ਤਾਜਾ ਖ਼ਬਰਾਂ


ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  9 minutes ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  34 minutes ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਕਪੂਰਥਲਾ / ਫਗਵਾੜਾ

ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦੀ ਨੁਹਾਰ ਬਦਲਣ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਕੇ ਉਨ੍ਹਾਂ ਦੀ ਨੁਹਾਰ ਬਦਲਣ | ਇਹ ਸ਼ਬਦ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਪਾਰ ਮੰਤਰੀ ਪੰਜਾਬ ਨੇ ਅੱਜ ਦਾਣਾ ਮੰਡੀ ...

ਪੂਰੀ ਖ਼ਬਰ »

ਨਾਲੇ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਮੰਡੇਰ ਦੋਨਾ ਨੇੜੇ ਨਾਲੇ ਵਿਚੋਂ ਅੱਜ ਦੁਪਹਿਰ ਦੇ ਸਮੇਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...

ਪੂਰੀ ਖ਼ਬਰ »

ਫਗਵਾੜਾ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ ਸਬੰਧੀ ਤਿੰਨ ਵਿਰੁੱਧ ਕੇਸ ਦਰਜ-ਇਕ ਗਿ੍ਫ਼ਤਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਇਕ ਔਰਤ ਪਾਸੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਨੂੰ ਲੈ ਕੇ ਦਰਜ ਹੋਏ ਕੇਸ ਵਿਚ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕੇਂਦਰ ਪਾਸੋਂ ਕੀਤੀ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਸਿੰਘ ਸਡਾਨਾ)-ਸੂਬੇ ਅੰਦਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀ ਸੁਰੇਸ਼ ਪ੍ਰਭੂ ਪਾਸੋਂ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ...

ਪੂਰੀ ਖ਼ਬਰ »

ਨਵੀਂ ਪਾਰਟੀ ਦੇ ਗਠਨ ਬਾਅਦ ਸੁਖਪਾਲ ਖਹਿਰਾ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮੌਲੀ ਦੇ ਨੇੜੇ ਖੇਤਾਂ 'ਚੋਂ ਨਗਨ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਫਗਵਾੜਾ, 11 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮੌਲੀ ਦੇ ਨੇੜੇ ਖੇਤਾਂ ਵਿਚੋਂ ਨਗਨ ਹਾਲਤ ਵਿਚ ਇਕ ਨੌਜਵਾਨ ਲਾਸ਼ ਮਿਲਣ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਥਾਣਾ ਸਤਨਾਮਪੁਰਾ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਕੈਂਟਰ ਗੱਡੀ ਦੇ ਖੜ੍ਹੇ ਟਰਾਲੇ 'ਚ ਵੱਜਣ ਕਾਰਨ ਕੈਂਟਰ ਚਾਲਕ ਜ਼ਖ਼ਮੀ

ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਵਜੇ ਆਰਮੀ ਪਬਲਿਕ ਸਕੂਲ ਤੋਂ ਥੋੜਾ ਅੱਗੇ ਜੀ.ਟੀ.ਰੋਡ 'ਤੇ ਇਕ ਕੈਂਟਰ ਗੱਡੀ ਦੇ ਖੜੇ ਟਰਾਲੇ ਵਿਚ ਵੱਜਣ ਨਾਲ ਕੈਂਟਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਏਸ਼ੀਅਨ ਕਲਵਰੀ ਚਰਚ ਮਾਡਲ ਟਾਊਨ 'ਚ ਸਮਾਗਮ

ਨਡਾਲਾ, 11 ਜਨਵਰੀ (ਮਾਨ)- ਏਸ਼ੀਅਨ ਕਲਵਰੀ ਚਰਚ ਪਿੰਡ ਮਾਡਲ ਟਾਊਨ ਵਲੋਂ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਪਤਨੀ ਪਰਮੋਦ ਕੁਮਾਰ ਸ਼ਰਮਾ, ਪੰਚ ਸੁਖਜੀਤ ਕੋਰ ਘੁੰਮਣ, ਜੇਮਸ, ਰਾਜ ਰਾਣੀ ਅਤੇ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ | ਐਲਡਰ ਮੁਖਤਾਰ ਮਸੀਹ, ਪ੍ਰਧਾਨ ...

ਪੂਰੀ ਖ਼ਬਰ »

ਫਗਵਾੜਾ ਦੀ ਕਿਰਨਜੀਤ ਕੌਰ ਨੇ ਜਿੱਤਿਆ ਡਰੈੱਸ ਡਿਜ਼ਾਇਨਿੰਗ ਮੁਕਾਬਲਾ

ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਛਵੀ ਭਾਸਕਰ ਸੰਕਲਪ ਸੰਸਥਾ ਵਲੋਂ ਗੀਤਾ ਭਵਨ ਮਾਡਲ ਟਾਊਨ ਫਗਵਾੜਾ ਵਿਖੇ ਅੰਜੂ ਫ਼ੈਸ਼ਨ ਸਟਾਰ ਬੁਟੀਕ ਅਤੇ ਅਕੈਡਮੀ ਦੀ ਸੰਚਾਲਕ ਅੰਜੂ ਭਾਰਦਵਾਜ ਦੀ ਦੇਖਰੇਖ ਹੇਠ ਕਰਵਾਏ ਗਏ ਦੂਸਰੇ ਡਰੈੱਸ ਡਿਜ਼ਾਈਨਿੰਗ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਲਖਵਿੰਦਰ ਸਿੰਘ ਹਮੀਰਾ

ਸੁਭਾਨਪੁਰ, 11 ਜਨਵਰੀ (ਜੱਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਕਾਂਗਰਸ ਹਾਈ ਕਮਾਨ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਬਣਾ ਕੇ ਕਾਂਗਰਸ ਪਾਰਟੀ ਨੇ ...

ਪੂਰੀ ਖ਼ਬਰ »

ਆਂਗਨਵਾੜੀ ਸੈਂਟਰ ਮੰਗੂਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਤਲਵੰਡੀ ਚੌਧਰੀਆਂ, 11 ਜਨਵਰੀ (ਭੋਲਾ)- ਪਿੰਡ ਮੰਗੂਪੁਰ ਵਿਖੇ ਸਥਿਤ ਆਂਗਨਵਾੜੀ ਸੈਂਟਰ ਵਿਖੇ ਬਾਲ ਵਿਕਾਸ ਅਤੇ ਪ੍ਰਾਜੈਕਟ ਅਫਸਰ ਬਰਿੰਦਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਮੈਡਮ ਰਾਜਵਿੰਦਰਜੀਤ ਕੌਰ ਦੀ ਪ੍ਰੇਰਨਾ ਨਾਲ ਧੀਆਂ ਦੀ ਲੋਹੜੀ ਮਨਾਈ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਨਗਰ ਕੌਾਸਲ ਕਪੂਰਥਲਾ ਵਲੋਂ ਸੁਪਰਡੈਂਟ ਨੀਰਜ ਭੰਡਾਰੀ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਰਿੰਕੂ ਭੱਟੀ ਦੀ ਅਗਵਾਈ ਵਿਚ ਦਫ਼ਤਰ ਨਗਰ ਕੌਾਸਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ, ਜਿਸ ਵਿਚ ਡੋਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 11 ਜਨਵਰੀ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਿੰਦਰ ...

ਪੂਰੀ ਖ਼ਬਰ »

ਭੁਲੱਥ-ਕਰਤਾਰਪੁਰ ਸੜਕ 'ਤੇ ਡਿੱਗੇ ਸਫ਼ੈਦਿਆਂ ਦੇ ਦਰੱਖ਼ਤ ਦੇ ਰਹੇ ਹਾਦਸਿਆਂ ਨੂੰ ਸੱਦਾ

ਭੁਲੱਥ, 11 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦੋਵੇਂ ਪਾਸੇ ਡਿੱਗੇ ਦਰਖ਼ਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪ੍ਰੰਤੂ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ | 2017 ਜੁਲਾਈ ਮਹੀਨੇ ਵਿਚ ਤੇਜ਼ ਹਨ੍ਹੇਰੀ ਝੱਖੜ ਕਰਕੇ ਭੁਲੱਥ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 11 ਜਨਵਰੀ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ, ਏ.ਐਸ.ਆਈ. ਸ਼ੰਕਰ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਅਣਪਛਾਤੇ ਚੋਰ ਮੋਬਾਈਲ ਟਾਵਰ ਤੋਂ ਬੈਟਰੀਆਂ ਚੋਰੀ ਕਰ ਕੇ ਫ਼ਰਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਅਣਪਛਾਤੇ ਚੋਰ ਹਮੀਰਾ ਨੇੜਿਉਂ ਇਕ ਮੋਬਾਈਲ ਟਾਵਰ ਦੇ ਕਮਰੇ ਦੀ ਛੱਤ ਪਾੜ ਕੇ ਅੰਦਰੋਂ ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਨਿੱਜੀ ਕੰਪਨੀ ਦੇ ਸੁਪਰਵਾਈਜ਼ਰ ਮੰਗਤ ਸਿੰਘ ਨੇ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਵਲੋਂ ਕਲਾਕਾਰ ਸਤੀਸ਼ ਕੌਲ ਦੀ ਸਹਾਇਤਾ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਉੱਘੇ ਕਲਾਕਾਰ ਸਤੀਸ਼ ਕੌਲ ਜੋ ਅੱਜ ਕੱਲ੍ਹ ਬਿਮਾਰੀ ਕਾਰਨ ਆਰਥਿਕ ਤੰਗੀ ਵਿਚੋਂ ਗੁਜ਼ਰ ਰਹੇ ਹਨ, ਦੇ ਪਰਿਵਾਰ ਨੰੂ ਲੁਧਿਆਣਾ ਵਿਖੇ 25 ਹਜ਼ਾਰ ਰੁਪਏ ਦੀ ਰਕਮ ਭੇਟ ਕੀਤੀ ਤੇ ਉਸ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਭੁਲੱਥ, 11 ਜਨਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗਣਤੰਤਰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 20 ਤੱਕ ਅਰਜ਼ੀਆਂ ਦੇਣ-ਯਾਦਵਿੰਦਰ ਸਿੰਘ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ, ਸੀਮਾਂਤ ਤੇ ਅਨੂਸੁਚਿਤ ਜਾਤੀਆਂ ਨਾਲ ਸਬੰਧਿਤ ਕਿਸਾਨਾਂ ਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਮੰਗਾਂ ਤੁਰੰਤ ਪ੍ਰਵਾਨ ਕਰੇ-ਸਤਬੀਰ ਸਿੰਘ ਚੰਦੀ

ਕਪੂਰਥਲਾ, 11 ਜਨਵਰੀ (ਸਡਾਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਤਨਖ਼ਾਹ ਸਕੇਲ ਜੋ ਕਿ 2016 ਤੋਂ ਬਣਦੇ ਹਨ, ਅਜੇ ਤੱਕ ਨਾ ਦਿੱਤੇ ਜਾਣ 'ਤੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਰਨਦੀਪ ਸਿੰਘ ਖੱਖ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ

ਨਡਾਲਾ, 11 ਜਨਵਰੀ (ਮਾਨ)-ਸੀਨੀਅਰ ਪਾਰਟੀ ਆਗੂ ਕਰਨਦੀਪ ਸਿੰਘ ਖੱਖ ਨੂੰ ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਖੱਖ ਦੀ ਇਹ ਨਿਯੁਕਤੀ ਪਾਰਟੀ ਸੁਪਰੀਮੋ ਸੁਖਪਾਲ ਸਿੰਘ ਖਹਿਰਾ ਨੇ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਪ੍ਰੋ: ਚਰਨ ਸਿੰਘ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਵਧਾਈ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਪ੍ਰੋ: ਚਰਨ ਸਿੰਘ ਨੇ ਬੀਬੀ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪੰਜਾਬ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਕੰਵਰ ਜਸਵੰਤ ਸਿੰਘ ਨੇ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪਾਵਰਕਾਮ ਸਰਕਲ ਕਪੂਰਥਲਾ ਦੇ ਉਪ ਚੀਫ਼ ਇੰਜੀਨੀਅਰ ਕੰਵਰ ਜਸਵੰਤ ਸਿੰਘ ਨੇ ਪਦ-ਉੱਨਤੀ ਉਪਰੰਤ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਚ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਖੇ ਧੀਆਂ ਦੀ ਲੋਹੜੀ ਮਨਾਈ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਚ ਧੀਆਂ ਦੀ ਲੋਹੜੀ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਮਨਾਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸਿੱਖਿਆ ...

ਪੂਰੀ ਖ਼ਬਰ »

ਅਕਾਲ ਗਰੁੱਪ ਆਫ਼ ਇੰਸਟੀਚਿਊਟ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਅਕਾਲ ਗਰੁੱਪ ਆਫ਼ ਇੰਸਟੀਚਿਊਟ ਦੇ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਦੀ ਮੌਤ, ਪੁੱਤ ਤੇ ਇਕ ਹੋਰ ਜ਼ਖ਼ਮੀ

ਡਡਵਿੰਡੀ, 11 ਜਨਵਰੀ (ਬਲਬੀਰ ਸੰਧਾ)-ਵੀਰਵਾਰ ਦੀ ਰਾਤ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਪਿੰਡ ਕੜ੍ਹਾਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਬੁਲਟ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਉਸ ਦਾ ਪੁੱਤਰ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਰਾਸ਼ਨ ਵੰਡ ਸਮਾਗਮ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਅੱਜ 88ਵੇਂ ਰਾਸ਼ਨ ਵੰਡ ਸਮਾਗਮ ਚੇਅਰਮੈਨ ਸੁਸਾਇਟੀ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਗੁਰਮੀਤ ਰਾਮ ਐਡਵੋਕੇਟ ਨੇ 25 ਲਾਭਪਾਤਰੀਆਂ ...

ਪੂਰੀ ਖ਼ਬਰ »

ਕਿਸ਼ਨ ਸਿੰਘ ਵਾਲਾ ਦੇ ਮੰਡ 'ਚੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਕਿਸ਼ਨ ਸਿੰਘ ਵਾਲਾ ਦੇ ਮੰਡ ਵਿਚੋਂ ਬੀਤੇ ਦਿਨੀਂ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਪ੍ਰਕਾਸ਼ ਪੁਰਬ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਚੇਅਰਮੈਨ ਡਾ: ਸਤਵੰਤ ਸਿੰਘ, ਪਿ੍ੰਸੀਪਲ ਅਪਰਣਾ ਮਹਿਤਾ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਸਬੰਧੀ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਸਮੂਹ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੈੜਾ ਬੇਟ ਦਾ ਦੋ ਰੋਜ਼ਾ ਸਾਲਾਨਾ ਕਬੱਡੀ ਟੂਰਨਾਮੈਂਟ 30 ਤੋਂ-ਮਹਾਤਮਾ ਮੁਨੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-'ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ' ਖੈੜਾ ਬੇਟ ਵਲੋਂ ਸਮੂਹ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਧੰਨ ਬਾਬਾ ਚਰਨ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਤੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ
ਕਪੂਰਥਲਾ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਵੱਖ-ਵੱਖ ਸੰਸਥਾਵਾਂ ਵਲੋਂ ਲੋਹੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਲੋਹੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਇੰਜ: ਹਰਨਿਆਮਤ ਕੌਰ ਡਾਇਰੈਕਟਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਹੋਇਆ | ਉਪਰੰਤ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਲੋਹੜੀ ਵੀ ਬਾਲੀ ਗਈ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਤੇ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਾਗਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਤੇ ਗੁਰਪੁਰਬ ਦੀ ਵਧਾਈ ਦਿੱਤੀ | ਮੰਚ ਸੰਚਾਲਨ ਦੇ ਫ਼ਰਜ਼ ਭਵਜੋਤ ਕੌਰ ਤੇ ਸੁਖਲੀਨ ਕੌਰ ਨੇ ਨਿਭਾਏ | ਸਮਾਗਮ ਵਿਚ ਰੇਨੂੰ ਅਰੋੜਾ, ਹਰਦੀਪ ਕੌਰ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਅੰਜੂ, ਰਾਜਤਿੰਦਰ ਕੌਰ, ਭੁਪਿੰਦਰ ਕੌਰ, ਮਨਜਿੰਦਰ ਸਿੰਘ, ਸ਼ਵੇਤਾ ਮਹਿਤਾ, ਸੁਮਨ ਸ਼ਰਮਾ, ਸੁਰਿੰਦਰ ਕੌਰ, ਲਲਿਤਾ, ਸਿਮਰਨਪ੍ਰੀਤ ਕੌਰ, ਨੀਲਮ, ਅਸ਼ੋਕ ਕੁਮਾਰ, ਸੁਮਨਦੀਪ, ਦਵਿੰਦਰ ਰਾਜਪੁਰ ਆਦਿ ਹਾਜ਼ਰ ਸਨ |
ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ 'ਚ ਹੋਇਆ ਸਮਾਗਮ
ਲੋਹੜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਸਵੇਰ ਦੀ ਸਭਾ ਵਿਚ ਸਕੂਲ ਦੇ ਬੱਚਿਆਂ ਨੇ ਚੌਪਈ ਸਾਹਿਬ, ਪਹਿਲੀ ਪੌੜੀ ਦਾ ਪਾਠ ਤੇ ਵਾਹਿਗੁਰੂ ਜੀ ਦਾ ਜਾਪ ਕਰਕੇ ਸ਼ਬਦ ਗਾਇਣ ਕੀਤਾ | ਉਪਰੰਤ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ | ਸਕੂਲ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਤੇ ਡਾਇਰੈਕਟਰ ਪ੍ਰਸ਼ਾਸਨ ਰਾਜਬੀਰ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਲੋਹੜੀ ਦੀ ਸਕੂਲ ਦੇ ਬੱਚਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਲੋਹੜੀ ਜਲਾਈ ਗਈ ਤੇ ਬੱਚਿਆਂ ਨੂੰ ਮੰੂਗਫਲੀਆਂ ਤੇ ਰਿਉੜੀਆਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਜਸਬੀਰ ਕੌਰ ਨੇ ਬੱਚਿਆਂ ਨੂੰ ਲੋਹੜੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਅਧਿਆਪਕਾ ਅਨੂੰ ਨੇ ਕੀਤਾ ਤੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਧਿਆਪਕਾ ਸ਼ਰਮਿਲਾ, ਰਾਜਬੀਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ |
ਐਲੀਮੈਂਟਰੀ ਸਕੂਲ ਗੁਰੂ ਤੇਗ਼ ਬਹਾਦਰ ਨਗਰ ਵਿਖੇ ਲੋਹੜੀ ਮਨਾਈ
ਸਰਕਾਰੀ ਐਲੀਮੈਂਟਰੀ ਸਕੂਲ ਗੁਰੂ ਤੇਗ਼ ਬਹਾਦਰ ਨਗਰ ਕਪੂਰਥਲਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਕਵਿਤਾਵਾਂ, ਸੋਲੋ ਡਾਂਸ, ਚੁਟਕਲੇ, ਬੁਝਾਰਤਾਂ ਤੇ ਗਿੱਧਾ ਭੰਗੜਾ ਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਸਮਾਗਮ ਵਿਚ ਸਕੂਲ ਦੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਅਧਿਆਪਕਾ ਹਰਲੀਨ ਕੌਰ, ਨਿਸ਼ਾਂਤ ਕੁਮਾਰ, ਅਨੁਰਾਧਾ, ਬਲਵਿੰਦਰ ਕੌਰ, ਸੋਨੀਆ, ਕਮਲਦੀਪ ਕੌਰ ਤੋਂ ਇਲਾਵਾ ਐਸ.ਐਮ.ਸੀ. ਦੇ ਮੈਂਬਰ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਵਿਦਿਆਰਥੀ, ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ |
ਮੋਠਾਂਵਾਲਾ ਸਕੂਲ 'ਚ ਲੋਹੜੀ ਦਾ ਤਿਉਹਾਰ
ਡਡਵਿੰਡੀ, (ਬਲਬੀਰ ਸੰਧਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲਾ ਵਿਖੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਪਿ੍ੰਸੀਪਲ ਦਵਿੰਦਰਪਾਲ ਕੌਰ ਦੀ ਅਗਵਾਈ ਹੇਠ ਲੋਹੜੀ ਨੂੰ ਸਮਰਪਿਤ ਸਮਾਗਮ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਲੋਹੜੀ ਦੀ ਧੂਣੀ ਬਾਲੀ ਗਈ ਤੇ ਵਿਦਿਆਰਥੀਆਂ ਨੂੰ ਮੰੂਗਫਲੀ ਤੇ ਰਿਊੜੀਆਂ ਵੰਡੀਆਂ ਗਈਆਂ | ਇਸ ਮੌਕੇ ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਧੀਰਜ ਵਾਲੀਆ, ਰਣਜੀਤ ਸਿੰਘ, ਸੁਰਜੀਤ ਸਿੰਘ, ਮਨੋਜ ਬਾਵਾ, ਕਪਿਲ ਟੰਡਨ, ਰੂਚਿਕਾ ਜੈਨ, ਪਵਨਦੀਪ ਕੌਰ, ਨਵਨੀਤ ਕੌਰ, ਅਮਨ ਢਿੱਲੋਂ, ਅਮਨ ਬਾਜਵਾ, ਮੀਨੂੰ ਰਾਣੀ, ਪਰਮਜੀਤ ਕੌਰ, ਗੁਲਜੀਤ ਕੌਰ ਆਦਿ ਹਾਜ਼ਰ ਸਨ |
ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ 'ਚ ਲੋਹੜੀ ਸਬੰਧੀ ਸਮਾਗਮ
ਸਿੱਧਵਾਂ ਦੋਨਾ, (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਹੜੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਛੇਵੀਂ ਕਲਾਸ ਦੇ ਵਿਦਿਆਰਥੀ ਪ੍ਰਸ਼ੋਤਮ ਤੇ ਜੈਸਲੀਨ ਕੌਰ ਨੇ ਲੋਹੜੀ ਦੇ ਸਬੰਧ ਵਿਚ ਭਾਸ਼ਣ, ਵੰਸ਼ ਸ਼ਰਮਾ ਤੇ ਹਰਸ਼ਦੀਪ ਨੇ ਲੋਹੜੀ ਗੀਤ, ਪੂਜਾ, ਸੁਖਪ੍ਰੀਤ ਨੇ ਸੁਹਾਗ ਤੇ ਘੋੜੀ ਆਦਿ ਗੀਤ ਪੇਸ਼ ਕੀਤੇ | ਇਸ ਤੋਂ ਇਲਾਵਾ ਪੰਜਵੀਂ ਤੇ ਸੱਤਵੀਂ ਦੇ ਬੱਚਿਆਂ ਵਲੋਂ ਗਿੱਧਾ ਤੇ ਅਧਿਆਪਕਾਂ ਵਲੋਂ ਟੱਪੇ ਪੇਸ਼ ਕੀਤੇ ਗਏ | ਪਹਿਲੇ ਤੇ ਦੂਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਨੇ ਸਰਹਾਨਾ ਕੀਤੀ ਤੇ ਸਨਮਾਨਿਤ ਕੀਤਾ | ਅੰਤ ਵਿਚ ਉਨ੍ਹਾਂ ਸਕੂਲੀ ਬੱਚਿਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਬੱਚਿਆਂ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਸਰਕਾਰੀ ਤਕਨੀਕੀ ਸਿਖਲਾਈ ਸੰਸਥਾ ਖੁਰਦਾ ਵਿਖੇ ਲੋਹੜੀ ਮਨਾਈ
ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਧੀਆਂ ਨੂੰ ਹਰੇਕ ਪੱਧਰ 'ਤੇ ਪੁੱਤਰਾਂ ਦੇ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਰਕਾਰੀ ਤਕਨੀਕੀ ਸਿਖਲਾਈ ਸੰਸਥਾ ਖੁਰਦਾ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਮੌਕੇ ਪਿ੍ੰਸੀਪਲ ਮੋਨਿਕਾ ਤਿਵਾੜੀ ਨੇ ਕਰਦਿਆਂ ਕਿਹਾ ਕਿ ਮਾਪੇ ਹੁਣ ਧੀਆਂ ਨੂੰ ਬੋਝ ਨਾ ਸਮਝਣ | ਇਸ ਮੌਕੇ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਮਠਿਆਈ ਤੇ ਮੰੂਗਫਲੀ ਵੀ ਵੰਡੀ ਗਈ | ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੁਲਮੀਤ ਕੌਰ, ਹੀਨਾ, ਸੁਖਦੀਪ ਕੌਰ, ਸੰਦੀਪ, ਪਾਰੁਲ, ਗੁਰਪਾਲ ਸਿੰਘ, ਰਜਿੰਦਰ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਕਰਮਜੀਤਪੁਰ ਸਕੂਲ 'ਚ ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ
ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਕਰਮਜੀਤਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਮੂਹ ਪਿੰਡ ਵਾਸੀਆਂ ਵਲੋਂ ਆਂਗਣਵਾੜੀ ਇੰਚਾਰਜ ਹਰਜੀਤ ਕੌਰ ਦੀ ਅਗਵਾਈ ਹੇਠ ਨਵਜੰਮੀਆਂ ਲੜਕੀਆਂ ਦੀ ਲੋਹੜੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਨਵਜੰਮੀਆਂ ਲੜਕੀਆਂ ਦੀਆਂ ਮਾਵਾਂ ਨੂੰ ਉਪਹਾਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਐਨ.ਆਰ.ਆਈ. ਲਫਟੈਨ ਸਿੰਘ ਤੇ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ ਨੇ ਕਿਹਾ ਕਿ ਹੁਣ ਲੜਕੀਆਂ ਕਿਸੇ ਵੀ ਖੇਤਰ ਵਿਚ ਪੁਰਸ਼ਾਂ ਨਾਲੋਂ ਪਿੱਛੇ ਨਹੀਂ ਹਨ | ਇਸ ਮੌਕੇ ਸੀਨੀਅਰ ਆਗੂ ਜਗਜੀਤ ਸਿੰਘ ਪੰਛੀ, ਗਿਰੀਜਾ, ਕੁਲਜਿੰਦਰ ਕੌਰ, ਹਰਜੀਤ ਕੌਰ, ਬਲਵਿੰਦਰ ਕੌਰ, ਸੁਖਜਿੰਦਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਹਰਕੀਰਤ ਕੌਰ ਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ |
ਮਾਰਕੀਟ ਕਮੇਟੀ ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਸੁਲਤਾਨਪੁਰ ਲੋਧੀ, 11 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਲੋਹੜੀ ਦਾ ਤਿਉਹਾਰ ਸਮੂਹ ਸਟਾਫ਼ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਐਸ.ਡੀ.ਐਮ. ਡਾ: ਚਾਰੂਮਿਤਾ ਤੇ ਸੈਕਟਰੀ ਮਾਰਕੀਟ ਕਮੇਟੀ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਸਾਨੂੰ ਲੜਕਿਆਂ ਦੇ ਨਾਲ-ਨਾਲ ਲੜਕੀਆਂ ਦੀ ਵੀ ਲੋਹੜੀ ਖ਼ੁਸ਼ੀਆਂ ਨਾਲ ਮਨਾਉਣੀ ਚਾਹੀਦੀ | ਇਸ ਮੌਕੇ ਲੋਹੜੀ ਦੇ ਗੀਤ ਵੀ ਗਾਏ ਗਏ | ਅੰਤ ਵਿਚ ਗੱਚਕ, ਮੰੂਗਫਲੀ ਤੇ ਰਿਉੜੀਆਂ ਵੀ ਵੰਡੀਆਂ ਗਈਆਂ | ਇਸ ਮੌਕੇ ਹਰਵਿੰਦਰ ਸਿੰਘ, ਜ਼ੋਰਾਵਰ ਸਿੰਘ, ਨੀਨਾ ਕੁਮਾਰੀ, ਕੁਲਵੰਤ ਸਿੰਘ, ਵਿਕਰਮਜੀਤ, ਹਰਵਿੰਦਰ ਸਿੰਘ ਵੜੈਚ, ਸੁਖਜੀਤ ਸਿੰਘ, ਵਰਿੰਦਰ ਸਿੰਘ, ਅਮਨਦੀਪ ਕੌਰ, ਸੁਖਦੇਵ ਸਿੰਘ, ਨੀਲਮ ਕੁਮਾਰੀ, ਪ੍ਰਦੀਪ ਕੁਮਾਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਜਸਪਾਲ ਸਿੰਘ, ਵਿਕਾਸ ਵਧਵਾ, ਲਖਵਿੰਦਰ ਕੁਮਾਰ, ਜੋਗਾ ਸਿੰਘ, ਬਲਦੇਵ ਰਾਜ, ਮਹੇਸ਼ ਕੁਮਾਰ, ਸਤਨਾਮ ਸਿੰਘ, ਗੁਰਮੀਤ ਕੌਰ ਆਦਿ ਵੀ ਹਾਜ਼ਰ ਸਨ |
ਐਲੀਮੈਂਟਰੀ ਸਕੂਲ ਤਰਲੋਕਪੁਰਾ 'ਚ ਲੋਹੜੀ ਮਨਾਈ
ਸਰਕਾਰੀ ਐਲੀਮੈਂਟਰੀ ਸਕੂਲ ਤਰਲੋਕਪੁਰਾ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਵਾਸੀ ਭਾਰਤੀ ਮੇਜਰ ਸਿੰਘ ਕੈਨੇਡਾ ਤੇ ਸਕੂਲ ਦੇ ਮੁੱਖ ਅਧਿਆਪਕ ਜੈਮਲ ਸਿੰਘ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਲੋਹੜੀ ਨਾਲ ਸਬੰਧਿਤ ਗੀਤ ਗਾਏ ਤੇ ਸਕੂਲ ਦੇ ਅਧਿਆਪਕ ਭਾਗ ਸਿੰਘ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ, ਜਦਕਿ ਉਭਰਦੇ ਗਾਇਕ ਦੀਸ਼ ਦਬੁਰਜੀ ਨੇ ਸਭਿਆਚਾਰਕ ਗੀਤ ਪੇਸ਼ ਕੀਤੇ | ਸਮਾਗਮ ਵਿਚ ਸੇਵਾ ਮੁਕਤ ਮੁੱਖ ਅਧਿਆਪਕਾ ਤਿ੍ਪਤਾ ਦੇਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਕੂਲ ਵਿਚ ਇੰਟਰ ਲਾਕ ਟਾਈਲਾਂ ਲਗਵਾਉਣ ਲਈ ਮਾਲੀ ਸਹਾਇਤਾ ਵੀ ਦਿੱਤੀ ਗਈ ਤੇ ਸਮਾਗਮ ਦੀ ਸਮਾਪਤੀ 'ਤੇ ਬੱਚਿਆਂ ਨੂੰ ਮਠਿਆਈ, ਰਿਉੜੀਆਂ ਤੇ ਹੋਰ ਖਾਣ ਪੀਣ ਦਾ ਸਾਮਾਨ ਤਕਸੀਮ ਕੀਤਾ ਗਿਆ | ਇਸ ਮੌਕੇ ਕੇਵਲ ਸਿੰਘ ਚੀਮਾ, ਪ੍ਰਗਟ ਸਿੰਘ ਭੁੱਲਰ, ਮਨ ਸੈਣੀ, ਜਪੁਜੀ ਸੈਣੀ, ਰੀਨਾ ਰਾਣੀ ਚੇਅਰਪਰਸਨ ਐਸ.ਐਮ.ਸੀ., ਰਾਧਨਾ ਜੋਸ਼ੀ, ਦਮਨਪ੍ਰੀਤ ਕੌਰ, ਸੁਖਬੀਰ ਕੌਰ, ਸੱਤਿਆ ਪ੍ਰਕਾਸ਼, ਸੰਦੀਪ ਕੌਰ, ਪਰਮਜੀਤ ਕੌਰ, ਬਖਸ਼ੋ, ਕਮਲਜੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੌਧਰੀ ਸੰਤੋਖ ਸਿੰਘ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...

ਪੂਰੀ ਖ਼ਬਰ »

ਖਹਿਰਾ ਖਿਲਾਫ਼ ਨਸ਼ਿਆਂ ਬਾਰੇ ਕੇਸ ਦੀ ਮੁੜ ਖੋਲ੍ਹੀ ਜਾਵੇ ਪੜਤਾਲ-ਲੱਕੀ

ਜਲੰਧਰ, 11 ਜਨਵਰੀ (ਮੇਜਰ ਸਿੰਘ)-ਪੰਜਾਬ ਕਾਂਗਰਸ ਸੈੱਲ ਦੇ ਕੋ-ਕਨਵੀਨਰ ਮਾਲਵਿੰਦਰ ਸਿੰਘ ਲੱਕੀ ਨੇ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੀ ਫਾਜ਼ਿਲਕਾ ਵਿਖੇ 2015 'ਚ ਫੜੇ ਗਏ ਸਮਗਲਰਾਂ ਨਾਲ ਮਿਲੀਭੁਗਤ ਦੀ ਮੁੜ ਜਾਂਚ ਕਰਵਾਏ ਜਾਣ ਦੀ ...

ਪੂਰੀ ਖ਼ਬਰ »

ਸੈਨਿਕ, ਅਰਧ ਸੈਨਿਕ ਤੇ ਪੁਲਿਸ ਬਲਾਂ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 28 ਜਨਵਰੀ ਤੋਂ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX