ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮਾਨਸਾ

ਕੈਬਨਿਟ ਮੰਤਰੀ ਸਿੱਧੂ ਨੇ ਮਾਨਸਾ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਵਾਈ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੀ ਅਕਾਲੀ ਭਾਜਪਾ ਸਰਕਾਰ ਨੇ 10 ਵਰ੍ਹੇ ਹਕੂਮਤ ਦੌਰਾਨ ਪੰਜਾਬ ਨੂੰ ਹਰ ਖੇਤਰ 'ਚ ਪਿਛਾਂਹ ਹੀ ਨਹੀਂ ਸੁੱਟਿਆ ਸੀ ਬਲਕਿ ਰਾਜ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਦਿੱਤਾ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਵਾਰਡ ਨੰਬਰ 6 ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਿਤਾ ਮੇਹਰ ਸਿੰਘ ਨੇ ਦੱਸਿਆ ਕਿ ਉਸ ਦਾ 28 ਸਾਲਾ ਪੁੱਤਰ ਵਿੰਦਰ ਸਿੰਘ ਜੋ ਕਿ ਮਾਨਸਾ ਦੇ ਇਕ ਠੇਕੇਦਾਰ ਕੋਲ ਸਫ਼ਾਈ ਟਰੈਕਟਰ ਟੈਂਕਰ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ ਮਨਾਉਣ ਸਬੰਧੀ ਇਕੱਤਰਤਾ

ਮਾਨਸਾ, 11 ਜਨਵਰੀ (ਸੱਭਿ. ਪ੍ਰਤੀ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲਾੋ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੁਵਾ ਹਫ਼ਤਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਨਿਭਾਅ ਰਹੀਆਂ ਹਨ- ਡਿਪਟੀ ਕਮਿਸ਼ਨਰ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਅਦਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਲੋਹੜੀ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਮਜ਼ਦੂਰਾਂ ਕੀਤੀ ਨਾਅਰੇਬਾਜ਼ੀ

ਭੀਖੀ, 11 ਜਨਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਵਾਰਡ ਨੰਬਰ 5 'ਚ ਮਜ਼ਦੂਰ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਆਟਾ ਦਾਲ ਸਕੀਮ ਤਹਿਤ ਮਿਲਣ ਵਾਲੀ ਕਣਕ ਨਾ ਮਿਲਣ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਾਰਡ ਕੌਾਸਲਰ ਪਰਮਜੀਤ ਕੌਰ 'ਤੇ ਦਰਸ਼ਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦੀ 2 ਰੋਜ਼ਾ ਮੁਕੰਮਲ ਹੜਤਾਲ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਆਲ ਇੰਡੀਆ ਟਰੇਡ ਯੂਨੀਅਨ (ਏਕਟੂ) ਦੇ ਸੱਦੇ 'ਤੇ ਮਜ਼ਦੂਰਾਂ, ਮੁਲਾਜ਼ਮ ਮਾਰੂ, ਮਿਡ-ਡੇ-ਮੀਲ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਕਰਨ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਮਸਟਰੋਲ 'ਤੇ ਕੰਮ ਕਰਦੇ ਮਜ਼ਦੂਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸੀਵਰੇਜ ਮੈਨ ਹੋਲਾਂ ਦੇ ਢੱਕਣ ਟੁੱਟਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਬਰੇਟਾ, 11 ਜਨਵਰੀ (ਮੰਡੇਰ)- ਸ਼ਹਿਰ ਵਿਚ ਪਾਇਆ ਸੀਵਰੇਜ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ ਅਤੇ ਸੀਵਰੇਜ ਦੇ ਮੇਨ ਹੋਲਾਂ 'ਤੇ ਧਰੇ ਢੱਕਣ ਜਾ ਤਾਂ ਟੁੱਟ ਚੁੱਕੇ ਹਨ ਜਾਂ ਫਿਰ ਉਹ ਵਿਚ ਧਸ ਚੱਕੇ ਹਨ | ਮੇਨ ਹੋਲਾਂ ਦੇ ਵਿਚ ਡਿੱਗੇ ਢੱਕਣਾਂ ਕਾਰਨ ਸੀਵਰੇਜ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ

ਬਰੇਟਾ, 11 ਜਨਵਰੀ (ਵਿ. ਪ੍ਰਤੀ.)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਦਿਆਂ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਸਕੂਲ ਦੀ ਸਫ਼ਾਈ ਕੀਤੀ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਰਦੂਲਗੜ੍ਹ, 11 ਜਨਵਰੀ (ਪ. ਪ.)- ਸਰਕਾਰੀ ਸੈਕੰਡਰੀ ਸਕੂਲ ਕਰੰਡੀ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ, ਅਧਿਆਪਕਾਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਗਿਆਨ ਪਰਖ ਤੇ ਇਸ਼ਤਿਹਾਰ ਲਿਖਣ ...

ਪੂਰੀ ਖ਼ਬਰ »

ਸਰਕਾਰ ਆਵਾਰਾ ਡੰਗਰਾਂ ਅਤੇ ਕੁੱਤਿਆਂ ਦੀ ਸੰਭਾਲ ਲਈ ਵਿਸ਼ੇਸ਼ ਕਦਮ ਉਠਾਵੇ- ਝੰਡੂਕਾ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੋਨਿਆਣਾ, 11 ਜਨਵਰੀ (ਗਰਗ)- ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜ ਕੁਮਾਰ ਅਗਰਵਾਲ, ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨਾਲ ਨਿੱਕੇ-ਨਿੱਕੇ ਵਿਦਿਆਰਥੀਆਂ ਨਾਲ ਲੋਹੜੀ ਦਾ ਤਿਉਹਾਰ ਮਨਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੋਨਿਆਣਾ, 11 ਜਨਵਰੀ (ਮੱਕੜ)- ਨਵੇਂ ਸਾਲ ਦੀ ਆਮਦ ਨੂੰ ਮੁੱਖ ਰਖਦਿਆਂ ਅਤੇ ਸਰਬਤ ਦੇ ਭਲੇ ਲਈ ਸਥਾਨਕ ਬੱਸ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਲਈ ਅਦਰਾਸ ...

ਪੂਰੀ ਖ਼ਬਰ »

ਬੱਛੋਆਣਾ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੱਖ ਮਹਿਮਾਨ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸਨ ਜਦਕਿ ਸਮਾਗਮ ਦੀ ਪ੍ਰਧਾਨਗੀ ਸਰਪੰਚ ਚਰਨਜੀਤ ਕੌਰ ਨੇ ਕੀਤੀ | ਵਿਦਿਆਰਥੀਆਂ ਵਲੋਂ ਗਰੁੱਪ ਡਾਂਸ, ਲੋਕ ਗੀਤ, ਸਕਿੱਟ ਅਤੇ ਭੰਗੜਾ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ | ਸ: ਭਾਰਤੀ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਆਪਣੀ ਕਲਾ ਅਤੇ ਪ੍ਰਤਿਭਾ ਨੂੰ ਉਜਾਗਰ ਕਰਨਾ ਬਹੁਤ ਵਧੀਆ ਕਾਰਜ ਹੈ | ਸਕੂਲ ਪਿੰ੍ਰਸੀਪਲ ਕਲਪਨਾ ਸਿੰਘ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਖੇਤਰ 'ਚ ਵੀ ਪ੍ਰਾਪਤੀਆਂ ਕੀਤੀਆਂ ਹਨ | ਵੱਖ-ਵੱਖ ਖੇਤਰਾਂ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿੰ੍ਰਸੀਪਲ ਰਾਜੇਸ਼ ਅਰੋੜਾ, ਸੁਖਵਿੰਦਰ ਸਿੰਘ, ਕੇ. ਸੀ. ਬਾਵਾ, ਨੰਬਰਦਾਰ ਬੂਟਾ ਸਿੰਘ, ਨਾਜ਼ਮ ਸਿੰਘ, ਭੁਪਿੰਦਰ ਸਿੰਘ, ਜਨਕ ਸਿੰਘ, ਕਾਲਾ ਸਿੰਘ ਆਦਿ ਨੇ ਸਕੂਲ ਅੰਦਰ 600 ਫੁੱਟ ਡੂੰਘਾ ਬੋਰ ਲਗਵਾਉਣ ਦਾ ਭਰੋਸਾ ਦਿੱਤਾ | ਸਾਬਕਾ ਵਿਦਿਆਰਥੀ ਨਾਇਬ ਸਿੰਘ, ਅਵਤਾਰ ਸਿੰਘ ਸੁਖਵਿੰਦਰ ਕੌਰ, ਮਾ: ਇੰਦਰਜੀਤ ਸਿੰਘ, ਚਮਕੌਰ ਸਿੰਘ, ਰਘਵੀਰ ਸਿੰਘ, ਲਖਵਿੰਦਰ ਸਿੰਘ, ਲੈਕਚਰਾਰ ਮੱਖਣ ਸਿੰਘ ਅੰਤਰਰਾਸ਼ਟਰੀ ਕਬੱਡੀ ਰੈਫ਼ਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸੀ ਵਰਕਰਾਂ ਨੇ ਖੁਸ਼ਬਾਜ ਜਟਾਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਕਾਂਗਰਸ ਪਾਰਟੀ ਵਲੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਲਾਕੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੀਤਕਾਰ ਮਨਪ੍ਰੀਤ ਟਿਵਾਣਾ ਨੇ ਮਿਊਜ਼ਿਕ ਕੰਪਨੀ 'ਪੀਕ ਪੁਆਇੰਟ ਸਟੂਡੀਓਜ਼' ਦੀ ਕੀਤੀ ਸ਼ੁਰੂਆਤ

ਬਠਿੰਡਾ, 11 ਜਨਵਰੀ (ਸਿੱਧੂ)- ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ 'ਪੀਕ ਪੁਆਇੰਟ ਸਟੂਡੀਓਜ਼' ਦਾ ਲੋਗੋ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਹਰਭਜਨ ਮਾਨ ਨੇ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਮਨਾਈ ਧੀਆਂ ਦੀ ਲੋਹੜੀ

ਮੌੜ ਮੰਡੀ, 11 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਓਮਕਾਰ ਆਈ.ਟੀ.ਆਈ.ਵਿੱਚ ''ਧੀਆਂ ਨੂੰ ਸਮਰਪਿਤ ਲੋਹੜੀ'' ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਸਿੱਧੂ ਨੇ ਲੋਹੜੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਹੜੀ ਸਿਰਫ ਪੁੱਤਰਾਂ ਦੀ ਹੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾ ਯੂਥ ਅਗਵਾਈ ਅਤੇ ਕਮਿਊਨਿਟੀ ਵਿਕਾਸ ਕੈਂਪ ਸਮਾਪਤ

ਬਠਿੰਡਾ, 11 ਜਨਵਰੀ (ਸਿੱਧੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਵਲੋਂ ਡਾ. ਬੀ.ਆਰ. ਅੰਬੇਦਕਰ ਭਵਨ, ਬਠਿੰਡਾ ਵਿਖੇ ਤਿੰਨ ਦਿਨਾਂ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਦੂਲ ਸਿੰਘ ਸਿੱਧੂ ਸਟੇਟ ਐਵਾਰਡੀ, ਜ਼ਿਲ੍ਹਾ ਭਲਾਈ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲ ਬੱਚਿਆਂ ਦੇ ਨਾਵਾਂ 'ਚ ਗ਼ਲਤੀਆਂ ਦੀ ਭਰਮਾਰ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਅਨੇਕਾਂ ਨਵੇਂ ਤੇ ਪੁਰਾਣੇ ਬੱਚਿਆਂ ਦੇ ਨਾਵਾਂ, ਜਨਮ ਤਰੀਕਾਂ, ਪਿਤਾ-ਮਾਤਾ ਦੇ ਨਾਂਅ ਆਦਿ ਵਿਚ ਅਕਸਰ ਹੀ ਗ਼ਲਤੀਆਂ ਦੀ ਭਰਮਾਰ ਹੈ | ਹੁਣ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਨੌਵੀਂ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਹੋਰਨਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ

ਬੁਢਲਾਡਾ, 11 ਜਨਵਰੀ (ਰਾਹੀ)- ਇੱਥੇ ਨਗਰ ਸੁਧਾਰ ਸਭਾ ਦੇ ਆਗੂਆਂ ਦੀ ਐਸ.ਡੀ.ਐਮ. ਸਮੇਤ ਹੋਰਨਾਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਹੋਈ ਮੀਟਿੰਗ 'ਚ ਸ਼ਹਿਰ ਦੀਆਂ ਮੁੱਖ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਵਿਦਿਆਰਥੀ ਆਗੂ 'ਤੇ ਪਾਇਆ ਝੂਠਾ ਪਰਚਾ ਰੱਦ ਕਰਨ ਦੀ ਮੰਗ

ਮਾਨਸਾ, 11 ਜਨਵਰੀ (ਸ. ਰਿਪੋ.)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਆਇਸਾ ਆਗੂ ਅਮਨਪ੍ਰੀਤ ਸਿੰਘ ਤਾਮਕੋਟ ਉੱਪਰ ਪਾਏ ਗਏ ਝੂਠੇ ਪਰਚੇ ਨੂੰ ਰੱਦ ਕੀਤਾ ਜਾਵੇ | ਆਇਸਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹੌਲਦਾਰ ਬਿਕਰਮ ਸਿੰਘ ਬਣੇ ਏ. ਐੱਸ. ਆਈ.

ਸਰਦੂਲਗੜ੍ਹ, 11 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਡੀ.ਐਸ.ਪੀ. ਦਫ਼ਤਰ ਵਿਖੇ ਤਾਇਨਾਤ ਹੌਲਦਾਰ ਬਿਕਰਮ ਸਿੰਘ ਪਦ ਉੱਨਤ ਹੋ ਕੇ ਸਹਾਇਕ ਥਾਣੇਦਾਰ ਬਣ ਗਏ ਹਨ, ਜਿਨ੍ਹਾਂ ਨੂੰ ਸਰਦੂਲਗੜ੍ਹ ਪੁਲਿਸ ਦੇ ਉਪ ਕਪਤਾਨ ਸੰਜੀਵ ਗੋਇਲ ਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX