ਤਾਜਾ ਖ਼ਬਰਾਂ


'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  13 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  15 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  18 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  41 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  43 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  44 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  44 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  47 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  14 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮਾਨਸਾ

ਕੈਬਨਿਟ ਮੰਤਰੀ ਸਿੱਧੂ ਨੇ ਮਾਨਸਾ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੁੰ ਚੁਕਵਾਈ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੀ ਅਕਾਲੀ ਭਾਜਪਾ ਸਰਕਾਰ ਨੇ 10 ਵਰ੍ਹੇ ਹਕੂਮਤ ਦੌਰਾਨ ਪੰਜਾਬ ਨੂੰ ਹਰ ਖੇਤਰ 'ਚ ਪਿਛਾਂਹ ਹੀ ਨਹੀਂ ਸੁੱਟਿਆ ਸੀ ਬਲਕਿ ਰਾਜ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਦਿੱਤਾ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਵਾਰਡ ਨੰਬਰ 6 ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਿਤਾ ਮੇਹਰ ਸਿੰਘ ਨੇ ਦੱਸਿਆ ਕਿ ਉਸ ਦਾ 28 ਸਾਲਾ ਪੁੱਤਰ ਵਿੰਦਰ ਸਿੰਘ ਜੋ ਕਿ ਮਾਨਸਾ ਦੇ ਇਕ ਠੇਕੇਦਾਰ ਕੋਲ ਸਫ਼ਾਈ ਟਰੈਕਟਰ ਟੈਂਕਰ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ ਮਨਾਉਣ ਸਬੰਧੀ ਇਕੱਤਰਤਾ

ਮਾਨਸਾ, 11 ਜਨਵਰੀ (ਸੱਭਿ. ਪ੍ਰਤੀ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲਾੋ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੁਵਾ ਹਫ਼ਤਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਨਿਭਾਅ ਰਹੀਆਂ ਹਨ- ਡਿਪਟੀ ਕਮਿਸ਼ਨਰ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਸਗੋਂ ਮੋਹਰੀ ਰੋਲ ਅਦਾ ਕਰ ਰਹੀਆਂ ਹਨ | ਇਹ ਪ੍ਰਗਟਾਵਾ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਲੋਹੜੀ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਕਣਕ ਨਾ ਮਿਲਣ ਕਾਰਨ ਮਜ਼ਦੂਰਾਂ ਕੀਤੀ ਨਾਅਰੇਬਾਜ਼ੀ

ਭੀਖੀ, 11 ਜਨਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਵਾਰਡ ਨੰਬਰ 5 'ਚ ਮਜ਼ਦੂਰ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਆਟਾ ਦਾਲ ਸਕੀਮ ਤਹਿਤ ਮਿਲਣ ਵਾਲੀ ਕਣਕ ਨਾ ਮਿਲਣ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਾਰਡ ਕੌਾਸਲਰ ਪਰਮਜੀਤ ਕੌਰ 'ਤੇ ਦਰਸ਼ਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦੀ 2 ਰੋਜ਼ਾ ਮੁਕੰਮਲ ਹੜਤਾਲ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਆਲ ਇੰਡੀਆ ਟਰੇਡ ਯੂਨੀਅਨ (ਏਕਟੂ) ਦੇ ਸੱਦੇ 'ਤੇ ਮਜ਼ਦੂਰਾਂ, ਮੁਲਾਜ਼ਮ ਮਾਰੂ, ਮਿਡ-ਡੇ-ਮੀਲ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਕਰਨ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਮਸਟਰੋਲ 'ਤੇ ਕੰਮ ਕਰਦੇ ਮਜ਼ਦੂਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਸੀਵਰੇਜ ਮੈਨ ਹੋਲਾਂ ਦੇ ਢੱਕਣ ਟੁੱਟਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਬਰੇਟਾ, 11 ਜਨਵਰੀ (ਮੰਡੇਰ)- ਸ਼ਹਿਰ ਵਿਚ ਪਾਇਆ ਸੀਵਰੇਜ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ ਅਤੇ ਸੀਵਰੇਜ ਦੇ ਮੇਨ ਹੋਲਾਂ 'ਤੇ ਧਰੇ ਢੱਕਣ ਜਾ ਤਾਂ ਟੁੱਟ ਚੁੱਕੇ ਹਨ ਜਾਂ ਫਿਰ ਉਹ ਵਿਚ ਧਸ ਚੱਕੇ ਹਨ | ਮੇਨ ਹੋਲਾਂ ਦੇ ਵਿਚ ਡਿੱਗੇ ਢੱਕਣਾਂ ਕਾਰਨ ਸੀਵਰੇਜ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ

ਬਰੇਟਾ, 11 ਜਨਵਰੀ (ਵਿ. ਪ੍ਰਤੀ.)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਦਿਆਂ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਸਕੂਲ ਦੀ ਸਫ਼ਾਈ ਕੀਤੀ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਰਦੂਲਗੜ੍ਹ, 11 ਜਨਵਰੀ (ਪ. ਪ.)- ਸਰਕਾਰੀ ਸੈਕੰਡਰੀ ਸਕੂਲ ਕਰੰਡੀ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ, ਅਧਿਆਪਕਾਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਗਿਆਨ ਪਰਖ ਤੇ ਇਸ਼ਤਿਹਾਰ ਲਿਖਣ ...

ਪੂਰੀ ਖ਼ਬਰ »

ਸਰਕਾਰ ਆਵਾਰਾ ਡੰਗਰਾਂ ਅਤੇ ਕੁੱਤਿਆਂ ਦੀ ਸੰਭਾਲ ਲਈ ਵਿਸ਼ੇਸ਼ ਕਦਮ ਉਠਾਵੇ- ਝੰਡੂਕਾ

ਮਾਨਸਾ, 11 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਾ ਤੋਂ ਗਊ ਸੈੱਸ ਵੀ ਲਿਆ ਜਾ ਰਿਹਾ ਹੈ ਪਰ ਆਵਾਰਾ ਪਸ਼ੂਆਾ ਨੂੰ ਸਾਂਭਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਅਨੇਕਾਂ ਮਨੁੱਖੀ ਜਾਨਾਂ ਚਲੀਆਂ ਗਈਆਂ ਹਨ | ਆਵਾਰਾ ਪਸ਼ੂ ਜਿੱਥੇ ਆਵਾਜਾਈ ਵਿਚ ਵਿਘਨ ਪਾ ਰਹੇ ਹਨ ਉੱਥੇ ਕਿਸਾਨਾਂ ਦੀਆਂ ਫ਼ਸਲਾਂ ਵੀ ਬਰਬਾਦ ਕਰ ਰਹੇ ਹਨ | ਇਸੇ ਤਰ੍ਹਾਂ ਆਵਾਰਾ ਕੁੱਤੇ ਵੀ ਜਾਨਾਂ ਦਾ ਖੌਅ ਬਣੇ ਹੋਏ ਹਨ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਕਦਮ ਉਠਾਵੇ, ਨਹੀਂ ਤਾਂ ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਡੰਗਰ ਅਤੇ ਕੁੱਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ 'ਚ ਛੱਡੇ ਜਾਣਗੇ | ਪ੍ਰੈੱਸ ਸਕੱਤਰ ਦਰਸ਼ਨ ਸਿੰਘ ਜਟਾਣਾ ਨੇ ਮੰਗ ਕੀਤੀ ਕਿ ਪੰਜਾਬ ਵਿਚ ਪੋਸਤ ਦੀ ਖੇਤੀ ਨੂੰ ਮਨਜ਼ੂਰੀ ਦਿੱਤੀ ਜਾਵੇ ਅਤੇ ਹਰ ਕਿਸਾਨ ਨੂੰ ਇਕ ਏਕੜ ਦਾ ਪਟਾ ਦਿੱਤਾ ਜਾਵੇ ¢ ਰਜਿੰਦਰ ਸਿੰਘ ਰਾਜਾ ਅਤੇ ਪ੍ਰਸ਼ੋਤਮ ਸਿੰਘ ਗਿੱਲ, ਕਾਕਾ ਸਿੰਘ ਮਾਨਸਾ, ਪਿਰਥੀ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਜਿਣਸਾਂ ਦੇ ਭਾਅ ਦਿੱਤੇ ਜਾਣ ¢ ਇਸ ਮੌਕੇ ਗੁਰਦਾਸ ਸਿੰਘ, ਬਲਵਿੰਦਰ ਸਿੰਘ ਹੀਰੇਵਾਲਾ, ਬੂਟਾ ਸਿੰਘ ਮਾਖਾ, ਸੁਖਵੀਰ ਸਿੰਘ ਖਾਰਾ, ਨਛੱਤਰ ਸਿੰਘ ਮੀਰਪੁਰ, ਤੋਤਾ ਸਿੰਘ ਹੀਰਕੇ, ਬਲਵੰਤ ਸਿੰਘ ਦਲੀਏਵਾਲੀ, ਜਗਮੇਲ ਸਿੰਘ ਮੰਘਾਣੀਆਂ, ਬਲਵਿੰਦਰ ਸਿੰਘ, ਬਲਕੌਰ ਸਿੰਘ ਝੰਡੂਕੇ, ਪ੍ਰੇਮ ਕੁਮਾਰ ਖੋਖਰ, ਗਾਮਾ ਸਿੰਘ ਕੋਟ ਧਰਮੂ, ਜਗਦੇਵ ਸਿੰਘ ਮੌਜੀਆ ਆਦਿ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੋਨਿਆਣਾ, 11 ਜਨਵਰੀ (ਗਰਗ)- ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜ ਕੁਮਾਰ ਅਗਰਵਾਲ, ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨਾਲ ਨਿੱਕੇ-ਨਿੱਕੇ ਵਿਦਿਆਰਥੀਆਂ ਨਾਲ ਲੋਹੜੀ ਦਾ ਤਿਉਹਾਰ ਮਨਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੋਨਿਆਣਾ, 11 ਜਨਵਰੀ (ਮੱਕੜ)- ਨਵੇਂ ਸਾਲ ਦੀ ਆਮਦ ਨੂੰ ਮੁੱਖ ਰਖਦਿਆਂ ਅਤੇ ਸਰਬਤ ਦੇ ਭਲੇ ਲਈ ਸਥਾਨਕ ਬੱਸ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਲਈ ਅਦਰਾਸ ...

ਪੂਰੀ ਖ਼ਬਰ »

ਬੱਛੋਆਣਾ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮੱਖ ਮਹਿਮਾਨ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸਨ ਜਦਕਿ ਸਮਾਗਮ ਦੀ ਪ੍ਰਧਾਨਗੀ ਸਰਪੰਚ ਚਰਨਜੀਤ ਕੌਰ ਨੇ ਕੀਤੀ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਖੁਸ਼ਬਾਜ ਜਟਾਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਕਾਂਗਰਸ ਪਾਰਟੀ ਵਲੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਲਾਕੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੀਤਕਾਰ ਮਨਪ੍ਰੀਤ ਟਿਵਾਣਾ ਨੇ ਮਿਊਜ਼ਿਕ ਕੰਪਨੀ 'ਪੀਕ ਪੁਆਇੰਟ ਸਟੂਡੀਓਜ਼' ਦੀ ਕੀਤੀ ਸ਼ੁਰੂਆਤ

ਬਠਿੰਡਾ, 11 ਜਨਵਰੀ (ਸਿੱਧੂ)- ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ 'ਪੀਕ ਪੁਆਇੰਟ ਸਟੂਡੀਓਜ਼' ਦਾ ਲੋਗੋ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਹਰਭਜਨ ਮਾਨ ਨੇ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਮਨਾਈ ਧੀਆਂ ਦੀ ਲੋਹੜੀ

ਮੌੜ ਮੰਡੀ, 11 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਓਮਕਾਰ ਆਈ.ਟੀ.ਆਈ.ਵਿੱਚ ''ਧੀਆਂ ਨੂੰ ਸਮਰਪਿਤ ਲੋਹੜੀ'' ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਸਿੱਧੂ ਨੇ ਲੋਹੜੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਹੜੀ ਸਿਰਫ ਪੁੱਤਰਾਂ ਦੀ ਹੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾ ਯੂਥ ਅਗਵਾਈ ਅਤੇ ਕਮਿਊਨਿਟੀ ਵਿਕਾਸ ਕੈਂਪ ਸਮਾਪਤ

ਬਠਿੰਡਾ, 11 ਜਨਵਰੀ (ਸਿੱਧੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਵਲੋਂ ਡਾ. ਬੀ.ਆਰ. ਅੰਬੇਦਕਰ ਭਵਨ, ਬਠਿੰਡਾ ਵਿਖੇ ਤਿੰਨ ਦਿਨਾਂ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਦੂਲ ਸਿੰਘ ਸਿੱਧੂ ਸਟੇਟ ਐਵਾਰਡੀ, ਜ਼ਿਲ੍ਹਾ ਭਲਾਈ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲ ਬੱਚਿਆਂ ਦੇ ਨਾਵਾਂ 'ਚ ਗ਼ਲਤੀਆਂ ਦੀ ਭਰਮਾਰ

ਬੋਹਾ, 11 ਜਨਵਰੀ (ਸਲੋਚਨਾ ਤਾਂਗੜੀ)- ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਅਨੇਕਾਂ ਨਵੇਂ ਤੇ ਪੁਰਾਣੇ ਬੱਚਿਆਂ ਦੇ ਨਾਵਾਂ, ਜਨਮ ਤਰੀਕਾਂ, ਪਿਤਾ-ਮਾਤਾ ਦੇ ਨਾਂਅ ਆਦਿ ਵਿਚ ਅਕਸਰ ਹੀ ਗ਼ਲਤੀਆਂ ਦੀ ਭਰਮਾਰ ਹੈ | ਹੁਣ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਨੌਵੀਂ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਹੋਰਨਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ

ਬੁਢਲਾਡਾ, 11 ਜਨਵਰੀ (ਰਾਹੀ)- ਇੱਥੇ ਨਗਰ ਸੁਧਾਰ ਸਭਾ ਦੇ ਆਗੂਆਂ ਦੀ ਐਸ.ਡੀ.ਐਮ. ਸਮੇਤ ਹੋਰਨਾਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਹੋਈ ਮੀਟਿੰਗ 'ਚ ਸ਼ਹਿਰ ਦੀਆਂ ਮੁੱਖ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ | ...

ਪੂਰੀ ਖ਼ਬਰ »

ਵਿਦਿਆਰਥੀ ਆਗੂ 'ਤੇ ਪਾਇਆ ਝੂਠਾ ਪਰਚਾ ਰੱਦ ਕਰਨ ਦੀ ਮੰਗ

ਮਾਨਸਾ, 11 ਜਨਵਰੀ (ਸ. ਰਿਪੋ.)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਆਇਸਾ ਆਗੂ ਅਮਨਪ੍ਰੀਤ ਸਿੰਘ ਤਾਮਕੋਟ ਉੱਪਰ ਪਾਏ ਗਏ ਝੂਠੇ ਪਰਚੇ ਨੂੰ ਰੱਦ ਕੀਤਾ ਜਾਵੇ | ਆਇਸਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹੌਲਦਾਰ ਬਿਕਰਮ ਸਿੰਘ ਬਣੇ ਏ. ਐੱਸ. ਆਈ.

ਸਰਦੂਲਗੜ੍ਹ, 11 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਡੀ.ਐਸ.ਪੀ. ਦਫ਼ਤਰ ਵਿਖੇ ਤਾਇਨਾਤ ਹੌਲਦਾਰ ਬਿਕਰਮ ਸਿੰਘ ਪਦ ਉੱਨਤ ਹੋ ਕੇ ਸਹਾਇਕ ਥਾਣੇਦਾਰ ਬਣ ਗਏ ਹਨ, ਜਿਨ੍ਹਾਂ ਨੂੰ ਸਰਦੂਲਗੜ੍ਹ ਪੁਲਿਸ ਦੇ ਉਪ ਕਪਤਾਨ ਸੰਜੀਵ ਗੋਇਲ ਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX