ਤਾਜਾ ਖ਼ਬਰਾਂ


ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  6 minutes ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  18 minutes ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  34 minutes ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਕਪੂਰਥਲਾ / ਫਗਵਾੜਾ

ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦੀ ਨੁਹਾਰ ਬਦਲਣ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਕੇ ਉਨ੍ਹਾਂ ਦੀ ਨੁਹਾਰ ਬਦਲਣ | ਇਹ ਸ਼ਬਦ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਪਾਰ ਮੰਤਰੀ ਪੰਜਾਬ ਨੇ ਅੱਜ ਦਾਣਾ ਮੰਡੀ ...

ਪੂਰੀ ਖ਼ਬਰ »

ਨਾਲੇ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਮੰਡੇਰ ਦੋਨਾ ਨੇੜੇ ਨਾਲੇ ਵਿਚੋਂ ਅੱਜ ਦੁਪਹਿਰ ਦੇ ਸਮੇਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...

ਪੂਰੀ ਖ਼ਬਰ »

ਫਗਵਾੜਾ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ ਸਬੰਧੀ ਤਿੰਨ ਵਿਰੁੱਧ ਕੇਸ ਦਰਜ-ਇਕ ਗਿ੍ਫ਼ਤਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਇਕ ਔਰਤ ਪਾਸੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਨੂੰ ਲੈ ਕੇ ਦਰਜ ਹੋਏ ਕੇਸ ਵਿਚ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕੇਂਦਰ ਪਾਸੋਂ ਕੀਤੀ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਸਿੰਘ ਸਡਾਨਾ)-ਸੂਬੇ ਅੰਦਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀ ਸੁਰੇਸ਼ ਪ੍ਰਭੂ ਪਾਸੋਂ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ...

ਪੂਰੀ ਖ਼ਬਰ »

ਨਵੀਂ ਪਾਰਟੀ ਦੇ ਗਠਨ ਬਾਅਦ ਸੁਖਪਾਲ ਖਹਿਰਾ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮੌਲੀ ਦੇ ਨੇੜੇ ਖੇਤਾਂ 'ਚੋਂ ਨਗਨ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਫਗਵਾੜਾ, 11 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮੌਲੀ ਦੇ ਨੇੜੇ ਖੇਤਾਂ ਵਿਚੋਂ ਨਗਨ ਹਾਲਤ ਵਿਚ ਇਕ ਨੌਜਵਾਨ ਲਾਸ਼ ਮਿਲਣ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਥਾਣਾ ਸਤਨਾਮਪੁਰਾ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਕੈਂਟਰ ਗੱਡੀ ਦੇ ਖੜ੍ਹੇ ਟਰਾਲੇ 'ਚ ਵੱਜਣ ਕਾਰਨ ਕੈਂਟਰ ਚਾਲਕ ਜ਼ਖ਼ਮੀ

ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਵਜੇ ਆਰਮੀ ਪਬਲਿਕ ਸਕੂਲ ਤੋਂ ਥੋੜਾ ਅੱਗੇ ਜੀ.ਟੀ.ਰੋਡ 'ਤੇ ਇਕ ਕੈਂਟਰ ਗੱਡੀ ਦੇ ਖੜੇ ਟਰਾਲੇ ਵਿਚ ਵੱਜਣ ਨਾਲ ਕੈਂਟਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਏਸ਼ੀਅਨ ਕਲਵਰੀ ਚਰਚ ਮਾਡਲ ਟਾਊਨ 'ਚ ਸਮਾਗਮ

ਨਡਾਲਾ, 11 ਜਨਵਰੀ (ਮਾਨ)- ਏਸ਼ੀਅਨ ਕਲਵਰੀ ਚਰਚ ਪਿੰਡ ਮਾਡਲ ਟਾਊਨ ਵਲੋਂ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਪਤਨੀ ਪਰਮੋਦ ਕੁਮਾਰ ਸ਼ਰਮਾ, ਪੰਚ ਸੁਖਜੀਤ ਕੋਰ ਘੁੰਮਣ, ਜੇਮਸ, ਰਾਜ ਰਾਣੀ ਅਤੇ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ | ਐਲਡਰ ਮੁਖਤਾਰ ਮਸੀਹ, ਪ੍ਰਧਾਨ ...

ਪੂਰੀ ਖ਼ਬਰ »

ਫਗਵਾੜਾ ਦੀ ਕਿਰਨਜੀਤ ਕੌਰ ਨੇ ਜਿੱਤਿਆ ਡਰੈੱਸ ਡਿਜ਼ਾਇਨਿੰਗ ਮੁਕਾਬਲਾ

ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਛਵੀ ਭਾਸਕਰ ਸੰਕਲਪ ਸੰਸਥਾ ਵਲੋਂ ਗੀਤਾ ਭਵਨ ਮਾਡਲ ਟਾਊਨ ਫਗਵਾੜਾ ਵਿਖੇ ਅੰਜੂ ਫ਼ੈਸ਼ਨ ਸਟਾਰ ਬੁਟੀਕ ਅਤੇ ਅਕੈਡਮੀ ਦੀ ਸੰਚਾਲਕ ਅੰਜੂ ਭਾਰਦਵਾਜ ਦੀ ਦੇਖਰੇਖ ਹੇਠ ਕਰਵਾਏ ਗਏ ਦੂਸਰੇ ਡਰੈੱਸ ਡਿਜ਼ਾਈਨਿੰਗ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਲਖਵਿੰਦਰ ਸਿੰਘ ਹਮੀਰਾ

ਸੁਭਾਨਪੁਰ, 11 ਜਨਵਰੀ (ਜੱਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਕਾਂਗਰਸ ਹਾਈ ਕਮਾਨ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਬਣਾ ਕੇ ਕਾਂਗਰਸ ਪਾਰਟੀ ਨੇ ...

ਪੂਰੀ ਖ਼ਬਰ »

ਆਂਗਨਵਾੜੀ ਸੈਂਟਰ ਮੰਗੂਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਤਲਵੰਡੀ ਚੌਧਰੀਆਂ, 11 ਜਨਵਰੀ (ਭੋਲਾ)- ਪਿੰਡ ਮੰਗੂਪੁਰ ਵਿਖੇ ਸਥਿਤ ਆਂਗਨਵਾੜੀ ਸੈਂਟਰ ਵਿਖੇ ਬਾਲ ਵਿਕਾਸ ਅਤੇ ਪ੍ਰਾਜੈਕਟ ਅਫਸਰ ਬਰਿੰਦਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਮੈਡਮ ਰਾਜਵਿੰਦਰਜੀਤ ਕੌਰ ਦੀ ਪ੍ਰੇਰਨਾ ਨਾਲ ਧੀਆਂ ਦੀ ਲੋਹੜੀ ਮਨਾਈ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਨਗਰ ਕੌਾਸਲ ਕਪੂਰਥਲਾ ਵਲੋਂ ਸੁਪਰਡੈਂਟ ਨੀਰਜ ਭੰਡਾਰੀ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਰਿੰਕੂ ਭੱਟੀ ਦੀ ਅਗਵਾਈ ਵਿਚ ਦਫ਼ਤਰ ਨਗਰ ਕੌਾਸਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ, ਜਿਸ ਵਿਚ ਡੋਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 11 ਜਨਵਰੀ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਿੰਦਰ ...

ਪੂਰੀ ਖ਼ਬਰ »

ਭੁਲੱਥ-ਕਰਤਾਰਪੁਰ ਸੜਕ 'ਤੇ ਡਿੱਗੇ ਸਫ਼ੈਦਿਆਂ ਦੇ ਦਰੱਖ਼ਤ ਦੇ ਰਹੇ ਹਾਦਸਿਆਂ ਨੂੰ ਸੱਦਾ

ਭੁਲੱਥ, 11 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦੋਵੇਂ ਪਾਸੇ ਡਿੱਗੇ ਦਰਖ਼ਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪ੍ਰੰਤੂ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ | 2017 ਜੁਲਾਈ ਮਹੀਨੇ ਵਿਚ ਤੇਜ਼ ਹਨ੍ਹੇਰੀ ਝੱਖੜ ਕਰਕੇ ਭੁਲੱਥ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 11 ਜਨਵਰੀ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ, ਏ.ਐਸ.ਆਈ. ਸ਼ੰਕਰ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕੀਤਾ | ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸਾਰਾ ਸੰਤ ਸਮਾਜ ਇਕਜੁੱਟ ਹੋ ਗਿਆ ਹੈ | ਦੱਸਣਯੋਗ ਹੈ ਕਿ ਸੰਤ ਨਰੰਜਣ ਦਾਸ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਬੱਲਾਂ ਦੀ ਸਰਪ੍ਰਸਤੀ ਹੇਠ ਸੰਤ ਸਮਾਜ ਦੀ ਮੀਟਿੰਗ ਹੋਈ, ਜਿਸ 'ਚ ਗੁਰੂ ਰਵਿਦਾਸ ਦੇ ਮਿਸ਼ਨ ਨੂੰ ਘਰ-ਘਰ ਪਹੁੰਚਾਉਣ ਲਈ ਵਿਚਾਰਾਂ ਹੋਈਆਂ | ਉਪਰੰਤ ਸੰਤ ਨਰੰਜਣ ਦਾਸ ਵਲੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੂੰ ਅਤੇ ਸੁਸਾਇਟੀ ਵਲੋਂ ਸੰਤ ਨਰੰਜਣ ਦਾਸ ਬੱਲਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਸੰਤਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਏਕਤਾ 'ਚ ਬਲ ਹੁੰਦਾ ਹੈ, ਇਸ ਲਈ ਸਾਨੂੰ ਸਾਰੇ ਸੰਤ ਮਹਾਪੁਰਸ਼ਾਂ ਨੂੰ ਅਤੇ ਸੰਗਤਾਂ ਨੂੰ ਨਾਲ ਲੈ ਕੇ ਗੁਰੂ ਰਵਿਦਾਸ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਉਣਾ ਚਾਹੀਦਾ ਹੈ | ਇਸ ਮੌਕੇ ਸੰਤ ਨਰੰਜਣ ਦਾਸ ਡੇਰਾ ਬੱਲਾਂ, ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸੁਸਾਇਟੀ, ਉਪ ਪ੍ਰਧਾਨ ਸੰਤ ਗੁਰਦੀਪ ਗਿਰੀ ਪਠਾਨਕੋਟ, ਚੇਅਰਮੈਨ ਸੰਤ ਮਹਿੰਦਰਪਾਲ ਡੇਰਾ ਬਾਬਾ ਹੰਸ ਰਾਜ ਪੰਡਵਾਂ (ਫਗਵਾੜਾ), ਉਪ ਚੇਅਰਮੈਨ ਸੰਤ ਸੀਤਲ ਦਾਸ ਕਾਲੇਵਾਲ ਭਗਤਾਂ (ਹੁਸ਼ਿਆਰਪੁਰ), ਜਨਰਲ ਸਕੱਤਰ ਸੰਤ ਨਿਰਮਲ ਸਿੰਘ ਅਵਾਦਾਨ (ਜਲੰਧਰ), ਸਟੇਜ ਸਕੱਤਰ ਸੰਤ ਤਾਰਾ ਚੰਦ ਸੰਧਵਾਂ, ਸਕੱਤਰ ਸੰਤ ਬੇਲਾ ਰਾਮ ਨਰੂੜ, ਖਜ਼ਾਨਚੀ ਸੰਤ ਜਸਵਿੰਦਰ ਸਿੰਘ ਡਾਂਡੀਆਂ (ਹੁਸ਼ਿਆਰਪੁਰ), ਸੰਤ ਟਹਿਲ ਨਾਥ ਖੇੜਾ ਪ੍ਰਚਾਰ ਸਕੱਤਰ, ਪ੍ਰੈੱਸ ਸਕੱਤਰ ਸੰਤ ਜਸਵਿੰਦਰ ਪਾਲ ਪੰਡਵਾਂ, ਸੰਤ ਆਤਮਾ ਦਾਸ ਅਪਰਾ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਸ਼ਾਮ ਲਾਲ ਝੰਡੇਰਾਂ, ਸੰਤ ਨਰੇਸ਼ ਗਿਰਿ ਭਗਤਪੁਰਾ ਹੁਸ਼ਿਆਰਪੁਰ, ਸੰਤ ਹਾਕਮ ਦਾਸ ਸੰਧਵਾਂ, ਸੰਤ ਗੁਰਮੀਤ ਦਾਸ ਮੋਰੋਂ, ਸੰਤ ਮਾਧਵ ਗੋਪਾਲ ਬੰਗਾ, ਸੰਤ ਸਰੂਪ ਨਾਥ ਝਿੱਕਾ, ਸੰਤ ਲੇਖ ਰਾਜ ਨੂਰਪੁਰ, ਸੰਤ ਜਸਵੀਰ ਸਿੰਘ ਪਿੱਪਲ ਮਾਜਰਾ, ਸੰਤ ਦਵਿੰਦਰ ਸਿੰਘ ਅਵਾਦਾਨ, ਸੰਤ ਉਮੈਸ਼ ਦਾਸ ਪ੍ਰੇਮਪੁਰਾ ਫਗਵਾੜਾ, ਸੰਤ ਸੁਖਦੇਵ ਦਾਸ ਚੱਕ ਕਲਾਰ, ਸੰਤ ਜਸਵੀਰ ਸਿੰਘ ਚਮਕੌਰ ਸਾਹਿਬ, ਸੰਤ ਧਰਮਿੰਦਰ ਸਿੰਘ ਲੱਖਣਪਾਲ, ਮਦਨ ਰੰਧਾਵਾਂ, ਜਗਦੀਸ਼ ਘੁੰਮਣ, ਬਾਲ ਕਿ੍ਸ਼ਨ ਬਾਲਾ, ਹਰੀਪਾਲ ਪੰਡਵਾ, ਗਿਆਨੀ ਨਾਜਰ ਸਿੰਘ ਜੱਸੋਮਜਾਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਣਪਛਾਤੇ ਚੋਰ ਮੋਬਾਈਲ ਟਾਵਰ ਤੋਂ ਬੈਟਰੀਆਂ ਚੋਰੀ ਕਰ ਕੇ ਫ਼ਰਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਅਣਪਛਾਤੇ ਚੋਰ ਹਮੀਰਾ ਨੇੜਿਉਂ ਇਕ ਮੋਬਾਈਲ ਟਾਵਰ ਦੇ ਕਮਰੇ ਦੀ ਛੱਤ ਪਾੜ ਕੇ ਅੰਦਰੋਂ ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਨਿੱਜੀ ਕੰਪਨੀ ਦੇ ਸੁਪਰਵਾਈਜ਼ਰ ਮੰਗਤ ਸਿੰਘ ਨੇ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਵਲੋਂ ਕਲਾਕਾਰ ਸਤੀਸ਼ ਕੌਲ ਦੀ ਸਹਾਇਤਾ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਉੱਘੇ ਕਲਾਕਾਰ ਸਤੀਸ਼ ਕੌਲ ਜੋ ਅੱਜ ਕੱਲ੍ਹ ਬਿਮਾਰੀ ਕਾਰਨ ਆਰਥਿਕ ਤੰਗੀ ਵਿਚੋਂ ਗੁਜ਼ਰ ਰਹੇ ਹਨ, ਦੇ ਪਰਿਵਾਰ ਨੰੂ ਲੁਧਿਆਣਾ ਵਿਖੇ 25 ਹਜ਼ਾਰ ਰੁਪਏ ਦੀ ਰਕਮ ਭੇਟ ਕੀਤੀ ਤੇ ਉਸ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਭੁਲੱਥ, 11 ਜਨਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗਣਤੰਤਰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 20 ਤੱਕ ਅਰਜ਼ੀਆਂ ਦੇਣ-ਯਾਦਵਿੰਦਰ ਸਿੰਘ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ, ਸੀਮਾਂਤ ਤੇ ਅਨੂਸੁਚਿਤ ਜਾਤੀਆਂ ਨਾਲ ਸਬੰਧਿਤ ਕਿਸਾਨਾਂ ਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਮੰਗਾਂ ਤੁਰੰਤ ਪ੍ਰਵਾਨ ਕਰੇ-ਸਤਬੀਰ ਸਿੰਘ ਚੰਦੀ

ਕਪੂਰਥਲਾ, 11 ਜਨਵਰੀ (ਸਡਾਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਤਨਖ਼ਾਹ ਸਕੇਲ ਜੋ ਕਿ 2016 ਤੋਂ ਬਣਦੇ ਹਨ, ਅਜੇ ਤੱਕ ਨਾ ਦਿੱਤੇ ਜਾਣ 'ਤੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਰਨਦੀਪ ਸਿੰਘ ਖੱਖ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ

ਨਡਾਲਾ, 11 ਜਨਵਰੀ (ਮਾਨ)-ਸੀਨੀਅਰ ਪਾਰਟੀ ਆਗੂ ਕਰਨਦੀਪ ਸਿੰਘ ਖੱਖ ਨੂੰ ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਖੱਖ ਦੀ ਇਹ ਨਿਯੁਕਤੀ ਪਾਰਟੀ ਸੁਪਰੀਮੋ ਸੁਖਪਾਲ ਸਿੰਘ ਖਹਿਰਾ ਨੇ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਪ੍ਰੋ: ਚਰਨ ਸਿੰਘ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਵਧਾਈ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਪ੍ਰੋ: ਚਰਨ ਸਿੰਘ ਨੇ ਬੀਬੀ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪੰਜਾਬ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਕੰਵਰ ਜਸਵੰਤ ਸਿੰਘ ਨੇ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪਾਵਰਕਾਮ ਸਰਕਲ ਕਪੂਰਥਲਾ ਦੇ ਉਪ ਚੀਫ਼ ਇੰਜੀਨੀਅਰ ਕੰਵਰ ਜਸਵੰਤ ਸਿੰਘ ਨੇ ਪਦ-ਉੱਨਤੀ ਉਪਰੰਤ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਚ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਖੇ ਧੀਆਂ ਦੀ ਲੋਹੜੀ ਮਨਾਈ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਚ ਧੀਆਂ ਦੀ ਲੋਹੜੀ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਮਨਾਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸਿੱਖਿਆ ...

ਪੂਰੀ ਖ਼ਬਰ »

ਅਕਾਲ ਗਰੁੱਪ ਆਫ਼ ਇੰਸਟੀਚਿਊਟ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਅਕਾਲ ਗਰੁੱਪ ਆਫ਼ ਇੰਸਟੀਚਿਊਟ ਦੇ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਦੀ ਮੌਤ, ਪੁੱਤ ਤੇ ਇਕ ਹੋਰ ਜ਼ਖ਼ਮੀ

ਡਡਵਿੰਡੀ, 11 ਜਨਵਰੀ (ਬਲਬੀਰ ਸੰਧਾ)-ਵੀਰਵਾਰ ਦੀ ਰਾਤ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਪਿੰਡ ਕੜ੍ਹਾਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਬੁਲਟ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਉਸ ਦਾ ਪੁੱਤਰ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਰਾਸ਼ਨ ਵੰਡ ਸਮਾਗਮ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਅੱਜ 88ਵੇਂ ਰਾਸ਼ਨ ਵੰਡ ਸਮਾਗਮ ਚੇਅਰਮੈਨ ਸੁਸਾਇਟੀ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਗੁਰਮੀਤ ਰਾਮ ਐਡਵੋਕੇਟ ਨੇ 25 ਲਾਭਪਾਤਰੀਆਂ ...

ਪੂਰੀ ਖ਼ਬਰ »

ਕਿਸ਼ਨ ਸਿੰਘ ਵਾਲਾ ਦੇ ਮੰਡ 'ਚੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਕਿਸ਼ਨ ਸਿੰਘ ਵਾਲਾ ਦੇ ਮੰਡ ਵਿਚੋਂ ਬੀਤੇ ਦਿਨੀਂ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਪ੍ਰਕਾਸ਼ ਪੁਰਬ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਚੇਅਰਮੈਨ ਡਾ: ਸਤਵੰਤ ਸਿੰਘ, ਪਿ੍ੰਸੀਪਲ ਅਪਰਣਾ ਮਹਿਤਾ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਸਬੰਧੀ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਸਮੂਹ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੈੜਾ ਬੇਟ ਦਾ ਦੋ ਰੋਜ਼ਾ ਸਾਲਾਨਾ ਕਬੱਡੀ ਟੂਰਨਾਮੈਂਟ 30 ਤੋਂ-ਮਹਾਤਮਾ ਮੁਨੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-'ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ' ਖੈੜਾ ਬੇਟ ਵਲੋਂ ਸਮੂਹ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਧੰਨ ਬਾਬਾ ਚਰਨ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਤੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਪੂਰਥਲਾ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਵੱਖ-ਵੱਖ ਸੰਸਥਾਵਾਂ ਵਲੋਂ ਲੋਹੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...

ਪੂਰੀ ਖ਼ਬਰ »

ਖਹਿਰਾ ਖਿਲਾਫ਼ ਨਸ਼ਿਆਂ ਬਾਰੇ ਕੇਸ ਦੀ ਮੁੜ ਖੋਲ੍ਹੀ ਜਾਵੇ ਪੜਤਾਲ-ਲੱਕੀ

ਜਲੰਧਰ, 11 ਜਨਵਰੀ (ਮੇਜਰ ਸਿੰਘ)-ਪੰਜਾਬ ਕਾਂਗਰਸ ਸੈੱਲ ਦੇ ਕੋ-ਕਨਵੀਨਰ ਮਾਲਵਿੰਦਰ ਸਿੰਘ ਲੱਕੀ ਨੇ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੀ ਫਾਜ਼ਿਲਕਾ ਵਿਖੇ 2015 'ਚ ਫੜੇ ਗਏ ਸਮਗਲਰਾਂ ਨਾਲ ਮਿਲੀਭੁਗਤ ਦੀ ਮੁੜ ਜਾਂਚ ਕਰਵਾਏ ਜਾਣ ਦੀ ...

ਪੂਰੀ ਖ਼ਬਰ »

ਸੈਨਿਕ, ਅਰਧ ਸੈਨਿਕ ਤੇ ਪੁਲਿਸ ਬਲਾਂ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 28 ਜਨਵਰੀ ਤੋਂ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX