ਤਾਜਾ ਖ਼ਬਰਾਂ


ਓਨਾਊ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  2 minutes ago
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  24 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  35 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  42 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  52 minutes ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 3 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮਾਨਸਾ

ਕੈਬਨਿਟ ਮੰਤਰੀ ਸਿੱਧੂ ਨੇ ਮਾਨਸਾ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਵਾਈ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੀ ਅਕਾਲੀ ਭਾਜਪਾ ਸਰਕਾਰ ਨੇ 10 ਵਰ੍ਹੇ ਹਕੂਮਤ ਦੌਰਾਨ ਪੰਜਾਬ ਨੂੰ ਹਰ ਖੇਤਰ 'ਚ ਪਿਛਾਂਹ ਹੀ ਨਹੀਂ ਸੁੱਟਿਆ ਸੀ ਬਲਕਿ ਰਾਜ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਦਿੱਤਾ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਵਾਰਡ ਨੰਬਰ 6 ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਿਤਾ ਮੇਹਰ ਸਿੰਘ ਨੇ ਦੱਸਿਆ ਕਿ ਉਸ ਦਾ 28 ਸਾਲਾ ਪੁੱਤਰ ਵਿੰਦਰ ਸਿੰਘ ਜੋ ਕਿ ਮਾਨਸਾ ਦੇ ਇਕ ਠੇਕੇਦਾਰ ਕੋਲ ਸਫ਼ਾਈ ਟਰੈਕਟਰ ਟੈਂਕਰ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ ਮਨਾਉਣ ਸਬੰਧੀ ਇਕੱਤਰਤਾ

ਮਾਨਸਾ, 11 ਜਨਵਰੀ (ਸੱਭਿ. ਪ੍ਰਤੀ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲਾੋ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੁਵਾ ਹਫ਼ਤਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਨਿਭਾਅ ਰਹੀਆਂ ਹਨ- ਡਿਪਟੀ ਕਮਿਸ਼ਨਰ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਅਦਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਲੋਹੜੀ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਮਜ਼ਦੂਰਾਂ ਕੀਤੀ ਨਾਅਰੇਬਾਜ਼ੀ

ਭੀਖੀ, 11 ਜਨਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਵਾਰਡ ਨੰਬਰ 5 'ਚ ਮਜ਼ਦੂਰ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਆਟਾ ਦਾਲ ਸਕੀਮ ਤਹਿਤ ਮਿਲਣ ਵਾਲੀ ਕਣਕ ਨਾ ਮਿਲਣ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਾਰਡ ਕੌਾਸਲਰ ਪਰਮਜੀਤ ਕੌਰ 'ਤੇ ਦਰਸ਼ਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦੀ 2 ਰੋਜ਼ਾ ਮੁਕੰਮਲ ਹੜਤਾਲ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਆਲ ਇੰਡੀਆ ਟਰੇਡ ਯੂਨੀਅਨ (ਏਕਟੂ) ਦੇ ਸੱਦੇ 'ਤੇ ਮਜ਼ਦੂਰਾਂ, ਮੁਲਾਜ਼ਮ ਮਾਰੂ, ਮਿਡ-ਡੇ-ਮੀਲ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਕਰਨ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਮਸਟਰੋਲ 'ਤੇ ਕੰਮ ਕਰਦੇ ਮਜ਼ਦੂਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸੀਵਰੇਜ ਮੈਨ ਹੋਲਾਂ ਦੇ ਢੱਕਣ ਟੁੱਟਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਬਰੇਟਾ, 11 ਜਨਵਰੀ (ਮੰਡੇਰ)- ਸ਼ਹਿਰ ਵਿਚ ਪਾਇਆ ਸੀਵਰੇਜ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ ਅਤੇ ਸੀਵਰੇਜ ਦੇ ਮੇਨ ਹੋਲਾਂ 'ਤੇ ਧਰੇ ਢੱਕਣ ਜਾ ਤਾਂ ਟੁੱਟ ਚੁੱਕੇ ਹਨ ਜਾਂ ਫਿਰ ਉਹ ਵਿਚ ਧਸ ਚੱਕੇ ਹਨ | ਮੇਨ ਹੋਲਾਂ ਦੇ ਵਿਚ ਡਿੱਗੇ ਢੱਕਣਾਂ ਕਾਰਨ ਸੀਵਰੇਜ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ

ਬਰੇਟਾ, 11 ਜਨਵਰੀ (ਵਿ. ਪ੍ਰਤੀ.)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਦਿਆਂ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਸਕੂਲ ਦੀ ਸਫ਼ਾਈ ਕੀਤੀ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਰਦੂਲਗੜ੍ਹ, 11 ਜਨਵਰੀ (ਪ. ਪ.)- ਸਰਕਾਰੀ ਸੈਕੰਡਰੀ ਸਕੂਲ ਕਰੰਡੀ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ, ਅਧਿਆਪਕਾਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਗਿਆਨ ਪਰਖ ਤੇ ਇਸ਼ਤਿਹਾਰ ਲਿਖਣ ...

ਪੂਰੀ ਖ਼ਬਰ »

ਸਰਕਾਰ ਆਵਾਰਾ ਡੰਗਰਾਂ ਅਤੇ ਕੁੱਤਿਆਂ ਦੀ ਸੰਭਾਲ ਲਈ ਵਿਸ਼ੇਸ਼ ਕਦਮ ਉਠਾਵੇ- ਝੰਡੂਕਾ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੋਨਿਆਣਾ, 11 ਜਨਵਰੀ (ਗਰਗ)- ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜ ਕੁਮਾਰ ਅਗਰਵਾਲ, ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨਾਲ ਨਿੱਕੇ-ਨਿੱਕੇ ਵਿਦਿਆਰਥੀਆਂ ਨਾਲ ਲੋਹੜੀ ਦਾ ਤਿਉਹਾਰ ਮਨਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੋਨਿਆਣਾ, 11 ਜਨਵਰੀ (ਮੱਕੜ)- ਨਵੇਂ ਸਾਲ ਦੀ ਆਮਦ ਨੂੰ ਮੁੱਖ ਰਖਦਿਆਂ ਅਤੇ ਸਰਬਤ ਦੇ ਭਲੇ ਲਈ ਸਥਾਨਕ ਬੱਸ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਲਈ ਅਦਰਾਸ ...

ਪੂਰੀ ਖ਼ਬਰ »

ਬੱਛੋਆਣਾ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੱਖ ਮਹਿਮਾਨ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸਨ ਜਦਕਿ ਸਮਾਗਮ ਦੀ ਪ੍ਰਧਾਨਗੀ ਸਰਪੰਚ ਚਰਨਜੀਤ ਕੌਰ ਨੇ ਕੀਤੀ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਖੁਸ਼ਬਾਜ ਜਟਾਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਕਾਂਗਰਸ ਪਾਰਟੀ ਵਲੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਲਾਕੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੀਤਕਾਰ ਮਨਪ੍ਰੀਤ ਟਿਵਾਣਾ ਨੇ ਮਿਊਜ਼ਿਕ ਕੰਪਨੀ 'ਪੀਕ ਪੁਆਇੰਟ ਸਟੂਡੀਓਜ਼' ਦੀ ਕੀਤੀ ਸ਼ੁਰੂਆਤ

ਬਠਿੰਡਾ, 11 ਜਨਵਰੀ (ਸਿੱਧੂ)- ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ 'ਪੀਕ ਪੁਆਇੰਟ ਸਟੂਡੀਓਜ਼' ਦਾ ਲੋਗੋ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਹਰਭਜਨ ਮਾਨ ਨੇ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਮਨਾਈ ਧੀਆਂ ਦੀ ਲੋਹੜੀ

ਮੌੜ ਮੰਡੀ, 11 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਓਮਕਾਰ ਆਈ.ਟੀ.ਆਈ.ਵਿੱਚ ''ਧੀਆਂ ਨੂੰ ਸਮਰਪਿਤ ਲੋਹੜੀ'' ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਸਿੱਧੂ ਨੇ ਲੋਹੜੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਹੜੀ ਸਿਰਫ ਪੁੱਤਰਾਂ ਦੀ ਹੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾ ਯੂਥ ਅਗਵਾਈ ਅਤੇ ਕਮਿਊਨਿਟੀ ਵਿਕਾਸ ਕੈਂਪ ਸਮਾਪਤ

ਬਠਿੰਡਾ, 11 ਜਨਵਰੀ (ਸਿੱਧੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਵਲੋਂ ਡਾ. ਬੀ.ਆਰ. ਅੰਬੇਦਕਰ ਭਵਨ, ਬਠਿੰਡਾ ਵਿਖੇ ਤਿੰਨ ਦਿਨਾਂ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਦੂਲ ਸਿੰਘ ਸਿੱਧੂ ਸਟੇਟ ਐਵਾਰਡੀ, ਜ਼ਿਲ੍ਹਾ ਭਲਾਈ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲ ਬੱਚਿਆਂ ਦੇ ਨਾਵਾਂ 'ਚ ਗ਼ਲਤੀਆਂ ਦੀ ਭਰਮਾਰ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਅਨੇਕਾਂ ਨਵੇਂ ਤੇ ਪੁਰਾਣੇ ਬੱਚਿਆਂ ਦੇ ਨਾਵਾਂ, ਜਨਮ ਤਰੀਕਾਂ, ਪਿਤਾ-ਮਾਤਾ ਦੇ ਨਾਂਅ ਆਦਿ ਵਿਚ ਅਕਸਰ ਹੀ ਗ਼ਲਤੀਆਂ ਦੀ ਭਰਮਾਰ ਹੈ | ਹੁਣ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਨੌਵੀਂ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਹੋਰਨਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ

ਬੁਢਲਾਡਾ, 11 ਜਨਵਰੀ (ਰਾਹੀ)- ਇੱਥੇ ਨਗਰ ਸੁਧਾਰ ਸਭਾ ਦੇ ਆਗੂਆਂ ਦੀ ਐਸ.ਡੀ.ਐਮ. ਸਮੇਤ ਹੋਰਨਾਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਹੋਈ ਮੀਟਿੰਗ 'ਚ ਸ਼ਹਿਰ ਦੀਆਂ ਮੁੱਖ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ਨਗਰ ਸੁਧਾਰ ਸਭਾ ਦੇ ਆਗੂਆਂ ਨੇ ਸੀਵਰੇਜ ਕੁਨੈਕਸ਼ਨਾਂ, ਸੁਪਰ ਸ਼ੱਕ ਮਸ਼ੀਨ ਦਾ ਪ੍ਰਬੰਧ ਕਰਨ, ਲਾਈਟਾਂ ਚਾਲੂ ਕਰਨ, ਪੀਣ ਵਾਲੇ ਪਾਣੀ ਦੀ ਸਪਲਾਈ 'ਚ ਗੰਦੇ ਸੀਵਰੇਜ ਦੇ ਪਾਣੀ ਦੀ ਮਿਲਾਵਟ, ਸ਼ਹਿਰ ਦੀ ਸਫ਼ਾਈ ਆਦਿ ਦੀ ਸਮੱਸਿਆ ਮੌਕੇ 'ਤੇ ਮੌਜੂਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅੱਗੇ ਰੱਖੀ | ਮੀਟਿੰਗ ਦੌਰਾਨ ਐਸ.ਡੀ.ਐਮ. ਅਦਿਤਆ ਡੇਚਲਵਾਲ ਨੇ ਭਰੋਸਾ ਦਿੱਤਾ ਕਿ ਬੱਸ ਸਟੈਂਡ ਤੋਂ ਗੁਰੂ ਨਾਨਕ ਕਾਲਜ ਤੱਕ ਸੜਕ ਦੇ ਕੰਮ ਸਬੰਧੀ ਟਾੈਡਰ ਇਕ ਹਫ਼ਤੇ ਦੇ ਅੰਦਰ ਅੰਦਰ ਕਰਵਾ ਦਿੱਤੇ ਜਾਣਗੇ ਅਤੇ ਕੁਲਾਣਾ ਰੋਡ, ਆਈ.ਟੀ.ਆਈ. ਤੋਂ ਬੱਸ ਸਟੈਂਡ ਸੜਕਾਂ ਦਾ ਕੰਮ ਵੀ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਹਰ ਮਹੀਨੇ ਨਗਰ ਸੁਧਾਰ ਸਭਾ ਨਾਲ ਮੀਟਿੰਗ ਕਰ ਕੇ ਕੀਤੇ ਕੰਮਾਂ ਦਾ ਰੀਵਿਊ ਕੀਤਾ ਜਾਵੇਗਾ | ਮੀਟਿੰਗ 'ਚ ਸਤਪਾਲ ਸਿੰਘ ਕਟੌਦੀਆਂ, ਪ੍ਰੇਮ ਸਿੰਘ ਦੋਦੜਾ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸੁਭਾਸ਼ ਨਾਗਪਾਲ, ਸਤੀਸ਼ ਸਿੰਗਲਾ, ਸੁਰਜੀਤ ਸਿੰਘ ਟੀਟਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀ ਆਗੂ 'ਤੇ ਪਾਇਆ ਝੂਠਾ ਪਰਚਾ ਰੱਦ ਕਰਨ ਦੀ ਮੰਗ

ਮਾਨਸਾ, 11 ਜਨਵਰੀ (ਸ. ਰਿਪੋ.)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਆਇਸਾ ਆਗੂ ਅਮਨਪ੍ਰੀਤ ਸਿੰਘ ਤਾਮਕੋਟ ਉੱਪਰ ਪਾਏ ਗਏ ਝੂਠੇ ਪਰਚੇ ਨੂੰ ਰੱਦ ਕੀਤਾ ਜਾਵੇ | ਆਇਸਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹੌਲਦਾਰ ਬਿਕਰਮ ਸਿੰਘ ਬਣੇ ਏ. ਐੱਸ. ਆਈ.

ਸਰਦੂਲਗੜ੍ਹ, 11 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਡੀ.ਐਸ.ਪੀ. ਦਫ਼ਤਰ ਵਿਖੇ ਤਾਇਨਾਤ ਹੌਲਦਾਰ ਬਿਕਰਮ ਸਿੰਘ ਪਦ ਉੱਨਤ ਹੋ ਕੇ ਸਹਾਇਕ ਥਾਣੇਦਾਰ ਬਣ ਗਏ ਹਨ, ਜਿਨ੍ਹਾਂ ਨੂੰ ਸਰਦੂਲਗੜ੍ਹ ਪੁਲਿਸ ਦੇ ਉਪ ਕਪਤਾਨ ਸੰਜੀਵ ਗੋਇਲ ਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX