ ਸਬੰਧੀ ਇਕੱਤਰਤਾ

ਮਾਨਸਾ, 11 ਜਨਵਰੀ (ਸੱਭਿ. ਪ੍ਰਤੀ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲਾੋ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੁਵਾ ਹਫ਼ਤਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਨਿਭਾਅ ਰਹੀਆਂ ਹਨ- ਡਿਪਟੀ ਕਮਿਸ਼ਨਰ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਅਦਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਲੋਹੜੀ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਮਜ਼ਦੂਰਾਂ ਕੀਤੀ ਨਾਅਰੇਬਾਜ਼ੀ

ਭੀਖੀ, 11 ਜਨਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਵਾਰਡ ਨੰਬਰ 5 'ਚ ਮਜ਼ਦੂਰ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਆਟਾ ਦਾਲ ਸਕੀਮ ਤਹਿਤ ਮਿਲਣ ਵਾਲੀ ਕਣਕ ਨਾ ਮਿਲਣ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਾਰਡ ਕੌਾਸਲਰ ਪਰਮਜੀਤ ਕੌਰ 'ਤੇ ਦਰਸ਼ਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦੀ 2 ਰੋਜ਼ਾ ਮੁਕੰਮਲ ਹੜਤਾਲ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਆਲ ਇੰਡੀਆ ਟਰੇਡ ਯੂਨੀਅਨ (ਏਕਟੂ) ਦੇ ਸੱਦੇ 'ਤੇ ਮਜ਼ਦੂਰਾਂ, ਮੁਲਾਜ਼ਮ ਮਾਰੂ, ਮਿਡ-ਡੇ-ਮੀਲ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਕਰਨ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਮਸਟਰੋਲ 'ਤੇ ਕੰਮ ਕਰਦੇ ਮਜ਼ਦੂਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸੀਵਰੇਜ ਮੈਨ ਹੋਲਾਂ ਦੇ ਢੱਕਣ ਟੁੱਟਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਬਰੇਟਾ, 11 ਜਨਵਰੀ (ਮੰਡੇਰ)- ਸ਼ਹਿਰ ਵਿਚ ਪਾਇਆ ਸੀਵਰੇਜ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ ਅਤੇ ਸੀਵਰੇਜ ਦੇ ਮੇਨ ਹੋਲਾਂ 'ਤੇ ਧਰੇ ਢੱਕਣ ਜਾ ਤਾਂ ਟੁੱਟ ਚੁੱਕੇ ਹਨ ਜਾਂ ਫਿਰ ਉਹ ਵਿਚ ਧਸ ਚੱਕੇ ਹਨ | ਮੇਨ ਹੋਲਾਂ ਦੇ ਵਿਚ ਡਿੱਗੇ ਢੱਕਣਾਂ ਕਾਰਨ ਸੀਵਰੇਜ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ

ਬਰੇਟਾ, 11 ਜਨਵਰੀ (ਵਿ. ਪ੍ਰਤੀ.)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਦਿਆਂ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਸਕੂਲ ਦੀ ਸਫ਼ਾਈ ਕੀਤੀ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਰਦੂਲਗੜ੍ਹ, 11 ਜਨਵਰੀ (ਪ. ਪ.)- ਸਰਕਾਰੀ ਸੈਕੰਡਰੀ ਸਕੂਲ ਕਰੰਡੀ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ, ਅਧਿਆਪਕਾਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਗਿਆਨ ਪਰਖ ਤੇ ਇਸ਼ਤਿਹਾਰ ਲਿਖਣ ...

ਪੂਰੀ ਖ਼ਬਰ »

ਸਰਕਾਰ ਆਵਾਰਾ ਡੰਗਰਾਂ ਅਤੇ ਕੁੱਤਿਆਂ ਦੀ ਸੰਭਾਲ ਲਈ ਵਿਸ਼ੇਸ਼ ਕਦਮ ਉਠਾਵੇ- ਝੰਡੂਕਾ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੋਨਿਆਣਾ, 11 ਜਨਵਰੀ (ਗਰਗ)- ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜ ਕੁਮਾਰ ਅਗਰਵਾਲ, ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨਾਲ ਨਿੱਕੇ-ਨਿੱਕੇ ਵਿਦਿਆਰਥੀਆਂ ਨਾਲ ਲੋਹੜੀ ਦਾ ਤਿਉਹਾਰ ਮਨਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੋਨਿਆਣਾ, 11 ਜਨਵਰੀ (ਮੱਕੜ)- ਨਵੇਂ ਸਾਲ ਦੀ ਆਮਦ ਨੂੰ ਮੁੱਖ ਰਖਦਿਆਂ ਅਤੇ ਸਰਬਤ ਦੇ ਭਲੇ ਲਈ ਸਥਾਨਕ ਬੱਸ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਲਈ ਅਦਰਾਸ ...

ਪੂਰੀ ਖ਼ਬਰ »

ਬੱਛੋਆਣਾ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੱਖ ਮਹਿਮਾਨ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸਨ ਜਦਕਿ ਸਮਾਗਮ ਦੀ ਪ੍ਰਧਾਨਗੀ ਸਰਪੰਚ ਚਰਨਜੀਤ ਕੌਰ ਨੇ ਕੀਤੀ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਖੁਸ਼ਬਾਜ ਜਟਾਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਕਾਂਗਰਸ ਪਾਰਟੀ ਵਲੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਲਾਕੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੀਤਕਾਰ ਮਨਪ੍ਰੀਤ ਟਿਵਾਣਾ ਨੇ ਮਿਊਜ਼ਿਕ ਕੰਪਨੀ 'ਪੀਕ ਪੁਆਇੰਟ ਸਟੂਡੀਓਜ਼' ਦੀ ਕੀਤੀ ਸ਼ੁਰੂਆਤ

ਬਠਿੰਡਾ, 11 ਜਨਵਰੀ (ਸਿੱਧੂ)- ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ 'ਪੀਕ ਪੁਆਇੰਟ ਸਟੂਡੀਓਜ਼' ਦਾ ਲੋਗੋ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਹਰਭਜਨ ਮਾਨ ਨੇ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਮਨਾਈ ਧੀਆਂ ਦੀ ਲੋਹੜੀ

ਮੌੜ ਮੰਡੀ, 11 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਓਮਕਾਰ ਆਈ.ਟੀ.ਆਈ.ਵਿੱਚ ''ਧੀਆਂ ਨੂੰ ਸਮਰਪਿਤ ਲੋਹੜੀ'' ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਸਿੱਧੂ ਨੇ ਲੋਹੜੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਹੜੀ ਸਿਰਫ ਪੁੱਤਰਾਂ ਦੀ ਹੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾ ਯੂਥ ਅਗਵਾਈ ਅਤੇ ਕਮਿਊਨਿਟੀ ਵਿਕਾਸ ਕੈਂਪ ਸਮਾਪਤ

ਬਠਿੰਡਾ, 11 ਜਨਵਰੀ (ਸਿੱਧੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਵਲੋਂ ਡਾ. ਬੀ.ਆਰ. ਅੰਬੇਦਕਰ ਭਵਨ, ਬਠਿੰਡਾ ਵਿਖੇ ਤਿੰਨ ਦਿਨਾਂ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਦੂਲ ਸਿੰਘ ਸਿੱਧੂ ਸਟੇਟ ਐਵਾਰਡੀ, ਜ਼ਿਲ੍ਹਾ ਭਲਾਈ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲ ਬੱਚਿਆਂ ਦੇ ਨਾਵਾਂ 'ਚ ਗ਼ਲਤੀਆਂ ਦੀ ਭਰਮਾਰ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਅਨੇਕਾਂ ਨਵੇਂ ਤੇ ਪੁਰਾਣੇ ਬੱਚਿਆਂ ਦੇ ਨਾਵਾਂ, ਜਨਮ ਤਰੀਕਾਂ, ਪਿਤਾ-ਮਾਤਾ ਦੇ ਨਾਂਅ ਆਦਿ ਵਿਚ ਅਕਸਰ ਹੀ ਗ਼ਲਤੀਆਂ ਦੀ ਭਰਮਾਰ ਹੈ | ਹੁਣ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਨੌਵੀਂ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਹੋਰਨਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ

ਬੁਢਲਾਡਾ, 11 ਜਨਵਰੀ (ਰਾਹੀ)- ਇੱਥੇ ਨਗਰ ਸੁਧਾਰ ਸਭਾ ਦੇ ਆਗੂਆਂ ਦੀ ਐਸ.ਡੀ.ਐਮ. ਸਮੇਤ ਹੋਰਨਾਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਹੋਈ ਮੀਟਿੰਗ 'ਚ ਸ਼ਹਿਰ ਦੀਆਂ ਮੁੱਖ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਵਿਦਿਆਰਥੀ ਆਗੂ 'ਤੇ ਪਾਇਆ ਝੂਠਾ ਪਰਚਾ ਰੱਦ ਕਰਨ ਦੀ ਮੰਗ

ਮਾਨਸਾ, 11 ਜਨਵਰੀ (ਸ. ਰਿਪੋ.)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਆਇਸਾ ਆਗੂ ਅਮਨਪ੍ਰੀਤ ਸਿੰਘ ਤਾਮਕੋਟ ਉੱਪਰ ਪਾਏ ਗਏ ਝੂਠੇ ਪਰਚੇ ਨੂੰ ਰੱਦ ਕੀਤਾ ਜਾਵੇ | ਆਇਸਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹੌਲਦਾਰ ਬਿਕਰਮ ਸਿੰਘ ਬਣੇ ਏ. ਐੱਸ. ਆਈ.

ਸਰਦੂਲਗੜ੍ਹ, 11 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਡੀ.ਐਸ.ਪੀ. ਦਫ਼ਤਰ ਵਿਖੇ ਤਾਇਨਾਤ ਹੌਲਦਾਰ ਬਿਕਰਮ ਸਿੰਘ ਪਦ ਉੱਨਤ ਹੋ ਕੇ ਸਹਾਇਕ ਥਾਣੇਦਾਰ ਬਣ ਗਏ ਹਨ, ਜਿਨ੍ਹਾਂ ਨੂੰ ਸਰਦੂਲਗੜ੍ਹ ਪੁਲਿਸ ਦੇ ਉਪ ਕਪਤਾਨ ਸੰਜੀਵ ਗੋਇਲ ਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX